Deuteronômio 16

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਪਸਹ “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ।"
1 Guarda o mês de Abibe, e celebra a páscoa ao SENHOR teu Deus; porque no mês de Abibe o SENHOR teu Deus te tirou do Egito, de noite.
2 ਤੁਹਾਨੂੰ ਉਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸ ਨੂੰ ਯਹੋਵਾਹ ਆਪਣਾ ਨਾਮ ਰੱਖਣ ਲਈ ਚੁਣੇਗਾ। ਉੱਥੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਸਹ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਆਪਣੇ ਵੱਗ ਜਾਂ ਇੱਜੜ ਵਿੱਚੋਂ ਇੱਕ ਜਾਨਵਰ ਨੂੰ ਭੇਟ ਕਰਨਾ ਚਾਹੀਦਾ ਹੈ।"
2 Então sacrificarás a páscoa ao Senhor teu Deus, das ovelhas e das vacas, no lugar que o Senhor escolher para ali fazer habitar o seu nome.
3 ਇਸ ਬਲੀ ਦੇ ਨਾਲ ਉਹ ਰੋਟੀ ਨਾ ਖਾਉ ਜਿਹੜੀ ਖਮੀਰੀ ਰੋਟੀ ਹੋਵੇ। ਤੁਹਾਨੂੰ ਸੱਤ ਦਿਨ ਤੱਕ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਇਸ ਰੋਟੀ ਨੂੰ ‘ਮੁਸੀਬਤ ਦੀ ਰੋਟੀ’ ਆਖਦੇ ਹਨ। ਇਹ ਤੁਹਾਨੂੰ ਉਨ੍ਹਾਂ ਮੁਸੀਬਤਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗੀ। ਜਿਹੜੀਆਂ ਤੁਸੀਂ ਮਿਸਰ ਵਿੱਚ ਝੱਲੀਆਂ ਸਨ। ਯਾਦ ਕਰੋ ਕਿੰਨੀ ਕਾਹਲੀ ਵਿੱਚ ਤੁਹਾਨੂੰ ਉਹ ਦੇਸ਼ ਛੱਡਣ ਪਿਆ ਸੀ। ਜਦੋਂ ਤੱਕ ਤੁਸੀਂ ਜਿਉਂਦੇ ਹੋ ਤੁਹਾਨੂੰ ਉਹ ਦਿਨ ਯਾਦ ਰੱਖਣਾ ਚਾਹੀਦਾ ਹੈ।"
3 Nela não comerás levedado; sete dias nela comerás pães ázimos, pão de aflição (porquanto apressadamente saíste da terra do Egito), para que te lembres do dia da tua saída da terra do Egito, todos os dias da tua vida.
4 ਸਾਰੇ ਦੇਸ਼ ਵਿੱਚ ਕਿਸੇ ਵੀ ਘਰ ਅੰਦਰ ਸੱਤ ਦਿਨਾਂ ਤੱਕ ਕੋਈ ਖਮੀਰ ਨਹੀਂ ਹੋਣਾ ਚਾਹੀਦਾ ਅਤੇ ਇਹ ਵੀ ਕਿ ਉਹ ਸਾਰਾ ਮਾਸ ਜਿਹੜਾ ਤੁਸੀਂ ਪਹਿਲੇ ਦਿਨ ਦੀ ਸ਼ਾਮ ਨੂੰ ਬਲੀ ਚੜ੍ਹਾਉਂਦੇ ਹੋ ਸਵੇਰ ਤੋਂ ਪਹਿਲਾਂ ਖਾਧਾ ਜਾਣਾ ਚਾਹੀਦਾ ਹੈ।"
4 Levedado não aparecerá contigo por sete dias em todos os teus termos; também da carne que matares à tarde, no primeiro dia, nada ficará até à manhã.
5 “ਤੁਹਾਨੂੰ ਚਾਹੀਦਾ ਹੈ ਕਿ ਪਸਹ ਦੇ ਜਾਨਵਰ ਦੀ ਬਲੀ ਕਿਸੇ ਵੀ ਉਸ ਕਸਬੇ ਵਿੱਚ ਨਾ ਦਿਉ ਜਿਸ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦਿੰਦਾ ਹੈ।"
5 Não poderás sacrificar a páscoa em nenhuma das tuas portas que te dá o Senhor teu Deus;
6 ਤੁਹਾਨੂੰ ਪਸਹ ਦੇ ਜਾਨਵਰਾਂ ਦੀ ਬਲੀ ਸਿਰਫ਼ ਉਸੇ ਥਾਂ ਉੱਤੇ ਚੜ੍ਹਾਉਣੀ ਚਾਹੀਦੀ ਹੈ ਜਿਸਦੀ ਚੋਣ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਕਰੇ। ਉੱਥੇ ਤੁਸੀਂ ਪਸਹ ਦੇ ਜਾਨਵਰ ਦੀ ਬਲੀ ਸੂਰਜ ਛੁਪਣ ਤੋਂ ਪਹਿਲਾਂ ਚੜ੍ਹਾਵੋਂਗੇ। ਇਹ ਪਰਬ ਤੁਹਾਨੂੰ ਉਸ ਦਿਨ ਦੀ ਯਾਦ ਕਰਾਵੇਗਾ ਜਿਸ ਦਿਨ ਪਰਮੇਸ਼ੁਰ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ।"
6 Senão no lugar que escolher o Senhor teu Deus, para fazer habitar o seu nome, ali sacrificarás a páscoa à tarde, ao pôr do sol, ao tempo determinado da tua saída do Egito.
7 ਤੁਹਾਨੂੰ ਪਸਹ ਦਾ ਮਾਸ ਉਸ ਸਥਾਨ ਉੱਤੇ ਰਿਂਨਣਾ ਚਾਹੀਦਾ ਹੈ ਜਿਸਦੀ ਚੋਣ ਯਹੋਵਾਹ, ਤੁਹਾਡਾ ਪਰਮੇਸ਼ੁਰ ਕਰੇਗਾ। ਫ਼ੇਰ ਸਵੇਰ ਵੇਲੇ ਤੁਸੀਂ ਵਾਪਸ ਘਰ ਜਾ ਸੱਕਦੇ ਹੋ।"
7 Então a cozerás, e comerás no lugar que escolher o Senhor teu Deus; depois voltarás pela manhã, e irás às tuas tendas.
8 ਤੁਹਾਨੂੰ ਛੇ ਦਿਨ ਤੱਕ ਬਿਨਾ ਖਮੀਰ ਵਾਲੀ ਰੋਟੀ ਜ਼ਰੂਰ ਖਾਣੀ ਚਾਹੀਦੀ ਹੈ। ਸੱਤਵੇ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਸ ਦਿਨ ਲੋਕ ਯਹੋਵਾਹ, ਆਪਣੇ ਪਰਮੇਸ਼ੁਰ ਦੇ ਆਦਰ ਵਿੱਚ ਖਾਸ ਸਭਾ ਵਿੱਚ ਇਕੱਠੇ ਹੋਣਗੇ।"
8 Seis dias comerás pães ázimos e no sétimo dia é solenidade ao Senhor teu Deus; nenhum trabalho farás.
9 ਹਫ਼ਤਿਆਂ ਦਾ ਪਰਬ (ਪੁਂਤੇਕੁਸਤ) “ਤੁਹਾਨੂੰ ਅਨਾਜ ਦੀ ਵਾਢੀ ਵਾਲੇ ਦਿਨ ਤੋਂ ਸੱਤ ਹਫ਼ਤੇ ਗਿਨਣੇ ਚਾਹੀਦੇ ਹਨ।"
9 Sete semanas contarás; desde que a foice começar na seara iniciarás a contar as sete semanas.
10 ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਮਨਾਉ। ਇਸ ਨੂੰ ਮਨਾਉਣ ਲਈ ਆਪਣੀ ਮਨ ਮਰਜ਼ੀ ਦੀ ਕੋਈ ਖਾਸ ਸੁਗਾਤ ਲੈ ਕੇ ਆਉ। ਇਹ ਨਿਆਂ ਇਹ ਸੋਚਦਿਆਂ ਹੋਇਆ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਕਿੰਨੀ ਕੁ ਬਰਕਤ ਦਿੱਤੀ।"
10 Depois celebrarás a festa das semanas ao Senhor teu Deus; o que deres será oferta voluntária da tua mão, segundo o Senhor teu Deus te houver abençoado.
11 ਉਸ ਸਥਾਨ ਉੱਤੇ ਜਾਉ ਜਿਸ ਨੂੰ ਯਹੋਵਾਹ ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਆਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਨੂੰ ਲੈ ਜਾਉ ਜਿਹੜੀਆਂ ਤੁਹਾਡੇ ਨਗਰਾਂ ਵਿੱਚ ਰਹਿੰਦੀਆਂ ਹਨ।"
11 E te alegrarás perante o Senhor teu Deus, tu, e teu filho, e tua filha, e o teu servo, e a tua serva, e o levita que está dentro das tuas portas, e o estrangeiro, e o órfão, e a viúva, que estão no meio de ti, no lugar que o Senhor teu Deus escolher para ali fazer habitar o seu nome.
12 ਯਾਦ ਰੱਖੋ, ਮਿਸਰ ਵਿੱਚ ਤੁਸੀਂ ਗੁਲਾਮ ਸੀ। ਇਸ ਲਈ ਇਨ੍ਹਾਂ ਕਨੂੰਨਾ ਨੂੰ ਜ਼ਰੂਰ ਮੰਨੋ।"
12 E lembrar-te-ás de que foste servo no Egito; e guardarás estes estatutos, e os cumprirás.
13 ਡੇਰਿਆ ਦਾ ਪਰਬ “ਖਲਵਾੜੇ ਵਿੱਚੋਂ ਅਤੇ ਵਾਈਨ ਪ੍ਰੈਸ ਵਿੱਚੋਂ ਆਪਣੀ ਫ਼ਸਲ ਇਕੱਠੀ ਕਰਨ ਦੇ ਸੱਤ ਦਿਨ ਬਾਦ ਤੁਹਾਨੂੰ ਡੇਰਿਆਂ ਦਾ ਪਰਬ ਮਨਾਉਣਾ ਚਾਹੀਦਾ ਹੈ।"
13 A festa dos tabernáculos celebrarás sete dias, quando tiveres colhido da tua eira e do teu lagar.
14 ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ।"
14 E, na tua festa, alegrar-te-ás, tu, e teu filho, e tua filha, e o teu servo, e a tua serva, e o levita, e o estrangeiro, e o órfão, e a viúva, que estão dentro das tuas portas.
15 ਯਹੋਵਾਹ ਦੁਆਰਾ ਚੁਣੇ ਹੋਏ ਸਥਾਨ ਉੱਤੇ ਸੱਤਾਂ ਦਿਨਾਂ ਤੱਕ ਇਹ ਪਰਬ ਮਨਾਉ। ਅਜਿਹਾ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੀਆਂ ਫ਼ਸਲਾਂ ਵਿੱਚ ਅਤੇ ਤੁਹਾਡੀਆਂ ਸਾਰੀਆਂ ਕਰਨੀਆਂ ਵਿੱਚ ਬਰਕਤ ਦਿੱਤੀ ਹੈ। ਇਸ ਲਈ ਤੁਹਾਨੂੰ ਆਨੰਦ ਮਾਨਣਾ ਚਾਹੀਦਾ ਹੈ।"
15 Sete dias celebrarás a festa ao Senhor teu Deus, no lugar que o Senhor escolher; porque o Senhor teu Deus te há de abençoar em toda a tua colheita, e em todo o trabalho das tuas mãos; por isso certamente te alegrarás.
16 “ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈ ਕੇ ਆਵੇ।"
16 Três vezes no ano todo o homem entre ti aparecerá perante o Senhor teu Deus, no lugar que escolher, na festa dos pães ázimos, e na festa das semanas, e na festa dos tabernáculos; porém não aparecerá vazio perante o Senhor;
17 ਹਰ ਬੰਦਾ ਆਪਣੀ ਸਮਰਥਾ ਅਨੁਸਾਰ ਦਾਨ ਕਰੇ। ਉਸ ਨੂੰ ਇਹ ਸੋਚਦਿਆਂ ਹੋਇਆ ਦਾਨ ਬਾਰੇ ਨਿਆਂ ਕਰਨਾ ਚਾਹੀਦਾ ਹੈ ਕਿ ਯਹੋਵਾਹ ਨੇ ਉਸ ਨੂੰ ਕਿੰਨਾ ਕੁਝ ਦਿੱਤਾ ਹੈ।"
17 Cada um, conforme ao dom da sua mão, conforme a bênção do Senhor teu Deus, que lhe tiver dado.
18 ਲੋਕਾਂ ਵਾਸਤੇ ਨਿਆਂਕਾਰ ਅਤੇ ਅਧਿਕਾਰੀ “ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ।"
18 Juízes e oficiais porás em todas as tuas cidades que o Senhor teu Deus te der entre as tuas tribos, para que julguem o povo com juízo de justiça.
19 ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ।"
19 Não torcerás o juízo, não farás acepção de pessoas, nem receberás peitas; porquanto a peita cega os olhos dos sábios, e perverte as palavras dos justos.
20 ਨੇਕੀ ਅਤੇ ਨਿਰਪੱਖਤਾ! ਤੁਹਾਨੂੰ ਹਮੇਸ਼ਾ ਨੇਕ ਅਤੇ ਨਿਰਪੱਖ ਹੋਣ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਫ਼ੇਰ ਤੁਸੀਂ ਹਮੇਸ਼ਾ ਉਸ ਧਰਤੀ ਵਿੱਚ ਰਹੋਂਗੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।"
20 A justiça, somente a justiça seguirás; para que vivas, e possuas em herança a terra que te dará o Senhor teu Deus.
21 ਪਰਮੇਸ਼ੁਰ ਬੁੱਤਾਂ ਨੂੰ ਨਫ਼ਰਤ ਕਰਦਾ ਹੈ “ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਲਈ ਜਗਵੇਦੀ ਉਸਾਰੋ, ਇਸਦੇ ਨੇੜੇ ਅਸ਼ੇਰਾਹ ਦੇ ਥੰਮ ਵਜੋਂ ਕੋਈ ਵੀ ਰੁੱਖ ਨਾ ਲਾਵੋ।"
21 Não plantarás nenhuma árvore junto ao altar do Senhor teu Deus, que fizeres para ti.
22 ਅਤੇ ਤੁਹਾਨੂੰ ਝੂਠੇ ਦੇਵਤਿਆਂ ਦੀ ਉਪਾਸਨਾ ਲਈ ਖਾਸ ਪੱਥਰ ਵੀ ਨਹੀਂ ਸਥਾਪਿਤ ਕਰਨੇ ਚਾਹੀਦੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ।"
22 Nem levantarás imagem, a qual o Senhor teu Deus odeia.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 16, comparar traduções ou montar um estudo — tudo direto pelo WhatsApp.