Deuteronômio 29

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਮੋਆਬ ਵਿੱਚ ਇਕਰਾਰਨਾਮਾ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਹੇਰੋਬ ਪਰਬਤ ਵਿਖੇ ਇੱਕ ਇਕਰਾਰਨਾਮਾ ਕੀਤਾ ਸੀ। ਉਸ ਇਕਰਾਰਨਾਮੇ ਤੋਂ ਇਲਾਵਾ, ਯਹੋਵਾਹ ਨੇ ਮੂਸਾ ਨੂੰ ਉਨ੍ਹਾਂ ਨਾਲ ਇੱਕ ਹੋਰ ਇਕਰਾਰਨਾਮਾ ਕਰਨ ਦਾ ਆਦੇਸ਼ ਵੀ ਦਿੱਤਾ ਜਦੋਂ ਉਹ ਮੋਆਬ ਵਿਖੇ ਸਨ। ਉਹ ਇਕਰਾਰਨਾਮਾ ਇਹ ਹੈ।"
1 Estas são as palavras da aliança que o SENHOR ordenou a Moisés que fizesse com os filhos de Israel, na terra de Moabe, além da aliança que fizera com eles em Horebe.
2 ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਉਹ ਸਭ ਕੁਝ ਵੇਖਿਆ ਜੋ ਮਿਸਰ ਦੀ ਧਰਤੀ ਵਿੱਚ ਵਾਪਰਿਆ। ਤੁਸੀਂ ਉਹ ਸਭ ਵੇਖਿਆ ਜੋ ਯਹੋਵਾਹ ਨੇ ਫ਼ਿਰਊਨ, ਫ਼ਿਰਊਨ ਦੇ ਅਧਿਕਾਰੀਆਂ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤਾ।"
2 E chamou Moisés a todo o Israel, e disse-lhes: Tendes visto tudo quanto o Senhor fez perante vossos olhos, na terra do Egito, a Faraó, e a todos os seus servos, e a toda a sua terra;
3 ਤੁਸੀਂ ਉਸ ਦੁਆਰਾ ਉਨ੍ਹਾਂ ਨੂੰ ਦਿੱਤੀਆਂ ਸਾਰੀਂ ਵੱਡੀਆਂ ਆਫ਼ਤਾ ਅਤੇ ਜੋ ਮਹਾਨ ਕਰਿਸ਼ਮੇ ਕੀਤੇ, ਵੇਖੇ।"
3 As grandes provas que os teus olhos têm visto, aqueles sinais e grandes maravilhas;
4 ਪਰ ਅੱਜ ਵੀ ਤੁਸੀਂ ਇਹ ਗੱਲ ਨਹੀਂ ਸਮਝਦੇ ਕਿ ਉੱਥੇ ਕੀ ਵਾਪਰਿਆ ਸੀ। ਯਹੋਵਾਹ ਨੇ ਅਸਲ ਵਿੱਚ ਤੁਹਾਨੂੰ ਉਹ ਕੁਝ ਸਮਝਣ ਨਹੀਂ ਦਿੱਤਾ ਜੋ ਤੁਸੀਂ ਦੇਖਿਆ ਅਤੇ ਸੁਣਿਆ।"
4 Porém não vos tem dado o Senhor um coração para entender, nem olhos para ver, nem ouvidos para ouvir, até ao dia de hoje.
5 ਚਾਲੀ ਸਾਲ ਤੱਕ ਮੈਂ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਇਸ ਸਾਰੇ ਸਮੇਂ ਦੌਰਾਨ, ਤੁਹਾਡੇ ਕੱਪੜੇ ਅਤੇ ਜੁੱਤੀਆਂ ਨਹੀਂ ਘਸੀਆਂ।"
5 E quarenta anos vos fiz andar pelo deserto; não se envelheceram sobre vós as vossas vestes, e nem se envelheceu o vosso sapato no vosso pé.
6 ਤੁਹਾਡੇ ਕੋਲ ਤੁਹਾਡੇ ਨਾਲ ਕੋਈ ਭੋਜਨ ਨਹੀਂ ਸੀ ਅਤੇ ਤੁਹਾਡੇ ਕੋਲ ਕੋਈ ਮੈਅ ਨਹੀਂ ਸੀ। ਪਰ ਯਹੋਵਾਹ ਨੇ ਤੁਹਾਡਾ ਧਿਆਨ ਰੱਖਿਆ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਸਮਝ ਸੱਕੋ ਕਿ ਉਹ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੈ।"
6 Pão não comestes, e vinho e bebida forte não bebestes; para que soubésseis que eu sou o Senhor vosso Deus.
7 “ਜਦ ਤੁਸੀਂ ਇਸ ਥਾਂ ਉੱਤੇ ਆ ਗਏ, ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ।, ਸਾਡੇ ਖਿਲਾਫ਼ ਲੜਨ ਲਈ ਆਏ, ਪਰ ਅਸੀਂ ਉਨ੍ਹਾਂ ਨੂੰ ਹਰਾ ਦਿੱਤਾ।"
7 Vindo vós, pois, a este lugar, Siom, rei de Hesbom, e Ogue, rei de Basã, nos saíram ao encontro, à peleja, e nós os ferimos;
8 ਫ਼ੇਰ ਅਸੀਂ ਉਨ੍ਹਾਂ ਦੀ ਧਰਤੀ ਹਾਸਿਲ ਕਰ ਲਈ ਅਤੇ ਇਸ ਨੂੰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।"
8 E tomamos a sua terra e a demos por herança aos rubenitas, e aos gaditas, e à meia tribo dos manassitas.
9 ਜੇ ਤੁਸੀਂ ਇਕਰਾਰਨਾਮੇ ਦੀਆਂ ਸਾਰੀਆਂ ਸ਼ਰਤਾ ਨੂੰ ਮੰਨੋਗੇ, ਤੁਸੀਂ ਆਪਣੇ ਕੀਤੇ ਸਭ ਕੁਝ ਵਿੱਚ ਸਿਆਣੇ ਹੋਵੋਂਗੇ।"
9 Guardai, pois, as palavras desta aliança, e cumpri-as, para que prospereis em tudo quanto fizerdes.
10 “ਅੱਜ, ਤੁਸੀਂ ਸਾਰੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖਲੋਤੇ ਹੋ। ਤੁਹਾਡੇ ਸਾਰੇ ਆਗੂ, ਅਧਿਕਾਰੀ, ਬਜ਼ੁਰਗ ਅਤੇ ਇਸਰਾਏਲ ਦੇ ਸਾਰੇ ਆਦਮੀ ਇੱਥੇ ਹਨ।"
10 Vós todos estais hoje perante o Senhor vosso Deus; os capitães de vossas tribos, vossos anciãos, e os vossos oficiais, todos os homens de Israel;
11 ਤੁਹਾਡੀਆਂ ਪਤਨੀਆਂ ਅਤੇ ਬੱਚੇ ਇੱਥੇ ਹਨ ਅਤੇ ਇਹ ਵਿਦੇਸ਼ੀ ਵੀ ਜਿਹੜੇ ਤੁਹਾਡੇ ਨਾਲ ਰਹਿ ਰਹੇ ਹਨ-ਉਹ ਲੋਕ ਜਿਹੜੇ ਤੁਹਾਡੇ ਲਈ ਲੱਕੜੀਆਂ ਕੱਟਦੇ ਹਨ ਅਤੇ ਪਾਣੀ ਭਰਦੇ ਹਨ।"
11 Os vossos meninos, as vossas mulheres, e o estrangeiro que está no meio do vosso arraial; desde o rachador da vossa lenha até ao tirador da vossa água;
12 ਤੁਸੀਂ ਸਾਰੇ ਇੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਇੱਕ ਇਕਰਾਰਨਾਮਾ ਕਰਨ ਵਾਲੇ ਹੋ। ਯਹੋਵਾਹ ਇਹ ਇਕਰਾਰਨਾਮਾ ਅੱਜ ਤੁਹਾਡੇ ਨਾਲ ਕਰ ਰਿਹਾ ਹੈ।"
12 Para entrardes na aliança do Senhor teu Deus, e no seu juramento que o Senhor teu Deus hoje faz convosco;
13 ਇਸ ਇਕਰਾਰਨਾਮੇ ਰਾਹੀਂ ਯਹੋਵਾਹ ਤੁਹਾਨੂੰ ਆਪਣੇ ਖਾਸ ਬੰਦੇ ਬਣਾ ਰਿਹਾ ਹੈ। ਅਤੇ ਉਹ ਖੁਦ ਤੁਹਾਡਾ ਪਰਮੇਸ਼ੁਰ ਬਣ ਜਾਵੇਗਾ। ਉਸ ਨੇ ਇਹ ਤੁਹਾਨੂੰ ਦੱਸਿਆ ਸੀ। ਉਸ ਨੇ ਇਹ ਇਕਰਾਰ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ।"
13 Para que hoje te confirme por seu povo, e ele te seja por Deus, como te tem dito, e como jurou a teus pais, Abraão, Isaque e Jacó.
14 ਯਹੋਵਾਹ ਇਹ ਇਕਰਾਰਨਾਮਾ, ਆਪਣੇ ਇਕਰਾਰਾ ਸਮੇਤ, ਸਿਰਫ਼ ਤੁਹਾਡੇ ਲੋਕਾਂ ਨਾਲ ਨਹੀਂ ਕਰ ਰਿਹਾ।"
14 E não somente convosco faço esta aliança e este juramento;
15 ਉਹ ਇਹ ਇਕਰਾਰਨਾਮਾ ਸਾਡੇ ਸਾਰਿਆਂ ਨਾਲ ਕਰ ਰਿਹਾ ਹੈ ਜਿਹੜੇ ਅੱਜ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹਾਂ। ਪਰ ਇਹ ਇਕਰਾਰਨਾਮਾ ਸਾਡੇ ਉੱਤਰਾਧਿਕਾਰੀਆਂ ਨਾਲ ਵੀ ਹੈ ਜਿਹੜੇ ਅੱਜ ਇੱਥੇ ਸਾਡੇ ਨਾਲ ਨਹੀਂ ਹਨ।"
15 Mas com aquele que hoje está aqui em pé conosco perante o Senhor nosso Deus, e com aquele que hoje não está aqui conosco.
16 ਤੁਹਾਨੂੰ ਯਾਦ ਹੈ ਕਿ ਅਸੀਂ ਮਿਸਰ ਦੀ ਧਰਤੀ ਉੱਤੇ ਕਿਵੇਂ ਰਹਿੰਦੇ ਸਾਂ। ਅਤੇ ਤੁਹਾਨੂੰ ਇਹ ਵੀ ਯਾਦ ਹੈ ਕਿ ਅਸੀਂ ਕਿਵੇਂ ਉਨ੍ਹਾਂ ਦੇਸ਼ਾਂ ਵਿੱਚੋਂ ਲੰਘਕੇ ਇੱਥੇ ਆਏ ਹਾਂ।"
16 Porque vós sabeis como habitamos na terra do Egito, e como passamos pelo meio das nações pelas quais passastes;
17 ਤੁਸੀਂ ਉਨ੍ਹਾਂ ਦੀਆਂ ਘਿਰਣਾਯੋਗ ਚੀਜ਼ਾਂ ਦੇਖੀਆਂ-ਉਹ ਬੁੱਤ ਜਿਹੜੇ ਉਨ੍ਹਾਂ ਨੇ ਲੱਕੜ, ਪੱਥਰ, ਚਾਂਦੀ ਅਤੇ ਸੋਨੇ ਤੋਂ ਬਣਾਏ ਹੋਏ ਸਨ।"
17 E vistes as suas abominações, e os seus ídolos, o pau e a pedra, a prata e o ouro que havia entre eles,
18 ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਪਰਿਵਾਰ-ਸਮੂਹ ਯਹੋਵਾਹ, ਸਾਡੇ ਪਰਮੇਸ਼ੁਰ, ਤੋਂ ਨਹੀਂ ਪਰਤ ਜਾਵੇਗਾ। ਕਿਸੇ ਨੂੰ ਵੀ ਹੋਰਨਾ ਦੇਸ਼ਾ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜੜ੍ਹਾਂ ਵਰਗੇ ਹਨ ਜੋ ਕੌੜੇ ਫ਼ਲ ਪੈਦਾ ਕਰਦੀਆਂ ਹਨ।"
18 Para que entre vós não haja homem, nem mulher, nem família, nem tribo, cujo coração hoje se desvie do Senhor nosso Deus, para que vá servir aos deuses destas nações; para que entre vós não haja raiz que dê veneno e fel;
19 “ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ।"
19 E aconteça que, alguém ouvindo as palavras desta maldição, se abençoe no seu coração, dizendo: Terei paz, ainda que ande conforme o parecer do meu coração; para acrescentar à sede a bebedeira.
20 ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।"
20 O Senhor não lhe quererá perdoar; mas fumegará a ira do Senhor e o seu zelo contra esse homem, e toda a maldição escrita neste livro pousará sobre ele; e o Senhor apagará o seu nome de debaixo do céu.
21 “ਭਵਿੱਖ ਵਿੱਚ, ਤੁਹਾਡੇ ਉੱਤਰਾਧਿਕਾਰੀ ਅਤੇ ਦੂਰ ਦੁਰਾਡੇ ਦੇ ਦੇਸ਼ਾਂ ਦੇ ਵਿਦੇਸ਼ੀ ਦੇਖਣਗੇ ਕਿ ਇਹ ਧਰਤੀ ਕਿਵੇਂ ਤਬਾਹ ਹੋ ਗਈ ਸੀ। ਉਹ ਉਨ੍ਹਾਂ ਬਿਮਾਰੀਆਂ ਨੂੰ ਦੇਖਣਗੇ ਜਿਹੜੀਆਂ ਯਹੋਵਾਹ ਨੇ ਇੱਥੇ ਭੇਜੀਆਂ ਸਨ।"
21 E o Senhor o separará para mal, de todas as tribos de Israel, conforme a todas as maldições da aliança escrita no livro desta lei.
22 ਸਾਰੀ ਧਰਤੀ ਬੇਕਾਰ ਹੋਵੇਗੀ-ਲੂਣ ਲਗੀ ਬਲਦੀ ਹੋਈ ਗੰਧਕ ਨਾਲ ਤਬਾਹ ਹੋਈ ਧਰਤੀ। ਧਰਤੀ ਉੱਤੇ ਕੋਈ ਵੀ ਪੌਦਾ ਨਹੀਂ ਹੋਵੇਗਾ ਇੱਥੇ ਕੁਝ ਵੀ ਨਹੀਂ ਉੱਗੇਗਾ-ਘਾਹ ਫ਼ੂਸ ਵੀ ਨਹੀਂ। ਇਸ ਧਰਤੀ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਨ੍ਹਾਂ ਸ਼ਹਿਰਾਂ ਨੂੰ ਯਹੋਵਾਹ ਨੇ ਕਹਿਰਵਾਨ ਹੋਕੇ ਤਬਾਹ ਕਰ ਦਿੱਤਾ ਸੀ।"
22 Então dirá à geração vindoura, os vossos filhos, que se levantarem depois de vós, e o estrangeiro que virá de terras remotas, vendo as pragas desta terra, e as suas doenças, com que o Senhor a terá afligido;
23 “ਹੋਰ ਸਾਰੀਆਂ ਕੌਮਾ ਪੁੱਛਣਗੀਆਂ, ‘ਯਹੋਵਾਹ ਨੇ ਇਸ ਧਰਤੀ ਨਾਲ ਅਜਿਹਾ ਕਿਉਂ ਕੀਤਾ? ਉਹ ਇੰਨਾ ਕਹਿਰਵਾਨ ਕਿਉਂ ਸੀ?’"
23 E toda a sua terra abrasada com enxofre, e sal, de sorte que não será semeada, e nada produzirá, nem nela crescerá erva alguma; assim como foi a destruição de Sodoma e de Gomorra, de Admá e de Zeboim, que o Senhor destruiu na sua ira e no seu furor.
24 ਜਵਾਬ ਇਹ ਹੋਵੇਗਾ: ‘ਯਹੋਵਾਹ ਇਸ ਲਈ ਗੁੱਸੇ ਵਿੱਚ ਹੈ ਕਿਉਂਕਿ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦਾ ਇੱਕਰਾਨਾਮਾ, ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਦਾ ਇਕਰਾਰਨਾਮਾ ਛੱਡ ਦਿੱਤਾ ਸੀ। ਉਨ੍ਹਾਂ ਨੇ ਉਸ ਇਕਰਾਰਨਾਮੇ ਉੱਪਰ ਚੱਲਣਾ ਛੱਡ ਦਿੱਤਾ ਸੀ ਜਿਹੜਾ ਯਹੋਵਾਹ ਨੇ ਉਨ੍ਹਾਂ ਨਾਲ ਉਦੋਂ ਕੀਤਾ ਸੀ ਜਦੋਂ ਉਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲਿਆਇਆ ਸੀ।"
24 E todas as nações dirão: Por que fez o Senhor assim com esta terra? Qual foi a causa do furor desta tão grande ira?
25 ਇਸਰਾਏਲ ਦੇ ਲੋਕਾਂ ਨੇ ਹੋਰਨਾ ਦੇਵਤਿਆਂ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਸੀ-ਜਿਨ੍ਹਾਂ ਦੇਵਤਿਆਂ ਦੀ ਉਨ੍ਹਾਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ ਸੀ। ਯਹੋਵਾਹ ਨੇ ਆਪਣੇ ਲੋਕਾਂ ਨੂੰ ਆਖਿਆ ਸੀ ਕਿ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਾ ਕਰਨ।"
25 Então se dirá: Porquanto deixaram a aliança do Senhor Deus de seus pais, que com eles tinha feito, quando os tirou do Egito;
26 ਇਹੀ ਕਾਰਣ ਹੈ ਕਿ ਯਹੋਵਾਹ ਇਸ ਧਰਤੀ ਦੇ ਲੋਕਾਂ ਉੱਤੇ ਬਹੁਤ ਕਹਿਰਵਾਨ ਹੋ ਗਿਆ ਸੀ। ਇਸ ਲਈ ਉਸ ਨੇ ਉਨ੍ਹਾਂ ਲਈ ਉਹ ਸਾਰੇ ਸਰਾਪ ਲਿਆਂਦੇ ਜਿਹੜੇ ਇਸ ਕਿਤਾਬ ਵਿੱਚ ਲਿਖੇ ਹੋਏ ਹਨ।"
26 E foram, e serviram a outros deuses, e se inclinaram diante deles; deuses que eles não conheceram, e nenhum dos quais lhes tinha sido dado.
27 ਯਹੋਵਾਹ ਬਹੁਤ ਗੁੱਸੇ ਅਤੇ ਪਰੇਸ਼ਾਨ ਹੋ ਗਿਆ ਸੀ। ਇਸ ਲਈ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਬਾਹਰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਕਿਸੇ ਹੋਰ ਧਰਤੀ ਉੱਤੇ ਪਾ ਦਿੱਤਾ ਜਿੱਥੇ ਉਹ ਅੱਜ ਤੀਕ ਹਨ।’"
27 Por isso a ira do Senhor se acendeu contra esta terra, para trazer sobre ela toda a maldição que está escrita neste livro.
28 “ਕੁਝ ਹੋਰ ਵੀ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਯਹੋਵਾਹ ਸਾਡੇ ਪਰਮੇਸ਼ੁਰ ਨੇ ਗੁਪਤ ਰੱਖਿਆ ਹੈ। ਸਿਰਫ਼ ਉਹੀ ਉਨ੍ਹਾਂ ਗੱਲਾਂ ਬਾਰੇ ਜਾਣਦਾ ਹੈ। ਪਰ ਯਹੋਵਾਹ ਨੇ ਸਾਨੂੰ ਕੁਝ ਗੱਲਾਂ ਦੱਸ ਦਿੱਤੀਆਂ ਹਨ। ਅਤੇ ਉਹ ਸਿੱਖਿਆਵਾ ਸਾਡੇ ਲਈ ਅਤੇ ਸਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹਨ! ਅਤੇ ਸਾਨੂੰ ਸਾਰਿਆਂ ਨੂੰ ਉਸ ਨੇਮ ਦੇ ਸਾਰੇ ਆਦੇਸ਼ ਮੰਨਣੇ ਚਾਹੀਦੇ ਹਨ।"
28 E o Senhor os arrancou da sua terra com ira, e com indignação, e com grande furor, e os lançou em outra terra como neste dia se vê.
29 — ausente —
29 As coisas encobertas pertencem ao Senhor nosso Deus, porém as reveladas nos pertencem a nós e a nossos filhos para sempre, para que cumpramos todas as palavras desta lei.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 29, comparar traduções ou montar um estudo — tudo direto pelo WhatsApp.