Eclesiastes 9

Punjabi Bible (GL_PUNJABI) vs NVT

Sair da comparação
NVT Nova Versão Transformadora
1 ਕੀ ਮੌਤ ਠੀਕ ਹੈ? ਮੈਂ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਬੜੇ ਧਿਆਨ ਨਾਲ ਸੋਚਿਆ। ਮੈਂ ਦੇਖਿਆ ਕਿ ਧਰਮੀ ਅਤੇ ਸਿਆਣੇ ਲੋਕ, ਅਤੇ ਜੋ ਕੁਝ ਵੀ ਜੋ ਉਹ ਕਰਦੇ ਹਨ। ਪਰਮੇਸ਼ੁਰ ਦੁਆਰਾ ਨਿਯੰਤ੍ਰਿਤ ਹੁੰਦਾ। ਲੋਕ ਨਹੀਂ ਜਾਣਦੇ ਕਿ ਉਨ੍ਹਾਂ ਨੂੰ ਪਿਆਰ ਮਿਲੇਗਾ ਜਾਂ ਨਫਰਤ। ਜੋ ਕੁਝ ਵੀ ਉਨ੍ਹਾਂ ਦੇ ਸਾਹਮਣੇ ਹੈ, ਉਹ ਨਹੀਂ ਜਾਣਦੇ।"
1 Dediquei-me também a investigar isto: embora os justos e os sábios, e também suas ações, estejam nas mãos de Deus, ninguém sabe o que os aguarda, se amor ou ódio.
2 ਇਹ ਅਰਬਹੀਣ ਹੈ, ਕਿਉਂਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ: ਧਰਮੀ ਅਤੇ ਦੁਸ਼ਟ, ਨੇਕ ਅਤੇ ਬਦ, ਪਾਕ ਅਤੇ ਨਾਪਾਕ, ਉਹ ਜਿਹੜੇ ਬਲੀਆਂ ਲਿਆਉਂਦੇ ਹਨ ਅਤੇ ਉਹ ਜਿਹੜੇ ਨਹੀਂ ਲਿਆਉਂਦੇ, ਨਿਆਂਈ ਅਤੇ ਪਾਪੀ ਵੀ, ਉਹ ਜਿਹੜੇ ਧਾਰਮਿਕ ਸੌਹਾਂ ਖਾਂਦੇ ਹਨ ਅਤੇ ਉਹ ਜਿਹੜੇ ਸੌਹਾਂ ਖਾਣ ਤੋਂ ਡਰਦੇ ਹਨ।"
2 No fim, todos têm o mesmo destino, seja a pessoa justa ou perversa, boa ou má, cerimonialmente pura ou impura, religiosa ou não. Ocorre o mesmo à pessoa de bem e ao pecador; aquele que faz promessas a Deus é tratado como o que teme fazê-lo.
3 ਇਹ ਬਦੀ ਹੈ ਜੋ ਇਸ ਦੁਨੀਆਂ ਵਿੱਚ ਕੀਤੇ ਹਰ ਕਾਸੇ ਵਿੱਚ ਉਪਸਬਿਤ ਹੈ, ਕਿਉਂ ਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ ਹੈ। ਅਤੇ ਇਸ ਜਿਂਦਗੀ ਦੌਰਾਨ ਉਨ੍ਹਾਂ ਦੇ ਇਨਸ਼ਾਨੀ ਦਿਲ ਬਦੀ ਅਤੇ ਬੇਵਕੂਫੀ ਨਾਲ ਭਰੇ ਹੋਏ ਹਨ। ਅਤੇ ਬਆਦ ਵਿੱਚ? ਮੁਰਦਿਆਂ ਨਾਲ ਮਿਲ ਜਾਂਦੇ ਹਨ।"
3 É uma grande tragédia que todos debaixo do sol tenham o mesmo destino. Além disso, o coração das pessoas está cheio de maldade. Elas seguem seu próprio caminho de loucura, pois não há nada adiante, senão a morte.
4 ਜਿਹੜਾ ਵੀ ਬੰਦਾ ਹਾਲੇ ਜਿਉਂਦਾ ਹੈ, ਉਸ ਲਈ ਉਮੀਦ ਹੈ ਕਿ ਕਿਉਂ ਜੋ ਜਿਉਂਦਾ ਕੁਤ੍ਤਾ ਮੁਰਦਾ ਸ਼ੇਰ ਨਾਲੋਂ ਬਿਹਤਰ ਹੈ।"
4 Só para os vivos há esperança. Como dizem: “Melhor ser um cão vivo que um leão morto”.
5 ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ।"
5 Os vivos pelo menos sabem que vão morrer, mas os mortos nada sabem. Já não têm recompensas para receber e caem no esquecimento.
6 ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸੱਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ।"
6 Amar, odiar, invejar, tudo que já fizeram ao longo da vida passou há muito tempo. Já não participam de coisa alguma que acontece debaixo do sol.
7 ਜਦੋਂ ਤੱਕ ਹੋ ਸੱਕੇ ਜੀਵਨ ਨੂੰ ਮਾਣੋ ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ।"
7 Portanto, coma sua comida com prazer e beba seu vinho com alegria, pois Deus se agrada disso.
8 ਸੋਹਣੇ ਕੱਪੜੇ ਪਹਿਨੋ ਅਤੇ ਆਪਣੀ ਦਿਖ੍ਖ ਨੂੰ ਸੁੰਦਰ ਬਣਾਓ।"
8 Vista roupas elegantes e use perfume.
9 ਆਪਣਾ ਜੀਵਨ ਆਪਣੀ ਪਤਨੀ ਨਾਲ ਬਿਤਾਓ, ਜਿਸ ਨੂੰ ਤੁਸੀਂ ਪਿਆਰ ਕਰਦੇ ਹੋਂ, ਆਪਣੀ ਜ਼ਿੰਦਗੀ ਦਾ ਹਰ ਅਰਬਹੀਣ ਦਿਨ, ਜਿਹੜਾ ਪਰਮੇਸ਼ੁਰ ਨੇ ਤੁਹਾਨੂੰ ਇਸ ਦੁਨੀਆਂ ਵਿੱਚ ਦਿੱਤਾ, ਕਿਉਂ ਜੋ ਤੁਹਾਡੇ ਕੰਮ ਦੇ ਨਤੀਜੇ ਤੋਂ ਇਹੀ ਸੀਮਿਤ ਨਫ਼ਾ ਹੈ, ਜਿਸ ਲਈ ਤੁਸੀਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹੋ।"
9 Viva alegremente com a mulher que você ama todos os dias desta vida sem sentido que Deus lhe deu debaixo do sol, pois essa é a recompensa por todos os seus esforços neste mundo.
10 ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।"
10 Tudo que fizer, faça bem feito, pois quando descer à sepultura não haverá trabalho, nem planos, nem conhecimento, nem sabedoria.
11 ਚੰਗੀ ਕਿਸਮਤ? ਮੰਦੀ ਕਿਸਮਤ? ਅਸੀਂ ਕੀ ਕਰ ਸੱਕਦੇ ਹਾਂ? ਇਸ ਦੁਨੀਆਂ ਵਿੱਚ, ਮੈਂ ਵੇਖਿਆ ਕਿ ਤੇਜ਼-ਤਰਾਰ ਦੌੜ ਨਹੀਂ ਜਿਤ੍ਤਦਾ, ਸ਼ਕਤੀਸ਼ਾਲੀ ਜੰਗ ਨਹੀਂ ਜਿਤ੍ਤਦਾ, ਸਿਆਣੇ ਨੂੰ ਭੋਜਨ ਨਹੀਂ ਮਿਲਦਾ, ਚਾਲਾਕ ਅਮੀਰ ਨਹੀਂ ਬਣਦਾ, ਸਿੱਖਿਆ ਹੋਇਆ ਪ੍ਰਸਿੱਧ ਨਹੀਂ ਹੁੰਦਾ। ਜਦੋਂ ਬੁਰਾ ਸਮਾਂ ਆਉਂਦਾ, ਹਰ ਇੱਕ ਨਾਲ ਬੁਰੀਆਂ ਗੱਲਾਂ ਵਾਪਰਦੀਆਂ ਹਨ।"
11 Observei outra coisa debaixo do sol. Aquele que corre mais rápido nem sempre ganha a corrida, e o guerreiro mais forte nem sempre vence a batalha. Às vezes os sábios passam fome, os sensatos não enriquecem, e os instruídos não alcançam sucesso. Tudo depende de se estar no lugar certo na hora certa.
12 ਬੰਦਾ ਕਦੇ ਨਹੀਂ ਜਾਣਦਾ ਕਿ ਉਸ ਨਾਲ ਕੀ ਵਾਪਰੇਗਾ। ਉਹ ਜਾਲ ਵਿੱਚ ਫਸੀ ਹੋਈ ਮੱਛੀ ਵਾਂਗ, ਫ਼ਂਦੇ ਵਿੱਚ ਫਸੇ ਹੋਏ ਪੰਛੀ ਵਾਂਗ ਹੈ, ਆਦਮੀ ਉਨ੍ਹਾਂ ਬੁਰੀਆਂ ਗੱਲਾਂ ਵਿੱਚ ਫਸ ਜਾਂਦਾ ਜਿਹੜੀਆਂ ਅਚਾਨਕ ਉਸ ਦੇ ਨਾਲ ਵਾਪਰਦੀਆਂ ਹਨ।"
12 Ninguém é capaz de prever quando virão os tempos difíceis. Como peixe na rede ou pássaro na armadilha, as pessoas caem em desgraça de modo repentino.
13 ਸਿਆਣਪ ਦੀ ਸ਼ਕਤੀ ਮੈਂ ਇਸ ਦੁਨੀਆਂ ਵਿੱਚ ਸਿਆਣਪ ਵੀ ਵੇਖੀ, ਜੋ ਮੈਂ ਸੋਚਿਆ ਕਿ ਸੱਚਮੁੱਚ ਮਹਾਨ ਸੀ।"
13 Outro exemplo de sabedoria me impressionou enquanto eu observava como as coisas funcionam debaixo do sol.
14 ਓੱਥੇ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਬੋੜੇ ਜਿਹੇ ਬੰਦੇ ਰਹਿੰਦੇ ਸਨ। ਇੱਕ ਮਹਾਨ ਰਾਜੇ ਨੇ ਉਸ ਸ਼ਹਿਰ ਦੇ ਖਿਲਾਫ ਜੰਗ ਕੀਤੀ ਅਤੇ ਆਪਣੀਆਂ ਫੌਜਾਂ ਨਾਲ ਉਸ ਨੂੰ ਘੇਰਾ ਪਾ ਲਿਆ।"
14 Havia uma cidade pequena, com poucos habitantes, e um grande rei veio com seu exército e a cercou.
15 ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸ ਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ।"
15 Um homem sábio, mas muito pobre, usou sua sabedoria para salvar a cidade. Depois, porém, ninguém se lembrou de lhe agradecer.
16 ਸਿਆਣ੍ਣਪ ਤਾਕਤ ਨਾਲੋਂ ਬਿਹਤਰ ਹੈ, ਪਰ ਇੱਕ ਗਰੀਬ ਬੰਦੇ ਦੀ ਸਿਆਣਪ ਨੂੰ ਪਸੰਦ ਨਹੀਂ ਕੀਤਾ ਜਾਂਦਾ ਅਤੇ ਕੋਈ ਵੀ ਨਹੀਂ ਸੁਣਦਾ ਕਿ ਉਹ ਕੀ ਆਖਣਾ ਚਾਹੁੰਦਾ।"
16 Por isso, pensei: embora a sabedoria seja melhor que a força, o sábio é desprezado quando é pobre. Suas palavras logo são esquecidas.
17 ਸਿਆਣੇ ਬੰਦੇ ਦੇ ਬਚਨਾਂ ਵੱਲ, ਭਾਵੇਂ ਸਾਂਤੀ ਨਾਲ ਕਹੇ ਗਏ ਹੋਣ, ਮੂਰੱਖਾਂ ਦੇ ਘਿਰੇ ਸ਼ਾਸ਼ਕ ਦੀਆਂ ਚੀਕਾਂ ਨਾਲੋਂ ਵੱਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ।"
17 É melhor ouvir as palavras calmas da pessoa sábia que os gritos do rei tolo.
18 ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ। ਪਰ ਇੱਕ ਇੱਕਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸੱਕਦਾ ਹੈ"
18 É melhor ter sabedoria que armas de guerra, mas um só pecador destrói muitas coisas boas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Eclesiastes 9, comparar traduções ou montar um estudo — tudo direto pelo WhatsApp.