Eclesiastes 6

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਦੌਲਤ ਖੁਸ਼ੀ ਨਹੀਂ ਲਿਆਉਂਦੀ ਮੈਂ ਇਸ ਦੁਨੀਆਂ ਵਿੱਚ ਇੱਕ ਹੋਰ ਬਦੀ ਵੇਖੀ, ਅਤੇ ਇਹ ਲੋਕਾਂ ਤੇ ਜਬਰਦਸਤ ਭਾਰ ਪਾਉਂਦੀ ਹੈ।"
1 Há um mal que tenho visto debaixo do sol e que mui frequente é entre os homens:
2 ਪਰਮੇਸ਼ੁਰ ਕਿਸੇ ਬੰਦੇ ਨੂੰ ਬਹੁਤ ਜ਼ਿਆਦਾ ਦੌਲਤ ਅਤੇ ਸਤਿਕਾਰ ਦਿੰਦਾ ਹੈ। ਉਸ ਕੋਲ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਹਰ ਚੀਜ਼ ਹੁੰਦੀ ਹੈ ਅਤੇ ਜਿਸਦੀ ਕਦੇ ਉਹ ਇੱਛਾ ਕਰ ਸੱਕਦਾ ਹੈ। ਪਰ ਫੇਰ ਪਰਮੇਸ਼ੁਰ ਉਸ ਨੂੰ ਉਨ੍ਹਾਂ ਚੀਜ਼ਾਂ ਨੂੰ ਮਾਨਣ ਨਹੀਂ ਦਿੰਦਾ। ਇਸ ਦੀ ਬਜਾਇ ਕੋਈ ਅਜਨਬੀ ਇਸ ਨੂੰ ਮਾਣੇਗਾ। ਇਹ ਅਰਬਹੀਣ ਅਤੇ ਘਿਨਾਉਣੀ ਬਦੀ ਹੈ।"
2 um homem a quem Deus deu riquezas, fazenda e honra, e nada lhe falta de tudo quanto a sua alma deseja, mas Deus não lhe dá poder para daí comer; antes, o estranho lho come; também isso é vaidade e má enfermidade.
3 ਜੇਕਰ ਕੋਈ ਵਿਅਕਤੀ ਬਹੁਤ ਚਿਰ ਜਿਉਂਦਾ, ਕੋਈ ਫ਼ਰਕ ਨਹੀਂ ਪੈਂਦਾ ਕਿ ਕਿੰਨਾ ਚਿਰ, ਅਤੇ ਉਸ ਦੇ 100 ਬੱਚੇ ਹੋ ਸੱਕਦੇ ਹਨ। ਪਰ ਜੇ ਉਹ ਚੰਗੀਆਂ ਚੀਜਾਂ ਨਾਲ ਸੰਤੁਸ਼ਟ ਨਹੀਂ ਅਤੇ ਉਸਦਾ ਅੰਤਿਮ-ਸਂਸੱਕਾਰ ਵੀ ਨਹੀਂ ਹੁੰਦਾ, ਮੈਂ ਆਖਦਾ ਹਾਂ, ਉਸ ਬੰਦੇ ਨਾਲੋਂ ਮਰਿਆ ਪੈਦਾ ਹੋਇਆ ਜੁਆਕ ਬਿਹਤਰ ਹੈ।"
3 Se o homem gerar cem filhos e viver muitos anos, e os dias dos seus anos forem muitos, e se a sua alma se não fartar do bem, e além disso não tiver um enterro, digo que um aborto é melhor do que ele,
4 ਕਿਉਂ ਕਿ ਅਜਿਹਾ ਜੁਆਕ ਰਹੱਸ ਵਿੱਚ ਆਇਆ ਅਤੇ ਹਨੇਰੇ ਵਿੱਚ ਰਹਿੰਦਾ, ਅਤੇ ਉਸਦਾ ਨਾਂ ਵੀ ਹਨੇਰੇ ਵਿੱਚ ਛੁਪਿਆ ਹੋਇਆ ਹੈ।"
4 porquanto debalde veio e em trevas se vai, e de trevas se cobre o seu nome.
5 ਉਸ ਬੱਚੇ ਨੇ ਕਦੇ ਸੂਰਜ ਨਹੀਂ ਦੇਖਿਆ ਨਾ ਹੀ ਇਸ ਨੇ ਕਿਸੇ ਚੀਜ਼ ਦਾ ਵੀ ਅਨੁਭਵ ਕੀਤਾ। ਅਤੇ ਉਸ ਨੂੰ ਉਸ ਬੰਦੇ ਨਾਲੋਂ ਵੱਧੇਰੇ ਆਰਾਮ ਮਿਲਦਾ ਹੈ ਜਿਸ ਨੇ ਪਰਮੇਸ਼ੁਰ ਦੀਆਂ ਦਾਤਾਂ ਨੂੰ ਨਹੀਂ ਮਾਣਿਆ।"
5 E, ainda que nunca viu o sol, nem o conheceu, mais descanso tem do que o tal.
6 ਉਹ ਬੰਦਾ ਭਾਵੇਂ ਦੋ ਵਾਰੀ ਇੱਕ 2,000 ਵਰ੍ਹੇ ਜਿਉਂਦਾ ਰਹੇ, ਪਰ ਜੇ ਉਹ ਜੀਵਨ ਦਾ ਸੁੱਖ ਨਹੀਂ ਮਾਣਦਾ, ਤਾਂ ਕੀ ਦੋਵੇਂ ਇੱਕੋ ਜਗ੍ਹਾ ਤੇ ਖਤਮ ਨਹੀਂ ਹੁੰਦੇ।"
6 E certamente, ainda que vivesse duas vezes mil anos, mas não gozasse o bem, não vão todos para um mesmo lugar?
7 ਬੰਦਾ ਆਪਣਾ-ਆਪ ਭਰਨ ਲਈ ਕੰਮ ਕਰਦਾ ਰਹਿੰਦਾ ਹੈ, ਪਰ ਉਸਦੀ ਖਾਣ ਦੀ ਇੱਛਾ (ਭੁੱਖ) ਕਦੇ ਸੰਤੁਸ਼ਟ ਨਹੀਂ ਹੁੰਦੀ।"
7 Todo trabalho do homem é para a sua boca, e, contudo, nunca se satisfaz a sua cobiça.
8 ਇੱਕ ਸਿਆਣੇ ਬੰਦੇ ਨੂੰ ਮੂਰਖ ਤੋਂ ਕੀ ਲਾਭ ਹੈ? ਇੱਕ ਗਰੀਬ ਵਿਅਕਤੀ ਦਾ ਇਹ ਜਾਨਣਾ ਕਿ ਉਸ ਨੂੰ ਅਸਲੀ ਜ਼ਿੰਦਗੀ ਦਾ ਸਾਹਮਣਾ ਕਰਕੇ ਕਿਵੇਂ ਚੱਲਣਾ ਚਾਹੀਦਾ ਉਸ ਲਈ ਕੀ ਚੰਗਾ ਕਰੇਗਾ।"
8 Porque, que mais tem o sábio do que o tolo? E que mais tem o pobre que sabe andar perante os vivos?
9 ਹਮੇਸ਼ਾ ਹੋਰ-ਹੋਰ ਚੀਜ਼ਾਂ ਦੀ ਲਾਲਸਾ ਕਰਦੇ ਰਹਿਣ ਨਾਲੋਂ ਉਨ੍ਹਾਂ ਚੀਜ਼ਾਂ ਨਾਲ ਪ੍ਰਸੰਨ ਰਹਿਣਾ ਬਿਹਤਰ ਹੈ ਜੋ ਤੁਹਾਡੇ ਕੋਲ ਹਨ ਹਮੇਸ਼ਾ ਵੱਧ-ਵੱਧ ਦੀ ਲਾਲਸਾ ਕਰਦੇ ਰਹਿਣਾ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।"
9 Melhor é a vista dos olhos do que o vaguear da cobiça; também isso é vaidade e aflição de espírito.
10 ਜੋ ਕੁਝ ਵੀ ਹੈ, ਪਹਿਲਾਂ ਹੀ ਇਸਦਾ ਨਾਮ ਹੈ ਅਤੇ ਇਹ ਚੰਗੀ ਤਰ੍ਹਾਂ ਪਤਾ ਕਿ ਲੋਕੀਂ ਕੀ ਹਨ, ਅਤੇ ਕਿ ਉਹ ਉਸ ਨਾਲ ਦਲੀਲਬਾਜ਼ੀ ਨਹੀਂ ਕਰ ਸੱਕਦੇ ਜੋ ਉਨ੍ਹਾਂ ਤੋਂ ਵੱਧੇਰੇ ਤਕੜਾ ਹੈ। ਕਿਉਂ ਕਿ ਗੱਲ-ਬਾਤ ਨੂੰ ਲਂਮਿਆਂ ਪਾਉਣਾ ਇਸਦੀ ਅਰਬਹੀਣਤਾ ਨੂੰ ਵੱਧਾਉਂਦਾ ਹੈ। ਕਿਸੇ ਵਿਅਕਤੀ ਲਈ ਇਸਦਾ ਕੀ ਲਾਭ ਹੈ?"
10 Seja qualquer o que for, já o seu nome foi nomeado, e sabe-se que é homem e que não pode contender com o que é mais forte do que ele.
11 ਕੌਣ ਜਾਣਦਾ ਹੈ ਕਿ ਲੋਕਾਂ ਲਈ ਆਪਣੇ ਬੋੜੇ ਚਿਰੇ ਜੀਵਨ ਵਿੱਚ ਕਿਹੜੀ ਗੱਲ ਸਭ ਤੋਂ ਚੰਗੀ ਹੈ? ਉਸਦਾ ਜੀਵਨ ਪਰਛਾਵੇਂ ਵਾਂਗ ਖਤਮ ਹੋ ਜਾਂਦਾ ਹੈ। ਕੌਣ ਉਸ ਨੂੰ ਦੱਸ ਸੱਕਦਾ ਕਿ ਉਸ ਦੀ ਮੌਤ ਤੋਂ ਬਆਦ ਇਸ ਦੁਨੀਆਂ ਵਿੱਚ ਕੀ ਵਾਪਰ"
11 Sendo certo que há muitas coisas que aumentam a vaidade, que mais tem o homem de melhor?
12 — ausente —
12 Porque, quem sabe o que é bom nesta vida para o homem, por todos os dias da sua vaidade, os quais gasta como sombra? Porque, quem declarará ao homem o que será depois dele debaixo do sol?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Eclesiastes 6, comparar traduções ou montar um estudo — tudo direto pelo WhatsApp.