Cânticos 6

Punjabi Bible (GL_PUNJABI) vs VC

Sair da comparação
VC Versão Católica
1 ਯਰੂਸ਼ਲਮ ਦੀਆਂ ਔਰਤਾਂ ਉਸ ਨੂੰ ਆਖਦੀਆਂ ਹਨ ਕਿੱਧਰ ਗਿਆ ਹੈ ਪ੍ਰੀਤਮ ਤੇਰਾ ਔਰਤਾਂ ਦਰਮਿਆਨ ਸਭ ਤੋਂ ਸੋਹਣੀਏ? ਕਿਸ ਰਾਹੇ ਗਿਆ ਪ੍ਰੀਤਮ ਤੇਰਾ? ਦੱਸ ਸਾਨੂੰ ਤਾਂ ਜੋਁ ਲੱਭਣ ਵਿੱਚ ਤੇਰੀ ਅਸੀਂ ਕਰ ਸੱਕੀਏ ਸਹਾਇਤਾ।"
1 - Para onde foi o teu amado, ó mais bela das mulheres? Para onde se retirou o teu amigo? Nós o buscaremos contigo.
2 ਉਹ ਯਰੂਸ਼ਲਮ ਦੀਆਂ ਔਰਤਾਂ ਨੂੰ ਜਵਾਬ ਦਿੰਦੀ ਹੈ ਤੁਰ ਗਿਆ ਹੈ ਪ੍ਰੀਤਮ ਮੇਰਾ ਆਪਣੇ ਬਾਗ਼ ਵਿੱਚ ਮਸਾਲਿਆਂ ਦੀਆਂ ਕਿਆਰੀਆਂ ਵੱਲ। ਗਿਆ ਹੈ ਉਹ ਚਾਰੇ ਲਈ ਬਾਗ ਅੰਦਰ ਅਤੇ ਚੁਣਨ ਲਈ ਕਲੀਆਂ ਚੰਬੇਲੀ ਦੀਆਂ।"
2 - O meu bem-amado desceu ao seu jardim, aos canteiros perfumados; para apascentar em meu jardim, e colher lírios.
3 ਮੈਂ ਹਾਂ ਪ੍ਰੀਤਮ ਆਪਣੇ ਦੀ, ਤੇ ਮੇਰਾ ਪ੍ਰੀਤਮ ਮੇਰਾ ਹੈ। ਉਹ ਚੰਬੇਲੀਆਂ ਦਰਮਿਆਨ ਚਰਦਾ। ਉਹ ਉਸ ਨਾਲ ਗੱਲ ਕਰਦਾ ਹੈ"
3 Eu sou do meu amado e meu amado é meu. Ele apascenta entre os lírios.
4 ਉਹ ਬੋਲਦੀ ਹੈ ਖੂਬਸੂਰਤ ਹੈਂ ਤੂੰ, ਮੇਰੀ ਪ੍ਰੀਤਮੇ, ਤਿਰਜਾਹ ਵਾਂਗ। ਯਰੂਸ਼ਲਮ ਵਾਂਗ ਮਨਮੋਹਣੀ ਹੈਂ ਤੂੰ; ਉਨ੍ਹਾਂ ਕਿਲ੍ਹੇ ਬੰਦ ਸ਼ਹਿਰਾਂ ਜਿੰਨੀ ਭੈਭੀਤ ਹੈਂ ਤੂੰ।"
4 - És formosa, amiga minha, como Tirsa, graciosa como Jerusalém, temível como um exército em ordem de batalha.
5 ਤੱਕ ਨਾ ਮੇਰੇ ਵੱਲ। ਤੇਰੀਆਂ ਅੱਖਾਂ ਦੀ ਤਾਬ ਨਹੀਂ ਝਲੀ ਜਾਂਦੀ ਮੇਰੇ ਕੋਲੋਂ। ਤੇਰੇ ਵਾਲ ਲੰਮੇ ਹਨ ਅਤੇ ਉੱਡ ਰਹੇ ਹਨ, ਜਿਵੇਂ ਬੱਕਰੀਆਂ ਦਾ ਕੋਈ ਇੱਜੜ ਉੱਤਰ ਰਿਹਾ ਹੋਵੇ ਗਿਲਆਦ ਪਰਬਤ ਦੀਆਂ ਢਲਾਨਾਂ ਤੋਂ।"
5 Desvia de mim os teus olhos, porque eles me fascinam. Teus cabelos são como um rebanho de cabras descendo impetuosamente pelas encostas de Galaad.
6 ਦੰਦ ਤੇਰੇ ਚਟ੍ਟੇ ਹਨ ਭੇਡਾਂ ਵਰਗੇ ਨਿਕਲੀਆਂ ਹੋਣ ਜਿਹੜੀਆਂ ਨਹਾ ਕੇ। ਉਨ੍ਹਾਂ ਵਿੱਚੋਂ ਹਰ ਕੋਈ ਜੌੜਿਆਂ ਨੂੰ ਜੰਮਦੀ ਹੈ। ਅਤੇ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਆਪਣਾ ਨਿਆਣਾ ਨਹੀਂ ਗੁਆਇਆ।"
6 Teus dentes são como um rebanho de ovelhas que sobem do banho, cada uma leva dois {cordeirinhos} gêmeos, e nenhuma delas é estéril.
7 ਤੇਰੇ ਘੁੰਡ ਹੇਠਾਂ ਤੇਰੀਆਂ ਪੜਪੁੜੀਆਂ ਅਨਾਰ ਦੇ ਦੋ ਟੋਟਿਆਂ ਵਰਗੀਆਂ ਹਨ।"
7 Tua face é como um pedaço de romã debaixo do teu véu.
8 ਹੋਣ ਭਾਵੇਂ ਸੱਠ ਰਾਣੀਆਂ ਅਤੇ ਅਸੀਂ ਰੱਖੈਲਾਂ ਅਤੇ ਅਨਗਿਣਤ ਦਾਸੀਆਂ,"
8 Há sessenta rainhas, oitenta concubinas, e inumeráveis jovens mulheres;
9 ਪਰ ਮੇਰੇ ਲਈ ਹੈ ਸਿਰਫ ਇੱਕ ਔਰਤ ਮੇਰੀ ਘੁੱਗੀ ਮੇਰੀ ਭਰੀ ਪੂਰੀ ਮਾਂ ਦੀ ਹੈ ਉਹ ਲਾਡਲੀ ਅ ਾਪਣੀ ਮ ਾਂ ਦੀ ਲਾਡਲੀ ਧੀ! ਦੇਖਦੀਆਂ ਹਨ ਮੁਟਿਆਰਾਂ ਉਸ ਨੂੰ ਤੇ ਉਸਤਤ ਕਰਨ ਉਸਦੀ। ਰਾਣੀਆਂ ਤੇ ਰੱਖੈਲਾਂ ਵੀ ਉਸਦੀ ਉਸਤਤ ਕਰਦੀਆਂ ਹਨ।"
9 uma, porém, é a minha pomba, uma só a minha perfeita; ela é a única de sua mãe, a predileta daquela que a deu à luz. Ao vê-la, as donzelas proclamam-na bem-aventurada, rainhas e concubinas a louvam.
10 ਔਰਤਾਂ ਉਸਦੀ ਉਸਤਤ ਕਰਦੀਆਂ ਹਨ ਕੌਣ ਹੈ ਉਹ ਔਰਤ ਚਮਕ ਰਹੀ ਹੈ ਜੋ ਪ੍ਰਭਾਤ ਵਾਂਗ। ਸੁੰਦਰ ਹੈ ਕੌਣ ਚੰਨ ਜਿੰਨੀ ਚਮਕੀਲੀ ਹੈ ਕੌਣ ਸੂਰਜ ਜਿੰਨੀ ਉਹ ਫ਼ੌਜਾਂ ਦੇ ਨਿਸ਼ਾਨਾਂ ਨੂੰ ਚੁੱਕਣ ਜਿੰਨੀ ।"
10 Quem é esta que surge como a aurora, bela como a lua, brilhante como o sol, temível como um exército em ordem de batalha?
11 ਉਹ ਬੋਲਦੀ ਹੈ ਇਹ ਗਿਰੀ ਮੇਵੇ ਦੇ ਰੁੱਖਾਂ ਦਾ ਬਾਗ਼ ਸੀ ਜਿੱਥੇ ਮੈਂ ਗਈ, ਦੇਖਣ ਲਈ ਵਾਦੀ ਵਿੱਚਲੀ ਜਵਾਨੀ ਨੂੰ, ਦੇਖਣ ਲਈ ਕਿ ਕੀ ਖਿੜੀਆਂ ਹੋਈਆਂ ਨੇ ਵੇਲਾਂ ਦੇਖਣ ਲਈ ਕਿ ਨਿਕਲੇ ਨੇ ਕੀ ਫੁੱਲ ਅਨਾਰਾਂ ਦੇ।"
11 Eu desci ao jardim das nogueiras para ver a nova vegetação dos vales, e para ver se a vinha crescia e se as romãzeiras estavam em flor.
12 ਇਸ ਤੋਂ ਪਹਿਲਾਂ ਕਿ ਪਤਾ ਚੱਲੇ ਮੈਨੂੰ, ਮੇਰਾ ਦਿਲ ਮੈਨੂੰ ਮੇਰੇ ਰਾਜਸੀ ਲੋਕਾਂ ਦੇ ਹੱਥ ਵਿੱਚ ਲੈ ਗਿਆ।"
12 Eu não o sabia; minha alma colocou-me nos carros de Aminadab.
13 ਯਰੂਸ਼ਲਮ ਦੀਆਂ ਔਰਤਾਂ ਉਸ ਨੂੰ ਬੁਲਾਂਦੀਆਂ ਹਨ ਮੁੜ ਆ, ਮੁੜ ਆ, ਸ਼ੂਲੰਮੀਬ! ਮੁੜ ਆ, ਮੁੜ ਆ ਤਾਂ ਜੋ ਅਸੀਂ ਤੱਕੀਏ ਤੈਨੂੰ। ਕਿਉਂ ਤੁਸੀਂ ਹੋ ਝਾਕ ਰਹੇ ਸ਼ੂਲੰਮੀਬ ਵੱਲ, ਜਿਵੇਂ ਉਹ ਮਹਨਇਮ ਨਾਚ ਨੱਚ ਰਹੀ ਹੋਵੇ?"
13 - Volta, volta, ó Sulamita, volta, volta, para que nós te vejamos. - Por que olhais a Sulamita, quando ela entra na dança de Maanaim?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Cânticos 6, comparar traduções ou montar um estudo — tudo direto pelo WhatsApp.