Cânticos 5

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਉਹ ਬੋਲਦਾ ਹੈ ਮੇਰੀ ਪ੍ਰੀਤਮੇ ਮੇਰੀ ਲਾੜੀਏ ਆ ਗਿਆ ਹਾਂ ਮੈਂ ਆਪਣੇ ਬਾਗ ਅੰਦਰ। ਮੈਂ ਆਪਣੇ ਗੰਧਰਸ ਅਤੇ ਮੇਰੇ ਮਸਾਲਿਆਂ ਨੂੰ ਇੱਕਤ੍ਰ ਕਰ ਲਿਆ ਹੈ। ਮੈਂ ਸ਼ਹਿਦ ਸਮੇਤ ਆਪਣੇ ਛੱਤੇ ਨੂੰ ਖਾ ਲਿਆ ਹੈ। ਪੀ ਲਿਆ ਹੈ ਦੁੱਧ ਅਤੇ ਮੈਅ ਆਪਣੀ ਨੂੰ। ਔਰਤਾਂ ਦਾ ਪ੍ਰੇਮੀਆਂ ਨਾਲ ਗੱਲ ਕਰਨਾ ਪਿਆਰੇ ਮਿੱਤਰੋ ਖਾਵੋ, ਪੀਵੋ! ਮਦਹੋਸ਼ ਹੋ ਜਾਵੋ ਪਿਆਰ ਨਾਲ!"
1 Já vim para o meu jardim, irmã minha, minha esposa; colhi a minha mirra com a minha especiaria, comi o meu favo com o meu mel, bebi o meu vinho com o meu leite. Comei, amigos, bebei abundantemente, ó amados.
2 ਉਹ ਬੋਲਦੀ ਹੈ ਸੁਤ੍ਤੀ ਹੋਈ ਹਾਂ ਮੈਂ ਪਰ ਦਿਲ ਮੇਰਾ ਹੈ ਜਾਗਦਾ। ਸੁਣ ਰਹੀ ਹੈ ਦਸਤਕ ਮੈਨੂੰ ਆਪਣੇ ਪ੍ਰਤੀਮ ਦੀ। “ਖੋਹਲ ਦਰਵਾਜ਼ਾ ਮੇਰੀ ਭੈਣੇ ਮੇਰੀ ਪ੍ਰੀਤਮੇ ਮੇਰੀ ਘੁੱਗੀਏ, ਮੇਰਾ ਸਿਰ ਤ੍ਰੇਲ ਨਾਲ ਭਿਜਿਆ ਹੋਇਆ ਹੈ।”"
2 Eu dormia, mas o meu coração velava; eis a voz do meu amado, que estava batendo: Abre-me, irmã minha, amiga minha, pomba minha, minha imaculada, porque a minha cabeça
3 “ਲਾਹ ਦਿੱਤਾ ਹੈ ਮੈਂ ਚੋਲਾ ਆਪਣਾ। ਫੇਰ ਨਹੀਂ ਪਾਉਣਾ ਚਾਹੁੰਦੀ ਮੈਂ ਇਸ ਨੂੰ। ਧੋ ਲੇ ਨੇ ਪੈਰ ਮੈਂ ਆਪਣੇ ਫੇਰ ਨਹੀਂ ਗੰਦੇ ਕਰਨਾ ਚਾਹੁੰਦੀ ਮੈਂ ਇਨ੍ਹਾਂ ਨੂੰ।”"
3 Já despi as minhas vestes; como as tornarei a vestir? Já lavei os meus pés; como os tornarei a sujar?
4 ਪਰ ਮੇਰੇ ਪ੍ਰੀਤਮ ਨੇ ਪਾ ਦਿੱਤਾ ਹੈ ਹੱਥ ਆਪਣਾ ਪ੍ਰਵੇਸ਼ ਬਾਣੀ ਅਤੇ ਮੇਰਾ ਦਿਲ ਉਸ ਖਾਤਿਰ ਰੋ ਪਿਆ।"
4 O meu amado meteu a sua mão pela fresta da porta, e o meu coração estremeceu por amor dele.
5 ਉੱਠੀ ਮੈਂ ਖੋਲ੍ਹਣ ਲਈ ਕਰ ਆਪਣੇ ਪ੍ਰੀਤਮ ਲਈ ਗੰਧਰਸ ਚੋ ਰਿਹਾ ਸੀ ਮੇਰੇ ਹੱਥਾਂ ਵਿੱਚੋਂ ਮੇਰੀਆਂ ਉਂਗਲਾਂ ਚੋਂ ਚੋਂਦਾ ਗੰਧਰਸ ਪਿਆ ਤਾਲੇ ਦੇ ਹੱਬੇ ਉੱਤੇ।"
5 Eu me levantei para abrir ao meu amado, e as minhas mãos destilavam mirra, e os meus dedos gotejavam mirra sobre as aldravas da fechadura.
6 ਦਰ ਖੋਲ੍ਹ ਦਿੱਤਾ ਮੈਂ ਆਪਣੇ ਪ੍ਰੀਤਮ ਲਈ ਪਰ ਪ੍ਰੀਤਮ ਮੇਰਾ ਮੁੜ ਪਿਆ ਸੀ ਤੇ ਤੁਰ ਗਿਆ ਸੀ! ਤਰਸ ਗਈ ਸਾਂ ਮੈਂ ਉਸਦੀ ਆਵਾਜ਼ ਸੁਣਨ ਲਈ। ਲੱਭਿਆ ਮੈਂ ਉਸ ਨੂੰ ਪਰ ਲੱਭ ਨਹੀਂ ਸੱਕੀ ਮੈਂ ਉਸ ਨੂੰ; ਆਵਾਜ਼ ਦਿੱਤੀ ਮੈਂ ਉਸ ਨੂੰ; ਪਰ ਜਵਾਬ ਨਹੀਂ ਸੀ ਦਿੱਤਾ ਮੈਨੂੰ ਉਸਨੇ।"
6 Eu abri ao meu amado, mas já o meu amado se tinha retirado e se tinha ido; a minha alma tinha-se derretido quando ele falara; busquei-o e não o achei; chamei-o, e não me respondeu.
7 ਮਿਲ ਪਏ ਮੈਨੂੰ ਸ਼ਹਿਰ ਦੇ ਪਹਿਰੇਦਾਰ। ਮਾਰਿਆ ਉਨ੍ਹਾਂ ਮੈਨੂੰ ਦੁੱਖ ਦਿੱਤਾ ਉਨ੍ਹਾਂ ਮੈਨੂੰ ਕੰਧ ਉੱਤੇ ਖਲੋਤੇ ਪਹਿਰੇਦਾਰਾਂ ਨੇ ਮੈਥੋਂ ਮੇਰਾ ਸ਼ੌਲ ਖੋਹ ਲਿਆ।"
7 Acharam-me os guardas que rondavam pela cidade, espancaram-me e feriram-me; tiraram-me o meu manto os guardas dos muros.
8 ਇਕਰਾਰ ਕਰੋ ਮੇਰੇ ਨਾਲ, ਯਰੂਸ਼ਲਮ ਦੀਓ ਨਾਰੀਓ ਮਿਲ ਜਾਵੇ ਜੇ ਤੁਹਾਨੂੰ ਮੇਰਾ ਪ੍ਰੀਤਮ ਕਿੱਧਰੇ ਆਖਣਾ ਉਸ ਨੂੰ ਕਿ ਮੈਂ ਪਿਆਰ ਨਾਲ ਬਿਮਾਰ ਹੋ ਗਈ ਹਾਂ।"
8 Conjuro-vos, ó filhas de Jerusalém, que, se achardes o meu amado, lhe digais que estou enferma de amor.
9 ਯਰੂਸ਼ਲਮ ਦੀਆਂ ਔਰਤਾਂ ਉਸ ਨੂੰ ਉੱਤਰ ਦਿੰਦੀਆਂ ਹਨ ਕਿਵੇਂ ਹੈਂ ਤੇਰਾ ਪ੍ਰੀਤਮ ਵੱਖਰਾ ਹੋਰਾਂ ਪ੍ਰੇਮੀਆਂ ਨਾਲੋਂ ਸੁਹਣੀਏ? ਕੀ ਬਿਹਤਰ ਹੈ ਪ੍ਰੀਤਮ ਤੇਰਾ ਹੋਰਨਾਂ ਪ੍ਰੇਮੀਆਂ ਨਾਲੋਂ? ਤੂੰ ਸਾਨੂੰ ਇਹ ਇਕਰਾਰ ਕਰਨ ਲਈ ਕਿਉਂ ਕਿਹਾ ਹੈ?"
9 Que é o teu amado mais do que outro amado, ó tu, a mais formosa entre as mulheres? Que é o teu amado mais do que outro amado, que tanto nos conjuraste.
10 ਉਹ ਯਰੂਸ਼ਲਮ ਦੀਆਂ ਔਰਤਾਂ ਨੂੰ ਜਵਾਬ ਦਿੰਦੀ ਹੈ ਮੇਰੇ ਪ੍ਰੀਤਮ ਦਾ ਚਿਹਰਾ ਚਮਕਦਾਰ ਹੈ ਅਤੇ ਗੱਲ੍ਹਾਂ ਗੁਲਾਬੀ ਹਨ ਵੱਖਰਾ ਦਿਸੇਗਾ ਉਹ 10,000 ਬੰਦਿਆਂ ਵਿੱਚੋਂ।"
10 O meu amado é cândido e rubicundo; ele traz a bandeira entre dez mil.
11 ਸਿਰ ਉਸਦਾ ਹੈ ਸ਼ੁੱਧ ਸੋਨੇ ਵਰਗਾ। ਘੁੰਗਰਾਲੇ ਨੇ ਵਾਲ ਉਸ ਦੇ ਕਾਲੇ ਹਿਰਨ ਵਾਗਰਾਂ।"
11 A sua cabeça é como o ouro mais apurado, os seus cabelos são crespos, pretos como o corvo.
12 ਅੱਖੀਆਂ ਉਸਦੀਆਂ ਹਨ ਘੁੱਗੀ ਜਿਵੇਂ ਹੋਣ ਝਰਨੇ ਉੱਤੇ। ਜਿਵੇਂ ਘੁੱਗੀ ਦੁੱਧ ਵਿੱਚ ਧੋਤੀਆਂ ਹੋਣ ਜਿਵੇਂ ਕੋਈ ਮੋਤੀ ਹੁੰਦਾ ਆਪਣੇ ਚੌਗਿਰਦੇ ਅੰਦਰ।"
12 Os seus olhos são como os das pombas junto às correntes das águas, lavados em leite, postos em engaste.
13 ਗੱਲ੍ਹਾਂ ਉਸਦੀਆਂ ਹਨ ਮਸਾਲਿਆਂ ਦੇ ਬਾਗ ਵਰਗੀਆਂ ਸੁਗੰਧੀ ਦਿੰਦੀਆਂ ਹੋਈਆਂ। ਹੋਠ ਉਸ ਦੇ ਹਨ ਚੰਬੇਲੀ ਵਰਗੇ ਗੰਧਰਸ ਨਾਲ ਜਿਉਂਦੇ ਹੋਏ।"
13 As suas faces são como um canteiro de bálsamo, como colinas de ervas aromáticas; os seus lábios são como lírios que gotejam mirra.
14 ਬਾਹਾਂ ਉਸਦੀਆਂ ਹਨ ਸੁਨਹਿਰੀ ਛੜਾਂ ਵਰਗੀਆਂ ਜੜੇ ਹੋਣ ਉਨ੍ਹਾਂ ਉੱਤੇ ਹੀਰੇ। ਦੇਹ ਉਸਦੀ ਹੈ ਪਾਲਿਸ਼ ਕੀਤੇ ਹਾਬੀ ਦੰਦ ਵਰਗੀ ਜਿਸ ਉੱਤੇ ਲੱਗੇ ਹੋਣ ਜਿਵੇਂ ਨੀਲਮ।"
14 As suas mãos são como anéis de ouro que têm engastadas as turquesas; o seu ventre, como alvo marfim, coberto de safiras.
15 ਲੱਤਾਂ ਉਸਦੀਆਂ ਹਨ ਸੰਗਮਰਮਰੀ ਥੰਮਾਂ ਵਰਗੀਆਂ ਖਲੋਤੇ ਸੋਹਣੇ ਸੁਨਹਿਰੀ ਆਧਾਰ ਉੱਤੇ। ਲਂਮ ਸਲਂਮਾ ਹੈ ਉਹ ਲਬਾਨੋਨ ਅੰਦਰ ਜਿਵੇਂ ਹੋਵੇ ਰੁੱਖ ਸੁਹਾਣਾ ਦਿਆਰ ਦਾ।"
15 As suas pernas, como colunas de mármore, fundadas sobre bases de ouro puro; o seu aspecto, como o Líbano, excelente como os cedros.
16 ਉਸ ਦਾ ਮੂੰਹ ਸਭ ਤੋਂ ਮਿੱਠਾ ਹੈ ਉਹ ਹਰ ਤਰ੍ਹਾਂ ਇੱਛਾ ਯੋਗ ਹੈ, ਇਹ ਮੇਰਾ ਪ੍ਰੀਤਮ, ਇਹ ਮੇਰਾ ਪ੍ਰੇਮੀ ਹੈ।"
16 O seu falar é muitíssimo suave; sim, ele é totalmente desejável. Tal é o meu amado, e tal o meu amigo, ó filhas de Jerusalém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Cânticos 5, comparar traduções ou montar um estudo — tudo direto pelo WhatsApp.