Eclesiastes 8

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਸਿਆਣਪ ਅਤੇ ਸ਼ਕਤੀ ਕੌਣ ਸਿਆਣੇ ਵਿਅਕਤੀ ਵਰਗਾ ਹੈ? ਕੌਣ ਜਾਣਦਾ ਗੱਲਾਂ ਦਾ ਵਿਵਰਣ ਕਿਵੇਂ ਹੁੰਦਾ ਹੈ? ਵਿਅਕਤੀ ਦੀ ਸਿਆਣਪ ਉਸ ਨੂੰ ਖੁਸ਼ੀ ਦਿੰਦੀ ਹੈ। ਇਹ ਉਦਾਸ ਚਿਹਰੇ ਨੂੰ ਪ੍ਰਸੰਨ ਚਿਹਰੇ ਵਿੱਚ ਬਦਲ ਦਿੰਦੀ ਹੈ।"
1 Somente os sábios conseguem explicar as coisas. A sabedoria de uma pessoa brilha no seu rosto e a torna simpática mesmo que seja feia.
2 ਮੈਂ ਆਖਦਾ ਹਾਂ ਕਿ ਤੁਹਾਨੂੰ ਪਰਮੇਸ਼ੁਰ ਨਾਲ ਤੁਹਾਡੇ ਇਕਰਾਰ ਕਾਰਣ ਹਮੇਸ਼ਾ ਰਾਜੇ ਦਾ ਪਾਲਣ ਕਰਨਾ ਚਾਹੀਦਾ ਹੈ।"
2 Obedeça às ordens do rei porque você, na presença de Deus, jurou ser fiel a ele.
3 ਭੈਭੀਤ ਨਾ ਹੋਵੋ। ਜਦੋਂ ਤੁਸੀਂ ਉਸ ਨੂੰ ਛੱਡੋਁ, ਕਿਸੇ ਵੀ ਬਦ ਮਾਮਲੇ ਵਿੱਚ ਭਾਗ ਨਾ ਲਵੋ, ਕਿਉਂ ਕਿ ਰਾਜਾ ਉਹੀ ਕਰਦਾ ਜੋ ਉਸ ਨੂੰ ਪਸੰਦ ਹੈ।"
3 O rei pode fazer tudo o que quiser. Não tenha pressa em sair da presença dele e não insista em fazer uma coisa errada.
4 ਰਾਜੇ ਦਾ ਬਚਨ ਸ਼ਰ੍ਹਾ ਹੈ, ਅਤੇ ਕੌਣ ਉਸ ਨੂੰ ਪੁੱਛ ਸੱਕਦਾ: “ਤੂੰ ਕੀ ਕਰ ਰਿਹਾਂ!”"
4 O rei age com autoridade, e ninguém pode reclamar do que ele faz.
5 ਜੇ ਕੋਈ ਬੰਦਾ ਰਾਜੇ ਦੇ ਆਦੇਸ਼ਾਂ ਨੂੰ ਮੰਨਦਾ, ਤਾਂ ਉਹ ਸੁਰੱਖਿਅਤ ਰਹੇਗਾ। ਅਤੇ ਇੱਕ ਸਿਆਣਾ ਬੰਦਾ ਸਮੇਂ ਅਤੇ ਵਿਧੀ ਨੂੰ ਜਾਣਦਾ ਹੁੰਦਾ।"
5 Enquanto você obedecer às ordens dele, nenhum mal lhe acontecerá. A pessoa que tem sabedoria sabe como e quando agir.
6 ਹਰ ਗੱਲ ਕਰਨ ਦਾ ਸਹੀ ਸਮਾਂ ਅਤੇ ਸਹੀ ਢੰਗ ਹੁੰਦਾ ਹੈ। ਪਰ ਲੋਕਾਂ ਦੀ ਬਦੀ ਉਨ੍ਹਾਂ ਉੱਤੇ ਬੁਰੀ ਤਰ੍ਹਾਂ ਬੋਝ ਪਾ ਦਿੰਦੀ ਹੈ।"
6 Existe um tempo certo e um modo certo de fazer cada coisa. Mas o nosso grande problema
7 ਕਿਉਂ ਜੋ ਉਹ ਜਾਣਦੇ ਨਹੀਂ ਕਿ ਕੀ ਵਾਪਰੇਗਾ, ਕੌਣ ਉਨ੍ਹਾਂ ਨੂੰ ਦੱਸ ਸੱਕਦਾ ਕਿ ਕੀ ਵਾਪਰੇਗਾ?"
7 é que não sabemos o que vai acontecer amanhã, e não há ninguém que possa nos contar.
8 ਬਿਲਕੁਲ ਜਿਵੇਂ ਕੋਈ ਹਵਾ ਨੂੰ ਰੋਕ ਨਹੀਂ ਸੱਕਦਾ, ਕਿਸੇ ਕੋਲ ਵੀ ਆਪਣੀ ਮੌਤ ਨੂੰ ਰੋਕਣ ਦੀ ਸਮਰਬਾ ਨਹੀਂ। ਯੁੱਧ ਦੌਰਾਨ ਕੋਈ ਵੀ ਫ਼ੌਜ਼ ਵਿੱਚੋਂ ਇਸਤੀਫ਼ਾ ਨਹੀਂ ਦੇ ਸੱਕਦਾ, ਅਤੇ ਇਸੇ ਤਰ੍ਹਾਂ ਹੀ ਜਿਹੜਾ ਵਿਅਕਤੀ ਦੁਸ਼ਟਤਾ ਦਾ ਵਿਖਾਵਾ ਕਰਦਾ ਆਪਣੀ ਦੁਸ਼ਟਤਾ ਤੋਂ ਬਚਣ ਦੇ ਯੋਗ ਨਹੀਂ ਹੋਵੇਗਾ।"
8 Ninguém pode dominar o vento, nem segurá-lo. Assim também ninguém pode evitar a morte, nem deixá-la para outro dia. Nós temos de enfrentar essa batalha, e não há jeito de escapar.
9 ਮੈਂ ਇਹ ਸਾਰੀਆਂ ਗੱਲਾਂ ਦੇਖੀਆਂ ਅਤੇ ਮੈਂ ਉਨ੍ਹਾਂ ਗੱਲਾਂ ਬਾਰੇ ਬਹੁਤ ਸੋਚਿਆ ਜਿਹੜੀਆਂ ਇਸ ਦੁਨੀਆਂ ਵਿੱਚ ਵਾਪਰਦੀਆਂ ਹਨ। ਅਤੇ ਕਿਵੇਂ ਇੱਕ ਵਿਅਕਤੀ ਹੋਰਨਾਂ ਤੇ ਸ਼ਾਸਨ ਕਰਦਾ ਅਤੇ ਉਨ੍ਹਾਂ ਨੂੰ ਕਸ਼ਟ ਦਿੰਦਾ।"
9 Eu vi tudo isso quando pensei nas coisas que acontecem neste mundo. Houve um tempo em que alguns tinham o poder, e outros sofriam, dominados por eles.
10 ਮੈਂ ਬਦ ਲੋਕਾਂ ਦੀਆਂ ਸ਼ਾਨਦਾਰ ਮਈਅਤਾਂ ਵੀ ਦੇਖੀਆਂ। ਜਦੋਂ ਲੋਕ ਕਿਰਿਆਕਰਮ ਦੀਆਂ ਰਸਮਾਂ ਤੋਂ ਬਾਦ ਘਰ ਪਰਤ ਰਹੇ ਸਨ, ਉਹ ਮਰ ਚੁੱਕੇ ਬੰਦੇ ਬਾਰੇ ਚੰਗੀਆਂ ਗੱਲਾਂ ਕਰ ਰਹੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਵੀ ਵਾਪਰਿਆ ਜਿੱਥੇ ਇਨ੍ਹਾਂ ਬਦ ਲੋਕਾਂ ਨੇ ਅਨੇਕਾਂ ਮਾੜੇ ਕੰਮ ਕੀਤੇ ਸਨ। ਇਹ ਵੀ ਅਰਬਹੀਣ ਹੈ।"
10 Eu vi o sepultamento de pessoas más. Na volta do cemitério, notei que eram elogiadas, e isso na mesma cidade onde haviam feito o mal. Isso também é ilusão.
11 ਇਨਸਾਫ, ਇਨਾਮ ਅਤੇ ਸਜ਼ਾ ਕਿਉਂ ਜੋ ਬਦ ਹੋਣ ਦਾ ਨਿਆਂ ਜਲਦੀ ਹੀ ਘੋਸ਼ਿਤ ਨਹੀਂ ਕੀਤਾ ਜਾਂਦਾ, ਇਨਸ਼ਾਨਾ ਦੇ ਦਿਲ ਬਦੀ ਕਰਨ ਤੇ ਕੇਦਿ੍ਰਤ ਹਨ।"
11 Por que será que as pessoas cometem crimes com tanta facilidade? É porque os criminosos não são castigados logo.
12 ਇੱਕ ਪਾਪੀ ਭਾਵੇਂ ਸੌ ਬੁਰੀਆਂ ਗੱਲਾਂ ਕਰ ਲਵੇ ਅਤੇ, ਹਾਲੇ ਵੀ ਉਹ ਬਹੁਤ ਚਿਰ ਜਿਉਂਦਾ। ਤਾਂ ਵੀ, ਕਿ ਇਹ ਉਨ੍ਹਾਂ ਨਾਲੋਂ ਵੱਧੀਆ ਹੋਵੇਗਾ ਜੋ ਪਰਮੇਸੁਰ ਤੋਂ ਡਰਦੇ ਹਨ, ਖਾਸੱਕਰ, ਕਿਉਂਕਿ ਉਹ ਪਰਮੇਸ਼ੁਰ ਤੋਂ ਡਰਦੇ ਹਨ।"
12 Um criminoso pode cometer cem crimes e continuar a viver. Sim, eu sei que dizem: “Se você temer a Deus , tudo lhe correrá bem;
13 ਅਤੇ ਇਹ ਕਿ ਦੁਸ਼ਟਾ ਨਾਲ ਚੰਗਾ ਨਹੀਂ ਹੋਣਾ ਚਾਹੀਦਾ, ਅਤੇ ਇਹ ਕਿ ਉਨ੍ਹਾਂ ਦੇ ਦਿਨ ਪ੍ਰਛਾਵੇਂ ਵਾਂਗ ਲੰਮੇ ਨਹੀਂ ਹੋਣੇ ਚਾਹੀਦੇ ਜੋ ਕਿ ਲੰਮੇ ਅਤੇ ਲੰਮੇ ਹੁੰਦੇ ਜਾਂਦੇ ਹਨ, ਕਿਉਂਕਿ ਉਹ ਪਰਮੇਸੁਰ ਤੋਂ ਨਹੀਂ ਡਰਦੇ।"
13 mas não correrá bem para os maus. A vida deles passa como a sombra: morrerão jovens porque não temem a Deus.”
14 ਧਰਤੀ ਉੱਤੇ ਇੱਕ ਅਰਬਹੀਣ ਗੱਲ ਵਾਪਰਦੀ ਹੈ: ਇੱਥੇ ਧਰਮੀ ਲੋਕ ਹਨ, ਜਿਨ੍ਹਾਂ ਨਾਲ ਇੰਝ ਗੱਲਾਂ ਵਾਪਰਦੀਆਂ ਜਿਵੇਂ ਉਹ ਦੁਸ਼ਟ ਹੋਣ, ਅਤੇ ਇੱਥੇ ਦੁਸ਼ਟ ਲੋਕ ਹਨ, ਜਿਂਨ੍ਹਾਂ ਨਾਲ ਇੰਝ ਗਲ਼੍ਲ਼ਾਂ ਵਾਪਰਦੀਆਂ ਹਨ ਜਿਵੇਂ ਉਹ ਧਰਮੀ ਸਨ। ਅਤੇ ਮੈਂ ਆਖਦਾਂ ਕਿ ਇਹ ਵੀ ਅਰਬਹੀਣ ਹੈ।"
14 Mas isso não tem sentido. Vejam o que acontece no mundo: muitas vezes os bons são castigados, e não os maus; e os maus são premiados, e não os bons. É o que digo: isso também é ilusão.
15 ਇਸ ਲਈ ਮੈ ਆਨੰਦ ਮਾਨਣ ਦੀ ਸ਼ਿਫ਼ਾਰਿਸ਼ ਕਰਦਾ ਹਾਂ, ਕਿਉਂਕਿ ਇੱਥੋਂ ਦੇ ਲੋਕਾਂ ਲਈ ਖਾਣ, ਪੀਣ ਅਤੇ ਖੁਸ਼ ਹੋਣ ਨਾਲੋਂ ਵੱਧੀਆ ਕੁਝ ਨਹੀਂ। ਹੋਰ ਕੁਝ ਨਹੀਂ ਜੋ ਉਨ੍ਹਾਂ ਦੇ ਜਿਂਦਗੀ ਦੇ ਮਜ਼ਦੂਰੀ ਦੇ ਦਿਨਾਂ ਦੌਰਾਨ ਉਨ੍ਹਾਂ ਦਾ ਸਾਬ ਦੇ ਸੱਕਦਾ, ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਇਸ ਦੁਨੀਆ ਵਿੱਚ ਦਿੱਤੀ ਹੈ।"
15 Por isso, estou convencido de que devemos nos divertir porque o único prazer que temos nesta vida é comer, beber e nos divertir. Podemos fazer pelo menos isso enquanto trabalhamos durante a vida que Deus nos deu neste mundo.
16 ਪਰਮੇਸ਼ੁਰ ਦੇ ਸਾਰੇ ਕਾਰਜਾਂ ਨੂੰ ਅਸੀਂ ਸਮਝ ਨਹੀਂ ਸੱਕਦੇ ਮੈਂ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਵਾਚਿਆ ਜਿਹੜੀਆਂ ਲੋਕ ਇਸ ਜੀਵਨ ਵਿੱਚ ਕਰਦੇ ਹਨ। ਮੈਂ ਦੇਖਿਆ ਕਿ ਲੋਕ ਕਿੰਨੇ ਰੁਝੇ ਹੋਏ ਹਨ। ਉਹ ਦਿਨ ਰਾਤ ਕੰਮ ਕਰਦੇ ਹਨ ਅਤੇ ਉਹ ਤਕਰੀਬਨ ਕਦੇ ਵੀ ਸੌਁਦੇ ਨਹੀਂ।"
16 Todas as vezes que tentei me tornar sábio e entender o que acontece neste mundo, compreendi que a gente pode ficar acordado dia e noite
17 ਮੈਂ ਉਨ੍ਹਾਂ ਗੱਲਾਂ ਬਾਬਤ ਦੇਖਿਆ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਕਿ ਲੋਕ ਪਰਮੇਸ਼ੁਰ ਦੇ ਇਸ ਧਰਤੀ ਉਤਲੇ ਸਾਰੇ ਕਾਰਜਾਂ ਨੂੰ ਨਹੀਂ ਸਮਝ ਸੱਕਦੇ। ਕੋਈ ਬੰਦਾ ਭਾਵੇਂ ਕਿੰਨੀ ਵੀ ਸਮਝਣ ਦੀ ਕੋਸ਼ਿਸ਼ ਕਰੇ, ਪਰ ਉਹ ਸਮਝ ਨਹੀਂ ਸੱਕਦਾ। ਭਾਵੇ ਸਿਆਣਾ ਬੰਦਾ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਕਾਰਜ਼ਾਂ ਨੂੰ ਸਮਝਦਾ ਹੈ, ਪਰ ਅਸਲ ਵਿੱਚ ਉਹ ਨਹੀਂ ਸਮਝ ਸੱਕਦਾ।"
17 e mesmo assim nunca será capaz de entender o que Deus faz. Por mais que a gente se esforce, nunca entende. Os sábios podem dizer que conseguem compreender, mas na verdade eles também não entendem.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Eclesiastes 8, comparar traduções ou montar um estudo — tudo direto pelo WhatsApp.