Deuteronômio 13

Punjabi Bible (GL_PUNJABI) vs NVT

Sair da comparação
NVT Nova Versão Transformadora
1 ਝੂਠੇ ਨਬੀ “ਹੋ ਸੱਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸੱਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ।"
1 “Surgirão entre vocês profetas ou pessoas que têm sonhos sobre o futuro, e eles prometerão sinais ou milagres.
2 ਅਤੇ ਉਹ ਸੰਕੇਤ ਜਾਂ ਚਮਤਕਾਰ, ਜਿਸ ਬਾਰੇ ਉਸ ਨੇ ਤੁਹਾਨੂੰ ਦੱਸਿਆ, ਉਹ ਸਹੀ ਵੀ ਨਿਕਲ ਸੱਕਦਾ ਹੈ। ਫ਼ੇਰ ਉਹ ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗਣ ਲਈ ਵੀ ਆਖ ਸੱਕਦਾ ਹੈ (ਉਹ ਦੇਵਤੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਉਹ ਤੁਹਾਨੂੰ ਇਹ ਆਖ ਸੱਕਦਾ ਹੈ, ‘ਆਓ ਇਨ੍ਹਾਂ ਦੇਵਤਿਆਂ ਦੀ ਸੇਵਾ ਕਰੀਏ!’"
2 Se os sinais ou milagres preditos acontecerem, e essas pessoas disserem: ‘Venham, vamos adorar outros deuses!’, deuses que até então vocês não conheciam,
3 ਉਸ ਬੰਦੇ ਦੀ ਗੱਲ ਨਹੀਂ ਸੁਨਣੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡਾ ਇਮਤਿਹਾਨ ਲੈ ਰਿਹਾ ਹੈ। ਯਹੋਵਾਹ ਇਹ ਜਾਨਣਾ ਚਾਹੁੰਦਾ ਹੈ ਕਿ ਕੀ ਤੁਸੀਂ ਉਸ ਨੂੰ ਤਨੋ-ਮਨੋ ਪਿਆਰ ਕਰਦੇ ਹੋ ਜਾਂ ਨਹੀਂ।"
3 não deem ouvidos às palavras deles. É um teste do S enhor , seu Deus, para ver se vocês o amam de todo o seu coração e de toda a sua alma.
4 ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਪਿੱਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ। ਯਹੋਵਾਹ ਦੇ ਹੁਕਮਾਂ ਨੂੰ ਮੰਨੋ, ਅਤੇ ਉਹ ਸਭ ਕਰੋ ਜੋ ਉਹ ਤੁਹਾਨੂੰ ਕਰਨ ਲਈ ਕਹਿੰਦਾ ਹੈ। ਯਹੋਵਾਹ ਦੀ ਸੇਵਾ ਕਰੋ, ਅਤੇ ਉਸ ਨਾਲ ਜੁੜੇ ਰਹੋ!"
4 Sigam somente o S enhor , seu Deus, e temam a ele somente. Obedeçam a seus mandamentos, ouçam sua voz, sirvam-no e apeguem-se a ele.
5 ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ।"
5 Os falsos profetas e sonhadores que tentarem desviá-los devem ser executados, pois incentivaram a rebelião contra o S enhor , seu Deus, que os libertou da escravidão e os tirou da terra do Egito. Uma vez que eles tentaram desviá-los do caminho que o S enhor , seu Deus, ordenou que seguissem, vocês terão de executá-los. Desse modo, vocês eliminarão o mal do seu meio.
6 “ਤੁਹਾਡਾ ਕੋਈ ਨਜ਼ਦੀਕੀ ਤੁਹਾਨੂੰ ਖੁਫ਼ੀਆਂ ਤੌਰ ਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲਈ ਆਖ ਸੱਕਦਾ ਹੈ। ਇਹ ਤੁਹਾਡਾ ਆਪਣਾ ਪੁੱਤਰ, ਭਰਾ, ਧੀ, ਪਤਨੀ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ, ਜਾਂ ਤੁਹਾਡਾ ਕੋਈ ਚੰਗਾ ਦੋਸਤ ਵੀ ਹੋ ਸੱਕਦਾ ਹੈ। ਉਹ ਬੰਦਾ ਆਖ ਸੱਕਦਾ ਹੈ, ‘ਆ, ਆਪਾਂ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹੀ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਵੀ ਨਹੀਂ ਪਤਾ ਸੀ।)"
6 “Se alguém o instigar secretamente, seja seu irmão, seu filho ou filha, sua esposa querida ou seu amigo mais chegado, e disser: ‘Vamos adorar outros deuses!’, deuses que nem você nem seus antepassados conheceram,
7 ਇਹ ਉਨ੍ਹਾਂ ਲੋਕਾਂ ਦੇ ਦੇਵਤੇ ਨੇ ਜਿਹੜੇ ਤੁਹਾਡੇ ਆਲੇ-ਦੁਆਲੇ ਦੀਆਂ ਹੋਰਨਾਂ ਧਰਤੀਆਂ ਵਿੱਚ ਰਹਿੰਦੇ ਹਨ, ਕੁਝ ਨੇੜੇ, ਕੁਝ ਦੂਰ।)"
7 deuses dos povos vizinhos ou de povos dos confins da terra,
8 ਤੁਹਾਨੂੰ ਉਸ ਵਿਅਕਤੀ ਨਾਲ ਕਦੇ ਵੀ ਸਹਿਮਤ ਨਹੀਂ ਹੋਣਾ ਚਾਹੀਦਾ। ਉਸਦੀ ਗੱਲ ਨਾ ਸੁਣੋ। ਉਸ ਲਈ ਅਫ਼ਸੋਸ ਨਾ ਕਰੋ। ਉਸ ਨੂੰ ਆਜ਼ਾਦ ਨਾ ਛੱਡੋ। ਅਤੇ ਉਸਦੀ ਰੱਖਿਆ ਨਾ ਕਰੋ।"
8 não ceda nem dê ouvidos. Não tenha pena dele, não o poupe nem o proteja.
9 ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ਼ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕ ਕੇ ਉਸ ਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸ ਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਇਆ ਸੀ ਜਿੱਥੇ ਤੁਸੀਂ ਗੁਲਾਮ ਸੀ।"
9 Execute-o! Dê o primeiro golpe e, em seguida, todo o povo participará da execução.
10 ਫ਼ੇਰ ਇਸਰਾਏਲ ਦੇ ਸਮੂਹ ਲੋਕ ਸੁਨਣਗੇ ਅਤੇ ਭੈਭੀਤ ਹੋ ਜਾਣਗੇ। ਅਤੇ ਫ਼ੇਰ ਉਹ ਅਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।"
10 Apedrejem os culpados até a morte, pois eles tentaram afastá-lo do S enhor , seu Deus, que os libertou da terra do Egito, do lugar de escravidão.
11 “ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਰਹਿਣ ਲਈ ਸ਼ਹਿਰ ਦਿੱਤੇ ਹਨ। ਹੋ ਸੱਕਦਾ ਹੈ ਕਿ ਕਦੇ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਬਾਰੇ ਕੋਈ ਮਾੜੀ ਖਬਰ ਸੁਣੋ।"
11 Então todo o Israel ouvirá e temerá, e ninguém voltará a agir tão perversamente no meio de vocês.
12 ਹੋ ਸੱਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਮੰਦੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਮੰਦੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸੱਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।)"
12 “Quando começarem a viver nas cidades que o S enhor , seu Deus, lhes dá, e ouvirem dizer
13 ਜੇ ਤੁਸੀਂ ਇਹੋ ਜਿਹੀ ਖਬਰ ਸੁਣੋ, ਤਾਂ ਤੁਹਾਨੂੰ ਇਹ ਜਾਨਣ ਦੀ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਕੀ ਇਹ ਸੱਚ ਹੈ। ਜੇ ਤੁਹਾਨੂੰ ਪਤਾ ਲੱਗ ਜਾਵੇ ਕਿ ਇਹ ਸੱਚ ਹੈ-ਜੇ ਤੁਸੀਂ ਸਾਬਤ ਕਰ ਸੱਕੋ ਕਿ ਇਹੋ ਜਿਹੀ ਭਿਆਨਕ ਗੱਲ ਸੱਚਮੁੱਚ ਵਾਪਰੀ ਹੈ।"
13 que homens perversos fizeram os habitantes da cidade se desviarem, dizendo: ‘Venham, vamos adorar outros deuses’, deuses que até então vocês não conheciam,
14 ਤਾਂ ਤੁਹਾਨੂੰ ਉਸ ਸ਼ਹਿਰ ਦੇ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਨ੍ਹਾਂ ਸਾਰਿਆਂ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਵੀ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ।"
14 examinem os fatos com cuidado. Se descobrirem que a informação for verdadeira e esse ato detestável foi mesmo cometido entre vocês,
15 ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕੱਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ।"
15 ataquem a cidade e matem à espada todos os habitantes e todos os animais, destruindo-os completamente.
16 ਉਸ ਸ਼ਹਿਰ ਦੀ ਹਰ ਚੀਜ਼ ਤਬਾਹ ਕੀਤੀ ਜਾਣ ਲਈ ਪਰਮੇਸ਼ੁਰ ਦੇ ਅਰਪਨ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਕੋਈ ਵੀ ਚੀਜ਼ ਆਪਣੇ ਲਈ ਨਹੀਂ ਰੱਖਣੀ ਚਾਹੀਦੀ। ਜੇ ਤੁਸੀਂ ਇਸ ਆਦੇਸ਼ ਦੀ ਪਾਲਣਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਕਰੋਧਵਾਨ ਹੋਣ ਤੋਂ ਹਟ ਜਾਵੇਗਾ। ਯਹੋਵਾਹ ਤੁਹਾਡੇ ਉੱਤੇ ਮਿਹਰਬਾਨ ਹੋਵੇਗਾ। ਉਹ ਤੁਹਾਡੇ ਲਈ ਅਫ਼ਸੋਸ ਕਰੇਗਾ। ਉਹ ਤੁਹਾਡੀ ਕੌਮ ਨੂੰ ਵੱਧਣ ਫ਼ੁਲਣ ਦੇਵੇਗਾ, ਜਿਵੇਂ ਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
16 Amontoem os despojos no meio da praça pública e queimem toda a cidade como oferta ao S enhor , seu Deus. A cidade permanecerá em ruínas para sempre; jamais será reconstruída.
17 ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣੋਗੇ ਤਾਂ ਅਜਿਹਾ ਹੀ ਵਾਪਰੇਗਾ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ਾ ਨੂੰ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਤੁਹਾਨੂੰ ਉਹੀ ਕੰਮ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ ਸਹੀ ਆਖਦਾ ਹੈ।"
17 Não guardem coisa alguma do despojo que foi separado para destruição. Então o S enhor afastará sua ira ardente e os tratará com misericórdia. Terá compaixão de vocês e os transformará numa nação numerosa, como prometeu sob juramento a seus antepassados.
18 — ausente —
18 “O S enhor , seu Deus, só será misericordioso se vocês ouvirem sua voz e obedecerem a todos os seus mandamentos que hoje lhes dou, para que façam o que é certo aos olhos do S enhor .”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 13, comparar traduções ou montar um estudo — tudo direto pelo WhatsApp.