Daniel 12

Punjabi Bible (GL_PUNJABI) vs ACF

Sair da comparação
ACF Almeida Corrigida Fiel
1 “ਦਰਸ਼ਨ ਵਿੱਚਲੇ ਆਦਮੀ ਨੇ ਆਖਿਆ, ‘ਦਾਨੀਏਲ, ਉਸ ਸਮੇਂ, ਮਹਾਨ ਸ਼ਹਿਜ਼ਾਦਾ (ਦੂਤ) ਮੀਕਾਏਲ ਉੱਠ ਖਲੋਵੇਗਾ। ਮੀਕਾਏਲ ਤੁਹਾਡੇ ਯਹੂਦੀ ਲੋਕਾਂ ਦਾ ਅਧਿਕਾਰੀ ਹੈ। ਉੱਥੇ ਬਹੁਤ ਮੁਸੀਬਤ ਦਾ ਸਮਾਂ ਆਵੇਗਾ, ਉਸਤੋਂ ਬਦਤਰ, ਜਦੋਂ ਤੋਂ ਕੌਮਾਂ ਧਰਤੀ ਉੱਤੇ ਆਈਆਂ ਹਨ। ਪਰ ਦਾਨੀਏਲ, ਉਸ ਵੇਲੇ ਤੁਹਾਡੇ ਲੋਕਾਂ ਵਿੱਚੋਂ ਹਰ ਕੋਈ, ਜਿਸਦਾ ਨਾਮ ਜੀਵਨ ਦੀ ਪਵਿੱਤਰ ਪੁਸਤਕ ਵਿੱਚ ਲਿਖਿਆ ਹੋਇਆ ਹੈ ਬਚ ਜਾਵੇਗਾ।"
1 E naquele tempo se levantará Miguel, o grande príncipe, que se levanta a favor dos filhos do teu povo, e haverá um tempo de angústia, qual nunca houve, desde que houve nação até àquele tempo; mas naquele tempo livrar-se-á o teu povo, todo aquele que for achado escrito no livro.
2 ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ।"
2 E muitos dos que dormem no pó da terra ressuscitarão, uns para vida eterna, e outros para vergonha e desprezo eterno.
3 ਸਿਆਣੇ ਲੋਕ ਅਕਾਸ਼ ਵਾਂਗ ਚਮਕਣਗੇ। ਉਹ ਸਿਆਣੇ ਲੋਕ ਜਿਨ੍ਹਾਂ ਨੇ ਹੋਰਨਾਂ ਨੂੰ ਸਹੀ ਜੀਵਨ ਢੰਗ ਸਿੱਖਾਇਆ ਸੀ ਸਦਾ ਲਈ ਤਾਰਿਆਂ ਵਾਂਗ ਚਮਕਦੇ ਰਹਿਣਗੇ।"
3 Os que forem sábios, pois, resplandecerão como o fulgor do firmamento; e os que a muitos ensinam a justiça, como as estrelas sempre e eternamente.
4 “‘ਪਰ ਤੂੰ, ਦਾਨੀਏਲ, ਇਸ ਸੰਦੇਸ਼ ਨੂੰ ਗੁਪਤ ਰੱਖੀਂ। ਤੈਨੂੰ ਕਿਤਾਬ ਜ਼ਰੂਰ ਬੰਦ ਕਰ ਦੇਣੀ ਚਾਹੀਦੀ ਹੈ। ਤੈਨੂੰ ਇਹ ਭੇਤ ਅੰਤ ਕਾਲ ਤੀਕ ਸਾਂਭ ਕੇ ਰੱਖਣਾ ਚਾਹੀਦਾ ਹੈ। ਬਹੁਤ ਸਾਰੇ ਲੋਕ ਸੱਚੇ ਗਿਆਨ ਲਈ ਇੱਧਰ-ਉੱਧਰ ਭਟਣਕਗੇ। ਅਤੇ ਸੱਚਾ ਗਿਆਨ ਵੱਧੇ ਫ਼ੁੱਲੇਗਾ।’"
4 E tu, Daniel, encerra estas palavras e sela este livro, até ao fim do tempo; muitos correrão de uma parte para outra, e o conhecimento se multiplicará.
5 “ਫ਼ੇਰ, ਮੈਂ, ਦਾਨੀਏਲ ਨੇ, ਦੇਖਿਆ ਅਤੇ ਦੋ ਹੋਰਨਾਂ ਬੰਦਿਆਂ ਨੂੰ ਦੇਖਿਆ। ਇੱਕ ਆਦਮੀ ਨਦੀ ਵਾਲੇ ਮੇਰੇ ਪਾਸੇ ਖਲੋਤਾ ਸੀ। ਅਤੇ ਦੂਸਰਾ ਆਦਮੀ ਨਦੀ ਦੇ ਦੂਸਰੇ ਪਾਸੇ ਖਲੋਤਾ ਸੀ।"
5 Então eu, Daniel, olhei, e eis que estavam em pé outros dois, um deste lado, à beira do rio, e o outro do outro lado, à beira do rio.
6 ਉਹ ਬੰਦਾ ਜਿਸਨੇ ਸੂਤੀ ਬਸਤਰ ਪਹਿਨੇ ਹੋਏ ਸਨ, ਉਹ ਨਦੀ ਦੇ ਪਾਣੀ ਉੱਪਰ ਖਲੋਤਾ ਸੀ। ਦੋਹਾਂ ਵਿੱਚੋਂ ਇੱਕ ਜਣੇ ਨੇ ਉਸ ਨੂੰ ਆਖਿਆ, ‘ਹੋਰ ਕਿੰਨਾ ਚਿਰ ਲੱਗੇਗਾ ਜਦੋਂ ਇਹ ਅਦਭੁਤ ਗੱਲਾਂ ਸੱਚ ਹੋ ਜਾਣਗੀਆਂ?’"
6 E ele disse ao homem vestido de linho, que estava sobre as águas do rio: Quando será o fim destas maravilhas?
7 “ਉਸ ਆਦਮੀ ਨੇ ਜਿਸਨੇ ਸੂਤੀ ਬਸਤਰ ਪਹਿਨੇ ਹੋਏ ਸਨ ਅਤੇ ਜਿਹੜਾ ਪਾਣੀ ਉੱਪਰ ਖਲੋਤਾ ਸੀ, ਆਪਣੇ ਸੱਜੇ ਅਤੇ ਖੱਬੇ ਹੱਥ ਅਕਾਸ਼ ਵੱਲ ਉੱਠਾੇ। ਅਤੇ ਮੈਂ ਉਸ ਨੂੰ ਉਸ ਪਰਮੇਸ਼ੁਰ ਦੇ ਨਾਮ ਦੀ ਵਰਤੋਂ ਕਰਕੇ ਇਕਰਾਰ ਕਰਦਿਆਂ ਸੁਣਿਆ ਜਿਹੜਾ ਸਦਾ ਲਈ ਜਿਉਂਦਾ ਹੈ। ਉਸ ਨੇ ਆਖਿਆ, ‘ਇਹ ਤਿੰਨ ਅਤੇ ਡੇਢ ਵਰ੍ਹੇ ਲਈ ਹੋਵੇਗਾ। ਪਵਿੱਤਰ ਲੋਕਾਂ ਦੀ ਤਾਕਤ ਟੁੱਟ ਜਾਵੇਗੀ ਅਤੇ ਫ਼ੇਰ ਆਖਿਰਕਾਰ ਇਹ ਸਭ ਗੱਲਾਂ ਸਹੀ ਸਿੱਧ ਹੋਣਗੀਆਂ?’"
7 E ouvi o homem vestido de linho, que estava sobre as águas do rio, o qual levantou ao céu a sua mão direita e a sua mão esquerda, e jurou por aquele que vive eternamente que isso seria para um tempo, tempos e metade do tempo, e quando tiverem acabado de espalhar o poder do povo santo, todas estas coisas serão cumpridas.
8 “ਮੈਂ ਜਵਾਬ ਸੁਣਿਆ ਪਰ ਮੈਂ ਸੱਚਮੁੱਚ ਸਮਝਿਆ ਨਹੀਂ। ਇਸ ਲਈ ਮੈਂ ਪੁੱਛਿਆ, ‘ਸ਼੍ਰ੍ਰੀਮਾਨ, ਇਨ੍ਹਾਂ ਸਾਰੀਆਂ ਗੱਲਾਂ ਦਾ ਅੰਤ ਕੀ ਹੋਵੇਗਾ?’"
8 Eu, pois, ouvi, mas não entendi; por isso eu disse: Senhor meu, qual será o fim destas coisas?
9 “ਉਸਨੇ ਜਵਾਬ ਦਿੱਤਾ, ‘ਜਾ, ਦਾਨੀਏਲ ਆਪਣੇ ਜੀਵਨ ਚਲਦਾ ਚਲ। ਇਸ ਵਿੱਚ ਹੀ ਸੰਦੇਸ਼ ਛੁਪੀਆ ਹਇਆ ਹੈ। ਇਹ ਉਦੋਂ ਤੀਕ ਭੇਤ ਰਹੇਗਾ ਜਦੋਂ ਤੱਕ ਕਿ ਅੰਤ ਸਮਾਂ ਨਹੀਂ ਆ ਜਾਂਦਾ।"
9 E ele disse: Vai, Daniel, porque estas palavras estão fechadas e seladas até ao tempo do fim.
10 ਬਹੁਤ ਸਾਰੇ ਲੋਕ ਪਵਿੱਤਰ ਬਣਾਏ ਜਾਣਗੇ। ਉਹ ਆਪਣੇ-ਆਪ ਨੂੰ ਸਾਫ਼ ਬਣਾ ਲੈਣਗੇ। ਪਰ ਮੰਦੇ ਲੋਕ ਬਦੀ ਕਰਦੇ ਰਹਿਣਗੇ। ਅਤੇ ਉਹ ਮੰਦੇ ਲੋਕ ਇਨ੍ਹਾਂ ਗੱਲਾਂ ਨੂੰ ਨਹੀਂ ਸਮਝਣਗੇ। ਪਰ ਸਿਆਣੇ ਬੰਦੇ ਇਨ੍ਹਾਂ ਗੱਲਾਂ ਨੂੰ ਸਮਝ ਲੈਣਗੇ।"
10 Muitos serão purificados, e embranquecidos, e provados; mas os ímpios procederão impiamente, e nenhum dos ímpios entenderá, mas os sábios entenderão.
11 “‘ਰੋਜ਼ਾਨਾ ਬਲੀ ਰੋਕ ਦਿੱਤੀ ਜਾਵੇਗੀ। ਉਸ ਸਮੇਂ ਤੋਂ ਲੈ ਕੇ 1,290 ਦਿਨ ਗੁਜ਼ਰ ਜਾਣਗੇ ਜਦੋਂ ਉਹ ਸਮਾਂ ਆਵੇਗਾ ਕਿ ਤਬਾਹੀ ਲਿਆਉਣ ਵਾਲੀ ਭਿਆਨਕ ਸ਼ੈ ਸਥਾਪਿਤ ਕੀਤੀ ਜਾਵੇਗੀ।"
11 E desde o tempo em que o sacrifício contínuo for tirado, e posta a abominação desoladora, haverá mil duzentos e noventa dias.
12 ਉਹ ਬੰਦਾ ਬਹੁਤ ਪ੍ਰਸੰਨ ਹੋਵੇਗਾ ਜਿਹੜਾ 1,335 ਦਿਨ ਤੱਕ ਇੰਤਜ਼ਾਰ ਕਰਦਾ ਹੈ ਅਤੇ ਉਨ੍ਹਾਂ ਦੇ ਅੰਤ ਤੱਕ ਆਉਂਦਾ ਹੈ।"
12 Bem-aventurado o que espera e chega até mil trezentos e trinta e cinco dias.
13 “‘ਜਿੱਥੇ ਤੀਕ ਤੇਰੀ ਗੱਲ ਹੈ, ਦਾਨੀਏਲ, ਜਾ ਅਤੇ ਆਪਣੇ ਜੀਵਨ ਨੂੰ ਅੰਤ ਤੀਕ ਬਿਤਾ। ਤੈਨੂੰ ਤੇਰਾ ਆਰਾਮ ਮਿਲੇਗਾ। ਅੰਤ ਉੱਤੇ, ਤੂੰ ਮੌਤ ਤੋਂ ਉਭਰੇਁਗਾ, ਆਪਣਾ ਹਿੱਸਾ ਲੈਣ ਲਈ।’”"
13 Tu, porém, vai até ao fim; porque descansarás, e te levantarás na tua herança, no fim dos dias.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Daniel 12, comparar traduções ou montar um estudo — tudo direto pelo WhatsApp.