Deuteronômio 9

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਇਸਰਾਏਲ ਨਾਲ ਹੋਵੇਗਾ “ਇਸਰਾਏਲ ਦੇ ਲੋਕੋ, ਸੁਣੋ! ਤੁਸੀਂ ਅੱਜ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਸ ਧਰਤੀ ਉੱਤੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢਣ ਲਈ ਜਾਵੋਂਗੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ। ਉਨ੍ਹਾਂ ਦੇ ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਨੂੰ ਛੂੰਹਦੀਆਂ ਹਨ!"
1 Ouve, Israel: hoje passarás o Jordão para despojar nações maiores e ais fortes do que tu, cidades importantes cujas muralhas sobem até os céus,
2 ਉੱਥੋਂ ਦੇ ਲੋਕ ਲੰਮੇ ਅਤੇ ਮਜ਼ਬੂਤ ਹਨ। ਉਹ ਅਨਾਕੀ ਹਨ। ਤੁਸੀਂ ਉਨ੍ਹਾਂ ਬਾਰੇ ਜਾਣਦੇ ਹੋ। ਤੁਸੀਂ ਇਹ ਕਥਨ ਸੁਣਿਆ, ‘ਕੋਈ ਵੀ ਕਦੇ ਵੀ ਅਨਾਕੀਆਂ ਦੇ ਵਿਰੁੱਧ ਜਿੱਤ ਨਹੀਂ ਸੱਕਦਾ।’"
2 um povo forte e de alta estatura, descendente dos enacim, que conheces e dos quais ouviste dizer: quem poderá enfrentar os filhos de Enac?
3 ਪਰ ਤੁਸੀਂ ਯਕੀਨ ਕਰ ਸੱਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਹਮਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਹਮਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿਉਂਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਂਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ।"
3 Sabe, pois, hoje, que o Senhor, teu Deus, marcha diante de ti como um fogo devorador. É ele quem os destruirá e os esmagará diante de ti, de tal forma que tu os despojarás e os aniquilarás prontamente, como o Senhor te prometeu.
4 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਉਨ੍ਹਾਂ ਕੌਮਾਂ ਨੂੰ ਬਾਹਰ ਭਜਾ ਦੇਵੇਗਾ। ਪਰ ਕਦੇ ਵੀ ਇਹ ਨਾ ਸੋਚੋ, ‘ਯਹੋਵਾਹ ਸਾਨੂੰ ਇਸ ਧਰਤੀ ਉੱਤੇ ਰਹਿਣ ਲਈ ਇਸ ਵਾਸਤੇ ਲਿਆਇਆ ਕਿਉਂਕਿ ਅਸੀਂ ਇੰਨੇ ਚੰਗੇ ਲੋਕ ਹਾਂ!’ ਇਹ ਕਾਰਣ ਨਹੀਂ ਹੈ! ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਲਈ ਬਾਹਰ ਧੱਕਿਆ ਕਿਉਂਕਿ ਉਹ ਬੁਰੀਆਂ ਸਨ-ਇਸ ਲਈ ਨਹੀਂ ਕਿ ਤੁਸੀਂ ਚੰਗੇ ਸੀ।"
4 Depois que o Senhor, teu Deus, os tiver expulsado de diante de ti, não digas no teu coração: por causa de minha justiça é que o Senhor me introduziu na posse dessa terra. Porque é por causa da perversidade dessas nações que o Senhor as despoja diante de ti.
5 ਤੁਸੀਂ ਉਨ੍ਹਾਂ ਦੀ ਧਰਤੀ ਲੈਣ ਲਈ ਜਾ ਰਹੇ ਹੋ, ਪਰ ਇਸ ਲਈ ਨਹੀਂ ਕਿਉਂਕਿ ਤੁਸੀਂ ਚੰਗੇ ਹੋ ਅਤੇ ਠੀਕ ਢੰਗ ਨਾਲ ਜਿਉਂਦੇ ਹੋ। ਤੁਸੀਂ ਉੱਥੇ ਜਾ ਰਹੇ ਹੋ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਬਾਹਰ ਧੱਕ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਬਦੀ ਦਾ ਜੀਵਨ ਜੀਵਿਆ ਅਤੇ ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਇਕਰਾਰ ਦੀ ਪਾਲਣਾ ਕਰੇ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ।"
5 Não é pela tua justiça nem pela retidão do teu coração que entrarás na posse de suas terras, mas é por causa da perversidade dessas nações que o Senhor as despoja diante de ti. E é também porque o Senhor, teu Deus, quer cumprir a palavra que deu com, juramento a teus pais, Abraão, Isaac e Jacó.
6 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਚੰਗੀ ਧਰਤੀ ਰਹਿਣ ਲਈ ਦੇ ਰਿਹਾ ਹੈ ਪਰ ਤੁਹਾਨੂੰ ਜਾਣ ਲੈਣਾ ਚਾਹੀਦਾ ਹੈ ਕਿ ਇਹ ਇਸ ਲਈ ਨਹੀਂ ਕਿ ਤੁਸੀਂ ਚੰਗੇ ਹੋ ਸੱਚ ਤਾਂ ਇਹ ਹੈ ਕਿ ਤੁਸੀਂ ਬਹੁਤ ਜ਼ਿੱਦੀ ਲੋਕ ਹੋ।"
6 Sabe, pois, que não é pela tua justiça que o Senhor, teu Deus, te dá a posse dessa terra excelente, porque és um povo de cabeça dura.
7 ਯਹੋਵਾਹ ਦੇ ਗੁੱਸੇ ਨੂੰ ਚੇਤੇ ਰੱਖੋ “ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ।"
7 Lembra-te, não te esqueças de que modo irritaste o Senhor, teu Deus, no deserto. Desde o dia em que saíste do Egito até que chegaste a este lugar, não cessaste de ser rebelde ao Senhor.
8 ਤੁਸੀਂ ਯਹੋਵਾਹ ਨੂੰ ਹੇਰੋਬ ਪਰਬਤ (ਸੀਨਈ) ਉੱਤੇ ਨਾਰਾਜ਼ ਕੀਤਾ। ਯਹੋਵਾਹ ਇੰਨਾ ਜ਼ਿਆਦਾ ਨਾਰਾਜ਼ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ।"
8 Em Horeb o provocaste de tal forma que ele, irado, quis aniquilar-te.
9 ਮੈਂ ਪਰਬਤ ਉੱਪਰ ਚਪਟੀਆਂ ਸ਼ਿਲਾਵਾ ਲੈਣ ਲਈ ਗਿਆ ਯਹੋਵਾਹ ਨੇ ਜਿਹੜਾ ਇਕਰਾਰ ਤੁਹਾਡੇ ਨਾਲ ਕੀਤਾ ਸੀ ਉਹ ਇਨ੍ਹਾਂ ਸ਼ਿਲਾਵਾਂ ਉੱਤੇ ਲਿਖਿਆ ਹੋਇਆ ਸੀ। ਮੈਂ 40 ਦਿਨਾਂ ਅਤੇ 40 ਰਾਤਾਂ ਪਰਬਤ ਉੱਤੇ ਰੁਕਿਆ। ਮੈਂ ਨਾ ਭੋਜਨ ਖਾਧਾ ਨਾ ਪਾਣੀ ਪੀਤਾ।"
9 Quando eu subi ao monte para receber as tábuas de pedra, as tábuas da aliança que o Senhor fez convosco, permaneci no monte quarenta dias e quarenta noites, sem comer pão nem beber água.
10 ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਸ਼ਿਲਾਵਾ ਦਿੱਤੀਆਂ। ਯਹੋਵਾਹ ਨੇ ਉਨ੍ਹਾਂ ਪੱਥਰਾਂ ਉੱਤੇ ਆਪਣੀਆਂ ਹੀ ਉਂਗਲਾ ਨਾਲ ਹੁਕਮ ਲਿਖੇ ਜਿਹੜੇ ਉਸ ਨੇ ਅੱਗ ਵਿੱਚੋਂ ਕਹੇ ਸਨ, ਜਦੋਂ ਅਸੀਂ ਪਰਬਤ ਉੱਤੇ ਇਕੱਠੇ ਹੋਏ ਸਾਂ।"
10 E o Senhor entregou-me as duas tábuas de pedra escritas com o dedo de Deus, nas quais estavam gravadas todas as palavras que o Senhor vos tinha dirigido no monte, no meio do fogo, no dia da assembléia.
11 “ਇਸ ਲਈ 40 ਦਿਨਾਂ ਅਤੇ 40 ਰਾਤਾਂ ਤੋਂ ਬਾਦ ਮੈਨੂੰ ਯਹੋਵਾਹ ਨੇ ਦੋਵੇਂ ਸ਼ਿਲਾਵਾਂ ਦੇ ਦਿੱਤੀਆਂ-ਇਕਰਾਰਨਾਮੇ ਦੀਆਂ ਸ਼ਿਲਾਵਾਂ।"
11 Passados quarenta dias e quarenta noites, o Senhor entregou-me as duas tábuas de pedra, as tábuas da aliança.
12 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਉੱਠ ਖੜ੍ਹਾ ਹੋ ਅਤੇ ਛੇਤੀ ਨਾਲ ਇੱਥੋਂ ਹੇਠਾਂ ਚੱਲਾ ਜਾ। ਜਿਨ੍ਹਾਂ ਲੋਕਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਇਆ ਸੀ ਉਨ੍ਹਾਂ ਨੇ ਆਪਣੇ-ਆਪ ਨੂੰ ਬਰਬਾਦ ਕਰ ਲਿਆ ਹੈ। ਉਹ ਮੇਰੇ ਹੁਕਮਾ ਨੂੰ ਮੰਨਣ ਤੋਂ ਇੰਨੀ ਛੇਤੀ ਪਲਟ ਗਏ ਹਨ! ਉਨ੍ਹਾਂ ਨੇ ਸੋਨਾ ਪਿਘਲਾਕੇ ਇੱਕ ਮੂਰਤੀ ਬਣਾ ਲਈ ਹੈ।’"
12 O Senhor disse-me: vamos: desce prontamente daqui, porque o teu povo que tiraste do Egito corrompeu-se. Depressa se desviaram do caminho que lhes mandei seguir: fabricaram para si um ídolo fundido.
13 “ਯਹੋਵਾਹ ਨੇ ਮੈਨੂੰ ਇਹ ਵੀ ਆਖਿਆ, ‘ਮੈਂ ਵੇਖਿਆ ਕਿ ਇਹ ਲੋਕ ਬੜੇ ਜ਼ਿੱਦੀ ਹਨ।"
13 Vejo, continuou o Senhor, que essa nação é um povo de cabeça dura.
14 ਇਸ ਲਈ ਮੈਨੂੰ ਇਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਲੈਣ ਦੇ, ਤਾਂ ਜੋ ਫ਼ੇਰ ਕਦੇ ਵੀ ਕੋਈ ਉਨ੍ਹਾਂ ਦੇ ਨਾਵਾਂ ਨੂੰ ਚੇਤੇ ਨਹੀਂ ਕਰੇਗਾ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਹੋਰ ਕੌਮ ਦੀ ਸਾਜਣਾ ਕਰਾਂਗਾ ਜਿਹੜੀ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਮਹਾਨ ਅਤੇ ਤਾਕਤਵਰ ਹੋਵੇਗੀ।’"
14 Deixa que eu o aniquile e apague o seu nome de debaixo do céu. Farei de ti uma nação mais forte e mais numerosa do que esta.
15 ਸੁਨਿਹਰੀ ਵੱਛਾ “ਫ਼ੇਰ ਮੈਂ ਪਿੱਛੇ ਮੁੜ ਪਿਆ ਅਤੇ ਪਰਬਤ ਤੋਂ ਹੇਠਾ ਆ ਗਿਆ। ਪਰਬਤ ਨੂੰ ਅੱਗ ਲੱਗੀ ਹੋਈ ਸੀ ਅਤੇ ਇਕਰਾਰਨਾਮੇ ਦੇ ਦੋਵੇਂ ਪੱਥਰ ਮੇਰੇ ਹੱਥਾਂ ਵਿੱਚ ਸਨ।"
15 Tendo eu descido do monte, o qual ardia em fogo, trazendo na mão as duas tábuas da aliança,
16 ਮੈਂ ਨਜ਼ਰ ਮਾਰੀ ਅਤੇ ਦੇਖਿਆ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਖਿਲਾਫ਼ ਪਾਪ ਕੀਤਾ ਸੀ। ਮੈ ਉਹ ਵੱਛਾ ਦੇਖਿਆ ਜਿਸ ਨੂੰ ਤੁਸੀਂ ਪਿਘਲੇ ਹੋਏ ਸੋਨੇ ਨਾਲ ਬਣਾਇਆ ਸੀ। ਤੁਈਂ ਕਿੰਨੀ ਛੇਤੀ ਯਹੋਵਾਹ ਦਾ ਹੁਕਮ ਮਨਣਾ ਛੱਡ ਦਿੱਤਾ ਹੈ!"
16 verifiquei que vós tínheis de fato pecado contra o Senhor, vosso Deus, fabricando-vos um bezerro de metal fundido, e desviando-vos assim tão depressa do caminho que vos tinha traçado o Senhor.
17 ਇਸ ਲਈ ਮੈਂ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਲਈਆਂ ਅਤੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਟੁਕੜੇ ਕਰਦਿਆਂ ਹੋਇਆਂ, ਆਪਣੇ ਹੱਥਾਂ ਵਿੱਚੋਂ ਪਰੇ ਸੁੱਟ ਦਿੱਤਾ।"
17 Arrojei então de minhas mãos as duas tábuas e quebrei-as à vossa vista.
18 ਫ਼ੇਰ ਮੈਂ 40 ਦਿਨ ਅਤੇ 40 ਰਾਤਾ ਯਹੋਵਾਹ ਅੱਗੇ ਧਰਤੀ ਉੱਤੇ ਪਿਆ ਰਿਹਾ, ਜਿਵੇਂ ਮੈਂ ਪਹਿਲਾਂ ਕੀਤਾ ਸੀ। ਮੈਂ ਖਾਣਾ-ਪੀਣਾ ਬੰਦ ਕਰ ਦਿੱਤਾ। ਇਹ ਮੈਂ ਇਸ ਵਾਸਤੇ ਕੀਤਾ ਕਿਉਂਕਿ ਤੁਸਾਂ ਬਹੁਤ ਗੰਭੀਰ ਪਾਪ ਕੀਤਾ ਸੀ। ਤੁਸੀਂ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ ਅਤੇ ਤੁਸੀਂ ਉਸ ਨੂੰ ਕਰੋਧਵਾਨ ਕਰ ਦਿੱਤਾ।"
18 Prostrei-me em seguida diante do Senhor, como antes, e estive quarenta dias e quarenta noites sem comer pão, nem beber água, por causa de todos os pecados que tínheis cometido, fazendo o que é mau aos olhos do Senhor, e provocando-o à ira.
19 ਮੈਂ ਯਹੋਵਾਹ ਦੇ ਕਰੋਧ ਤੋਂ ਭੈਭੀਤ ਸਾਂ। ਉਹ ਇੰਨਾ ਕਰੋਧਵਾਨ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ। ਪਰ ਯਹੋਵਾਹ ਨੇ ਇੱਕ ਵਾਰ ਫ਼ੇਰ ਮੈਨੂੰ ਸੁਣਿਆ।"
19 Eu estava aterrado vendo o furor do Senhor contra ti, a ponto de te querer destruir. Entretanto, ainda desta vez ele me ouviu.
20 ਯਹੋਵਾਹ ਹਾਰੂਨ ਨਾਲ ਬਹੁਤ ਨਾਰਾਜ਼ ਸੀ-ਇੰਨਾ ਕਿ ਉਸ ਨੂੰ ਤਬਾਹ ਕਰ ਸੱਕਦਾ ਸੀ। ਪਰ ਇੱਕ ਵਾਰ ਫ਼ੇਰ ਯਹੋਵਾਹ ਨੇ ਮੇਰੀ ਗੱਲ ਸੁਣੀ।"
20 Também contra Aarão o Senhor estava de tal forma irado que queria matá-lo, mas eu intercedi também por Aarão.
21 ਮੈਂ ਉਹ ਭਿਆਨਕ ਚੀਜ਼, ਵੱਛੇ ਨੂੰ ਲਿਆ ਜਿਹੜਾ ਤੁਸੀਂ ਬਣਾਇਆ ਸੀ-ਅਤੇ ਇਸ ਨੂੰ ਅੱਗ ਵਿੱਚ ਸਾੜ ਦਿੱਤਾ। ਮੈਂ ਇਸਦੇ ਛੋਟੇ-ਛੋਟੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਗਰਦ ਵਿੱਚ ਮਿਲਾ ਦਿੱਤਾ। ਫ਼ੇਰ ਮੈਂ ਉਸ ਗਰਦ ਨੂੰ ਹੇਠਾ ਦਰਿਆ ਵਿੱਚ ਸੁੱਟ ਦਿੱਤਾ ਜੋ ਪਰਬਤ ਤੋਂ ਹੇਠਾਂ ਰੁੜ੍ਹ ਗਈ।"
21 Quanto ao objeto de vosso pecado, o bezerro que tínheis feito, tomei-o, atirei-o ao fogo e o fiz em pedaços, esmagando-o até que fosse reduzido a pó; e joguei esse pó na torrente que desce da montanha.
22 ਮੂਸਾ ਯਹੋਵਾਹ ਪਾਸੋਂ ਇਸਰਾਏਲ ਲਈ ਮਾਫ਼ੀ ਮੰਗਦਾ ਹੈ “ਤਬਏਰਾਹ, ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿਖੇ ਵੀ ਤੁਸੀਂ ਯਹੋਵਾਹ ਨੂੰ ਬਹੁਤ ਨਾਰਾਜ਼ ਕੀਤਾ।"
22 Provocastes também o Senhor em Tabeera, em Massa e em Quibrot-Hataava.
23 ਅਤੇ ਜਦੋਂ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਛੱਡ ਜਾਣ ਲਈ ਆਖਿਆ ਸੀ ਤੁਸੀਂ ਉਸਦਾ ਹੁਕਮ ਨਹੀਂ ਮੰਨਿਆ। ਉਸ ਨੇ ਆਖਿਆ ਸੀ, ‘ਉੱਤੇ ਜਾਓ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲਵੋ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।’ ਪਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਤੁਸੀਂ ਉਸ ਉੱਤੇ ਯਕੀਨ ਨਹੀਂ ਕੀਤਾ ਤੁਸੀਂ ਉਸਦਾ ਆਦੇਸ਼ ਨਹੀਂ ਸੁਣਿਆ।"
23 Quando o Senhor quis que partísseis de Cades-Barne, dizendo: subi e tomai posse da terra que vos dei, vós vos rebelasses contra a ordem do Senhor, desconfiando dele, e não ouvistes a sua voz.
24 ਉਹ ਸਾਰਾ ਸਮਾਂ ਜਦੋਂ ਤੋਂ ਮੈਂ ਤੁਹਾਨੂੰ ਜਾਣਦਾ ਹਾਂ, ਤੁਸੀਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ।"
24 Desde que vos conheço, fostes sempre rebeldes ao Senhor.
25 “ਇਸ ਲਈ ਮੈਂ ਯਹੋਵਾਹ ਅੱਗੇ 40 ਦਿਨ ਅਤੇ 40 ਰਾਤਾ ਧਰਤੀ ਉੱਤੇ ਪਿਆ ਰਿਹਾ ਕਿਉਂਕਿ ਯਹੋਵਾਹ ਨੇ ਆਖਿਆ ਸੀ ਕਿ ਉਹ ਤੁਹਾਨੂੰ ਤਬਾਹ ਕਰ ਦੇਵੇਗਾ।"
25 Fiquei, portanto, quarenta dias e quarenta noites prostrado diante do Senhor, porque vos queria aniquilar.
26 ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ: ‘ਯਹੋਵਾਹ ਮੇਰੇ ਸੁਆਮੀ, ਆਪਣੇ ਹੀ ਲੋਕਾਂ ਨੂੰ ਤਬਾਹ ਨਾ ਕਰ! ਤੂੰ ਉਨ੍ਹਾਂ ਨੂੰ ਛੁਟਕਾਰਾ ਦਿਵਾਇਆ ਅਤੇ ਉਨ੍ਹਾਂ ਨੂੰ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਂਦਾ।"
26 Orando, eu disse-lhe: Senhor Javé, não destruais vosso povo, vossa herança, que resgatasses com a vossa grandeza e tirastes do Egito com mão forte.
27 ਆਪਣੇ ਸੇਵਕਾਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ। ਇਨ੍ਹਾਂ ਲੋਕਾਂ ਦੇ ਜ਼ਿੱਦੀਪਨ, ਬਦ-ਰਾਹਾਂ ਅਤੇ ਪਾਪਾਂ ਦੇ ਖਿਲਾਫ਼ ਨਾ ਪਰਤ।"
27 Lembrai-vos de vossos servos Abraão, Isaac e Jacó. Não olheis para a dureza desse povo, para sua maldade e seu pecado,
28 ਜੇ ਤੁਸੀਂ ਆਪਣੇ ਲੋਕਾਂ ਨੂੰ ਸਜ਼ਾ ਦੇਵੋਂਗੇ ਤਾਂ ਮਿਸਰੀ ਲੋਕ ਕਹਿਣਗੇ, “ਯਹੋਵਾਹ ਆਪਣੇ ਲੋਕਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਜਾ ਸੱਕਿਆ ਜਿਸਦਾ ਉਸ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਅਤੇ ਉਸ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਉਹ ਉਨ੍ਹਾਂ ਨੂੰ ਮਾਰ ਮੁਕਾਉਣ ਲਈ ਮਾਰੂਥਲ ਵਿੱਚ ਲੈ ਗਿਆ।”"
28 para que os habitantes da terra de onde nos tirastes não digam: o Senhor não podia introduzi-los na terra que lhes tinha prometido, ou então: ele os odiava, e por isso tirou-os, a fim de matá-los no deserto.
29 ਪਰ ਉਹ ਤਾਂ ਤੁਹਾਡੇ ਬੰਦੇ ਹਨ ਯਹੋਵਾਹ। ਉਹ ਤੁਹਾਡੇ ਹੀ ਹਨ ਤੁਸੀਂ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਤੋਂ ਬਾਹਰ ਲਿਆਏ।’"
29 E não obstante, eles são o vosso povo, a vossa herança, que tirasses do Egito com a vossa grande força e com o vosso braço estendido.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 9, comparar traduções ou montar um estudo — tudo direto pelo WhatsApp.