Cânticos 8

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਜੇ ਤੂੰ ਹੁੰਦਾ ਮੇਰੇ ਭਰਾ ਵਰਗਾ, ਮੇਰੀ ਮਾਂ ਦੀਆਂ ਛਾਤੀਆਂ ਤੋਂ ਚੁੰਘਦਾ ਹੋਇਆ ਫੇਰ ਜੇ ਤੂੰ ਮੈਨੂੰ ਬਾਹਰ ਮਿਲ ਜਾਂਦਾ ਤੇ ਮੈਂ ਤੈਨੂੰ ਚੁੰਮ ਸੱਕਦੀ ਤੇ ਕਿਸੇ ਨੇ ਵੀ ਨਹੀਂ ਸੀ ਆਖਣਾ ਕਿ ਗਲਤ ਹੈ ਇਹ।"
1 Tomara fosses como meu irmão, que mamou os seios de minha mãe! Quando te encontrasse na rua, beijar-te-ia, e não me desprezariam!
2 ਲੈ ਜਾਂਦੀ ਮੈਂ ਤੈਨੂੰ ਆਪਣੀ ਮਾਂ ਦੇ ਘਰ ਅੰਦਰ ਉਹੀ ਹੈ ਜਿਸਨੇ ਮੈਨੂੰ ਸਿੱਖਾਇਆ। ਦਿੰਦੀ ਮੈਂ ਤੈਨੂੰ ਆਪਣੇ ਅਨਾਰਾਂ ਵਿੱਚੋਂ ਨਿਚੋੜੀ ਮਸਾਲੇਦਾਰ ਸ਼ਰਾਬ।"
2 Levar-te-ia e te introduziria na casa de minha mãe, e tu me ensinarias; eu te daria a beber vinho aromático e mosto das minhas romãs.
3 ਉਹ ਔਰਤਾਂ ਨਾਲ ਗੱਲ ਕਰਦੀ ਹੈ ਉਸਦੀ ਖੱਬੀ ਬਾਂਹ ਹੈ ਮੇਰੇ ਸਿਰ ਹੇਠਾਂ ਅਤੇ ਉਸ ਦੇ ਸੱਜੇ ਹੱਥ ਨੇ ਹੈ ਫੜਿਆ ਮੈਨੂੰ ਘੁੱਟ ਕੇ।"
3 A sua mão esquerda estaria debaixo da minha cabeça, e a sua direita me abraçaria.
4 ਯਰੂਸ਼ਲਮ ਦੀਓ ਨਾਰੀਓ ਕਰੋ ਇਕਰਾਰ ਮੇਰੇ ਨਾਲ: ਜਗਾਓ ਨਾ ਪਿਆਰ ਨੂੰ ਉਤੇਜਿਤ ਨਾ ਕਰੋ ਪਿਆਰ ਨੂੰ ਜਿੰਨਾ ਚਿਰ ਇਹ ਜਾਗਣਾ ਨਹੀਂ ਚਾਹੁੰਦਾ।"
4 Conjuro-vos, ó filhas de Jerusalém, que não acordeis, nem desperteis o amor, até que este o queira. Coro
5 ਯਰੂਸ਼ਲਮ ਦੀਆਂ ਔਰਤਾਂ ਬੋਲਦੀਆਂ ਹਨ ਕੌਣ ਹੈ ਇਹ ਔਰਤ ਮਾਰੂਬਲ ਵੱਲੋਂ ਆਉਂਦੀ ਹੋਈ ਝੁਕੀ ਹੋਈ ਆਪਣੇ ਪ੍ਰੀਤਮ ਉੱਤੇ? ਉਹ ਉਸ ਨਾਲ ਗੱਲ ਕਰਦੀ ਹੈ ਜਗਾਇਆ ਮੈਂ ਤੈਨੂੰ ਸੇਬ ਦੇ ਰੁੱਖ ਹੇਠਾਂ ਜਿੱਥੇ ਜਣਿਆਂ ਸੀ ਤੈਨੂੰ ਤੇਰੀ ਮਾਂ ਨੇ ਜਿੱਥੇ ਸੀ ਤੂੰ ਜੰਮਿਆਂ।"
5 Quem é esta que sobe do deserto e vem encostada ao seu amado? Esposo Debaixo da macieira te despertei, ali esteve tua mãe com dores; ali esteve com dores aquela que te deu à luz.
6 ਰੱਖ ਮੈਨੂੰ (ਕੋਲ ਆਪਣੇ) ਮੁਹਰ ਵਾਂਗ ਜਿਸ ਨੂੰ ਪਹਿਨਿਆ ਹੈ ਤੂੰ ਦਿਲ ਆਪਣੇ ਉੱਤੇ ਨਿਸ਼ਾਨੀ ਵਾਲੀ ਹੋਵੇ ਜਿਵੇਂ ਅੰਗੂਠੀ ਜਿਸ ਨੂੰ ਪਹਿਨਿਆ ਹੈ ਤੂੰ ਹੱਥ ਵਿੱਚ। ਇਹ ਮੌਤ ਵਾਂਗ ਹੈ ਜੋ ਪਿਆਰ ਤਕੜਾ ਹੈ। ਕਬਰ ਦੇ ਜੁਲਮ ਵਰਗੀ ਹੈ ਈਰਖਾ। ਇਸਦੀ ਲਾਟ ਹੈ ਅੱਗ ਦੇ ਭਾਂਬੜ ਵਾਂਗ।"
6 Põe-me como selo sobre o teu coração, como selo sobre o teu braço, porque o amor é forte como a morte, e duro como a sepultura, o ciúme; as suas brasas são brasas de fogo, são veementes labaredas.
7 ਬਹੁਤ ਸਾਰਾ ਪਾਣੀ ਵੀ ਪਿਆਰ ਨੂੰ ਬੁਝਾ ਨਹੀਂ ਸੱਕਦਾ। ਅਤੇ ਇੱਕ ਦਰਿਆ ਪਿਆਰ ਨੂੰ ਡੁਬੋ ਨਹੀਂ ਸੱਕਦਾ। ਲੋਕ ਤਿਰਸੱਕਾਰਨਗੇ ਉਸ ਬੰਦੇ ਨੂੰ, ਭੇਟ ਕਰ ਦਿੰਦਾ ਹੈ ਜੋ ਪਿਆਰ ਲਈ ਆਪਣੀਆਂ ਸਾਰੀਆਂ ਅਮੀਰੀਆਂ ਨੂੰ।"
7 As muitas águas não poderiam apagar o amor, nem os rios, afogá-lo; ainda que alguém desse todos os bens da sua casa pelo amor, seria de todo desprezado. Coro
8 ਉਸ ਦੇ ਭਰਾ ਬੋਲਦੇ ਹਨ ਸਾਡੀ ਇੱਕ ਛੋਟੀ ਭੈਣ ਹੈ। ਅਤੇ ਉਸਦੀਆਂ ਛਾਤੀਆਂ ਨਹੀਂ ਅਜੇ ਫੁੱਲੀਆਂ। ਕੀ ਕਰੀਏ ਅਸੀਂ ਆਪਣੀ ਭੈਣ ਲਈ ਜਦੋਂ ਆਉਂਦਾ ਹੈ ਇੱਕ ਬੰਦਾ ਤੇ ਮਂਗਦਾ ਹੈ ਹੱਥ ਉਸਦਾ।"
8 Temos uma irmãzinha que ainda não tem seios; que faremos a esta nossa irmã, no dia em que for pedida?
9 ਜੇਕਰ ਹੁੰਦੀ ਇੱਕ ਕੰਧ ਉਹ, ਅਸੀਂ ਉਸ ਉਤੇ ਚਾਂਦੀ ਦਾ ਮੁਨਾਰਾ ਉਸਾਰ ਦਿੰਦੇ। ਜੇਕਰ ਹੁੰਦੀ ਇੱਕ ਦਰਵਾਜ਼ਾ ਉਹ, ਅਸੀਂ ਦਿਆਰ ਦੀਆਂ ਸ਼ਤੀਰਾਂ ਨਾਲ ਉਸਦੀ ਕਿਲਾਬੰਦੀ ਕਰ ਦਿੰਦੇ।"
9 Se ela for um muro, edificaremos sobre ele uma torre de prata; se for uma porta, cercá-la-emos com tábuas de cedro. Esposa
10 ਉਹ ਆਪਣੇ ਭਰਾਵਾਂ ਨੂੰ ਜਵਾਬ ਦਿੰਦੀ ਹੈ ਮੈਂ ਹਾਂ ਇੱਕ ਕੰਧ ਤੇ ਛਾਤੀਆਂ ਮੇਰੀਆਂ ਨੇ ਮੁਨਾਰਿਆਂ ਵਰਗੀਆਂ। ਅਤੇ ਉਹ ਹੈ ਖੁਸ਼ ਮੇਰੇ ਨਾਲ।"
10 Eu sou um muro, e os meus seios, como as suas torres; sendo eu assim, fui tida por digna da confiança do meu amado. Coro
11 ਉਹ ਬੋਲਦਾ ਹੈ ਬਆਲ-ਹਮੋਨ ਵਿੱਚ ਅੰਗੂਰਾਂ ਦਾ ਇੱਕ ਬਾਗ਼ ਸੀ ਜੋ ਸੁਲੇਮਾਨ ਦਾ ਸੀ। ਉਸ ਨੇ ਬਾਗ਼ ਨੂੰ ਰਾਖਿਆਂ ਨੂੰ ਕਿਰਾਏ ਤੇ ਦੇ ਦਿੱਤਾ। ਅਤੇ ਹਰ ਆਦਮੀ ਨੇ ਇਸਦੇ ਫ਼ਲ ਲਈ 1,000 ਚਾਂਦੀ ਦੇ ਸਿੱਕੇ ਲਿਆਉਣੇ ਸੀ।"
11 Teve Salomão uma vinha em Baal-Hamom; entregou-a a uns guardas, e cada um lhe trazia pelo seu fruto mil peças de prata. Esposa
12 ਸੁਲੇਮਾਨ ਰੱਖ ਸੱਕਦਾ ਹੈ ਤੂੰ ਆਪਣੇ 1,000 ਚਾਂਦੀ ਦੇ ਸਿੱਕੇ। ਦੇਹ 200 ਸਿੱਕੇ ਹਰ ਇੱਕ ਬੰਦੇ ਨੂੰ ਲਿਆਂਦੇ ਜਿਸਨੇ ਅੰਗੂਰ ਜਿਹੜੇ। ਪਰ ਮੈਂ ਰੱਖਾਂਗਾ ਕੋਲ ਆਪਣੇ ਅੰਗੂਰਾਂ ਦਾ ਬਾਗ।"
12 A vinha que me pertence está ao meu dispor; tu, ó Salomão, terás os mil siclos, e os que guardam o fruto dela, duzentos. Esposo
13 ਉਹ ਉਸ ਨਾਲ ਗੱਲ ਕਰਦਾ ਹੈ ਇੱਥੇ ਤੂੰ ਬੈਠੀ ਹੈਂ ਬਾਗ ਅੰਦਰ ਮਿੱਤਰ ਸੁਣ ਰਹੇ ਨੇ ਆਵਾਜ਼ ਤੇਰੀ। ਮੈਨੂੰ ਵੀ ਸੁਣਨ ਦੇ ਇਸ ਨੂੰ।"
13 Ó tu que habitas nos jardins, os companheiros estão atentos para ouvir a tua voz; faze-me, pois, também ouvi-la. Esposa
14 ਉਹ ਉਸ ਨੂੰ ਆਖਦੀ ਹੈ ਛੇਤੀ ਕਰ ਮੇਰੇ ਪ੍ਰੀਤਮ। ਬਣ ਜਾ ਕਿਸੇ ਹਿਰਨ ਜਾਂ ਹਰਨੋਟੇ ਵਰਗਾ ਮਸਾਲਿਆਂ ਦੇ ਪਰਬਤ ਉੱਤੇ।"
14 Vem depressa, amado meu, faze-te semelhante ao gamo ou ao filho da gazela, que saltam sobre os montes aromáticos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Cânticos 8, comparar traduções ou montar um estudo — tudo direto pelo WhatsApp.