Eclesiastes 12

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਬਿਰਧ ਉਮਰ ਦੀਆਂ ਸਮੱਸਿਆਵਾਂ ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ।”"
1 Lembra-te também do teu Criador nos dias da tua mocidade, antes que venham os maus dias, e cheguem os anos dos quais venhas a dizer: Não tenho neles contentamento;
2 ਇਸਤੋਂ ਪਹਿਲਾਂ ਕਿ ਸੂਰਜ, ਚੰਨ ਅਤੇ ਤਾਰੇ ਅੰਧਕਾਰ ਬਣ ਜਾਣ। ਅਤੇ ਬੱਦਲ ਇੱਕ ਤੂਫਾਨ ਤੋਂ ਬਾਦ ਦੂਸਰੇ ਤੂਫਾਨ ਵਾਂਗ ਆਉਣ।"
2 Antes que se escureçam o sol, e a luz, e a lua, e as estrelas, e tornem a vir as nuvens depois da chuva;
3 ਜਦੋਂ ਤੁਹਾਡੀਆਂ ਬਾਹਾਂ ਦੀ ਤਾਕਤ ਖਤਮ ਹੋ ਜਾਵੇਗੀ, ਤੁਹਾਡੀਆਂ ਲੱਤਾਂ ਕਮਜ਼ੋਰ ਹੋ ਕੇ ਝੁਕ ਜਾਣਗੀਆਂ। ਤੁਹਾਡੇ ਦੰਦ ਡਿੱਗ ਜਾਣਗੇ ਤੁਹਾਡੀਆਂ ਅੱਖਾਂ ਮੱਧਮ ਹੋ ਜਾਣਗੀਆਂ।"
3 No dia em que tremerem os guardas da casa, e se encurvarem os homens fortes, e cessarem os moedores, por já serem poucos, e se escurecerem os que olham pelas janelas;
4 ਤੁਹਾਡੀ ਸੁਣਨ ਦੀ ਸ਼ਕਤੀ ਕਮਜ਼ੋਰ ਹੋ ਜਾਵੇਗੀ। ਤੁਹਾਨੂੰ ਗਲੀਆਂ ਦਾ ਸ਼ੋਰ ਵੀ ਸੁਣਾਈ ਨਹੀਂ ਦੇਵੇਗਾ। ਤੁਹਾਡੇ ਲਈ ਆਟਾ ਪੀਹਣ ਵਾਲੀ ਚੱਕੀ ਦੀ ਆਵਾਜ਼ ਵੀ ਖਾਮੋਸ਼ੀ ਵਰਗੀ ਹੋਵੇਗੀ। ਤੁਸੀਂ ਗੀਤ ਗਾਉਂਦੀਆਂ ਔਰਤਾਂ ਨੂੰ ਵੀ ਨਹੀਂ ਸੁਣ ਸੱਕੇਂਗੇ। ਪਰ ਤੁਹਾਨੂੰ ਗਾਉਂਦੇ ਪੰਛੀ ਦੀ ਆਵਾਜ਼ ਵੀ ਬਹੁਤ ਸਵੇਰੇ ਜਗਾ ਦੇਵੇਗੀ ਕਿਉਂ ਕਿ ਤੁਸੀਂ ਸੌਂ ਹੀ ਨਹੀਂ ਸੱਕੋਗੇ।"
4 E as portas da rua se fecharem por causa do baixo ruído da moedura, e se levantar à voz das aves, e todas as filhas da música se abaterem.
5 ਤੁਹਾਨੂੰ ਉੱਚੀਆਂ ਥਾਵਾਂ ਤੋਂ ਡਰ ਲੱਗੇਗਾ। ਤੁਸੀਂ ਰਸਤੇ ਦੀ ਛੋਟੀ ਜਿਹੀ ਚੀਜ਼ ਤੋਂ ਵੀ ਠੇਡਾ ਖਾਕੇ ਡਿਗਣ ਤੋਂ ਵੀ ਡਰੋਗੇ। ਤੁਹਾਡੇ ਵਾਲ ਅਖਰੋਟ ਦੇ ਫੁੱਲਾਂ ਵਾਂਗ ਸਫੇਦ ਹੋ ਜਾਣਗੇ। ਚੱਲਣ ਵੇਲੇ ਘਾਹ ਦੇ ਟਿੱਡੇ ਵਾਂਗ ਆਪਣੇ-ਆਪ ਨੂੰ ਘਸੀਟੋਁਗੇ ਅਤੇ ਤੁਹਾਡੀਆਂ ਇੱਛਾਵਾਂ ਹੋਰ ਵੱਧੇਰੇ ਨਹੀਂ ਉਕਸਾਉਂਦੀਆਂ। ਤਾਂ ਆਦਮੀ ਆਪਣੇ ਸਦੀਵੀ ਘਰ ਵੱਲ ਜਾ ਰਿਹਾ। ਜਦੋਂ ਕਿ ਤੁਹਾਡੀ ਲਾਸ਼ ਨੂੰ ਚੁੱਕਣ ਵਾਲੇ ਲੋਕ ਗਲੀਆਂ ਵਿੱਚ ਇਕੱਠੇ ਹੋ ਜਾਣਗੇ ਜਦੋਂ ਉਹ ਤੁਹਾਡੀ ਲਾਸ਼ ਨੂੰ ਤੁਹਾਡੀ ਕਬਰ ਵੱਲ ਲੈ ਜਾਣਗੇ।"
5 Como também quando temerem o que é alto, e houver espantos no caminho, e florescer a amendoeira, e o gafanhoto for um peso, e perecer o apetite; porque o homem se vai à sua casa eterna, e os pranteadore andarão rodeando pela praça;
6 ਮੌਤ ਜਦੋਂ ਅਜੇ ਤੁਸੀਂ ਜਵਾਨ ਹੋਂ ਆਪਣੇ ਸਿਰਜਣਹਾਰੇ ਨੂੰ ਚੇਤੇ ਕਰੋ, ਇਸ ਤੋਂ ਪਹਿਲਾਂ ਕਿ ਚਾਂਦੀ ਦੀ ਜਂਜੀਰੀ ਪਾਟ ਜਾਵੇ ਅਤੇ ਸੋਨੇ ਦਾ ਭਾਂਡਾ ਟੁੱਟ ਜਾਵੇ, ਝਰਨੇ ਤੇ ਘੜੇ ਵਾਂਗ, ਅਤੇ ਪਹੀਆ ਦਾ, ਹੇਠਾਂ ਖੂਹ ਵੱਲ ਭੱਜਣ ਵਾਂਗ।"
6 Antes que se rompa o cordão de prata, e se quebre o copo de ouro, e se despedace o cântaro junto à fonte, e se quebre a roda junto ao poço,
7 ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।"
7 E o pó volte à terra, como o era, e o espírito volte a Deus, que o deu.
8 ਪੂਰੀ ਤਰ੍ਹਾਂ ਅਰਬਹੀਣ, ਉਸਤਾਦ ਨੇ ਆਖਿਆ, “ਸਭ ਕੁਝ ਅਰਬਹੀਣ ਹੈ।”"
8 Vaidade de vaidades, diz o pregador, tudo é vaidade.
9 ਸਿਟ੍ਟਾ ਉਪਦੇਸ਼ਕ ਬਹੁਤ ਸਿਆਣਾ ਸੀ। ਉਸ ਨੇ ਲੋਕਾਂ ਨੂੰ ਗਿਆਨ, ਸਿੱਖਾਇਆ, ਅਤੇ ਧਿਆਨ ਨਾਲ ਨਿਰੱਖ ਕਰਨ ਤੋਂ ਬਾਅਦ ਬਹੁਤ ਸਾਰੀਆਂ ਕਹਾਉਤਾਂ ਇੱਕਤ੍ਰ ਕੀਤੀਆਂ।"
9 E, quanto mais sábio foi o pregador, tanto mais ensinou ao povo sabedoria; e atentando, e esquadrinhando, compôs muitos provérbios.
10 ਉਸਤਾਦ ਨੇ ਸਹੀ ਸ਼ਬਦਾਂ ਦੀ ਚੋਣ ਕਰਨ ਲਈ ਸਖਤ ਮਿਹਨਤ ਕੀਤੀ। ਅਤੇ ਉਸ ਨੇ ਉਹ ਸਿੱਖਿਆਵਾਂ ਲਿਖੀਆਂ ਜਿਹੜੀਆਂ ਸੱਚੀਆਂ ਹਨ ਤੇ ਭਰੋਸੇ ਯੋਗ ਹਨ।"
10 Procurou o pregador achar palavras agradáveis; e escreveu-as com retidão, palavras de verdade.
11 ਸਿਆਣੇ ਆਦਮੀਆਂ ਦੇ ਸ਼ਬਦ ਉਤਸਾਹ ਵਾਂਗ ਹੁੰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਜ਼ਬੂਤ ਮੇਖਾਂ ਵਾਂਗ ਹੁੰਦੀਆਂ ਹਨ ਜੋ ਕਦੇ ਨਹੀਂ ਟੁੱਟਦੀਆਂ ਅਤੇ ਆਜੜੀ ਦੁਆਰਾ ਇੱਕ ਜਗ੍ਹਾ ਤੇ ਪਾਈਆਂ ਜਾਂਦੀਆਂ ਹਨ।"
11 As palavras dos sábios são como aguilhões, e como pregos, bem fixados pelos mestres das assembléias, que nos foram dadas pelo único Pastor.
12 ਇਸ ਲਈ ਮੇਰੇ ਪੁੱਤਰ, ਉਨ੍ਹਾਂ ਸਿੱਖਿਆਵਾਂ ਦਾ ਅਧਿਐਨ ਕਰੋ, ਪਰ ਹੋਰਨਾਂ ਕਿਤਾਬਾਂ ਤੋਂ ਸਾਵੱਧਾਨ ਰਹੋ। ਲੋਕ ਕਦੇ ਵੀ ਕਿਤਾਬਾਂ ਲਿਖਣੀਆਂ ਬੰਦ ਨਹੀਂ ਕਰਦੇ, ਅਤੇ ਬਹੁਤ ਜ਼ਿਆਦਾ ਪੜ੍ਹਾਈ ਤੁਹਾਨੂੰ ਬਕਾੱ ਦੇਵੇਗੀ।"
12 E, demais disto, filho meu, atenta: não há limite para fazer livros, e o muito estudar é enfado da carne.
13 ਹੁਣ, ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਕੀ ਸਿੱਖਣਾ ਚਾਹੀਦਾ ਹੈ ਜਿਹੜੀਆਂ ਇਸ ਕਿਤਾਬ ਵਿੱਚ ਲਿਖੀਆਂ ਹਨ? ਸਭ ਤੋਂ ਮਹੱਤਵਪੂਰਣ ਗੱਲ ਜਿਹੜੀ ਕੋਈ ਬੰਦਾ ਕਰ ਸੱਕਦਾ ਹੈ ਉਹ ਹੈ ਪਰਮੇਸ਼ੁਰ ਦਾ ਆਦਰ ਕਰਨਾ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਣਾ। ਕਿਉਂ? ਕਿਉਂ ਕਿ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਦਾ ਹੈ ਜਿਹੜੀਆਂ ਲੋਕੀ ਕਰਦੇ ਹਨ। ਗੁਪਤ ਗੱਲਾਂ ਬਾਰੇ ਵੀ। ਉਹ ਸਾਰੀਆਂ ਨੇਕੀ ਵਾਲੀਆਂ ਗੱਲਾਂ ਬਾਰੇ ਅਤੇ ਸਾਰੀਆਂ ਬਦੀ ਵਾਲੀਆਂ ਗੱਲਾਂ ਨੂੰ ਜਾਣਦਾ ਹੈ ਉਹ ਲੋਕਾਂ ਦੇ ਹਰ ਅਮਲ ਦਾ ਨਿਆਂ ਕਰੇਗਾ।"
13 De tudo o que se tem ouvido, o fim é: Teme a Deus, e guarda os seus mandamentos; porque isto é o dever de todo o homem.
14 — ausente —
14 Porque Deus há de trazer a juízo toda a obra, e até tudo o que está encoberto, quer seja bom, quer seja mau.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Eclesiastes 12, comparar traduções ou montar um estudo — tudo direto pelo WhatsApp.