Esdras 2

Punjabi Bible (GL_PUNJABI) vs VC

Sair da comparação
VC Versão Católica
1 ਮੁੜਨ ਵਾਲੇ ਕੈਦੀਆਂ ਦੀ ਸੂਚੀ ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।"
1 Entre os cativos que Nabucodonosor, rei de Babilônia, havia deportado para Babilônia foram os seguintes os habitantes da província que se puseram a caminho para voltar a Jerusalém e à Judéia, cada um à sua cidade.
2 ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉੱਨ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:"
2 Voltaram com Zorobabel, Josué, Neemias, Saraías, Raelaías, Mardoqueu, Belsã, Mesfar, Beguai, Reum e Baana. Número dos homens do povo de Israel:
3 ਫਰੋਸ਼ ਦੇ ਉੱਤਰਾਧਿਕਾਰੀਆਂ ਚੋ 2,172"
3 filhos de Faros: 2.172;
4 ਸ਼ਫਟਯਾਹ ਦੇ ਉੱਤਰਾਧਿਕਾਰੀ 372"
4 filhos de Safatias: 372;
5 ਆਰਹ ਦੇ ਉੱਤਰਾਧਿਕਾਰੀ 775"
5 filhos de Area: 775;
6 ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812"
6 filhos de Faat-Moab, descendente de Josué e de Joab: 2.812;
7 ਏਲਾਮ ਦੇ ਉੱਤਰਾਧਿਕਾਰੀ 1,254"
7 filhos de Elão: 1.254;
8 ਜ਼ੱਤੂ ਦੇ ਉੱਤਰਾਧਿਕਾਰੀ 945"
8 filhos de Zetua: 945;
9 ਜ਼ਕੱਈ ਦੇ ਉੱਤਰਾਧਿਕਾਰੀ 760"
9 filhos de Zacai: 760;
10 ਬਾਨੀ ਦੇ ਉੱਤਰਾਧਿਕਾਰੀ 642"
10 filhos de Bani: 642;
11 ਬੇਬਾਈ ਦੇ ਉੱਤਰਾਧਿਕਾਰੀ 623"
11 filhos de Bebai: 623;
12 ਅਜ਼ਗਾਦ ਦੇ ਉੱਤਰਾਧਿਕਾਰੀ 1,222"
12 filhos de Azgad: 1.222;
13 ਅਦੋਨੀਕਾਮ ਦੇ ਉੱਤਰਾਧਿਕਾਰੀ 666"
13 filhos de Adonicão: 666;
14 ਬਿਗਵਾਈ ਦੇ ਉੱਤਰਾਧਿਕਾਰੀ 2,056"
14 filhos de Beguai: 2.056;
15 ਆਦੀਨ ਦੇ ਉੱਤਰਾਧਿਕਾਰੀ 454"
15 filhos de Adin: 454;
16 ਹਿਜ਼ਕੀਯਾਹ ਲਈ ਆਟੇਰ ਦੇ ਉੱਤਰਾਧਿਕਾਰੀ 98"
16 filhos de Ater de Azequias: 98;
17 ਬੇਸਾਈ ਦੇ ਉੱਤਰਾਧਿਕਾਰੀ 323"
17 filhos de Besai: 323;
18 ਯੋਰਾਹ ਦੇ ਉੱਤਰਾਧਿਕਾਰੀ 112"
18 filhos de Jora: 112;
19 ਹਾਸ਼ੂਮ ਦੇ ਉੱਤਰਾਧਿਕਾਰੀ ਚੋ 223"
19 filhos de Hasum: 223;
20 ਗਿੱਬਾਰ ਦੇ ਉੱਤਰਾਧਿਕਾਰੀ 95"
20 homens de Gabaon: 95;
21 ਬੈਤਲਹਮ ਸ਼ਹਿਰ ਵਿੱਚੋਂ 123"
21 filhos de Belém: 123;
22 ਨਟੋਫਾਹ ਸ਼ਹਿਰ ਵਿੱਚੋਂ 56"
22 homens de Netofa: 56;
23 ਅਨਾਬੋਬ ਸ਼ਹਿਰ ਵਿੱਚੋਂ 128"
23 homens de Anatot: 128;
24 ਅਜ਼ਮਾਵਖ ਸ਼ਹਿਰ ਵਿੱਚੋਂ 42"
24 filhos de Bet-Azmavet: 42;
25 ਕਿਰਯਖ ਆਰੀਮ ਕਫੀਰਾਹ ਅਤੇ ਬਏਰੋਬ ਸ਼ਹਿਰ ਵਿੱਚੋਂ 743"
25 filhos de Cariatiarim, de Cafira e de Berot: 743;
26 ਹਾਮਾਹ ਤੇ ਗਾਬਾ ਸ਼ਹਿਰ ਵਿੱਚੋਂ 621"
26 filhos de Ramá e de Geba: 621;
27 ਮਿਕਮਾਸ ਸ਼ਹਿਰ ਵਿੱਚੋਂ 122"
27 homens de Macmas: 122;
28 ਬੈਬੇਲ ਅਤੇ ਆਈ ਸ਼ਹਿਰ ਵਿੱਚੋਂ 223"
28 filhos de Betel e de Hai: 223;
29 ਨਬੋ ਸ਼ਹਿਰ ਚੋ 52"
29 filhos de Nebo: 52;
30 ਮਗਬੀਸ਼ ਵਿੱਚੋਂ 156"
30 filhos de Megbis: 156;
31 ਏਲਾਮ ਨਾਂ ਦੇ ਇੱਕ ਦੂਸਰੇ ਸ਼ਹਿਰ ਵਿੱਚੋਂ 1,254"
31 filhos do outro Elão: 1.254;
32 ਹਾਰੀਮ ਸ਼ਹਿਰ ਤੋਂ ਤਿੰਨ 320"
32 filhos de Harim: 320;
33 ਹਦੀਦ ਅਤੇ ਉਨੋ ਸ਼ਹਿਰ ਵਿੱਚੋਂ 725"
33 filhos de Lod, de Hadid e de Ono: 725;
34 ਯੋਰੇਹ ਸ਼ਹਿਰ ਚੋ 345"
34 filhos de Jericó: 345;
35 ਸਨਾਆਹ ਸ਼ਹਿਰ ਤੋਂ 3,630"
35 filhos de Senaa: 3.630
36 ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ: ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ: 973"
36 Sacerdotes: filhos de Iedaiá, da casa de Josué: 973;
37 ਇੰਮੇਰ ਦੇ ਉੱਤਰਾਧਿਕਾਰੀਆਂ ਚੋ 1,052"
37 filhos de Emmer: 1.052;
38 ਪਸ਼ਹੂਰ ਦੇ ਉੱਤਰਾਧਿਕਾਰੀਆਂ ਚੋ 1,247"
38 filhos de Pasur: 1.247;
39 ਗਰੀਮ ਦੇ ਉੱਤਰਾਧਿਕਾਰੀਆਂ ਚੋ 1,017"
39 filhos de Harim: 1.017.
40 ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ: ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ 74"
40 Levitas: filhos de Josué e de Cadmiel, descendentes de Hodaías: 74.
41 ਗਵਯ੍ਯਾਂ ਦੀ ਸੂਚੀ ਇਸ ਤਰ੍ਹਾਂ ਹੈ: ਅਸਾਫ ਦੇ ਉੱਤਰਾਧਿਕਾਰੀਆਂ ਵਿੱਚੋਂ 128"
41 Cantores: filhos de Asaf: 128.
42 ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ: ਸੱਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139"
42 Porteiros: filhos de Selum, filhos de Ater, filhos de Telmon, filhos de Acub, filhos de Hatita, filhos de Sobai: ao todo, 139.
43 ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟੱਬਉਬ,"
43 Natineus: filhos de Siha, filhos de Hasufa, filhos de Tabaot;
44 ਕੇਰੋਸ, ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,"
44 filhos de Ceros, filhos de Sia, filhos de Fadon;
45 ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,"
45 filhos de Lebana, filhos de Hagaba, filhos de Acub;
46 ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,"
46 filhos de Hagab, filhos de Selmai, filhos de Hanã;
47 ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,"
47 filhos de Gadel, filhos de Gaer, filhos de Reaia;
48 ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,"
48 filhos de Rasin, filhos de Necoda, filhos de Gazão;
49 ਉਜ਼ਾ, ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,"
49 filhos de Aza, filhos de Fazea, filhos de Besai;
50 ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।"
50 filhos de Azena, filhos de Munim, filhos de Nefusim;
51 ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।"
51 filhos de Bacbuc, filhos de Hacufa, filhos de Harur,
52 ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,"
52 filhos de Baslut, filhos de Maida, filhos de Harsa;
53 ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।"
53 filhos de Bercos, filhos de Sisara, filhos de Tema;
54 ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।"
54 filhos de Nasia, filhos de Hatifa.
55 ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ: ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,"
55 Os filhos dos escravos de Salomão: filhos de Sotai, filhos de Soferet, filhos de Faruda;
56 ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,"
56 filhos de Jala, filhos de Darcon, filhos de Gadel; filhos de Safatia,
57 ਸ਼ਫਟਯਾਹ, ਹਟ੍ਟੀਲ, ਪੋਕਰਬ-ਹੱਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ"
57 filhos de Hatil, filhos de Poceret-Asebaim, filhos de Ami.
58 ਸਾਰੇ ਮੰਦਰ ਦੇ ਸੇਵਕਾਂ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀਆਂ ਦੀ ਗਿਣਤੀ 392 ਸੀ।"
58 Total dos natineus e dos filhos dos escravos de Salomão: 392.
59 ਕੁਝ ਲੋਕ ਯਰੂਸ਼ਲਮ ਵਿੱਚ ਤੇਲ-ਮੇਹਲ, ਤੇਲ-ਹਰਸਾ, ਕਰੂਬ, ਅਦ੍ਦਾਨ ਅਤੇ ਇੰਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।"
59 Eis descritos, também, aqueles que, de Tel-Mela, de Tel-Harsa, de Querub-Adon e de Imer, não se pôde saber se pertenciam ao povo de Israel pela família ou raça de que descendiam:
60 ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ 652,"
60 filhos de Dalaías, filhos de Tobias, filhos de Necoda: 652;
61 ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ: ਹੱਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)"
61 e entre os sacerdotes: filhos de Hobaia, filhos de Acos, filhos de Berzelai, que assim foi chamado por ter tomado como esposa uma das filhas de Berzelai, o galaadita.
62 ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸੱਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।"
62 Eles procuraram esclarecer a sua genealogia, mas não a puderam encontrar. Assim, foram excluídos do sacerdócio.
63 ਤਦ ਰਾਜਪਾਲ ਨੇ ਆਖਿਆ, “ਜਦ ਤੀਕ ਓੱਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸੱਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।”"
63 O governador proibiu-os de comer das coisas sagradas, até que conseguissem encontrar um sacerdote {qualificado para consultar Deus} pelo Urim e o Tumim.
64 ਕੁਲ ਮਿਲਾ ਕੇ ਉਸ ਵਿੱਚ ਜਿਹੜੇ ਵਾਪਸ ਆਏ ਸਨ ਉਨ੍ਹਾਂ ਦੀ ਗਿਣਤੀ 42,360 ਸੀ। ਇਹ ਗਿਣਤੀ ਉਨ੍ਹਾਂ ਦੇ 7,337 ਦਾਸ ਤੇ ਦਾਸੀਆਂ ਨੂੰ ਗਿਣੇ ਬਿਨਾ ਸੀ। ਉਨ੍ਹਾਂ ਦੇ ਨਾਲ 200 ਗਾਇੱਕ ਤੇ ਗਾਇੱਕਾਵਾਂ ਵੀ ਸਨ।"
64 O total do povo reunido era de 43.360 pessoas,
65 ਉਨ੍ਹਾਂ ਕੋਲ 736 ਘੋੜੇ, 245 ਖਚ੍ਚਰ, 435 ਊਠ ਅਤੇ 6,720 ਖੋਤੇ ਸਨ।"
65 sem contar seus escravos e escravas, em número de 7.337. Tinham consigo também 200 cantores e cantoras.
66 ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸੱਕਣ।"
66 Possuíam 736 cavalos, 245 jumentos,
67 ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ 500 ਕਿਲ ਸੋਨਾ, 3,000 ਕਿੱਲੋ ਦੇ ਕਰੀਬ ਚਾਂਦੀ ਸੀ ਅਤੇ ਜਾਜਕਾਂ ਦੇ ਪਹਿਨਣ ਲਈ 100 ਚੋਗੇ।"
67 435 camelos, e 6.720 jumentas.
68 ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ ’ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।"
68 Vários chefes de família, chegando ao templo do Senhor, fizeram ofertas voluntárias para a casa de Deus, a fim de que a mesma fosse restaurada.
69 — ausente —
69 Contribuíram para os tesouros da obra, cada um segundo suas posses, com 61.000 dáricos de ouro, 5.000 de prata e 100 vestes sacerdotais.
70 — ausente —
70 Os sacerdotes, os levitas, as pessoas do povo, os cantores, os porteiros e os natineus estabeleceram-se em suas respectivas cidades. Assim todos os israelitas habitaram cada um em sua localidade.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Esdras 2, comparar traduções ou montar um estudo — tudo direto pelo WhatsApp.