Daniel 5

Punjabi Bible (GL_PUNJABI) vs NVT

Sair da comparação
NVT Nova Versão Transformadora
1 ਕੰਧ ਉੱਤੇ ਲਿਖੀ ਲਿਖਾਵਟ ਰਾਜੇ ਬੇਲਸ਼ੱਸਰ ਨੇ ਆਪਣੇ ਇੱਕ ਹਜ਼ਾਰ ਅਧਿਕਾਰੀਆਂ ਨੂੰ ਬਹੁਤ ਵੱਡੀ ਦਾਵਤ ਦਿੱਤੀ। ਰਾਜਾ ਉਨ੍ਹਾਂ ਨਾਲ ਮੈਅ ਪੀ ਰਿਹਾ ਸੀ।"
1 Muitos anos depois, o rei Belsazar deu um grande banquete para mil de seus nobres e bebeu vinho com eles.
2 ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸ ਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸ ਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸ ਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸ ਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸੱਕਣ।"
2 Enquanto Belsazar tomava vinho, ordenou que trouxessem as taças de ouro e prata que seu antecessor, Nabucodonosor, havia tirado do templo em Jerusalém. Queria beber nessas taças com seus nobres, suas esposas e suas concubinas.
3 ਇਸ ਲਈ ਉਨ੍ਹਾਂ ਨੇ ਉਹ ਸੋਨੇ ਦੇ ਪਿਆਲੇ ਲੈ ਆਂਦੇ ਜਿਹੜੇ ਯਰੂਸ਼ਲਮ ਵਿੱਚਲੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਚੁੱਕੇ ਗਏ ਸਨ। ਅਤੇ ਰਾਜੇ, ਉਸ ਦੇ ਅਧਿਕਾਰੀਆਂ, ਉਸਦੀਆਂ ਪਤਨੀਆਂ ਅਤੇ ਉਸਦੀਆਂ ਦਾਸੀਆਂ ਨੇ ਉਨ੍ਹਾਂ ਵਿੱਚ ਮੈਅ ਪੀਤੀ।"
3 Então trouxeram as taças de ouro do templo, a casa de Deus em Jerusalém, e o rei e seus nobres, suas esposas e concubinas beberam nelas.
4 ਮੈਅ ਪੀਣ ਵੇਲੇ ਉਹ ਆਪਣੇ ਦੇਵਤਿਆਂ ਦੇ ਬੁੱਤਾਂ ਦੀ ਉਸਤਤ ਕਰ ਰਹੇ ਸਨ। ਉਨ੍ਹਾਂ ਨੇ ਉਨ੍ਹਾਂ ਦੇਵਤਿਆਂ ਦੀ ਉਸਤਤ ਕੀਤੀ-ਅਤੇ ਉਹ ਦੇਵਤੇ ਸਿਰਫ਼ ਸੋਨੇ, ਚਾਂਦੀ, ਪਿੱਤਲ, ਲੋਹੇ, ਲੱਕੜੀ ਅਤੇ ਪੱਥਰ ਦੇ ਬਣੇ ਬੁੱਤ ਸਨ।"
4 Enquanto tomavam o vinho, louvavam seus ídolos feitos de ouro, prata, bronze, ferro, madeira e pedra.
5 ਫ਼ੇਰ ਅਚਾਨਕ, ਇੱਕ ਮਨੁੱਖੀ ਹੱਥ ਪ੍ਰਗਟ ਹੋਇਆ ਅਤੇ ਕੰਧ ਉੱਤੇ ਲਿਖਣ ਲੱਗਾ। ਉਂਗਲੀਆਂ ਨੇ ਕੰਧ ਦੇ ਪਲਸਤਰ ਉੱਤੇ ਸ਼ਬਦ ਉਕਰੇ। ਹੱਥ ਨੇ ਉੱਥੇ ਰਾਜੇ ਦੇ ਮਹਿਲ ਅੰਦਰ ਸ਼ਮਾਦਾਨ ਦੇ ਨੇੜੇ ਕੰਧ ਉੱਤੇ ਲਿਖਿਆ। ਰਾਜਾ ਹੱਥ ਨੂੰ ਲਿਖਦੇ ਹੋਏ ਦੇਖ ਰਿਹਾ ਸੀ।"
5 De repente, viram dedos de mão humana escreverem no reboco da parede do palácio real, perto do candelabro. O próprio rei viu a mão enquanto ela escrevia,
6 ਰਾਜਾ ਬੇਲਸ਼ੱਸਰ ਬਹੁਤ ਭੈਭੀਤ ਸੀ। ਉਸਦਾ ਚਿਹਰਾ ਡਰ ਨਾਲ ਬਗ੍ਗਾ ਹੋ ਗਿਆ ਅਤੇ ਉਸਦੀਆਂ ਲੱਤਾਂ ਕੰਬਣ ਲੱਗੀਆਂ। ਉਸਦੀਆਂ ਲੱਤਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਖੜ੍ਹਾ ਨਹੀਂ ਸੀ ਰਹਿ ਸੱਕਦਾ।"
6 e seu rosto ficou pálido de medo. Seus joelhos batiam um contra o outro, e suas pernas vacilavam.
7 ਰਾਜੇ ਨੇ ਜਾਦੂਗਰਾਂ ਨੂੰ ਅਤੇ ਕਸਦੀਆਂ ਨੂੰ ਬੁਲਾਵਾ ਭੇਜਿਆ। ਉਸ ਨੇ ਸਿਆਣਿਆ ਨੂੰ ਆਖਿਆ, “ਜੋ ਕੋਈ ਇਸ ਲਿਖਤ ਨੂੰ ਪੜ੍ਹ ਸੱਕੇਗਾ ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਗਾ ਮੈਂ ਉਸ ਨੂੰ ਇਨਾਮ ਦਿਆਂਗਾ। ਮੈਂ ਉਸ ਬੰਦੇ ਨੂੰ ਕਿਰਮਚੀ ਵਸਤਰ ਦੇਵਾਂਗਾ। ਮੈਂ ਉਸ ਦੇ ਗਲੇ ਵਿੱਚ ਸੋਨੇ ਦਾ ਹਾਰ ਪਾਵਾਂਗਾ। ਅਤੇ ਆਪਣੇ ਰਾਜ ਵਿੱਚ ਤੀਸਰਾ ਸਭ ਤੋਂ ਉੱਚਾ ਹਾਕਮ ਬਣਾ ਦਿਆਂਗਾ।”"
7 Aos gritos, o rei mandou chamar os encantadores, os astrólogos e os adivinhos. Disse aos sábios da Babilônia: “Quem conseguir ler esta inscrição e me disser o que ela significa será vestido com um manto vermelho, e em seu pescoço será colocada uma corrente de ouro. Ele se tornará o terceiro em importância em meu reino!”.
8 ਇਸ ਲਈ ਰਾਜੇ ਦੇ ਸਮੂਹ ਸਿਆਣੇ ਆਦਮੀ ਆ ਗਏ। ਪਰ ਉਹ ਲਿਖਾਵਟ ਨਾ ਪੜ੍ਹ ਸੱਕੇ ਜਾਂ ਰਾਜੇ ਨੂੰ ਅਰਬ ਦਾ ਵਿਵਰਣ ਨਾ ਕਰ ਸੱਕੇ। ਉਹ ਇਸ ਦਾ ਅਰਬ ਨਹੀਂ ਸਮਝ ਸੱਕੇ।"
8 Quando todos os sábios do rei chegaram, nenhum deles foi capaz de ler a inscrição nem de dizer o que ela significava.
9 ਰਾਜੇ ਦੇ ਅਧਿਕਾਰੀ ਹੈਰਾਨ ਸਨ। ਅਤੇ ਰਾਜਾ ਹੋਰ ਵੀ ਵੱਧੇਰੇ ਭੈਭੀਤ ਅਤੇ ਫ਼ਿਕਰਮੰਦ ਹੋ ਗਿਆ। ਉਸ ਦਾ ਡਰ ਨਾਲ ਮੂੰਹ ਫਿਕੱਾ ਹੋ ਗਿਆ।"
9 O rei ficou muito assustado, e seu rosto, ainda mais pálido. Seus nobres também ficaram abalados.
10 ਫ਼ੇਰ ਰਾਜੇ ਦੀ ਮਾਤਾ ਓੱਥੇ ਆਈ ਜਿੱਥੇ ਦਾਵਤ ਚੱਲ ਰਹੀ ਸੀ। ਉਸ ਨੇ ਰਾਜੇ ਅਤੇ ਉਸ ਦੇ ਅਧਿਕਾਰੀਆਂ ਦੀਆਂ ਆਵਾਜ਼ਾਂ ਸੁਣ ਲਈਆਂ ਸਨ। ਉਸ ਨੇ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ! ਭੈਭੀਤ ਨਾ ਹੋਵੋ! ਆਪਣੇ ਚਿਹਰੇ ਨੂੰ ਡਰ ਨਾਲ ਇੰਨਾ ਬਗ੍ਗਾ ਨਾ ਹੋਣ ਦਿਓ!"
10 A rainha-mãe soube do que estava acontecendo ao rei e seus nobres e foi depressa à sala de banquetes. Disse ela a Belsazar: “Que o rei viva para sempre! Não fique tão pálido e assustado.
11 ਤੇਰੇੇ ਰਾਜ ਅੰਦਰ ਇੱਕ ਬੰਦਾ ਹੈ ਜਿਸਦੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ। ਤੇਰੇ ਪਿਤਾ ਦੇ ਰਾਜ ਵੇਲੇ ਇਸ ਬੰਦੇ ਨੇ ਦਰਸਾ ਦਿੱਤਾ ਸੀ ਕਿ ਉਹ ਗੁਝ੍ਝੇ ਭੇਤ ਸਮਝ ਸੱਕਦਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਉਹ ਬਹੁਤ ਚਤੁਰ ਅਤੇ ਸਿਆਣਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਇਨ੍ਹਾਂ ਗੱਲਾਂ ਵਿੱਚ ਉਹ ਦੇਵਤਿਆਂ ਦੇ ਸਮਾਨ ਹੈ। ਤੇਰੇ ਪਿਤਾ, ਰਾਜੇ ਨਬੂਕਦਨੱਸਰ ਨੇ ਇਸ ਬੰਦੇ ਨੂੰ ਆਪਣੇ ਸਾਰੇ ਸਿਅਣਿਆਂ ਦਾ ਮੁਖੀ ਬਣਾ ਦਿੱਤਾ ਸੀ। ਉਹ ਸਾਰੇ ਜਾਦੂਗਰਾਂ ਅਤੇ ਕਸਦੀਆਂ ਉੱਤੇ ਹਕੂਮਤ ਕਰਦਾ ਸੀ।"
11 Há em seu reino um homem que tem nele o espírito dos santos deuses. Durante o reinado de Nabucodonosor, esse homem demonstrou percepção, entendimento e sabedoria como a dos deuses. Seu antecessor, o rei Nabucodonosor, o nomeou chefe de todos os magos, encantadores, astrólogos e adivinhos da Babilônia.
12 ਜਿਸ ਬੰਦੇ ਬਾਰੇ ਮੈਂ ਗੱਲ ਕਰ ਰਹੀ ਹਾਂ ਉਸਦਾ ਨਾਮ ਦਾਨੀਏਲ ਹੈ। ਰਾਜੇ ਨੇ ਉਸ ਨੂੰ ਬੇਲਟਸ਼ੱਸਰ ਦਾ ਨਾਮ ਦਿੱਤਾ ਸੀ। ਬੇਲਟਸ਼ੱਸਰ (ਦਾਨੀਏਲ) ਬਹੁਤ ਚਤੁਰ ਹੈ ਅਤੇ ਬਹੁਤ ਗੱਲਾਂ ਜਾਣਦਾ ਹੈ। ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦਾ ਸੀ ਭੇਤਾਂ ਨੂੰ ਸਮਝਾ ਸੱਕਦਾ ਸੀ। ਅਤੇ ਬਹੁਤ ਔਖੇ ਮਸਲੇ ਨੂੰ ਹੱਲ ਕਰ ਸੱਕਦਾ ਸੀ ਉਸ ਨੂੰ ਬੁਲਾਓ। ਉਹ ਤੁਹਾਨੂੰ ਦੱਸੇਗਾ ਕਿ ਕੰਧ ਉਤ੍ਤਲੀ ਲਿਖਤ ਦਾ ਕੀ ਅਰਬ ਹੈ।”"
12 Esse homem, Daniel, a quem o rei deu o nome de Beltessazar, tem inteligência extraordinária e é cheio de conhecimento e entendimento. É capaz de interpretar sonhos, explicar enigmas e resolver problemas difíceis. Mande chamar Daniel, e ele lhe dirá o que significa a inscrição”.
13 ਇਸ ਲਈ ਉਨ੍ਹਾਂ ਨੇ ਦਾਨੀਏਲ ਨੂੰ ਰਾਜੇ ਪਾਸ ਲਿਆਂਦਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਕੀ ਤੇਰਾ ਨਾਮ ਦਾਨੀਏਲ ਹੈ, ਉਨ੍ਹਾਂ ਜਲਾਵਤਨੀਆਂ ਵਿੱਚੋਂ ਇੱਕ, ਜਿਨ੍ਹਾਂ ਨੂੰ ਮੇਰਾ ਪਿਤਾ, ਰਾਜਾ, ਯਹੂਦਾਹ ਤੋਂ ਇੱਥੇ ਲੈ ਕੇ ਆਇਆ ਸੀ?"
13 Daniel foi levado à presença do rei, que lhe perguntou: “Você é Daniel, um dos exilados trazidos de Judá por meu antecessor, o rei Nabucodonosor?
14 ਮੈਂ ਸੁਣਿਆ ਹੈ ਕਿ ਤੇਰੇ ਅੰਦਰ ਦੇਵਤਿਆਂ ਦਾ ਆਤਮਾ ਹੈ। ਅਤੇ ਮੈਂ ਇਹ ਵੀ ਸੁਣਿਆ ਹੈ ਕਿ ਤੂੰ ਭੇਤ ਸਮਝ ਸੱਕਦਾ ਹੈਂ, ਅਤੇ ਤੂੰ ਬਹੁਤ ਚਤੁਰ ਅਤੇ ਸਿਆਣਾ ਹੈਂ।"
14 Soube que o espírito dos deuses está em você, e que é cheio de percepção, entendimento e sabedoria.
15 ਸਿਆਣੇ ਬੰਦਿਆਂ ਨੂੰ ਅਤੇ ਜਾਦੂਗਰਾਂ ਨੂੰ ਮੇਰੇ ਪਾਸੇ ਇੱਥੇ ਕੰਧ ਉੱਤੇ ਲਿਖੀ ਹੋਈ ਇਸ ਇਬਾਰਤ ਨੂੰ ਪੜ੍ਹਨ ਲਈ ਲਿਆਂਦਾ ਗਿਆ ਸੀ, ਮੈਂ ਚਾਹੁੰਦਾ ਸੀ ਕਿ ਉਹ ਲੋਕ ਮੈਨੂੰ ਇਸ ਲਿਖਤ ਦਾ ਅਰਬ ਸਮਝਾਉਣ। ਪਰ ਉਹ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਨਹੀਂ ਸਮਝਾ ਸੱਕੇ।"
15 Meus sábios e encantadores tentaram ler as palavras na parede e me dizer o que significam, mas não conseguiram.
16 ਮੈਂ ਤੇਰੇ ਬਾਰੇ ਸੁਣਿਆ ਹੈ। ਮੈਂ ਸੁਣਿਆ ਹੈ ਕਿ ਤੂੰ ਗੱਲਾਂ ਦੇ ਅਰਬ ਸਮਝਾ ਸੱਕਦਾ ਹੈਂ ਅਤੇ ਤੂੰ ਬਹੁਤ ਔਖੇ ਮਸਲੇ ਹੱਲ ਕਰ ਸੱਕਦਾ ਹੈਂ। ਜੇ ਤੂੰ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਪੜ੍ਹ ਸੱਕੇਁ, ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਁ, ਤਾਂ ਮੈਂ ਤੇਰੇ ਲਈ ਇਹ ਕੁਝ ਕਰਾਂਗਾ: ਮੈਂ ਤੈਨੂੰ ਕਿਰਮਚੀ ਵਸਤਰ ਦਿਆਂਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਹਾਰ ਪਾਵਾਂਗਾ। ਫ਼ੇਰ ਤੂੰ ਰਾਜ ਦਾ ਤੀਸਰਾ ਸਭ ਤੋਂ ਉੱਚਾ ਹਾਕਮ ਬਣ ਜਾਵੇਂਗਾ।”"
16 Soube que você é capaz de interpretar e resolver problemas difíceis. Se conseguir ler as palavras e disser o que significam, será vestido com um manto vermelho, e em seu pescoço será colocada uma corrente de ouro. Você se tornará o terceiro em importância em meu reino”.
17 ਫ਼ੇਰ ਦਾਨੀਏਲ ਨੇ ਰਾਜੇ ਨੂੰ ਜਵਾਬ ਦਿੱਤਾ।ਦਾਨੀਏਲ ਨੇ ਆਖਿਆ, “ਰਾਜਾ ਬੇਲਟਸ਼ੱਸਰ, ਤੁਸੀਂ ਆਪਣੀਆਂ ਸੁਗਾਤਾਂ ਆਪਣੇ ਪਾਸ ਹੀ ਰੱਖ ਸੱਕਦੇ ਹੋ। ਜਾਂ ਤੁਸੀਂ ਉਹ ਇਨਾਮ ਕਿਸੇ ਹੋਰ ਨੂੰ ਦੇ ਸੱਕਦੇ ਹੋ, ਪਰ ਮੈਂ ਤਾਂ ਵੀ ਤੁਹਾਡੇ ਵਾਸਤੇ ਕੰਧ ਉੱਤੇ ਲਿਖੀ ਇਬਾਰਤ ਨੂੰ ਪੜ੍ਹਾਂਗਾ। ਅਤੇ ਮੈਂ ਤੁਹਾਨੂੰ ਸਮਝਾਵਾਂਗਾ ਕਿ ਇਸਦਾ ਕੀ ਅਰਬ ਹੈ।"
17 Daniel respondeu ao rei: “Guarde seus presentes ou entregue-os a outra pessoa; mas eu lhe direi o que significa a inscrição.
18 “ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਬਣਾਇਆ।"
18 Ó rei, o Deus Altíssimo deu soberania, majestade, glória e honra a seu antecessor, Nabucodonosor.
19 ਬਹੁਤ ਸਾਰੀਆਂ ਕੌਮਾਂ ਦੇ ਲੋਕ ਅਤੇ ਬਹੁਤ ਸਾਰੀਆਂ ਭਾਸ਼ਾਵਾਂ ਬੋਲਣ ਵਾਲੇ ਲੋਕ ਨਬੂਕਦਨੱਸਰ ਤੋਂ ਬਹੁਤ ਭੈਭੀਤ ਸਨ। ਕਿਉਂ ਕਿ ਅੱਤ ਮਹਾਨ ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਰਾਜਾ ਬਣਾਇਆ। ਜੇ ਨਬੂਕਦਨੱਸਰ ਚਾਹੁੰਦਾ ਕਿ ਕੋਈ ਬੰਦਾ ਮਰ ਜਾਵੇ, ਤਾਂ ਉਹ ਉਸ ਬੰਦੇ ਨੂੰ ਮਾਰ ਦਿੰਦਾ। ਅਤੇ ਜੇ ਉਹ ਚਾਹੁੰਦਾ ਕਿ ਕੋਈ ਬੰਦਾ ਜਿਉਂਦਾ ਰਹੇ ਤਾਂ ਉਸ ਬੰਦੇ ਨੂੰ ਜੀਣ ਦੀ ਇਜਾਜ਼ਤ ਸੀ। ਜੇ ਉਹ ਲੋਕਾਂ ਨੂੰ ਮਹੱਤਵਪੂਰਣ ਬਨਾਉਣਾ ਚਾਹੁੰਦਾ ਤਾਂ ਉਹ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਅਤੇ ਜੇ ਉਹ ਲੋਕਾਂ ਨੂੰ ਮਹੱਤਵਪੂਰਣ ਨਾ ਬਨਾਉਣਾ ਚਾਹੁੰਦਾ, ਤਾਂ ਉਹ ਉਨ੍ਹਾਂ ਨੂੰ ਨਾ-ਮਹ੍ਹਤਵਪੂਰਣ ਬਣਾ ਦਿੰਦਾ।"
19 Ele o engrandeceu de tal modo que povos de todas as raças, nações e línguas estremeciam de medo diante dele. Matava quem ele queria matar e poupava quem ele queria poupar; honrava quem ele queria honrar e humilhava quem ele queria humilhar.
20 “ਪਰ ਨਬੂਕਦਨੱਸਰ ਗੁਮਾਨੀ ਅਤੇ ਜ਼ਿੱਦੀ ਬਣ ਗਿਆ। ਇਸ ਲਈ ਉਸਦੀ ਸ਼ਕਤੀ ਉਸ ਕੋਲੋਂ ਖੋਹ ਲਈ ਗਈ। ਉਸ ਨੂੰ ਉਸ ਦੇ ਸ਼ਾਹੀ ਤਖਤ ਤੋਂ ਉੱਠਾ ਦਿੱਤਾ ਗਿਆ ਅਤੇ ਉਸਦਾ ਪਰਤਾਪ ਖਤਮ ਕਰ ਦਿੱਤਾ ਗਇਆ।"
20 Quando, porém, seu coração e sua mente se encheram de arrogância, ele foi tirado de seu trono e despojado de sua glória.
21 ਫ਼ੇਰ ਨਬੂਕਦਨੱਸਰ ਨੂੰ ਆਪਣੇ ਲੋਕਾਂ ਕੋਲੋਂ ਦੂਰ ਜਾਣ ਲਈ ਮਜ਼ਬੂਰ ਕੀਤਾ ਗਿਆ। ਉਸਦਾ ਮਨ ਇੱਕ ਜਾਨਵਰ ਦੇ ਮਨ ਵਰਗਾ ਬਣ ਗਿਆ। ਉਹ ਜੰਗਲੀ ਖੋਤਿਆਂ ਦੇ ਵਿੱਚਕਾਰ ਰਿਹਾ ਅਤੇ ਗਾਂ ਵਾਂਗ ਘਾਹ ਖਾਂਦਾ ਸੀ ਉਹ ਤ੍ਰੇਲ ਵਿੱਚ ਭਿੱਜ ਗਿਆ। ਇਹ ਗੱਲਾਂ ਉਸ ਨਾਲ ਉਦੋਂ ਤੱਕ ਵਾਪਰੀਆਂ ਜਦੋਂ ਤੱਕ ਕਿ ਉਸ ਨੇ ਸਬਕ ਨਹੀਂ ਸਿੱਖ ਲਿਆ। ਫ਼ੇਰ ਉਸ ਨੇ ਜਾਣ ਲਿਆ ਕਿ ਅੱਤ ਮਹਾਨ ਪਰਮੇਸ਼ੁਰ ਬੰਦਿਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੇ ਬਾਦਸ਼ਾਹੀ ਦੇ ਦਿੰਦਾ ਹੈ।"
21 Foi expulso do convívio humano. Sua mente se tornou como a de um animal, e ele viveu entre os jumentos selvagens. Passou a comer capim, como os bois, e foi molhado pelo orvalho do céu, até entender que o Deus Altíssimo domina sobre todos os reinos do mundo e nomeia quem ele quer para governar sobre eles.
22 “ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।"
22 “Ó Belsazar, o senhor é sucessor dele e sabia de tudo isso, mas mesmo assim não se humilhou.
23 ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।"
23 Desafiou o Senhor dos céus e mandou trazer essas taças do templo. O rei, seus nobres, suas esposas e suas concubinas beberam vinho dessas taças enquanto louvavam deuses de prata, ouro, bronze, ferro, madeira e pedra, deuses que não veem, não ouvem, nem sabem coisa alguma. Mas o rei não honrou ao Deus que lhe dá fôlego de vida e controla seu destino.
24 ਇਸ ਲਈ, ਇਸ ਕਾਰਣ, ਪਰਮੇਸ਼ੁਰ ਨੇ ਉਹ ਹੱਥ ਭੇਜਿਆ ਜਿਸਨੇ ਕੰਧ ਉੱਤੇ ਲਿਖਿਆ।"
24 Por isso Deus enviou a mão que escreveu a mensagem.
25 ਕਂਧ ਉੱਤੇ ਲਿਖੇ ਹੋਏ ਸ਼ਬਦ ਇਹ ਹਨ:"
25 “Esta é a mensagem que foi escrita: Mene, Mene, Tequel e Parsim.
26 ਮਨੇ, ਮਨੇ, ਤਕੇਲ, ਊਫ਼ਰਸੀਨ। “ਇਨ੍ਹਾਂ ਸ਼ਬਦਾਂ ਦਾ ਅਰਬ ਇਹ ਹੈ: ਮਨੇ: ਪਰਮੇਸ਼ੁਰ ਨੇ ਗਿਣ ਲੇ ਨੇ ਦਿਨ ਜਦੋਂ ਖਤਮ ਹੋਵੇਗਾ ਰਾਜ ਤੇਰਾ।"
26 E este é o significado das palavras:
27 ਤਕੇਲ: ਤੋਂਲ ਲਿਆ ਗਿਆ ਹੈ ਤੈਨੂੰ ਧਰਮ ਕੰਡੇ ਉੱਤੇ, ਅਤੇ ਤੇਰੇ ਵਿੱਚ ਕਮੀਆਂ ਪਾਈਆਂ ਗਈਆਂ।"
27 Tequel : Você foi pesado na balança e não atingiu o peso necessário.
28 ਉਪਾਰਸਿਨ: ਖੋਹਿਆ ਜਾ ਰਿਹਾ ਹੈ ਰਾਜ ਤੇਰਾ ਤੇਰੇ ਪਾਸੋਂ ਵੰਡ ਦਿੱਤਾ ਜਾਵੇਗਾ ਇਹ ਮਾਦੀਆਂ ਅਤੇ ਫਾਰਸੀਆਂ ਦਰਮਿਆਨ।”"
28 Parsim : Seu reino será dividido e entregue aos medos e aos persas”.
29 ਫ਼ੇਰ ਬੇਲਸ਼ੱਸਰ ਨੇ ਹੁਕਮ ਦਿੱਤਾ ਕਿ ਦਾਨੀਏਲ ਨੂੰ ਕਿਰਮਚੀ ਦੇ ਵਸਤਰ ਪਹਿਨਾੇ ਜਾਣ। ਇਹ ਸੋਨੇ ਦਾ ਹਾਰ ਉਸ ਦੇ ਗਲੇ ਵਿੱਚ ਪਾਇਆ ਗਿਅ, ਅਤੇ ਉਸ ਨੂੰ ਰਾਜ ਦਾ ਤੀਸਰਾ ਸਰਵੁਚ੍ਚ ਹਾਕਮ ਐਲਾਨਿਆ ਗਿਆ।"
29 Então, por ordem de Belsazar, vestiram Daniel com um manto vermelho, colocaram em seu pescoço uma corrente de ouro e o declararam o terceiro em importância no reino.
30 ਓਸੇ ਹੀ ਰਾਤ, ਚਾਲਡੀਨ ਲੋਕਾਂ ਦਾ ਰਾਜਾ, ਬੇਲਸ਼ੱਸਰ ਮਰ ਗਿਆ।"
30 Naquela mesma noite, Belsazar, rei da Babilônia, foi morto.
31 ਮੀਡ ਦਾ ਇੱਕ ਦਾਰਾ ਮਾਦੀ ਨਾਮ ਦਾ ਬੰਦਾ ਨਵਾਂ ਰਾਜਾ ਬਣ ਗਿਆ। ਦਾਰਾ ਮਾਦੀ ਤਕਰੀਬਨ 62 ਵਰ੍ਹਿਆਂ ਦਾ ਸੀ।"
31 E Dario, o medo, tinha 62 anos quando se apoderou do reino.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Daniel 5, comparar traduções ou montar um estudo — tudo direto pelo WhatsApp.