Eclesiastes 7

Punjabi Bible (GL_PUNJABI) vs NVT

Sair da comparação
NVT Nova Versão Transformadora
1 ਸਿਆਣੀਆਂ ਸਿੱਖਿਆਵਾਂ ਦਾ ਸਂਗ੍ਰਹਿ ਚੰਗੀ ਪ੍ਰਤਿਸ਼ਠਾ ਵੱਧੀਆ ਅਤਰ ਨਾਲੋਂ ਬਿਹਤਰ ਹੈ। ਜਿਸ ਦਿਨ ਕੋਈ ਬੰਦਾ ਮਰਦਾ ਉਸ ਦਿਨ ਨਾਲੋਂ ਬਿਹਤਰ ਹੈ ਜਦੋਂ ਉਹ ਜਨਮਿਆ ਸੀ।"
1 Uma boa reputação vale mais que perfume caro, e o dia da morte é melhor que o do nascimento.
2 ਦਾਅਵਤ ਤੇ ਜਾਣ ਨਾਲੋਂ ਮਈਅਤ ਉੱਤੇ ਜਾਣਾ ਵੱਧੇਰੇ ਬਿਹਤਰ ਹੈ। ਕਿਉਂ ਕਿ ਇੰਝ ਹੀ ਹਰ ਵਿਅਕਤੀ ਖਤਮ ਹੁੰਦਾ, ਅਤੇ ਉਹ ਜਿਹੜੇ ਹਾਲੇ ਜਿਉਂਦੇ ਹਨ ਇਸ ਬਾਰੇ ਵਿੱਚਾਰ ਕਰਨ।"
2 É melhor ir a funerais que ir a festas; afinal, todos morrem, e é bom que os vivos se lembrem disso.
3 ਹੋਰ ਵੀ ਬਿਹਤਰ ਹੈ ਸੋਗ ਹਾਸੇ ਨਾਲੋਂ। ਕਿਉਂ? ਕਿਉਂਕਿ ਜਦੋਂ ਚਿਹਰਾ ਹੁੰਦਾ ਹੈ ਉਦਾਸ ਸਾਡਾ ਤਾਂ ਦਿਲ ਸਾਡਾ ਬਣ ਜਾਂਦਾ ਹੈ ਨੇਕ।"
3 A tristeza é melhor que o riso, pois aperfeiçoa o coração.
4 ਇੱਕ ਸਿਆਣਾ ਬੰਦਾ ਮੌਤ ਬਾਰੇ ਸੋਚਦਾ ਹੈ, ਪਰ ਮੂਰਖ ਸਿਰਫ ਮੌਜ ਮਸਤੀ ਬਾਰੇ ਹੀ ਸੋਚਦਾ।"
4 O sábio pensa na morte com frequência, enquanto o tolo só pensa em se divertir.
5 ਮੂਰਖ ਬੰਦੇ ਵਲੋਂ ਕੀਤੀ ਉਸਤਤ ਨਾਲੋਂ ਬਿਹਤਰ ਹੈ ਸਿਆਣੇ ਬੰਦੇ ਵਲੋਂ ਕੀਤੀ ਆਲੋਚਨਾ।"
5 É melhor ouvir a repreensão do sábio que o elogio do tolo.
6 ਮੂਰੱਖਾਂ ਦਾ ਹਾਸਾ ਕਿੰਨਾ ਅਰਬਹੀਣ ਹੁੰਦਾ ਹੈ! ਜਿਵੇਂ ਕੰਡੇ ਪਤੀਲੇ ਹੇਠਾਂ ਬਲਦੇ ਹੋਣ। ਉਹ ਇੰਨੀ ਛੇਤੀ ਬਲਦੇ ਹਨ, ਕਿ ਹਂੁਦਾ ਇਹ ਪਤੀਲੇ ਨੂੰ ਗਰਮ ਨਹੀਂ ਕਰਦੇ।"
6 O riso do tolo some depressa, como espinhos que estalam no fogo; isso também não faz sentido.
7 ਪਰ ਅਤਿਆਚਾਰ ਸਿਆਣੇ ਲੋਕਾਂ ਨੂੰ ਭ੍ਰਸ਼ਟ ਕਰ ਦਿੰਦਾ, ਅਤੇ ਰਿਸ਼ਵਤ ਦਿਮਾਗ ਨੂੰ ਧੁੰਦਲਾ ਕਰ ਦਿੰਦਾ ਹੈ।"
7 A extorsão transforma o sábio em tolo, e os subornos corrompem o coração.
8 ਕਿਸੇ ਮਸਲੇ ਦਾ ਅੰਤ ਇਸ ਦੀ ਸ਼ੁਰੂਆਤ ਨਾਲੋਂ ਬਿਹਤਰ ਹੈ, ਅਤੇ ਇੱਕ ਸਬਰ ਵਾਲਾ ਵਿਅਕਤੀ ਇੱਕ ਗੁਮਾਨੀ ਨਾਲੋਂ ਬਿਹਤਰ ਹੈ।"
8 Terminar algo é melhor que começar; a paciência é melhor que o orgulho.
9 ਬਹੁਤੀ ਆਸਾਨੀ ਨਾਲ ਗੁੱਸੇ ਨਾ ਹੋਵੋ, ਕਿਉਂ ਜੋ ਗੁੱਸਾ ਮੂਰੱਖਤਾ ਦੀ ਨਿਸ਼ਾਨੀ ਹੈ।"
9 Não se ire facilmente, pois a raiva é a marca dos tolos.
10 ਇਹ ਨਾ ਆਖੋ, “ਪਿੱਛਲੇ ਚੰਗੇ ਦਿਨਾਂ ਵਿੱਚ ਜ਼ਿੰਦਗੀ ਬਿਹਤਰ ਸੀ। ਹੁਣ ਕੀ ਹੋ ਗਿਆ?” ਇਹ ਸਵਾਲ ਸਿਆਣਪ ਤੋਂ ਨਹੀਂ ਆਉਂਦਾ।"
10 Não viva saudoso dos “bons e velhos tempos”; isso não é sábio.
11 ਜਾਇਦਾਦ ਨੇ ਨਾਲ-ਨਾਲ ਸਿਆਣਪ ਹੋਣੀ ਚੰਗੀ ਗੱਲ ਹੈ, ਇਹ ਰਹਿਣ ਲਈ ਲਾਭਦਾਇੱਕ ਹੈ।"
11 A sabedoria é ainda melhor quando acompanhada do dinheiro; ambos são proveitosos debaixo do sol.
12 ਸਿਆਣਪ ਦੀ ਢਾਲ ਹੋਣੀ, ਪੈਸੇ ਦੀ ਢਾਲ ਹੋਣ ਦੇ ਬਰਾਬਰ ਹੈ, ਸਿਆਣਪ ਦੁਆਰਾ ਕਮਾਇਆ ਹੋਇਆ ਗਿਆਨ ਹੋਰ ਵੀ ਵੱਧੇਰੇ ਵੱਧੀਆ ਹੈ।"
12 Tanto sabedoria como dinheiro dão proteção, mas somente a sabedoria preserva a vida.
13 ਉਨ੍ਹਾਂ ਚੀਜ਼ਾਂ ਵੱਲ ਦੇਖੋ, ਜਿਹੜੀਆਂ ਪਰਮੇਸ਼ੁਰ ਨੇ ਬਣਾਈਆਂ ਹਨ। ਕੌਣ ਸਿਧਿਆ ਕਰ ਸੱਕਦਾ ਹੈ ਜਿਸ ਨੂੰ ਪਰਮੇਸ਼ੁਰ ਨੇ ਵਿਂਗਾ ਕੀਤਾ।"
13 Aceite o modo como Deus faz as coisas; afinal, quem é capaz de endireitar o que ele fez torto?
14 ਜਦੋਂ ਗੱਲਾਂ ਵੱਧੀਆ ਵਾਪਰ ਰਹੀਆਂ ਹੋਣ, ਇਸ ਨੂੰ ਮਾਣੋ। ਅਤੇ ਜਦੋਂ ਮੰਦੀਆਂ ਗੱਲਾਂ ਵਾਪਰ ਰਹੀਆਂ ਹੋਣ, ਇਹ ਸਮਝੋ ਕਿ ਪਰਮੇਸ਼ੁਰ ਨੇ ਬੁਰਾ ਸਮਾਂ ਬਣਾਇਆ ਜਿਵੇਂ ਕਿ ਉਸ ਨੇ ਚੰਗੇ ਸਮੇਂ ਨੂੰ ਬਣਾਇਆ। ਤਾਂ ਜੋ ਲੋਕ ਪਤਾ ਨਾ ਲਗਾ ਸੱਕਣ ਕਿ ਅਗਾਂਹ ਕੀ ਵਾਪਰੇਗਾ।"
14 Desfrute a prosperidade enquanto pode, mas, quando chegarem os tempos difíceis, reconheça que ambos vêm de Deus; lembre-se de que nada é garantido nesta vida.
15 ਲੋਕ ਪੂਰੀ ਤਰ੍ਹਾਂ ਨੇਕ ਨਹੀਂ ਹੋ ਸੱਕਦੇ ਇਨ੍ਹਾਂ ਦੋਹਾਂ ਗੱਲਾਂ ਨੂੰ ਮੈਂ ਆਪਣੇ ਅਰਬਹੀਣ ਜੀਵਨ ਵਿੱਚ ਵੇਖਿਆ: ਇੱਕ ਸਿਆਣਾ ਵਿਅਕਤੀ ਆਪਣੀ ਧਰਮੀਅਤਾ ਕਾਰਣ ਖਤਮ ਹੋ ਜਾਂਦਾ। ਅਤੇ ਇੱਕ ਦੁਸ਼ਟ ਵਿਅਕਤੀ ਜਿਸਦੀ ਜਿਂਦਗੀ ਉਸਦੀ ਬਦੀ ਕਾਰਣ ਲਂਮੇਰੀ ਹੋ ਜਾਂਦੀ ਹੈ।"
15 Vi de tudo nesta vida sem sentido, incluindo justos que morrem cedo e perversos que têm vida longa.
16 ਅਤਿਆਧਿਕੱ ਧਰਮੀ ਨਾ ਹੋਵੋ? ਅਸੀਂਮ ਸਿਆਣੇ ਬਣਨ ਦੀ ਘਾਲਣਾ ਨਾ ਕਰੋ, ਤੁਸੀਂ ਆਪਣੇ-ਆਪ ਨੂੰ ਤਬਾਹ ਕਿਉਂ ਕਰਦੇ ਹੋ? ਬੇਹਦ੍ਦ ਦੁਸ਼ਟ ਨਾ ਹੋਵੋ, ਅਤੇ ਮੂਰਖ ਨਾ ਬਣੋ। ਤੁਸੀਂ ਆਪਣੇ ਸਮੇਂ ਤੋਂ ਪਹਿਲਾਂ ਕਿਉਂ ਮਰੋ?"
16 Portanto, não seja justo nem sábio demais! Por que destruir a si mesmo?
17 ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ।"
17 Tampouco seja perverso demais. Não seja tolo; por que morrer antes da hora?
18 ਸਿਆਣਪ ਤਾਕਤ ਦਿੰਦੀ ਹੈ। ਇੱਕ ਸਿਆਣਾ ਵਿਅਕਤੀ ਕਿਸੇ ਸ਼ਹਿਰ ਦੇ ਦਸ ਆਗੂਆਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੈ। ਇਹ ਗੱਲ ਪੱਕੀ ਹੈ ਕਿ ਧਰਤੀ ਉੱਤੇ ਕੋਈ ਵੀ ਅਜਿਹਾ ਨਹੀਂ ਜਿਹੜਾ ਧਰਮੀ ਹੋਵੇ ਅਤੇ ਜਿਹੜਾ ਕਦੇ ਪਾਪ ਨਹੀਂ ਕਰਦਾ।"
18 Preste atenção a estas instruções, pois quem teme a Deus evita os dois extremos.
19 ਲੋਕਾਂ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ। ਤੁਸੀਂ ਆਪਣੇ ਨੌਕਰ ਨੂੰ ਤੁਹਾਨੂੰ ਹੀ ਗਾਲਾਂ ਕੱਢਦਿਆਂ ਸੁਣ ਸੱਕਦੇ ਹੋ।"
19 A sabedoria torna o sábio mais poderoso que dez líderes de uma cidade.
20 ਅਤੇ ਤੁਸੀਂ ਜਾਣਦੇ ਹੋ ਕਿ ਕਈ ਵਾਰੀ ਤੁਸੀਂ ਖੁਦ ਹੋਰਨਾਂ ਨੂੰ ਗਾਲਾਂ ਕੱਢੀਆਂ ਹੋਣਗੀਆਂ।"
20 Não há uma única pessoa na terra que sempre faça o bem e nunca peque.
21 ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਪਰੱਖਣ ਲਈ ਆਪਣੀ ਸਿਆਣਪ ਇਸਤੇਮਾਲ ਕੀਤੀ। ਮੈਂ ਆਖਿਆ, “ਮੈਂ ਸਿਆਣਾ ਹੋਵਾਂ?” ਪਰ ਸਿਆਣਪ ਮੈਥੋਂ ਬਹੁਤ ਦੂਰ ਹੈ।"
21 Não escute a conversa alheia às escondidas; pode ser que ouça seu servo falar mal a seu respeito.
22 ਮੈਂ ਸਮਝ ਨਹੀਂ ਸੱਕਦਾ ਇਹ ਗੱਲਾਂ ਇੰਝ ਕਿਉਂ ਹਨ? ਇਹ ਬਹੁਤ ਡੂੰਘੇਰੀ ਹੈ। ਕੌਣ ਇਸ ਨੂੰ ਸਮਝ ਸੱਕਦਾ ਹੈ?"
22 Pois você sabe que muitas vezes você mesmo falou mal de outros.
23 ਮੈਂ ਸਿੱਖਣ ਅਤੇ ਖੋਜ ਕਰਨ ਲਈ, ਸਿਆਣਪ ਦਾ ਪਿੱਛਾ ਕਰਨ ਲਈ ਅਤੇ ਨਤੀਜਾ ਪ੍ਰਾਪਤ ਕਰਨ ਲਈ, ਅਤੇ ਦੁਸ਼ਟਤਾ ਦੀ ਬੇਵਕੂਫੀ ਬਾਰੇ ਸਿੱਖਣ ਲਈ ਆਪਣੇ ਦਿਲ ਵਿੱਚ ਨਿਸ਼ਚਾ ਕਰ ਲਿਆ, ਬੇਵਕੂਫੀ ਪਾਗਲਪਨ ਹੈ।"
23 Sempre me esforcei para que a sabedoria guiasse meus pensamentos e ações. Disse a mim mesmo: “Serei sábio”, mas não adiantou.
24 ਉਹ ਔਰਤ (ਬੇਵਕੂਫੀ ) ਮੌਤ ਨਾਲੋਂ ਵੱਧੇਰੇ ਕੌੜੀ ਹੈ, ਉਹ ਇੱਕ ਜਾਲ ਵਰਗੀ ਹੈ, ਉਸ ਦਾ ਦਿਲ ਇੱਕ ਛੇਕ ਹੈ, ਉਸ ਦੇ ਹੱਥ ਬੇੜੀਆਂ ਵਰਗੇ ਹਨ। ਜਿਸ ਬੰਦੇ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ, ਉਸ ਕੋਲੋਂ ਬਚ ਜਾਵੇਗਾ, ਪਰ ਪਾਪੀ ਉਸ ਦੁਆਰਾ ਫੜ ਲਿਆ ਜਾਵੇਗਾ।"
24 A sabedoria está sempre distante e é difícil de encontrar.
25 “ਅਤੇ ਇਹੀ ਹੈ ਜੋ ਮੈਂ ਪਾਇਆ” ਉਸਤਾਦ ਆਖਦਾ ਹੈ, “ਜਿਉਂ ਮੈਂ ਨਤੀਜਾ ਪ੍ਰਾਪਤ ਕਰਨ ਲਈ ਇੱਕ ਵਿੱਚ ਇੱਕ ਜੋੜ ਰਿਹਾ ਸੀ। ਮੈਂ ਆਪਣੇ ਪੂਰੇ ਅਸਤਿਤ੍ਤਵ ਨਾਲ ਬਾਰ-ਬਾਰ ਕੋਸਿਸ਼ ਕੀਤੀ, ਪਰ ਮੈਂ ਇਸ ਤੇ ਕੰਮ ਨਾ ਕਰ ਸੱਕਿਆ। ਮੈਨੂੰ ਹਜਾਰਾਂ ਵਿੱਚੋਂ ਇੱਕ ਆਦਮੀ ਲੱਭਿਆ, ਪਰ ਮੈਨੂੰ ਇਨ੍ਹਾਂ ਦਰਮਿਆਨੋਁ ਇੱਕ ਔਰਤ ਨਾ ਲੱਭ ਸੱਕੀ।"
25 Procurei por toda parte, decidido a encontrar sabedoria e entender a razão dos acontecimentos. Resolvi provar a mim mesmo que a perversidade é tolice, e a insensatez, loucura.
26 “ਤੱਕਣੀ, ਇਹੀ ਹੈ ਜੋ ਮੈਂ ਲੱਭਿਆ, ਕਿ ਪਰਮੇਸੁਰ ਦੇ ਲੋਕਾਂ ਨੂੰ ਚੰਗਿਆਂ ਬਣਾਇਆ, ਪਰ ਉਹ ਬਹੁਤੇ ਚਾਲਾਕ ਬਣਨ ਦੀ ਕੋਸ਼ਿਸ਼ ਕਰਦੇ ਹਨ।”"
26 Descobri que a mulher sedutora é mais amarga que a morte. Sua paixão é um laço, e suas mãos são correntes. Quem agrada a Deus escapará dela, mas o pecador será pego em sua armadilha.
27 — ausente —
27 “Esta é a minha conclusão”, diz o Mestre. “Descobri isso depois de analisar a questão por todos os ângulos.
28 — ausente —
28 Embora tenha procurado repetidamente, ainda não encontrei o que busco. Entre mil homens, somente um é sábio; mas entre as mulheres não achei uma sequer!
29 — ausente —
29 Foi isto, porém, que descobri: Deus criou os seres humanos para serem justos, mas eles buscaram todo tipo de maldade.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Eclesiastes 7, comparar traduções ou montar um estudo — tudo direto pelo WhatsApp.