Eclesiastes 1

Punjabi Bible (GL_PUNJABI) vs VC

Sair da comparação
VC Versão Católica
1 ਇਹ ਸ਼ਬਦ ਉਪਦੇਸ਼ਕ ਵੱਲੋਂ ਹਨ। ਉਹ ਉਪਦੇਸ਼ਕ ਯਰੂਸ਼ਲਮ ਦੇ ਰਾਜੇ ਦਾਊਦ ਦਾ ਪੁੱਤਰ ਸੀ।"
1 Palavras do Eclesiastes, filho de Davi, rei de Jerusalém.
2 ਪੂਰੀ ਤਰ੍ਹਾਂ ਅਰਬਹੀਣ, ਉਪਦੇਸ਼ਕ ਨੇ ਆਖਿਆ, ਪੂਰੀ ਤਰ੍ਹਾਂ ਅਰਬਹੀਣ, ਸਭ ਕੁਝ ਅਰਬਹੀਣ ਹੈ।"
2 Vaidade das vaidades, diz o Eclesiastes, vaidade das vaidades! Tudo é vaidade.
3 ਆਪਣੀਆਂ ਸਾਰੀਆਂ ਟਕਰਾਂ ਤੋਂ ਲੋਕਾਂ ਨੂੰ ਕੀ ਲਾਭ ਮਿਲ ਸੱਕਦਾ, ਜਿਵੇਂ ਕਿ ਉਹ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹਨ।"
3 Que proveito tira o homem de todo o trabalho com que se afadiga debaixo do sol?
4 ਚੀਜ਼ਾਂ ਕਦੇ ਨਹੀਂ ਬਦਲਦੀਆਂ ਇੱਕ ਪੀੜੀ ਜਾਂਦੀ ਹੈ ਅਤੇ ਦੂਸਰੀ ਪੀੜੀ ਆ ਜਾਂਦੀ ਹੈ, ਪਰ ਧਰਤੀ ਹਮੇਸ਼ਾ ਰਹਿੰਦੀ ਹੈ।"
4 Uma geração passa, outra vem; mas a terra sempre subsiste.
5 ਸੂਰਜ ਚੜ੍ਹਦਾ ਹੈ ਅਤੇ ਸੂਰਜ ਛੁਪਦਾ ਹੈ। ਅਤੇ ਫੇਰ ਸੂਰਜ ਕਾਹਲੀ ਨਾਲ ਦੋਬਾਰਾਂ ਓਸੇ ਥਾਂ ਚੜ੍ਹਦਾ ਹੈ।"
5 O sol se levanta, o sol se põe; apressa-se a voltar a seu lugar; em seguida, se levanta de novo.
6 ਹਵਾ ਦੱਖਣ ਵੱਲ ਵਗਦੀ ਹੈ ਅਤੇ ਹਵਾ ਉੱਤਰ ਵੱਲ ਵਗਦੀ ਹੈ। ਹਵਾ ਹਰ ਪਾਸੇ ਘੁੰਮਦੀ ਹੋਈ ਵਗਦੀ ਹੈ। ਫੇਰ ਹਵਾ ਮੁੜਦੀ ਹੈ ਅਤੇ ਦੋਬਾਰਾ ਓਸੇ ਥਾਂ ਵੱਲ ਵਗਦੀ ਹੈ ਜਿਬੋਁ ਸ਼ਰੂ ਹੋਈ ਸੀ।"
6 O vento vai em direção ao sul, vai em direção ao norte, volteia e gira nos mesmos circuitos.
7 ਸਾਰੇ ਦਰਿਆ ਬਾਰ ਬਾਰ ਓਸੇ ਥਾਂ ਵੱਲ ਵਗਦੇ ਹਨ। ਉਹ ਸਾਰੇ ਸਮੁੰਦਰ ਵੱਲ ਵਗਦੇ ਹਨ ਪਰ ਸਮੁੰਦਰ ਕਦੇ ਨਹੀਂ ਭਰਦਾ।"
7 Todos os rios se dirigem para o mar, e o mar não transborda. Em direção ao mar, para onde correm os rios, eles continuam a correr.
8 ਇਹ ਸਭ ਗੱਲਾਂ ਬਕਾਉਣ ਵਾਲੀਆਂ ਹਨ, ਲੋਕ ਕਦੇ ਵੀ ਉਨ੍ਹਾਂ ਬਾਰੇ ਗੱਲਾਂ ਕਰਨੋ ਨਹੀਂ ਹਟਦੇ, ਪਰ ਉਨ੍ਹਾਂ ਦੀਆਂ ਅੱਖਾਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ ਅਤੇ ਵੇਖਣੋ ਨਹੀਂ ਹਟਦੀਆਂ, ਅਤੇ ਉਨ੍ਹਾਂ ਦੇ ਕੰਨ ਨਹੀਂ ਭਰਦੇ ਅਤੇ ਸੁਣਨੋਁ ਨਹੀਂ ਹਟਦੇ।"
8 Todas as coisas se afadigam, mais do que se pode dizer. A vista não se farta de ver, o ouvido nunca se sacia de ouvir.
9 ਕੁਝ ਨਵਾਂ ਨਹੀਂ ਸਾਰੀਆਂ ਚੀਜ਼ਾਂ ਓਸੇ ਤਰ੍ਹਾਂ ਰਹਿੰਦੀਆਂ ਹਨ ਜਿਵੇਂ ਉਹ ਅਤੀਤ ਸਮਿਆਂ ਵਿੱਚ ਸਨ। ਜਿਹੜੀਆਂ ਗੱਲਾਂ ਵਾਪਰਦੀਆਂ ਰਹੀਆਂ, ਵਾਪਰਦੀਆਂ ਰਹਿਣਗੀਆਂ। ਇਸ ਦੁਨੀਆਂ ਵਿੱਚ ਕੁਝ ਵੀ ਨਵਾਂ ਨਹੀਂ ਹੈ।"
9 O que foi é o que será: o que acontece é o que há de acontecer. Não há nada de novo debaixo do sol.
10 ਭਾਵੇਂ ਕੋਈ ਬੰਦਾ ਆਖੇ, “ਦੇਖੋ ਇਹ ਨਵੀਂ ਚੀਜ਼ ਹੈ!” ਪਰ ਉਹ ਚੀਜ਼ ਹਮੇਸ਼ਾ ਹੀ ਓੱਥੇ ਰਹੀ ਹੈ। ਇਹ ਸਾਡੇ ਜਨਮ ਤੋਂ ਪਹਿਲਾਂ ਵੀ ਇੱਥੇ ਸੀ।"
10 Se é encontrada alguma coisa da qual se diz: Veja: isto é novo, ela já existia nos tempos passados.
11 ਇੱਥੇ ਪੁਰਾਣੀਆਂ ਪੀੜੀਆਂ ਦੀ ਕੋਈ ਯਾਦਗਾਰੀ ਨਹੀਂ, ਅਤੇ ਜਿਹੜੀਆਂ ਪੀੜੀਆਂ ਹਾਲੇ ਆਉਣ ਵਾਲੀਆਂ ਹਨ, ਉਨ੍ਹਾਂ ਦੁਆਰਾ ਯਾਦ ਨਹੀਂ ਕੀਤੀਆਂ ਜਾਣਗੀਆਂ ਜਿਹੜੀਆਂ ਉਨ੍ਹਾਂ ਤੋਂ ਬਾਅਦ ਵਿੱਚ ਆਵਣਗੀਆਂ।"
11 Não há memória do que é antigo, e nossos descendentes não deixarão memória junto daqueles que virão depois deles.
12 ਕੀ ਸਿਆਣਪ ਖੁਸ਼ੀ ਦਿੰਦੀ ਹੈ? ਮੈਂ ਉਪਦੇਸ਼ਕ, ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸਾਂ।"
12 Eu, o Eclesiastes, fui rei de Israel em Jerusalém.
13 ਮੈਂ ਸਿਆਣਪ ਨਾਲ ਨਿਰੱਖ ਕਰਨ ਲਈ ਨਿਕਲ ਪਿਆ ਜਿਹੜੀਆਂ ਸਭ ਗੱਲਾਂ ਇਸ ਜੀਵਨ ਵਿੱਚ ਵਾਪਰਦੀਆਂ ਹਨ। ਮੈਂ ਜਾਣਿਆ ਕਿ ਪਰਮੇਸ਼ੁਰ ਨੇ ਜਿਹੜਾ ਉਦੇਸ਼ ਲੋਕਾਂ ਨੂੰ ਆਪਣੇ-ਆਪ ਨੂੰ ਵਿਅਸਤ ਰੱਖਣ ਲਈ ਦਿੱਤਾ ਬਹੁਤ ਬੁਰਾ ਵਿਉਪਾਰ ਹੈ।"
13 Apliquei meu espírito a um estudo atencioso e à sábia observação de tudo que se passa debaixo dos céus: Deus impôs aos homens esta ocupação ingrata.
14 ਮੈਂ ਇਸ ਧਰਤੀ ਉੱਤੇ ਵਾਪਰ ਰਹੀਆਂ ਸਾਰੀਆਂ ਗੱਲਾਂ ਵੱਲ ਦੇਖਿਆ ਅਤੇ ਮੈਂ ਦੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਦੇ ਪਿੱਛੇ ਭੱਜਣ ਵਾਂਗ ਹੈ।"
14 Vi tudo o que se faz debaixo do sol, e eis: tudo vaidade, e vento que passa.
15 ਜੋ ਵਿਂਗਾ ਹੋਇਆ ਸਿੱਧਾ ਨਹੀਂ ਕੀਤਾ ਜਾ ਸੱਕਦਾ, ਅਤੇ ਜਿੱਥੇ ਕਿਤੇ ਕੁਝ ਨਾ ਹੋਵੇ, ਓੱਥੇ ਗਿਣਨ ਲਈ ਕੁਝ ਨਹੀਂ ਹੁੰਦਾ।"
15 O que está curvado não se pode endireitar, e o que falta não se pode calcular.
16 ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਬਹੁਤ ਬੁੱਧੀਮਾਨ ਹਾਂ। ਮੈਂ ਉਨ੍ਹਾਂ ਸਾਰੇ ਰਾਜਿਆਂ ਨਾਲੋਂ ਵੱਧ ਬੁੱਧੀਮਾਨ ਹਾਂ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਉੱਤੇ ਰਾਜ ਕੀਤਾ ਅਤੇ ਮੇਰੇ ਦਿਮਾਗ ਨੇ ਧਿਆਨ ਨਾਲ ਸਿਆਣਪ ਅਤੇ ਗਿਆਨ ਦਾ ਨਿਰੀਖਣ ਕੀਤਾ!”"
16 Eu disse comigo mesmo: Eis que amontoei e acumulei mais sabedoria que todos os que me precederam em Jerusalém. Porque meu espírito estudou muito a sabedoria e a ciência,
17 ਅਤੇ ਮੈਂ ਆਪਣੇ ਦਿਮਾਗ਼ ਨੂੰ ਸਿਆਣਪ ਅਤੇ ਗਿਆਨ, ਅਤੇ ਮੂਰੱਖਤਾਈ ਅਤੇ ਬੇਵਕੂਫ਼ੀ ਦਾ ਅਨੁਭਵ ਕਰਨ ਦਿੱਤਾ। ਪਰ ਮੈਂ ਜਾਣਿਆਂ ਕਿ ਸਿਆਣਾ ਬਣਨ ਦੀ ਕੋਸ਼ਿਸ਼ ਹਵਾ ਨੂੰ ਫੜਨ ਦੀ ਕੋਸ਼ਿਸ਼ ਕਰਨ ਵਾਂਗ ਹੈ।"
17 e apliquei o meu espírito ao discernimento da sabedoria, da loucura e da tolice. Mas cheguei à conclusão de que isso é também vento que passa.
18 ਕਿਉਂ ਕਿ ਬਹੁਤੀ ਸਿਆਣਪ ਨਾਲ ਬਹੁਤਾ ਗੁੱਸਾ ਆਉਂਦਾ ਹੈ, ਅਤੇ ਉਹ ਜਿਹੜਾ ਵੱਧੇਰੇ ਗਿਆਨ ਪ੍ਰਾਪਤ ਕਰਦਾ, ਵੱਧੇਰੇ ਦਰਦ ਪ੍ਰਾਪਤ ਕਰਦਾ।"
18 Porque no acúmulo de sabedoria, acumula-se tristeza, e que aumenta a ciência, aumenta a dor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Eclesiastes 1, comparar traduções ou montar um estudo — tudo direto pelo WhatsApp.