Deuteronômio 22
Punjabi Bible (GL_PUNJABI) vs NVI
NVI Nova Versão Internacional
1 ਹੋਰ ਕਾਨੂੰਨ “ਜੇ ਤੁਸੀਂ ਦੇਖਦੇ ਹੋ ਕਿ ਤੁਹਾਡੇ ਗੁਆਂਢੀ ਦੀ ਗਾਂ ਜਾਂ ਭੇਡ ਖੁਲ੍ਹ ਗਈ ਹੈ ਤਾਂ ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਚਾਹੀਦਾ ਹੈ ਕਿ ਇਸ ਨੂੰ ਉਸ ਦੇ ਮਾਲਕ ਕੋਲ ਜ਼ਰੂਰ ਲੈ ਕੇ ਜਾਵੋ।"
1 Se o boi ou a ovelha de um israelita se extraviar e você o vir, não ignore o fato, mas faça questão de levar o animal de volta ao dono.
2 ਜੇ ਮਾਲਕ ਤੁਹਾਡੇ ਨੇੜੇ ਨਹੀਂ ਰਹਿੰਦਾ ਜਾਂ ਤੁਸੀਂ ਇਹ ਨਹੀਂ ਜਾਣਦੇ ਕਿ ਇਸਦਾ ਮਾਲਕ ਕੌਣ ਹੈ ਤਾਂ ਤੁਸੀਂ ਉਸ ਗਾਂ ਜਾਂ ਭੇਡ ਨੂੰ ਆਪਣੇ ਘਰ ਰੱਖ ਸੱਕਦੇ ਹੋ ਅਤੇ ਤੁਸੀਂ ਉਸ ਨੂੰ ਓਨਾ ਚਿਰ ਤੱਕ ਰੱਖ ਸੱਕਦੇ ਹੋ ਜਦੋਂ ਤੱਕ ਕਿ ਉਸਦਾ ਮਾਲਕ ਉਸ ਨੂੰ ਲੱਭਦਾ ਹੋਇਆ ਆ ਨਹੀਂ ਜਾਂਦਾ। ਫ਼ੇਰ ਤੁਹਾਨੂੰ ਉਸ ਨੂੰ ਜ਼ਰੂਰ ਵਾਪਸ ਕਰ ਦੇਣਾ ਚਾਹੀਦਾ ਹੈ।"
2 Se este não morar perto de você ou se você não conhecê-lo, leve o animal para casa e fique com ele até que seu compatriota venha procurá-lo e você possa devolvê-lo.
3 ਤੁਹਾਨੂੰ ਅਜਿਹਾ ਸਿਰਫ਼ ਉਦੋਂ ਹੀ ਕਰਨਾ ਚਾਹੀਦਾ ਜਦੋਂ ਤੁਸੀਂ ਆਪਣੇ ਗੁਆਂਢੀ ਦੇ ਖੋਤੇ, ਜਾਂ ਉਸ ਦੇ ਕੱਪੜੇ ਜਾਂ ਉਸਦੀ ਕੋਈ ਗੁੰਮ ਹੋਈ ਚੀਜ਼ ਨੂੰ ਲੱਭ ਲਵੋ। ਤੁਹਾਨੂੰ ਆਪਣੇ ਗੁਆਂਢੀ ਦੀ ਸਹਾਇਤਾ ਕਰਨੀ ਚਾਹੀਦੀ ਹੈ।"
3 Faça o mesmo com o jumento, com a capa e com qualquer coisa perdida que encontrar. Não ignore o fato.
4 “ਜੇ ਤੁਹਾਡੇ ਗੁਆਂਢੀ ਦਾ ਖੋਤਾ ਜਾਂ ਗਾਂ ਸੜਕ ਉੱਤੇ ਡਿੱਗ ਪਵੇ, ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਇਸ ਨੂੰ ਉੱਠਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ।"
4 Se você vir o jumento ou o boi de um israelita caído no caminho, não o ignore. Ajude-o a pôr o animal em pé.
5 “ਕਿਸੇ ਔਰਤ ਨੂੰ ਆਦਮੀਆਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ ਅਤੇ ਆਦਮੀ ਨੂੰ ਔਰਤਾਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਇਹ ਗੱਲ ਬੜੀ ਘਿਰਣਾਯੋਗ ਹੈ।"
5 A mulher não usará roupas de homem, e o homem não usará roupas de mulher, pois o Senhor, o seu Deus, tem aversão por todo aquele que assim procede.
6 “ਹੋ ਸੱਕਦਾ ਹੈ ਤੁਸੀਂ ਰਾਹ ਉੱਤੇ ਤੁਰ ਰਹੇ ਹੋਵੋ ਅਤੇ ਤੁਹਾਨੂੰ ਕਿਸੇ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ। ਜੇ ਮਾਦਾ ਪੰਛੀ ਆਪਣੇ ਬੱਚਿਆਂ ਨਾਲ ਜਾਂ ਆਂਡਿਆਂ ਉੱਤੇ ਬੈਠੀ ਹੋਵੇ ਤਾਂ ਤੁਹਾਨੂੰ ਮਾਦਾ ਪੰਛੀ ਨੂੰ ਬੱਚਿਆਂ ਸਮੇਤ ਨਹੀਂ ਚੁੱਕਣਾ ਚਾਹੀਦਾ।"
6 Se você passar por um ninho de passarinho junto ao caminho, seja numa árvore ou no chão, e a mãe estiver sobre os filhotes ou sobre os ovos, não apanhe a mãe com os filhotes.
7 ਬੱਚਿਆਂ ਨੂੰ ਤੁਸੀਂ ਆਪਣੇ ਲਈ ਚੁੱਕ ਸੱਕਦੇ ਹੋ ਪਰ ਤੁਹਾਨੂੰ ਉਸ ਮਾਦਾ ਨੂੰ ਛੱਡ ਦੇਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰੋਂਗੇ ਤਾਂ ਤੁਹਾਡਾ ਭਲਾ ਹੋਵੇਗਾ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।"
7 Você poderá apanhar os filhotes, mas deixe a mãe solta, para que tudo vá bem com você e você tenha vida longa.
8 “ਜਦੋਂ ਤੁਸੀਂ ਨਵਾਂ ਘਰ ਬਣਾਵੋਂ, ਤੁਸੀਂ ਆਪਣੀ ਛੱਤ ਦੇ ਦੁਆਲੇ ਇੱਕ ਨੀਵੀਂ ਕੰਧ ਬਣਾਵੋ। ਫ਼ੇਰ ਤੁਸੀਂ ਕਿਸੇ ਵਿਅਕਤੀ ਦੇ ਮੌਤ ਦੇ ਦੋਸ਼ੀ ਨਹੀਂ ਹੋਵੋਂਗੇ, ਜੇਕਰ ਉਹ ਤੁਹਾਡੀ ਛੱਤ ਤੋਂ ਡਿੱਗ ਪੈਂਦਾ ਹੈ।"
8 Quando algum de vocês construir uma casa nova, faça um parapeito em torno do terraço, para que não traga sobre a sua casa a culpa pelo derramamento de sangue inocente, caso alguém caia do terraço.
9 ਉਹ ਚੀਜ਼ਾਂ ਜਿਹੜੀਆਂ ਇਕੱਠੀਆਂ ਨਹੀਂ ਰੱਖਣੀਆਂ ਚਾਹੀਦੀਆਂ “ਤੁਹਾਨੂੰ ਅੰਗੂਰਾਂ ਦੇ ਬਾਗਾਂ ਵਿੱਚ ਅਨਾਜ ਨਹੀਂ ਬੀਜਣਾ ਚਾਹੀਦਾ। ਕਿਉਂਕਿ ਉਹ ਬੇਕਾਰ ਹੋ ਜਾਣਗੇ ਫ਼ਿਰ ਤੁਸੀਂ ਨਾ ਤਾਂ ਅੰਗੂਰਾਂ ਦੀ ਵਰਤੋਂ ਕਰ ਸੱਕੋਂਗੇ ਅਤੇ ਨਾ ਉਸ ਅਨਾਜ ਦੀ ਜਿਹੜਾ ਉਨ੍ਹਾਂ ਬੀਜੇ ਹੋਏ ਬੀਜਾਂ ਤੋਂ ਉੱਗੇਗਾ।"
9 Não plantem dois tipos de semente em sua vinha; se o fizerem, tanto a semente que plantarem como o fruto da vinha estarão contaminados.
10 “ਤੁਹਾਨੂੰ ਚਾਹੀਦਾ ਹੈ ਕਿ ਗਾਂ ਅਤੇ ਖੋਤੇ ਨਾਲ ਇਕੱਠਿਆਂ ਹੱਲ ਨਾ ਵਾਹੋ।"
10 Não arem a terra usando um boi e um jumento sob o mesmo jugo.
11 “ਤੁਹਾਨੂੰ ਲਿਨਨ ਅਤੇ ਉੱਨ ਤੋਂ ਇਕੱਠੇ ਬਣੇ ਕੱਪੜੇ ਨਹੀਂ ਪਹਿਨਣੇ ਚਾਹੀਦੇ।"
11 Não usem roupas de lã e de linho misturados no mesmo tecido.
12 “ਧਾਗਿਆਂ ਦੇ ਕੁਝ ਟੁਕੜਿਆਂ ਨੂੰ ਇਕੱਠਿਆਂ ਬੰਨ੍ਹੋ। ਫ਼ੇਰ ਇਨ੍ਹਾਂ ਫ਼ੁਮ੍ਹਣਾ ਨੂੰ ਆਪਣੇ ਪਹਿਨਣ ਵਾਲੇ ਚੋਲੇ ਦੀਆਂ ਚੌਹਾਂ ਨੁਕਰਾਂ ਉੱਤੇ ਬੰਨ੍ਹੋ।"
12 Façam borlas nas quatro pontas do manto que vocês usam para cobrir-se.
13 ਵਿਆਹ ਦੇ ਕਾਨੂੰਨ “ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸੱਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸੱਕਦਾ ਹੈ ਹੋ ਸੱਕਦਾ ਹੈ ਫ਼ੇਰ ਉਹ ਇਹ ਨਿਆਂ ਕਰੇ ਕਿ ਉਹ ਉਸ ਨੂੰ ਪਸੰਦ ਨਹੀਂ ਕਰਦਾ।"
13 Se um homem casar-se e, depois de deitar-se com a mulher, rejeitá-la
14 ਹੋ ਸੱਕਦਾ ਹੈ ਉਹ ਝੂਠ ਬੋਲੇ ਅਤੇ ਆਖੇ, ‘ਮੈਂ ਇੱਕ ਔਰਤ ਨਾਲ ਵਿਆਹ ਕੀਤਾ ਸੀ ਪਰ ਜਦੋਂ ਅਸੀਂ ਜਿਨਸੀ ਸੰਬੰਧ ਕਾਇਮ ਕੀਤੇ ਤਾਂ ਮੈਨੂੰ ਪਤਾ ਲੱਗਿਆ ਕਿ ਉਹ ਕੁਆਰੀ ਨਹੀਂ ਸੀ।’ ਉਸ ਦੇ ਵਿਰੁੱਧ ਇਹ ਆਖਣ ਨਾਲ ਹੋ ਸੱਕਦਾ ਹੈ ਕਿ ਲੋਕ ਉਸ ਬਾਰੇ ਮਾੜੀਆਂ ਗੱਲਾਂ ਸੋਚਣ।"
14 e falar mal dela e difamá-la, dizendo: "Casei-me com esta mulher, mas quando me cheguei a ela, descobri que não era mais virgem",
15 ਜੇ ਇਉਂ ਵਾਪਰੇ ਤਾਂ ਕੁੜੀ ਦੇ ਮਾਤਾ-ਪਿਤਾ ਨੂੰ ਕਸਬੇ ਦੇ ਬਜ਼ੁਰਗਾਂ ਅੱਗੇ ਸਭਾ ਵਾਲੀ ਥਾਂ ਉੱਤੇ ਸਬੂਤ ਲੈ ਕੇ ਆਉਣਾ ਚਾਹੀਦਾ ਹੈ ਕਿ ਕੁੜੀ ਕੁਆਰੀ ਸੀ।"
15 o pai e a mãe da moça trarão aos líderes da cidade, junto à porta, a prova da sua virgindade.
16 ਕੁੜੀ ਦੇ ਪਿਤਾ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੈਂ ਆਪਣੀ ਧੀ ਇਸ ਆਦਮੀ ਨੂੰ ਵਿਆਹੀ ਸੀ ਪਰ ਹੁਣ ਇਹ ਉਸ ਨੂੰ ਨਹੀਂ ਚਾਹੁੰਦਾ।"
16 Então o pai da moça dirá aos líderes: "Dei a minha filha em casamento a este homem, mas ele a rejeita.
17 ਇਸ ਆਦਮੀ ਨੇ ਮੇਰੀ ਧੀ ਦੇ ਵਿਰੁੱਧ ਝੂਠ ਬੋਲਿਆ ਹੈ ਉਸ ਨੇ ਆਖਿਆ ਸੀ, “ਮੈਨੂੰ ਇਹ ਸਬੂਤ ਨਹੀਂ ਮਿਲਿਆ ਕਿ ਤੁਹਾਡੀ ਧੀ ਕੁਆਰੀ ਹੈ।” ਪਰ ਇਸ ਗੱਲ ਦਾ ਇਹ ਸਬੂਤ ਇਹ ਹੈ ਕਿ ਮੇਰੀ ਧੀ ਕੁਆਰੀ ਸੀ।’ ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਸਬੇ ਦੇ ਆਗੂਆਂ ਨੂੰ ਕੱਪੜਾ ਦਿਖਾਉਣ।"
17 Ele também a difamou e disse: ‘Descobri que a sua filha não era virgem’. Mas aqui está a prova da virgindade da minha filha". Então os pais dela apresentarão a prova aos líderes da cidade,
18 ਫ਼ੇਰ ਉਸ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਆਦਮੀ ਨੂੰ ਫ਼ੜ ਲੈਣ ਅਤੇ ਉਸ ਨੂੰ ਸਜ਼ਾ ਦੇਣ।"
18 e eles castigarão o homem.
19 ਉਨ੍ਹਾਂ ਨੂੰ ਉਸ ਉੱਤੇ 40 ਓਸ ਚਾਂਦੀ ਜ਼ੁਰਮਾਨਾ ਕਰਨਾ ਚਾਹੀਦਾ ਅਤੇ ਇਹ ਪੈਸਾ ਕੁੜੀ ਦੇ ਪਿਉ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਉਸ ਨੇ ਇਸਰਾਏਲ ਦੀ ਕੁਆਰੀ ਕੁੜੀ ਦਾ ਨਾਮ ਖਰਾਬ ਕੀਤਾ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਉਸ ਆਦਮੀ ਦੀ ਪਤਨੀ ਬਣੀ ਰਹੇ ਅਤੇ ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕੇਗਾ।"
19 Aplicarão a ele a multa de cem peças de prata, que serão dados ao pai da moça, pois esse homem prejudicou a reputação de uma virgem israelita. E ele não poderá divorciar-se dela enquanto viver.
20 “ਪਰ ਹੋ ਸੱਕਦਾ ਹੈ ਕਿ ਪਤੀ ਨੇ ਜਿਹੜੀਆਂ ਗੱਲਾਂ ਆਪਣੀ ਪਤਨੀ ਬਾਰੇ ਆਖੀਆਂ ਹੋਣ ਉਹ ਸੱਚ ਹੋਣ। ਪਤਨੀ ਦੇ ਮਾਪਿਆਂ ਕੋਲ ਅਜਿਹਾ ਸਬੂਤ ਨਾ ਹੋਵੇ ਕਿ ਉਹ ਕੁਆਰੀ ਸੀ। ਜੇ ਅਜਿਹਾ ਵਾਪਰੇ,"
20 Se, contudo, a acusação for verdadeira e não se encontrar prova de virgindade da moça,
21 ਤਾਂ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਕੁੜੀ ਨੂੰ ਉਸ ਦੇ ਮਾਪਿਆਂ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਆਉਣ। ਫ਼ੇਰ ਕਸਬੇ ਦੇ ਆਦਮੀਆਂ ਨੂੰ ਚਾਹੀਦਾ ਹੈ ਕਿ ਉਹ ਉਸ ਨੂੰ ਪੱਥਰ ਮਾਰਕੇ ਮਾਰ ਦੇਣ। ਕਿਉਂਕਿ ਉਸ ਨੇ ਇਸਰਾਏਲ ਵਿੱਚ ਬੜੀ ਸ਼ਰਮਸਾਰੀ ਵਾਲ ਗੱਲ ਕੀਤੀ ਹੈ। ਉਸ ਨੇ ਆਪਣੇ ਪਿਤਾ ਦੇ ਘਰ ਇੱਕ ਵੇਸਵਾ ਵਾਲਾ ਕੰਮ ਕੀਤਾ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਵੋ।"
21 ela será levada à porta da casa do seu pai e ali os homens da sua cidade a apedrejarão até à morte. Ela cometeu um ato vergonhoso em Israel, prostituindo-se enquanto estava na casa de seu pai. Eliminem o mal do meio de vocês.
22 ਜਿਨਸੀ ਪਾਪ “ਜੇ ਕੋਈ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਜਿਸ ਨੂੰ ਸੰਬੰਧ ਰੱਖਦਾ ਫ਼ੜਿਆ ਜਾਂਦਾ ਹੈ ਤਾਂ ਉਨ੍ਹਾਂ ਦੋਹਾਂ ਨੂੰ ਮਾਰਨਾ ਚਾਹੀਦਾ ਹੈ-ਉਸ ਔਰਤ ਅਤੇ ਉਸ ਮਰਦ ਨੂੰ ਜਿਸਨੇ ਉਸ ਦੇ ਨਾਲ ਜਿਨਸੀ ਸੰਬੰਧ ਰੱਖੇ। ਤੁਹਾਨੂੰ ਚਾਹੀਦਾ ਹੈ ਕਿ ਇਸ ਬਦੀ ਨੂੰ ਇਸਰਾਏਲ ਵਿੱਚੋਂ ਦੂਰ ਕਰ ਦਿਉ।"
22 Se um homem for surpreendido deitado com a mulher de outro, os dois terão que morrer, o homem e a mulher com quem se deitou. Eliminem o mal do meio de Israel.
23 “ਹੋ ਸੱਕਦਾ ਹੈ ਕਿ ਕੋਈ ਆਦਮੀ ਕਿਸੇ ਹੋਰ ਆਦਮੀ ਨਾਲ ਮੰਗੀ ਹੋਈ ਕੁਆਰੀ ਕੁੜੀ ਨੂੰ ਮਿਲੇ ਉਹ ਉਸ ਨਾਲ ਜਿਨਸੀ ਸੰਬੰਧ ਕਾਇਮ ਕਰੇ। ਜੇ ਅਜਿਹੀ ਗੱਲ ਸ਼ਹਿਰ ਵਿੱਚ ਵਾਪਰੇ,"
23 Se numa cidade um homem se encontrar com uma jovem prometida em casamento e se deitar com ela,
24 ਤਾਂ ਤੁਹਾਨੂੰ ਚਾਹੀਦਾ ਹੈ ਕਿ ਦੋਹਾਂ ਨੂੰ ਸ਼ਹਿਰ ਦੇ ਦਰਵਾਜ਼ੇ ਨੇੜੇ ਜਨਤਕ ਥਾਂ ਉੱਤੇ ਲੈ ਆਉ ਅਤੇ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿਉ। ਤੁਹਾਨੂੰ ਆਦਮੀ ਨੂੰ ਮਾਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਕਿਸੇ ਹੋਰ ਦੀ ਪਤਨੀ ਨਾਲ ਜਿਨਸੀ ਪਾਪ ਕੀਤਾ। ਅਤੇ ਤੁਹਾਨੂੰ ਉਸ ਕੁੜੀ ਨੂੰ ਮਾਰ ਦੇਣਾ ਚਾਹੀਦਾ ਹੈ ਕਿਉਂਕਿ ਉਸ ਨੇ ਸ਼ਹਿਰ ਵਿੱਚ ਹੁੰਦਿਆ ਸਹਾਇਤਾ ਲਈ ਪੁਕਾਰ ਨਹੀਂ ਕੀਤੀ। ਤੁਹਾਨੂੰ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਣਾ ਚਾਹੀਦਾ ਹੈ।"
24 levem os dois à porta daquela cidade e apedrejem-nos até à morte: a moça porque estava na cidade e não gritou por socorro, e o homem porque desonrou a mulher doutro homem. Eliminem o mal do meio de vocês.
25 “ਪਰ ਜੇ ਕੋਈ ਆਦਮੀ ਕਿਸੇ ਮੰਗੀ ਹੋਈ ਕੁੜੀ ਨੂੰ ਬਾਹਰ ਖੇਤ ਵਿੱਚ ਮਿਲਦਾ ਹੈ ਅਤੇ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰਦਾ ਹੈ ਤਾਂ ਸਿਰਫ਼ ਆਦਮੀ ਨੂੰ ਹੀ ਮਾਰਨਾ ਚਾਹੀਦਾ ਹੈ।"
25 Se, contudo, um homem encontrar no campo uma jovem prometida em casamento e a forçar, somente o homem morrerá.
26 ਤੁਹਾਨੂੰ ਕੁੜੀ ਨੂੰ ਕੁਝ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸ ਨੇ ਅਜਿਹਾ ਕੁਝ ਨਹੀਂ ਕੀਤਾ ਜਿਸ ਨਾਲ ਉਹ ਮੌਤ ਦੀ ਅਧਿਕਾਰਨ ਹੋਵੇ। ਇਹ ਕਿਸੇ ਬੰਦੇ ਦੇ ਆਪਣੇ ਗੁਆਂਢੀ ਉੱਤੇ ਹਮਲਾ ਕਰਕੇ ਉਸ ਨੂੰ ਮਾਰਨ ਵਾਂਗ ਹੀ ਹੈ।"
26 Não façam nada, pois ela não cometeu pecado algum que mereça a morte. Este caso é semelhante ao daquele que ataca e mata o seu próximo,
27 ਕਿਉਂਕਿ ਆਦਮੀ ਨੇ ਮੰਗੀ ਕੋਈ ਕੁੜੀ ਉੱਤੇ ਖੇਤ ਵਿੱਚ ਹਮਲਾ ਕੀਤਾ। ਹੋ ਸੱਕਦਾ ਹੈ ਕਿ ਉਸ ਨੇ ਸਹਾਇਤਾ ਲਈ ਆਵਾਜ਼ਾ ਮਾਰੀਆਂ ਹੋਣ ਪਰ ਉੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਾ ਹੋਵੇ। ਇਸ ਲਈ ਉਸ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।"
27 pois o homem encontrou a moça virgem no campo, e, ainda que a jovem prometida em casamento gritasse, ninguém poderia socorrê-la.
28 “ਹੋ ਸੱਕਦਾ ਹੈ ਕਿਸੇ ਬੰਦੇ ਨੂੰ ਕੋਈ ਕੁਆਰੀ ਕੁੜੀ ਟੱਕਰੇ ਜਿਹੜੀ ਮੰਗੀ ਹੋਈ ਨਾ ਹੋਵੇ ਅਤੇ ਉਹ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰੇ। ਜੇ ਹੋਰ ਲੋਕ ਇਸ ਨੂੰ ਵਾਪਰਦਿਆਂ ਦੇਖ ਲੈਣ,"
28 Se um homem se encontrar com uma moça sem compromisso de casamento e a violentar, e eles forem descobertos,
29 ਤਾਂ ਉਸ ਨੂੰ ਕੁੜੀ ਦੇ ਪਿਤਾ ਨੂੰ ਵੀਹ ਓਸ ਚਾਂਦੀ ਦੇਣੀ ਚਾਹੀਦੀ ਹੈ। ਅਤੇ ਉਹ ਉਸਦੀ ਪਤਨੀ ਬਣ ਜਾਵੇਗੀ। ਕਿਉਂਕਿ ਉਸ ਨੇ ਉਸਦਾ ਨਿਰਾਦਰ ਕੀਤਾ, ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕਦਾ।"
29 ele pagará ao pai da moça cinqüenta peças de prata. Terá que casar-se com a moça, pois a violentou. Jamais poderá divorciar-se dela.
30 “ਕਿਸੇ ਬੰਦੇ ਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਸਨੀ ਸੰਬੰਧ ਕਾਇਮ ਕਰਕੇ ਆਪਣੇ ਪਿਤਾ ਲਈ ਸ਼ਰਮਸਾਰੀ ਦਾ ਕਾਰਣ ਨਹੀਂ ਬਨਣਾ ਚਾਹੀਦਾ।"
30 Nenhum homem poderá tomar por mulher a mulher do seu pai, pois isso desonraria a cama de seu pai.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 22, comparar traduções ou montar um estudo — tudo direto pelo WhatsApp.