Daniel 3

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਸੋਨੇ ਦਾ ਬੁੱਤ ਅਤੇ ਮਘਦੀ ਭਠ੍ਠੀ ਰਾਜੇ ਨਬੂਕਦਨੱਸਰ ਨੇ ਇੱਕ ਸੋਨੇ ਦਾ ਬੁੱਤ ਬਣਵਾਇਆ। ਉਹ ਬੁੱਤ ਸੱਠ ਕਿਊਬਿਟ ਉੱਚਾ ਅਤੇ 6 ਹੱਥ ਚੌੜਾ ਸੀ। ਫ਼ੇਰ ਉਸ ਨੇ ਉਸ ਬੁੱਤ ਨੂੰ ਬਾਬਲ ਸੂਬੇ ਵਿੱਚ, ਦੂਰਾ ਦੀ ਵਾਦੀ ਵਿੱਚ, ਸਥਾਪਿਤ ਕਰ ਦਿੱਤਾ।"
1 O rei Nabucodonosor mandou fazer uma estátua que media vinte e sete metros de altura por dois metros e setenta de largura e ordenou que a pusessem na planície de Durá, na província da Babilônia.
2 ਫ਼ੇਰ ਰਾਜੇ ਨੇ ਆਪਣੇ ਰਾਜ ਦੇ ਸੂਬੇਦਾਰਾਂ, ਮਹੱਤਵਪੂਰਣ ਅਧਿਕਾਰੀਆਂ, ਰਾਜਪਾਲਾਂ, ਸਲਾਹਕਾਰਾਂ, ਖਜਾਨਚੀਆਂ, ਨਿਆਂਕਾਰਾਂ, ਹਾਕਮਾਂ ਅਤੇ ਹੋਰ ਸਾਰੇ ਅਧਿਕਾਰੀਆਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ। ਰਾਜਾ ਚਾਹੁੰਦਾ ਸੀ ਕਿ ਇਹ ਸਾਰੇ, ਰਾਜੇ ਦੁਆਰਾ ਸਥਾਪਿਤ ਕੀਤੇ ਗਏ ਬੁੱਤ ਦੀ ਸਮਰਪਨ-ਰਸਮ ਉੱਤੇ ਆਉਣ।"
2 Depois, ordenou que todos os governadores regionais, os prefeitos, os governadores das províncias, os juízes, os tesoureiros, os magistrados, os conselheiros e todas as outras autoridades viessem à cerimônia de inauguração da estátua.
3 ਇਸ ਲਈ ਸਾਰੇ ਉਪਸ਼ਾਸਕ, ਮਹੱਤਵਪੂਰਣ ਅਧਿਕਾਰੀ, ਰਾਜਪਾਲ, ਸਲਾਹਕਾਰ, ਖਜਾਨਚੀ, ਨਿਆਂਕਾਰ, ਸ਼ਾਸਕ ਅਤੇ ਬਾਕੀ ਦੇ ਅਧਿਕਾਰੀ ਆਏ ਅਤੇ ਉਸ ਬੁੱਤ ਦੇ ਸਾਹਮਣੇ ਖਲੋ ਗਏ ਜਿਸ ਨੂੰ ਰਾਜੇ ਨਬੂਕਦਨੱਸਰ ਨੇ ਬਣਵਾਇਆ ਸੀ।"
3 Todos eles vieram e ficaram de pé em frente da estátua para a cerimônia de inauguração.
4 ਫ਼ੇਰ ਰਾਜੇ ਦੇ ਐਲਾਨ ਦੀ ਮੁਨਾਦੀ ਕਰਨ ਵਾਲੇ ਨੇ ਉੱਚੀ ਆਵਾਜ਼ ਵਿੱਚ ਐਲਾਨ ਕੀਤਾ। ਉਸ ਨੇ ਆਖਿਆ, “ਸਾਰੇ ਲੋਕੋ, ਕੌਮੋ ਅਤੇ ਭਾਸ਼ਾਓ, ਧਿਆਨ ਨਾਲ ਮੇਰੀ ਗੱਲ ਸੁਣੋ। ਤੁਹਾਨੂੰ ਇਹ ਹੁਕਮ ਦਿੱਤਾ ਜਾਂਦਾ ਹੈ:"
4 Aí o encarregado de anunciar o começo da cerimônia disse em voz alta: — Povos de todas as nações, raças e línguas!
5 ਜਦੋਂ ਤੁਸੀਂ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵੱਡੇ ਅਤੇ ਛੋਟੇ ਰਬਾਬਾਂ ਬੈਗਪਾਈਪਾਂ ਅਤੇ ਹੋਰ ਸਾਰੇ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੋ ਤਾਂ ਤੁਹਾਨੂੰ ਹੇਠਾਂ ਝੁਕ ਕੇ ਸੋਨੇ ਦੇ ਬੁੱਤ ਦੀ ਉਪਾਸਨਾ ਜ਼ਰੂਰ ਕਰਨੀ ਚਾਹੀਦੀ ਹੈ। ਰਾਜੇ ਨਬੂਕਦਨੱਸਰ ਨੇ ਇਸ ਬੁੱਤ ਨੂੰ ਸਥਾਪਿਤ ਕੀਤਾ ਹੈ।"
5 Quando ouvirem o som das trombetas, das flautas, das cítaras, das liras , das harpas e dos outros instrumentos musicais, ajoelhem-se todos e adorem a estátua de ouro que o rei Nabucodonosor mandou fazer.
6 ਜੇ ਕੋਈ ਬੰਦਾ ਇਸ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰੇਗਾ, ਤਾਂ ਉਸ ਬੰਦੇ ਨੂੰ ਛੇਤੀ ਹੀ ਬਲਦੀ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ।”"
6 Quem não se ajoelhar e não adorar a estátua será jogado na mesma hora numa fornalha acesa.
7 ਇਸ ਲਈ, ਜਿਵੇਂ ਹੀ ਉਹ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵਡਿਆਂ ਅਤੇ ਛੋਟਿਆਂ ਰਬਾਬਾਂ, ਬੈਗਪਾਈਪਾਂ ਅਤੇ ਹੋਰ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣਦੇ, ਉਹ ਧਰਤੀ ਉੱਤੇ ਝੁਕ ਕੇ ਸੋਨੇ ਦੇ ਬੁੱਤ ਦੀ ਉਪਾਸਨਾ ਕਰਦੇ, ਸਾਰੇ ਲੋਕੀ ਸਾਰੀਆਂ ਕੌਮਾਂ ਅਤੇ ਹੋਰ ਬੋਲੀ ਬੋਲਣ ਵਾਲੇ ਲੋਕ ਰਾਜੇ ਨਬੂਕਦਨੱਸਰ ਦੇ ਸਥਾਪਿਤ ਕੀਤੇ ਹੋਏ ਬੁੱਤ ਦੀ ਉਪਾਸਨਾ ਕਰਦੇ।"
7 Assim, logo que os instrumentos começaram a tocar, todas as pessoas que estavam ali se ajoelharam e adoraram a estátua de ouro.
8 ਫ਼ੇਰ ਕੁਝ ਕਸਦੀ ਲੋਕ ਰਾਜੇ ਪਾਸ ਆਏ। ਉਹ ਲੋਕ ਯਹੂਦੀਆਂ ਦੇ ਖਿਲਾਫ ਬੋਲਣ ਲੱਗੇ।"
8 Foi nessa hora que alguns astrólogos aproveitaram a ocasião para acusar os judeus.
9 ਉਨ੍ਹਾਂ ਨੇ ਰਾਜੇ ਨਬੂਕਦਨੱਸਰ ਨੂੰ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ!"
9 Eles disseram ao rei Nabucodonosor: — Que o rei viva para sempre!
10 ਰਾਜਨ, ਤੁਸੀਂ ਇੱਕ ਹੁਕਮ ਦਿੱਤਾ ਸੀ। ਤੁਸੀਂ ਆਖਿਆ ਸੀ ਕਿ ਹਰ ਉਹ ਬੰਦਾ ਜਿਹੜਾ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵਡਿਆਂ ਅਤੇ ਛੋਟਿਆਂ ਰਬਾਬਾਂ ਬੈਗਪਾਈਪਾਂ ਅਤੇ ਹੋਰ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੇ ਉਸ ਨੂੰ ਇਹ ਚਾਹੀਦਾ ਹੈ ਕਿ ਸੋਨੇ ਦੇ ਬੁੱਤ ਦੇ ਝੁਕ ਕੇ ਉਸਦੀ ਉਪਾਸਨਾ ਕਰੇ।"
10 O senhor deu a seguinte ordem: “Quando ouvirem o som dos instrumentos musicais, todos se ajoelharão e adorarão a estátua de ouro.
11 ਅਤੇ ਤੁਸੀਂ ਇਹ ਵੀ ਆਖਿਆ ਸੀ ਕਿ ਜੋ ਕੋਈ ਵੀ ਬੰਦਾ ਝੁਕਦਾ ਨਹੀਂ ਅਤੇ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਦਾ, ਤਾਂ ਉਸ ਬੰਦੇ ਨੂੰ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ।"
11 Quem desobedecer a essa ordem será jogado numa fornalha acesa.”
12 ਰਾਜਨ, ਇੱਥੇ ਕੁਝ ਯਹੂਦੀ ਹਨ ਜਿਨ੍ਹਾਂ ਨੇ ਤੁਹਾਡੇ ਹੁਕਮ ਵੱਲ ਕੋਈ ਧਿਆਨ ਨਹੀਂ ਦਿੱਤਾ। ਤੁਸੀਂ ਉਨ੍ਹਾਂ ਯਹੂਦੀਆਂ ਨੂੰ ਬਾਬਲ ਦੇ ਸੂਫ਼ੇ ਦੇ ਮਹੱਤਵਪੂਰਣ ਅਧਿਕਾਰੀ ਬਣਾ ਦਿੱਤਾ। ਉਨ੍ਹਾਂ ਦੇ ਨਾਮ ਹੈ ਸ਼ਦਰਕ, ਮੇਸ਼ਕ ਅਤੇ ਅਬਦ-ਨਗ,ੋ ਅਤੇ ਉਹ ਤੁਹਾਡੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ। ਅਤੇ ਉਨ੍ਹਾਂ ਨੇ ਤੁਹਾਡੇ ਸਥਾਪਿਤ ਕੀਤੇ ਹੋਏ ਬੁੱਤ ਅੱਗੇ ਝੁਕ ਕੇ ਉਸਦੀ ਉਪਾਸਨਾ ਨਹੀਂ ਕੀਤੀ।”"
12 Ora, o senhor pôs como administradores da província da Babilônia alguns judeus. Esses judeus — Sadraque, Mesaque e Abede-Nego — não respeitam o senhor, não prestam culto ao deus do senhor, nem adoram a estátua de ouro que o senhor mandou fazer.
13 ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੁਲਾਇਆ। ਇਸ ਲਈ ਉਨ੍ਹਾਂ ਆਦਮੀਆਂ ਨੂੰ ਰਾਜੇ ਪਾਸ ਲਿਆਂਦਾ ਗਿਆ।"
13 Ao ouvir isso, Nabucodonosor ficou furioso e mandou chamar Sadraque, Mesaque e Abede-Nego. Eles foram levados para o lugar onde o rei estava,
14 ਅਤੇ ਨਬੂਕਦਨੱਸਰ ਨੇ ਉਨ੍ਹਾਂ ਆਦਮੀਆਂ ਨੂੰ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਕੀ ਇਹ ਗੱਲ ਸੱਚ ਹੈ ਕਿ ਤੁਸੀਂ ਮੇਰੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ? ਅਤੇ ਕੀ ਇਹ ਸੱਚ ਹੈ ਕਿ ਤੁਸੀਂ ਉਸ ਸੋਨੇ ਦੇ ਬੁੱਤ ਅੱਗੇ ਝੁਕ ਕੇ ਉਪਾਸਨਾ ਨਹੀਂ ਕਰਦੇ, ਜਿਸ ਨੂੰ ਮੈਂ ਸਥਾਪਿਤ ਕੀਤਾ ਹੈ?"
14 e ele lhes disse: — É verdade que vocês não prestam culto ao meu deus, nem adoram a estátua de ouro que eu mandei fazer?
15 ਹੁਣ, ਜਦੋਂ ਤੁਸੀਂ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵੱਡੀਆਂ ਅਤੇ ਛੋਟੀਆਂ ਰਬਾਬਾਂ ਅਤੇ ਬੈਗਪਾਈਆਂ ਅਤੇ ਹੋਰ ਦੂਸਰੇ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੋ ਤਾਂ ਤੁਹਾਨੂੰ ਸੋਨੇ ਦੇ ਬੁੱਤ ਅੱਗੇ ਝੁਕ ਕੇ ਉਸਦੀ ਉਪਾਸਨਾ ਜ਼ਰੂਰ ਕਰਨੀ ਚਾਹੀਦੀ ਹੈ। ਜੇ ਤੁਸੀਂ ਉਸ ਬੁੱਤ ਦੀ ਉਪਾਸਨਾ ਕਰਨ ਲਈ ਤਿਆਰ ਹੋ ਜਿਸ ਨੂੰ ਮੈਂ ਬਣਾਇਆ ਹੈ ਤਾਂ ਇਹ ਚੰਗੀ ਗੱਲ ਹੋਵੇਗੀ। ਪਰ ਜੇ ਤੁਸੀਂ ਇਸਦੀ ਉਪਾਸਨਾ ਨਹੀਂ ਕਰੋਂਗੇ, ਤਾਂ ਤੁਹਾਨੂੰ ਬਹੁਤ ਛੇਤੀ ਹੀ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ। ਫ਼ੇਰ ਕੋਈ ਵੀ ਦੇਵਤਾ ਤੁਹਾਨੂੰ ਮੇਰੀ ਸ਼ਕਤੀ ਤੋਂ ਬਚਾ ਨਹੀਂ ਸੱਕੇਗਾ!”"
15 Pois bem! Será que agora vocês estão dispostos a se ajoelhar e a adorar a estátua, logo que os instrumentos musicais começarem a tocar? Se não, vocês serão jogados na mesma hora numa fornalha acesa. E quem é o deus que os poderá salvar?
16 ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੇ ਰਾਜੇ ਨੂੰ ਜਵਾਬ ਦਿੱਤਾ, “ਨਬੂਕਦਨੱਸਰ, ਸਾਨੂੰ ਇਸ ਗੱਲ ਬਾਰੇ ਤੈਨੂੰ ਉੱਤਰ ਦੇਣ ਦੀ ਲੋੜ ਨਹੀਂ!"
16 Sadraque, Mesaque e Abede-Nego responderam assim: — Ó rei, nós não vamos nos defender.
17 ਜੇ ਤੂੰ ਸਾਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਵੇਂਗਾ, ਤਾਂ ਉਹ ਪਰਮੇਸ਼ੁਰ ਸਾਨੂੰ ਬਚਾ ਲਵੇਗਾ ਜਿਸਦੀ ਅਸੀਂ ਸੇਵਾ ਕਰਦੇ ਹਾਂ। ਅਤੇ ਉਹ ਸਾਨੂੰ ਤੇਰੀ ਸ਼ਕਤੀ ਤੋਂ ਬਚਾ ਸੱਕਦਾ ਹੈ।"
17 Pois, se o nosso Deus, a quem adoramos, quiser, ele poderá nos salvar da fornalha e nos livrar do seu poder, ó rei.
18 ਪਰ ਜੇ ਪਰਮੇਸ਼ੁਰ ਸਾਨੂੰ ਨਹੀਂ ਵੀ ਬਚਾਉਂਦਾ, ਅਸੀਂ ਚਾਹੁੰਦੇ ਹਾਂ ਕਿ ਤੂੰ ਇਹ ਜਾਣ ਲਵੇਂ ਰਾਜਨ, ਕਿ ਅਸੀਂ ਤੇਰੇ ਦੇਵਤਿਆਂ ਦੀ ਸੇਵਾ ਕਰਨ ਤੋਂ ਇਨਕਾਰ ਕਰਦੇ ਹਾਂ। ਅਸੀਂ ਉਸ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਾਂਗੇ ਜਿਸ ਨੂੰ ਤੂੰ ਸਥਾਪਿਤ ਕੀਤਾ ਹੈ।”"
18 E mesmo que o nosso Deus não nos salve, o senhor pode ficar sabendo que não prestaremos culto ao seu deus, nem adoraremos a estátua de ouro que o senhor mandou fazer.
19 ਤਾਂ ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ! ਉਸ ਨੇ ਹਕਾਰਤ ਨਾਲ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਵੱਲ ਤੱਕਿਆ। ਉਸ ਨੇ ਹੁਕਮ ਦਿੱਤਾ ਕਿ ਭਠ੍ਠੀ ਨੂੰ ਸਾਧਾਰਣ ਨਾਲੋਂ ਸੱਤ ਗੁਣਾ ਵੱਧੇਰੇ ਗਰਮ ਕੀਤਾ ਜਾਵੇ।"
19 Ao ouvir isso, Nabucodonosor ficou furioso com os três jovens e, vermelho de raiva, mandou que se esquentasse a fornalha sete vezes mais do que de costume.
20 ਫ਼ੇਰ ਨਬੂਕਦਨੱਸਰ ਨੇ ਆਪਣੀ ਫ਼ੌਜ ਦੇ ਕੁਝ ਸਭ ਤੋਂ ਤਾਕਤਵਰ ਸੈਨਕਾਂ ਨੂੰ ਹੁਕਮ ਦਿੱਤਾ ਅਤੇ ਕਿਹਾ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਣ ਦਾ।"
20 Depois, mandou que os seus soldados mais fortes amarrassem Sadraque, Mesaque e Abede-Nego e os jogassem na fornalha.
21 ਉਨ੍ਹਾਂ ਨੇ ਆਪਣੇ ਚੋਲੇ, ਪਜਾਮੇ, ਟੋਪੀਆਂ ਅਤੇ ਹੋਰ ਕੱਪੜੇ ਪਹਿਨੇ ਹੋਏ ਸਨ ਅਤੇ (ਸਿਪਾਹੀਆਂ ਨੇ) ਉਨ੍ਹਾਂ ਨੂੰ ਬਂਨ੍ਹਿਆਂ ਅਤੇ ਉਨ੍ਹਾਂ ਨੂੰ ਭਠ੍ਠੀ ਵਿੱਚ ਸੁੱਟ ਦਿੱਤਾ।"
21 Os três jovens, completamente vestidos com os seus mantos , capas , chapéus e todas as outras roupas, foram amarrados e jogados na fornalha.
22 ਰਾਜਾ ਉਦੋਂ ਬਹੁਤ ਕਰੋਧ ਵਿੱਚ ਸੀ ਜਦੋਂ ਉਸ ਨੇ ਹੁਕਮ ਦਿੱਤਾ, ਇਸ ਲਈ ਉਨ੍ਹਾਂ ਨੇ ਛੇਤੀ ਨਾਲ ਭਠ੍ਠੀ ਨੂੰ ਬਹੁਤ ਗਰਮ ਕਰ ਦਿੱਤਾ! ਅੱਗ ਇੰਨੀ ਤੇਜ਼ ਸੀ ਕਿ ਉਸ ਦੀਆਂ ਲਾਟਾਂ ਨੇ ਤਾਕਤਵਰ ਫ਼ੌਜੀਆਂ ਨੂੰ ਮਾਰ ਦਿੱਤਾ। ਉਹ ਜਦੋਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਸੁੱਟਣ ਲਈ ਅੱਗ ਦੇ ਨੇੜੇ ਗਏ ਤਾਂ ਮਾਰੇ ਗਏ।"
22 A ordem do rei tinha sido cumprida, e a fornalha estava mais quente do que nunca; por isso, as labaredas mataram os soldados que jogaram os três jovens lá dentro.
23 ਸ਼ਾਦਰਚ, ਮੇਸ਼ਾਚ ਅਤੇ ਅਬੇਦਨੇਗੋ ਅੱਗ ਵਿੱਚ ਡਿੱਗ ਪਏ। ਉਨ੍ਹਾਂ ਨੂੰ ਬਹੁਤ ਕਸ ਕੇ ਬੰਨ੍ਹਿਆ ਹੋਇਆ ਸੀ।"
23 E, amarrados, Sadraque, Mesaque e Abede-Nego caíram na fornalha.
24 ਫ਼ੇਰ ਰਾਜਾ ਨਬੂਕਦਨੱਸਰ ਉਛਲ ਕੇ ਖੜ੍ਹਾ ਹੋ ਗਿਆ। ਉਹ ਬਹੁਤ ਹੈਰਾਨ ਹੋਇਆ ਅਤੇ ਉਸ ਨੇ ਆਪਣੇ ਸਲਾਹਕਾਰਾਂ ਨੂੰ ਪੁੱਛਿਆ, “ਅਸੀਂ ਤਾਂ ਸਿਰਫ਼ ਤਿੰਨ ਬੰਦਿਆਂ ਨੂੰ ਬੰਨ੍ਹਿਆ ਸੀ ਅਤੇ ਸਿਰਫ਼ ਤਿੰਨ ਬੰਦਿਆਂ ਨੂੰ ਅੱਗ ਵਿੱਚ ਸੁੱਟਿਆ ਸੀ! ਕੀ ਇਹ ਠੀਕ ਹੈ?” ਉਸ ਦੇ ਸਲਾਹਕਾਰਾਂ ਨੇ ਆਖਿਆ, “ਹਾਂ, ਰਾਜਨ।”"
24 De repente, Nabucodonosor se levantou e perguntou, muito espantado, aos seus conselheiros: — Não foram três os homens que amarramos e jogamos na fornalha? — Sim, senhor! — responderam eles.
25 ਰਾਜੇ ਨੇ ਆਖਿਆ, “ਦੇਖੋ! ਮੈਨੂੰ ਅੱਗ ਵਿੱਚ ਤੁਰਦੇ ਹੋਏ ਚਾਰ ਬੰਦੇ ਦਿਖਾਈ ਦਿੰਦੇ ਹਨ। ਉਹ ਬਝ੍ਝੇ ਹੋਏ ਨਹੀਂ ਹਨ ਅਤੇ ਉਹ ਸੜੇ ਨਹੀਂ ਹਨ। ਚੌਬਾ ਬੰਦਾ ਇੱਕ ਦੂਤ ਵਰਗਾ ਦਿਖਾਈ ਦਿੰਦਾ ਹੈ!”"
25 — Como é, então, que estou vendo quatro homens andando soltos na fornalha? — perguntou o rei. — Eles estão passeando lá dentro, sem sofrerem nada. E o quarto homem parece um anjo.
26 ਫ਼ੇਰ ਨਬੂਕਦਨੱਸਰ ਬਲਦੀ ਹੋਈ ਭਠ੍ਠੀ ਦੇ ਮੂੰਹ ਕੋਲ ਗਿਆ। ਉਸ ਨੇ ਉੱਚੀ ਆਵਾਜ਼ ਵਿੱਚ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ, ਬਾਹਰ ਆ ਜਾਓ! ਅੱਤ ਮਹਾਨ ਪਰੇਮਸ਼ੁਰ ਦੇ ਸੇਵਕੋ ਇੱਥੇ ਆ ਜਾਓ!” ਇਸ ਲਈ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਅੱਗ ਤੋਂ ਬਾਹਰ ਆ ਗਏ।"
26 Aí o rei chegou perto da porta da fornalha e gritou: — Sadraque, Mesaque e Abede-Nego, Os três saíram da fornalha,
27 ਜਦੋਂ ਉਹ ਬਾਹਰ ਆ ਗਏ, ਸ਼ਾਟਰਾਪ, ਪਰੀਫ਼ੈਕਟ ਗਵਰਨਰ ਅਤੇ ਸ਼ਾਹੀ ਸਲਾਹਕਾਰ ਉਨ੍ਹਾਂ ਦੇ ਦੁਆਲੇ ਇਕੱਠੇ ਹੋ ਗਏ। ਉਹ ਦੇਖ ਸੱਕਦੇ ਸਨ ਕਿ ਅੱਗ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਨਹੀਂ ਸਾੜਿਆ ਸੀ। ਉਨ੍ਹਾਂ ਦੇ ਸ਼ਰੀਰ ਬਿਲਕੁਲ ਵੀ ਨਹੀਂ ਸੜੇ ਸਨ। ਉਨ੍ਹਾਂ ਦੇ ਵਾਲ ਨਹੀਂ ਸੜੇ ਸਨ, ਉਨ੍ਹਾਂ ਦੇ ਚੋਲੇ ਨਹੀਂ ਸੜੇ ਸਨ, ਅਤੇ ਉਨ੍ਹਾਂ ਕੋਲੋਂ ਅਜਿਹੀ ਗੰਧ ਵੀ ਨਹੀਂ ਆਉਂਦੀ ਸੀ ਕਿ ਉਹ ਅੱਗ ਦੇ ਨੇੜੇ ਗਏ ਸਨ।"
27 e todas as autoridades que estavam ali chegaram perto deles e viram que o fogo não havia feito nenhum mal a eles. As labaredas não tinham chamuscado nem um cabelo da sua cabeça, as suas roupas não estavam queimadas, e eles não estavam com cheiro de fumaça.
28 ਫ਼ੇਰ ਨਬੂਕਦਨੱਸਰ ਨੇ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੀ ਉਸਤਤ ਕਰੋ। ਉਨ੍ਹਾਂ ਦੇ ਪਰਮੇਸ਼ੁਰ ਨੇ ਆਪਣਾ ਦੂਤ ਭੇਜਿਆ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਵਿੱਚੋਂ ਬਚਾ ਲਿਆ ਹੈ! ਇਨ੍ਹਾਂ ਤਿੰਨਾਂ ਬੰਦਿਆਂ ਨੇ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ। ਉਨ੍ਹਾਂ ਨੇ ਮੇਰਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਅਤੇ ਕਿਸੇ ਹੋਰ ਦੇਵਤੇ ਦੀ ਸੇਵਾ ਕਰਨ ਜਾਂ ਉਪਾਸਨਾ ਕਰਨ ਦੀ ਬਜਾੇ ਮਰਨ ਲਈ ਤਿਆਰ ਸਨ।"
28 O rei gritou: — Que o Deus de Sadraque, Mesaque e Abede-Nego seja louvado! Ele enviou o seu Anjo e salvou os seus servos, que confiam nele. Eles não cumpriram a minha ordem; pelo contrário, escolheram morrer em vez de se ajoelhar e adorar um deus que não era o deles.
29 ਇਸ ਲਈ, ਮੈਂ ਹੁਣ ਇਹ ਕਨੂੰਨ ਬਣਾਉਂਦਾ ਹਾਂ: ਕਿਸੇ ਵੀ ਕੌਮ ਜਾਂ ਸਾਰੇ ਲੋਕ, ਕੌਮਾਂ ਅਤੇ ਭਾਸ਼ਾਵਾਂ ਜੇਕਰ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੁਝ ਆਖਦੇ ਹਨ ਤਾਂ ਉਨ੍ਹਾਂ ਦੇ ਟੁਕੜੇ ਕਰ ਦਿੱਤੇ ਜਾਣਗੇ। ਅਤੇ ਉਸ ਬੰਦੇ ਦੇ ਘਰ ਨੂੰ ਤਬਾਹ ਕਰਕੇ ਖੰਡਰ ਦਾ ਢੇਰ ਬਣਾ ਦਿੱਤਾ ਜਾਵੇਗਾ। ਕੋਈ ਵੀ ਹੋਰ ਦੇਵਤਾ ਇਸ ਤਰ੍ਹਾਂ ਆਪਣੇ ਬੰਦਿਆਂ ਨੂੰ ਨਹੀਂ ਬਚਾ ਸੱਕਦਾ।”"
29 Por isso, ordeno que qualquer pessoa, seja qual for a sua raça, nação ou língua, que insultar o nome do Deus de Sadraque, Mesaque e Abede-Nego seja cortada em pedaços e que a sua casa seja completamente arrasada. Pois não há outro Deus que possa salvar como este.
30 ਫ਼ੇਰ ਰਾਜੇ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਵਿੱਚ ਤਰਕੀ ਦੇ ਦਿੱਤੀ।"
30 Então o rei Nabucodonosor colocou os três jovens em cargos ainda mais importantes na província da Babilônia.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Daniel 3, comparar traduções ou montar um estudo — tudo direto pelo WhatsApp.