Eclesiastes 3
Punjabi Bible (GL_PUNJABI) vs NVT
NVT Nova Versão Transformadora
1 ਸਮਾਂ ਹੈ … ਇੱਥੇ ਹਰ ਚੀਜ਼ ਲਈ ਵਕਤ ਹੈ। ਅਤੇ ਹਰ ਗੱਲ ਧਰਤੀ ਉੱਤੇ ਇਸ ਦੀ ਰੁੱਤ ਵਿੱਚ ਵਾਪਰੇਗੀ।"
1 Há um momento certo para tudo, um tempo para cada atividade debaixo do céu.
2 ਇੱਥੇ ਜਨਮ ਦੇਣ ਦਾ ਸਮਾਂ ਹੈ, ਅਤੇ ਮਰਨ ਦਾ ਸਮਾਂ ਹੈ। ਇੱਥੇ ਪੌਦਾ ਬੀਜਣ ਦਾ ਸਮਾਂ ਹੈ, ਅਤੇ ਇਸ ਨੂੰ ਪੁੱਟਣ ਦਾ ਸਮਾਂ ਹੈ।"
2 Há tempo de nascer, e tempo de morrer; tempo de plantar, e tempo de colher.
3 ਇੱਥੇ ਮਾਰਨ ਦਾ ਸਮਾਂ ਹੈ, ਅਤੇ ਇਲਾਜ ਕਰਨ ਦਾ ਸਮਾਂ ਹੈ। ਇੱਥੇ ਉਧੇੜ ਦੇਣ ਦਾ ਸਮਾਂ ਹੈ, ਅਤੇ ਉਸਾਰਨ ਦਾ ਸਮਾਂ ਹੈ।"
3 Tempo de matar, e tempo de curar; tempo de derrubar, e tempo de construir.
4 ਇੱਥੇ ਰੋਣ ਦਾ ਸਮਾਂ ਹੈ, ਅਤੇ ਹੱਸਣ ਦਾ ਸਮਾਂ ਹੈ। ਇੱਥੇ ਸੋਗ ਕਰਨ ਦਾ ਸਮਾਂ ਹੈ, ਅਤੇ ਖੁਸ਼ੀ ਨਾਲ ਨੱਚਣ ਦਾ ਸਮਾਂ ਹੈ।"
4 Tempo de chorar, e tempo de rir; tempo de se entristecer, e tempo de dançar.
5 ਇੱਥੇ ਪੱਥਰ ਸੁੱਟਣ ਦਾ ਸਮਾਂ ਹੈ, ਅਤੇ ਪੱਥਰ ਇੱਕਤ੍ਰ ਕਰਨ ਦਾ ਸਮਾਂ ਹੈ। ਇੱਥੇ ਗਲਵਕੜੀ ਪਾਉਣ ਦਾ ਸਮਾਂ ਹੈ, ਅਤੇ ਜਫ੍ਫੀ ਨੂੰ ਛੱਡਣ ਦਾ ਸਮਾਂ ਹੈ।"
5 Tempo de espalhar pedras, e tempo de ajuntá-las; tempo de abraçar, e tempo de se afastar.
6 ਇੱਥੇ ਭਾਲ ਕਰਨ ਦਾ ਸਮਾਂ ਹੈ, ਅਤੇ ਨੁਕਸਾਨ ਨੂੰ ਕਬੂਲਣ ਦਾ ਸਮਾਂ ਹੈ। ਇੱਥੇ ਰੱਖਣ ਦਾ ਸਮਾਂ ਹੈ, ਅਤੇ ਸੁੱਟ ਦੇਣ ਦਾ ਸਮਾਂ ਹੈ।"
6 Tempo de procurar, e tempo de deixar de buscar; tempo de guardar, e tempo de jogar fora.
7 ਇੱਥੇ ਕੱਪੜੇ ਨੂੰ ਪਾੜਨ ਦਾ ਸਮਾਂ ਹੈ, ਅਤੇ ਉਸ ਨੂੰ ਸਿਉਣ ਦਾ ਸਮਾਂ ਹੈ। ਇੱਥੇ ਖਾਮੋਸ਼ ਰਹਿਣ ਦਾ ਸਮਾਂ ਹੈ, ਅਤੇ ਬੋਲਣ ਦਾ ਸਮਾਂ ਹੈ।"
7 Tempo de rasgar, e tempo de remendar; tempo de calar, e tempo de falar.
8 ਇੱਥੇ ਪਿਆਰ ਕਰਨ ਦਾ ਸਮਾਂ ਹੈ, ਅਤੇ ਨਫਰਤ ਕਰਨ ਦਾ ਸਮਾਂ ਹੈ। ਇੱਥੇ ਯੁੱਧ ਦਾ ਸਮਾਂ ਹੈ, ਅਤੇ ਸ਼ਾਂਤੀ ਦਾ ਸਮਾਂ ਹੈ।"
8 Tempo de amar, e tempo de odiar; tempo de guerra, e tempo de paz.
9 ਪਰਮੇਸ਼ੁਰ ਆਪਣੀ ਦੁਨੀਆਂ ਤੇ ਨਿਯੰਤ੍ਰਣ ਰੱਖਦਾ ਹੈ ਕਾਮੇ ਨੂੰ ਭਲਾ ਆਪਣੀ ਮਜ਼ਦੂਰੀ ਤੋਂ ਕੀ ਲਾਭ ਮਿਲਦਾ ਹੈ?"
9 O que as pessoas ganham com tanto trabalho árduo?
10 ਮੈਂ ਉਸ ਸਾਰੀ ਸਖਤ ਮਿਹਨਤ ਵੱਲ ਵੇਖਿਆ ਜਿਹੜੀ ਪਰਮੇਸ਼ੁਰ ਨੇ ਇਨਸਾਨਾਂ ਨੂੰ ਕਰਨ ਲਈ ਦਿੱਤੀ ਹੈ।"
10 Vi o fardo que Deus pôs sobre toda a humanidade.
11 ਉਹ ਆਪਣੇ ਸਮੇਂ ਵਿੱਚ ਸਭ ਕੁਝ ਖੂਬਸੂਰਤੀ ਨਾਲ ਕਰਦਾ, ਅਤੇ ਉਸ ਨੇ ਸੰਸਾਰ ਦਾ ਗਿਆਨ ਵੀ ਇਨਸਾਨਾਂ ਦੇ ਦਿਮਾਗ਼ ਵਿੱਚ ਪਾਇਆ। ਪਰ ਫ਼ੇਰ ਵੀ ਇਨਸਾਨਾਂ ਨੂੰ ਪਤਾ ਨਹੀਂ ਲੱਗ ਸੱਕਦਾ ਕਿ ਪਰਮੇਸ਼ੁਰ, ਸ਼ੁਰੂਆਤ ਤੋਂ ਅੰਤ ਤੀਕ ਕੀ ਕਰ ਰਿਹਾ ਹੈ।"
11 E, no entanto, Deus fez tudo apropriado para seu devido tempo. Ele colocou um senso de eternidade no coração humano, mas mesmo assim ninguém é capaz de entender toda a obra de Deus, do começo ao fim.
12 ਮੈਂ ਜਾਣਿਆਂ ਕਿ ਲੋਕਾਂ ਲਈ ਕਰਨ ਵਾਲੀ ਸਭ ਤੋਂ ਵੱਧੀਆ ਗੱਲ ਇਹੀ ਹੈ ਕਿ ਉਹ ਜਿੰਨਾ ਚਿਰ ਜਿਉਂਦੇ ਹਨ ਆਨੰਦ ਮਾਨਣ।"
12 Concluí, portanto, que a melhor coisa a fazer é ser feliz e desfrutar a vida enquanto é possível.
13 ਅਤੇ ਜੇਕਰ ਕੋਈ ਵਿਅਕਤੀ ਆਪਣੀ ਮਜਦੂਰੀ ਦਾ ਫ਼ਲ ਖਾਣ ਅਤੇ ਪੀਣ ਅਤੇ ਮਾਨਣ ਦੇ ਯੋਗ ਹੈ, ਇਹ ਪਰਮੇਸ਼ੁਰ ਵੱਲੋਂ ਸੁਗਾਤ ਹੈ।"
13 Cada um deve comer e beber e desfrutar os frutos de seu trabalho, pois são presentes de Deus.
14 ਮੈਂ ਸਮਝ ਲਿਆ ਕਿ ਜੋ ਕੁਝ ਵੀ ਪਰਮੇਸ਼ੁਰ ਕਰਦਾ ਹੈ ਉਹ ਸਦਾ ਰਹੇਗਾ। ਲੋਕ ਪਰਮੇਸ਼ੁਰ ਦੇ ਕੰਮ ਵਿੱਚ ਕਿਸੇ ਚੀਜ਼ ਦਾ ਵਾਧਾ ਨਹੀਂ ਕਰ ਸੱਕਦੇ ਅਤੇ ਲੋਕ ਪਰਮੇਸ਼ੁਰ ਦੇ ਕੰਮ ਵਿੱਚੋਂ ਕੋਈ ਚੀਜ਼ ਘਟਾ ਨਹੀਂ ਸੱਕਦੇ। ਪਰਮੇਸ਼ੁਰ ਅਜਿਹਾ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰਨ ਲਈ ਕਰਦਾ ਹੈ।"
14 E sei que tudo que Deus faz é definitivo; não se pode acrescentar ou tirar nada. O propósito de Deus é que as pessoas o temam.
15 ਜੋ ਕੁਝ ਵੀ ਅਤੀਤ ਵਿੱਚ ਵਾਪਰਿਆ ਹੁਣ ਵਾਪਰ ਰਿਹਾ ਹੈ। ਅਤੇ ਜੋ ਕੁਝ ਵੀ ਭਵਿੱਖ ਵਿੱਚ ਵਾਪਰੇਗਾ ਪਹਿਲਾਂ ਹੀ ਅਤੀਤ ਵਿੱਚ ਵਾਪਰ ਚੁੱਕਿਆ ਹੈ। ਪਰਮੇਸ਼ੁਰ ਗੱਲਾਂ ਨੂੰ ਕ੍ਰਮਵਾਰ ਚਲਾਉਂਦਾ ਹੈ।"
15 O que acontece agora já aconteceu antes, e o que acontecerá no futuro também já aconteceu, pois Deus faz as mesmas coisas acontecerem repetidamente.
16 ਮੈਂ ਇਨ੍ਹਾਂ ਚੀਜ਼ਾਂ ਨੂੰ ਇਸ ਜੀਵਨ ਵਿੱਚ ਵੀ ਦੇਖਿਆ। ਮੈਂ ਨਿਆਂ ਦੀ ਜਗ੍ਹਾ ਤੇ ਅਨਿਆਂ ਵੇਖਿਆ, ਅਤੇ ਦੁਸ਼ਟ ਲੋਕਾਂ ਨੂੰ ਉਸ ਜਗ੍ਹਾ ਤੇ ਵੇਖਿਆ ਜਿੱਥੇ ਧਰਮੀਆਂ ਨੂੰ ਹੋਣਾ ਚਾਹੀਦਾ ਸੀ।"
16 Observei também que debaixo do sol há maldade onde deveria haver justiça. Sim, até os tribunais são corruptos.
17 ਮੈਂ ਆਪਣੇ-ਆਪ ਨੂੰ ਆਖਿਆ, “ਪਰਮੇਸ਼ੁਰ ਦੁਸ਼ਟ ਅਤੇ ਧਰਮੀ ਲੋਕਾਂ ਦਾ ਨਿਆਂ ਕਰੇਗਾ, ਕਿਉਂ ਕਿ ਹਰ ਮਸਲੇ ਲਈ ਸਮਾਂ ਹੁੰਦਾ ਹੈ, ਅਤੇ ਹਰ ਕਾਸੇ ਦੀ ਆਪਣੀ ਤਕਦੀਰ ਹੈ।”"
17 Disse a mim mesmo: “No devido tempo, Deus julgará tanto os justos como os perversos, por tudo que fizeram”.
18 ਕੀ ਲੋਕ ਜਾਨਵਰਾਂ ਵਰਗੇ ਹੀ ਹਨ? ਮੈਂ ਇਨਸਾਨਾਂ ਬਾਰੇ ਸੋਚਿਆ: “ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਦੇਖਣ ਕਿ ਉਹ ਉਕੱੇ ਜਾਨਵਰ ਹੀ ਹਨ।"
18 Também refleti sobre a condição humana, como Deus mostra às pessoas que elas não são melhores que os animais.
19 ਕਿਉਂ ਜੋ ਇਨਸਾਨਾਂ ਅਤੇ ਜਾਨਵਰਾਂ ਦਾ ਨਸੀਬ ਬਿਲਕੁਲ ਇੱਕੋ ਜਿਹਾ ਹੈ। ਇੱਕ ਬਿਲਕੁਲ ਦੂਸਰੇ ਵਾਂਗ ਹੀ ਮਰਦਾ ਅਤੇ ਦੋਹਾਂ ਲਈ ਇੱਕੋ ਜਿਹਾ ਆਤਮਾ ਹੈ। ਇੱਕ ਇਨਸਾਨ ਨੂੰ ਜਾਨਵਰ ਉੱਤੇ ਕੋਈ ਫ਼ਾਇਦਾ ਨਹੀਂ, ਉਹ ਦੋਵੇਂ ਅਰਬਹੀਣ ਹਨ।"
19 Pois tanto pessoas como animais têm o mesmo destino: ambos respiram e ambos morrem. As pessoas não têm vantagem alguma sobre os animais. Isso não faz o menor sentido!
20 ਕੀ ਦੋਵੇਂ ਇੱਕੋ ਬਾਵੇਂ ਨਹੀਂ ਜਾਣਗੇ? ਦੋਵੇਂ ਧੂੜ ਤੋਂ ਬਣੇ ਹਨ, ਅਤੇ ਉਹ ਧੂੜ ਵਿੱਚ ਵਾਪਸ ਚੱਲੇ ਜਾਣਗੇ।"
20 Todos vão para o mesmo lugar: vieram do pó e a ele retornam.
21 ਕੌਣ ਜਾਣਦਾ? ਕੀ ਇਨਸਾਨ ਦਾ ਆਤਮਾ ਉਭਰ ਜਾਂਦਾ ਜਦ ਕਿ ਜਾਨਵਰ ਦਾ ਆਤਮਾ ਹੇਠਾਂ ਧਰਤੀ ’ਚ ਲੈਹ ਜਾਂਦਾ।”"
21 Afinal, quem pode afirmar que o espírito dos seres humanos vai para cima e o espírito dos animais desce para a terra?
22 ਇਸ ਲਈ, ਮੈਂ ਦੇਖਿਆ ਕਿ ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਉਹ ਹੈ ਆਪਣੇ ਕੰਮ ਵਿੱਚ ਖੁਸੀਁ ਮਹਿਸੂਸ ਕਰਨਾ। ਇਹੀ ਸਭ ਕੁਝ ਹੈ ਜੋ ਉਸ ਦੇ ਕੋਲ ਹੈ। ਕਿਉਂ ਕਿ ਕੌਣ ਉਸ ਨੂੰ ਇਹ ਵੇਖਣ ਲਈ ਲੈ ਜਾ ਸੱਕਦਾ ਕਿ ਉਸਦੀ ਮੌਤ ਬਾਅਦ ਕੀ"
22 Vi, portanto, que a melhor coisa a fazer é alegrar-se com seu trabalho. É isso que nos cabe na vida. Ninguém nos trará de volta para ver o que acontece depois que morremos.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Eclesiastes 3, comparar traduções ou montar um estudo — tudo direto pelo WhatsApp.