Cânticos 3

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਉਹ ਬੋਲਦੀ ਹੈ ਰਾਤ ਵੇਲੇ ਆਪਣੀ ਸੇਜ ਉੱਤੇ ਲੱਭਦੀ ਹਾਂ ਮੈਂ ਪ੍ਰੀਤਮ ਆਪਣੇ ਨੂੰ। ਲੱਭਦੀ ਹਾਂ ਮੈਂ ਉਸ ਨੂੰ ਪਰ ਮਿਲ ਸੱਕਿਆ ਨਹੀਂ ਉਹ ਮੈਨੂੰ।"
1 De noite busquei em minha cama aquele a quem ama a minha alma; busquei-o e não o achei.
2 ਉੱਠ ਜਾਵਾਂਗੀ ਹੁਣ ਮੈਂ। ਘੁੰਮਾਂਗੀ ਮੈਂ ਸ਼ਹਿਰ ਅੰਦਰ। ਤਲਾਸ਼ ਕਰਾਂਗੀ ਮੈਂ ਆਪਣੇ ਪ੍ਰਤੀਮ ਦੀ ਗਲੀਆਂ ਮੁਹਲਿਆਂ ਅੰਦਰ। ਲੱਭਿਆ ਮੈਂ ਉਸ ਨੂੰ। ਪਰ ਮਿਲ ਨਹੀਂ ਸੱਕਿਆ ਉਹ ਮੈਨੂੰ!"
2 Levantar-me-ei, pois, e rodearei a cidade; pelas ruas e pelas praças buscarei aquele a quem ama a minha alma; busquei-o e não o achei.
3 ਪਹਿਰੇਦਾਰਾਂ ਨੇ ਜਿਹੜੇ ਨਗਰ ਦੇ ਦੁਆਲੇ ਜਾਂਦੇ ਨੇ ਉਨ੍ਹਾਂ ਮੈਨੂੰ ਲੱਭ ਲਿਆ। ਪੁੱਛਿਆ ਮੈਂ ਉਨ੍ਹਾਂ ਕੋਲੋਂ “ਕੀ ਦੇਖਿਆ ਹੈ ਤੁਸੀਂ ਮੇਰੇ ਪ੍ਰੀਤਮ ਨੂੰ?”"
3 Acharam-me os guardas, que rondavam pela cidade; eu perguntei- lhes: Vistes aquele a quem ama a minha alma?
4 ਕੁਝ ਹੀ ਦੂਰ ਗਈ ਸਾਂ ਮੈਂ ਪਹਿਰੇਦਾਰਾਂ ਕੋਲੋਂ, ਜਦੋਂ ਮੈਂ ਆਪਣੇ ਪ੍ਰੀਤਮ ਨੂੰ ਲੱਭ ਲਿਆ। ਫ਼ੜ ਲਿਆ ਮੈਂ ਉਸ ਨੂੰ ਅਤੇ ਜਾਣ ਨਹੀਂ ਦਿੱਤਾ ਮੈਂ ਉਸ ਨੂੰ ਜਦੋਂ ਤੀਕ ਲੈ ਨਹੀਂ ਗਈ ਮੈਂ ਉਸ ਨੂੰ ਆਪਣੀ ਮਾਂ ਦੇ ਘਰ ਅੰਦਰ, ਉਸ ਇੱਕ ਦੇ ਕਮਰੇ ਵਿੱਚ ਜਿਸਨੇ ਮੇਰੀ ਕਲਪਨਾ ਕੀਤੀ।"
4 Apartando-me eu um pouco deles, logo achei aquele a quem ama a minha alma; detive-o, até que o introduzi em casa de minha mãe, na câmara daquela que me gerou.
5 ਉਹ ਔਰਤਾਂ ਨਾਲ ਗੱਲ ਕਰਦੀ ਹੈ ਯਰੂਸ਼ਲਮ ਦੀਓ ਨਾਰੀਓ, ਖੇਤਾਂ ਦੇ ਹਰਨੋਟਿਆਂ ਅਤੇ ਜਵਾਨ ਹਿਰਨਾਂ ਦੀ ਸੌਂਹ ਖਾ ਕੇ ਮੇਰੇ ਨਾਲ ਇਕਰਾਰ ਕਰੋ: ਜਗਾਓ ਨਾ ਪਿਆਰ ਨੂੰ, ਉਤੇਜਿਤ ਕਰੋ ਨਾ ਪਿਆਰ ਨੂੰ ਜਦੋਂ ਤੀਕ ਇਹ ਨਾ ਚਾਹੇ ਕਿ ਜਗਾਇਆ ਜਾਵੇ।"
5 Conjuro-vos, ó filhas de Jerusalém, pelas gazelas e cervas do campo, que não acordeis nem desperteis o meu amor, até que queira.
6 ਉਹ ਅਤੇ ਉਸ ਦੀ ਲਾੜੀ ਲੋਕਾਂ ਦੇ ਵਿਸ਼ਾਲ ਸਮੂਹ ਨਾਲ ਮਾਰੂਬਲ ਵੱਲੋਂ ਇਹ ਔਰਤ ਕਿਂਝ ਆ ਰਹੀ ਹੈ? ਉੱਡਦੀ ਹੈ ਧੂੜ ਪਿੱਛੇ ਉਨ੍ਹਾਂ ਦੇ ਧੂੰਏ ਦੇ ਬਦਲਾਂ ਵਾਂਗ, ਗੰਧਰਸ ਤੇ ਲੁਬਾਨ ਵਰਗੀਆਂ ਸੁਗੰਧਿਤ ਚੀਜ਼ਾਂ ਦੇ ਬਲਣ ਉੱਤੇ ਉੱਠਦੇ ਨੇ ਜੋ।"
6 Quem é esta que sobe do deserto, como colunas de fumaça, perfumada de mirra, de incenso e de toda a sorte de pós aromáticos?
7 ਦੇਖੋ, ਸੁਲੇਮਾਨ ਦਾ ਸਫ਼ਰੀ ਤਖਤ ਇੱਥੇ ਹੈ ਜਿਸਦੀ 60 ਪਹਿਰੇਦਾਰ ਰਾਖੀ ਕਰ ਰਹੇ ਹਨ। ਇਸਰਾਏਲ ਦੇ ਤਾਕਤਵਰ ਸੈਨਿਕ!"
7 Eis que é a liteira de Salomão; sessenta valentes estão ao redor dela, dos valentes de Israel.
8 ਉਨ੍ਹਾਂ ਵਿੱਚੋਂ ਸਾਰੇ ਹੀ ਸਿੱਖਿਆ ਪ੍ਰ੍ਰਾਪਤ ਲੜਾਕੂ ਹਨ; ਤਲਵਾਰਾਂ ਉਨ੍ਹਾਂ ਦੇ ਪਾਸਿਆਂ ਨਾਲ ਲਟਕਦੀਆਂ ਹੋਈਆਂ, ਰਾਤ ਦੇ ਹਰ ਖਤਰੇ ਲਈ ਤਿਆਰ!"
8 Todos armados de espadas, destros na guerra; cada um com a sua espada à cinta, por causa dos temores noturnos.
9 ਇਹ ਇੱਕ ਸਫ਼ਰੀ ਤਖਤ ਹੈ ਜੋ ਸੁਲੇਮਾਨ ਨੇ ਆਪਣੇ ਲਈ ਲਬਾਨੋਨ ਦੀ ਲਕੜੀ ਤੋਂ ਬਣਵਾਇਆ।"
9 O rei Salomão fez para si um palanquim de madeira do Líbano.
10 ਹੱਬੇ ਜਿਸ ਦੇ ਸਨ ਚਾਂਦੀ ਦੇ ਬਣੇ ਹੋਏ, ਤੇ ਬੱਲਾ ਸੋਨੇ ਦਾ ਸੀ। ਇਸ ਦੀ ਗੱਦੀ ਬੈਂਗਣੀ ਕੱਪੜੇ ਨਾਲ ਢੱਕੀ ਹੋਈ ਸੀ। ਬਣਾਇਆ ਸੀ ਇਸ ਨੂੰ ਪਿਆਰ ਨਾਲ ਯਰੂਸ਼ਲਮ ਦੀਆਂ ਔਰਤਾਂ ਨੇ।"
10 Fez-lhe as colunas de prata, o estrado de ouro, o assento de púrpura, o interior revestido com amor pelas filhas de Jerusalém.
11 ਸੀਯੋਨ ਦੀਓ ਔਰਤੋਂ ਬਾਹਰ ਆਓ ਦੇਖੋ ਰਾਜੇ ਸੁਲੇਮਾਨ ਨੂੰ ਦੇਖੋ ਉਹ ਤਾਜ ਰੱਖਿਆ ਸੀ ਜਿਹੜਾ ਮਾਂ ਉਸਦੀ ਨੇ ਉਸ ਦੇ ਸਿਰ ਤੇ। ਓਸ ਦਿਨ ਜਦੋਂ ਸੀ ਉਹ ਵਿਆਹਿਆ ਓਸ ਦਿਨ ਜਦੋਂ ਪ੍ਰਸੰਨ ਸੀ ਉਹ ਬਹੁਤ"
11 Saí, ó filhas de Sião, e contemplai o rei Salomão com a coroa com que o coroou sua mãe no dia do seu desposório e no dia do júbilo do seu coração.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Cânticos 3, comparar traduções ou montar um estudo — tudo direto pelo WhatsApp.