Esdras 5

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਉਸ ਵਕਤ, ਹੱਗਈ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਨਬੀ ਇਸਰਾਏਲ ਦੇ ਪਰਮੇਸ਼ੁਰ ਦੇ ਨਾਂ ਤੇ ਭਵਿੱਖਬਾਣੀ ਕਰਨ ਲੱਗੇ ਜੋ ਕਿ ਉਨ੍ਹਾਂ ਦੇ ਉੱਪਰ ਸੀ। ਅਤੇ ਉਨ੍ਹਾਂ ਨੇ ਉਨ੍ਹਾਂ ਯਹੂਦੀਆਂ ਨੂੰ ਉਤਸਾਹਿਤ ਕੀਤਾ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ।"
1 O profeta Ageu e o profeta Zacarias, filho de Ido, começaram a dar aos israelitas que estavam em Judá e em Jerusalém mensagens que haviam recebido do Deus de Israel.
2 ਤਦ ਸ਼ਮਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਮੰਦਰ ਨੂੰ ਜੋ ਯਰੂਸ਼ਲਮ ਵਿੱਚ ਸੀ, ਬਨਾਉਣ ਲੱਗੇ। ਪਰਮੇਸ਼ੁਰ ਦੇ ਸਾਰੇ ਨਬੀਆਂ ਨੇ ਉਨ੍ਹਾਂ ਨੂੰ ਸਹਾਰਾ ਦਿੱਤਾ।"
2 Zorobabel, filho de Salatiel, e Josué, filho de Jozadaque, ouviram as mensagens. Então começaram a reconstruir o Templo de Jerusalém, e os dois profetas os ajudavam.
3 ਉਸ ਵਕਤ, ਫਰਾਤ ਦਰਿਆ ਦੇ ਪੱਛਮੀ ਇਲਾਕੇ ਦਾ ਰਾਜਪਾਲ ਤਤਨਈ, ਸਬਰ ਬੋਜ਼ਨਈ ਅਤੇ ਉਨ੍ਹਾਂ ਦੇ ਸਾਬੀ ਉਨ੍ਹਾਂ ਦੇ ਕੋਲ ਆ ਕੇ ਆਖਣ ਲੱਗੇ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਮੰਦਰ ਨੂੰ ਉਸਾਰਨਾ ਅਤੇ ਇਸਦੀ ਇਸ ਕੰਧ ਨੂੰ ਖਤਮ ਕਰਨਾ ਸ਼ੁਰੂ ਕੀਤਾ ਹੈ?"
3 Quase ao mesmo tempo, Tatenai, o governador da província do Eufrates-Oeste, e Setar-Bozenai e os seus companheiros foram a Jerusalém e perguntaram: — Quem deu ordem para vocês reconstruírem este Templo e consertarem estas muralhas?
4 ਉਨ੍ਹਾਂ ਨੇ ਉਨ੍ਹਾਂ ਨੂੰ ਇਹ ਵੀ ਪੁੱਛਿਆ, “ਜਿਹੜੇ ਇਸ ਮੰਦਰ ਦਾ ਨਿਰਮਾਣ ਕਰ ਰਹੇ ਹਨ ਉੱਨ੍ਹਾਂ ਲੋਕਾਂ ਦੇ ਕੀ ਨਾਂ ਹਨ?”"
4 Eles também perguntaram os nomes dos homens que estavam ajudando a reconstruir o Templo.
5 ਪਰ ਦੇ ਪਰਮੇਸ਼ੁਰ ਦੀ ਨਿਗਾਹ ਉਨ੍ਹਾਂ ਯਹੂਦੀ ਆਗੂਆਂ ਉੱਪਰ ਸੀ ਅਤੇ ਇਮਾਰਤਕਾਰਾਂ ਨੇ ਇਮਾਰਤ ਬਨਾਉਣੀ ਤਦ ਤੀਕ ਨਾ ਛੱਡੀ ਜਦ ਤੀਕ ਇਹ ਖਬਰ ਦਾਰਾ ਪਾਤਸ਼ਾਹ ਤੀਕ ਨਾ ਪਹੁੰਚੀ। ਉਹ ਤਦ ਤੀਕ ਕੰਮ ਕਰਦੇ ਰਹੇ ਜਦ ਤੀਕ ਪਾਤਸ਼ਾਹ ਨੇ ਆਪਣਾ ਜਵਾਬ ਚਿੱਠੀ ਰਾਹੀਂ ਨਾ ਭੇਜਿਆ।"
5 Mas Deus estava protegendo os líderes israelitas, e por isso os oficiais persas resolveram não fazer nada enquanto não escrevessem sobre aquele assunto ao rei Dario e recebessem uma resposta.
6 ਫਰਾਤ ਦਰਿਆ ਦੇ ਪੱਛਮੀ ਪਾਸੇ ਦਾ ਹਾਕਮ ਤਤਨਈ, ਸ਼ਬਰ ਬੇਜ਼ਨਈ ਅਤੇ ਉਸ ਦੇ ਸਹਿਯੋਗੀਆਂ ਨੇ, ਜੋ ਦਰਿਆ ਤੋਂ ਪਾਰ ਦੀ ਧਰਤੀ ਦੇ ਨਿਰੀਖਕ ਸਨ, ਦਾਰਾ ਪਾਤਸ਼ਾਹ ਨੂੰ ਚਿੱਠੀ ਦੀ ਨਕਲ ਭੇਜੀ।"
6 O relatório que Tatenai e Setar-Bozenai e os seus companheiros mandaram ao rei foi este:
7 ਉਸ ਚਿੱਠੀ ਦੀ ਨਕਲ ਇਉਂ ਸੀ: ਪਾਤਸ਼ਾਹ ਦਾਰਾ ਨੂੰ ਸਲਾਮ!"
7 “Ao rei Dario: Que o senhor governe em paz!
8 ਹੇ ਪਾਤਸ਼ਾਹ! ਤੈਨੂੰ ਪਤਾ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਮੰਦਰ ਵਿੱਚ ਗਏ। ਯਹੂਦਾਹ ਦੇ ਲੋਕ ਉਸ ਮੰਦਰ ਨੂੰ ਵੱਡੇ ਪੱਥਰ ਨਾਲ ਬਣਾ ਰਹੇ ਹਨ। ਉਹ ਕੰਧਾਂ ਵਿੱਚ ਲੱਕੜ ਦੀਆਂ ਵੱਡੀਆਂ ਸ਼ਤੀਰਾਂ ਪਾ ਲੱਗਾ ਰਹੇ ਹਨ। ਉਹ ਲੋਕ ਬੜੀ ਮਿਹਨਤ ਨਾਲ ਅਤੇ ਜਲਦੀ ਕੰਮ ਕਰ ਰਹੇ ਹਨ, ਇਹ ਬਹੁਤ ਜਲਦੀ ਪੂਰਾ ਹੋ ਜਾਵੇਗਾ।"
8 Levamos ao seu conhecimento que fomos à região de Judá e vimos que o Templo do Grande Deus está sendo construído com enormes blocos de pedra e que as vigas de madeira estão sendo colocadas nas paredes. O trabalho está sendo feito com muito cuidado, e a obra está indo depressa.
9 ਜਿਹੜੇ ਕੰਮ ਉਹ ਕਰ ਰਹੇ ਹਨ ਉਸ ਬਾਬਤ ਅਸੀਂ ਉਨ੍ਹਾਂ ਦੇ ਆਗੂਆਂ ਨੂੰ ਕੁਝ ਸਵਾਲ ਕੀਤੇ। ਅਸੀਂ ਉਨ੍ਹਾਂ ਨੂੰ ਪੁੱਛਿਆ, “ਕਿਸਨੇ ਤੁਹਾਨੂੰ ਇਹ ਮੰਦਰ ਉਸਾਰਨ ਅਤੇ ਇਸਦੀ ਕੰਧ ਨੂੰ ਫਿਰ ਤੋਂ ਬਨਾਉਣ ਦੀ ਆਗਿਆ ਦਿੱਤੀ ਹੈ?”"
9 “Então nós perguntamos aos líderes do povo quem lhes tinha dado ordem para reconstruir o Templo e as muralhas.
10 ਅਸੀਂ ਉਨ੍ਹਾਂ ਕੋਲੋਂ ਉਨ੍ਹਾਂ ਦੇ ਨਾਵਾਂ ਬਾਰੇ ਵੀ ਪੁੱਛਿਆ। ਅਸੀਂ ਉਨ੍ਹਾਂ ਦੇ ਆਗੂਆਂ ਦੇ ਨਾਓ ਵੀ ਲਿਖਣਾ ਚਾਹੁੰਦੇ ਸੀ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਉਹ ਕਿਹੜੇ ਮਨੁੱਖ ਹਨ?"
10 Também perguntamos os seus nomes, para que pudéssemos informar ao senhor sobre quem são os chefes do trabalho.
11 ਜਿਹੜਾ ਜਵਾਬ ਉਨ੍ਹਾਂ ਸਾਨੂੰ ਦਿੱਤਾ ਉਹ ਇਸ ਤਰ੍ਹਾਂ ਹੈ: “ਅਸੀਂ ਧਰਤੀ ਅਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ। ਅਸੀਂ ਉਹ ਮੰਦਰ ਬਣਾ ਰਹੇ ਹਾਂ ਜਿਸ ਨੂੰ ਇਸਰਾਏਲ ਦੇ ਇੱਕ ਮਹਾਨ ਪਾਤਸ਼ਾਹ ਨੇ ਬਹੁਤ ਪਹਿਲਾਂ ਬਣਾਇਆ ਸੀ।"
11 Eles responderam: ‘Nós somos servos do Deus do céu e da terra e estamos reconstruindo o Templo que um grande rei de Israel construiu e terminou há muito tempo.
12 ਪਰ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਕ੍ਰੋਧਿਤ ਕਰ ਦਿੱਤਾ। ਇਸ ਲਈ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਾਬਲ ਦੇ ਕਸਦੀ ਪਾਤਸ਼ਾਹ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ। ਤਦ ਨਬੂਕਦਨੱਸਰ ਨੇ ਇਸ ਮੰਦਰ ਨੂੰ ਨਸ਼ਟ ਕਰ ਦਿੱਤਾ। ਅਤੇ ਇੱਥੋਂ ਦੇ ਲੋਕਾਂ ਨੂੰ ਜ਼ਬਰਦਸਤੀ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ।"
12 Porém os nossos antepassados fizeram o Deus do céu ficar irado , e por isso ele deixou que fôssemos conquistados por Nabucodonosor, rei da Babilônia, que era natural da Caldeia. O Templo foi destruído, e o povo foi levado para a Babilônia.
13 ਪਰ ਬਾਬਲ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਮੁੜ ਬਨਾਉਣ ਦਾ ਹੁਕਮ ਦਿੱਤਾ।"
13 Mas, no primeiro ano do reinado de Ciro como rei da Babilônia, ele mandou que o Templo fosse reconstruído.
14 ਪਾਤਸ਼ਾਹ ਕੋਰਸ਼ ਨੇ ਬਾਬਲ ਵਿੱਚਲੇ ਆਪਣੇ ਝੂਠੇ ਦੇਵਤਿਆਂ ਦੇ ਮੰਦਰ ਵਿੱਚੋਂ ਸੋਨਾ ਅਤੇ ਚਾਂਦੀ ਕੱਢੇ ਜਿਸ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਆਇਆ ਸੀ। ਪਾਤਸ਼ਾਹ ਕੋਰਸ਼ ਨੇ ਇਨ੍ਹਾਂ ਡਾਕਿਆਂ ਨੂੰ ਸ਼ੇਸਬੱਸਰ ਨਾਂ ਦੇ ਇੱਕ ਆਦਮੀ ਨੂੰ ਦੇ ਦਿੱਤੇ ਜਿਸ ਨੂੰ ਉਸ ਦੇ ਰਾਜਪਾਲ ਹੋਣ ਲਈ ਚੁਣਿਆ ਸੀ।”"
14 Também devolveu as vasilhas de ouro e de prata que o rei Nabucodonosor havia tirado do Templo de Jerusalém e colocado no templo de Babilônia. O rei Ciro devolveu essas vasilhas a um homem chamado Sesbazar, que ele havia nomeado governador de Judá.
15 ਤਦ ਕੋਰਸ਼ ਨੇ ਸ਼ੇਸਬੱਸਰ ਨੂੰ ਆਖਿਆ, “ਤੂੰ ਇਨ੍ਹਾਂ ਭਾਂਡਿਆਂ ਨੂੰ ਲੈ ਅਤੇ ਜਾਹ ਅਤੇ ਜਾ ਕੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਉਸ ਥਾਂ ਤੇ ਪਰਮੇਸ਼ੁਰ ਦਾ ਮੰਦਰ ਬਣਾਇਆ ਜਾਵੇਂ।”"
15 O rei mandou que Sesbazar as levasse de volta para o Templo de Jerusalém. Mandou também que reconstruísse o Templo no mesmo lugar do primeiro.
16 ਫ਼ੇਰ ਸ਼ੇਸਬੱਸਰ ਨੇ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਧਰੀ। ਉਸ ਵਕਤ ਤੋਂ ਹੁਣ ਤੀਕ ਇਹ ਬਣ ਰਿਹਾ ਹੈ ਅਤੇ ਅੱਜ ਤੀਕ ਮੁਕੰਮਲ ਨਹੀਂ ਹੋਇਆ।"
16 Então Sesbazar veio e colocou os alicerces do Templo. A construção continuou desde aquela época até agora, mas ainda não terminou.’
17 ਇਸ ਲਈ ਹੁਣ, ਜੇਕਰ ਪਾਤਸ਼ਾਹ ਠੀਕ ਸਮਝਣ ਤਾਂ ਪਾਤਸ਼ਾਹ ਦੇ ਦਫਤਰੀ ਲਿਖਤਾਂ ਵਿੱਚ ਜੋ ਕਿ ਬਾਬਲ ਵਿੱਚ ਹਨ ਪੜਤਾਲ ਕੀਤੀ ਜਾਵੇ ਕਿ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਯਰੂਸ਼ਲਮ ਵਿੱਚ ਬਨਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਫਿਰ ਸ੍ਰੀ ਮਾਨ ਕਿਰਪਾ ਕਰਕੇ ਸਾਨੂੰ ਦੋਸ਼ੀ ਕੀ ਤੂੰ ਇਸ ਬਾਰੇ ਕੀ ਫ਼ੈਸਲਾ ਕੀਤਾ"
17 “Portanto, se isso lhe agradar, ó rei, mande agora dar uma busca nos arquivos reais da Babilônia, para saber se o rei Ciro deu ou não ordem para que este Templo fosse reconstruído em Jerusalém. Depois nos informe o que o senhor quer que se faça a respeito desse assunto.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Esdras 5, comparar traduções ou montar um estudo — tudo direto pelo WhatsApp.