Cânticos 7

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਉਹ ਉਸਦੀ ਸੁੰਦਰਤਾ ਦੀ ਉਸਤਤ ਕਰਦਾ ਹੈ ਸ਼ਹਿਜ਼ਾਦੀਏ ਸੁੰਦਰ ਨੇ ਪੈਰ ਤੇਰੇ ਉਨ੍ਹਾਂ ਜੁੱਤੀਆਂ ਅੰਦਰ, ਤੇਰੇ ਪੱਟਾ ਦੀਆਂ ਗੋਲਾਈਆਂ ਹਨ, ਗਹਿਣਿਆਂ ਵਾਂਗੂ ਘੜਿਆ ਜਿਨ੍ਹਾਂ ਨੂੰ ਕਿਸੇ ਕਾਰੀਗਰ ਨੇ।"
1 Que formosos são os teus pés nos sapatos, ó filha do príncipe! As voltas de tuas coxas são como joias, trabalhadas por mãos de artista.
2 ਧੁਂਨੀ ਤੇਰੀ ਹੈ ਗੋਲ ਅਤੇ ਭਰੀ ਹੋਈ ਪਿਆਲੇ ਵਾਂਗ, ਸੱਖਣੀ ਨਾ ਹੋਵੇ ਕਦੇ ਇਹ ਮੈਅ ਤੋਂ। ਪੇਟ ਤੇਰਾ ਬੋਲ੍ਹ ਹੈ ਕਣਕ ਦਾ, ਜੋ ਘਿਰਿਆ ਹੋਇਆ ਚੰਬੇਲੀਆਂ ਨਾਲ।"
2 O teu umbigo, como uma taça redonda, a que não falta bebida; o teu ventre, como monte de trigo, cercado de lírios.
3 ਛਾਤੀਆਂ ਤੇਰੀਆਂ ਹਨ ਜਾਵਾਨ ਹਿਰਨੀ ਦੇ ਜੋੜੇ ਹਰਨੋਟਿਆਂ ਵਾਂਗ।"
3 Os teus dois peitos, como dois filhos gêmeos da gazela.
4 ਗਰਦਨ ਤੇਰੀ ਹੈ ਹਾਬੀ ਦੰਦ ਦੇ ਬੁਰਜੂ ਵਰਗੀ ਅੱਖਾਂ ਤੇਰੀਆਂ ਹਨ ਹਸ਼ਬੋਨ ਦੇ ਸਰੋਵਰ ਵਰਗੀਆਂ ਬੇਥ-ਰੱਬੀਮ ਦੇ ਦਰਵਾਜ਼ੇ ਉੱਤੇ। ਤੇਰਾ ਨੱਕ ਹੈ ਲਬਾਨੋਨ ਦੇ ਬੁਰਜ ਵਰਗਾ ਜਿਸਦਾ ਰੁੱਖ ਹੈ ਦੰਮਿਸਕ ਵੱਲ।"
4 O teu pescoço, como a torre de marfim; os teus olhos, como os viveiros de Hesbom, junto à porta de Bate-Rabim; o teu nariz, como a torre do Líbano, que olha para Damasco.
5 ਤੇਰਾ ਸਿਰ ਹੈ ਕਰਮਲ ਵਰਗਾ ਤੇ ਵਾਲ ਨੇ ਇਸ ਉੱਤੇ ਸ਼ਾਨਦਾਰ ਕੱਪੜੇ ਵਰਗੇ। ਤੇਰੇ ਲੰਮੇ ਲਹਿਰਾਂਦੇ ਵਾਲ ਆਪਣੀ ਖੂਬਸੂਰਤੀ ਨਾਲ ਰਾਜੇ ਤੇ ਵੀ ਕਬਜ਼ਾ ਕਰ ਲੈਂਦੇ ਹਨ।"
5 A tua cabeça sobre ti é como o monte Carmelo, e os cabelos da tua cabeça, como a púrpura; o rei está preso pelas suas tranças.
6 ਕਿੰਨੀ ਸਹੋਣੀ ਹੈਂ ਤੂੰ। ਤੇ ਕਿੰਨੀ ਆਨੰਦਦਾਇੱਕ ਹੈਂ ਤੂੰ। ਓ ਪਿਆਰ ਪ੍ਰਸਂਨਮਈ ਹੈ ਤੂੰ ਆਪਣੇ ਆਨੰਦ ਨਾਲ।"
6 Quão formosa e quão aprazível és, ó amor em delícias!
7 ਲੰਮੀ ਹੈ ਤੂੰ ਖਜੂਰ ਦੇ ਰੁੱਖ ਵਾਂਗਰਾਂ ਤੇ ਛਾਤੀਆਂ ਤੇਰੀਆਂ ਨੇ ਅੰਗੂਰਾਂ ਦੇ ਗੁਛਿਆਂ ਵਰਗੀਆਂ।"
7 A tua estatura é semelhante à palmeira, e os teus peitos, aos cachos de uvas.
8 ਮੈਂ ਆਖਿਆ, “ਮੈਂ ਉਸ ਰੁੱਖ ਤੇ ਚੜ੍ਹਾਂਗਾ ਮੈਂ ਇਸ ਦੀਆਂ ਟਾਹਣੀਆਂ ਨੂੰ ਫ਼ੜ ਲਵਾਂਗਾ। “ਤੇਰੀਆਂ ਛਾਤੀਆਂ ਹੋਣ ਅੰਗੂਰ ਦੇ ਗੁਛਿਆ ਵਰਗੀਆਂ ਤੇ ਹੋਵੇ ਤੇਰੀ ਸੇਬਾਂ ਤੇ ਸੁਗੰਧ ਹੋਵੇ ਤੇਰੀ ਸੇਬਾਂ ਵਰਗੀ।"
8 Dizia eu: Subirei à palmeira, pegarei em seus ramos; e, então, os teus peitos serão como os cachos na vide, e o cheiro da tua respiração, como o das maçãs.
9 ਮੂੰਹ ਹੋਵੇ ਤੇਰਾ ਉਸ ਸਭ ਤੋਂ ਚੰਗੀ ਮੈਅ ਵਰਗਾ ਜਿਹੜੀ ਮੇਰੇ ਪਿਆਰ ਵੱਲ ਸਿੱਧੀ ਵਗਦੀ ਹੈ, ਜਿਹੜੀ ਸਿੱਧੀ ਵਗਦੀ ਹੈ ਉਨ੍ਹਾਂ ਦੇ ਬੁਲ੍ਹਾਂ ਵੱਲ ਜੋ ਸੌਂ ਰਹੇ ਹਨ।”"
9 E o teu paladar, como o bom vinho para o meu amado, que se bebe suavemente e faz com que falem os lábios dos que dormem.
10 ਉਹ ਉਸ ਨਾਲ ਗੱਲ ਕਰਦੀ ਹੈ ਮੈਂ ਹਾਂ ਆਪਣੇ ਪ੍ਰੀਤਮ ਦੀ ਅਤੇ ਉਸ ਦੀ ਇੱਛਾ ਹੈ ਮੇਰੇ ਲਈ।"
10 Eu sou do meu amado, e ele me tem afeição.
11 ਆ ਜਾ, ਮੇਰੇ ਪ੍ਰੀਤਮ, ਆਓ ਅਸੀਂ ਚਲੀਏ ਖੇਤਾਂ ਨੂੰ, ਆਓ ਰਾਤ ਗੁਜ਼ਾਰੀਏ ਪਿੰਡਾਂ ਅੰਦਰ।"
11 Vem, ó meu amado, saiamos ao campo, passemos as noites nas aldeias.
12 ਉੱਠੀਏ ਅਸੀਂ ਸਰਘੀ ਵੇਲੇ ਅਤੇ ਜਾਈਏ ਅੰਗੂਰਾਂ ਦੇ ਬਾਗ਼ਾਂ ਨੂੰ ਆਓ ਦੇਖੀਏ ਕਿ ਕੀ ਵੇਲਾਂ ਵਿੱਚ ਬਹਾਰ ਆਈ ਹੈ। ਦੇਖੀਏ ਕੀ ਫੁੱਲ ਖਿਲੇ ਹਨ। ਅਤੇ ਕੀ ਅਨਾਰਾਂ ਤੇ ਆਈ ਬਹਾਰ ਹੈ। ਉਬੇ ਅਰਪਣ ਕਰਾਂਗੀ ਮੈਂ ਤੈਨੂੰ ਪਿਆਰ ਆਪਣਾ।"
12 Levantemo-nos de manhã para ir às vinhas, vejamos se florescem as vides, se se abre a flor, se já brotam as romeiras; ali te darei o meu grande amor.
13 ਮੈਡਰੇਕਸ ਆਪਣੀ ਖੁਸ਼ਬੋ ਦੇ ਦਿੰਦੇ ਨੇ ਅਤੇ ਆਪਣੇ ਫ਼ਾਟਕਾਂ ਤੇ ਹਰ ਤਰ੍ਹਾਂ ਦੇ ਸੁਗੰਧਮਈ ਫੁੱਲ ਹਨ। ਮੇਰੇ ਪ੍ਰੀਤਮ, ਮੈਂ ਬਚਾਈਆਂ ਹਨ ਅਨੇਕਾਂ ਮਨਭਾਉਂਦੀਆਂ ਚੀਜ਼ਾਂ, ਤੇਰੇ ਲਈ ਦੋਵੇਂ ਨਵੀਆਂ ਅਤੇ ਪੁਰਾਣੀਆਂ ਵੀ।"
13 As mandrágoras dão cheiro, e às nossas portas há toda sorte de excelentes frutos, novos e velhos; ó amado meu, eu os guardei para ti.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Cânticos 7, comparar traduções ou montar um estudo — tudo direto pelo WhatsApp.