Eclesiastes 4

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਕੀ ਮਰਨਾ ਬਿਹਤਰ ਹੈ? ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸੱਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ।"
1 Depois voltei-me, e atentei para todas as opressões que se fazem debaixo do sol; e eis que vi as lágrimas dos que foram oprimidos e dos que não têm consolador, e a força estava do lado dos seus opressores; mas eles não tinham consolador.
2 ਮੈਂ ਫੈਸਲਾ ਕੀਤਾ ਕਿ ਉਹ ਲੋਕ ਵੱਧੀਆ ਹਨ ਜਿਹੜੇ ਮਰ ਚੁੱਕੇ ਹਨ ਉਨ੍ਹਾਂ ਨਾਲੋਂ ਜੋ ਕਿ ਅਜੇ ਜਿਉਂਦੇ ਹਨ।"
2 Por isso eu louvei os que já morreram, mais do que os que vivem ainda.
3 ਅਤੇ ਉਨ੍ਹਾਂ ਦੋਹਾਂ ਨਾਲੋਂ ਵੱਧੀਆ ਉਹ ਹੈ ਜੋ ਹਾਲੇ ਨਹੀਂ ਜਨਮਿਆ, ਅਤੇ ਜਿਸਨੇ ਉਨ੍ਹਾਂ ਸਾਰੀਆਂ ਬਦੀਆਂ ਦਾ ਅਨੁਭਵ ਨਹੀਂ ਕੀਤਾ ਜੋ ਇਸ ਦੁਨੀਆਂ ਵਿੱਚ ਵਾਪਰ ਰਹੀਆਂ ਹਨ।"
3 E melhor que uns e outros é aquele que ainda não é; que não viu as más obras que se fazem debaixo do sol.
4 ਇੰਨੀ ਸਖਤ ਮਿਹਨਤ ਕਿਉਂ? ਫੇਰ ਮੈਂ ਸੋਚਿਆ, “ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?” ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵੱਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।"
4 Também vi eu que todo o trabalho, e toda a destreza em obras, traz ao homem a inveja do seu próximo. Também isto é vaidade e aflição de espírito.
5 ਕੁਝ ਲੋਕ ਆਖਦੇ ਹਨ, “ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰੱਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।”"
5 O tolo cruza as suas mãos, e come a sua própria carne.
6 ਸ਼ਾਇਦ ਇਹ ਠੀਕ ਹੋਵੇ, ਪਰ ਮੈਂ ਆਖਦਾ ਹਾਂ ਕਿ ਮੁੱਠੀ ਭਰ ਹੋਣਾ ਅਤੇ ਕੁਝ ਆਰਾਮ ਕਰਨਾ ਵੱਧੀਆ ਹੈ, ਬਜਾਇ ਦੋਹਾਂ ਭਰਿਆਂ ਹੱਥਾਂ ਅਤੇ ਸਖਤ ਮਿਹਨਤ ਕਰਨ ਨਾਲੋਂ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।"
6 Melhor é a mão cheia com descanso do que ambas as mãos cheias com trabalho, e aflição de espírito.
7 ਫੇਰ ਮੈਂ ਇਸ ਦੁਨੀਆਂ ਵਿੱਚ ਇੱਕ ਹੋਰ ਅਰਬਹੀਣ ਚੀਜ਼ ਵੇਖੀ:"
7 Outra vez me voltei, e vi vaidade debaixo do sol.
8 ਹੋ ਸੱਕਦਾ ਹੈ ਕਿਸੇ ਬੰਦੇ ਦਾ ਪਰਿਵਾਰ ਵੀ ਨਾ ਹੋਵੇ। ਹੋ ਸੱਕਦਾ ਹੈ ਉਸ ਦਾ ਕੋਈ ਪੁੱਤਰ ਜਾਂ ਭਰਾ ਨਾ ਹੋਵੇ। ਪਰ ਉਹ ਸਖਤ ਮਿਹਨਤ ਕਰਨੀ ਨਹੀਂ ਛੱਡਦਾ। ਉਹ ਕਦੇ ਵੀ ਉਸ ਤੋਂ ਸੰਤੁਸ਼ਟ ਨਹੀਂ ਹੁੰਦਾ ਜੋ ਉਸ ਦੇ ਪਾਸ ਹੈ। ਅਤੇ ਇੰਨੀ ਸਖਤ ਮਿਹਨਤ ਕਰਦਾ ਹੈ ਕਿ ਉਹ ਕਦੇ ਵੀ ਰੁਕਦਾ ਨਹੀਂ ਅਤੇ ਆਪਣੇ-ਆਪ ਨੂੰ ਪੁੱਛਦਾ ਨਹੀਂ, “ਕਿਸ ਖਾਤਰ ਮੈਂ ਇੰਨੀ ਸਖਤ ਮਿਹਨਤ ਕਰ ਰਿਹਾ ਹਾਂ ਅਤੇ ਆਪਣੇ ਲਈ ਚੰਗੀਆਂ ਚੀਜ਼ਾਂ ਨੂੰ ਨਾਮਂਜ਼ੂਰ ਕਰ ਰਿਹਾ ਹਾਂ?” ਇਹ ਵੀ ਅਰਬਹੀਣ ਅਤੇ ਇੱਕ ਬਦ ਗੱਲ ਹੈ।"
8 Há um que é só, e não tem ninguém, nem tampouco filho nem irmão; e contudo não cessa do seu trabalho, e também seus olhos não se satisfazem com riqueza; nem diz: Para quem trabalho eu, privando a minha alma do bem? Também isto é vaidade e enfadonha ocupação.
9 ਮਿੱਤਰ ਅਤੇ ਪਰਿਵਾਰ ਤਾਕਤ ਦਿੰਦੇ ਹਨ ਇੱਕ ਬੰਦੇ ਨਾਲੋਂ ਦੋ ਬਿਹਤਰ ਹਨ। ਜਦੋਂ ਦੋ ਬੰਦੇ ਮਿਲ ਕੇ ਕੰਮ ਕਰਦੇ ਹਨ ਉਹ ਆਪਣੇ ਕੰਮ ਤੋਂ ਵੱਧੇਰੇ ਲਾਭ ਹਾਸਿਲ ਕਰਦੇ ਹਨ।"
9 Melhor é serem dois do que um, porque têm melhor paga do seu trabalho.
10 ਜੇ ਇੱਕ ਬੰਦਾ ਡਿਗਦਾ, ਦੂਸਰਾ ਬੰਦਾ ਉਸਦੀ ਸਹਾਇਤਾ ਕਰ ਸੱਕਦਾ, ਪਰ ਇੱਕ ਇੱਕਲੇ ਬੰਦੇ ਲਈ ਇਹ ਹੋਰ ਵੀ ਭੈੜਾ ਹੈ ਜੇਕਰ ਉਹ ਡਿੱਗ ਪੈਂਦਾ, ਕਿਉਂ ਜੋ ਓੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੁੰਦਾ।"
10 Porque se um cair, o outro levanta o seu companheiro; mas ai do que estiver só; pois, caindo, não haverá outro que o levante.
11 ਜਦੋਂ ਦੋ ਬੰਦੇ ਇਕੱਠੇ ਸੌਁਦੇ ਹਨ ਉਹ ਨਿੱਘੇ ਰਹਿਣਗੇ। ਪਰ ਜੇਕਰ ਬੰਦਾ ਇੱਕਲਾ ਸੌਁਦਾ ਤਾਂ ਉਹ ਕਿਵੇਂ ਨਿੱਘਾ ਹੋਵੇਗਾ।"
11 Também, se dois dormirem juntos, eles se aquentarão; mas um só, como se aquentará?
12 ਜੇਕਰ ਦੋਹਾਂ ਵਿੱਚੋਂ ਇੱਕ ਤੇ ਹਮਲਾ ਹੁੰਦਾ, ਦੋਵੇਂ ਇਕੱਠੇ ਆਪਣੇ-ਆਪ ਦਾ ਬਚਾਉ ਕਰਨਗੇ। ਅਤੇ ਤੀਸਰਾ ਤਂਦ ਹੋਰ ਵੀ ਮਜ਼ਬੂਤ ਹੁੰਦਾ ਅਤੇ ਇਹ ਜਲਦੀ ਹੀ ਨਹੀਂ ਟੁੱਟਦਾ।"
12 E, se alguém prevalecer contra um, os dois lhe resistirão; e o cordão de três dobras não se quebra tão depressa.
13 ਲੋਕ, ਰਾਜਨੀਤੀ ਅਤੇ ਪ੍ਰਸਿੱਧੀ ਇੱਕ ਗਰੀਬ ਪਰ ਸਿਆਣਾ ਮੁੰਡਾ, ਬੁੱਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵੱਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸੱਕਦਾ।"
13 Melhor é a criança pobre e sábia do que o rei velho e insensato, que não se deixa mais admoestar.
14 ਕਿਉਂ ਕਿ ਉਹ ਰਾਜਾ ਬਣਨ ਲਈ ਕੈਦ ਵਿੱਚੋਂ ਬਾਹਰ ਆਇਆ, ਭਾਵੇਂ ਉਹ ਰਾਜ ਵਿੱਚ ਇੱਕ ਗਰੀਬ ਆਦਮੀ ਵਜੋਂ ਜਨਮਿਆ ਸੀ।"
14 Porque um sai do cárcere para reinar; enquanto outro, que nasceu em seu reino, torna-se pobre.
15 ਅਤੇ ਮੈਂ ਇਸ ਦੁਨੀਆਂ ਵਿੱਚ ਰਹਿੰਦੇ ਸਾਰਿਆਂ ਨੂੰ ਇਸ ਮੁੰਡੇ ਦਾ ਅਨੁਸਰਣ ਕਰਦਿਆਂ ਵੇਖਿਆ ਜੋ ਰਾਜੇ ਦੇ ਸਥਾਨ ਤੇ ਖੜ੍ਹਾ ਹੋਇਆ ਸੀ।"
15 Vi a todos os viventes andarem debaixo do sol com a criança, a sucessora, que ficará no seu lugar.
16 ਓੱਥੇ ਉਨ੍ਹਾਂ ਲੋਕਾਂ ਦਾ ਕੋਈ ਅੰਤ ਨਹੀਂ ਸੀ ਜਿਨ੍ਹਾਂ ਨੇ ਉਸ ਦਾ ਅਨੁਸਰਣ ਕੀਤਾ, ਪਰ ਫ਼ਿਰ ਉਹ ਜੋ ਉਸ ਤੋਂ ਮਗਰੋਂ ਆਉਣਗੇ ਉਸ ਨਾਲ ਖੁਸ਼ ਨਹੀਂ ਹੋਣਗੇ। ਇਹ ਵੀ ਅਰਬਹੀਣ ਹੈ ਅਤੇ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।"
16 Não tem fim todo o povo que foi antes dele; tampouco os que lhe sucederem se alegrarão dele. Na verdade que também isto é vaidade e aflição de espírito.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Eclesiastes 4, comparar traduções ou montar um estudo — tudo direto pelo WhatsApp.