Daniel 6

Punjabi Bible (GL_PUNJABI) vs NVI

Sair da comparação
NVI Nova Versão Internacional
1 ਦਾਨੀਏਲ ਅਤੇ ਸ਼ੇਰ ਦਾਰਾ ਮਾਦੀ ਨੇ ਸੋਚਿਆ ਕਿ ਆਪਣੇ ਸਾਰੇ ਰਾਜ ਉੱਤੇ ਹਕੂਮਤ ਕਰਨ ਲਈ 120 ਉਪਸ਼ਾਸਕਾਂ ਨੂੰ ਚੁਣਨਾ ਚੰਗਾ ਹੋਵੇਗਾ।"
1 Dario achou por bem nomear cento e vinte sátrapas para governarem todo o reino;
2 ਅਤੇ ਉਸ ਨੇ ਉਨ੍ਹਾਂ 120 ਉਪਸ਼ਾਸਕਾਂ ਉੱਤੇ ਹਕੂਮਤ ਕਰਨ ਲਈ ਤਿੰਨ ਬੰਦਿਆਂ ਨੂੰ ਚੁਣਿਆ। ਦਾਨੀਏਲ ਇਨ੍ਹਾਂ ਤਿੰਨ ਨਿਗਰਾਨਾਂ ਵਿੱਚੋਂ ਇੱਕ ਸੀ। ਰਾਜੇ ਨੇ ਇਨ੍ਹਾਂ ਬੰਦਿਆਂ ਨੂੰ ਇਸ ਲਈ ਬਾਪਿਆ ਤਾਂ ਜੋ ਕੋਈ ਵੀ ਉਸ ਨੂੰ ਧੋਖਾ ਨਾ ਦੇ ਸੱਕੇ ਅਤੇ ਉਸ ਦੇ ਰਾਜ ਦੀ ਕਿਸੇ ਵੀ ਚੀਜ਼ ਦਾ ਕੋਈ ਨੁਕਸਾਨ ਨਾ ਹੋਵੇ।"
2 e colocou três supervisores sobre eles, um dos quais era Daniel. Os sátrapas tinham que prestar contas a eles para que o rei não sofresse nenhuma perda.
3 ਦਾਨੀਏਲ ਨੇ ਆਪਣੇ ਆਪ ਨੂੰ ਹੋਰਨਾਂ ਨਿਗਰਾਨਾਂ ਨਾਲੋਂ ਬਿਹਤਰ ਦਰਸਾਇਆ। ਦਾਨੀਏਲ ਨੇ ਅਜਿਹਾ ਇਸ ਲਈ ਕੀਤਾ ਉਸ ਅੰਦਰ ਵਿਸ਼ਿਸ਼ਟ ਪ੍ਰਕਾਰ ਦਾ ਆਤਮਾ ਸੀ। ਰਾਜਾ ਦਾਨੀਏਲ ਤੋਂ ਇਤਨਾ ਪ੍ਰਭਾਵਿਤ ਸੀ ਕਿ ਉਸ ਨੇ ਦਾਨੀਏਲ ਨੂੰ ਆਪਣੇ ਸਾਰੇ ਰਾਜ ਦਾ ਹਾਕਮ ਬਨਾਉਣ ਦੀ ਵਿਉਂਤ ਬਣਾਈ।"
3 Ora, Daniel se destacou tanto entre os supervisores e os sátrapas por suas grandes qualidades, que o rei planejava colocá-lo à frente do governo de todo o império.
4 ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ।"
4 Diante disso, os supervisores e os sátrapas procuraram motivos para acusar Daniel em sua administração governamental, mas nada conseguiram. Não puderam achar falta alguma nele, pois ele era fiel; não era desonesto nem negligente.
5 ਆਖਿਰਕਾਰ ਉਨ੍ਹਾਂ ਨੇ ਅਖਿਆ, “ਸਾਨੂੰ ਕਦੇ ਵੀ ਅਜਿਹਾ ਕਾਰਣ ਨਹੀਂ ਲੱਭੇਗਾ ਜਿਸ ਨਾਲ ਅਸੀਂ ਦਾਨੀਏਲ ਨੂੰ ਕੋਈ ਗ਼ਲਤ ਕੰਮ ਕਰਨ ਦਾ ਦੋਸ਼ੀ ਠਹਿਰਾ ਸੱਕੀਏ। ਇਸ ਲਈ ਸਾਨੂੰ ਕੋਈ ਅਜਿਹੀ ਚੀਜ਼ ਲੱਭਣੀ ਚਾਹੀਦੀ ਹੈ ਜਿਹੜੀ ਉਸ ਦੇ ਪਰਮੇਸ਼ੁਰ ਦੀ ਬਿਵਸਬਾ ਨਾਲ ਸੰਬੰਧ ਰੱਖਦੀ ਹੋਵੇ।”"
5 Finalmente esses homens disseram: "Jamais encontraremos algum motivo para acusar esse Daniel, a menos que seja algo relacionado com a lei do Deus dele".
6 ਇਸ ਲਈ ਉਹ ਦੋਵੇਂ ਨਿਗਰਾਨ ਅਤੇ ਸਾਟਰਾਪ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਆਖਿਆ: “ਸਦਾ ਸਲਾਮਤ ਰਹੋ, ਰਾਜਾ ਦਾਰਾ ਮਾਦੀ!"
6 E assim os supervisores e os sátrapas de comum acordo foram falar com o rei: "Ó rei Dario, vive para sempre!
7 ਨਿਗਰਾਨਾਂ, ਪਰੀਫ਼ੈਟਕਾਂ, ਸਾਟਰਾਪਾਂ, ਸਲਾਹਕਾਰਾਂ ਅਤੇ ਰਾਜਪਾਲਾਂ ਸਾਰਿਆਂ ਨੇ ਕੁਝ ਕਰਨ ਦੀ ਸਹਿਮਤੀ ਦਿੱਤੀ ਹੈ। ਅਸੀਂ ਸੋਚਦੇ ਹਾਂ ਕਿ ਰਾਜੇ ਨੂੰ ਇਹ ਕਨੂੰਨ ਬਨਾਉਣਾ ਚਾਹੀਦਾ ਹੈ। ਹਰ ਕਿਸੇ ਨੂੰ ਇਸ ਕਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ। ਕਨ੍ਨੂਨ ਇਹ ਹੈ: ਰਾਜਨ, ਜੇ ਕੋਈ ਬੰਦਾ, ਤੇਰੇ ਤੋਂ ਇਲਾਵਾ ਅਗਲੇ 30 ਦਿਨਾਂ ਤੱਕ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਪ੍ਰਾਰਥਨਾ ਕਰਦਾ ਹੈ ਤਾਂ ਉਸ ਬੰਦੇ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ ਜਾਣਾ ਚਾਹੀਦਾ।"
7 Todos os supervisores reais, os prefeitos, os sátrapas, os conselheiros e os governadores concordaram em que o rei deve emitir um decreto ordenando que todo aquele que orar a qualquer deus ou a qualquer homem nos próximos trinta dias, exceto a ti, ó rei, seja atirado na cova dos leões.
8 ਹੁਣ, ਰਾਜਨ, ਇਹ ਕਨੂੰਨ ਬਣਾ ਅਤੇ ਉਸ ਕਾਗਜ਼ ਉੱਤੇ ਦਸਤਖਤ ਕਰ ਜਿਸ ਉੱਤੇ ਇਹ ਲਿਖਿਆ ਹੋਇਆ ਹੈ। ਇਸ ਤਰ੍ਹਾਂ ਨਾਲ ਕਨੂੰਨ ਬਦਲਿਆ ਨਹੀਂ ਜਾ ਸੱਕੇਗਾ। ਕਿਉਂ ਕਿ ਮਾਦੀਆਂ ਅਤੇ ਪਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।”"
8 Agora, ó rei, emite o decreto e assina-o para que não seja alterado, conforme a lei dos medos e dos persas, que não pode ser revogada".
9 ਇਸ ਲਈ ਰਾਜੇ ਦਾਰਾ ਮਾਦੀ ਨੇ ਕਨੂੰਨ ਬਣਾਇਆ ਅਤੇ ਇਸ ਉੱਤੇ ਦਸਤਖਤ ਕਰ ਦਿੱਤੇ।"
9 E o rei Dario assinou o decreto.
10 ਦਾਨੀਏਲ ਹਰ ਰੋਜ਼ ਤਿੰਨ ਵਾਰੀ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ। ਹਰ ਰੋਜ਼ ਤਿੰਨ ਵਾਰੀ ਦਾਨੀਏਲ ਆਪਣੇ ਗੋਡਿਆਂ ਤੇ ਝੁਕਦਾ ਸੀ ਪ੍ਰਾਰਥਨਾ ਕਰਦਾ ਸੀ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਸੀ। ਜਦੋਂ ਦਾਨੀਏਲ ਨੇ ਇਸ ਨਵੇਂ ਕਨੂੰਨ ਬਾਰੇ ਸੁਣਿਆ ਤਾਂ ਉਹ ਆਪਣੇ ਘਰ ਚੱਲਿਆ ਗਿਆ। ਦਾਨੀਏਲ ਆਪਣੇ ਘਰ ਦੀ ਛੱਤ ਉਤ੍ਤਲੇ ਕਮਰੇ ਵਿੱਚ ਚੱਲਾ ਗਿਆ। ਦਾਨੀਏਲ ਉਨ੍ਹਾਂ ਖਿੜਕੀਆਂ ਕੋਲ ਗਿਆ ਜਿਹੜੀਆਂ ਯਰੂਸ਼ਲਮ ਵੱਲ ਖੁਲ੍ਹਦੀਆਂ ਸਨ। ਫ਼ੇਰ ਦਾਨੀਏਲ ਗੋਡਿਆਂ ਪਰਨੇ ਝੁਕਿਆ ਅਤੇ ਪ੍ਰਾਰਥਨਾ ਕੀਤੀ ਜਿਹਾ ਕਿ ਉਹ ਹਰ ਰੋਜ਼ ਕਰਦਾ ਸੀ।"
10 Quando Daniel soube que o decreto tinha sido publicado, foi para casa, para o seu quarto, no andar de cima, onde as janelas davam para Jerusalém. Três vezes por dia ele se ajoelhava e orava, agradecendo ao seu Deus, como costumava fazer.
11 ਤਾਂ ਉਹ ਬੰਦੇ ਇਕੱਠੇ ਹੋਕੇ ਦਾਨੀਏਲ ਨੂੰ ਲੱਭਣ ਗਏ। ਉਨ੍ਹਾਂ ਨੇ ਦਾਨੀਏਲ ਨੂੰ ਪ੍ਰਾਰਥਨਾ ਕਰਦਿਆਂ ਅਤੇ ਪਰਮੇਸ਼ੁਰ ਪਾਸੋਂ ਸਹਾਇਤਾ ਮੰਗਦਿਆਂ ਦੇਖਿਆ।"
11 Então aqueles homens foram ver e encontraram Daniel orando, pedindo ajuda a Deus.
12 ਇਸ ਲਈ ਉਹ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਕਨੂੰਨ ਬਾਰੇ ਗੱਲ ਕੀਤੀ ਜਿਹੜਾ ਉਸ ਨੇ ਬਣਾਇਆ ਸੀ। ਉਨ੍ਹਾਂ ਨੇ ਆਖਿਆ, “ਰਾਜਾ ਦਾਰਾ ਮਾਦੀ, ਤੂੰ ਇੱਕ ਕਨੂੰਨ ਉੱਤੇ ਦਸਤਖਤ ਕੀਤੇ ਸਨ ਜਿਹੜਾ ਇਹ ਆਖਦਾ ਹੈ ਕਿ ਅਗਲੇ ਤੀਹਾਂ ਦਿਨਾਂ ਤੱਕ ਜਿਹੜਾ ਕੋਈ ਤੁਹਾਡੇ, ਰਾਜੇ, ਤੋਂ ਇਲਾਵਾ ਕਿਸੇ ਹੋਰ ਦੇਵਤੇ ਜਾਂ ਬੰਦੇ ਅੱਗੇ ਪ੍ਰਾਰਥਨਾ ਕਰਦਾ ਹੈ, ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇਗਾ। ਤੂੰ ਇਸ ਕਨੂੰਨ ਉੱਤੇ ਦਸਤਖਤ ਕੀਤੇ ਸਨ, ਕੀ ਨਹੀਂ?” ਰਾਜੇ ਨੇ ਜਵਾਬ ਦਿੱਤਾ, “ਹਾਂ, ਮੈਂ ਕਨੂੰਨ ਉੱਤੇ ਦਸਤਖਤ ਕੀਤੇ ਸਨ। ਅਤੇ ਮਾਦੀਆਂ ਅਤੇ ਫਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।”"
12 Assim foram falar com o rei acerca do decreto real: "Tu não publicaste um decreto ordenando que nos próximos trinta dias todo aquele que fizesse algum pedido a qualquer deus ou a qualquer homem, exceto a ti, ó rei, seria lançado na cova dos leões? " O rei respondeu: "O decreto está em vigor, conforme a lei dos medos e dos persas, que não pode ser revogada".
13 ਤਾਂ ਉਨ੍ਹਾਂ ਬੰਦਿਆਂ ਨੇ ਪਾਤਸ਼ਾਹ ਨੂੰ ਆਖਿਆ, “ਦਾਨੀਏਲ ਨਾਮ ਦਾ ਉਹ ਬੰਦਾ ਤੇਰੇ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਦਾਨੀਏਲ ਯਹੂਦਾਹ ਦੇ ਗੁਲਾਮਾਂ ਵਿੱਚੋਂ ਇੱਕ ਹੈ। ਅਤੇ ਦਾਨੀਏਲ ਉਸ ਕਨੂੰਨ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਜਿਸ ਉੱਤੇ ਤੂੰ ਦਸਤਖਤ ਕੀਤੇ ਸਨ। ਦਾਨੀਏਲ ਹਾਲੇ ਵੀ ਹਰ ਰੋਜ਼ ਤਿੰਨ ਵਾਰੀ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਹੈ।”"
13 Então disseram ao rei: "Daniel, um dos exilados de Judá, não te dá ouvidos, ó rei, nem ao decreto que assinaste. Ele continua orando três vezes por dia".
14 ਪਾਤਸ਼ਾਹ ਨੇ ਜਦੋਂ ਇਹ ਗੱਲ ਸੁਣੀ, ਉਹ ਬਹੁਤ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਦਾਨੀਏਲ ਨੂੰ ਬਚਾਉਣ ਦਾ ਪੱਕਾ ਇਰਾਦਾ ਬਣਾ ਲਿਆ। ਉਸ ਨੇ ਸੂਰਜ ਛੁਪਣ ਤੀਕ ਦਾਨੀਏਲ ਨੂੰ ਬਚਾਉਣ ਦੇ ਤਰੀਕੇ ਬਾਰੇ ਸੋਚਣ ਦੀ ਕੋਸ਼ਿਸ਼ ਕੀਤੀ।"
14 Quando o rei ouviu isso, ficou muito contrariado, e como estava decidido a salvar Daniel, até o pôr-do-sol fez todo o esforço que pôde para livrá-lo.
15 ਫ਼ੇਰ ਉਹ ਲੋਕ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਯਾਦ ਕਰ, ਰਾਜਨ, ਕਿ ਮਾਦੀਆਂ ਅਤੇ ਪਾਰਸੀਆਂ ਦਾ ਕਨੂੰਨ ਆਖਦਾ ਹੈ ਕਿ ਪਾਤਸ਼ਾਹ ਦਾ ਦਸਤਖਤ ਕੀਤਾ ਹੋਇਆ ਕੋਈ ਵੀ ਕਨੂੰਨ ਜਾਂ ਆਦੇਸ਼ ਕਦੇ ਵੀ ਰਦਿਆ ਜ੍ਜਾਂ ਬਦਲਿਆ ਨਹੀਂ ਜਾ ਸੱਕਦਾ।”"
15 Mas os homens lhe disseram: "Lembra-te, ó rei, que, conforme a lei dos medos e dos persas, nenhum decreto ou edito do rei pode ser modificado".
16 ਇਸ ਲਈ ਰਾਜੇ ਦਾਰਾ ਮਾਦੀ ਨੇ ਹੁਕਮ ਦੇ ਦਿੱਤਾ। ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਜਿਸ ਪ੍ਰਮੇਸ਼ੁਰ ਅੱਗੇ ਤੂੰ ਵਫ਼ਾਦਾਰੀ ਨਾਲ ਸੇਵਾ ਕਰਦਾ ਹੈਂ, ਤੈਨੂੰ ਬਚਾ ਲਵੇਗਾ!”"
16 Então o rei deu ordens, e eles trouxeram Daniel e o jogaram na cova dos leões. O rei, porém, disse a Daniel: "Que o seu Deus, a quem você serve continuamente, o livre! "
17 ਇੱਕ ਵੱਡਾ ਪੱਥਰ ਲਿਆਂਦਾ ਗਿਆ ਅਤੇ ਸ਼ੇਰਾਂ ਦੀ ਗੁਫ਼ਾ ਦੇ ਮੂੰਹ ਅੱਗੇ ਰੱਖ ਦਿੱਤਾ ਗਿਆ। ਫ਼ੇਰ ਰਾਜੇ ਨੇ ਆਪਣੀ ਮੁੰਦਰੀ ਵਰਤੀ ਅਤੇ ਪੱਥਰ ਉੱਤੇ ਆਪਣੀ ਮੁਹਰ ਲਾ ਦਿੱਤੀ ਅਤੇ ਫ਼ੇਰ ਉਸ ਨੇ ਆਪਣੇ ਅਹਿਲਕਾਰਾਂ ਦੀਆਂ ਮੁੰਦਰੀਆਂ ਲਈਆਂ ਅਤੇ ਪੱਥਰ ਉੱਤੇ ਉਨ੍ਹਾਂ ਦੀਆਂ ਮੁਹਰਾਂ ਵੀ ਲਾ ਦਿੱਤੀਆਂ। ਇਸ ਦਾ ਅਰਬ ਇਹ ਸੀ ਕੋਈ ਵੀ ਪੱਥਰ ਨੂੰ ਹਿਲਾ ਨਹੀਂ ਸੱਕੇਗਾ। ਅਤੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਨਹੀਂ ਕੱਢ ਸੱਕੇਗਾ।"
17 Taparam a cova com uma pedra, e o rei a selou com o seu próprio anel-selo e com os anéis dos seus nobres, para que a situação de Daniel não se modificasse.
18 ਫ਼ੇਰ ਰਾਜਾ ਦਾਰਾ ਮਾਦੀ ਵਾਪਸ ਆਪਣੇ ਮਹਿਲ ਨੂੰ ਚੱਲਾ ਗਿਆ। ਉਸ ਨੇ ਵਰਤ ਰੱਖ ਕੇ ਰਾਤ ਗੁਜਾਰੀ। ਉਹ ਨਹੀਂ ਸੀ ਚਾਹੁੰਦਾ ਕਿ ਕੋਈ ਵੀ ਉਸ ਕੋਲ ਆਵੇ ਅਤੇ ਉਸਦਾ ਮਨੋਰਂਜਨ ਕਰੇ। ਰਾਜਾ ਸਾਰੀ ਰਾਤ ਸੌਂ ਨਹੀਂ ਸੱਕਿਆ।"
18 Tendo voltado ao palácio, o rei passou a noite sem comer e não aceitou nenhum divertimento em sua presença. Além disso, não conseguiu dormir.
19 ਅਗਲੀ ਸਵੇਰ, ਸਵੇਰੇ ਦੀ ਲੋਅ ਨਾਲ ਰਾਜਾ ਦਾਰਾ ਮਾਦੀ ਉੱਠ ਪਿਆ। ਉਹ ਸ਼ੇਰਾਂ ਦੀ ਗੁਫ਼ਾ ਵੱਲ ਦੌੜਿਆ।"
19 Logo ao alvorecer, o rei se levantou e correu para a cova dos leões.
20 ਰਾਜਾ ਬਹੁਤ ਫ਼ਿਕਰਮੰਦ ਸੀ। ਜਦੋਂ ਰਾਜਾ ਸ਼ੇਰਾਂ ਦੀ ਗੁਫ਼ਾ ਕੋਲ ਗਿਆ, ਤਾਂ ਉਸ ਨੇ ਦਾਨੀਏਲ ਨੂੰ ਆਵਾਜ਼ ਦਿੱਤੀ। ਰਾਜੇ ਨੇ ਆਖਿਆ, “ਜੀਵਤ ਪਰਮੇਸ਼ੁਰ ਦੇ ਸੇਵਕ, ਦਾਨੀਏਲ, ਕੀ ਤੇਰਾ ਪਰਮੇਸ਼ੁਰ ਤੈਨੂੰ ਸ਼ੇਰਾ ਕੋਲੋਂ ਬਚਾਉਣ ਦੇ ਯੋਗ ਹੋਇਆ ਹੈ? ਤੂੰ ਹਮੇਸ਼ਾ ਆਪਣੇ ਪਰਮੇਸ਼ੁਰ ਦੀ ਸੇਵਾ ਕਰਦਾ ਹੈਂ।”"
20 Quando ia se aproximando da cova, chamou Daniel com voz aflita: "Daniel, servo do Deus vivo, será que o seu Deus, a quem você serve continuamente, pôde livrá-lo dos leões? "
21 ਦਾਨੀਏਲ ਨੇ ਜਵਾਬ ਦਿੱਤਾ, “ਰਾਜਨ, ਸਦਾ ਸਲਾਮਤ ਰਹੋ!"
21 Daniel respondeu: "Ó rei, vive para sempre!
22 ਮੇਰੇ ਪਰਮੇਸ਼ੁਰ ਨੇ ਮੈਨੂੰ ਬਚਾਉਣ ਲਈ ਆਪਣਾ ਦੂਤ ਭੇਜਿਆ। ਦੂਤ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਸ਼ੇਰਾਂ ਨੇ ਮੈਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਉਂ ਕਿ ਮੇਰਾ ਪਰਮੇਸ਼ੁਰ ਜਾਣਦਾ ਹੈ ਕਿ ਮੈਂ ਬੇਕਸੂਰ ਹਾਂ। ਮੈਂ ਕਦੇ ਵੀ, ਰਾਜਨ, ਤੁਹਾਡੇ ਨਾਲ ਕੋਈ ਗ਼ਲਤ ਗੱਲ ਨਹੀਂ ਕੀਤੀ।”"
22 O meu Deus enviou o seu anjo, que fechou a boca dos leões. Eles não me fizeram mal algum, pois fui considerado inocente à vista de Deus. Também contra ti não cometi mal algum, ó rei".
23 ਰਾਜਾ ਦਾਰਾ ਮਾਦੀ ਬਹੁਤ ਪ੍ਰਸੰਨ ਸੀ। ਉਸ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਕੱਢ ਲੈਣ। ਅਤੇ ਜਦੋਂ ਦਾਨੀਏਲ ਨੂੰ ਗੁਫ਼ਾ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਕੋਈ ਵੀ ਜ਼ਖਮ ਨਹੀਂ ਲੱਭਿਆ। ਦ੍ਦਾਨੀਏਲ ਨੂੰ ਸ਼ੇਰਾਂ ਨੇ ਕੋਈ ਨੁਕਸਾਨ ਨਹੀਂ ਸੀ ਪਹੁੰਚਾਇਆ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਵਿੱਚ ਭਰੋਸਾ ਰੱਖਦਾ ਸੀ।"
23 O rei muito se alegrou e ordenou que tirassem Daniel da cova. Quando o tiraram da cova, viram que não havia nele nenhum ferimento, pois ele tinha confiado no seu Deus.
24 ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਲਿਆਉਣ ਦਾ ਆਦੇਸ਼ ਦਿੱਤਾ ਜਿਨ੍ਹਾਂ ਨੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਣ ਦਾ ਇਲਜ਼ਾਮ ਧਰਿਆ ਸੀ। ਉਹ ਬੰਦੇ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚੇ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਵਾ ਦਿੱਤੇ ਗਏ ਉਹਨਾਂ ਨੇ ਸ਼ੇਰਾਂ ਦੀ ਗੁਫਾ ਫ਼ਰਸ਼ ਉੱਤੇ ਡਿੱਗਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਨ੍ਹਾਂ ਨੂੰ ਦਬੋਚ ਲਿਆ। ਸ਼ੇਰ ਉਨ੍ਹਾਂ ਦੇ ਸਰੀਰਾਂ ਨੂੰ ਖਾ ਗਏ ਅਤੇ ਫ਼ੇਰ ਉਨ੍ਹਾਂ ਦੀਆਂ ਹੱਡੀਆਂ ਨੂੰ ਚਬਾ ਗਏ।"
24 E por ordem do rei, os homens que tinham acusado Daniel foram atirados na cova dos leões, juntamente com as suas mulheres e os seus filhos. E, antes de chegarem ao fundo, os leões os atacaram e despedaçaram todos os seus ossos.
25 ਫ਼ੇਰ ਰਾਜੇ ਦਾਰਾ ਮਾਦੀ ਨੇ ਸਾਰੇ ਲੋਕਾਂ ਅਤੇ ਕੌਮਾਂ ਅਤੇ ਬੋਲੀਆਂ ਨੂੰ, ਜੋ ਸਲਤਨਤ ਦਰਮਿਆਨ ਰਹਿੰਦੇ ਸਨ, ਇਹ ਚਿੱਠੀ ਸੀ: ਤੁਹਾਨੂੰ ਵੱਧੇਰੇ ਸ਼ਾਤੀ ਮਿਲੇ!"
25 Então o rei Dario escreveu aos homens de todas as nações, povos e línguas de toda a terra: "Paz e prosperidade!
26 ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ। ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ। ਸਦਾ ਜੀਵਤ ਹੈ ਪਰਮੇਸ਼ੁਰ! ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ। ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ।"
26 "Estou editando um decreto para que nos domínios do império os homens temam e reverenciem o Deus de Daniel. "Pois ele é o Deus vivo e permanece para sempre; o seu reino não será destruído, o seu domínio jamais acabará.
27 ਸਹਾਇਤਾ ਕਰਦਾ ਅਤੇ ਬਚਾਉਂਦਾ ਹੈ ਪਰਮੇਸ਼ੁਰ ਲੋਕਾਂ ਨੂੰ। ਪਰਮੇਸ਼ੁਰ ਅਕਾਸ਼ ਵਿੱਚ ਅਤੇ ਧਰਤੀ ਤੇ ਚਮਰਕਾਰ ਅਤੇ ਨਿਸ਼ਾਨ ਦਰਸਉਂਦਾ। ਬਚਾਇਆ ਪਰਮੇਸ਼ੁਰ ਨੇ ਦਾਨੀਏਲ ਨੂੰ ਸ਼ੇਰਾਂ ਕੋਲੋਂ।"
27 Ele livra e salva; faz sinais e maravilhas nos céus e na terra. Ele livrou Daniel do poder dos leões".
28 ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫਾਰਸੀ ਖੋਰਸ ਰਾਜਾ ਸੀ, ਸਫ਼ਲ ਹੋਇਆ ਸੀ।"
28 Assim Daniel prosperou durante os reinados de Dario e de Ciro, o persa.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Daniel 6, comparar traduções ou montar um estudo — tudo direto pelo WhatsApp.