Deuteronômio 14

Punjabi Bible (GL_PUNJABI) vs VC

Sair da comparação
VC Versão Católica
1 ਇਸਰਾਏਲ, ਪਰਮੇਸ਼ੁਰ ਦੇ ਖਾਸ ਲੋਕ “ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਬੱਚੇ ਹੋ। ਜੇਕਰ ਕੋਈ ਮਰ ਜਾਵੇ, ਤੁਹਾਨੂੰ ਆਪਣੇ-ਆਪ ਨੂੰ ਸੱਟ ਮਾਰਕੇ ਜਾਂ ਆਪਣੇ ਸਿਰ ਮੁਨਾਕੇ ਅਫ਼ਸੋਸ ਨਹੀਂ ਕਰਨਾ ਚਾਹੀਦਾ।"
1 Vós sois os filhos do Senhor, vosso Deus. Não vos fareis incisões, e não cortareis o cabelo pela frente em honra de um morto,
2 ਕਿਉਂਕਿ ਤੁਸੀਂ ਹੋਰਨਾ ਲੋਕਾਂ ਨਾਲੋਂ ਵੱਖਰੇ ਹੋ। ਤੁਸੀਂ ਯਹੋਵਾਹ ਦੇ ਖਾਸ ਬੰਦੇ ਹੋ। ਦੁਨੀਆਂ ਦੇ ਸਾਰਿਆਂ ਲੋਕਾਂ ਵਿੱਚੋਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਬੰਦੇ ਬਨਾਉਣ ਲਈ ਚੁਣਿਆ ਸੀ।"
2 porque és um povo consagrado ao Senhor, teu Deus, o qual te escolheu para ser um povo que lhe pertença de um modo exclusivo entre todas as outras nações da terra."
3 ਜਿਹੜੇ ਭੋਜਨ ਦੀ ਇਸਰਾਏਲੀਆਂ ਨੂੰ ਖਾਣ ਦੀ ਇਜਾਜ਼ਤ ਹੈ “ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ।"
3 Não comerás coisa alguma abominável.
4 ਤੁਸੀਂ ਇਹ ਜਾਨਵਰ ਖਾ ਸੱਕਦੇ ਹੋ: ਗਾਵਾਂ, ਭੇਡਾਂ, ਬੱਕਰੀਆਂ,"
4 Eis os animais que comereis: o boi, o cordeiro, a cabra, a gazela,
5 ਹਿਰਨ, ਗਜ਼ੇਲ, ਬਾਰ੍ਹਾਂ ਸਿੰਗੇ, ਜੰਗਲੀ ਭੇਡਾਂ, ਜੰਗਲੀ ਬੱਕਰੀਆਂ, ਐਂਟੀਲੋਪ ਅਤੇ ਪਹਾੜੀ ਭੇਡਾਂ।"
5 a corça, o gamo, o antílope, o búfalo e a cabra montês.
6 ਤੁਸੀਂ ਕੋਈ ਵੀ ਅਜਿਹਾ ਜਾਨਵਰ ਖਾ ਸੱਕਦੇ ਹੋ ਜਿਸਦੇ ਪੈਰ ਦੋ ਹਿਸਿਆਂ ਵਿੱਚ ਪਾਟੇ ਹੋਣ ਅਤੇ ਜੋ ਜੁਗਾਲੀ ਕਰਦਾ ਹੈ।"
6 Comereis de todos os animais que têm a unha e o pé fendidos, e que ruminam.
7 ਪਰ ਊਠਾਂ, ਖਰਗੋਸ਼ਾਂ ਜਾਂ ਪਹਾੜੀ ਬਿਜੂਆਂ ਨੂੰ ਨਾ ਖਾਣਾ। ਇਹ ਜਾਨਵਰ ਜੁਗਾਲੀ ਕਰਦੇ ਹਨ, ਪਰ ਇਨ੍ਹਾਂ ਦੇ ਪੈਰ ਨਹੀਂ ਪਾਟੇ ਹੁੰਦੇ। ਇਸ ਲਈ ਇਹ ਜਾਨਵਰ ਤੁਹਾਡੇ ਲਈ ਨਾਪਾਕ ਹਨ।"
7 Mas não comereis daqueles que somente ruminam ou somente tenham a unha e o pé fendidos, tais como o camelo, a lebre, o coelho, que ruminam mas não têm a unha fendida: tê-los-eis por impuros.
8 ਤੁਹਾਨੂੰ ਸੂਰ ਬਿਲਕੁਲ ਨਹੀਂ ਖਾਣੇ ਚਾਹੀਦੇ। ਉਨ੍ਹਾਂ ਦੇ ਪੈਰ ਤਾਂ ਪਾਟੇ ਹੁੰਦੇ ਹਨ ਪਰ ਉਹ ਜੁਗਾਲੀ ਨਹੀਂ ਕਰਦੇ। ਇਸ ਲਈ ਸੂਰ ਤੁਹਾਡੇ ਵਾਸਤੇ ਨਾਪਾਕ ਹਨ। ਇਸ ਲਈ ਕਿਸੇ ਵੀ ਸੂਰ ਦਾ ਮਾਸ ਨਾ ਖਾਉ ਅਤੇ ਸੂਰ ਦੀ ਲਾਸ਼ ਨੂੰ ਵੀ ਨਾ ਛੂਹੋ।"
8 Igualmente o porco, que tem a unha fendida mas não rumina: tê-lo-eis por impuro. Não comereis de suas carnes, nem tocareis nos seus cadáveres.
9 “ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਪਰਾਂਤੇ ਚਾਨਿਆਂ ਵਾਲੇ ਪ੍ਰਾਣੀਆਂ ਨੂੰ ਖਾ ਸੱਕਦੇ ਹੋ।"
9 Dentre os animais que vivem nas águas, eis os que podereis comer: comereis tudo o que tem barbatanas e escamas;
10 ਪਰ ਤੁਹਾਨੂੰ ਪਰਾਂ ਅਤੇ ਚਾਨੇ ਨਾ ਹੋਣ ਵਾਲੇ ਪ੍ਰਾਣੀਆਂ ਨੂੰ ਨਹੀਂ ਖਾਣਾ ਚਾਹੀਦਾ। ਉਹ ਤੁਹਾਡੇ ਲਈ ਨਾਪਾਕ ਹਨ।"
10 mas tudo o que não tiver barbatanas nem escamas tereis por impuro e não comereis.
11 “ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ।"
11 Comereis de todas as aves que são puras.
12 ਪਰ ਇਨ੍ਹਾਂ ਵਿੱਚੋਂ ਕੋਈ ਵੀ ਪੰਛੀ ਨਹੀਂ ਖਾਣਾ: ਬਾਜ਼, ਗਿਰਝ, ਹੱਡ ਖੋਰ,"
12 Eis as que não podereis comer: a águia, o falcão e o abutre,
13 ਲਾਲ ਇੱਲ, ਸਮੁੰਦਰੀ ਬਾਜ਼, ਕਿਸੇ ਵੀ ਤਰ੍ਹਾਂ ਦੀ ਇੱਲ,"
13 o milhafre e toda variedade de falcão,
14 ਕਿਸੇ ਵੀ ਤਰ੍ਹਾਂ ਦਾ ਕਾਂ,"
14 toda espécie de corvo,
15 ਸਿਂਗਾ ਵਾਲੇ ਉੱਲੂ, ਮਾਹੀਗੀਰ, ਕਿਸੇ ਵੀ ਤਰ੍ਹਾਂ ਦਾ ਬਾਜ਼,"
15 a avestruz, a andorinha, a gaivota e toda variedade de gavião,
16 ਛੋਟਾ ਉੱਲੂ, ਵੱਡਾ ਉੱਲੂ, ਸਫ਼ੇਦ ਉੱਲੂ,"
16 o mocho, a coruja, o açor,
17 ਮਾਰੂਥਲ ਦੇ ਉੱਲੂ, ਓਸ ਪ੍ਰੇਰ, ਕੋਰਮੋਰੇਂਟ,"
17 o caburé, o alcatraz, o íbis,
18 ਬਗਲੇ ਅਤੇ ਕਿਸੇ ਵੀ ਤਰ੍ਹਾਂ ਦੇ ਲੰਮ ਢੀਂਗ, ਹੂਪੋ ਜਾਂ ਚਮਗਿੱਦੜ,"
18 a cegonha e toda variedade de garça, a poupa e o morcego.
19 “ਪਰਾਂ ਵਾਲੇ ਸਾਰੇ ਕੀੜੇ ਨਾਪਾਕ ਹਨ। ਇਸ ਲਈ ਉਹ ਨਹੀਂ ਖਾਣੇ।"
19 Tereis por impuro todo inseto volátil: não comereis deles.
20 ਪਰ ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ।"
20 Mas comereis de toda ave pura.
21 “ਕਿਸੇ ਵੀ ਆਪੇ ਮਰੇ ਹੋਏ ਜਾਨਵਰ ਨੂੰ ਨਹੀਂ ਖਾਣਾ। ਤੁਸੀਂ ਇਸ ਮੁਰਦਾ ਜਾਨਵਰ ਨੂੰ ਆਪਣੇ ਸ਼ਹਿਰ ਦੇ ਕਿਸੇ ਵਿਦੇਸ਼ੀ ਨੂੰ ਦੇ ਸੱਕਦੇ ਹੋ, ਪਰ ਤੁਹਾਨੂੰ ਇਸ ਮੁਰਦਾ ਜਾਨਵਰ ਨੂੰ ਨਹੀਂ ਖਾਣਾ ਚਾਹੀਦਾ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਲੋਕ ਹੋ। ਤੁਸੀਂ ਉਸ ਦੇ ਖਾਸ ਲੋਕ ਹੋ। “ਕਿਸੇ ਵੀ ਛੋਟੀ ਬੱਕਰੀ ਨੂੰ ਇਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੋ।"
21 Não comereis animal algum encontrado morto. Dá-lo-ás ao estrangeiro que habita dentro de teus muros, e ele o comerá; ou então vendê-lo-ás a um estrangeiro, porque és um povo consagrado ao Senhor, teu Deus. Não cozeras um cabrito no leite de sua mãe.
22 ਦਸਵੰਧ ਦੇਣਾ “ਹਰ ਸਾਲ ਤੁਹਾਨੂੰ ਆਪਣੇ ਖੇਤਾਂ ਵਿੱਚ ਉੱਗਣ ਵਾਲੀਆਂ ਸਾਰੀਆਂ ਫ਼ਸਲਾਂ ਦਾ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ।"
22 Porás à parte o dízimo de todo fruto de tuas semeaduras, de tudo o que o teu campo produzir cada ano.
23 ਫ਼ੇਰ ਤੁਹਾਨੂੰ ਉਸ ਜਗ਼੍ਹਾ ਉੱਤੇ, ਯਹੋਵਾਹ ਆਪਣੇ ਪਰਮੇਸ਼ੁਰ ਨਾਲ ਹੋਣ ਲਈ ਜਾਣਾ ਚਾਹੀਦਾ ਜਿਸ ਨੂੰ ਯਹੋਵਾਹ ਨੇ ਆਪਣੇ ਨਾਮ ਲਈ ਰਿਹਾਇਸ਼ ਦੀ ਜਗ਼੍ਹਾ ਵਜੋਂ ਚੁਣਿਆ ਹੈ। ਤੁਸੀਂ ਆਪਣੀ ਫ਼ਸਲ ਦਾ ਦਸਵੰਧ, ਨਵੀਂ ਮੈਅ, ਤੇਲ ਆਪਣੇ ਇੱਜੜ ਅਤੇ ਵੱਗਾਂ ਦੇ ਪਲੋਠਿਆਂ ਨੂੰ ਖਾ ਸੱਕਦੇ ਹੋ। ਇਸ ਤਰ੍ਹਾਂ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਸਿੱਖ ਜਾਵੋਂਗੇ।"
23 Comerás na presença do Senhor, teu Deus, no lugar que ele tiver escolhido para nele residir o seu nome, o dízimo de teu trigo, de teu vinho e de teu óleo, bem como os primogênitos de teu rebanho grande e miúdo, para que aprendas a temer o Senhor, teu Deus, para sempre.
24 ਪਰ ਹੋ ਸੱਕਦਾ ਹੈ ਕਿ ਉਹ ਸਥਾਨ ਤੁਹਾਡੇ ਲਈ ਲੰਮੀ ਮੁਸਾਫ਼ਰੀ ਵਾਲਾ ਹੋਵੇ। ਹੋ ਸੱਕਦਾ ਹੈ ਕਿ ਤੁਸੀਂ ਆਪਣੀਆਂ ਉਨ੍ਹਾਂ ਸਾਰੀਆਂ ਫ਼ਸਲਾਂ ਦਾ ਦਸਵੰਧ ਚੁੱਕ ਕੇ ਨਾ ਲੈ ਜਾ ਸੱਕੋ ਜਿਸਦੀ ਤੁਹਾਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ। ਜੇ ਅਜਿਹਾ ਵਾਪਰੇ, ਤਾਂ"
24 Mas, se for muito longo o caminho, de modo que não possas transportá-lo - porque o lugar escolhido pelo Senhor, teu Deus, para nele residir o seu nome é afastado demais, e ele te cumulou de muitos bens -,
25 ਆਪਣੀਆਂ ਫ਼ਸਲਾਂ ਦੇ ਉਸ ਹਿੱਸੇ ਨੂੰ ਵੇਚ ਦੇਵੋ। ਆਪਣੇ ਨਾਲ ਉਹ ਪੈਸਾ ਲੈ ਕੇ ਉਸ ਖਾਸ ਸਥਾਨ ਉੱਤੇ ਜਾਉ ਜਿਸਦੀ ਯਹੋਵਾਹ ਨੇ ਚੋਣ ਕੀਤੀ ਹੈ।"
25 venderás o dízimo e, levando o dinheiro {dessa venda} em tuas mãos, irás ao lugar escolhido pelo Senhor, teu Deus.
26 ਉਸ ਪੈਸੇ ਨਾਲ ਆਪਣੀ ਇੱਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ-ਗਾਵਾਂ, ਭੇਡਾਂ, ਮੈਅ ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਭੋਜਨ ਦਾ ਆਨੰਦ ਮਾਨਣਾ ਚਾਹੀਦਾ ਹੈ।"
26 Comprarás ali com esse dinheiro tudo o que te aprouver, bois, ovelhas, vinho, bebidas fermentadas, tudo o que desejares, e comerás tudo isso em presença do Senhor, teu Deus, alegrando-te com tua família.
27 ਪਰ ਆਪਣੇ ਸ਼ਹਿਰ ਵਿੱਚ ਰਹਿਣ ਵਾਲੇ ਲੇਵੀਆਂ ਨੂੰ ਨਾ ਭੁੱਲਣਾ। ਆਪਣਾ ਭੋਜਨ ਉਨ੍ਹਾਂ ਨਾਲ ਸਾਂਝਾ ਕਰਨਾ। ਕਿਉਂਕਿ ਉਨ੍ਹਾਂ ਕੋਲ ਤੁਹਾਡੇ ਵਾਂਗ ਧਰਤੀ ਦਾ ਹਿੱਸਾ ਨਹੀਂ ਹੈ।"
27 Não negligenciarás o levita que vive dentro de teus muros, porque ele não recebeu como tu partilha nem herança.
28 “ਹਰ ਤਿੰਨ ਸਾਲ ਬਾਦ, ਤੁਹਾਨੂੰ ਉਸ ਸਾਲ ਦੀ ਆਪਣੀ ਫ਼ਸਲ ਦਾ ਦਸਵੰਧ ਇੱਕਤਰ ਕਰਨਾ ਚਾਹੀਦਾ ਹੈ। ਇਸ ਭੋਜਨ ਨੂੰ ਆਪਣੇ ਕਸਬਿਆਂ ਵਿੱਚ ਜਮ੍ਹਾਂ ਕਰੋ ਜਿੱਥੇ ਹੋਰ ਲੋਕ ਇਸ ਨੂੰ ਵਰਤ ਸੱਕਦੇ ਹੋਣ।"
28 No fim de três anos, porás de lado todos os dízimos da colheita desse {terceiro} ano, e depô-los-ás dentro de tua cidade,
29 ਇਹ ਭੋਜਨ ਲੇਵੀਆਂ ਲਈ ਹੈ, ਕਿਉਂਕਿ ਉਨ੍ਹਾਂ ਕੋਲ ਧਰਤੀ ਦਾ ਕੋਈ ਆਪਣਾ ਹਿੱਸਾ ਨਹੀਂ ਹੈ। ਇਹ ਭੋਜਨ ਤੁਹਾਡੇ ਕਸਬੇ ਦੇ ਹੋਰਨਾ ਲੋੜਵੰਦ ਲੋਕਾਂ ਲਈ ਹੈ। ਇਹ ਭੋਜਨ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਲਈ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਦੀ ਅਸੀਸ ਦੇਵੇਗਾ।"
29 para que o levita que não tem como tu partilha nem herança, o estrangeiro, o órfão e a viúva, que se encontram em teus muros, possam comer à saciedade, e que o Senhor, teu Deus, te abençoe em todas as obras de tuas mãos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 14, comparar traduções ou montar um estudo — tudo direto pelo WhatsApp.