Esdras 4

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਮੰਦਰ ਦੇ ਪੁਨਰ ਨਿਰਮਾਣ ਦਾ ਵਿਰੋਧ ਉੱਥੋਂ ਦੇ ਲੋਕ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਦੇ ਵਿਰੁੱਧ ਸਨ। ਜਦੋਂ ਉਨ੍ਹਾਂ ਵਿਰੋਧੀਆਂ ਨੂੰ ਪਤਾ ਲੱਗਾ ਕਿ ਉਹ ਲੋਕ ਜੋ ਦੇਸ਼ ਨਿਕਾਲੇ ਤੋਂ ਵਾਪਸ ਮੁੜੇ ਸਨ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਲਈ ਇੱਕ ਮੰਦਰ ਉਸਾਰ ਰਹੇ ਸਨ। ਤਾਂ ਇਹ ਵਿਰੋਧੀ ਜ਼ਰੂੱਬਾਬਲ ਅਤੇ ਉਸ ਦੇ ਘਰਾਣਿਆ ਦੇ ਮੁਖੀਆਂ ਕੋਲ ਆਏ ਅਤੇ ਕਿਹਾ, “ਸਾਨੂੰ ਵੀ ਇਸ ਨੂੰ ਉਸਾਰਨ ਵਿੱਚ ਤੁਹਾਡੀ ਮਦਦ ਕਰਨ ਦੇਵੋ ਕਿਉਂ ਕਿ ਤੁਹਾਡੇ ਵਾਂਗ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਸਹਾਇਤਾ ਲੋਚਦੇ ਹਾਂ ਅਤੇ ਅਸੀਂ ਅੱਸ਼ੂਰ ਦੇ ਪਾਤਸ਼ਾਹ, ਏਸਰ ਹਦਨ ਦੇ ਦਿਨਾਂ ਤੋਂ, ਬਲੀਆਂ ਚੜ੍ਹਾਉਂਦੇ ਆ ਰਹੇ ਹਾਂ, ਜੋ ਸਾਨੂੰ ਇੱਥੇ ਲਿਆਇਆ ਸੀ।”"
1 Ouvindo, pois, os adversários de Judá e Benjamim que os que voltaram do cativeiro edificavam o templo ao SENHOR Deus de Israel,
2 ਪਰ ਜ਼ਰੂੱਬਾਬਲ, ਯੇਸ਼ੂਆ ਅਤੇ ਇਸਰਾਏਲ ਦੇ ਘਰਾਣਿਆਂ ਤੇ ਹੋਰ ਆਗੂਆਂ ਨੇ ਕਿਹਾ, “ਨਹੀਂ ਤੁਸੀਂ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਨਿਰਮਾਣ ਲਈ ਸਾਡੀ ਮਦਦ ਨਹੀਂ ਕਰ ਸੱਕਦੇ ਸਿਰਫ ਯਹੋਵਾਹ ਲਈ ਅਸੀਂ ਹੀ ਭਵਨ ਬਣਾ ਸੱਕਦੇ ਹਾਂ ਉਹ ਇਸਰਾਏਲ ਦਾ ਪਰਮੇਸ਼ੁਰ ਹੈ ਸਾਨੂੰ ਫਾਰਸ ਦੇ ਪਾਤਸ਼ਾਹ ਕੋਰਸ਼ ਦਾ ਇਹੀ ਹੁਕਮ ਹੈ।”"
2 Chegaram-se a Zorobabel e aos chefes dos pais, e disseram-lhes: Deixai-nos edificar convosco, porque, como vós, buscaremos a vosso Deus; como também já lhe sacrificamos desde os dias de Esar-Hadom, rei da Assíria, que nos fez subir aqui.
3 ਤਾਂ ਉਸ ਧਰਤੀ ਦੇ ਲੋਕਾਂ ਦਾ ਹੌਂਸਲਾ ਤੌੜ ਦਿੱਤਾ ਅਤੇ ਉਨ੍ਹਾਂ ਨੂੰ ਇਸਦੀ ਉਸਾਰੀ ਕਰਨ ਤੋਂ ਡਰਾ ਦਿੱਤਾ।"
3 Porém Zorobabel, e Jesuá, e os outros chefes dos pais de Israel lhes disseram: Não convém que nós e vós edifiquemos casa a nosso Deus; mas nós sozinhos a edificaremos ao Senhor Deus de Israel, como nos ordenou o rei Ciro, rei da Pérsia.
4 ਉਨ੍ਹਾਂ ਨੇ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਦਿਨਾਂ ਤੋਂ ਲੈ ਕੇ ਦਾਰਾ ਦੇ ਫਾਰਸ ਦਾ ਪਾਤਸ਼ਾਹ ਬਨਣ ਤੀਕ ਉਨ੍ਹਾਂ ਦੀਆਂ ਵਿਉਂਤਾਂ ਨੂੰ ਤਬਾਹ ਕਰਨ ਲਈ ਸਰਕਾਰੀ ਸਲਾਹਕਾਰਾਂ ਨੂੰ ਉਨ੍ਹਾਂ ਦੇ ਖਿਲਾਫ਼ ਕੰਮ ਕਰਨ ਲਈ ਭਾੜੇ ਤੇ ਲਿਆ।"
4 Todavia o povo da terra debilitava as mãos do povo de Judá, e inquietava-os no edificar.
5 ਉਹ ਯਹੂਦੀਆਂ ਨੂੰ ਇਸ ਕਾਰਜ ਤੋਂ ਰੋਕਣ ਲਈ ਫਾਰਸ ਦੇ ਪਾਤਸ਼ਾਹ ਨੂੰ ਚਿੱਠੀਆਂ ਲਿਖਣ ਦੀ ਹੱਦ ਤੀਕ ਵੀ ਚੱਲੇ ਗਏ। ਅਹਸ਼ਵੇਰੋਸ਼ ਦੇ ਸ਼ਾਸਨਕਾਲ ਵਿੱਚ ਉਸ ਦੇ ਸ਼ਾਸਨਕਾਲ ਦੇ ਸ਼ੁਰੂ ਵਿੱਚ, ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀਆਂ ਲਿਖੀਆਂ।"
5 E alugaram contra eles conselheiros, para frustrarem o seu plano, todos os dias de Ciro, rei da Pérsia, até ao reinado de Dario, rei da Pérsia.
6 ਯਰੂਸ਼ਲਮ ਦੇ ਪੁਨਰ ਨਿਰਮਾਣ ਦਾ ਵਿਰੋਧ ਉਪਰੰਤ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਬਰਦਾਬ, ਟਾਬਏਲ ਤੇ ਉਸ ਦੇ ਬਾਕੀ ਸਾਥੀਆਂ ਨੇ ਅਰਤਹਸ਼ਸ਼ਤਾ ਨੂੰ ਲਿਖਿਆ। ਇਹ ਚਿੱਠੀ ਅਰਾਮੀ ਲਿਖਾਈ ਵਿੱਚ ਲਿਖੀ ਗਈ ਸੀ ਅਤੇ ਅਰਾਮੀ ਵਿੱਚ ਅਨੁਵਾਦ ਕੀਤੀ ਹੋਈ ਸੀ।"
6 No reinado de Assuero, no princípio do seu reinado, escreveram uma acusação contra os habitantes de Judá e de Jerusalém.
7 ਰਹੂਮ ਰਾਜ ਮੰਤਰੀ ਅਤੇ ਸ਼ਿਮਸਈ ਸੱਕੱਤਰ ਨੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀ ਲਿਖੀ। ਇਹ ਚਿੱਠੀ ਉਨ੍ਹਾਂ ਅਰਤਹਸ਼ਸ਼ਤਾ ਪਾਤਸ਼ਾਹ ਨੂੰ ਲਿਖੀ ਜੋ ਇਉਂ ਸੀ:"
7 E nos dias de Artaxerxes escreveram Bislão, Mitredate, Tabeel, e os outros seus companheiros, a Artaxerxes, rei da Pérsia; e a carta estava escrita em caracteres siríacos, e na língua siríaca.
8 ਕਮਾਨ ਅਧਿਕਾਰੀ ਰਹੂਮ ਅਤੇ ਸ਼ਿਮਸਈ ਸੱਕੱਤਰ ਤੇ ਉਨ੍ਹਾਂ ਦੇ ਬਾਕੀ ਸਾਥੀਆਂ, ਨਿਆਂਕਾਰਾਂ ਅਤੇ ਟਰਪਲਾਈ, ਫਰਸ, ਅਰਕ, ਦੇ ਮਹੱਤਵਪੂਰਣ ਅਧਿਕਾਰੀਆਂ ਅਤੇ ਸੂਸਾ ਦੇ ਏਲਮਾਈ ਲੋਕਾਂ ਵੱਲੋਂ।"
8 Escreveram, pois, Reum, o chanceler, e Sinsai, o escrivão, uma carta contra Jerusalém, ao rei Artaxerxes, do teor seguinte:
9 ਅਤੇ ਬਾਕੀ ਦੇ ਉਨ੍ਹਾਂ ਸਾਰੇ ਲੋਕਾਂ ਵੱਲੋਂ ਜਿਨ੍ਹਾਂ ਨੂੰ ਮਹਾਨ ਅਤੇ ਸ਼ਰੀਫ਼ ਆਸਨਪਰ ਦੁਆਰਾ ਸਾਮਰਿਯਾ ਸ਼ਹਿਰ ਦੇ ਪਾਰ ਅਤੇ ਦਰਿਆ ਦੇ ਦੂਸਰੇ ਪਾਸੇ ਤੇ ਹੋਰਨਾਂ ਥਾਵਾਂ ਤੇ, ਜੋ ਕਿ ਫ਼ਰਾਤ ਦਰਿਆ ਦੇ ਪੱਛਮ ਵਾਲੇ ਪਾਸੇ ਤੇ ਹੈ ਲਿਜਾਇਆ ਗਿਆ ਸੀ।"
9 Então escreveu Reum, o chanceler, e Sinsai, o escrivão, e os outros seus companheiros, os dinaítas, afarsaquitas, tarpelitas, afarsitas, arquevitas, babilônios, susanquitas, deavitas, elamitas,
10 ਇਹ ਉਸ ਖਤ ਦੀ ਨਕਲ ਹੈ ਜੋ ਉਨ੍ਹਾਂ ਨੇ ਉਸ ਨੂੰ ਭੇਜੀ। ਪਾਤਸ਼ਾਹ ਅਰਤਹਸ਼ਸ਼ਤਾ ਨੂੰ, ਤੁਹਾਡੇ ਸੇਵਕਾਂ ਵੱਲੋਂ, ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਰਹਿੰਦੇ ਹਨ।"
10 E os outros povos, que o grande e afamado Asnapar transportou, e que fez habitar na cidade de Samaria, e nas demais províncias dalém do rio, em tal tempo.
11 ਪਾਤਸ਼ਾਹ ਅਰਤਹਸ਼ਸ਼ਤਾ ਤੁਹਾਨੂੰ ਪਤਾ ਹੋਣਾ ਚਾਹੀਦਾ ਕਿ ਜਿਹੜੇ ਯਹੂਦੀ ਤੁਸੀਂ ਆਪਣੇ ਵੱਲੋਂ ਭੇਜੇ ਸਨ, ਇੱਥੇ ਪੁੱਜ ਗਏ ਹਨ। ਅਤੇ ਇਹ ਲੋਕ ਇੱਥੇ ਹੁਣ ਇਸ ਨਗਰ ਨੂੰ ਮੁੜ ਤੋਂ ਉਸਾਰਨਾ ਚਾਹੁੰਦੇ ਹਨ। ਉਸ ਸ਼ਹਿਰ ਦੇ ਲੋਕਾਂ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ। ਉਸ ਸ਼ਹਿਰ ਦੇ ਲੋਕ ਬਦ ਹਨ। ਅਤੇ ਹੁਣ ਉਨ੍ਹਾਂ ਨੇ ਨੀਹਾਂ ਪਾ ਦਿੱਤੀਆਂ ਹਨ ਅਤੇ ਕੰਧਾਂ ਉਸਾਰ ਰਹੇ ਹਨ।"
11 Este, pois, é o teor da carta que mandaram ao rei Artaxerxes: Teus servos, os homens dalém do rio, em tal tempo.
12 ਅਤੇ ਪਾਤਸ਼ਾਹ, ਤੈਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਸ਼ਹਿਰ ਦੁਬਾਰਾ ਉਸਾਰਿਆ ਗਿਆ ਅਤੇ ਇਸ ਦੀਆਂ ਕੰਧਾ ਪੂਰੀਆਂ ਕੀਤੀਆਂ ਗਈਆਂ ਤਾਂ ਇੱਥੋਂ ਦੇ ਲੋਕ ਆਪਣੇ ਕਰ, ਦਾਨ ਅਤੇ ਫ਼ਰਜ਼ੀ ਕਰ ਦੇਣੇ ਬੰਦ ਕਰ ਦੇਣਗੇ ਅਤੇ ਪਾਤਸ਼ਾਹ ਇਹ ਸਾਰੀ ਆਮਦਨੀ ਗੁਆ ਲਵੇਗਾ।"
12 Saiba o rei que os judeus, que subiram de ti, vieram a nós em Jerusalém, e reedificam aquela rebelde e malvada cidade, e vão restaurando os seus muros, e reparando os seus fundamentos.
13 ਅਸੀਂ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੋਇਆ ਹੈ ਅਤੇ ਇਸ ਲਈ ਅਸੀਂ ਨਹੀਂ ਚਾਹੁੰਦੇ ਕਿ ਅਜਿਹਾ ਕੁਝ ਵੀ ਹੋਵੇ। ਇਸ ਲਈ ਅਸੀਂ ਇਹ ਚਿੱਠੀ ਪਾਤਸ਼ਾਹ ਨੂੰ ਸੂਚਨਾ ਦੇਣ ਲਈ ਭੇਜ ਰਹੇ ਹਾਂ।"
13 Agora saiba o rei que, se aquela cidade se reedificar, e os muros se restaurarem, eles não pagarão os direitos, os tributos e os pedágios; e assim se danificará a fazenda dos reis.
14 ਪਾਤਸ਼ਾਹ ਅਰਤਹਸ਼ਸ਼ਤਾ, ਅਸੀਂ ਤੈਨੂੰ ਇਹ ਸਲਾਹ ਦਿੰਦੇ ਹਾਂ ਕਿ ਤੂੰ ਆਪਣੇ ਤੋਂ ਪਹਿਲਾਂ ਦੇ ਪਾਤਸ਼ਾਹਾਂ ਦੀਆਂ ਲਿਖਤਾਂ ਨੂੰ ਖੋਜ ਤਾਂ ਉਨ੍ਹਾਂ ਲਿਖਤਾਂ ਵਿੱਚ ਤੂੰ ਵੇਖੇਂਗਾ ਕਿ ਯਰੂਸ਼ਲਮ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ ਉਨ੍ਹਾਂ ਨੇ ਹਮੇਸ਼ਾ ਦੂਸਰੇ ਰਾਜਿਆਂ ਅਤੇ ਰਾਜਾਂ ਲਈ ਮੁਸੀਬਤ ਪਾਈ ਹੈ। ਪ੍ਰਾਚੀਨ ਸਮਿਆਂ ਤੋਂ ਉੱਥੇ ਦੰਗੇ ਫ਼ਸਾਦ ਹੁੰਦੇ ਰਹੇ ਹਨ। ਇਹ ਕਾਰਣ ਹੈ ਕਿ ਯਰੂਸ਼ਲਮ ਨੂੰ ਉਜਾੜ ਦਿੱਤਾ ਗਿਆ ਸੀ।"
14 Agora, pois, porquanto somos assalariados do palácio, e não nos convém ver a desonra do rei, por isso mandamos avisar ao rei,
15 ਹੇ ਪਾਤਸ਼ਾਹ! ਅਸੀਂ ਤੁਹਾਨੂੰ ਇਹ ਵੀ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਜੇਕਰ ਇਸ ਨਗਰ ਨੂੰ ਅਤੇ ਇਸਦੀਆਂ ਕੰਧਾ ਨੂੰ ਮੁੜ ਬਣਾਇਆ ਗਿਆ ਤਾਂ ਤੁਸੀਂ ਦਰਿਆਓ ਪਾਰ ਦੇ ਪੱਛਮੀ ਹਿੱਸੇ ਤੋਂ ਆਪਣਾ ਕਬਜ਼ਾ ਤੇ ਹਕੂਮਤ ਗੁਆ ਬੈਠੋਗੇ।"
15 Para que se busque no livro das crônicas de teus pais. E acharás no livro das crônicas, e saberás que aquela foi uma cidade rebelde, e danosa aos reis e províncias, e que nela houve rebelião em tempos antigos; por isso foi aquela cidade destruída.
16 ਤਦ ਅਰਤਹਸ਼ਸ਼ਤਾ ਪਾਤਸ਼ਾਹ ਨੇ ਰਹੂਮ, ਕਮਾਨ ਅਧਿਕਾਰੀ, ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਇੱਕ ਜਵਾਬ ਭੇਜਿਆ, ਜੋ ਸਾਮਰਿਯਾ ਦੇ ਸ਼ਹਿਰ ਅਤੇ ਫ਼ਰਾਤ ਦਰਿਆ ਦੇ ਪੱਛਮੀ ਸਥਾਨਾਂ ਤੇ ਰਹਿੰਦੇ ਸਨ। ਸਲਾਮ!"
16 Nós, pois, fazemos notório ao rei que, se aquela cidade se reedificar, e os seus muros se restaurarem, sucederá que não terás porção alguma deste lado do rio.
17 ਜਿਹੜੀ ਚਿੱਠੀ ਤੁਸੀਂ ਮੈਨੂੰ ਭੇਜੀ ਉਸਦਾ ਤਰਜਮਾ ਕਰਕੇ ਮੇਰੇ ਸਾਹਮਣੇ ਪੜੀ ਗਈ ਹੈ।"
17 E o rei enviou esta resposta a Reum, o chanceler, e a Sinsai, o escrivão, e aos demais seus companheiros, que habitavam em Samaria; como também aos demais que estavam dalém do rio: Paz! em tal tempo.
18 ਮੈਂ ਆਪਣੇ ਤੋਂ ਪਹਿਲੇ ਪਾਤਸ਼ਾਹ ਦੀਆਂ ਲਿਖੇਤਾਂ ਦੀ ਖੋਜ ਪੜਤਾਲ ਕਰਨ ਦਾ ਹੁਕਮ ਦਿੱਤਾ ਤਾਂ ਜੋ ਲਿਖਤਾਂ ਪ੍ਰਪਾਤ ਹੋਈਆਂ ਉਸ ਤੋਂ ਇਹ ਪਤਾ ਲੱਗਾ ਕਿ ਯਰੂਸ਼ਲਮ ਦੇ ਵਿਰੋਧ ਦਾ ਇੱਕ ਲੰਬਾ ਇਤਹਾਸ ਹੈ ਜੋ ਕਿ ਪਾਤਸ਼ਾਹ ਦੇ ਵਿਰੋਧ ਵਿੱਚ ਹੈ ਯਰੂਸ਼ਲਮ ਅਜਿਹਾ ਥਾਂ ਹੈ ਜਿੱਥੇ ਵਿਰੋਧ-ਰੋਹ ਤੇ ਫਸਾਦ ਅਕਸਰ ਹੁੰਦੇ ਆਏ ਹਨ।"
18 A carta que nos enviastes foi explicitamente lida diante de mim.
19 ਅਤੇ ਯਰੂਸ਼ਲਮ ਵਿੱਚ ਸ਼ਕਤੀ ਸਾਲੀ ਪਾਤਸ਼ਾਹ ਵੀ ਹੋਏ ਸਨ ਜਿਨ੍ਹਾਂ ਨੇ ਦਰਿਆ ਦੇ ਪੱਛਮੀ ਪਾਸੇ ਦੇ ਸਾਰੇ ਦੇਸਾਂ ਉੱਪਰ ਰਾਜ ਕੀਤਾ ਸੀ। ਇਨ੍ਹਾਂ ਪਾਤਸ਼ਾਹਾਂ ਨੂੰ ਕਰ, ਦਾਨ ਅਤੇ ਫਰਜ਼ੀ ਕਰ ਦਿੱਤੇ ਜਾਂਦੇ ਸਨ।"
19 E, ordenando-o eu, buscaram e acharam, que de tempos antigos aquela cidade se levantou contra os reis, e nela se têm feito rebelião e sedição.
20 ਹੁਣ ਇਸ ਲਈ ਤੁਸੀ ਹੁਕਮ ਦੇਵੋ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੀਕ ਮੇਰੇ ਵੱਲੋਂ ਆਗਿਆ ਨਾ ਮਿਲੇ ਇਹ ਸ਼ਹਿਰ ਨਾ ਬਣੇ।"
20 Também houve reis poderosos sobre Jerusalém que dalém do rio dominaram em todo o lugar, e se lhes pagaram direitos, tributos e pedágios.
21 ਇਸ ਮਾਮਲੇ ਵਿੱਚ ਆਪਣੇ ਕੰਮ ਦੀ ਲਾਪਰਵਾਹੀ ਨਾ ਕਰਨ ਵਿੱਚ ਸਤਰਕ ਰਹਿਣਾ। ਤਾਂ ਜੋ ਰਾਜ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।"
21 Agora, pois, dai ordem para impedirdes aqueles homens, a fim de que não se edifique aquela cidade, até que eu dê uma ordem.
22 ਜਦ ਅਰਤਹਸ਼ਸ਼ਤਾ ਪਾਤਸ਼ਾਹ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਅੱਗੇ ਪੜੀ ਗਈ, ਤਾਂ ਉਹ ਛੇਤੀ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਗਏ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਕੰਮ ਤੋਂ ਰੋਕ ਦਿੱਤਾ।"
22 E guardai-vos de serdes remissos nisto; por que cresceria o dano para prejuízo dos reis?
23 ਮੰਦਰ ਦੇ ਕੰਮ ਦਾ ਰੁਕਣਾ ਤਦ ਪਰਮੇਸ਼ੁਰ ਦੇ ਮੰਦਰ ਦਾ ਜੋ ਯਰੂਸ਼ਲਮ ਵਿੱਚ ਸੀ, ਕੰਮ ਰੋਕ ਦਿੱਤਾ ਗਿਆ ਅਤੇ ਫਾਰਸ ਦੇ ਪਾਤਸ਼ਾਹ ਫਾਰਸ ਦੇ ਰਾਜ ਦੇ ਦੂਜੇ ਵਰ੍ਹੇ ਤੀਕ ਇਹ ਕੰਮ ਰੁਕਿਆ ਰਿਹਾ।"
23 Então, depois que a cópia da carta do rei Artaxerxes foi lida perante Reum, e Sinsai, o escrivão, e seus companheiros, apressadamente foram eles a Jerusalém, aos judeus, e os impediram à força e com violência.
24 — ausente —
24 Então cessou a obra da casa de Deus, que estava em Jerusalém; e cessou até ao ano segundo do reinado de Dario, rei da Pérsia.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Esdras 4, comparar traduções ou montar um estudo — tudo direto pelo WhatsApp.