Eclesiastes 2

Punjabi Bible (GL_PUNJABI) vs NVT

Sair da comparação
NVT Nova Versão Transformadora
1 ਕੀ “ਮੌਜ ਮਸਤੀ” ਖੁਸ਼ੀ ਦੇ ਸੱਕਦੀ ਹੈ? ਮੈਂ ਆਪਣੇ-ਆਪ ਨੂੰ ਆਖਿਆ, “ਮੈਨੂੰ ਪ੍ਰਸੰਸਾ ਨੂੰ ਪਰੱਖਣ ਦੇ ਅਤੇ ਆਨੰਦ ਦਾ ਅਨੁਭਵ ਕਰਨ ਦੇ।” ਪਰ ਮੈਂ ਜਾਣ ਲਿਆ ਕਿ ਇਹ ਵੀ ਅਰਬਹੀਣ ਹੈ।"
1 Disse a mim mesmo: “Venha, vamos experimentar o prazer; vamos procurar as coisas boas da vida!”. Descobri, porém, que isso também não fazia sentido.
2 ਦਿਲ ਪਰਚਾਵੇ ਬਾਰੇ ਮੈਂ ਆਖਿਆ: “ਇਹ ਬੇਵਕੂਫ਼ੀ ਹੈ!” ਅਤੇ ਪ੍ਰਸੰਨਤਾ ਬਾਰੇ: “ਅਸਲ ਵਿੱਚ ਇਹ ਕੀ ਲਿਆਉਂਦੀ ਹੈ?”"
2 Portanto, disse: “O riso é tolice. De que adianta buscar o prazer?”.
3 ਮੈਂ ਆਪਣੇ ਦਿਮਾਗ਼ ਨਾਲ ਪਰੱਖਿਆ ਕਿ ਪੀਣ ਤੋਂ ਬਾਅਦ ਆਪਣੇ ਸ਼ਰੀਰ ਤੇ ਕਾਬੂ ਰੱਖਣਾ ਕਿਵੇਂ ਹੈ (ਮੇਰਾ ਦਿਮਾਗ਼, ਕਿਵੇਂ ਵੀ, ਸਿਆਣਪ ਦੁਆਰਾ ਨਿਯੰਤ੍ਰਿਤ ਸੀ, ਅਤੇ ਗ਼ਲਤੀ ਨਾਲ ਅੱਗੇ ਨਹੀਂ ਵੱਧਿਆ ਸੀ।) ਮੈਂ ਵੇਖਣਾ ਚਾਹੁੰਦਾ ਸੀ ਕਿ ਇਨਸਾਨਾਂ ਲਈ ਦੁਨੀਆਂ ਵਿੱਚ, ਆਪਣੇ ਗਿਣਤੀ ਦੇ ਦਿਨਾਂ ਦੌਰਾਨ, ਕੀ ਕਰਨਾ ਚੰਗਾ ਹੈ।"
3 Depois de pensar muito, resolvi me animar com vinho. E, enquanto ainda buscava a sabedoria, apeguei-me à insensatez. Assim, procurei experimentar o que haveria de melhor para as pessoas em sua curta vida debaixo do sol.
4 ਕੀ ਸਖਤ ਮਿਹਨਤ ਖੁਸ਼ੀ ਦਿੰਦੀ ਹੈ? ਫੇਰ ਮੈਂ ਮਹਾਨ ਗੱਲਾਂ ਕਰਨੀਆਂ ਆਰੰਭ ਕਰ ਦਿੱਤੀਆਂ। ਮੈਂ ਆਪਣੇ ਲਈ ਇੱਕ ਘਰ ਬਣਾਇਆ ਅਤੇ ਅੰਗੂਰਾਂ ਦਾ ਇੱਕ ਖੇਤ ਉਗਾਇਆ।"
4 Dediquei-me a projetos grandiosos, construindo casas enormes e plantando belos vinhedos.
5 ਮੈਂ ਆਪਣੇ ਲਈ ਬਗ਼ੀਚੇ ਅਤੇ ਬਾਗ਼ ਲਗਾਏ ਅਤੇ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉਗਾਏ।"
5 Fiz jardins e parques e os enchi de árvores frutíferas de toda espécie.
6 ਮੈਂ ਤਾਲਅ ਬਣਵਾਏ, ਜਿਨ੍ਹਾਂ ਨੂੰ ਮੈਂ ਆਪਣੇ ਲਈ ਉਗਾਏ ਹੋਏ ਰੁੱਖਾਂ ਦੇ ਜੰਗਲ ਨੂੰ ਪਾਣੀ ਦੇਣ ਲਈ ਵਰਤਿਆ।"
6 Construí açudes para juntar água e regar meus pomares verdejantes.
7 ਮੈਂ ਦਾਸ ਤੇ ਦਾਸੀਆਂ ਖਰੀਦੀਆਂ। ਅਤੇ ਮੇਰੇ ਘਰ ਵਿੱਚ ਕੁਝ ਦਾਸ ਪੈਦਾ ਵੀ ਹੋਏ। ਮੇਰੀਆਂ ਬਾਕੀ ਸਾਰੀਆਂ ਮਲਕੀਅਤਾਂ, ਪਸ਼ੂ ਅਤੇ ਭੇਡਾਂ, ਬਹੁਤ ਸਾਰੀਆਂ ਸਨ, ਉਸ ਕਿਸੇ ਨਾਲੋਂ ਵੀ ਵੱਧੇਰੇ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿੰਦਾ ਸੀ।"
7 Comprei escravos e escravas, e outros nasceram em minha casa. Tive muito gado e rebanhos, mais que todos os que viveram em Jerusalém antes de mim.
8 ਮੈਂ ਆਪਣੇ ਲਈ ਚਾਂਦੀ ਅਤੇ ਸੋਨਾ ਇਕੱਠਾ ਕੀਤਾ। ਮੈਂ ਰਾਜਿਆਂ ਅਤੇ ਕੌਮਾਂ ਪਾਸੋਂ ਖਜ਼ਾਨੇ ਵੀ ਲੁੱਟੇ। ਮੇਰੇ ਪਾਸ ਗਾਉਣ ਵਾਲੇ ਮਰਦ ਅਤੇ ਔਰਤਾਂ ਅਤੇ ਹਰ ਇਨਸਾਨੀ ਪ੍ਰਸੰਨਤਾ ਹੈ।"
8 Juntei grande quantidade de prata e ouro, tesouros de muitos reis e províncias. Contratei cantores e cantoras e tive muitas concubinas. Tive tudo que um homem pode desejar!
9 ਮੈਂ ਬਹੁਤ ਅਮੀਰ ਤੇ ਪ੍ਰਸਿੱਧ ਅਤੇ ਆਪਣੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿਣ ਵਾਲੇ ਕਿਸੇ ਵੀ ਹੋਰ ਬੰਦੇ ਨਾਲੋਂ ਮਹਾਨ ਬਣ ਗਿਆ। ਅਤੇ ਮੇਰੀ ਸਿਆਣਪ ਵੀ ਮੇਰੇ ਸੰਗ ਹੀ ਰਹੀ।"
9 Tornei-me mais importante que todos os que viveram em Jerusalém antes de mim, e nunca me faltou sabedoria.
10 ਜੋ ਕੁਝ ਵੀ ਮੇਰੀਆਂ ਅੱਖਾਂ ਨੇ ਵੇਖਿਆ ਅਤੇ ਚਾਹਿਆ ਮੈਂ ਹਾਸਿਲ ਕਰ ਲਿਆ। ਮੈਂ ਆਪਣੇ ਦਿਲ ਲਈ ਕਿਸੇ ਵੀ ਪ੍ਰਸੰਨਤਾ ਤੋਂ ਇਨਕਾਰ ਨਹੀਂ ਕਰਦਾ, ਅਸਲ ਵਿੱਚ, ਮੇਰੇ ਦਿਲ ਨੇ ਮੇਰੇ ਕੀਤੇ ਹਰ ਕੰਮ ਵਿੱਚ ਪ੍ਰਸੰਨਤਾ ਮਹਿਸੂਸ ਕੀਤੀ, ਅਤੇ ਇਹੀ ਹੈ ਜੋ ਮੈਂ ਆਪਣੇ ਸਾਰੇ ਕੰਮ ਤੋਂ ਪ੍ਰਾਪਤ ਕੀਤਾ।"
10 Tudo que desejei, busquei e consegui. Não me neguei prazer algum. No trabalho árduo, encontrei grande prazer, a recompensa por meus esforços.
11 ਪਰ ਤਦ ਮੈਂ ਫੇਰ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਦੇਖਿਆਂ ਜੋ ਮੈਂ ਕੀਤੀਆਂ ਸਨ। ਜਿਨ੍ਹਾਂ ਨੂੰ ਹਾਸਿਲ ਕਰਨ ਲਈ ਮੈਂ ਸਖਤ ਮਿਹਨਤ ਕੀਤੀ ਸੀ। ਮੈਂ ਵੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਸੀ। ਇਸ ਦੁਨੀਆਂ ਵਿੱਚ ਲਾਭ ਹਾਸਿਲ ਕਰਨ ਲਈ ਕੁਝ ਨਹੀਂ।"
11 Mas, ao olhar para tudo que havia me esforçado tanto para realizar, vi que nada fazia sentido; era como correr atrás do vento. Não havia nada que valesse a pena debaixo do sol.
12 ਸ਼ਾਇਦ ਸਿਆਣਪ ਹੀ ਉੱਤਰ ਹੈ ਤਦ ਮੈਂ ਫਿਰ ਤੋਂ ਸਿਆਣਪ, ਅਤੇ ਗ਼ਲਤੀ ਅਤੇ ਮੂਰੱਖਤਾਈ ਤੇ ਸੋਚ-ਵਿੱਚਾਰ ਕੀਤਾ। ਰਾਜੇ ਤੋਂ ਬਾਅਦ ਆਉਣ ਵਾਲਾ ਵਿਅਕਤੀ ਉਸ ਤੋਂ ਇਲਾਵਾ ਕੀ ਕੰਮ ਕਰੇਗਾ ਜੋ ਪਹਿਲਾਂ ਹੀ ਰਾਜੇ ਦਾ ਕੀਤਾ ਹੋਇਆ ਸੀ।"
12 Então resolvi comparar a sabedoria com a loucura e a insensatez (pois quem pode fazê-lo melhor que eu, o rei? ).
13 ਮੈਂ ਦੇਖਿਆ ਕਿ ਅਕਲਮਂਦੀ ਬੇਵਕੂਫ਼ੀ ਉੱਪਰ ਓਸੇ ਤਰ੍ਹਾਂ ਲਾਭਦਾਇੱਕ ਹੈ ਜਿਵੇਂ ਰੌਸ਼ਨੀ ਹਨੇਰੇ ਉੱਪਰ ਲਾਭਦਾਇੱਕ ਹੈ।"
13 Pensei: “A sabedoria é melhor que a insensatez, assim como a luz é melhor que as trevas.
14 ਇਹ ਇਸ ਤਰ੍ਹਾਂ ਹੈ: ਸਿਆਣਾ ਬੰਦਾ ਆਪਣੇ ਦਿਮਾਗ਼ ਦੀ ਵਰਤੋਂ ਅੱਖਾਂ ਵਾਂਗੂ ਦੇਖਣ ਲਈ ਕਰਦਾ ਹੈ ਕਿ ਉਹ ਕਿੱਧਰ ਜਾ ਰਿਹਾ ਹੈ। ਪਰ ਮੂਰਖ ਓਸ ਬੰਦੇ ਵਰਗਾ ਹੈ ਜਿਹੜਾ ਹਨੇਰੇ ਵਿੱਚ ਚੱਲ ਰਿਹਾ ਹੈ। ਪਰ ਮੈਂ ਇਹ ਵੀ ਦੇਖਿਆ ਕਿ ਮੂਰਖ ਬੰਦਾ ਅਤੇ ਸਿਆਣਾ ਬੰਦਾ ਅਖੀਰੀ ਇੱਕੋ ਜਿਹੇ ਅੰਤ ਉੱਤੇ ਪਹੁੰਚਦੇ ਹਨ।"
14 O sábio vê para onde está indo, mas o tolo anda na escuridão”. Apesar disso, vi que o sábio e o tolo têm o mesmo destino.
15 ਮੈਂ ਸੋਚਿਆ, “ਜਿਸ ਅੰਤ ਨੂੰ ਮੂਰਖ ਮਿਲਦਾ, ਮੈਂ ਵੀ ਉਸੇ ਨੂੰ ਹੀ ਮਿਲਾਂਗਾ। ਇਸ ਲਈ, ਮੈਂ ਸਿਆਣਾ ਬਣਨ ਲਈ ਕਿਉਂ ਇੰਨੀ ਸਖਤ ਮਿਹਨਤ ਕੀਤੀ?” ਮੈਂ ਆਪਣੇ-ਆਪ ਨੂੰ ਆਖਿਆ, “ਇਹ ਵੀ ਅਰਬਹੀਣ ਹੈ।”"
15 Disse a mim mesmo: “Uma vez que terei o mesmo fim do tolo, de que vale toda a minha sabedoria? Nada disso faz sentido!”.
16 ਕਿਉਂ ਕਿ ਕੋਈ ਵੀ ਹਮੇਸ਼ਾ ਵਾਸਤੇ ਸਿਆਣੇ ਜਾਂ ਮੂਰਖ ਨੂੰ ਚੇਤੇ ਨਹੀਂ ਰੱਖੇਗਾ। ਬਹੁਤ ਹੀ ਜਲਦੀ ਭਵਿੱਖ ਵਿੱਚ, ਲੋਕ ਉਨ੍ਹਾਂ ਦੋਹਾਂ ਨੂੰ ਭੁੱਲ ਜਾਣਗੇ। ਇਹ ਕਿੰਨਾ ਮਾੜਾ ਹੈ ਇੱਕ ਸਿਆਣਾ ਵਿਅਕਤੀ ਬਿਲਕੁਲ ਇੱਕ ਮੂਰਖ ਵਾਂਗ ਹੀ ਮਰਦਾ।"
16 Pois nem o sábio nem o tolo serão lembrados por muito tempo; ambos morrerão, e logo serão esquecidos.
17 ਕੀ ਜੀਵਨ ਵਿੱਚ ਸੱਚੀ ਖੁਸ਼ੀ ਹੈ? ਅਤੇ ਮੈਂ ਜ਼ਿੰਦਗੀ ਨੂੰ ਨਫ਼ਰਤ ਕੀਤੀ, ਕਿਉਂ ਕਿ ਜੋ ਦੁਨੀਆਂ ਵਿੱਚ ਵਾਪਰ ਰਿਹਾ ਇਸ ਨੇ ਮੈਨੂੰ ਪੂਰੀ ਤਰ੍ਹਾਂ ਬੋਝਿਤ ਕਰ ਦਿੱਤਾ ਹੈ, ਸਭ ਕੁਝ ਅਰਬਹੀਣ ਹੈ, ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ।"
17 Por isso, passei a odiar minha vida, pois tudo que é feito debaixo do sol é frustrante. Nada faz sentido; é como correr atrás do vento.
18 ਮੈਂ ਆਪਣੇ ਸਾਰੇ ਕੰਮਾਂ ਦੇ ਨਤੀਜਿਆਂ ਨੂੰ ਨਫ਼ਰਤ ਕੀਤੀ, ਜਿਸ ਵਾਸਤੇ ਮੈਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕੀਤੀ, ਕਿਉਂ ਕਿ ਇਸ ਨੂੰ ਮੈਨੂੰ ਉਸ ਵਿਅਕਤੀ ਲਈ ਛੱਡ ਦੇਣਾ ਪਵੇਗਾ ਜੋ ਮੈਥੋਂ ਮਗਰੋਂ ਆਵੇਗਾ।"
18 Passei a odiar todo o meu árduo trabalho debaixo do sol, pois deixarei para meus sucessores tudo que me esforcei para obter.
19 ਅਤੇ ਕੌਣ ਜਾਣਦਾ ਕਿ ਕੀ ਉਹ ਸਿਆਣਾ ਹੋਵੇਗਾ ਜਾਂ ਮੂਰਖ, ਪਰ ਉਹ ਸਭ ਕਾਸੇ ਦਾ ਇੰਚਾਰਜ ਹੋਵੇਗਾ। ਮੈਂ ਸਖਤ ਮਿਹਨਤ ਕੀਤੀ ਅਤੇ ਇਸ ਜ਼ਿੰਦਗੀ ਵਿੱਚ ਆਪਣੀ ਸਿਆਣਪ ਵਰਤੀ। ਇਹ ਵੀ ਅਰਬਹੀਣ ਹੈ।"
19 E quem pode dizer se eles serão sábios ou tolos? No entanto, terão controle sobre tudo que consegui debaixo do sol, com minha habilidade e meu esforço. Isso não faz o menor sentido!
20 ਇਸ ਲਈ ਮੈਂ ਬਦਲ ਗਿਆ, ਅਤੇ ਇਸ ਦੁਨੀਆਂ ਵਿੱਚ ਮੇਰੀ ਸਖਤ ਮਿਹਨਤ ਦੀ ਉਪਜ ਬਾਰੇ ਆਪਣੇ ਦਿਲ ਨੂੰ ਸਾਰੀਆਂ ਝੂਠੀਆਂ ਆਸਾਂ ਛੱਡਣ ਲਈ ਮਜਬੂਰ ਕੀਤਾ।"
20 Assim, cheguei a me desesperar e questionei o valor de todo o meu árduo trabalho debaixo do sol.
21 ਕੋਈ ਬੰਦਾ ਆਪਣੀ ਸਾਰੀ ਸਿਆਣਪ ਅਤੇ ਗਿਆਨ ਦੀ ਸਹਾਇਤਾ ਨਾਲ ਸਖਤ ਮਿਹਨਤ ਕਰ ਸੱਕਦਾ ਹੈ। ਪਰ ਉਹ ਬੰਦਾ ਮਰ ਜਾਵੇਗਾ ਅਤੇ ਬਾਕੀ ਜਣੇ ਉਹ ਚੀਜ਼ਾਂ ਹਾਸਿਲ ਕਰਨਗੇ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ। ਉਨ੍ਹਾਂ ਲੋਕਾਂ ਨੇ ਕੰਮ ਨਹੀਂ ਕੀਤਾ ਹੋਵੇਗਾ, ਪਰ ਤਾਂ ਵੀ ਉਹ ਹਰ ਚੀਜ਼ ਪ੍ਰਾਪਤ ਕਰ ਲੈਣਗੇ। ਇਹ ਵੀ ਅਰਬਹੀਣ ਅਤੇ ਇੱਕ ਮਹਾਨ ਅਨਿਆਂ ਹੈ।"
21 Algumas pessoas trabalham com sabedoria, conhecimento e habilidade, mas terão de deixar o resultado de seu trabalho para alguém que não se esforçou. Isso também não faz sentido; é uma grande tragédia.
22 ਆਪਣੇ ਜੀਵਨ ਭਰ ਦੇ ਸੰਘਰਸ਼ ਅਤੇ ਕੰਮ ਤੋਂ ਮਗਰੋਂ ਕੋਈ ਬੰਦਾ ਅਸਲ ਵਿੱਚ ਕੀ ਹਾਸਿਲ ਕਰਦਾ ਹੈ?"
22 O que as pessoas ganham com tanto esforço e ansiedade debaixo do sol?
23 ਉਸ ਦੇ ਸਾਰੇ ਦਿਨ ਦਰਦਮਈ ਹਨ, ਉਸ ਦੀ ਸਰਗਰਮੀ ਉਦਾਸਮਈ ਹੈ, ਅਤੇ ਰਾਤ ਵੇਲੇ ਵੀ ਉਸ ਦੇ ਮਨ ਨੂੰ ਆਰਾਮ ਨਹੀਂ ਮਿਲਦਾ, ਇਹ ਵੀ ਅਰਬਹੀਣ ਹੈ।"
23 Seus dias de trabalho são cheios de dor e tristeza, e nem mesmo à noite sua mente descansa. Nada faz sentido.
24 ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਹੈ ਉਹ ਹੈ ਖਾਣਾ, ਪੀਣਾ ਅਤੇ ਉਸ ਵਿੱਚ ਆਨੰਦ ਮਾਨਣਾ ਜੋ ਉਸ ਨੂੰ ਕਰਨਾ ਚਾਹੀਦਾ। ਪਰ ਮੈਂ ਦੇਖਿਆ ਕਿ ਇਹ ਪਰਮੇਸ਼ੁਰ ਵੱਲੋਂ ਹੈ। ਕਿਉਂ ਕਿ ਆਪਣੇ ਲਈ ਉਸ ਉੱਤੇ ਨਿਰਭਰ ਹੋਇਆਂ ਬਿਨਾਂ ਕੁਝ ਨਹੀਂ ਕਰ ਸੱਕਦਾ ਹੈ।"
24 Por isso, concluí que a melhor coisa a fazer é desfrutar a comida e a bebida e encontrar satisfação no trabalho. Percebi, então, que esses prazeres vêm da mão de Deus.
25 ਜਿਸ ਬੰਦੇ ਨਾਲ ਉਹ ਪ੍ਰਸੰਨ ਹੈ ਪਰਮੇਸ਼ੁਰ ਉਸ ਨੂੰ ਸਿਆਣਪ, ਗਿਆਨ ਅਤੇ ਖੁਸ਼ੀ ਦਿੰਦਾ। ਪਰ ਉਹ ਪਾਪੀ ਨੂੰ ਪੀੜਾ ਦਿੰਦਾ, ਉਹ ਉਸ ਤੋਂ ਇਕੱਠਾ ਅਤੇ ਜਮ੍ਹਾਂ ਕਰਵਾਉਂਦਾ ਸਿਰਫ਼ ਉਸ ਵਿਅਕਤੀ ਨੂੰ ਅਗਾਂਹ ਦੇਣ ਲਈ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੈ। ਪਰ ਇਹ ਸਾਰਾ ਕੰਮ ਅਰਬਹੀਣ ਹੈ। ਇਹ ਹਵਾ ਨੂੰ ਫੜਨ ਵਰਗਾ ਹੈ। ਵਰਗਾ ਹੈ।"
25 Pois quem pode comer ou desfrutar algo sem ele?
26 — ausente —
26 Deus concede sabedoria, conhecimento e alegria àqueles que lhe agradam. Se, porém, um pecador enriquece, Deus lhe toma a riqueza e a entrega àqueles que lhe agradam. Isso também não faz sentido; é como correr atrás do vento.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Eclesiastes 2, comparar traduções ou montar um estudo — tudo direto pelo WhatsApp.