Eclesiastes 11

Punjabi Bible (GL_PUNJABI) vs NVT

Sair da comparação
NVT Nova Versão Transformadora
1 ਹਿਂਮਤ ਨਾਲ ਭਵਿੱਖ ਦਾ ਸਾਹਮਣਾ ਕਰੋ ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।"
1 Envie os grãos de sua colheita mar afora, e com o tempo isso lhe trará retorno.
2 ਜੋ ਕੁਝ ਤੁਹਾਡੇ ਪਾਸ ਹੈ ਉਸ ਨੂੰ ਵੱਖ-ਵੱਖ ਚੀਜ਼ਾਂ ਵਿੱਚ ਲਗਾਓ। ਤੁਸੀਂ ਨਹੀਂ ਜਾਣਦੇ ਕਿ ਧਰਤੀ ਉੱਤੇ ਕਿਹੋ ਜਿਹੀਆਂ ਮੰਦੀਆਂ ਗੱਲਾਂ ਵਾਪਰ ਸੱਕਦੀਆਂ ਹਨ।"
2 Invista seus recursos em vários lugares, pois desconhece os riscos adiante.
3 ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਕਰ ਸੱਕਦੇ ਹੋ। ਜੇ ਬੱਦਲ ਪਾਣੀ ਨਾਲ ਭਰੇ ਹੋਏ ਹਨ, ਤਾਂ ਬਾਰਿਸ਼ ਹੋਵੇਗੀ। ਜੇ ਰੁੱਖ ਡਿੱਗਦਾ ਹੈ, ਦੱਖਣ ਵੱਲ ਜਾਂ ਉੱਤਰ ਵੱਲ, ਤਾਂ ਇਹ ਜਿੱਥੇ ਡਿਗਦਾ ਹੈ ਓੱਥੇ ਹੀ ਟਿਕਿਆ ਰਹੇਗਾ।"
3 Quando as nuvens estão carregadas, vêm as chuvas; quando a árvore cai, para o norte ou para o sul, ali permanece.
4 ਪਰ ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਨਹੀਂ ਕਰ ਸੱਕਦੇ ਤੁਸੀਂ ਸਿਰਫ ਅੰਦਾਜ਼ਾ ਹੀ ਲਾ ਸੱਕਦੇ ਹੋ। ਜੇ ਕੋਈ ਬੰਦਾ ਸਭ ਤੋਂ ਢੁਕਵੇਂ ਮੌਸਮ ਦਾ ਇੰਤਜ਼ਾਰ ਕਰਦਾ ਹੈ, ਫ਼ੇਰ ਹੋ ਸੱਕਦਾ ਉਹ ਕਦੇ ਵੀ ਬੀਜ ਬੀਜਣ ਦੇ ਯੋਗ ਨਾ ਹੋਵੇਗਾ। ਅਤੇ ਜੇ ਕੋਈ ਬੰਦਾ ਇਸ ਗੱਲੋ ਡਰਦਾ ਹੈ ਕਿ ਬਦ੍ਦਲਵਾਹੀ ਹੈ, ਤੇ ਬਾਰਿਸ਼ ਹੋਵੇਗੀ, ਹੋ ਸੱਕਦਾ, ਫ਼ੇਰ ਉਹ ਕਦੇ ਵੀ ਵਾਢੀ ਕਰਨ ਦੇ ਯੋਗ ਨਾ ਹੋਵੇ।"
4 O agricultor que espera condições de tempo perfeitas nunca semeia; se ele fica observando cada nuvem, não colhe.
5 ਬਿਲਕੁਲ ਜਿਵੇਂ ਤੁਸੀਂ ਨਹੀਂ ਜਾਣਦੇ ਕਿ ਕਿਵੇਂ ਇੱਕ ਬੱਚਾ ਆਪਣੀ ਮਾਂ ਦੇ ਗਰਭ ਵਿੱਚ ਸਾਹ ਲੈਂਦਾ, ਇਸੇ ਤਰ੍ਹਾਂ, ਤੁਸੀਂ ਨਹੀਂ ਜਾਣਦੇ ਕਿ ਪਰਮੇਸ਼ੁਰ ਕੀ ਕਰੇਗਾ। ਅਤੇ ਉਹ ਹਰ ਗੱਲ ਦੇ ਵਾਪਰਨ ਲਈ ਜਿੰਮੇਵਾਰ ਹੈ।"
5 Assim como é impossível entender o caminho do vento ou o mistério do crescimento do bebê no ventre da mãe , também é impossível entender as obras de Deus, que faz todas as coisas.
6 ਇਸੇ ਲਈ, ਸਵੇਰੇ ਸੁਵਖਤੇ ਹੀ ਬੀਜ ਬੀਜਣਾ ਸ਼ੁਰੂ ਕਰੋ ਅਤੇ ਸ਼ਾਮ ਤੱਕ ਕੰਮ ਕਰਦੇ ਰਹੋ। ਤੁਸੀਂ ਨਹੀਂ ਜਾਣਦੇ ਕਿ ਕੀ ਸਵੇਰ ਦਾ ਬੀਜ ਸਫ਼ਲ ਹੋਵੇਗਾ ਕਿ ਸ਼ਾਮ ਦਾ ਬੀਜ, ਜਾਂ ਬਲਕਿ ਦੋਵੇਂ।"
6 Semeie pela manhã e continue a trabalhar à tarde, pois você não sabe se o lucro virá de uma atividade ou de outra, ou talvez de ambas.
7 ਜਿਉਂਦੇ ਰਹਿਣਾ ਸ਼ੁਭ ਹੈ! ਸੂਰਜ ਦੀ ਰੌਸ਼ਨੀ ਦੇਖਣਾ ਚਂਂਗਾ ਹੈ,"
7 A luz é doce; como é bom ver o nascer de um novo dia.
8 ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸੱਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ।"
8 Se você chegar à velhice, desfrute cada dia de sua vida. Lembre-se, porém, que haverá muitos dias sombrios. Nada do que ainda está por vir faz sentido.
9 ਜਦੋਂ ਤੱਕ ਜਵਾਨ ਹੋ, ਪਰਮੇਸ਼ੁਰ ਦੀ ਸੇਵਾ ਕਰੋ ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ। ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ। ਪਰ ਚੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ।"
9 Jovem, alegre-se em sua juventude! Aproveite cada momento. Faça tudo que desejar; não perca nada! Lembre-se, porém, que Deus lhe pedirá contas de tudo que fizer.
10 ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ।"
10 Não se preocupe com coisa alguma e mantenha o corpo saudável. Lembre-se, porém, que a juventude, e a vida inteira diante de você, não fazem sentido.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Eclesiastes 11, comparar traduções ou montar um estudo — tudo direto pelo WhatsApp.