Esdras 1
Punjabi Bible (GL_PUNJABI) vs ARC
ARC Almeida Revista e Corrigida 2009
1 ਕੋਰਸ਼ ਦੀ ਕੈਦੀਆਂ ਨੂੰ ਵਾਪਸ ਘੱਲਣ ’ਚ ਮਦਦ ਪਹਿਲੇ ਵਰ੍ਹੇ ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪੜ੍ਹਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ:"
1 No primeiro ano de Ciro, rei da Pérsia (para que se cumprisse a palavra do Senhor , por boca de Jeremias), despertou o Senhor o espírito de Ciro, rei da Pérsia, o qual fez passar pregão por todo o seu reino, como também por escrito, dizendo:
2 ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ: ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ।"
2 Assim diz Ciro, rei da Pérsia: O Senhor , Deus dos céus, me deu todos os reinos da terra; e ele me encarregou de lhe edificar uma casa em Jerusalém, que é em Judá.
3 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ; ਉਹ ਪਰਮੇਸ਼ੁਰ ਹੈ, ਜੋ ਕਿ ਯਰੂਸ਼ਲਮ ਵਿੱਚ ਹੈ। ਜੇਕਰ ਤੁਹਾਡੇ ਵਿੱਚੋਂ ਕੋਈ ਪਰਮੇਸ਼ੁਰ ਦਾ ਜਨ ਹੈ ਜੋ ਤੁਹਾਡੇ ’ਚ ਰਹਿੰਦਾ ਹੈ ਤਾਂ ਮੈਂ ਪ੍ਰਾਰਥਨਾ ਕਰਾਂਗਾ ਕਿ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਜਾਕੇ ਇਸਰਾਏਲ ਦੇ ਯਹੋਵਾਹ ਦੇ ਮੰਦਰ ਦਾ ਨਿਰਮਾਣ ਕਰੇ।"
3 Quem há entre vós, de todo o seu povo, seja seu Deus com ele, e suba a Jerusalém, que é em Judá, e edifique a Casa do Senhor , Deus de Israel; ele é o Deus que habita em Jerusalém.
4 ਇਸ ਲਈ ਜੇਕਰ ਕਿਤੇ ਵੀ ਜਿੱਥੇ ਕੋਈ ਬੱਚਿਆਂ ਹੋਇਆ ਰਹਿ ਰਿਹਾ ਹੋਵੇ; ਉਸ ਜਗ੍ਹਾ ਦੇ ਆਦਮੀ ਉਸ ਨੂੰ ਚਾਂਦੀ, ਸੋਨਾ, ਪਸ਼ੂ ਤੇ ਹੋਰ ਚੀਜ਼ਾਂ ਦੇ ਕੇ ਉਸ ਦੀ ਸਹਾਇਤਾ ਕਰਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਸੁਗਾਤ ਵੀ ਦੇਣੀ ਚਾਹੀਦੀ ਹੈ ਜਿਹੜੀ ਉਹ ਪਰਮੇਸ਼ੁਰ ਦੇ ਮੰਦਰ ਲਈ ਜੋ ਕਿ ਯਰੂਸ਼ਲਮ ਵਿੱਚ ਹੈ, ਚਾਹੁੰਦੇ ਹਨ।"
4 E todo aquele que ficar em alguns lugares em que andar peregrinando, os homens do seu lugar o ajudarão com prata, e com ouro, e com fazenda, e com gados, afora as dádivas voluntárias para a Casa de Deus, que habita em Jerusalém.
5 ਫ਼ੇਰ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ ਸਮੂਹਾਂ ਦੇ ਆਗੂ, ਯਹੋਵਾਹ ਦਾ ਮੰਦਰ ਉਸਾਰਨ ਲਈ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਹਰ ਕੋਈ ਜੋ ਪਰਮੇਸ਼ੁਰ ਦੁਆਰਾ ਪ੍ਰੇਰਿਆ ਗਿਆ ਸੀ, ਸਭ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ।"
5 Então, se levantaram os chefes dos pais de Judá e Benjamim, e os sacerdotes, e os levitas, com todos aqueles cujo espírito Deus despertou, para subirem a edificar a Casa do Senhor , que está em Jerusalém.
6 ਉਨ੍ਹਾਂ ਦੇ ਸਾਰੇ ਗੁਆਂਢੀਆਂ ਨੇ ਉਤਸਾਹਿਤ ਕਰਨ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਅਤੇ ਚਾਂਦੀ ਤੋਂ ਬਣੇ ਭਾਂਡੇ, ਸਾਮਾਨ, ਪਸ਼ੂ ਅਤੇ ਹੋਰ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਦਿੱਤੀਆਂ। ਇਹ ਸੁਗਾਤਾਂ ਉਨ੍ਹਾਂ ਸੁਗਾਤਾਂ ਤੋਂ ਇਲਾਵਾ ਸਨ ਜੋ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਦਿੱਤੀਆਂ ਸਨ।"
6 E todos os que habitavam nos arredores lhes confortaram as mãos com objetos de prata, e com ouro, e com fazenda, e com gados, e com coisas preciosas, afora tudo o que voluntariamente se deu.
7 ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕੱਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ।"
7 Também o rei Ciro tirou os utensílios da Casa do Senhor , que Nabucodonosor tinha trazido de Jerusalém e que tinha posto na casa de seus deuses.
8 ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਬਰਦਾਬ ਨੂੰ ਉਨ੍ਹਾਂ ਚੀਜ਼ਾਂ ਨੂੰ ਬਾਹਰ ਲਿਆਉਣ ਲਈ ਖਜ਼ਾਨਚੀ ਬਣਾ ਦਿੱਤਾ ਤੇ ਗਿਣ ਕੇ ਯਹੂਦਾਹ ਦੇ ਆਗੂ ਸ਼ੇਸ਼ੱਬਸਰ ਨੂੰ ਦੇ ਦਿੱਤੀਆਂ।"
8 Estes tirou Ciro, rei da Pérsia, pela mão de Mitredate, o tesoureiro, que os deu por conta a Sesbazar, príncipe de Judá.
9 ਮਿਬਰਦਾਬ ਨੇ ਯਹੋਵਾਹ ਦੇ ਮੰਦਰ ਚੋ ਜੋ ਵਸਤਾਂ ਲਿਆਂਦੀਆਂ ਉਨ੍ਹਾਂ ਦੀ ਗਿਣਤੀ ਇਉਂ ਸੀ! 30 ਬਾਲੀਆਂ ਸੋਨੇ ਦੀਆਂ, 1,000 ਚਾਂਦੀ ਦੇ ਬਾਲ, ਅਤੇ 29 ਛੁਰੀਆਂ।"
9 E este é o número deles: trinta bacias de ouro, mil bacias de prata, vinte e nove facas,
10 ਤੀਹ ਸੋਨੇ ਦੇ ਕਟੋਰੇ, ਚਾਂਦੀ ਦੇ ਸੋਨੇ ਵਾਂਗ ਦੇ 410 ਕਟੋਰੇ ਅਤੇ 1,000 ਹੋਰ ਭਾਂਡੇ।"
10 trinta taças de ouro, quatrocentas e dez taças de prata doutra espécie e mil outros objetos.
11 ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ।"
11 Todos os utensílios de ouro e de prata foram cinco mil e quatrocentos; todos estes levou Sesbazar, quando os do cativeiro subiram de Babilônia para Jerusalém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Esdras 1, comparar traduções ou montar um estudo — tudo direto pelo WhatsApp.