Esdras 10

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਲੋਕਾਂ ਨੇ ਆਪਣੇ ਪਾਪ ਨੂੰ ਮੰਨਿਆ ਅਜ਼ਰਾ ਪ੍ਰਾਰਬਨਾ ਕਰ ਰਿਹਾ ਸੀ ਅਤੇ ਨਾਲ ਹੀ ਆਪਣੇ ਕੀਤੇ ਪਾਪਾਂ ਦਾ ਇਕਰਾਰ ਵੀ। ਉਹ ਰੋ-ਰੋ ਕੇ ਪਰਮੇਸ਼ੁਰ ਦੇ ਮੰਦਰ ਦੇ ਅੱਗੇ ਸਿਰ ਨਿਵਾ ਰਿਹਾ ਸੀ। ਜਦੋਂ ਅਜ਼ਰਾ ਇਉਂ ਕਰ ਰਿਹਾ ਸੀ ਤਾਂ ਇੱਕ ਵੱਡਾ ਸਮੂਹ ਇਸਰਾਏਲ ਦੇ ਆਦਮੀਆਂ, ਔਰਤਾਂ ਅਤੇ ਬੱਚਿਆਂ ਦਾ ਉਸ ਦੇ ਗਿਰਦ ਇਕੱਠਾ ਹੋ ਗਿਆ। ਉਹ ਲੋਕ ਵੀ ਧਾਹਾਂ ਮਾਰ ਕੇ ਰੋਣ ਲੱਗੇ।"
1 Enquanto Esdras orava e fazia confissão, chorando prostrado diante da Casa de Deus, ajuntou-se a ele de Israel mui grande congregação de homens, de mulheres e de crianças; pois o povo chorava com grande choro.
2 ਤਦ ਏਲਾਮ ਦੇ ਉੱਤਰਾਧਿਕਾਰੀਆਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਆਖਿਆ, “ਅਸੀਂ ਆਪਣੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਅਤੇ ਸਾਡੀ ਧਰਤੀ ਤੇ ਰਹਿੰਦੀਆਂ ਹੋਰਨਾਂ ਦੇਸ਼ਾਂ ਦੀਆਂ ਔਰਤਾਂ ਨਾਲ ਵਿਆਹ ਕਰਵਾਏ। ਅਜਿਹਾ ਕਰਨ ਤੋਂ ਬਾਅਦ ਵੀ, ਇਸਰਾਏਲ ਲਈ ਉਮੀਦ ਹੈ।"
2 Então, Secanias, filho de Jeiel, um dos filhos de Elão, tomou a palavra e disse a Esdras: Nós temos transgredido contra o nosso Deus, casando com mulheres estrangeiras, dos povos de outras terras, mas, no tocante a isto, ainda há esperança para Israel.
3 ਹੁਣ ਚਲੋ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕਰੀਏ ਅਤੇ ਉਨ੍ਹਾਂ ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਇਬੋਁ ਕੱਢ ਦੇਈਏ। ਸਾਨੂੰ ਅਜ਼ਰਾ ਅਤੇ ਉਨ੍ਹਾਂ ਸਿਆਣੇ ਲੋਕਾਂ ਦੀ ਸਲਾਹ ਮੰਨਣੀ ਚਾਹੀਦੀ ਹੈ ਜੋ ਪਰਮੇਸ਼ੁਰ ਦੀ ਬਿਵਸਬਾ ਦਾ ਆਦਰ ਕਰਦੇ ਹਨ। ਇਸ ਤਰ੍ਹਾਂ, ਅਸੀਂ ਵੀ ਪਰਮੇਸ਼ੁਰ ਦੀ ਬਿਵਸਬਾ ਦਾ ਪਾਲਨ ਕਰਾਂਗੇ।"
3 Agora, pois, façamos aliança com o nosso Deus, de que despediremos todas as mulheres e os seus filhos, segundo o conselho do Senhor e o dos que tremem ao mandado do nosso Deus; e faça-se segundo a Lei.
4 ਅਜ਼ਰਾ ਉੱਠ ਕਿਉਂ ਕਿ ਇਹ ਗੱਲ ਤੇਰੇ ਉੱਪਰ ਹੈ ਅਤੇ ਅਸੀਂ ਤੇਰੇ ਨਾਲ ਹਾਂ ਸੋ ਤੂੰ ਬਹਾਦੁਰ ਬਣ ਕੇ ਇਹ ਕੰਮ ਕਰ!”"
4 Levanta-te, pois esta coisa é de tua incumbência, e nós seremos contigo; sê forte e age.
5 ਤਾਂ ਅਜ਼ਰਾ ਉੱਠਿਆ ਅਤੇ ਸਾਰੇ ਜਾਜਕਾਂ ਅਤੇ ਲੇਵੀਆਂ ਤੋਂ ਇਕਰਾਰ ਕਰਵਾਇਆ ਕਿ ਅਸੀਂ ਸਾਰੇ ਇਸ ਇਕਰਾਰ ਮੁਤਾਬਕ ਕੰਮ ਕਰਾਂਗੇ।"
5 Então, Esdras se levantou e ajuramentou os principais sacerdotes, os levitas e todo o Israel, de que fariam segundo esta palavra. E eles juraram.
6 ਤਦ ਅਜ਼ਰਾ ਪਰਮੇਸ਼ੁਰ ਦੇ ਮੰਦਰ ਦੇ ਅੱਗੋਂ ਚੱਲਿਆ ਗਿਆ ਅਤੇ ਅਲਯਾਸੀਬ ਦੇ ਪੁੱਤਰ ਯੋਹਾਨਾਨ ਦੇ ਕਮਰੇ ਵਿੱਚ ਚੱਲਿਆ ਗਿਆ। ਉਸ ਨੇ ਯੋਹਾਨਾਨ ਦੇ ਕਮਰੇ ਵਿੱਚ ਰਾਤ ਗੁਜ਼ਾਰੀ। ਉਸ ਨੇ ਨਾ ਰੋਟੀ ਖਾਧੀ ਨਾ ਪਾਣੀ ਪੀਤਾ ਕਿਉਂ ਕਿ ਉਹ ਹਾਲੇ ਵੀ ਉਨ੍ਹਾਂ ਇਸਰਾਏਲੀਆਂ ਦੀ ਅਨਾਸਬਾ ਬਾਰੇ ਬੜਾ ਦੁੱਖੀ ਸੀ, ਜੋ ਯਰੂਸ਼ਲਮ ਨੂੰ ਵਾਪਸ ਪਰਤੇ ਸਨ।"
6 Esdras se retirou de diante da Casa de Deus, e entrou na câmara de Joanã, filho de Eliasibe, e lá não comeu pão, nem bebeu água, porque pranteava por causa da transgressão dos que tinham voltado do exílio.
7 ਤਦ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਹਰ ਥਾਂ ਤੇ ਇਹ ਪੈਗਾਮ ਭੇਜਿਆ। ਉਸ ਨੇ ਇਸਰਾਏਲੀਆਂ ਲਈ ਇਹ ਐਲਾਨ ਕੀਤਾ ਜਿਹੜੇ ਯਰੂਸ਼ਲਮ ਵਿੱਚ ਇੱਕਤ੍ਰ ਹੋਣ ਲਈ ਕੈਦ ਤੋਂ ਵਾਪਸ ਪਰਤੇ ਸਨ।"
7 Fez-se passar pregão por Judá e Jerusalém a todos os que vieram do exílio, que deviam ajuntar-se em Jerusalém;
8 ਜਿਹੜਾ ਵੀ ਮਨੁੱਖ ਯਰੂਸ਼ਲਮ ਵਿੱਚ ਤਿੰਨਾ ਦਿਨਾਂ ਦੇ ਵਿੱਚ ਨਾ ਪਹੁੰਚਿਆ, ਉਸ ਨੂੰ ਆਪਣੀ ਸਾਰੀ ਦੌਲਤ ਤੋਂ ਹੱਥ ਧੋਣਾ ਪਵੇਗਾ। ਇਹ ਫੈਸਲਾ, ਮਹੱਤਵਪੂਰਣ ਅਧਿਕਾਰੀਆਂ ਅਤੇ ਬਜ਼ੁਰਗਾਂ ਨੇ ਇਕੱਠਿਆਂ ਕੀਤਾ। ਅਤੇ ਉਹ ਵਿਅਕਤੀ ਜਲਾਵਤਨੀਆਂ ਦੀ ਸਭਾ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ।"
8 e que, se alguém, em três dias, não viesse, segundo o conselho dos príncipes e dos anciãos, todos os seus bens seriam totalmente destruídos, e ele mesmo separado da congregação dos que voltaram do exílio.
9 ਇਸ ਲਈ, ਤਿੰਨਾਂ ਦਿਨਾਂ ਵਿੱਚ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆ ਵਿੱਚੋਂ ਸਾਰੇ ਲੋਕ ਇਕੱਠੇ ਹੋਕੇ ਯਰੂਸ਼ਲਮ ਵਿੱਚ ਪਹੁੰਚ ਗਏ। ਅਤੇ ਨੌਵੇਂ ਮਹੀਨੇ ਦੇ 20 ਵੇਂ ਦਿਨ, ਸਾਰੇ ਮਨੁੱਖ ਪਰਮੇਸ਼ੁਰ ਦੇ ਮੰਦਰ ਦੇ ਵਿਹੜੇ ਵਿੱਚ ਇੱਕਤਰ ਹੋ ਗਏ। ਉਹ ਭਾਰੀ ਬਾਰਿਸ਼ ਅਤੇ ਸਭਾ ਦੇ ਕਾਰਣ ਕੰਬ ਰਹੇ ਸਨ।"
9 Então, todos os homens de Judá e Benjamim, em três dias, se ajuntaram em Jerusalém; no dia vinte do mês nono, todo o povo se assentou na praça da Casa de Deus, tremendo por causa desta coisa e por causa das grandes chuvas.
10 ਤਦ ਅਜ਼ਰਾ ਜਾਜਕ ਨੇ ਲੋਕਾਂ ਦੇ ਸਾਹਮਣੇ ਖੜ੍ਹਾ ਹੋਕੇ ਆਖਿਆ, “ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਹੈ। ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਅਤੇ ਇਸ ਦੁਆਰਾ, ਤੁਸੀਂ ਇਸਰਾਏਲ ਨੂੰ ਹੋਰ ਵੀ ਵੱਧੇਰੇ ਦੋਸ਼ੀ ਬਣਾ ਦਿੱਤਾ ਹੈ।"
10 Então, se levantou Esdras, o sacerdote, e lhes disse: Vós transgredistes casando-vos com mulheres estrangeiras, aumentando a culpa de Israel.
11 ਹੁਣ, ਤੁਸੀਂ ਲੋਕ ਪਰਮੇਸ਼ੁਰ ਅੱਗੇ ਕਬੂਲ ਕਰੋ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਤੁਹਾਨੂੰ ਉਸ ਦੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਲਈ ਆਪਣੇ ਦੁਆਲੇ ਦੇ ਮੰਦੇ ਲੋਕਾਂ ਤੋਂ ਅਤੇ ਵਿਦੇਸ਼ੀ ਔਰਤਾਂ ਤੋਂ ਵੀ ਆਪਣੇ-ਆਪ ਨੂੰ ਵੱਖ ਕਰ ਲਵੋ।”"
11 Agora, pois, fazei confissão ao Senhor , Deus de vossos pais, e fazei o que é do seu agrado; separai-vos dos povos de outras terras e das mulheres estrangeiras.
12 ਤਦ ਉਹ ਸਾਰਾ ਸਮੂਹ ਨੇ ਜਿਹੜਾ ਇੱਕਤਰ ਹੋਇਆ ਸੀ, ਅਜ਼ਰਾ ਨੂੰ ਉੱਚੀ ਆਵਾਜ਼ ਵਿੱਚ ਕਿਹਾ, “ਅਜ਼ਰਾ, ਜਿਵੇਂ ਤੂੰ ਕਿਹਾ ਸਾਨੂੰ ਉਵੇਂ ਹੀ ਕਰਨਾ ਚਾਹੀਦਾ ਹੈ।"
12 Respondeu toda a congregação e disse em altas vozes: Assim seja; segundo as tuas palavras, assim nos convém fazer.
13 ਲੇਕਿਨ ਢੇਰ ਸਾਰੀ ਪਰਜਾ ਹੈ ਅਤੇ ਇਹ ਬਾਰਸ਼ ਦਾ ਮੌਸਮ ਹੈ ਇਸ ਲਈ ਅਸੀਂ ਬਾਹਰ ਵੀ ਨਹੀਂ ਠਹਿਰ ਸੱਕਦੇ। ਇਹ ਸਮੱਸਿਆ ਇੱਕ ਜਾਂ ਦੋ ਦਿਨਾਂ ਵਿੱਚ ਖਤਮ ਹੋਣ ਵਾਲੀ ਨਹੀਂ ਕਿਉਂ ਕਿ ਅਸੀਂ ਬਹੁਤ ਮਾੜੇ ਕੰਮ ਕੀਤੇ ਹਨ।"
13 Porém o povo é muito, e, sendo tempo de grandes chuvas, não podemos estar aqui de fora; e não é isto obra de um dia ou dois, pois somos muitos os que transgredimos nesta coisa.
14 ਸਾਡੇ ਆਗੂਆਂ ਨੂੰ ਸਾਰੀ ਸਭਾ ਦੇ ਪ੍ਰਤਿਨਿਧੀ ਹੋਣ ਦਿਓ। ਅਤੇ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਹਨ। ਉਹ ਨਿਸ਼ਚਿੰਤ ਕੀਤੇ ਸਮੇਂ ਤੇ ਆਗੂਆਂ ਅਤੇ ਨਿਆਕਾਰਾਂ ਦੇ ਨਾਲ ਆਉਣ ਜਦ ਤੱਕ ਅਸੀਂ ਇਹ ਸਮੱਸਿਆ ੱਸੁਧਾਰ ਕੇ ਪਰਮੇਸ਼ੁਰ ਦੇ ਗੁੱਸੇ ਨੂੰ ਘਟਨਾਂ ਦੇਈਏ।”"
14 Ora, que os nossos príncipes decidam por toda a congregação, e que venham a eles em tempos determinados todos os que em nossas cidades casaram com mulheres estrangeiras, e com estes os anciãos de cada cidade, e os seus juízes, até que desviemos de nós o brasume da ira do nosso Deus, por esta coisa.
15 ਸਿਰਫ ਕੁਝ ਮਨੁੱਖ ਹੀ ਇਸ ਵਿਉਂਤ ਦੇ ਵਿਰੁੱਧ ਹਨ। ਉਨ੍ਹਾਂ ਵਿੱਚ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ। ਮੱਸ਼ਲਾਮ ਅਤੇ ਸ਼ਬਤਈ ਲੇਵੀ ਵੀ ਇਸ ਵਿਉਂਤ ਦੇ ਵਿਰੁੁੱਧ ਸਨ।"
15 No entanto, Jônatas, filho de Asael, e Jazeías, filho de Ticvá, se opuseram a esta coisa; e Mesulão e Sabetai, levita, os apoiaram.
16 ਇਉਂ ਜਿਹੜੇ ਇਸਰਾਏਲ ਮਨੁੱਖ ਯਰੂਸ਼ਲਮ ਦੇ ਪਰਤੇ ਉਹ ਇਸ ਵਿਉਤ ਨੂੰ ਮੰਨਣ ਦੇ ਰਾਜ਼ੀ ਹੋ ਗਏ। ਅਜ਼ਰਾ ਜਾਜਕ ਨੇ ਘਰਾਣਿਆ ਦੇ ਆਗੂਆਂ ਨੂੰ ਚੁਣਿਆ। ਉਸ ਨੇ ਹਰੇਕ ਘਰਾਣੇ ਵਿੱਚੋਂ ਇੱਕ ਮਨੁੱਖ ਨੂੰ ਚੁਣਿਆ। ਹਰ ਮਨੁੱਖ ਨਾਮ ਤੋਂ ਚੁਣਿਆ ਗਿਆ। 10 ਵੇਂ ਮਹੀਨੇ ਦੇ ਪਹਿਲੇ ਦਿਨ ਫਿਰ ਉਹ ਮਨੁੱਖ ਜਿਹੜੇ ਕਿ ਚੁਣੇ ਗਏ ਸਨ ਹਰੇਕ ਦਾ ਖਾਤਾ ਵਾਚਣ ਲਈ ਬੈਠੇ ਜੋ ਉਨ੍ਹਾਂ ਦਾ ਧਿਆਨ ਨਾਲ ਪੱਤਰਾ ਵਾਚਿਆ ਜਾਵੇ।"
16 Assim o fizeram os que voltaram do exílio; então, Esdras, o sacerdote, elegeu nominalmente os homens cabeças de famílias, segundo a casa de seus pais, que se assentaram no dia primeiro do décimo mês, para inquirir nesta coisa;
17 ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਨ੍ਹਾਂ ਨੇ ਉਹ ਸਾਰੇ ਮਨੁੱਖਾਂ ਦਾ ਲੈਣ-ਦੇਣ ਕਰ ਲਿਆ ਸੀ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ।"
17 e o concluíram no dia primeiro do primeiro mês, a respeito de todos os homens que casaram com mulheres estrangeiras.
18 ਵਿਦੇਸ਼ੀ ਔਰਤਾਂ ਨਾਲ ਵਿਆਹੇ ਮਨੁੱਖਾਂ ਦੀ ਸੂਚੀ ਜਾਜਕਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਉਨ੍ਹਾਂ ਲੋਕਾਂ ਦੀ ਸੂਚੀ ਹੈ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਉੱਤਰਾਧਿਕਾਰੀਆਂ ਵਿੱਚੋਂ ਅਤੇ ਉਸ ਦੇ ਭਰਾਵਾਂ ਵਿੱਚੋਂ: ਮਅਸੇਯਾਹ, ਅਲੀਅਜ਼ਰ, ਯਰੀਬ ਅਤੇ ਗਦਲਯਾਹ,"
18 Acharam-se dentre os filhos dos sacerdotes estes, que casaram com mulheres estrangeiras: dos filhos de Jesua, filho de Jozadaque, e de seus irmãos: Maaseias, Eliézer, Jaribe e Gedalias.
19 ਉਨ੍ਹਾਂ ਸਭਨਾਂ ਨੇ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦਾ ਇਕਰਾਰ ਕਰ ਦਿੱਤਾ ਅਤੇ ਹਰੇਕ ਨੇ ਇੱਜੜ ਵਿੱਚੋਂ ਇੱਕ ਭੇਡੂ ਦੋਸ਼ ਦੀ ਭੇਟ ਵਜੋਂ ਚੜ੍ਹਾਇਆ।"
19 Com um aperto de mão, prometeram despedir suas mulheres e, por serem culpados, ofereceram um carneiro do rebanho pela sua culpa.
20 ਇੰਮੇਰ ਦੇ ਉੱਤਰਾਧਿਕਾਰੀਆਂ ਵਿੱਚੋਂ ਹਨਾਨੀ ਅਤੇ ਜ਼ਬਦਯਾਹ।"
20 Dos filhos de Imer: Hanani e Zebadias.
21 ਹਾਰੀਮ ਦੇ ਉੱਤਰਾਧਿਕਾਰੀਆਂ ਚੋ ਇਹ ਮਨੁੱਖ ਸਨ: ਮਅਸੇਯਾਹ, ਏਲੀਯਾਹ, ਸ਼ਮਅਯਾਹ, ਯਹੀਏਲ ਅਤੇ ਉਜ਼ੀਯ੍ਯਾਹ।"
21 Dos filhos de Harim: Maaseias, Elias, Semaías, Jeiel e Uzias.
22 ਪਸ਼ਹੂਰ ਦੇ ਉੱਤਰਾਧਿਕਾਰੀਆਂ ਵਿੱਚੋਂ ਅਲਯੋਏਨਈ, ਮਅਸ਼ੇਯਾਹ, ਇਸਮਾਏਲ, ਨਬਨੇਲ, ਯੋਜ਼ਾਬਾਦ ਅਤੇ ਅਲਆਸਾਹ।"
22 Dos filhos de Pasur: Elioenai, Maaseias, Ismael, Natanael, Jozabade e Elasa.
23 ਲੇਵੀਆਂ ਵਿੱਚੋਂ: ਯੋਜ਼ਾਬਾਦ, ਸ਼ਿਮਈ ਕੇਲਾਯਾਹ (ਜਿਸ ਨੂੰ ਕਲੀਟਾ ਵੀ ਆਖਿਆ ਜਾਂਦਾ ਹੈ), ਪਬਹਯਾਹ, ਯਹੂਦਾਹ ਅਤੇ ਅਲੀਅਜ਼ਰ।"
23 Dos levitas: Jozabade e Simei, Quelaías (este é Quelita), Petaías, Judá e Eliézer.
24 ਗਵਯ੍ਯਾਂ ਵਿੱਚੋਂ: ਅਲਯਾਸ਼ੀਬ ਦਰਬਾਨਾਂ ਵਿੱਚੋਂ: ਸ਼ੱਲੂਮ, ਟਲਮ ਅਤੇ ਊਰੀ।"
24 Dos cantores: Eliasibe; dos porteiros: Salum, Telém e Uri.
25 ਤੇ ਇਸਰਾਏਲੀਆਂ ਵਿੱਚੋਂ: ਪਰੋਸ਼ ਦੇ ਉਰ੍ਰਾਧਿਕਾਰੀਆਂ ਵਿੱਚੋਂ: ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਹਮੀਨ, ਅਲਆਜ਼ਾਰ, ਮਲਕੀਯਾਹ ਅਤੇ ਬਨਾਯਾਹ।"
25 E de Israel: dos filhos de Parós: Ramias, Jezias, Malquias, Miamim, Eleazar, Malquias e Benaia.
26 ਲਾਮ ਦੇ ਉਰ੍ਰਾਧਿਕਾਰੀਆਂ ਵਿੱਚੋਂ: ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਰੇਮੋਬ, ਅਤੇ ਏਲੀਯਾਹ।"
26 Dos filhos de Elão: Matanias, Zacarias, Jeiel, Abdi, Jerimote e Elias.
27 ਜ਼ੱਤੂ ਦੇ ਉਰ੍ਰਾਧਿਕਾਰੀਆਂ ਵਿੱਚੋਂ ਇਹ ਮਨੁੱਖ ਸਨ: ਅਲਯੋਏਨਈ, ਅਲਯਾਮੀਬ, ਮੱਤਨਯਾਹ, ਯਰੇਮੋਬ, ਜ਼ਾਬਾਦ ਅਤੇ ਆਜ਼ੀਜ਼ਾ।"
27 Dos filhos de Zatu: Elioenai, Eliasibe, Matanias, Jerimote, Zabade e Aziza.
28 ਬੋਬਈ ਦੇ ਉਰ੍ਰਾਧਿਕਾਰੀਆਂ ਵਿੱਚੋਂ ਯਹੋਹਾਨਾਨ, ਹਨਨਯਾਹਣ ਜ਼ਬਈ ਅਤੇ ਅਬਲਈ।"
28 Dos filhos de Bebai: Joanã, Hananias, Zabai e Atlai.
29 ਅਤੇ ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ: ਮੱਸ਼ੁਲਾਮ, ਮੱਲੂਕ, ਅਦਾਯਾਹ, ਯਾਸ਼ੂਬ, ਸ਼ਆਲ, ਅਤੇ ਰਾਮੇਬ।"
29 Dos filhos de Bani: Mesulão, Maluque, Adaías, Jasube, Seal e Jerimote.
30 ਪਹਬ ਮੋਆਬ ਦੇ ਉਰ੍ਰਾਧਿਕਾਰੀਆਂ ਵਿੱਚੋਂ ਅਦਨਾ, ਕਲਾਲ, ਬਨਾਯਾਹ, ਮਅਸੇਆਹ, ਮੱਤਨਯਾਹ, ਬਸਲੇਲ, ਬਿੰਨੂਈ, ਅਤੇ ਮਨ੍ਨਸ਼ਹ।"
30 Dos filhos de Paate-Moabe: Adna, Quelal, Benaia, Maaseias, Matanias, Bezalel, Binui e Manassés.
31 ਹਾਰੀਮ ਦੇ ਉਰ੍ਰਾਧਿਕਾਰੀਆਂ ਵਿੱਚੋਂ ਅਲੀਅਜ਼ਰ, ਅਤੇ ਯਿਸੀਯਾਹ, ਮਲਕੀਯਾਹ, ਸ਼ਮਅਯਾਹ, ਅਤੇ ਸ਼ਿਮਓਨ।"
31 Dos filhos de Harim: Eliézer, Issias, Malquias, Semaías, Simeão,
32 ਬਿਨਯਾਮੀਨ, ਮੱਲੂਕ ਅਤੇ ਸਮਰਯਾਹ।"
32 Benjamim, Maluque e Semarias.
33 ਹਾਸ਼ੂਮ ਦੇ ਉੱਤਰਾਧਿਕਾਰੀਆਂ ਵਿੱਚੋਂ ਮਤਨਈ, ਮੱਤਤਾਹ, ਜ਼ਾਬਾਦ, ਅਲੀਫਲਟ, ਯਰੇਮਈ, ਮਨੱਸ਼ਹ ਅਤੇ ਸ਼ਿਮਈ।"
33 Dos filhos de Hasum: Matenai, Matatá, Zabade, Elifelete, Jeremai, Manassés e Simei.
34 ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ ਮਾਅਦਈ, ਅਮਰਾਮ, ਊੇਲ,"
34 Dos filhos de Bani: Maadai, Anrão, Uel,
35 ਬਨਾਯਾਹ, ਬੇਦਯਾਹ, ਕਲੂਹੀ,"
35 Benaia, Bedias, Queluí,
36 ਵਨਯਾਹ, ਮਰੇਮੋਬ, ਅਲਯਾਸ਼ੀਬ,"
36 Vanias, Meremote, Eliasibe,
37 ਮੱਤਨਯਾਹ, ਮੱਤਨਈ, ਅਤੇ ਯਅਸਾਈ,"
37 Matanias, Matenai, Jaasai,
38 ਬਿਂਨਈ ਦੇ ਉੱਤਰਾਧਿਕਾਰੀਆਂ ਵਿੱਚੋਂ: ਸ਼ਿਮਈ,"
38 Bani, Binui, Simei,
39 ਸ਼ਲਮਯਾਹ, ਨਾਥਾਨ, ਅਦਯਾਹ,"
39 Selemias, Natã, Adaías,
40 ਮਕਨਦਬਈ, ਸ਼ਾਸ਼ਈ, ਸ਼ਾਰਈ,"
40 Macnadbai, Sasai, Sarai,
41 ਅਜ਼ਰੇਲ, ਸਮਰਯਾਹ, ਮਸਲਯਾਹ,"
41 Azarel, Selemias, Semarias,
42 ਸ਼ੱਲੂਮ, ਅਮਰਯਾਹ ਅਤੇ ਯੂਸਫ।"
42 Salum, Amarias e José.
43 ਨਬੋ ਦੇ ਉੱਤਰਾਧਿਕਾਰੀਆਂ ਵਿੱਚੋਂ ਇਹ ਆਦਮੀ ਸਨ; ਯਈੇਲ, ਮਤਿੱਬਯਾਹ, ਜ਼ਾਬਾਦ, ਜ਼ਬੀਨਾ, ਯਦ੍ਦਈ, ਯੋਏਲ, ਅਤੇ ਬਨਾਯਾਹ।"
43 Dos filhos de Nebo: Jeiel, Matitias, Zabade, Zebina, Jadai, Joel e Benaia.
44 ਇਹ ਸਾਰੇ ਆਦਮੀ ਵਿਦੇਸ਼ੀ ਔਰਤਾਂ ਨਾਲ ਵਿਆਹੇ ਹੋਏ ਸਨ ਅਤੇ ਇਨ੍ਹਾਂ ਵਿੱਚੋਂ ਕਈਆਂ ਦੇ ਉਨ੍ਹਾਂ ਔਰਤਾਂ ਤੋਂ ਬੱਚੇ ਵੀ ਸਨ।"
44 Todos estes haviam tomado mulheres estrangeiras, alguns dos quais tinham filhos destas mulheres.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Esdras 10, comparar traduções ou montar um estudo — tudo direto pelo WhatsApp.