Deuteronômio 19
Punjabi Bible (GL_PUNJABI) vs ARC
ARC Almeida Revista e Corrigida 2009
1 ਸੁਰੱਖਿਆ ਦੇ ਸ਼ਹਿਰ “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਧਰਤੀ ਦੇ ਰਿਹਾ ਹੈ ਜਿਹੜੀ ਹੋਰਨਾ ਕੌਮਾਂ ਦੀ ਹੈ। ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਤੁਸੀਂ ਉਸ ਥਾਂ ਰਹੋਂਗੇ ਜਿੱਥੇ ਉਹ ਲੋਕ ਰਹਿੰਦੇ ਸਨ। ਤੁਸੀਂ ਉਨ੍ਹਾਂ ਦੇ ਸ਼ਹਿਰਾਂ ਅਤੇ ਮਕਾਨਾ ਉੱਤੇ ਕਬਜ਼ਾ ਕਰ ਲਵੋਂਗੇ। ਜਦੋਂ ਅਜਿਹਾ ਵਾਪਰੇ,"
1 Quando o Senhor , teu Deus, desarraigar as nações, cuja terra te dará o Senhor , teu Deus, e tu as possuíres e morares nas suas cidades e nas suas casas,
2 ਤੁਹਾਨੂੰ ਉਸ ਧਰਤੀ ਨੂੰ ਤਿੰਨ ਹਿਸਿਆਂ ਵਿੱਚ ਵੰਡ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਹਰ ਹਿੱਸੇ ਵਿੱਚ ਇੱਕ ਅਜਿਹਾ ਸ਼ਹਿਰ ਚੁਣ ਲੈਣਾ ਚਾਹੀਦਾ ਹੈ ਜਿਹੜਾ ਉਸ ਇਲਾਕੇ ਵਿੱਚ ਹਰ ਕਿਸੇ ਦੇ ਨੇੜੇ ਹੋਵੇ। ਅਤੇ ਤੁਹਾਨੂੰ ਉਨ੍ਹਾਂ ਸ਼ਹਿਰਾਂ ਲਈ ਸੜਕਾਂ ਤਿਆਰ ਕਰਨੀਆਂ ਚਾਹੀਦੀਆਂ ਹਨ। ਤਾਂ ਜੋ ਕੋਈ ਵੀ ਬੰਦਾ ਜਿਹੜਾ ਕਿਸੇ ਦਾ ਕਤਲ ਕਰ ਦਿੰਦਾ ਹੈ ਉਸ ਸ਼ਹਿਰ ਵੱਲ ਸੁਰੱਖਿਆ ਲਈ ਭੱਜ ਜਾਵੇ।"
2 três cidades separarás no meio da tua terra que te dará o Senhor , teu Deus, para a possuíres.
3 “ਉਸ ਬੰਦੇ ਲਈ, ਜਿਹੜਾ ਕਿਸੇ ਨੂੰ ਮਾਰ ਦਿੰਦਾ ਹੈ ਅਤੇ ਸੁਰੱਖਿਆ ਲਈ ਉਨ੍ਹਾਂ ਤਿੰਨ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਚੱਲਾ ਜਾਂਦਾ ਹੈ, ਇੱਕ ਅਸੂਲ ਹੈ: ਇਹ ਜ਼ਰੂਰੀ ਹੈ ਕਿ ਉਹ ਅਜਿਹਾ ਬੰਦਾ ਹੋਣਾ ਚਾਹੀਦਾ ਹੈ ਜਿਸਨੇ ਦੁਰਘਟਨਾ ਕਾਰਣ ਕਿਸੇ ਦੂਸਰੇ ਬੰਦੇ ਨੂੰ ਮਾਰਿਆ ਹੋਵੇ। ਇਹ ਜ਼ਰੂਰੀ ਹੈ ਕਿ ਜਿਸ ਬੰਦੇ ਨੂੰ ਉਸ ਨੇ ਮਾਰਿਆ ਉਹ ਉਸ ਨੂੰ ਨਫ਼ਰਤ ਨਾ ਕਰਦਾ ਹੋਵੇ।"
3 Preparar-te-ás o caminho e os termos da tua terra, que te fará possuir o Senhor , teu Deus, partirás em três; e isto será para que todo homicida se acolha ali.
4 ਇੱਕ ਮਿਸਾਲ ਹੈ: ਕੋਈ ਬੰਦਾ ਜੰਗਲ ਵਿੱਚ ਲੱਕੜਾਂ ਨੂੰ ਕੱਟਣ ਲਈ ਕਿਸੇ ਹੋਰ ਬੰਦੇ ਨਾਲ ਜਾਂਦਾ ਹੈ, ਉਹ ਬੰਦਾ ਰੁੱਖ ਨੂੰ ਕੱਟਣ ਲਈ ਕੁਹਾੜੀ ਦਾ ਵਾਰ ਕਰਦਾ ਹੈ, ਪਰ ਕੁਹਾੜੀ ਦਾ ਫ਼ਲ੍ਹ ਹੱਥੇ ਨਾਲੋਂ ਵੱਖ ਹੋ ਜਾਂਦਾ ਹੈ। ਕੁਹਾੜੀ ਦਾ ਫ਼ਲ੍ਹ ਦੂਸਰੇ ਬੰਦੇ ਨੂੰ ਵੱਜ ਜਾਂਦਾ ਹੈ ਅਤੇ ਉਸ ਨੂੰ ਮਾਰ ਦਿੰਦਾ ਹੈ। ਉਹ ਬੰਦਾ ਜਿਸਨੇ ਕੁਹਾੜੀ ਉਗਰਾਹੀ ਸੀ ਸੁਰੱਖਿਆ ਲਈ ਉਨ੍ਹਾਂ ਤਿੰਨਾਂ ਸ਼ਹਿਰਾਂ ਵਿੱਚੋਂ ਕਿਸੇ ਵਿੱਚ ਭੱਜਕੇ ਜਾ ਸੱਕਦਾ ਹੈ।"
4 E este é o caso tocante ao homicida que se acolher ali, para que viva: aquele que, por erro, ferir o seu próximo, a quem não aborrecia dantes.
5 ਪਰ ਜੇ ਸ਼ਹਿਰ ਬਹੁਤ ਦੂਰ ਹੋਵੇਗਾ ਤਾਂ ਉਹ ਉੱਥੇ ਤੇਜ਼ੀ ਨਾਲ ਭੱਜਕੇ ਨਹੀ ਜਾ ਸੱਕੇਗਾ। ਹੋ ਸੱਕਦਾ ਹੈ ਕਿ ਉਸ ਕੋਲੋਂ ਮਾਰੇ ਗਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਦੇ ਪਿੱਛੇ ਭੱਜਕੇ ਉਸ ਨੂੰ ਸ਼ਹਿਰ ਪਹੁੰਚਣ ਤੋਂ ਪਹਿਲਾਂ ਹੀ ਫ਼ੜ ਲਵੇ। ਸ਼ਾਇਦ ਉਹ ਨਜ਼ਦੀਕੀ ਰਿਸ਼ਤੇਦਾਰ ਬਹੁਤ ਗੁੱਸੇ ਵਿੱਚ ਹੋਵੇ ਤੇ ਉਸ ਬੰਦੇ ਨੂੰ ਮਾਰ ਦੇਵੇ। ਪਰ ਉਹ ਬੰਦਾ ਮੌਤ ਦਾ ਅਧਿਕਾਰੀ ਨਹੀਂ ਸੀ। ਉਸ ਕੋਲੋਂ ਜਿਹੜਾ ਬੰਦਾ ਮਰਿਆ ਸੀ ਉਹ ਉਸ ਨੂੰ ਨਫ਼ਰਤ ਨਹੀਂ ਕਰਦਾ ਸੀ।"
5 Como também aquele que entrar com o seu próximo no bosque, para cortar lenha, e, pondo força na sua mão com o machado para cortar a árvore, o ferro saltar do cabo e ferir o seu próximo, e morrer, o tal se acolherá a uma dessas cidades e viverá;
6 ਇਸ ਲਈ, ਮੈਂ ਤੁਹਾਨੂੰ ਤਿੰਨ ਖਾਸ ਸ਼ਹਿਰਾਂ ਦੀ ਚੋਣ ਕਰਨ ਲਈ ਆਖ ਰਿਹਾ ਹਾਂ।"
6 para que o vingador do sangue não vá após o homicida, quando se esquentar o seu coração, e o alcance, por ser comprido o caminho, e lhe tire a vida; porque não é culpado de morte, pois o não aborrecia dantes.
7 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ ਨੂੰ ਇਹ ਇਕਰਾਰ ਦਿੱਤਾ ਸੀ ਕਿ ਉਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ। ਉਹ ਤੁਹਾਨੂੰ ਉਹ ਸਾਰੀ ਧਰਤੀ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।"
7 Portanto, te dou ordem, dizendo: Três cidades separarás.
8 ਉਹ ਅਜਿਹਾ ਹੀ ਕਰੇਗਾ ਜੇ ਤੁਸੀਂ ਪੂਰੀ ਤਰ੍ਹਾਂ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ-ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋਂਗੇ ਅਤੇ ਹਮੇਸ਼ਾ ਉਸੇ ਤਰ੍ਹਾਂ ਜੀਵੋਂਗੇ ਜਿਸ ਤਰ੍ਹਾਂ ਉਹ ਚਾਹੁੰਦਾ ਹੈ। ਫ਼ੇਰ, ਜਦੋਂ ਯਹੋਵਾਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ, ਤਾ ਤੁਹਾਨੂੰ ਤਿੰਨ ਹੋਰ ਸੁਰੱਖਿਆ ਸ਼ਹਿਰਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਪਹਿਲੇ ਤਿੰਨਾ ਸ਼ਹਿਰਾਂ ਵਿੱਚ ਸ਼ਾਮਿਲ ਕਰ ਦੇਣਾ ਚਾਹੀਦਾ ਹੈ।"
8 E, se o Senhor , teu Deus, dilatar os teus termos, como jurou a teus pais, e te der toda a terra que disse daria a teus pais
9 ਤਾਂ ਫ਼ੇਰ ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਬੇਗੁਨਾਹ ਲੋਕਾਂ ਦਾ ਕਤਲ ਨਹੀਂ ਹੋਵੇਗਾ। ਅਤੇ ਤੁਸੀਂ ਇਨ੍ਹਾਂ ਮੌਤਾਂ ਦੇ ਦੋਸ਼ੀ ਨਹੀਂ ਹੋਵੋਂਗੇ।"
9 (quando guardares todos estes mandamentos que hoje te ordeno, para fazê-los, amando ao Senhor , teu Deus, e andando nos seus caminhos todos os dias), então, acrescentarás outras três cidades além destas três;
10 “ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਨਫ਼ਰਤ ਕਰਦਾ ਹੋਵੇ। ਸ਼ਾਇਦ ਉਹ ਬੰਦਾ ਉਸ ਬੰਦੇ ਨੂੰ ਮਾਰਨ ਲਈ ਛੁਪਕੇ ਉਡੀਕ ਕਰ ਰਿਹਾ ਹੋਵੇ, ਜਿਸ ਨੂੰ ਉਹ ਨਫ਼ਰਤ ਕਰਦਾ ਹੈ। ਸ਼ਾਇਦ ਉਹ ਉਸ ਬੰਦੇ ਨੂੰ ਮਾਰ ਦੇਵੇ ਅਤੇ ਫ਼ੇਰ ਉਨ੍ਹਾਂ ਸੁਰੱਖਿਆ ਦੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਵੜ ਜਾਵੇ।"
10 para que o sangue inocente se não derrame no meio da tua terra, que o Senhor , teu Deus, te dá por herança, e haja sangue sobre ti.
11 ਜੇ ਅਜਿਹੀ ਗੱਲ ਵਾਪਰੇ, ਤਾਂ ਉਸ ਬੰਦੇ ਦੇ ਜੱਦੀ ਕਸਬੇ ਦੇ ਬਜ਼ੁਰਗਾਂ ਨੂੰ ਕੋਈ ਬੰਦਾ ਭੇਜਕੇ ਉਸ ਨੂੰ ਸੁਰੱਖਿਆ ਦੇ ਸ਼ਹਿਰ ਵਿੱਚੋਂ ਵਾਪਸ ਲਿਆਉਣਾ ਚਾਹੀਦਾ ਹੈ। ਉਨ੍ਹਾਂ ਆਗੂਆਂ ਨੂੰ ਉਹ ਬੰਦਾ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ।"
11 Mas, havendo alguém que aborrece a seu próximo, e lhe arma ciladas, e se levanta contra ele, e o fere na vida, de modo que morra, e se acolhe em alguma dessas cidades,
12 ਤੁਹਾਨੂੰ ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੋਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੋਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ।"
12 então, os anciãos da sua cidade mandarão, e dali o tirarão, e o entregarão na mão do vingador do sangue, para que morra.
13 ਮਾਲਕੀ ਦੀਆਂ ਹੱਦ ਬੰਦੀਆਂ “ਤੁਹਾਨੂੰ ਆਪਣੇ ਗੁਆਂਢੀ ਦੇ ਵਲਗਣ ਦੇ ਪੱਥਰਾਂ ਨੂੰ ਨਹੀਂ ਹਟਾਉਣਾ ਚਾਹੀਦਾ। ਅਤੀਤ ਵਿੱਚ, ਲੋਕਾਂ ਨੇ ਆਪਣੀ ਜ਼ਮੀਨ ਦੀਆਂ ਸੀਮਾਵਾਂ ਉੱਤੇ ਨਿਸ਼ਾਨ ਲਾਉਣ ਲਈ ਇਹ ਪੱਥਰ ਪਾਏ ਸਨ। ਇਹ ਪੱਥਰ ਉਸ ਧਰਤੀ ਦੀ ਨਿਸ਼ਾਨਦੇਹੀ ਕਰਦੇ ਹਨ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਸੀ।"
13 O teu olho o não poupará; antes, tirarás o sangue inocente de Israel, para que bem te suceda.
14 ਗਵਾਹ “ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।"
14 Não mudes o marco do teu próximo, que colocaram os antigos na tua herança, que possuíres na terra, que te dá o Senhor , teu Deus, para a possuíres.
15 “ਇੱਕ ਗਵਾਹ ਦੂਸਰੇ ਵਿਅਕਤੀ ਨੂੰ ਝੂਠ ਬੋਲਕੇ ਅਤੇ ਇਹ ਆਖਕੇ ਦੁੱਖ ਪਹੁੰਚਾਉਣ ਦੀ ਕੋਸ਼ਿਸ਼ ਕਰ ਸੱਕਦਾ ਹੈ ਕਿ ਇਸ ਵਿਅਕਤੀ ਨੇ ਗਲਤੀ ਕੀਤੀ ਹੈ।"
15 Uma só testemunha contra ninguém se levantará por qualquer iniquidade ou por qualquer pecado, seja qual for o pecado que pecasse; pela boca de duas ou três testemunhas, se estabelecerá o negócio.
16 ਜੇ ਅਜਿਹਾ ਵਾਪਰੇ, ਇਨ੍ਹਾਂ ਲੋਕਾਂ ਨੂੰ ਯਹੋਵਾਹ ਦੇ ਅੱਗੇ ਖੜ੍ਹੇ ਹੋਕੇ ਉੱਥੇ ਡਿਉਟੀ ਕਰ ਰਹੇ ਨਿਆਂਕਾਰਾਂ ਅਤੇ ਜਾਜਕਾਂ ਤੋਂ ਨਿਆਂ ਪ੍ਰਾਪਤ ਕਰਨਾ ਚਾਹੀਦਾ ਹੈ।"
16 Quando se levantar testemunha falsa contra alguém, para testificar contra ele acerca de transgressão,
17 ਨਿਆਂਕਾਰਾਂ ਨੂੰ ਧਿਆਨ ਨਾਲ ਸਵਾਲ ਪੁੱਛਣੇ ਚਾਹੀਦੇ ਹਨ ਅਤੇ ਜੇਕਰ ਗਵਾਹ ਨੇ ਝੂਠ ਬੋਲਿਆ ਹੋਵੇ,"
17 então, aqueles dois homens, que tiverem a demanda, se apresentarão perante o Senhor , diante dos sacerdotes e dos juízes que houver naqueles dias.
18 ਤਾਂ ਤੁਹਾਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਸ ਬੰਦੇ ਨਾਲ ਉਹੀ ਸਲੂਕ ਕਰਨਾ ਚਾਹੀਦਾ ਹੈ ਜਿਹੋ ਜਿਹਾ ਉਹ ਕਿਸੇ ਹੋਰ ਦੇ ਖਿਲਾਫ਼ ਕਰਨਾ ਚਾਹੁੰਦਾ ਸੀ। ਇਸ ਤਰ੍ਹਾਂ ਨਾਲ ਤੁਸੀਂ ਆਪਣੇ ਸਮੂਹ ਵਿੱਚੋਂ ਬਦੀ ਨੂੰ ਖਤਮ ਕਰ ਦਿਉਂਗੇ।"
18 E os juízes bem inquirirão; e eis que, sendo a testemunha falsa testemunha, que testificou falsidade contra seu irmão,
19 ਹੋਰ ਲੋਕੀ ਇਸ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਅਤੇ ਉਹ ਲੋਕ ਇਹੋ ਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।"
19 far-lhe-eis como cuidou fazer a seu irmão; e, assim, tirarás o mal do meio de ti,
20 “ਸਜ਼ਾ ਜ਼ੁਰਮ ਜਿੰਨੀ ਹੀ ਸਖ਼ਤ ਹੋਣੀ ਚਾਹੀਦੀ ਹੈ। ਉਸ ਵਿਅਕਤੀ ਨੂੰ ਸਜ਼ਾ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ ਜਿਸਨੇ ਜ਼ੁਰਮ ਕੀਤਾ ਹੋਵੇ। ਜੇ ਕੋਈ ਬੰਦਾ ਜਾਨ ਲੈਂਦਾ, ਉਸ ਨੂੰ ਇਸਦੇ ਬਦਲੇ ਆਪਣੀ ਜਾਨ ਦੇਣੀ ਚਾਹੀਦੀ ਹੈ। ਅਸੂਲ ਇਹ ਹੈ: ਅੱਖ ਬਦਲੇ ਅੱਖ, ਦੰਦ ਬਦਲੇ ਦੰਦ, ਹੱਥ ਬਦਲੇ ਹੱਥ ਅਤੇ ਪੈਰ ਬਦਲੇ ਪੈਰ।"
20 para que os que ficarem o ouçam, e temam, e nunca mais tornem a fazer tal mal no meio de ti.
21 — ausente —
21 O teu olho não poupará: vida por vida, olho por olho, dente por dente, mão por mão, pé por pé.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 19, comparar traduções ou montar um estudo — tudo direto pelo WhatsApp.