Daniel 7
Punjabi Bible (GL_PUNJABI) vs VC
VC Versão Católica
1 ਦਾਨੀਏਲ ਦਾ ਚਾਰ ਜਾਨਵਰਾਂ ਬਾਰੇ ਸੁਪਨਾ ਬੇਲਸ਼ੱਸਰ ਦੇ ਬਾਬਲ ਦੇ ਰਾਜ ਦੇ ਪਹਿਲੇ ਵਰ੍ਹੇ ਦੌਰਾਨ, ਦਾਨੀਏਲ ਨੂੰ ਇੱਕ ਸੁਪਨਾ ਆਇਆ। ਜਦੋਂ ਦਾਨੀਏਲ ਆਪਣੇ ਬਿਸਤਰ ਵਿੱਚ ਲੇਟਿਆ ਹੋਇਆ ਸੀ ਤਾਂ ਉਸ ਨੇ ਇਹ ਦਰਸ਼ਨ ਦੇੇਖੇ। ਦਾਨੀਏਲ ਨੇ ਜੋ ਸੁਪਨੇ ਵਿੱਚ ਦੇਖਿਆ ਉਸ ਬਾਰੇ ਲਿਖਿਆ।"
1 No primeiro ano do reinado de Baltazar, rei de Babilônia, Daniel, estando em seu leito, teve um sonho e visões surgiram em seu espírito. Consignou por escrito esse sonho e a substância dos fatos.
2 ਦਾਨੀਏਲ ਨੇ ਆਖਿਆ, “ਮੈਂ ਰਾਤ ਵੇਲੇ ਆਪਣਾ ਦਰਸ਼ਨ ਦੇਖਿਆ। ਦਰਸ਼ਨ ਵਿੱਚ ਚਹੁਂਆਂ ਪਾਸਿਓ ਹਵਾ ਵਗ ਰਹੀ ਸੀ, ਉਨ੍ਹਾਂ ਹਵਾਵਾਂ ਨੇ ਮਹਾਨ ਸਮੁੰਦਰ ਨੂੰ ਅਸ਼ਾਂਤ ਕਰ ਦਿੱਤਾ ਸੀ।"
2 Assim se manifestou: Via, no transcurso de minha visão noturna, os quatro ventos do céu precipitarem-se sobre o Grande Mar.
3 ਮੈਂ ਚਾਰ ਵੱਡੇ ਜਾਨਵਰ ਦੇਖੇ, ਅਤੇ ਹਰੇਕ ਹਰ ਦੂਸਰੇ ਨਾਲੋਂ ਵੱਖਰਾ ਸੀ। ਉਹ ਚਾਰੇ ਜਾਨਵਰ ਸਮੁੰਦਰ ਵਿੱਚੋਂ ਬਾਹਰ ਆਏ ਸਨ।"
3 Surgiram das águas quatro grandes animais, diferentes uns dos outros.
4 “ਪਹਿਲਾ ਜਾਨਵਰ ਸ਼ੇਰ ਵਰਗਾ ਦਿਖਾਈ ਦਿੰਦਾ ਸੀ, ਅਤੇ ਇਸਦੇ ਬਾਜ਼ ਵਾਂਗ ਖੰਭ ਸਨ। ਮੈਂ ਇਸ ਜਾਨਵਰ ਨੂੰ ਗੋਰ ਨਾਲ ਦੇਖਿਆ। ਇਸਦੇ ਖੰਭ ਇਸਤੋਂ ਪਾਟੇ ਹੋਏ ਸਨ। ਇਸ ਨੂੰ ਧਰਤੀ ਉੱਤੋਂ ਇਸ ਤਰ੍ਹਾਂ ਉੱਠਾਇਆ ਗਿਆ ਕਿ ਇਹ ਆਪਣੇ ਦੋ ਪੈਰਾਂ ਉੱਤੇ ਆਦਮੀ ਵਾਂਗ ਖੜ੍ਹਾ ਹੋ ਗਿਆ। ਅਤੇ ਇਸ ਨੂੰ ਆਦਮੀ ਦਾ ਦਿਲ (ਮਨ) ਦਿੱਤਾ ਗਿਆ।"
4 O primeiro parecia-se com um leão, mas tinha asas de águia. Enquanto o olhava, suas asas foram-lhe arrancadas, foi levantado da terra e erguido sobre seus pés como um homem, e um coração humano lhe foi dado.
5 “ਅਤੇ ਫ਼ੇਰ ਮੈਂ ਓੱਥੇ ਆਪਣੇ ਸਾਹਮਣੇ ਇੱਕ ਦੂਸਰਾ ਜਾਨਵਰ ਦੇਖਿਆ। ਇਹ ਜਾਨਵਰ ਰਿੱਛ ਵਰਗਾ ਦਿਖਾਈ ਦਿੰਦਾ ਸੀ। ਇਹ ਆਪਣੇ ਇੱਕ ਪਾਸੇ ਵੱਲੋਂ ਉੱਠਿਆ ਹੋਇਆ ਸੀ ਅਤੇ ਮੈਂ ਇਸਦੇ ਮੂੰਹ ਅੰਦਰ ਦੰਦਾਂ ਵਿੱਚਕਾਰ ਤਿੰਨ ਪਸਲੀਆਂ ਵੇਖੀਆਂ। ਇਸ ਨੂੰ ਆਖਿਆ ਗਿਆ, ‘ਉੱਠ ਅਤੇ ਕਾਫ਼ੀ ਸਾਰਾ ਮਾਸ ਖਾ ਜਾ।’"
5 Apareceu em seguida outro animal semelhante a um urso; erguia-se sobre um lado e tinha à boca, entre seus dentes, três costelas. Diziam-lhe: Vamos! Devora bastante carne!
6 “ਇਸ ਮਗਰੋਂ, ਮੈਂ ਦੇਖਿਆ ਅਤੇ ਓੱਥੇ ਮੇਰੇ ਸਾਹਮਣੇ ਇੱਕ ਹੋਰ ਜਾਨਵਰ ਸੀ। ਇਹ ਜਾਨਵਰ ਚੀਤੇ ਵਰਗਾ ਦਿਖਾਈ ਦਿੰਦਾ ਸੀ। ਅਤੇ ਚੀਤੇ ਦੀ ਪਿੱਠ ਉੱਤੇ ਚਾਰ ਖੰਭ ਸਨ। ਖੰਭ ਕਿਸੇ ਪੰਛੀ ਦੇ ਖੰਭਾਂ ਵਾਂਗ ਨਜ਼ਰ ਆਉਦੇ ਸਨ। ਇਸ ਜਾਨਵਰ ਦੇ ਚਾਰ ਸਿਰ ਸਨ। ਇਸ ਨੂੰ ਹਕੂਮਤ ਕਰਨ ਦਾ ਅਧਿਕਾਰ ਮਿਲਿਆ ਹੋਇਆ ਸੀ।"
6 Depois disso, vi um terceiro animal, idêntico a uma pantera, que tinha nas costas quatro asas de pássaro; tinha ele também quatro cabeças. O império lhe foi atribuído.
7 “ਇਸਤੋਂ ਮਗਰੋਂ, ਮੈਂ ਰਾਤ ਵੇਲੇ ਆਪਣੇ ਦਰਸ਼ਨ ਅੰਦਰ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਚੌਬਾ ਜਾਨਵਰ ਸੀ। ਇਹ ਜਾਨਵਰ ਬੜਾ ਕਮੀਨਾ ਅਤੇ ਭਿਆਨਕ ਦਿਖਾਈ ਦਿੰਦਾ ਸੀ।ਇਹ ਬਹੁਤ ਤਾਕਤਵਰ ਦਿਖਾਈ ਦਿੰਦਾ ਸੀ। ਇਸਦੇ ਲੰਮੇ ਲੋਹੇ ਦੇ ਦੰਦ ਸਨ। ਇਹ ਜਾਨਵਰ ਆਪਣੇ ਸ਼ਿਕਾਰਾਂ ਨੂੰ ਕੁਚਲ ਦਿੰਦਾ ਸੀ ਤੇ ਖਾ ਜਾਂਦਾ ਸੀ। ਅਤੇ ਇਹ ਜਾਨਵਰ ਆਪਣੇ ਸ਼ਿਕਾਰ ਦੇ ਬਚੇ ਖੁਚੇ ਹਿਸਿਆਂ ਨੂੰ ਪੈਰਾਂ ਹੇਠਾਂ ਲਿਤਾੜਦਾ ਸੀ। ਇਹ ਚੌਬਾ ਜਾਨਵਰ ਉਨ੍ਹਾਂ ਸਾਰੇ ਜਾਨਵਰਾਂ ਨਾਲੋਂ ਵੱਖਰਾ ਸੀ ਜਿਨ੍ਹਾਂ ਨੂੰ ਮੈਂ ਇਸ ਤੋਂ ਪਹਿਲਾਂ ਦੇਖਿਆ ਸੀ। ਜਾਨਵਰ ਦੇ ਦਸ ਸਿੰਗ ਸਨ।"
7 Finalmente, como eu contemplasse essas visões noturnas, vi um quarto animal, medonho, pavoroso e de uma força excepcional. Possuía enormes dentes de ferro; devorava, depois triturava e pisava aos pés o que sobrava. Ao contrário dos animais precedentes, ostentava dez chifres.
8 “ਮੈਂ ਉਨ੍ਹਾਂ ਸਿੰਗਾ ਬਾਰੇ ਸੋਚ ਹੀ ਰਿਹਾ ਸਾਂ ਅਤੇ ਫ਼ੇਰ ਉਨ੍ਹਾਂ ਸਿੰਗਾਂ ਦਰਮਿਆਨ ਇੱਕ ਹੋਰ ਸਿੰਗ ਉੱਗ ਆਇਆ। ਇਹ ਸਿੰਗ ਇੱਕ ਛੋਟਾ ਸਿੰਗ ਸੀ। ਇਸ ਛੋਟੇ ਸਿੰਗ ਉੱਤੇ ਅੱਖਾਂ ਲੱਗੀਆਂ ਹੋਈਆਂ ਸਨ-ਅੱਖਾਂ ਬੰਦੇ ਦੀਆਂ ਅੱਖਾਂ ਵਾਂਗ ਦਿਖਾਈ ਦਿੰਦੀਆਂ ਸਨ। ਅਤੇ ਇਸ ਛੋਟੇ ਸਿੰਗ ਉੱਤੇ ਇੱਕ ਮੂੰਹ ਵੀ ਸੀ। ਮੂੰਹ ਮਹਾਨ ਗੱਲਾਂ ਬੋਲ ਰਿਹਾ ਸੀ। ਛੋਟੇ ਸਿੰਗ ਨੇ ਦੂਸਰੇ ਸਿੰਗਾਂ ਵਿੱਚੋਂ ਤਿੰਨ ਸਿੰਗ ਪੁੱਟ ਲੇ।"
8 Como estivesse ocupado em observar esses chifres, eis que surgiu, entre eles outro chifre menor, e três dos primeiros foram arrancados para dar-lhe lugar. Este chifre tinha olhos idênticos aos olhos humanos e uma boca que proferia palavras arrogantes.
9 ਚੌਬੇ ਜਾਨਵਰ ਦਾ ਨਿਆਂ “ਦੇਖ ਰਿਹਾ ਸਾਂ ਜਦੋਂ ਮੈਂ ਰੱਖੇ ਜਾ ਰਹੇ ਸਨ ਤਖਤ ਆਪਣੀਆਂ ਥਾਵਾਂ ਉੱਤੇ। ਅਤੇ ਪ੍ਰਾਚੀਨ ਪਤਸ਼ਾਹ ਬੈਠਾ ਸੀ ਆਪਣੇ ਤਖਤ ਉੱਤੇ ਉਸ ਦੇ ਬਸਤਰ ਬਰਫ਼ ਜਿੰਨੇ ਸਫ਼ੇਦ ਸਨ। ਸਿਰ ਦੇ ਵਾਲ ਓਸਦੇ ਸਨ ਸਫ਼ੇਦ ਸਨ ਇਹ ਚਿੱਟੀ ਉਨ ਜਿਹੇ। ਤਖਤ ਸੀ ਉਸਦਾ ਬਣਿਆ ਅਗਨ ਦਾ ਅਤੇ ਪਹੀਏ ਤਖਤ ਦੇ ਸਨ ਬਣੇ ਲਾਟਾਂ ਦੇ।"
9 Continuei a olhar, até o momento em que foram colocados os tronos e um ancião chegou e se sentou. Brancas como a neve eram suas vestes, e tal como a pura lã era sua cabeleira; seu trono era feito de chamas, com rodas de fogo ardente.
10 ਅਗ੍ਗ ਦਾ ਦਰਿਆ ਇੱਕ ਸੀ ਵਗਦਾ ਪਿਆ ਸਾਹਮਣੇ ਪਰਾਚੀਨ ਰਾਜੇ ਦੇ। ਹਜਾਰਾਂ ਦੇ ਹਜਾਰਾਂ ਲੋਕ ਉਸਦੀ ਸੇਵਾ ਕਰ ਰਹੇ ਸਨ। ਦਸ ਹਜ਼ਾਰ ਵਾਰੀ ਦਸ ਹਜ਼ਾਰ ਲੋਕ ਉਸ ਦੇ ਅੱਗੇ ਖਲੋਤੇ ਹੋਏ ਸਨ। ਇਹ ਸੀ ਜਿਵੇਂ ਕਚਿਹਰੀ ਹੋਵੇ ਸ਼ੁਰੂ ਹੋਣ ਵਾਲੀ ਅਤੇ ਕਿਤਾਬਾਂ ਹੋਣ ਖੁਲ੍ਹੀਆਂ।"
10 Saído de diante dele, corria um rio de fogo. Milhares e milhares o serviam, dezenas de milhares o assistiam! O tribunal deu audiência e os livros foram abertos.
11 “ਮੈਂ ਦੇਖਦਾ ਰਿਹਾ ਕਿਉਂ ਕਿ ਛੋਟਾ ਸਿੰਗ ਮਹਾਨ ਗੱਲਾਂ ਬੋਲਦਾ ਰਿਹਾ। ਮੈਂ ਓਨੀ ਦੇਰ ਤੱਕ ਦੇਖਦਾ ਰਿਹਾ ਜਦੋਂ ਆਖਿਰਕਾਰ ਚੌਬਾ ਜਾਨਵਰ ਮਾਰਿਆ ਗਿਆ। ਇਸਦਾ ਸ਼ਰੀਰ ਨਸ਼ਟ ਕਰ ਦਿੱਤਾ ਗਿਆ ਅਤੇ ਇਸ ਨੂੰ ਬਲਦੀ ਅੱਗ ਵਿੱਚ ਸੁੱਟ ਦਿੱਤਾ ਗਿਆ।"
11 Olhei então, devido à balbúrdia causada pelos discursos arrogantes do chifre, olhei até o momento em que o animal foi morto, seu corpo subjugado e a fera jogada ao fogo.
12 ਹੋਰਨਾਂ ਜਾਨਵਰਾਂ ਦਾ ਅਧਿਕਾਰ ਤੇ ਹਕੂਮਤ ਉਨ੍ਹਾਂ ਕੋਲੋਂ ਲੈ ਲਈ ਗਈ। ਪਰ ਉਨ੍ਹਾਂ ਨੂੰ ਕੁਝ ਸਮੇਂ ਤੱਕ ਰਹਿਣ ਦੀ ਇਜਾਜ਼ਤ ਦਿੱਤੀ ਗਈ।"
12 Quanto aos outros animais, o domínio lhes foi igualmente retirado, mas a duração de sua vida foi fixada até um tempo e uma data.
13 “ਰਾਤ ਵੇਲੇ ਆਪਣੇ ਦਰਸ਼ਨ ਵਿੱਚ ਮੈਂ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਬੰਦਾ ਸੀ ਜਿਹੜਾ ਬੰਦੇ ਵਾਂਗ ਦਿਖਾਈ ਦਿੰਦਾ ਸੀ। ਉਹ ਅਕਾਸ਼ ਵਿੱਚੋਂ ਬਦਲਾਂ ਉੱਤੇ ਆ ਰਿਹਾ ਸੀ। ਉਹ ਪ੍ਰਾਚੀਨ ਪਾਤਸ਼ਾਹ ਕੋਲ ਆਇਆ ਅਤੇ ਉਹ ਉਸ ਨੂੰ ਉਸ ਦੇ ਸਾਹਮਣੇ ਲੈ ਆਏ।"
13 Olhando sempre a visão noturna, vi um ser, semelhante ao filho do homem, vir sobre as nuvens do céu: dirigiu-se para o lado do ancião, diante de quem foi conduzido.
14 “ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ।"
14 A ele foram dados império, glória e realeza, e todos os povos, todas as nações e os povos de todas as línguas serviram-no. Seu domínio será eterno; nunca cessará e o seu reino jamais será destruído.
15 ਚੌਬੇ ਜਾਨਵਰ ਬਾਰੇ ਸੁਪਨੇ ਦੀ ਵਿਆਖਿਆ “ਮੈਂ, ਦਾਨੀਏਲ, ਬਹੁਤ ਉਲਝਣ ਵਿੱਚ ਅਤੇ ਫ਼ਿਕਰਮੰਦ ਸੀ। ਜਿਹੜੇ ਦਰਸ਼ਨ ਮੇਰੇ ਮਨ ਵਿੱਚੋਂ ਲੰਘੇ ਸਨ ਉਨ੍ਹਾਂ ਨੇ ਮੈਨੂੰ ਬਿਪਤਾ ਵਿੱਚ ਪਾ ਦਿੱਤਾ ਸੀ।"
15 Quanto a mim, Daniel, senti minha alma desfalecer dentro de mim, e fiquei perturbado por essas visões de meu espírito.
16 ਮੈਂ ਉਨ੍ਹਾਂ ਵਿੱਚੋਂ ਇੱਕ ਦੇ ਨੇੜੇ ਗਿਆ, ਜਿਹੜਾ ਉੱਥੇ ਖੜ੍ਹਾ ਸੀ। ਮੈਂ ਉਸ ਨੂੰ ਪੁੱਛਿਆ ਕਿ ਇਸ ਸਾਰੇ ਕੁਝ ਦਾ ਕੀ ਅਰਬ ਸੀ। ਇਸ ਲਈ ਉਸ ਨੇ ਮੈਨੂੰ ਦੱਸਿਆ। ਉਸ ਨੇ ਮੈਨੂੰ ਸਮਝਾਇਆ ਕਿ ਇਨ੍ਹਾਂ ਚੀਜ਼ਾਂ ਦਾ ਕੀ ਅਰਬ ਸੀ।"
16 Aproximando-me de um dos assistentes, perguntei-lhe sobre a realidade de tudo isso. Respondeu-me dando a explicação seguinte:
17 ਉਸ ਨੇ ਆਖਿਆ, ‘ਚਾਰ ਵੱਡੇ ਜਾਨਵਰ ਚਾਰ ਰਾਜ ਹਨ। ਇਹ ਚਾਰੇ ਰਾਜ ਧਰਤੀ ਵਿੱਚੋਂ ਨਿਕਲਣਗੇ। ਪਰ ਪਰਮੇਸ਼ੁਰ ਦੇ ਖਾਸ ਬੰਦੇ ਰਾਜ ਹਾਸਿਲ ਕਰਨਗੇ। ਅਤੇ ਉਨ੍ਹਾਂ ਕੋਲ ਸਦਾ ਸਦਾ ਲਈ ਰਾਜ ਰਹੇਗਾ।"
17 esses grandes animais, {disse}, em número de quatro, são quatro reis que se levantarão da terra.
18 ਅਤੇ ਬਾਅਦ ਵਿੱਚ ਅੱਤ ਉੱਚ ਦੇ ਪਵਿੱਤਰ ਪੁਰੱਖ ਰਾਜ ਪ੍ਰਾਪਤ ਕਰਨਗੇ ਅਤੇ ਉਹ ਰਾਜ ਸਦਾ ਲਈ ਰੱਖਣਗੇ।’"
18 Mas os santos do Altíssimo receberão a realeza e a conservarão por toda a eternidade.
19 “ਫ਼ੇਰ ਮੈਂ ਜਾਨਣਾ ਚਾਹਿਆ ਕਿ ਚੌਬਾ ਜਾਨਵਰ ਕੀ ਸੀ ਅਤੇ ਇਸਦਾ ਅਰਬ ਕੀ ਸੀ। ਚੌਬਾ ਜਾਨਵਰ ਹੋਰਨਾਂ ਸਾਰਿਆਂ ਜਾਨਵਰਾਂ ਨਾਲੋਂ ਭਿਂਨ ਸੀ। ਇਹ ਬਹੁਤ ਭਿਆਨਕ ਸੀ। ਇਸਦੇ ਦੰਦ ਲੋਹੇ ਦੇ ਅਤੇ ਪੰਜੇ ਕਾਂਸੀ ਦੇ ਸਨ। ਇਹ ਉਹ ਜਾਨਵਰ ਸੀ ਜਿਹੜਾ ਆਪਣੇ ਸ਼ਿਕਾਰ ਨੂੰ ਪੂਰੀ ਤਰ੍ਹਾਂ ਕੁਚਲ ਦਿੰਦਾ ਸੀ ਤੇ ਖਾ ਜਾਂਦਾ ਸੀ। ਅਤੇ ਇਹ ਆਪਣੇ ਸ਼ਿਕਾਰਾਂ ਦੇ ਬਚੇ ਖੁਚੇ ਅਵਸ਼ੇਸ਼ਾਂ ਨੂੰ ਲਿਤਾੜ ਦਿੰਦਾ ਸੀ।"
19 Quis então saber exatamente o que representava o quarto animal, diferente dos demais, pavoroso em extremo, cujos dentes eram de ferro e as garras de bronze, que devorava, depois triturava e calcava aos pés o que sobrava.
20 ਅਤੇ ਮੈਂ ਜਾਨਣਾ ਚਾਹੁੰਦਾ ਸੀ ਕਿ ਚੌਬੇ ਜਾਨਵਰ ਦੇ ਸਿਰ ਉਤ੍ਤਲੇ ਦਸ ਸਿੰਗ ਕੀ ਸਨ। ਅਤੇ ਮੈਂ ਉਸ ਛੋਟੇ ਸਿੰਗ ਬਾਰੇ ਵੀ ਜਾਨਣਾ ਚਾਹੁੰਦਾ ਸਾਂ, ਜਿਹੜਾ ਉੱਥੇ ਉਗਿਆ ਹੋਇਆ ਸੀ। ਉਸ ਛੋਟੇ ਸਿੰਗ ਨੇ ਦਸਾਂ ਸਿੰਗਾਂ ਵਿੱਚੋਂ ਤਿੰਨਾਂ ਨੂੰ ਪੁੱਟ ਦਿੱਤਾ ਸੀ। ਉਹ ਛੋਟਾ ਸਿੰਗ ਬਾਕੀ ਸਿੰਗਾਂ ਨਾਲੋਂ ਵੱਧੇਰੇ ਕਮੀਨਾ ਨਜ਼ਰ ਆਉਂਦਾ ਸੀ। ਅਤੇ ਉਹ ਛੋਟਾ ਸਿੰਗ ਲਗਾਤਾਰ ਮਹਾਨ ਗੱਲਾਂ ਬੋਲ ਰਿਹਾ ਸੀ।"
20 Quis ser informado sobre os dez chifres que tinha na cabeça, bem como a respeito desse outro chifre que havia surgido e diante do qual três chifres haviam caído, esse chifre que tinha olhos e uma boca que proferia palavras arrogantes, e parecia maior do que os outros.
21 ਜਿਵੇਂ ਮੈਂ ਦੇਖ ਰਿਹਾ ਸੀ, ਇਸ ਛੋਟੇ ਸਿੰਗ ਨੇ ਪਰਮੇਸ਼ੁਰ ਦੇ ਖਾਸ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਦੇ ਖਿਲਾਫ਼ ਜੰਗ ਕਰਨੀ ਸ਼ੁਰੂ ਕਰ ਦਿੱਤੀ। ਅਤੇ ਉਹ ਸਿੰਗ ਉਨ੍ਹਾਂ ਨੂੰ ਮਾਰ ਰਿਹਾ ਸੀ।"
21 Tinha visto esse chifre fazer guerra aos santos e levar-lhes vantagem, até o momento em que veio o ancião,
22 ਛੋਟਾ ਸਿੰਗ ਉਦੋਂ ਤੱਕ ਪਰਮੇਸ਼ੁਰ ਦੇ ਲੋਕਾਂ ਨੂੰ ਮਾਰਦਾ ਰਿਹਾ ਜਦੋਂ ਤੱਕ ਕਿ ਪ੍ਰਾਚੀਨ ਪਾਤਸ਼ਾਹ ਆ ਨਹੀਂ ਗਿਆ ਅਤੇ ਉਸ ਦੇ ਬਾਰੇ ਨਿਆਂ ਨਹੀਂ ਕੀਤਾ। ਪ੍ਰਾਚੀਨ ਪਾਤਸ਼ਾਹ ਨੇ ਉਸ ਛੋਟੇ ਸਿੰਗ ਬਾਰੇ ਨਿਆਂੇ ਦਾ ਐਲਾਨ ਕਰ ਦਿੱਤਾ। ਇਸ ਨਿਆਂੇ ਨਾਲ ਪਰਮੇਸ਼ੁਰ ਦੇ ਖਾਸ ਲੋਕਾਂ ਨੂੰ ਸਹਾਇਤਾ ਮਿਲੀ ਅਤੇ ਉਨ੍ਹਾਂ ਨੂੰ ਰਾਜ ਮਿਲ ਗਿਆ।"
22 quando foi feita justiça aos santos do Altíssimo e quando lhes chegou a hora de obterem a realeza.
23 “ਅਤੇ ਉਸ ਨੇ ਮੈਨੂੰ ਇਹ ਸਮਝਾਇਆ: ’ਚੌਬਾ ਜਾਨਵਰ ਉਹ ਚੌਬਾ ਰਾਜ ਹੈ ਜਿਹੜਾ ਧਰਤੀ ਉੱਤੇ ਆਵੇਗਾ। ਇਹ ਹੋਰ ਸਾਰੇ ਰਾਜਾਂ ਨਾਲੋਂ ਵੱਖਰਾ ਹੋਵੇਗਾ। ਚੌਬਾ ਰਾਜ ਧਰਤੀ ਉਤ੍ਤਲੇ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। ਇਹ ਧਰਤੀ ਉਤ੍ਤਲੀਆਂ ਸਾਰੀਆਂ ਕੌਮਾਂ ਨੂੰ ਲਿਤਾੜ ਦੇਵੇਗਾ ਅਤੇ ਕੁਚਲ ਦੇਵੇਗਾ।"
23 Ele me respondeu: o quarto animal é um quarto reino terrestre, diferente de todos os demais, que devorará, calcará e aniquilará o mundo.
24 ਦਸ ਸਿੰਗ ਉਹ ਦਸ ਰਾਜੇ ਹਨ ਜਿਹੜੇ ਇਸ ਚੌਬੇ ਰਾਜ ਵਿੱਚੋਂ ਆਉਣਗੇ। ਜਦੋਂ ਇਹ ਦਸ ਰਾਜੇ ਚੱਲੇ ਜਾਣਗੇ ਤਾਂ ਇੱਕ ਹੋਰ ਰਾਜਾ ਆਵੇਗਾ। ਉਹ ਉਨ੍ਹਾਂ ਰਾਜਿਆਂ ਨਾਲੋਂ ਵੱਖਰਾ ਹੋਵੇਗਾ ਜਿਨ੍ਹਾਂ ਨੇ ਉਸਤੋਂ ਪਹਿਲਾਂ ਹਕੂਮਤ ਕੀਤੀ ਸੀ। ਉਹ ਹੋਰਨਾਂ ਰਾਜਿਆਂ ਵਿੱਚੋਂ ਤਿੰਨਾਂ ਨੂੰ ਹਰਾ ਦੇਵੇਗਾ।"
24 Os dez chifres indicam dez reis levantando-se nesse reino. Mas depois deles surgirá outro, diferente, que destronará três.
25 ਇਹ ਖਾਸ ਪਾਤਸ਼ਾਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਗੱਲਾਂ ਕਰੇਗਾ। ਅਤੇ ਉਹ ਰਾਜਾ ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਨੁਕਸਾਨ ਪੁਚਾਵੇਗਾ ਅਤੇ ਮਾਰੇਗਾ। ਉਹ ਰਾਜਾ ਉਨ੍ਹਾਂ ਸਮਿਆਂ ਨੂੰ ਅਤੇ ਕਨੂੰਨਾਂ ਨੂੰ ਬਦਲਣ ਦੀ ਕੋਸ਼ਿਸ਼ ਕਰੇਗਾ ਜਿਹੜੇ ਪਹਿਲਾਂ ਹੀ ਸਥਾਪਿਤ ਹੋ ਚੁੱਕੇ ਹਨ। ਪਰਮੇਸ਼ੁਰ ਦੇ ਖਾਸ ਬੰਦੇ ਇਸ ਰਾਜੇ ਦੀ ਸ਼ਕਤੀ ਹੇਠਾਂ ਸਾਢੇ ਤਿੰਨ ਸਾਲ ਰਹਿਣਗੇ।”"
25 Proferirá insultos contra o Altíssimo, e formará o projeto de mudar os tempos e a lei; e os santos serão entregues ao seu poder durante um tempo, tempos e metade de um tempo.
26 “‘ਪਰ ਕਚਿਹਰੀ ਫ਼ੈਸਲਾ ਕਰੇਗੀ ਕਿ ਕੀ ਵਾਪਰਨਾ ਚਾਹੀਦਾ ਹੈ। ਅਤੇ ਉਸ ਰਾਜੇ ਦੀ ਸ਼ਕਤੀ ਨੂੰ ਖੋਹ ਲਿਆ ਜਾਵੇਗਾ। ਉਸਦਾ ਰਾਜ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ।"
26 Mas realizar-se-á o julgamento e lhe será arrancado seu domínio, para destruí-lo e suprimi-lo definitivamente.
27 ਫ਼ੇਰ ਅਕਾਸ਼ ਹੇਠਲੀ ਰਾਜਗਦ੍ਦੀ ਅਤੇ ਅਧਿਕਾਰ ਅਤੇ ਸਾਰੇ ਰਾਜਾਂ ਦੀ ਮਹਾਨਤਾ ਅੱਤ ਮਹਾਨ ਪਰਮੇਸ਼ੁਰ ਦੇ ਪਵਿੱਤਰ ਪੁਰੱਖਾਂ ਨੂੰ ਦਿੱਤੀ ਜਾਵੇਗੀ। ਇਹ ਰਾਜ ਸਦਾ ਰਹੇਗਾ। ਅਤੇ ਹੋਰ ਸਾਰੇ ਰਾਜਾਂ ਦੇ ਲੋਕ ਉਨ੍ਹਾਂ ਦਾ ਆਦਰ ਅਤੇ ਉਨ੍ਹਾਂ ਦੀ ਸੇਵਾ ਕਰਨਗੇ।’"
27 A realeza, o império e a suserania de todos os reinos situados sob os céus serão devolvidos ao povo dos santos do Altíssimo, cujo reino é eterno e a quem todas as soberanias renderão seu tributo de obediência.
28 “ਅਤੇ ਇਹ ਸੁਪਨੇ ਦਾ ਅੰਤ ਸੀ। ਮੈਂ, ਦਾਨੀਏਲ, ਬਹੁਤ ਭੈਭੀਤ ਸਾਂ। ਮੇਰਾ ਚਿਹਰਾ ਡਰ ਨਾਲ ਬਹੁਤ ਬਗ੍ਗਾ ਹੋ ਗਿਆ ਸੀ। ਅਤੇ ਮੈਂ ਇਹ ਗੱਲਾਂ ਆਪਣੇ ਦਿਮਾਗ਼ ਵਿੱਚ ਰੱਖ ਲਈਆਂ ਜਾਂ ਮੈਂ ਇਨ੍ਹਾਂ ਬਾਰੇ ਸੋਚਣੋ ਨਾ ਹਟ ਸੱਕਿਆ।”"
28 Aqui terminou o discurso {a mim dirigido}. Quanto a mim, Daniel, meus pensamentos transtornaram-me a ponto de me mudar de cor. Mas conservei tudo isso em meu coração.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Daniel 7, comparar traduções ou montar um estudo — tudo direto pelo WhatsApp.