Deuteronômio 28
Punjabi Bible (GL_PUNJABI) vs ARIB
ARIB Almeida Revisada Imprensa Bíblica
1 ਕਾਨੂੰਨ ਦਾ ਪਾਲਣ ਕਰਨ ਲਈ ਅਸੀਸਾਂ “ਹੁਣ, ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਦਾ ਧਿਆਨ ਰੱਖੋਗੇ ਅਤੇ ਉਸ ਦੇ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਸਿਰਮੌਰ ਬਣਾਵੇਗਾ।"
1 Se ouvires atentamente a voz do Senhor teu Deus, tendo cuidado de guardar todos os seus mandamentos que eu hoje te ordeno, o Senhor teu Deus te exaltará sobre todas as nações da terra;
2 ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਸੁਣੋ, ਇਹ ਸਾਰੀਆਂ ਆਸੀਸਾਂ ਤੁਹਾਡੇ ਕੋਲ ਆਉਣਗੀਆਂ ਅਤੇ ਤੁਹਾਡੀਆਂ ਹੋ ਜਾਣਗੀਆਂ।"
2 e todas estas bênçãos virão sobre ti e te alcançarão, se ouvires a voz do Senhor teu Deus:
3 “ਤੁਹਾਨੂੰ ਸ਼ਹਿਰ ਵਿੱਚ ਅਤੇ ਖੇਤ ਵਿੱਚ ਅਸੀਸ ਮਿਲੇਗੀ।"
3 Bendito serás na cidade, e bendito serás no campo.
4 ਤੁਹਾਨੂੰ ਅਸੀਸ ਮਿਲੇਗੀ ਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ। ਤੁਹਾਡੀ ਧਰਤੀ ਅਸੀਸਮਈ ਹੋਵੇਗੀ ਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀ ਤੁਹਾਡੇ ਜਾਨਵਰ ਬਹੁਤ ਸਾਰੀਂ ਸੰਤਾਨਾ ਨਾਲ ਅਸੀਸਮਈ ਹੋਣਗੇ। ਤੁਹਾਡੇ ਪਸ਼ੂ ਵੱਛਿਆਂ ਨਾਲ ਅਤੇ ਤੁਹਾਡੇ ਇੱਜੜ ਲੇਲਿਆਂ ਨਾਲ ਅਸੀਸਮਈ ਹੋਣਗੇ।"
4 Bendito o fruto do teu ventre, e o fruto do teu solo, e o fruto dos teus animais, e as crias das tuas vacas e das tuas ovelhas.
5 ਯਹੋਵਾਹ ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਅਸੀਸ ਦੇਵੇਗਾ ਅਤੇ ਉਨ੍ਹਾਂ ਨੂੰ ਭੋਜਨ ਨਾਲ ਭਰ ਦੇਵੇਗਾ।"
5 Bendito o teu cesto, e a tua amassadeira.
6 ਤੁਸੀਂ ਅਸੀਸਮਈ ਹੋਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਜੇਤੂ ਬਣਕੇ ਵਾਪਸ ਪਰਤੋਂਗੇ।"
6 Bendito serás quando entrares, e bendito serás quando saíres.
7 “ਯਹੋਵਾਹ ਉਨ੍ਹਾਂ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰੇਗਾ ਜਿਹੜੇ ਤੁਹਾਡੇ ਖਿਲਾਫ਼ ਲੜਨ ਲਈ ਆਉਣਗੇ। ਤੁਹਾਡੇ ਦੁਸ਼ਮਣ ਤੁਹਾਡੇ ਵੱਲ ਇੱਕ ਰਸਤੇ ਤੋਂ ਆਉਣਗੇ, ਪਰ ਉਹ ਤੁਹਾਡੇ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਣਗੇ!"
7 O Senhor entregará, feridos diante de ti, os teus inimigos que se levantarem contra ti; por um caminho sairão contra ti, mas por sete caminhos rugirão da tua presença.
8 “ਯਹੋਵਾਹ ਤੁਹਾਨੂੰ ਅਸੀਸ ਦੇਵੇਗਾ ਅਤੇ ਤੁਹਾਡੇ ਭੰਡਾਰੇ ਭਰ ਦੇਵੇਗਾ। ਉਹ ਤੁਹਾਡੇ ਕੀਤੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦੇਵੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਹੜੀ ਉਹ ਤੁਹਾਨੂੰ ਦੇ ਰਿਹਾ ਹੈ।"
8 O Senhor mandará que a bênção esteja contigo nos teus celeiros e em tudo a que puseres a tua mão; e te abençoará na terra que o Senhor teu Deus te dá.
9 ਯਹੋਵਾਹ ਤੁਹਾਨੂੰ ਆਪਣੇ ਪਵਿੱਤਰ ਲੋਕ ਬਨਾਵੇਗਾ, ਜਿਹਾ ਕਿ ਉਸ ਨੇ ਇਕਰਾਰ ਕੀਤਾ ਸੀ। ਯਹੋਵਾਹ ਅਜਿਹਾ ਕਰੇਗਾ, ਜੇ ਤੁਸੀਂ ਉਸ ਦੇ ਹੁਕਮਾਂ ਦਾ ਪਾਲਣ ਕਰੋਗੇ ਅਤੇ ਉਹੀ ਕਰੋ ਜੋ ਉਹ ਕਰਨ ਲਈ ਕਹਿੰਦਾ ਹੈ।"
9 O Senhor te confirmará para si por povo santo, como te jurou, se guardares os mandamentos do Senhor teu Deus e andares nos seus caminhos.
10 ਫ਼ੇਰ ਉਸ ਧਰਤੀ ਉਤਲੇ ਲੋਕ ਦੇਖਣਗੇ ਕਿ ਤੁਸੀਂ ਯਹੋਵਾਹ ਦੇ ਹੋ ਅਤੇ ਉਹ ਤੁਹਾਡੇ ਪਾਸੋਂ ਡਰਨਗੇ।"
10 Assim todos os povos da terra verão que és chamado pelo nome do Senhor, e terão temor de ti.
11 “ਅਤੇ ਯਹੋਵਾਹ ਤੁਹਾਨੂੰ ਬਹੁਤ ਸਾਰੀਆਂ ਨਿਆਮਤਾ ਬਖਸ਼ੇਗਾ। ਉਹ ਤੁਹਾਨੂੰ ਬਹੁਤ ਸਾਰੇ ਬੱਚੇ ਬਖਸ਼ੇਗਾ। ਉਹ ਤੁਹਾਡੀਆਂ ਗਾਵਾਂ ਨੂੰ ਬਹੁਤ ਸਾਰੇ ਵੱਛੇ ਦੇਵੇਗਾ। ਉਹ ਤੁਹਾਨੂੰ ਉਸ ਧਰਤੀ ਵਿੱਚ ਚੰਗੀ ਫ਼ਸਲ ਬਖਸ਼ੇਗਾ ਜਿਹੜੀ ਤੁਹਾਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
11 E o Senhor te fará prosperar grandemente no fruto do teu ventre, no fruto dos teus animais e no fruto do teu solo, na terra que o Senhor, com juramento, prometeu a teus pais te dar.
12 ਯਹੋਵਾਹ ਆਕਾਸ਼, ਆਪਣੀਆਂ ਅਸੀਸਾਂ ਦੇ ਦਾਲਾਨ ਨੂੰ ਖੋਲ੍ਹ ਦੇਵੇਗਾ ਅਤੇ ਤੁਹਾਡੀ ਧਰਤੀ ਲਈ ਠੀਕ ਸਮੇਂ ਬਾਰਿਸ਼ ਘੱਲੇਗਾ। ਯਹੋਵਾਹ ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। ਇਸ ਲਈ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ਾ ਦੇਣ ਲਈ ਧੰਨ ਹੋਵੇਗਾ, ਅਤੇ ਤੁਹਾਨੂੰ ਉਨ੍ਹਾਂ ਪਾਸੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ।"
12 O Senhor te abrirá o seu bom tesouro, o céu, para dar à tua terra a chuva no seu tempo, e para abençoar todas as obras das tuas mãos; e emprestarás a muitas nações, porém tu não tomarás emprestado.
13 ਯਹੋਵਾਹ ਤੁਹਾਨੂੰ ਸਿਰ ਵਰਗਾ ਬਣਾਵੇਗਾ ਪੂਛ ਵਰਗਾ ਨਹੀਂ। ਤੁਸੀਂ ਸਭ ਦੇ ਉੱਤੇ ਹੋਵੋਂਗੇ, ਥੱਲੇ ਨਹੀਂ। ਇਹ ਤਾਂ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਤੁਹਾਨੂੰ ਇਨ੍ਹਾਂ ਹੁਕਮਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ।"
13 E o Senhor te porá por cabeça, e não por cauda; e só estarás por cima, e não por baixo; se obedeceres aos mandamentos do Senhor teu Deus, que eu hoje te ordeno, para os guardar e cumprir,
14 ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਬਿਵਸਥਾ ਤੋਂ ਬਦਲਨਾ ਨਹੀਂ ਚਾਹੀਦਾ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਤੁਹਾਨੂੰ ਨਾ ਤਾਂ ਸੱਜੇ ਅਤੇ ਨਾ ਹੀ ਖੱਬੇ ਮੁੜਨਾ ਚਾਹੀਦਾ ਹੈ। ਤੁਹਾਨੂੰ ਹੋਰਨਾ ਦੇਵਤਿਆਂ ਦਾ ਅਨੁਸਰਣ ਅਤੇ ਉਨ੍ਹਾਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।"
14 não te desviando de nenhuma das palavras que eu hoje te ordeno, nem para a direita nem para a esquerda, e não andando após outros deuses, para os servires.
15 ਕਾਨੂੰਨ ਨੂੰ ਨਾ ਮੰਨਣ ਦੇ ਸਰਾਪ “ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ:"
15 Se, porém, não ouvires a voz do Senhor teu Deus, se não cuidares em cumprir todos os seus mandamentos e os seus estatutos, que eu hoje te ordeno, virão sobre ti todas estas maldições, e te alcançarão:
16 “ਤੁਹਾਨੂੰ ਸ਼ਹਿਰ ਵਿੱਚ ਅਤੇ ਖੇਤਾਂ ਵਿੱਚ ਸਰਾਪ ਮਿਲੇਗਾ।"
16 Maldito serás na cidade, e maldito serás no campo.
17 ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਵਿੱਚ ਕੋਈ ਭੋਜਨ ਨਹੀਂ ਹੋਵੇਗਾ।"
17 Maldito o teu cesto, e a tua amassadeira.
18 ਤੁਸੀਂ ਸਰਾਪੇ ਜਾਵੋਂਗੇ ਅਤੇ ਤੁਹਾਡੇ ਬਹੁਤ ਬੱਚੇ ਨਹੀਂ ਹੋਣਗੇ। ਤੁਹਾਡੀ ਧਰਤੀ ਨੂੰ ਸਰਾਪ ਮਿਲੇਗਾ ਅਤੇ ਤੁਹਾਨੂੰ ਚੰਗੀ ਫ਼ਸਲ ਪ੍ਰਾਪਤ ਨਹੀਂ ਹੋਵੇਗੀ। ਤੁਹਾਡੇ ਪਸ਼ੂਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਦੇ ਬਹੁਤ ਸਾਰੇ ਬੱਚੇ ਨਹੀਂ ਹੋਣਗੇ। ਤੁਹਾਡੇ ਸਾਰੇ ਵੱਛਿਆਂ ਅਤੇ ਲੇਲਿਆਂ ਨੂੰ ਸਰਾਪ ਮਿਲੇਗਾ।"
18 Maldito o fruto do teu ventre, e o fruto do teu solo, e as crias das tuas vacas e das tuas ovelhas.
19 ਤੁਸੀਂ ਸਰਾਪੇ ਜਾਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਤੁਸੀਂ ਹਾਰੇ ਹੋਏ ਵਾਪਸ ਪਰਤੋਂਗੇ।"
19 Maldito serás ao entrares, e maldito serás ao saíres.
20 “ਜੇ ਤੁਸੀਂ ਕੁਝ ਵੀ ਬੁਰਾ ਕਰਦੇ ਹੋ ਅਤੇ ਯਹੋਵਾਹ ਤੋਂ ਮੁਖ ਮੋੜ ਲੈਂਦੇ ਹੋ, ਉਹ ਤੁਹਾਡੇ ਉੱਤੇ ਆਫ਼ਤਾਂ ਲਿਆਵੇਗਾ। ਤੁਹਾਨੂੰ ਆਪਣੇ ਕੀਤੇ ਹਰ ਕੰਮ ਵਿੱਚ ਨਿਰਾਸ਼ਾ ਅਤੇ ਮੁਸ਼ਿਕਲਾਂ ਦਾ ਸਾਹਮਣਾ ਕਰੋਂਗੇ। ਉਹ, ਅਜਿਹਾ ਓਨਾ ਚਿਰ ਤੱਕ ਕਰਦਾ ਰਹੇਗਾ ਜਦੋਂ ਤੱਕ ਕਿ ਤੁਸੀਂ ਆਪਣੀਆਂ ਬਦ ਕਰਨੀਆਂ ਕਾਰਣ ਤਬਾਹ ਨਹੀਂ ਹੋ ਜਾਂਦੇ।"
20 O Senhor mandará sobre ti a maldição, a derrota e o desapontamento, em tudo a que puseres a mão para fazer, até que sejas destruído, e até que repentinamente pereças, por causa da maldade das tuas obras, pelas quais me deixaste.
21 ਯਹੋਵਾਹ ਤੁਹਾਨੂੰ ਭਿਆਨਕ ਬਿਮਾਰੀਆਂ ਵਿੱਚ ਗਰਕ ਕਰ ਦੇਵੇਗਾ ਜਦੋਂ ਤੱਕ ਕਿ ਤੁਸੀਂ ਖਤਮ ਨਹੀਂ ਹੋ ਜਾਂਦੇ-ਉਸ ਧਰਤੀ ਉੱਤੋਂ ਤਬਾਹ ਨਹੀਂ ਹੋ ਜਾਂਦੇ ਜਿਸ ਨੂੰ ਤੁਸੀਂ ਹਾਸਿਲ ਕਰਨ ਜਾ ਰਹੇ ਹੋ।"
21 O Senhor fará pegar em ti a peste, até que te consuma da terra na qual estás entrando para a possuíres.
22 ਯਹੋਵਾਹ ਤੁਹਾਨੂੰ ਬਿਮਾਰੀ, ਬੁਖਾਰ ਅਤੇ ਮਹਾਮਾਰੀ ਨਾਲ ਸਜ਼ਾ ਦੇਵੇਗਾ। ਯਹੋਵਾਹ ਭਿਆਨਕ ਗਰਮੀ ਅਤੇ ਸੋਕਾ ਭੇਜੇਗਾ। ਤੁਹਾਡੀਆਂ ਫ਼ਸਲਾ ਗਰਮੀ ਅਤੇ ਬਿਮਾਰੀ ਕਾਰਣ ਮਰ ਜਾਣਗੀਆਂ। ਇਹ ਸਭ ਕੁਝ ਤੁਹਾਡੇ ਤਬਾਹ ਹੋਣ ਤੀਕ ਵਾਪਰਦਾ ਰਹੇਗਾ।"
22 O Senhor te ferirá com a tísica e com a febre, com a inflamação, com o calor forte, com a seca, com crestamento e com ferrugem, que te perseguirão até que pereças
23 ਤੁਹਾਡੇ ਉੱਪਰ ਆਕਾਸ਼ ਪਾਲਿਸ਼ ਕੀਤੇ ਪਿੱਤਲ ਵਰਗਾ ਹੋਵੇਗਾ ਅਤੇ ਤੁਹਾਡੇ ਪੈਰਾਂ ਹੇਠਾਂ ਦੀ ਜ਼ਮੀਨ ਲੋਹੇ ਜਿੰਨੀ ਸਖਤ ਹੋਵੇਗੀ।"
23 O céu que está sobre a tua cabeça será de bronze, e a terra que está debaixo de ti será de ferro.
24 ਯਹੋਵਾਹ ਬਾਰਿਸ਼ ਨਹੀਂ ਭੇਜੇਗਾ-ਆਕਾਸ਼ ਵਿੱਚੋਂ ਸਿਰਫ਼ ਰੇਤ ਅਤੇ ਮਿੱਟੀ ਹੀ ਕਿਰੇਗੀ। ਇਹ ਓਨਾ ਚਿਰ ਤੁਹਾਡੇ ਉੱਤੇ ਡਿੱਗਦੀ ਰਹੇਗੀ ਜਿੰਨਾ ਚਿਰ ਤੱਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ।"
24 O Senhor dará por chuva à tua terra pó; do céu descerá sobre ti a poeira, ate que sejas destruído.
25 “ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ।"
25 O Senhor fará que sejas ferido diante dos teus inimigos; por um caminho sairás contra eles, e por sete caminhos fugirás deles; e serás espetáculo horrendo a todos os reinos da terra.
26 ਤੁਹਾਡੀਆਂ ਲਾਸ਼ਾ ਜੰਗਲੀ ਜਾਨਵਰਾ ਅਤੇ ਪੰਛੀਆਂ ਦਾ ਭੋਜਨ ਬਣਨਗੀਆਂ। ਉਨ੍ਹਾਂ ਨੂੰ ਤੁਹਾਡੀਆਂ ਲਾਸ਼ਾ ਤੋਂ ਹਟਾਉਣ ਵਾਲਾ ਕੋਈ ਨਹੀਂ ਹੋਵੇਗਾ।"
26 Os teus cadáveres servirão de pasto a todas as aves do céu, e aos animais da terra, e não haverá quem os enxote.
27 “ਯਹੋਵਾਹ ਤੁਹਾਨੂੰ ਫ਼ੋੜਿਆ ਨਾਲ ਸਜ਼ਾ ਦੇਵੇਗਾ ਜਿਵੇਂ ਉਸ ਨੇ ਮਿਸਰੀਆਂ ਨੂੰ ਦਿੱਤੀ ਸੀ। ਉਹ ਤੁਹਾਨੂੰ ਰਸੌਲੀਆਂ, ਰਿਸਣ ਵਾਲੇ ਜ਼ਖਮਾ ਅਤੇ ਲਾਇਲਾਜ ਖੁਜਲੀ ਨਾਲ ਸਜ਼ਾ ਦੇਵੇਗਾ।"
27 O Senhor te ferirá com as úlceras do Egito, com tumores, com sarna e com coceira, de que não possas curar-te;
28 ਯਹੋਵਾਹ ਤੁਹਾਨੂੰ ਪਾਗਲਪਨ ਦੀ ਸਜ਼ਾ ਦੇਵੇਗਾ। ਉਹ ਤੁਹਾਨੂੰ ਅੰਨ੍ਹਾ ਅਤੇ ਬੇਸਮਝ ਬਣਾ ਦੇਵੇਗਾ।"
28 o Senhor te ferirá com loucura, com cegueira, e com pasmo de coração.
29 ਦਿਨ ਵੇਲੇ, ਤੁਸੀਂ ਹਨੇਰੇ ਵਿੱਚ ਅੰਨ੍ਹੇ ਆਦਮੀ ਵਾਂਗ ਰਸਤਾ ਲੱਭੋਂਗੇ। ਤੁਸੀਂ ਆਪਣੇ ਕੀਤੇ ਹਰ ਕੰਮ ਵਿੱਚ ਸਫ਼ਲ ਨਹੀਂ ਹੋਵੋਂਗੇ। ਬਾਰ-ਬਾਰ ਲੋਕ ਤੁਹਾਨੂੰ ਦੁੱਖ ਦੇਣਗੇ ਅਤੇ ਤੁਹਾਡੀਆਂ ਚੀਜ਼ਾਂ ਚੁਰਾਉਣਗੇ। ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।"
29 Apalparás ao meio-dia como o cego apalpa nas trevas, e não prosperarás nos teus caminhos; serás oprimido e roubado todos os dias, e não haverá quem te salve.
30 “ਤੁਸੀਂ ਕਿਸੇ ਇੱਕ ਔਰਤ ਨਾਲ ਮੰਗੇ ਹੋਏ ਹੋਵੋਂਗੇ ਪਰ ਕੋਈ ਹੋਰ ਬੰਦਾ ਉਸ ਨਾਲ ਜਿਨਸੀ ਸੰਬੰਧ ਰੱਖਦਾ ਹੋਵੇਗਾ। ਤੁਸੀਂ ਮਕਾਨ ਬਨਾਵੋਂਗੇ ਪਰ ਤੁਸੀਂ ਉਸ ਵਿੱਚ ਰਹੋਂਗੇ ਨਹੀਂ। ਤੁਸੀਂ ਅੰਗੂਰਾ ਦਾ ਬਾਗ ਲਾਵੋਂਗੇ ਪਰ ਤੁਹਾਨੂੰ ਇਸਤੋਂ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ।"
30 Desposar-te-ás com uma mulher, porém outro homem dormirá com ela; edificarás uma casa, porém não morarás nela; plantarás uma vinha, porém não a desfrutarás.
31 ਲੋਕੀ ਤੁਹਾਡੀਆਂ ਗਾਵਾ ਨੂੰ ਤੁਹਾਡੀਆਂ ਅੱਖਾਂ ਸਾਹਮਣੇ ਜ਼ਿਬਾਹ ਕਰਨਗੇ। ਪਰ ਤੁਸੀਂ ਕੋਈ ਮਾਸ ਨਹੀਂ ਖਾਵੋਂਗੇ। ਲੋਕ ਤੁਹਾਡੇ ਖੋਤੇ ਲੈ ਜਾਣਗੇ ਅਤੇ ਉਹ ਤੁਹਾਨੂੰ ਵਾਪਸ ਨਹੀਂ ਮੋੜਨਗੇ। ਤੁਹਾਡੇ ਦੁਸ਼ਮਣ ਤੁਹਾਡੀਆਂ ਭੇਡਾਂ ਲੈ ਜਾਣਗੇ ਅਤੇ ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।"
31 O teu boi será morto na tua presença, porém dele não comerás; o teu jumento será roubado diante de ti, e não te será restituído a ti; as tuas ovelhas serão dadas aos teus inimigos, e não haverá quem te salve.
32 “ਹੋਰਨਾ ਲੋਕਾਂ ਨੂੰ ਤੁਹਾਡੇ ਧੀਆਂ-ਪੁੱਤਰਾਂ ਨੂੰ ਲੈ ਜਾਣ ਦੀ ਇਜਾਜ਼ਤ ਹੋਵੇਗੀ। ਹਰ ਰੋਜ਼ ਤੁਸੀਂ ਆਪਣੇ ਬੱਚਿਆਂ ਦੀ ਤਲਾਸ਼ ਕਰੋਂਗੇ। ਤੁਸੀਂ ਸਾਰਾ ਦਿਨ ਉਨ੍ਹਾਂ ਦੀ ਤਲਾਸ਼ ਕਰੋਂਗੇ, ਜਦੋਂ ਤੱਕ ਤੁਹਾਡੀਆਂ ਅੱਖਾਂ ਕਮਜ਼ੋਰ ਨਹੀਂ ਹੋ ਜਾਂਦੀਆਂ, ਪਰ ਤੁਸੀਂ ਕੁਝ ਨਹੀਂ ਕਰ ਸੱਕੋਂਗੇ।"
32 Teus filhos e tuas filhas serão dados a outro povo, os teus olhos o verão, e desfalecerão de saudades deles todo o dia; porém não haverá poder na tua mão.
33 “ਉਹ ਕੌਮ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ, ਤੁਹਾਡੀ ਸਾਰੀ ਕਮਾਈ ਅਤੇ ਤੁਹਾਡੀਆਂ ਫ਼ਸਲਾਂ ਹੜੱਪ ਕਰ ਲਵੇਗੀ। ਤੁਹਾਡੇ ਨਾਲ ਸਾਰੀ ਜ਼ਿੰਦਗੀ ਬਦਸਲੂਕੀ ਹੋਵੇਗੀ ਅਤੇ ਤੁਹਾਨੂੰ ਗਾਲ੍ਹਾ ਮਿਲਣਗਿਆਂ।"
33 O fruto da tua terra e todo o teu trabalho comê-los-á um povo que nunca conheceste; e serás oprimido e esmagado todos os dias.
34 ਜਿਹੜੀਆਂ ਚੀਜ਼ਾਂ ਤੁਸੀਂ ਦੇਖੋਂਗੇ, ਤੁਹਾਨੂੰ ਪਾਗਲ ਬਣਾ ਦੇਣਗੀਆਂ!"
34 E enlouquecerás pelo que hás de ver com os teus olhos.
35 ਯਹੋਵਾਹ ਤੁਹਾਨੂੰ ਲਾਇਲਾਜ਼ ਰਿਸਦੇ ਫ਼ੋੜਿਆਂ ਨਾਲ ਸਜ਼ਾ ਦੇਵੇਗਾ। ਇਹ ਫ਼ੋੜੇ ਤੁਹਾਡੇ ਗੋਡਿਆਂ ਅਤੇ ਲੱਤਾਂ ਉੱਤੇ ਹੋਣਗੇ। ਇਹ ਫ਼ੋੜੇ ਤੁਹਾਡੇ ਜਿਸਮ ਦੇ ਸਾਰੇ ਹਿਸਿਆਂ ਉੱਤੇ ਹੋਣਗੇ-ਤੁਹਾਡੇ ਪੈਰਾਂ ਦੀਆਂ ਤਲੀਆਂ ਤੋਂ ਲੈ ਕੇ ਤੁਹਾਡੇ ਸਿਰ ਦੀ ਟਿਸੀ ਤੱਕ।"
35 Com úlceras malignas, de que não possas sarar, o Senhor te ferirá nos joelhos e nas pernas, sim, desde a planta do pé até o alto da cabeça.
36 “ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਚੁਣੋ ਕਿਸੇ ਅਜਿਹੇ ਦੇਸ਼ ਵਿੱਚ ਭੇਜ ਦੇਵੇਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਅਤੇ ਤੁਹਾਡੇ ਪੁਰਖਿਆਂ ਨੇ ਕਦੇ ਵੀ ਦੇਸ਼ ਨੂੰ ਨਹੀਂ ਵੇਖਿਆ ਸੀ। ਓੱਥੇ ਤੁਸੀਂ ਲੱਕੜ ਅਤੇ ਪੱਥਰ ਤੋਂ ਬਣੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੋਂਗ਼ੇ।"
36 O Senhor te levará a ti e a teu rei, que tiveres posto sobre ti, a uma nação que não conheceste, nem tu nem teus pais; e ali servirás a outros deuses, ao pau e à pedra.
37 ਉਨ੍ਹਾਂ ਦੇਸ਼ਾਂ ਵਿੱਚ, ਜਿੱਥੇ ਯਹੋਵਾਹ ਤੁਹਾਨੂੰ ਭੇਜੇਗਾ, ਲੋਕ ਤੁਹਾਡੇ ਉੱਤੇ ਡਿੱਗਦੀਆਂ ਆਫ਼ਤਾਂ ਤੋਂ ਹੈਰਾਨ ਹੋ ਜਾਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਤੁਹਾਡੇ ਬਾਰੇ ਮੰਦਾ ਬੋਲਣਗੇ।"
37 E virás a ser por pasmo, provérbio e ludíbrio entre todos os povos a que o Senhor te levar.
38 ਅਸਫ਼ਲਤਾ ਦਾ ਸਰਾਪ “ਤੁਸੀਂ ਆਪਣੇ ਖੇਤਾਂ ਵਿੱਚ ਕਿੰਨੇ ਹੀ ਬੀਜ ਬੀਜੋਂਗੇ, ਪਰ ਤੁਹਾਡੀ ਫ਼ਸਲ ਬਹੁਤ ਥੋੜੀ ਜਿਹੀ ਹੋਵੇਗੀ। ਕਿਉਂਕਿ ਕੀੜੇ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣਗੇ।"
38 Levarás muita semente para o teu campo, porem colherás pouco; porque o gafanhoto a consumirá.
39 ਤੁਸੀਂ ਅੰਗੂਰਾ ਦੇ ਖੇਤ ਉਗਾਉਂਗੇ ਅਤੇ ਉਨ੍ਹਾਂ ਉੱਤੇ ਸਖਤ ਮਿਹਨਤ ਕਰੋਂਗੇ, ਪਰ ਇਸ ਵਿੱਚੋਂ ਅੰਗੂਰ ਜਾਂ ਮੈਅ ਹਾਸਿਲ ਨਹੀਂ ਕਰ ਸੱਕੋਂਗੇ। ਕਿਉਂਕਿ ਅੰਗੂਰਾਂ ਨੂੰ ਕੀੜੇ ਖਾ ਜਾਣਗੇ।"
39 Plantarás vinhas, e as cultivarás, porém não lhes beberás o vinho, nem colherás as uvas; porque o bicho as devorará.
40 ਤੁਹਾਡੇ ਕੋਲ ਆਪਣੀ ਧਰਤੀ ਉੱਤੇ ਹਰ ਥਾਂ ਜੈਤੂਨ ਦੇ ਰੁੱਖ ਹੋਣਗੇ, ਪਰ ਤੁਸੀਂ ਤੇਲ ਨੂੰ ਇਸਤੇਮਾਲ ਨਹੀਂ ਕਰ ਸੱਕੋਂਗੇ। ਕਿਉਂਕਿ ਜ਼ੈਤੂਨ ਧਰਤੀ ਉੱਤੇ ਡਿੱਗ ਕੇ ਸੜ ਜਾਣਗੇ।"
40 Terás oliveiras em todos os teus termos, porém não te ungirás com azeite; porque a azeitona te cairá da oliveira.
41 ਤੁਹਾਡੇ ਧੀਆਂ-ਪੁੱਤਰ ਹੋਣਗੇ। ਪਰ ਤੁਸੀਂ ਉਨ੍ਹਾਂ ਨੂੰ ਰੱਖ ਨਹੀਂ ਸੱਕੋਂਗੇ। ਕਿਉਂਕਿ ਉਹ ਫ਼ੜ ਲਈ ਜਾਣਗੇ ਅਤੇ ਦੂਰ ਲਿਜਾਏ ਜਾਣਗੇ।"
41 Filhos e filhas gerarás, porém não te pertencerão; porque irão em cativeiro.
42 ਟਿੱਡੇ ਤੁਹਾਡੇ ਖੇਤਾ ਦੀਆਂ ਸਾਰੀਆਂ ਫ਼ਸਲਾ ਅਤੇ ਸਾਰੇ ਰੁੱਖਾਂ ਨੂੰ ਤਬਾਹ ਕਰ ਦੇਣਗੇ।"
42 Todo o teu arvoredo e o fruto do teu solo consumi-los-á o gafanhoto.
43 ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਹੋਰ ਤਾਕਤ ਹਾਸਿਲ ਕਰਦੇ ਜਾਣਗੇ ਅਤੇ ਤੁਸੀਂ ਆਪਣੀ ਸ਼ਕਤੀ ਗੁਆ ਲਵੋਂਗੇ। ਉਨ੍ਹਾਂ ਕੋਲ ਤੁਹਾਨੂੰ ਉਧਾਰ ਦੇਣ ਲਈ ਧੰਨ ਹੋਵਗਾ, ਪਰ ਤੁਹਾਡੇ ਕੋਲ ਉਨ੍ਹਾਂ ਨੂੰ ਉਧਾਰ ਦੇਣ ਲਈ ਧੰਨ ਨਹੀਂ ਹੋਵੇਗਾ। ਉਹ ਤੁਹਾਡੇ ਉੱਤੇ ਇੰਝ, ਰਾਜ ਕਰਨਗੇ ਜਿਵੇਂ ਸਿਰ ਜਿਸਮ ਉੱਤੇ ਸ਼ਾਸਨ ਕਰਦਾ। ਤੁਸੀਂ ਪੂਛ ਦੀ ਤਰ੍ਹਾਂ ਹੋਵੋਂਗੇ।"
43 O estrangeiro que está no meio de ti se elevará cada vez mais sobre ti, e tu cada vez mais descerás;
44 “ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਇਹ ਤੁਹਾਡਾ ਪਿੱਛਾ ਕਰਦੇ ਰਹਿਣਗੇ ਅਤੇ ਤੁਹਾਨੂੰ ਫ਼ੜਦੇ ਰਹਿਣਗੇ ਜਦੋਂ ਤੀਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਖੀਆਂ ਸਨ। ਤੁਸੀਂ ਉਨ੍ਹਾਂ ਆਦੇਸ਼ਾ ਅਤੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਸਨ।"
44 ele emprestará a ti, porém tu não emprestarás a ele; ele será a cabeça, e tu serás a cauda.
45 ਇਹ ਸਰਾਪ ਲੋਕਾਂ ਨੂੰ ਇਹ ਦਰਸਾਉਣਗੇ ਕਿ ਪਰਮੇਸ਼ੁਰ ਨੇ ਤੁਹਾਡੇ ਬਾਰੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਬਾਰੇ ਹਮੇਸ਼ਾ ਲਈ ਨਿਆਂ ਕੀਤਾ। ਲੋਕੀ ਤੁਹਾਡੇ ਨਾਲ ਵਾਪਰੀਆਂ ਇਨ੍ਹਾਂ ਭਿਆਨਕ ਘਟਨਾਵਾਂ ਉੱਤੇ ਹੈਰਾਨ ਹੋਣਗੇ।"
45 Todas estas maldições virão sobre ti, e te perseguirão, e te alcançarão, até que sejas destruído, por não haveres dado ouvidos à voz do Senhor teu Deus, para guardares os seus mandamentos, e os seus estatutos, que te ordenou.
46 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਨੇਕਾਂ ਅਸੀਸਾਂ ਦਿੱਤੀਆਂ, ਪਰ ਤੁਸੀਂ ਆਨੰਦ ਅਤੇ ਖੁਸ਼ਦਿਲੀ ਨਾਲ ਉਸਦੀ ਸੇਵਾ ਨਹੀਂ ਕੀਤੀ।"
46 Estarão sobre ti por sinal e por maravilha, como também sobre a tua descendência para sempre.
47 ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।"
47 Por não haveres servido ao Senhor teu Deus com gosto e alegria de coração, por causa da abundância de tudo,
48 ਦੁਸ਼ਮਣ ਕੌਮ ਦਾ ਸਰਾਪ “ਯਹੋਵਾਹ ਤੁਹਾਡੇ ਖਿਲਾਫ਼ ਲੜਨ ਲਈ ਦੂਰ ਦੁਰਾਡਿਉਂ ਇੱਕ ਕੌਮ ਲਿਆਵੇਗਾ। ਤੁਸੀਂ ਉਨ੍ਹਾਂ ਦੀ ਬੋਲੀ ਨਹੀਂ ਸਮਝੋਂਗੇ। ਉਹ ਤੁਹਾਡੇ ਉੱਪਰ ਇੱਕ ਬਾਜ਼ ਵਾਂਗ ਵਾਰ ਕਰਨਗੇ।"
48 servirás aos teus inimigos, que o Senhor enviará contra ti, em fome e sede, e em nudez, e em falta de tudo; e ele porá sobre o teu pescoço um jugo de ferro, até que te haja destruído.
49 ਉਹ ਲੋਕ ਬਹੁਤ ਜ਼ਾਲਮ ਹੋਣਗੇ। ਉਹ ਬਿਰਧ ਲੋਕਾਂ ਦੀ ਪਰਵਾਹ ਨਹੀਂ ਕਰਨਗੇ ਅਤੇ ਉਹ ਜਵਾਨ ਲੋਕਾਂ ਲਈ ਮਿਹਰਬਾਨ ਨਹੀਂ ਹੋਣਗੇ।"
49 O Senhor levantará contra ti de longe, da extremidade da terra, uma nação que voa como a águia, nação cuja língua não entenderás;
50 ਉਹ ਤੁਹਾਡੇ ਪਸ਼ੂ ਅਤੇ ਤੁਹਾਡਾ ਉਹ ਭੋਜਨ ਲੈ ਜਾਣਗੇ ਜਿਹੜਾ ਤੁਸੀਂ ਉਗਾਉਂਦੇ ਹੋ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ। ਉਹ ਤੁਹਾਡੇ ਲਈ ਕੋਈ ਅਨਾਜ, ਮੈਅ, ਤੇਲ, ਗਾਵਾ, ਭੇਡਾ ਜਾਂ ਬੱਕਰੀਆਂ ਨਹੀਂ ਛੱਡਣਗੇ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ।"
50 nação de rosto feroz, que não respeitará ao velho, nem se compadecerá do moço;
51 “ਉਹ ਕੌਮ ਤੁਹਾਡੇ ਸ਼ਹਿਰਾਂ ਦੁਆਲੇ ਘੇਰਾ ਪਾ ਲਵੇਗੀ ਅਤੇ ਹਮਲਾ ਕਰੇਗੀ। ਤੁਸੀਂ ਸੋਚਦੇ ਹੋ ਕਿ ਤੁਹਾਡੇ ਸ਼ਹਿਰਾਂ ਦੁਆਲੇ ਦੀਆਂ ਲੰਮੀਆਂ ਮਜ਼ਬੂਤ ਕੰਧਾ ਤੁਹਾਡੀ ਰੱਖਿਆ ਕਰਨਗੀਆਂ। ਪਰ ਉਹ ਕੰਧਾ ਢਹਿ-ਢੇਰੀ ਹੋ ਜਾਣਗੀਆਂ। ਦੁਸ਼ਮਣ ਉਸ ਧਰਤੀ ਵਿੱਚ ਹਰ ਥਾਂ, ਤੁਹਾਡੇ ਸ਼ਹਿਰਾ ਸਮੇਤ, ਨੂੰ ਘੇਰ ਲਵੇਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।"
51 e comerá o fruto dos teus animais e o fruto do teu solo, até que sejas destruído; e não te deixará grão, nem mosto, nem azeite, nem as crias das tuas vacas e das tuas ovelhas, até que te faça perecer;
52 ਤੁਸੀਂ ਬਹੁਤ ਦੁੱਖ ਭੋਗੋਂਗੇ। ਦੁਸ਼ਮਣ ਤੁਹਾਡੇ ਸ਼ਹਿਰਾ ਨੂੰ ਘੇਰ ਲੈਣਗੇ। ਉਹ ਤੁਹਾਨੂੰ ਕੋਈ ਭੋਜਨ ਨਹੀਂ ਲੈਣ ਦੇਵੇਗਾ। ਤੁਸੀਂ ਭੁੱਖੇ ਹੀ ਮਰ ਜਾਵੋਂਗੇ। ਤੁਸੀਂ ਇੰਨੇ ਭੁੱਖੇ ਹੋਵੋਂਗੇ ਕਿ ਤੁਸੀਂ ਆਪਣੇ ਹੀ ਧੀਆਂ-ਪੁੱਤਰਾਂ ਨੂੰ ਖਾ ਲਵੋਂਗੇ-ਤੁਸੀਂ ਉਨ੍ਹਾਂ ਬੱਚਿਆਂ ਦੇ ਸ਼ਰੀਰ ਖਾਵੋਂਗੇ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੇ ਹਨ।"
52 e te sitiará em todas as tuas portas, até que em toda a tua terra venham a cair os teus altos e fortes muros, em que confiavas; sim, te sitiará em todas as tuas portas, em toda a tua terra que o Senhor teu Deus te deu.
53 “ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਸਿਆਣਾ ਬੰਦਾ ਵੀ ਜ਼ਾਲਿਮ ਬਣ ਜਾਵੇਗਾ। ਉਹ ਆਪਣੇ ਰਿਸ਼ਤੇਦਾਰਾ, ਆਪਣੀ ਪਤਨੀ ਲਈ ਜਿਸ ਨੂੰ ਉਹ ਪਿਆਰ ਕਰਦਾ ਅਤੇ ਆਪਣੇ ਬੱਚਿਆਂ ਲਈ ਜੋ ਹਾਲੇ ਜਿਉਂਦੇ ਹਨ, ਖੁਦਗਰਜ਼ ਹੋਵੇਗਾ।"
53 E, no cerco e no aperto com que os teus inimigos te apertarão, comerás o fruto do teu ventre, a carne de teus filhos e de tuas filhas, que o Senhor teu Deus te houver dado.
54 ਉੱਥੇ ਉਸ ਦੇ ਖਾਣ ਲਈ ਕੁਝ ਨਹੀਂ ਬਚੇਗਾ, ਕਿਉਂਕਿ ਤੁਹਾਡਾ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਨਗੇ ਅਤੇ ਤੁਹਾਨੂੰ ਕਸ਼ਟ ਦੇਣ ਲਈ ਆਵੇਗਾ, ਇਸ ਲਈ ਉਹ ਆਪਣੇ ਹੀ ਬੱਚਿਆਂ ਨੂੰ ਖਾਵੇਗਾ ਅਤੇ ਉਹ ਇਸ ਮਾਸ ਨੂੰ ਕਿਸੇ ਹੋਰ ਨਾਲ ਸਾਂਝਾ ਨਹੀਂ ਕਰੇਗਾ।"
54 Quanto ao homem mais mimoso e delicado no meio de ti, o seu olho será mesquinho para com o seu irmão, para com a mulher de seu regaço, e para com os filhos que ainda lhe ficarem de resto;
55 “ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਚੰਗੀ ਔਰਤ ਵੀ ਜ਼ਾਲਮ ਬਣ ਜਾਵੇਗੀ। ਹੋ ਸੱਕਦਾ ਹੈ ਕਿ ਉਹ ਇੰਨੀ ਚੰਗੀ ਅਤੇ ਨਾਜ਼ੁਕ ਹੋਵੇ ਕਿ ਉਸ ਨੇ ਕਿਧਰੇ ਜਾਣ ਲਈ ਧਰਤੀ ਉੱਤੇ ਆਪਣਾ ਪੈਰ ਵੀ ਨਾ ਪਾਇਆ ਹੋਵੇ। ਪਰ ਉਹ ਇੰਨੀ ਖੁਦਗਰਜ਼ ਹੋ ਜਾਵੇਗੀ ਕਿ ਉਹ ਆਪਣੇ ਪਤੀ ਨਾਲ ਜਿਸ ਨੂੰ ਉਹ ਅਤੇ ਉਸ ਦੇ ਆਪਣੇ ਪੁੱਤ ਅਤੇ ਧੀ ਨਾਲ ਪਿਆਰ ਕਰਦੀ ਹੈ ਭੋਜਨ ਸਾਂਝਾ ਨਹੀਂ ਕਰੇਗੀ।"
55 de sorte que não dará a nenhum deles da carne de seus filhos que ele comer, porquanto nada lhe terá ficado de resto no cerco e no aperto com que o teu inimigo te apertará em todas as tuas portas.
56 ਉਹ ਆਪਣੇ ਪੈਦਾ ਕੀਤੇ ਹੋਏ ਜੁਆਕ ਨੂੰ ਅਤੇ ਜੁਆਕ ਨਾਲ ਨਿਕਲੇ ਹੋਏ ਸਾਰੇ ਪਦਾਰਥ ਨੂੰ ਉਨ੍ਹਾਂ ਨਾਲ ਸਾਂਝਾ ਨਹੀਂ ਕਰੇਗੀ। ਇਹ ਸਾਰੀਆਂ ਮੰਦੀਆਂ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਾ ਪਾਉਣ ਆ ਜਾਵੇਗਾ ਅਤੇ ਤੁਹਾਨੂੰ ਦੁੱਖ ਦੇਵੇਗਾ।"
56 Igualmente, quanto à mulher mais mimosa e delicada no meio de ti, que de mimo e delicadeza nunca tentou pôr a planta de seu pé sobre a terra, será mesquinho o seu olho para com o homem de seu regaço, para com seu filho, e para com sua filha;
57 “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਅਤੇ ਸਿੱਖਿਆਵਾਂ ਨੂੰ ਮੰਨਣਾ ਚਾਹੀਦਾ ਹੈ ਜੋ ਇਸ ਕਿਤਾਬ ਵਿੱਚ ਲਿਖੀਆਂ ਹੋਈਆਂ ਹਨ। ਅਤੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸ਼ਾਨਦਾਰ ਅਤੇ ਭੈਭੀਤ ਕਰਨ ਵਾਲੇ ਨਾਮ ਦਾ ਆਦਰ ਕਰਨਾ ਚਾਹੀਦਾ ਹੈ। ਜੇ ਤੁਸੀਂ ਨਹੀਂ ਮੰਨੋਗੇ, ਤਾਂ"
57 também ela será mesquinha para com as suas páreas, que saírem dentre os seus pés, e para com os seus filhos que tiver; porque os comerá às escondidas pela falta de tudo, no cerco e no aperto com que o teu inimigo te apertará nas tuas portas.
58 ਯਹੋਵਾਹ ਤੁਹਾਨੂੰ ਅਤੇ ਤੁਹਾਡੇ ਉੱਤਰਾਧਿਕਾਰੀਆਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦੇਵੇਗਾ। ਤੁਹਾਡੀਆਂ ਮੁਸੀਬਤਾਂ ਅਤੇ ਬਿਮਾਰੀਆਂ ਬਹੁਤ ਭਿਆਨਕ ਹੋਣਗੀਆਂ।"
58 Se não tiveres cuidado de guardar todas as palavras desta lei, que estão escritas neste livro, para temeres este nome glorioso e temível, o Senhor teu Deus;
59 ਤੁਸੀਂ ਮਿਸਰ ਵਿੱਚ ਬਹੁਤ ਮੁਸੀਬਤਾਂ ਅਤੇ ਬਿਮਾਰੀਆਂ ਦੇਖੀਆਂ ਸਨ ਅਤੇ ਉਨ੍ਹਾਂ ਨੇ ਤੁਹਾਨੂੰ ਭੈਭੀਤ ਕਰ ਦਿੱਤਾ ਸੀ। ਯਹੋਵਾਹ ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਖਿਲਾਫ਼ ਲਿਆਵੇਗਾ।"
59 então o Senhor fará espantosas as tuas pragas, e as pragas da tua descendência, grandes e duradouras pragas, e enfermidades malignas e duradouras;
60 ਯਹੋਵਾਹ ਤਾਂ ਉਹ ਮੁਸੀਬਤਾਂ ਅਤੇ ਬਿਮਾਰੀਆਂ ਵੀ ਲਿਆਵੇਗਾ ਜਿਨ੍ਹਾਂ ਦਾ ਬਿਵਸਥਾ ਦੀ ਪੋਥੀ ਵਿੱਚ ਜ਼ਿਕਰ ਵੀ ਨਹੀਂ ਹੈ। ਉਹ ਅਜਿਹਾ ਉਦੋਂ ਤੱਕ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਤੁਸੀਂ ਪੂਰੀ ਤਰ੍ਹਾਂ ਤਬਾਹ ਨਹੀਂ ਹੋ ਜਾਂਦੇ।"
60 e fará tornar sobre ti todos os males do Egito, de que tiveste temor; e eles se apegarão a ti.
61 ਭਾਵੇਂ ਤੁਹਾਡੇ ਲੋਕ ਇੰਨੇ ਹੋਣ ਜਿੰਨੇ ਆਕਾਸ਼ ਵਿੱਚ ਤਾਰੇ ਹਨ। ਪਰ ਤੁਹਾਡੇ ਵਿੱਚੋਂ ਸਿਰਫ਼ ਕੁਝ ਹੀ ਬਚਨਗੇ ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਧਿਆਨ ਨਹੀਂ ਦਿੱਤਾ।"
61 Também o Senhor fará vir a ti toda enfermidade, e toda praga que não está escrita no livro desta lei, até que sejas destruído.
62 “ਯਹੋਵਾਹ ਤੁਹਾਡੇ ਉੱਪਰ ਨੇਕੀ ਕਰਕੇ ਅਤੇ ਤੁਹਾਡੀ ਕੌਮ ਵਿੱਚ ਵਾਧਾ ਕਰਕੇ ਪ੍ਰਸੰਨ ਸੀ। ਇਸੇ ਤਰ੍ਹਾਂ ਯਹੋਵਾਹ ਤੁਹਾਨੂੰ ਤਬਾਹ ਅਤੇ ਬਰਬਾਦ ਕਰਕੇ ਪ੍ਰਸੰਨ ਹੋਵੇਗਾ। ਤੁਸੀਂ ਉਹ ਧਰਤੀ ਆਪਣੀ ਬਨਾਉਣ ਜਾ ਰਹੇ ਹੋ। ਪਰ ਲੋਕ ਤੁਹਾਨੂੰ ਉਸ ਧਰਤੀ ਵਿੱਚੋਂ ਕੱਢ ਦੇਣਗੇ।"
62 Assim ficareis poucos em número, depois de haverdes sido em multidão como as estrelas do céu; porquanto não deste ouvidos à voz do Senhor teu Deus.
63 ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।"
63 E será que, assim como o Senhor se deleitava em vós, para fazer-vos o bem e multiplicar-vos, assim o Senhor se deleitará em destruir-vos e consumir-vos; e sereis desarraigados da terra na qual estais entrando para a possuirdes.
64 “ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫ਼ਿਕਰਾ ਨਾਲ ਭਰ ਦੇਵੇਗਾ। ਤੁਹਾਡੀਆਂ ਅੱਖਾਂ ਥੱਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਂਗੇ।"
64 E o Senhor vos espalhará entre todos os povos desde uma extremidade da terra até a outra; e ali servireis a outros deuses que não conhecestes, nem vós nem vossos pais, deuses de pau e de pedra.
65 ਤੁਸੀਂ ਖਤਰਿਆਂ ਵਿੱਚ ਜੀਵੋਂਗੇ ਅਤੇ ਹਮੇਸ਼ਾ ਭੈਭੀਤ ਰਹੋਂਗੇ। ਤੁਸੀਂ ਰਾਤ-ਦਿਨ ਭੈਭੀਤ ਰਹੋਂਗੇ। ਤੁਹਾਨੂੰ ਕਦੇ ਵੀ ਆਪਣਾ ਜੀਵਨ ਸੁਰੱਖਿਅਤ ਨਹੀਂ ਲੱਗੇਗਾ।"
65 E nem ainda entre estas nações descansarás, nem a planta de teu pé terá repouso; mas o Senhor ali te dará coração tremente, e desfalecimento de olhos, e desmaio de alma.
66 ਸਵੇਰ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸ਼ਾਮ ਹੁੰਦੀ।’ ਅਤੇ ਸ਼ਾਮ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸਵੇਰ ਹੁੰਦੀ।’ ਉਸ ਡਰ ਕਾਰਣ ਜਿਹੜਾ ਤੁਹਾਡੇ ਦਿਲ ਵਿੱਚ ਹੋਵੇਗਾ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਜਿਨ੍ਹਾਂ ਨੂੰ ਤੁਸੀਂ ਦੇਖੋਂਗੇ।"
66 E a tua vida estará como em suspenso diante de ti; e estremecerás de noite e de dia, e não terás segurança da tua própria vida.
67 ਯਹੋਵਾਹ ਤੁਹਾਨੂੰ ਜਹਾਜ਼ ਵਿੱਚ ਮਿਸਰ ਵਾਪਸ ਭੇਜੇਗਾ। ਮੈਂ ਆਖਿਆ ਸੀ ਕਿ ਤੁਹਾਨੂੰ ਫ਼ੇਰ ਕਦੇ ਵੀ ਉਸ ਥਾਂ ਨਹੀਂ ਜਾਣਾ ਪਵੇਗਾ, ਪਰ ਯਹੋਵਾਹ ਤੁਹਾਨੂੰ ਉੱਥੇ ਭੇਜੇਗਾ। ਮਿਸਰ ਵਿੱਚ, ਤੁਸੀਂ ਆਪਣੇ-ਆਪ ਨੂੰ ਦੁਸ਼ਮਣਾ ਅੱਗੇ ਗੁਲਾਮਾ ਵਾਂਗ ਵੇਚਣ ਦੀ ਕੋਸ਼ਿਸ਼ ਕਰੋਂਗੇ। ਪਰ ਕੋਈ ਵੀ ਬੰਦਾ ਤੁਹਾਨੂੰ ਨਹੀਂ ਖਰੀਦੇਗਾ।”"
67 Pela manhã dirás: Ah! quem me dera ver a tarde; E à tarde dirás: Ah! quem me dera ver a manhã! pelo pasmo que terás em teu coração, e pelo que verás com os teus olhos.
68 — ausente —
68 E o Senhor te fará voltar ao Egito em navios, pelo caminho de que te disse: Nunca mais o verás. Ali vos poreis a venda como escravos e escravas aos vossos inimigos, mas não haverá quem vos compre.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 28, comparar traduções ou montar um estudo — tudo direto pelo WhatsApp.