Deuteronômio 33

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਮੂਸਾ ਦੀ ਲੋਕਾਂ ਨੂੰ ਅਸੀਸ ਇਹ ਉਹ ਅਸੀਸ ਹੈ ਜਿਹੜੀ ਪਰਮੇਸ਼ੁਰ ਦੇ ਬੰਦੇ, ਮੂਸਾ ਨੇ, ਆਪਣੀ ਮੌਤ ਤੋਂ ਪਹਿਲਾਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ।"
1 Esta é a bênção que Moisés, homem de Deus, deu aos filhos de Israel, antes da sua morte.
2 ਮੂਸਾ ਨੇ ਆਖਿਆ, “ਯਹੋਵਾਹ ਸੀਨਈ ਪਰਬਤ ਤੋਂ ਆਇਆ, ਜਿਵੇਂ ਸਾਡੇ ਉੱਤੇ ਸੇਈਰ ਤੋਂ ਸਵੇਰ ਦੀ ਚਮਕਦੀ ਰੌਸ਼ਨੀ ਆਉਂਦੀ ਹੈ। ਉਹ ਪਾਰਾਨ ਪਰਬਤ ਤੋਂ ਆਉਂਦੀ ਰੌਸ਼ਨੀ ਵਾਂਗ ਚਮਕਿਆ। ਉਹ ਆਪਣੇ ਸੱਜੇ ਹੱਥ ਵਿੱਚ ਭਖਦੀ ਹੋਈ ਰੌਸ਼ਨੀ ਨਾਲ ਦਸ ਹਜ਼ਾਰਾ ਪਵਿੱਤਰ ਹਸਤੀਆਂ ਕੋਲੋਂ ਆਇਆ।"
2 Disse, pois: O e lhes alvoreceu de Seir, resplandeceu desde o monte Parã; e veio das miríades de santos; à sua direita, havia para eles o fogo da lei.
3 ਹਾਂ, ਯਹੋਵਾਹ ਆਪਣੇ ਲੋਕਾਂ ਨੂੰ ਪਿਆਰ ਕਰਦਾ ਹੈ। ਉਸ ਦੇ ਸਾਰੇ ਪਵਿੱਤਰ ਆਦਮੀ ਉਸ ਦੇ ਹੱਥ ਵਿੱਚ ਹਨ। ਯਹੋਵਾਹ ਉਨ੍ਹਾਂ ਨੂੰ ਰਾਹ ਵਿਖਾਉਣ ਵਾਲਾ ਹੈ ਅਤੇ ਉਸ ਦੀਆਂ ਬਿਵਸਥਾ ਸਿੱਖ ਰਹੇ ਹਨ!"
3 Na verdade, amas os povos; todos os teus santos estão na tua mão; eles se colocam a teus pés e aprendem das tuas palavras.
4 ਮੂਸਾ ਨੇ ਸਾਨੂੰ ਬਿਵਸਥਾ ਦਿੱਤੀ। ਉਹ ਸਾਖੀਆਂ ਯਾਕੂਬ ਦੇ ਲੋਕਾਂ ਲਈ ਹਨ।"
4 Moisés nos prescreveu a lei por herança da congregação de Jacó.
5 ਇਸ ਸਮੇਂ, ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਅਤੇ ਉਨ੍ਹਾਂ ਦੇ ਆਗੂ ਇਕੱਠੇ ਹੋਏ ਹਨ, ਅਤੇ ਯਹੋਵਾਹ ਯਸ਼ੁਰੂਨ (ਇਸਰਾਏਲ) ਦਾ ਰਾਜਾ ਬਣ ਗਿਆ।"
5 E o Senhor se tornou rei ao seu povo amado, quando se congregaram os cabeças do povo com as tribos de Israel.
6 ਰਊਬੇਨ ਦੀ ਅਸੀਸ “ਰਊਬੇਨ ਜੀਵੇ, ਉਹ ਨਾ ਮਰੇ! ਪਰ ਉਸ ਦੇ ਪਰਿਵਾਰ-ਸਮੂਹ ਅੰਦਰ ਸਿਰਫ਼ ਥੋੜੇ ਜਿਹੇ ਲੋਕ ਹੋਣ!”"
6 Viva Rúben e não morra; e não sejam poucos os seus homens!
7 ਯਹੂਦਾਹ ਦੀ ਅਸੀਸ ਮੂਸਾ ਨੇ ਯਹੂਦਾਹ ਬਾਰੇ ਇਹ ਗੱਲਾਂ ਆਖੀਆਂ, “ਹੇ ਯਹੋਵਾਹ, ਯਹੂਦਾਹ ਦੇ ਆਗੂ ਨੂੰ ਸੁਣ ਜਦੋਂ ਉਹ ਸਹਾਇਤਾ ਲਈ ਪੁਕਾਰ ਕਰਦਾ ਹੈ। ਉਸ ਨੂੰ ਉਸ ਦੇ ਆਪਣੇ ਲੋਕਾਂ ਵਿੱਚ ਲੈ ਆ। ਉਸ ਨੂੰ ਤਕੜਾ ਕਰ ਅਤੇ ਆਪਣਿਆ ਦੁਸ਼ਮਣਾ ਨੂੰ ਹਰਾਉਣ ਵਿੱਚ ਉਸਦੀ ਸਹਾਇਤਾ ਕਰ।”"
7 Isto é o que disse de Judá: Ouve, ó e introduze-o no seu povo; com as tuas mãos, peleja por ele e sê tu ajuda contra os seus inimigos.
8 ਲੇਵੀ ਦੀ ਅਸੀਸ ਮੂਸਾ ਨੇ ਇਹ ਗੱਲਾਂ ਲੇਵੀ ਬਾਰੇ ਆਖੀਆਂ, “ਲੇਵੀ ਤੇਰਾ ਸੱਚਾ ਅਨੁਯਾਈ ਹੈ। ਉਹ ਉਰੀਮ ਅਤੇ ਤੁੰਮੀਮ ਰੱਖਦਾ ਹੈ। ਮੱਸਾਹ ਵਿੱਚ ਤੂੰ ਲੇਵੀ ਦੇ ਲੋਕਾਂ ਨੂੰ ਪਰੱਖਿਆ ਸੀ। ਮਰੀਬਾਹ ਦੇ ਪਾਣੀਆਂ ਵਿਖੇ ਤੂੰ ਸਾਬਤ ਕੀਤਾ ਸੀ ਕਿ ਉਹ ਤੇਰੇ ਹਨ।"
8 De Levi disse: Dá, ó Deus, o teu Tumim e o teu Urim para o homem, teu fidedigno, que tu provaste em Massá, com quem contendeste nas águas de Meribá;
9 ਉਨ੍ਹਾਂ ਨੇ ਤੇਰਾ, ਯਹੋਵਾਹ, ਬਹੁਤ ਚੰਗੀ ਤਰ੍ਹਾਂ ਧਿਆਨ ਰੱਖਿਆ, ਆਪਣੇ ਖੁਦ ਦੇ ਪਰਿਵਾਰਾਂ ਨਾਲੋ ਵੀ ਚੰਗੀ ਤਰ੍ਹਾਂ। ਉਹ ਆਪਣੇ ਮਾਪਿਆ ਨੂੰ ਭੁੱਲ ਗਏ ਅਤੇ ਖੁਦ ਦੇ ਭਰਾਵਾ ਨੂੰ ਨਹੀਂ ਪਛਾਣਿਆ। ਉਨ੍ਹਾਂ ਆਪਣੇ ਬੱਚਿਆਂ ਵੱਲ ਧਿਆਨ ਨਹੀਂ ਦਿੱਤਾ। ਪਰ ਉਨ੍ਹਾਂ ਤੇਰੇ ਹੁਕਮਾ ਦੀ ਪਾਲਣਾ ਕੀਤੀ ਅਤੇ ਉਨ੍ਹਾਂ ਤੇਰੇ ਇਕਰਾਰਨਾਮੇ ਨੂੰ ਰੱਖਿਆ ਸੀ।"
9 aquele que disse a seu pai e a sua mãe: Nunca os vi; e não conheceu a seus irmãos e não estimou a seus filhos, pois guardou a tua palavra e observou a tua aliança.
10 ਉਹ ਤੁਹਾਡੇ ਯਾਕੂਬ ਨੂੰ ਬਿਧੀਆਂ ਸਿੱਖਾਉਣਗੇ। ਉਹ ਇਸਰਾਏਲ ਨੂੰ ਤੁਹਾਡੀ ਬਿਧੀ ਸਿੱਖਾਉਣਗੇ। ਉਹ ਤੁਹਾਡੇ ਸਾਹਮਣੇ ਧੂਫ਼ ਧੁਖਾਉਣਗੇ। ਉਹ ਤੁਹਾਡੀ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਉਣਗੇ।"
10 Ensinou os teus juízos a Jacó e a tua lei, a Israel; ofereceu incenso às tuas narinas e holocausto, sobre o teu altar.
11 “ਮੇਰੇ ਯਹੋਵਾਹ, ਲੇਵੀ ਦੀਆਂ ਚੀਜ਼ਾਂ ਨੂੰ ਅਸੀਸ ਦੇ। ਉਸ ਦੀਆਂ ਕੀਤੀਆਂ ਗੱਲਾਂ ਨੂੰ ਪ੍ਰਵਾਨ ਕਰ। ਉਸ ਉੱਪਰ ਹਮਲਾ ਕਰਨ ਵਾਲੇ ਲੋਕਾਂ ਨੂੰ ਤਬਾਹ ਕਰ ਦੇ! ਉਸ ਦੇ ਦੁਸ਼ਮਣ ਨੂੰ ਹਰਾ ਦੇ, ਤਾਂ ਜੋ ਉਹ ਦੁਬਾਰਾ ਹਮਲਾ ਨਾ ਕਰਨ।”"
11 Abençoa o seu poder, ó Senhor , e aceita a obra das suas mãos, fere os lombos dos que se levantam contra ele e o aborrecem, para que nunca mais se levantem.
12 ਬਿਨਯਾਮੀਨ ਦੀ ਅਸੀਸ ਮੂਸਾ ਨੇ ਬਿਨਯਾਮੀਨ ਬਾਰੇ ਇਹ ਆਖਿਆ, “ਯਹੋਵਾਹ, ਬਿਨਯਾਮੀਨ ਨੂੰ ਪਿਆਰ ਕਰਦਾ ਹੈ। ਬਿਨਯਾਮੀਨ ਉਸ ਦੇ ਨੇੜੇ ਹੋਕੇ ਰਹੇਗਾ ਯਹੋਵਾਹ ਹਰ ਸਮੇਂ ਉਸਦੀ ਰੱਖਿਆ ਕਰਦਾ ਹੈ। ਅਤੇ ਯਹੋਵਾਹ ਉਸਦੀ ਧਰਤੀ ਉੱਤੇ ਰਹੇਗਾ।”"
12 De Benjamim disse: O amado do todo o dia o e ele descansará nos seus braços.
13 ਯੂਸੁਫ਼ ਦੀ ਅਸੀਸ ਮੂਸਾ ਨੇ ਯੂਸੁਫ਼ ਬਾਰੇ ਇਹ ਆਖਿਆ, “ਸ਼ਾਲਾ ਯਹੋਵਾਹ ਯੂਸੁਫ਼ ਦੀ ਧਰਤੀ ਨੂੰ ਅਸੀਸ ਦੇਵੇ। ਯਹੋਵਾਹ, ਉੱਪਰੋਂ ਆਕਾਸ਼ ਵਿੱਚੋਂ ਮੀਂਹ ਅਤੇ ਹੇਠਾ ਧਰਤੀ ਵਿੱਚੋਂ ਪਾਣੀ ਭੇਜੋ।"
13 De José disse: Bendita do com o que é mais excelente dos céus, do orvalho e das profundezas,
14 ਸੂਰਜ ਉਨ੍ਹਾਂ ਨੂੰ ਚੰਗਾ ਫ਼ਲ ਦੇਵੇ। ਹਰ ਮਹੀਨਾ ਆਪਣਾ ਉੱਤਮ ਫ਼ਲ ਲਿਆਵੇ।"
14 com o que é mais excelente daquilo que o sol amadurece e daquilo que os meses produzem,
15 ਪ੍ਰਾਚੀਨ ਪਹਾੜੀਆਂ ਅਤੇ ਪੁਰਾਣੇ ਪਰਬਤ ਆਪਣੇ ਸਭ ਤੋਂ ਵੱਧੀਆ ਫ਼ਲ ਪੈਦਾ ਕਰਨ।"
15 com o que é mais excelente dos montes antigos e mais excelente dos outeiros eternos,
16 ਧਰਤੀ ਆਪਣਾ ਸਰਬੋਤਮ ਫ਼ਲ ਯੂਸੁਫ਼ ਨੂੰ ਦੇਵੇਗੀ। ਯੂਸੁਫ਼ ਨੇ ਆਪਣੇ ਭਰਾਵਾਂ ਉੱਤੇ ਸ਼ਾਸਨ ਕੀਤਾ। ਇਸ ਲਈ ਝਾੜੀ ਦਾ ਯਹੋਵਾਹ ਯੂਸੁਫ਼ ਨੂੰ ਸਰਬੋਤਮ ਫ਼ਲ ਦੇਵੇ।"
16 com o que é mais excelente da terra e da sua plenitude e da benevolência daquele que apareceu na sarça; que tudo isto venha sobre a cabeça de José, sobre a cabeça do príncipe entre seus irmãos.
17 ਅਫ਼ਰਾਈਮ ਅਤੇ ਮਨੱਸ਼ਹ ਪਹਿਲੋਠੇ ਬਲਦ ਵਾਂਗ ਤੇਜਸਵੀ ਹਨ। ਉਹ ਹੋਰਨਾ ਲੋਕਾਂ ਉੱਤੇ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਧਰਤੀ ਦੇ ਅੰਤ ਤੀਕ ਧੱਕ ਦੇਣਗੇ! ਹਾਂ, ਮਨੱਸ਼ਹ ਕੋਲ ਹਜ਼ਾਰਾ ਲੋਕ ਹਨ, ਅਤੇ ਅਫ਼ਰਾਈਮ ਕੋਲ 10,000 ਹਨ।”"
17 Ele tem a imponência do primogênito do seu touro, e as suas pontas são como as de um boi selvagem; com elas rechaçará todos os povos até às extremidades da terra. Tais, pois, as miríades de Efraim, e tais, os milhares de Manassés.
18 ਜ਼ਬੁਲੂਨ ਅਤੇ ਯਿੱਸਾਕਾਰ ਦੀ ਅਸੀਸ ਮੂਸਾ ਨੇ ਜ਼ਬੁਲੂਨ ਬਾਰੇ ਇਹ ਆਖਿਆ, “ਜ਼ਬੁਲੂਨ, ਖੁਸ਼ ਹੋ, ਜਦੋਂ ਵੀ ਤੂੰ ਬਾਹਰ ਜਾਵੇਂ। ਯਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ।"
18 De Zebulom disse: Alegra-te, Zebulom, nas tuas saídas marítimas, e tu, Issacar, nas tuas tendas.
19 ਉਹ ਲੋਕਾਂ ਨੂੰ ਆਪਣੇ ਪਰਬਤ ਉੱਤੇ ਸੱਦਣਗੇ। ਉਹ ਸਹੀ ਬਲੀਆਂ ਭੇਟ ਕਰਨਗੇ ਅਤੇ ਸਮੁੰਦਰ ਵਿੱਚੋਂ ਅਮੀਰੀਆਂ ਅਤੇ ਕੰਢਿਆਂ ਤੋਂ ਖਜ਼ਾਨੇ ਕੱਢਣਗੇ।”"
19 Os dois chamarão os povos ao monte; ali apresentarão ofertas legítimas, porque chuparão a abundância dos mares e os tesouros escondidos da areia.
20 ਗਾਦ ਦੀ ਅਸੀਸ ਮੂਸਾ ਨੇ ਗਾਦ ਬਾਰੇ ਇਹ ਆਖਿਆ, “ਉਸਤਤ ਪਰਮੇਸ਼ੁਰ ਦੀ, ਜਿਸਨੇ ਗਾਦ ਨੂੰ ਦਿੱਤੀ ਹੋਰ ਧਰਤੀ! ਬੱਬਰ ਸ਼ੇਰ ਵਰਗਾ ਹੈ ਗਾਦ। ਲੇਟਿਆ ਰਹਿੰਦਾ ਹੈ ਉਹ ਅਤੇ ਇੰਤਜ਼ਾਰ ਕਰਦਾ ਹੈ। ਫ਼ੇਰ ਹਮਲਾ ਕਰਦਾ ਹੈ ਉਹ ਅਤੇ ਚੀਰ ਦਿੰਦਾ ਹੈ ਜਾਨਵਰ ਨੂੰ ਫ਼ੀਤੀ-ਫ਼ੀਤੀ।"
20 De Gade disse: Bendito aquele que faz dilatar Gade, o qual habita como a leoa e despedaça o braço e o alto da cabeça.
21 ਚੁਣ ਲੈਂਦਾ ਹੈ ਉਹ ਸਰਬੋਤਮ ਹਿੱਸਾ ਆਪਣੇ ਲਈ ਰੱਖਦਾ ਹੈ ਉਹ ਕਮਾਂਡਰ ਦਾ ਹਿੱਸਾ। ਲੋਕਾਂ ਦੇ ਆਗੂ ਆਉਂਦੇ ਨੇ ਕੋਲ ਉਸਦੇ। ਕਰਦਾ ਹੈ ਉਹ ਉਹੀ ਜੋ ਨੇਕ ਹੈ ਯਹੋਵਾਹ ਦੀ ਨਿਗਾਹ ਵਿੱਚ। ਕਰਦਾ ਹੈ ਉਹ ਉਹੀ ਜੋ ਠੀਕ ਹੈ ਇਸਰਾਏਲ ਦੇ ਲੋਕਾਂ ਲਈ।”"
21 E se proveu da melhor parte, porquanto ali estava escondida a porção do chefe; ele marchou adiante do povo, executou a justiça do e os seus juízos para com Israel.
22 ਦਾਨ ਦੀ ਅਸੀਸ ਮੂਸਾ ਨੇ ਦਾਨ ਬਾਰੇ ਇਹ ਆਖਿਆ: “ਦਾਨ ਸ਼ੇਰ ਦਾ ਬੱਚਾ ਹੈ ਜਿਹੜਾ ਬਾਸ਼ਾਨ ਵਿੱਚੋਂ ਝਪਟਦਾ ਹੈ।”"
22 De Dã disse: Dã é leãozinho; saltará de Basã.
23 ਨਫ਼ਤਾਲੀ ਦੀ ਅਸੀਸ ਮੂਸਾ ਨੇ ਨਫ਼ਤਾਲੀ ਬਾਰੇ ਇਹ ਆਖਿਆ: “ਨਫ਼ਤਾਲੀ, ਤੂੰ ਚੰਗੀਆਂ ਚੀਜ਼ਾਂ ਹਾਸਿਲ ਕਰੇਗਾ। ਯਹੋਵਾਹ ਸੱਚ ਮੁੱਚ ਤੈਨੂੰ ਅਸੀਸ ਦੇਵੇਗਾ। ਤੂੰ ਗਲੀਲੀ ਝੀਲ ਦੇ ਦੱਖਣੀ ਕੰਢੇ ਤੀਕ ਧਰਤੀ ਹਾਸਿਲ ਕਰੇਂਗਾ।”"
23 De Naftali disse: Naftali goza de favores e, cheio da bênção do possuirá o lago e o Sul.
24 ਆਸ਼ੇਰ ਦੀ ਅਸੀਸ ਮੂਸਾ ਨੇ ਆਸ਼ੇਰ ਦੇ ਬਾਰੇ ਇਹ ਆਖਿਆ, “ਆਸ਼ੇਰ ਪੁੱਤਰਾਂ ਵਿੱਚੋਂ ਸਭ ਤੋਂ ਸੁਭਾਗਾ ਹੈ। ਉਹ ਆਪਣੇ ਭਰਾਵਾਂ ਦਾ ਪਿਆਰ ਹੋਵੇ, ਅਤੇ ਉਹ ਜੈਤੂਨ ਦੇ ਤੇਲ ਨਾਲ ਆਪਣੇ ਪੈਰ ਧੋਵੇ।"
24 De Aser disse: Bendito seja Aser entre os filhos de Jacó, agrade a seus irmãos e banhe em azeite o pé.
25 ਤੇਰੇ ਦਰਾ ਉੱਤੇ ਲੋਹੇ ਅਤੇ ਤਾਂਬੇ ਦੇ ਜਿੰਦਰੇ ਹੋਣਗੇ। ਤੂੰ ਉਮਰ ਭਰ ਲਈ ਤਕੜਾ ਹੋਵੇਂਗਾ।”"
25 Sejam de ferro e de bronze os teus ferrolhos, e, como os teus dias, durará a tua paz.
26 ਮੂਸਾ ਪਰਮੇਸ਼ੁਰ ਦੀ ਉਸਤਤਿ ਕਰਦਾ ਹੈ “ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ! ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।"
26 Não há outro, ó amado, semelhante a Deus, que cavalga sobre os céus para a tua ajuda e com a sua alteza sobre as nuvens.
27 ਸਦੀਵ ਪਰਮੇਸ਼ੁਰ ਤੇਰੀ ਸੁਰੱਖਿਆ ਦਾ ਸਥਾਨ ਹੈ। ਉਸ ਦੀ ਸਦੀਵ ਸ਼ਕਤੀ ਤੇਰਾ ਬਚਾਉ ਕਰਦੀ ਹੈ, ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀ ਵਿੱਚੋਂ ਕੱਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’"
27 O Deus eterno é a tua habitação e, por baixo de ti, estende os braços eternos; ele expulsou o inimigo de diante de ti e disse: Destrói-o.
28 ਇਸ ਲਈ ਇਸਰਾਏਲ ਸੁਰੱਖਿਅਤ ਰਹੇਗਾ, ਯਾਕੂਬ ਦਾ ਖੂਹ ਸੁਰੱਖਿਅਤ ਹੈ। ਉਹ ਧਰਤੀ, ਅਨਾਜ ਅਤੇ ਮੈਅ ਵਾਲੀ ਹਾਸਿਲ ਕਰਨਗੇ। ਅਤੇ ਉਸ ਧਰਤੀ ਉੱਤੇ ਕਾਫ਼ੀ ਬਰੱਖਾ ਹੋਵੇਗੀ।"
28 Israel, pois, habitará seguro, a fonte de Jacó habitará a sós numa terra de cereal e de vinho; e os seus céus destilarão orvalho.
29 ਇਸਰਾਏਲ, ਤੂੰ ਸੁਭਾਗਾ ਹੈ। ਕੋਈ ਹੋਰ ਦੇਸ਼ ਤੇਰੇ ਜਿਹਾ ਨਹੀਂ। ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ। ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ। ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ। ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇ ਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।”"
29 Feliz és tu, ó Israel! Quem é como tu? Povo salvo pelo escudo que te socorre, espada que te dá alteza. Assim, os teus inimigos te serão sujeitos, e tu pisarás os seus altos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 33, comparar traduções ou montar um estudo — tudo direto pelo WhatsApp.