Eclesiastes 5
Punjabi Bible (GL_PUNJABI) vs ARIB
ARIB Almeida Revisada Imprensa Bíblica
1 ਇਕਰਾਰ ਕਰਨ ਬਾਰੇ ਹੋਸ਼ਿਆਰ ਰਹੋ ਜਦੋ ਤੁਸੀਂ ਪਰਮੇਸ਼ੁਰ ਦੇ ਮੰਦਰ ਵਿੱਚ ਜਾਵੋ ਤਾਂ ਹੋਸ਼ਿਆਰ ਰਹੋ। ਮੂਰੱਖਾਂ ਵਾਂਗ ਬਲੀਆਂ ਚੜ੍ਹਾਉਣ ਨਾਲੋਂ ਪਰਮੇਸ਼ੁਰ ਨੂੰ ਮੰਨਣਾ ਬਿਹਤਰ ਹੈ। ਕਿਉਂ ਕਿ ਉਹ ਬਦੀ ਕਰਦੇ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦੇ।"
1 Guarda o teu pé, quando fores à casa de Deus; porque chegar-se para ouvir é melhor do que oferecer sacrifícios de tolos; pois não sabem que fazem mal.
2 ਆਪਣੇ ਮੂੰਹ ਨਾਲ ਰੁੱਖ੍ਖੇ ਨਾ ਹੋਵੋ, ਅਤੇ ਪਰਮੇਸ਼ੁਰ ਅੱਗੇ ਆਪਣੇ ਦਿਲ ਨੂੰ ਰੁੱਖਾ ਨਾ ਬੋਲਣ ਦੇਵੋ। ਕਿਉਂ ਕਿ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੁਸੀਂ ਧਰਤੀ ਉੱਤੇ ਹੋ। ਇਸੇ ਲਈ, ਆਪਣੇ ਸ਼ਬਦਾਂ ਨੂੰ ਘਟਾਵੋ।"
2 Não te precipites com a tua boca, nem o teu coração se apresse a pronunciar palavra alguma na presença de Deus; porque Deus está no céu, e tu estás sobre a terra; portanto sejam poucas as tuas palavras.
3 ਕਿਉਂ ਕਿ ਬਹੁਤੀ ਚਿੰਤਾ ਬੁਰੇ ਸੁਪਨੇ ਲਿਆਉਂਦੀ ਹੈ ਅਤੇ ਮੂਰਖ, ਅਨੇਕ ਸ਼ਬਦ ਲਿਆਉਂਦੇ ਹਨ।"
3 Porque, da multidão de trabalhos vêm os sonhos, e da multidão de palavras, a voz do tolo.
4 ਜੇ ਤੁਸੀਂ ਪਰਮੇਸ਼ੁਰ ਨਾਲ ਕੋਈ ਇਕਰਾਰ ਕਰੋ। ਤਾਂ ਆਪਣੇ ਕੀਤੇ ਹੋਏ ਇਕਰਾਰ ਨੂੰ ਕਰਨ ਵਿੱਚ ਢਿੱਲ ਨਾ ਲਾਉ। ਪਰਮੇਸ਼ੁਰ ਮੂਰੱਖਾਂ ਨਾਲ ਪ੍ਰਸੰਨ ਨਹੀਂ ਹੁੰਦਾ। ਪਰਮੇਸ਼ੁਰ ਨੂੰ ਉਹੀ ਦਿਓ ਜਿਸ ਨੂੰ ਦੇਣ ਦਾ ਤੁਸੀਂ ਇਕਰਾਰ ਕੀਤਾ ਸੀ।"
4 Quando a Deus fizeres algum voto, não tardes em cumpri-lo; porque não se agrada de tolos. O que votares, paga-o.
5 ਕਿਸੇ ਚੀਜ਼ ਨੂੰ ਦੇਣ ਦਾ ਇਕਰਾਰ ਕਰਨ ਅਤੇ ਫੇਰ ਉਸ ਨੂੰ ਪੂਰਾ ਕਰਨ ਦੇ ਯੋਗ ਨ ਹੋਣ ਨਾਲੋਂ ਕਿਸੇ ਵੀ ਚੀਜ਼ ਦਾ ਇਕਰਾਰ ਨਾ ਕਰਨਾ ਬਿਹਤਰ ਹੈ।"
5 Melhor é que não votes do que votares e não pagares.
6 ਇਸ ਲਈ, ਆਪਣੇ ਸ਼ਬਦਾਂ ਨਾਲ ਆਪਣੇ-ਆਪ ਨੂੰ ਦੋਸ਼ੀ ਨਾ ਬਣਾਓ। ਜਾਜਕ ਨੂੰ ਇਹ ਨਾ ਆਖੋ, “ਜੋ ਮੈਂ ਆਖਿਆ ਸੀ ਮੇਰਾ ਮਤਲਬ ਉਹ ਨਹੀਂ ਸੀ!” ਪਰਮੇਸ਼ੁਰ ਨੂੰ ਗੁੱਸਾ ਕਿਉਂ ਆਵੇ ਜਦੋਂ ਉਹ ਤੁਹਾਨੂੰ ਸੁਣਦਾ, ਅਤੇ ਉਸ ਸਾਰੇ ਕੁਝ ਨੂੰ ਤਬਾਹ ਕਰ ਦੇਵੇ ਜਿਸ ਲਈ ਤੁਸੀਂ ਕੰਮ ਕਰ ਰਹੇ ਸੀ।"
6 Não consintas que a tua boca faça pecar a tua carne, nem digas na presença do anjo que foi erro; por que razão se iraria Deus contra a tua voz, e destruiria a obra das tuas mãos?
7 ਤੁਹਾਨੂੰ ਦਿਨ ਵੇਲੇ ਸੁਪਨੇ ਵੇਖਕੇ ਅਤੇ ਜ਼ਿਆਦਾ ਬੋਲਕੇ ਆਪਣੇ-ਆਪ ਨੂੰ ਖਤਰੇ ’ਚ ਨਹੀਂ ਪਾਉਣਾ ਚਾਹੀਦਾ। ਬਲਕਿ, ਪਰਮੇਸ਼ੁਰ ਦੀ ਇੱਜ਼ਤ ਕਰੋ!"
7 Porque na multidão dos sonhos há vaidades e muitas palavras; mas tu teme a Deus.
8 ਹਰ ਹਾਕਮ ਉੱਤੇ ਹੋਰ ਹਾਕਮ ਹੈ ਜੇਕਰ ਤੁਸੀਂ ਗਰੀਬ ਤੇ ਅਤਿਆਚ੍ਚਾਰ ਹੁੰਦਿਆਂ ਅਤੇ ਨਿਆਂ ਨੂੰ ਅਸ੍ਵੀਕਾਰ ਹੁੰਦਿਆਂ ਵੇਖੋਁ, ਅਚਂਭਿਤ ਨਾ ਹੋਵੋ। ਹਰ ਅਧਿਕਾਰੀ ਉੱਪਰ ਅਧਿਕਾਰੀ ਹੈ, ਅਤੇ ਅਗਾਂਹ ਇਨ੍ਹਾਂ ਅਧਿਕਾਰੀਆਂ ਉੱਤੇ ਅਧਿਕਾਰੀ ਹਨ।"
8 Se vires em alguma província opressão de pobres, e a perversão violenta do direito e da justiça, não te maravilhes de semelhante caso. Pois quem está altamente colocado tem superior que o vigia; e há mais altos ainda sobre eles.
9 ਅਤੇ ਇਹ ਸਭ ਕੁਝ ਜ਼ਮੀਨ ਤੋਂ ਨਫ਼ਾ ਪ੍ਰਾਪਤ ਕਰਨ ਲਈ ਕੀਤਾ ਗਿਆ ਸੀ, ਕਿਉਂ ਕਿ ਰਾਜਾ ਖੇਤਾਂ ਤੇ ਨਿਰਭਰ ਕਰਦਾ ਹੈ।"
9 O proveito da terra é para todos; até o rei se serve do campo.
10 ਦੌਲਤ ਖੁਸ਼ੀ ਨਹੀਂ ਖਰੀਦ ਸੱਕਦੀ ਜਿਹੜਾ ਬੰਦਾ ਪੈਸੇ ਨੂੰ ਪਿਆਰ ਕਰਦਾ ਹੈ, ਕਦੇ ਵੀ ਪੈਸੇ ਨਾਲ ਸੰਤੁਸ਼ਟ ਨਹੀਂ ਹੋਵੇਗਾ ਜੋ ਉਸ ਦੇ ਪਾਸ ਹੈ। ਅਤੇ ਜਿਹੜਾ ਬੰਦਾ ਦੌਲਤ ਨੂੰ ਪਿਆਰ ਕਰਦਾ, ਕਦੇ ਵੀ ਫ਼ਸਲ ਨਾਲ ਸੰਤੁਸ਼ਟ ਨਹੀਂ ਹੋਵੇਗਾ। ਇਹ ਵੀ ਅਰਬਹੀਣ ਹੈ।"
10 Quem ama o dinheiro não se fartará de dinheiro; nem o que ama a riqueza se fartará do ganho; também isso é vaidade.
11 ਜਿਂਨੀ ਵੀ ਬਹੁਤੀ ਦੌਲਤ ਕਿਸੇ ਬੰਦੇ ਕੋਲ ਹੁੰਦੀ ਹੈ ਉਤਨੇ ਹੀ ਬਹੁਤੇ ਉਸ ਦੇ “ਦੋਸਤ” ਹੁੰਦੇ ਹਨ ਜੋ ਇਸ ਨੂੰ ਖਰਚਣ ਵਿੱਚ ਸਹਾਈ ਹੁੰਦੇ ਹਨ। ਇਸ ਤਰ੍ਹਾਂ ਅਮੀਰ ਆਦਮੀ ਅਸਲ ਵਿੱਚ ਕੋਈ ਲਾਭ ਪ੍ਰਾਪਤ ਨਹੀਂ ਕਰਦਾ। ਉਹ ਸਿਰਫ ਆਪਣੀ ਦੌਲਤ ਨੂੰ ਦੇਖ ਸੱਕਦਾ ਹੈ।"
11 Quando se multiplicam os bens, multiplicam-se também os que comem; e que proveito tem o seu dono senão o de vê-los com os seus olhos?
12 ਜਿਹੜਾ ਬੰਦਾ ਸਾਰਾ ਦਿਨ ਸਖਤ ਮਿਹਨਤ ਕਰਦਾ ਹੈ, ਘਰ ਆ ਕੇ ਸ਼ਾਂਤੀ ਨਾਲ ਸੌਁਦਾ ਹੈ। ਬਿਨਾ ਚਿੰਤਾ ਕੀਤਿਆਂ ਕਿ ਉਸ ਨੇ ਬਹੁਤਾ ਖਾਧਾ ਜਾਂ ਥੋੜਾ। ਪਰ ਅਮੀਰ ਆਦਮੀ ਆਪਣੇ ਧੰਨ ਦਾ ਫਿਕਰ ਕਰਦਾ ਰਹਿੰਦਾ ਹੈ ਅਤੇ ਉਹ ਸੌਂ ਨਹੀਂ ਸੱਕਦਾ।"
12 Doce é o sono do trabalhador, quer coma pouco quer muito; mas a saciedade do rico não o deixa dormir.
13 ਇੱਕ ਘਿਨਾਉਣੀ ਬਦੀ ਹੈ ਜਿਸ ਨੂੰ ਮੈਂ ਇਸ ਦੁਨੀਆਂ ਵਿੱਚ ਵਾਪਰਦਿਆਂ ਦੇਖਿਆ। ਦੌਲਤ ਇਸ ਦੇ ਮਾਲਕ ਦੁਆਰਾ ਰੱਖੀ ਜਾਂਦੀ ਹੈ ਜੋ ਉਸ ਨੂੰ ਨੁਕਸਾਨ ਪਹੁੰਚਾਉਣ ਦਾ ਕਾਰਣ ਬਣਦੀ ਹੈ"
13 Há um grave mal que vi debaixo do sol: riquezas foram guardadas por seu dono para o seu próprio dano;
14 ਅਤੇ ਫੇਰ ਕੁਝ ਬੁਰਾ ਵਾਪਰਦਾ ਹੈ ਅਤੇ ਉਹ ਹਰ ਚੀਜ਼ ਗੁਆ ਬੈਠਦਾ ਹੈ। ਇਸ ਤਰ੍ਹਾਂ ਉਸ ਬੰਦੇ ਕੋਲ ਆਪਣੇ ਪੁੱਤਰ ਨੂੰ ਦੇਣ ਲਈ ਕੁਝ ਨਹੀਂ ਬਚਦਾ।"
14 e as mesmas riquezas se perderam por qualquer má aventura; e havendo algum filho nada fica na sua mão.
15 ਬਿਲਕੁਲ ਜਿਵੇਂ ਉਹ ਆਪਣੀ ਮਾਤਾ ਦੇ ਗਰਭ ਵਿੱਚੋਂ ਨੰਗਾ ਬਾਹਰ ਆਇਆ, ਉਹ ਫ਼ਿਰ ਤੋਂ ਨੰਗਾ ਹੀ ਜਾਵੇਗਾ ਅਤੇ ਜਦੋਂ ਉਹ ਜਾਵੇਗਾ ਉਸ ਵਿੱਚੋਂ ਕੁਝ ਵੀ ਆਪਣੇ ਨਾਲ ਨਹੀਂ ਲੈ ਕੇ ਜਾਵੇਗਾ ਜਿਸ ਲਈ ਉਸ ਨੇ ਕੰਮ ਕੀਤਾ ਸੀ।"
15 Como saiu do ventre de sua mãe, assim também se irá, nu como veio; e nada tomará do seu trabalho, que possa levar na mão.
16 ਇਹ ਘਿਨਾਉਣੀ ਬਦੀ ਹੈ। ਉਹ ਦੁਨੀਆਂ ਨੂੰ ਓਸੇ ਤਰ੍ਹਾਂ ਛੱਡ ਦੇਵੇਗਾ ਜਿਵੇਂ ਉਹ ਆਇਆ ਸੀ। ਤਾਂ ਫ਼ਿਰ ਉਸ ਨੂੰ ਕੀ ਲਾਭ ਮਿਲੇਗਾ, “ਕਿ ਉਸ ਨੂੰ ਹਵਾ ਲਈ ਮਜਦੂਰੀ ਕਰਨੀ ਪੈਂਦੀ ਹੈ।”"
16 Ora isso é um grave mal; porque justamente como veio, assim há de ir; e que proveito lhe vem de ter trabalhado para o vento,
17 ਉਸ ਨੂੰ ਕੇਵਲ ਉਦਾਸੀ ਅਤੇ ਗਮ ਨਾਲ ਭਰੇ ਹੋਏ ਦਿਨ ਹੀ ਮਿਲਦੇ ਹਨ। ਅਖੀਰ ਵਿੱਚ ਉਸ ਨੂੰ ਨਾਕਾਮੀ ਬਿਮਾਰੀ ਅਤੇ ਗੁੱਸਾ ਹੀ ਮਿਲਦਾ ਹੈ।"
17 e de haver passado todos os seus dias nas trevas, e de haver padecido muito enfado, enfermidades e aborrecimento?
18 ਆਪਣੇ ਜੀਵਨ ਦੇ ਕੰਮ ਦਾ ਆਨੰਦ ਮਾਣੋ ਮੈਂ ਦੇਖਿਆ ਹੈ ਕਿ ਸਭ ਤੋਂ ਚੰਗਾ ਕੰਮ ਜਿਹੜਾ ਕੋਈ ਬੰਦਾ ਕਰ ਸੱਕਦਾ ਖਾਣਾ ਅਤੇ ਪੀਣਾ ਹੈ ਅਤੇ ਆਪਣੇ ਕੰਮ ਦੇ ਫ਼ਲ ਦਾ ਆਨੰਦ ਮਾਨਣਾ, ਜੋ ਉਹ ਇਸ ਦੁਨੀਆਂ ਵਿੱਚ ਕਰਦਾ, ਪਰਮੇਸ਼ੁਰ ਦੁਆਰਾ ਦਿੱਤੇ ਗਏ ਉਸ ਦੀ ਜ਼ਿੰਦਗੀ ਦੇ ਗਿਣਤੀ ਦੇ ਦਿਨਾਂ ਦੌਰਾਨ ਕਰਦਾ ਹੈ ਕਿਉਂ ਕਿ ਇਹੀ ਉਸਦਾ ਹਿੱਸਾ ਹੈ।"
18 Eis aqui o que eu vi, uma boa e bela coisa: alguém comer e beber, e gozar cada um do bem de todo o seu trabalho, com que se afadiga debaixo do sol, todos os dias da vida que Deus lhe deu; pois esse é o seu quinhão.
19 ਜੇ ਪਰਮੇਸ਼ੁਰ ਧੰਨ, ਜਾਇਦਾਦ ਅਤੇ ਇਨ੍ਹਾਂ ਚੀਜ਼ਾਂ ਨੂੰ ਭੋਗਣ, ਦੀ ਸ਼ਕਤੀ ਦਿੰਦਾ ਹੈ। ਇਹ ਪਰਮੇਸ਼ੁਰ ਵੱਲੋਂ ਦਾਤ ਹੈ।"
19 E quanto ao homem a quem Deus deu riquezas e bens, e poder para desfrutá-los, receber o seu quinhão, e se regozijar no seu trabalho, isso é dom de Deus.
20 ਅਜਿਹਾ ਬੰਦਾ ਆਪਣੇ ਜੀਵਨ ਬਾਰੇ ਜ਼ਿਆਦਾ ਨਹੀਂ ਸੋਚਦਾ, ਕਿਉਂ ਜੋ ਪਰਮੇਸ਼ੁਰ ਉਸ ਨੂੰ ਉਸ ਦੇ ਦਿਲ ਦੀ ਖੁਸ਼ੀ ਵਿੱਚ ਵਿਅਸਤ ਰੱਖਦਾ। ਖਦਾ।"
20 Pois não se lembrará muito dos dias da sua vida; porque Deus lhe enche de alegria o coração.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Eclesiastes 5, comparar traduções ou montar um estudo — tudo direto pelo WhatsApp.