Eclesiastes 10
Punjabi Bible (GL_PUNJABI) vs ARA
ARA Almeida Revista e Atualizada 1993
1 ਬੋੜੀਆਂ ਜਿਹੀਆਂ ਮੁਰਦਾ ਮੱਖੀਆਂ ਸਭ ਤੋਂ ਵੱਧੀਆ ਸੁਗੰਧੀ ਨੂੰ ਬਰਬਾਦ ਕਰ ਸੱਕਦੀਆਂ ਹਨ। ਇਸੇ ਤਰ੍ਹਾਂ ਹੀ, ਬੋੜੀ ਜਿਹੀ ਮੂਰੱਖਤਾ ਬਹੁਤ ਵੱਡੀ ਸਿਆਣਪ ਅਤੇ ਇੱਜ਼ਤ ਨੂੰ ਤਬਾਹ ਕਰ ਸੱਕਦੀ ਹੈ।"
1 Qual a mosca morta faz o unguento do perfumador exalar mau cheiro, assim é para a sabedoria e a honra um pouco de estultícia.
2 ਸਿਆਣੇ ਬੰਦੇ ਦੇ ਵਿੱਚਾਰ ਉਸ ਦੀ ਸਹੀ ਰਸਤੇ ਉੱਤੇ ਅਗਵਾਈ ਕਰਦੇ ਹਨ। ਪਰ ਮੂਰਖ ਬੰਦੇ ਦੇ ਵਿੱਚਾਰ ਉਸ ਦੀ ਗ਼ਲਤ ਰਸਤੇ ਵੱਲ ਅਗਵਾਈ ਕਰਦੇ ਹਨ।"
2 O coração do sábio se inclina para o lado direito, mas o do estulto, para o da esquerda.
3 ਜਦੋਂ ਮੂਰਖ ਬੰਦਾ ਸੜਕ ਤੇ ਵੀ ਤੁਰ ਰਿਹਾ ਹੁੰਦਾ ਹੈ ਉਹ ਆਪਣੀ ਮੂਰੱਖਤਾ ਦਰਸਾਉਂਦਾ। ਉਹ ਇਹ ਸਭ ਲਈ ਸਾਫ ਕਰ ਦਿੰਦਾ ਕਿ ਉਹ ਮੂਰਖ ਹੈ।"
3 Quando o tolo vai pelo caminho, falta-lhe o entendimento; e, assim, a todos mostra que é estulto.
4 ਜੇਕਰ ਸ਼ਾਸਕ ਤੁਹਾਡੇ ਤੇ ਨਾਰਾਜ਼ ਹੋ ਜਾਵੇ, ਉਸ ਕੋਲੋਂ ਰੁੱਖ੍ਖੇਪਣ ਵਿੱਚ ਨਾ ਚੱਲੇ ਜਾਵੋ। ਜੇ ਤੁਸੀਂ ਸ਼ਾਤ ਅਤੇ ਮਦਦਗਾਰ ਬਣੇ ਰਹੋਁਗੇ ਤੁਸੀਂ ਵੱਡੀਆਂ ਗਲਤੀਆਂ ਵੀ ਸੁਧਾਰ ਸੱਕਦੇ ਹੋ।"
4 Levantando-se contra ti a indignação do governador, não deixes o teu lugar, porque o ânimo sereno acalma grandes ofensores.
5 ਇੱਥੇ ਇੱਕ ਹੋਰ ਬਦੀ ਹੈ ਜਿਹੜੀ ਮੈਂ ਇਸ ਦੁਨੀਆਂ ਵਿੱਚ ਵੇਖੀ ਹੈ ਅਤੇ ਇਹ ਉਹ ਗੱਲ ਹੈ ਜਿਹੜੀ ਸ਼ਾਸਕ ਕਰਦੇ ਹਨ:"
5 Ainda há um mal que vi debaixo do sol, erro que procede do governador:
6 ਮੂਰਖ ਬੰਦਿਆਂ ਨੂੰ ਮਹੱਤਵਪੂਰਣ ਥਾਵਾਂ ਮਿਲਦੀਆਂ ਹਨ, ਜਦੋਂ ਕਿ ਅਮੀਰ ਆਦਮੀਆਂ ਨੂੰ ਉਹ ਨੌਕਰੀਆਂ ਮਿਲਦੀਆਂ ਹਨ ਜਿਹੜੀਆਂ ਮਹਰ੍ਰਵਪੂਰਣ ਨਹੀਂ।"
6 o tolo posto em grandes alturas, mas os ricos assentados em lugar baixo.
7 ਮੈਂ ਅਜਿਹੇ ਲੋਕਾਂ ਨੂੰ ਘੋੜੇ ਉੱਤੇ ਸਵਾਰੀ ਕਰਦਿਆਂ ਦੇਖਿਆ ਹੈ ਜਿਨ੍ਹਾਂ ਨੂੰ ਨੌਕਰ ਹੋਣਾ ਚਾਹੀਦਾ ਹੈ, ਜਦੋਂ ਕਿ ਉਹ ਲੋਕ ਜਿਨ੍ਹਾਂ ਨੂੰ ਹਾਕਮ ਹੋਣਾ ਚਾਹੀਦਾ ਹੈ (ਉਨ੍ਹਾਂ ਦੇ ਨਾਲ ਗੁਲਾਮਾਂ ਵਾਂਗ) ਤੁਰਦਿਆਂ ਦੇਖਿਆ ਹੈ।"
7 Vi servos a cavalo e príncipes andando a pé como servos sobre a terra.
8 ਹਰ ਕੰਮ ਦੇ ਆਪਣੇ ਖਤਰੇ ਹੁੰਦੇ ਹਨ ਉਹ ਬੰਦਾ ਜਿਹੜਾ ਟੋਆ ਪੁੱਟਦਾ ਹੈ ਉਹ ਖੁਦ ਹੀ ਉਸ ਵਿੱਚ ਡਿੱਗ ਸੱਕਦਾ ਹੈ। ਉਹ ਬੰਦਾ ਜਿਹੜਾ ਕੰਧ ਢਾਹੁਂਦਾ ਹੈ, ਹੋ ਸੱਕਦਾ ਹੈ ਉਸ ਨੂੰ ਸੱਪ ਡਂਗ ਲਵੇ।"
8 Quem abre uma cova nela cairá, e quem rompe um muro, mordê-lo-á uma cobra.
9 ਉਹ ਬੰਦਾ ਜਿਹੜਾ ਵੱਡੇ ਪੱਥਰ ਨੂੰ ਸਰਕਾਉਂਦਾ ਹੈ ਹੋ ਸੱਕਦਾ ਹੈ ਉਹ ਉਨ੍ਹਾਂ ਰਾਹੀਂ ਜ਼ਖਮੀ ਹੋ ਜਾਵੇ। ਅਤੇ ਉਹ ਬੰਦਾ ਜਿਹੜਾ ਰੁੱਖਾਂ ਨੂੰ ਕੱਟਦਾ ਹੈ, ਖਤਰੇ ਵਿੱਚ ਹੈ, ਰੁੱਖ ਉਸ ਦੇ ਆਪਣੇ ਉੱਪਰ ਵੀ ਡਿੱਗ ਸੱਕਦੇ ਹਨ।"
9 Quem arranca pedras será maltratado por elas, e o que racha lenha expõe-se ao perigo.
10 ਪਰ ਸਿਆਣਪ ਕਿਸੇ ਵੀ ਕੰਮ ਨੂੰ ਆਸਾਨ ਬਣਾ ਦੇਵੇਗੀ। ਖੁਂਢੇ ਚਾਕੂ ਨੂੰ ਵਰਤ ਕੇ ਕੱਟਣਾ ਬੜਾ ਔਖਾ ਹੈ, ਪਰ ਜੇ ਕੋਈ ਬੰਦਾ ਇਸ ਨੂੰ ਤੇਜ਼ ਕਰ ਲੈਂਦਾ ਹੈ, ਤਾਂ ਕੰਮ ਆਸਾਨ ਹੋ ਜਾਂਦਾ ਹੈ ਇਹੀ ਸਿਆਣਪ ਦਾ ਲਾਭ ਹੈ।"
10 Se o ferro está embotado, e não se lhe afia o corte, é preciso redobrar a força; mas a sabedoria resolve com bom êxito.
11 ਭਾਵੇਂ ਕੋਈ ਬੰਦਾ ਸੱਪਾਂ ਨੂੰ ਕਾਬੂ ਕਰਨਾ ਜਾਣਦਾ ਹੋਵੇ। ਪਰ ਫਿਜ਼ੂਲ ਹੈ ਜੇ ਉਸ ਦੇ ਨੇੜੇ ਨਾ ਹੁੰਦਿਆਂ ਕਿਸੇ ਨੂੰ ਸੱਪ ਡਸ ਲਵੇ।"
11 Se a cobra morder antes de estar encantada, não há vantagem no encantador.
12 ਸਿਆਣੇ ਬੰਦੇ ਦੇ ਸ਼ਬਦ ਉਸਤਤ ਲਿਆਉਂਦੇ ਹਨ, ਪਰ ਮੂਰਖ ਬੰਦੇ ਦੇ ਸ਼ਬਦ ਤਬਾਹੀ ਲਿਆਉਂਦੇ ਨੇ।"
12 Nas palavras do sábio há favor, mas ao tolo os seus lábios devoram.
13 ਉਹ ਮੂਰੱਖਤਾ ਭਰੀਆਂ ਗੱਲਾਂ ਤੋਂ ਸ਼ੁਰੂ ਹੁੰਦਾ ਅਤੇ ਪਾਗਲਪਨ ਅਤੇ ਬਦੀ ਨਾਲ ਬੋਲਣੋ ਹਟਦਾ ਹੈ।"
13 As primeiras palavras da boca do tolo são estultícia, e as últimas, loucura perversa.
14 ਮੂਰਖ ਬੰਦਾ ਹਰ ਵੇਲੇ ਗੱਲਾਂ ਕਰਦਾ ਰਹਿੰਦਾ ਹੈ ਕਿ ਉਹ ਕੀ ਕਰੇਗਾ ਪਰ ਕੋਈ ਵੀ ਨਹੀਂ ਜਾਣਦਾ ਭਵਿੱਖ ਵਿੱਚ ਕੀ ਵਾਪਰੇਗਾ। ਕੋਈ ਨਹੀਂ ਕਹਿ ਸੱਕਦਾ ਕਿ ਬਾਦ ਵਿੱਚ ਕੀ ਹੋਵੇਗਾ।"
14 O estulto multiplica as palavras, ainda que o homem não sabe o que sucederá; e quem lhe manifestará o que será depois dele?
15 ਮੂਰਖ ਬੰਦਾ, ਚਤੁਰ ਨਹੀਂ ਇੰਨਾ ਕਿ ਆਪਣੇ ਘਰ ਦਾ ਰਾਹ ਲੱਭ ਸੱਕੇ, ਇਸ ਲਈ ਉਸ ਨੂੰ ਜੀਵਨ ਭਰ ਸਖਤ ਮਿਹਨਤ ਕਰਨੀ ਪੈਂਦੀ ਹੈ।"
15 O trabalho do tolo o fatiga, pois nem sabe ir à cidade.
16 ਕੰਮ ਦੀ ਕਦਰ ਜਿਸ ਦੇਸ ਦਾ ਰਾਜਾ ਬੱਚਾ ਹੈ ਉਸ ਦੇਸ ਲਈ ਅਤੇ ਜਿਸ ਦੇ ਸੱਜਣ ਆਪਣਾ ਸਾਰਾ ਸਮਾਂ ਖਾਣ ਪੀਣ ਵਿੱਚ ਬਿਤਾਉਂਦੇ ਹਨ ਇਹ ਬੁਰੀ ਗੱਲ ਹੈ।"
16 Ai de ti, ó terra cujo rei é criança e cujos príncipes se banqueteiam já de manhã.
17 ਪਰ ਜੇ ਰਾਜਾ ਕਿਸੇ ਨੇਕ ਖਾਨਦਾਨ ਵਿੱਚੋਂ ਆਉਂਦਾ ਹੈ ਤਾਂ ਉਸ ਦੇਸ ਲਈ ਇਹ ਬਹੁਤ ਸ਼ੁਭ ਗੱਲ ਹੈ ਅਤੇ ਜੇਕਰ ਇਸਦੇ ਸੱਜਣ ਜਾਣਦੇ ਹਨ ਕਿ ਕਦੋਂ ਖਾਣਾ ਅਤੇ ਜੇਕਰ ਉਹ ਤਕੜੇ ਹੋਣ ਲਈ ਖਾਂਦੇ ਹਨ, ਨਾਕਿ ਆਨੰਦ ਮਨਾਉਣ ਅਤੇ ਸ਼ਰਾਬੀ ਹੋਣ ਲਈ।"
17 Ditosa, tu, ó terra cujo rei é filho de nobres e cujos príncipes se sentam à mesa a seu tempo para refazerem as forças e não para bebedice.
18 ਜੇ ਕੋਈ ਬੰਦਾ ਆਲਸੀ ਹੈ ਤਾਂ ਉਸਦਾ ਘਰ ਚੋਣਾ ਸ਼ੁਰੂ ਹੋ ਜਾਵੇਗਾ, ਅਤੇ ਛੱਤ ਡਿੱਗ ਪਵੇਗੀ।"
18 Pela muita preguiça desaba o teto, e pela frouxidão das mãos goteja a casa.
19 ਲੋਕ ਖਾਣਾ ਪਸੰਦ ਕਰਦੇ ਹਨ, ਅਤੇ ਮੈਅ ਉਨ੍ਹਾਂ ਦੇ ਜੀਵਨ ਨੂੰ ਪ੍ਰਸੰਨ ਬਣਾਉਂਦੀ ਹੈ। ਅਤੇ ਪੈਸੇ ਨਾਲ, ਸਭ ਕੁਝ ਸੁਲਝਾ ਦਿੰਦਾ ਹੈ।"
19 O festim faz-se para rir, o vinho alegra a vida, e o dinheiro atende a tudo.
20 ਨਿੰਦਿਆ ਰਾਜੇ ਦੀ ਨਿੰਦਿਆ ਨਾ ਕਰੋ, ਆਪਣੀਆਂ ਸੋਚਾਂ ਵਿੱਚ ਵੀ ਨਹੀਂ। ਅਤੇ ਭਾਵੇਂ ਤੁਸੀਂ ਘਰ ਵਿੱਚ ਇੱਕਲੇ ਹੀ ਹੋਵੋਁ, ਅਮੀਰਾਂ ਬਾਰੇ ਮੰਦਾ ਨਾ ਬੋਲੋ। ਕਿਉਂ ਕਿ ਹੋ ਸੱਕਦਾ ਕਿ ਇੱਕ ਛੋਟਾ ਜਿਹਾ ਪੰਛੀ ਹੀ ਉੱਡ ਕੇ ਉਨ੍ਹਾਂ ਨੂੰ ਉਹ ਦੱਸ ਦੇਵੇ ਜੋ ਤੁਸੀਂ ਆਖਿਆ ਸੀ।"
20 Nem no teu pensamento amaldiçoes o rei, nem tampouco no mais interior do teu quarto, o rico; porque as aves dos céus poderiam levar a tua voz, e o que tem asas daria notícia das tuas palavras.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Eclesiastes 10, comparar traduções ou montar um estudo — tudo direto pelo WhatsApp.