Esdras 7

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਅਜ਼ਰਾ ਦਾ ਯਰੂਸ਼ਲਮ ਵਿੱਚ ਆਉਣਾ ਇਨ੍ਹਾਂ ਗੱਲਾਂ ਉਪਰੰਤ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਰਾਜ ਦੌਰਾਨ ਅਜ਼ਰਾ ਸਰਾਯਾਹ ਦਾ ਪੁੱਤਰ ਬਾਬਲ ਤੋਂ ਯਰੂਸ਼ਲਮ ਵਿੱਚ ਆਇਆ। ਸਰਾਯਾਹ ਅਜ਼ਰਯਾਹ ਦਾ ਪੁੱਤਰ ਸੀ। ਅਜ਼ਰਯਾਹ ਹਿਲਕੀਯਾਹ ਦਾ ਪੁੱਤਰ ਸੀ।"
1 Alguns anos depois, quando Artaxerxes era rei da Pérsia, um homem chamado Esdras foi da Babilônia para Jerusalém. Ele era descendente de Arão, o Grande Sacerdote . Esdras era filho de Seraías, neto de Azarias, e bisneto de Hilquias;
2 ਹਿਲਕੀਯਾਹ ਸ਼ੱਲੂਮ ਦਾ ਪੁੱਤਰ ਤੇ ਸ਼ਲੂਮ ਸਾਦੋਕ ਦਾ ਪੁੱਤਰ ਸੀ। ਸਾਦੋਕ ਆਹੀਟੂਬ ਦਾ ਪੁੱਤਰ ਸੀ।"
2 e os seus outros antepassados eram Salum, Zadoque, Aitube,
3 ਅਹੀਟੂਬ ਅਮਰਯਾਹ ਦਾ, ਅਮਰਯਾਹ ਅਜ਼ਰਯਾਹ ਦਾ ਅਤੇ ਅਜ਼ਰਯਾਹ ਮਰਾਯੋਬ ਦਾ ਪੁੱਤਰ ਸੀ।"
3 Amariá, Azarias, Meraiote,
4 ਮਰਾਯੋਬ ਜ਼ਰਹਯਾਹ ਦਾ ਤੇ ਜ਼ਰਹਯਾਹ ਉਜ਼ੀ ਦਾ ਤੇ ਉਜ਼ੀ ਬੁੱਕੀ ਦਾ ਪੁੱਤਰ ਸੀ।"
4 Zeraías, Uzi, Buqui,
5 ਬੁੱਕੀ ਅਬੀਸ਼ੂਆ ਦਾ ਪੁੱਤਰ ਸੀ ਤੇ ਅਬੀਸ਼ੂਆ ਫੀਨਹਾਸ ਦਾ ਪੁੱਤਰ ਸੀ ਤੇ ਫੀਨਹਾਸ ਅਲਆਜ਼ਾਹ ਦਾ ਪੁੱਤਰ ਸੀ ਅਤੇ ਅਲਆਜ਼ਾਰ ਪ੍ਰਧਾਨ ਜਾਜਕ ਹਾਰੂਨ ਦਾ ਪੁੱਤਰ ਸੀ।"
5 Abisua, Fineias e Eleazar, que era filho de Arão, o Grande Sacerdote.
6 ਅਜ਼ਰਾ ਜੋ ਕਿ ਇੱਕ ਉਸਤਾਦ ਸੀ ਬਾਬਲ ਤੋਂ ਯਰੂਸ਼ਲਮ ਨੂੰ ਆਇਆ ਅਤੇ ਉਹ ਮੂਸਾ ਦੀ ਬਿਵਸਬਾ ਨੂੰ ਭਲੀ-ਭਾਂਤੀ ਸਮਝਦਾ ਸੀ। ਮੂਸਾ ਦੀ ਬਿਵਸਬਾ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ। ਪਾਤਸ਼ਾਹ ਨੇ ਹਰ ਵਸਤ ਜੋ ਅਜ਼ਰਾ ਨੇ ਚਾਹੀ ਉਸ ਨੂੰ ਦਿੱਤੀ ਕਿਉਂ ਕਿ ਯਹੋਵਾਹ, ਉਸ ਦੇ ਪਰਮੇਸ਼ੁਰ ਦੀ ਮਿਹਰ ਉਸ ਉੱਪਰ ਸੀ।"
6 Esdras era mestre da Lei e conhecia muito bem a Lei de Moisés, dada pelo Senhor , o Deus de Israel. Ele foi falar com o rei Artaxerxes, e este lhe deu tudo o que pediu porque o Senhor abençoava Esdras. Assim Esdras foi da Babilônia para Jerusalém
7 ਇਸਰਾਏਲ ਦੇ ਕੁਝ ਲੋਕ ਅਜ਼ਰਾ ਦੇ ਨਾਲ ਆਏ ਜਿਨ੍ਹਾਂ ਵਿੱਚ ਜਾਜਕ, ਲੇਵੀ, ਗਵੱਈਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸਨ। ਇਹ ਇਸਰਾਏਲੀ ਅਰਤਹਸ਼ਸ਼ਤਾ ਪਾਤਸ਼ਾਹ ਦੇ ਸੱਤਵੇਂ ਵਰ੍ਹੇ ਵਿੱਚ ਯਰੂਸ਼ਲਮ ਨੂੰ ਆਏ।"
7 com um grupo de israelitas, entre os quais havia sacerdotes, levitas e músicos, guardas e servidores do Templo. Isso foi no sétimo ano do reinado de Artaxerxes. Eles saíram da Babilônia no dia primeiro do primeiro mês e, com a ajuda de Deus, chegaram a Jerusalém no dia primeiro do quinto mês.
8 ਅਜ਼ਰਾ ਅਰਤਹਸ਼ਸ਼ਤਾ ਪਾਤਸ਼ਾਹ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਆਇਆ।"
8 — ausente —
9 ਅਜ਼ਰਾ ਅਤੇ ਉਸ ਦੇ ਸਾਬੀ ਪਹਿਲੇ ਮਹੀਨੇ ਦੇ ਪਹਿਲੇ ਦਿਨ ਬਾਬਲ ਤੋਂ ਤੁਰੇ ਅਤੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਯਰੂਸ਼ਲਮ ਵਿੱਚ ਪਹੁੰਚ ਗਏ। ਉਸ ਦਾ ਯਹੋਵਾਹ ਪਰਮੇਸ਼ੁਰ ਉਸ ਦੇ ਨਾਲ ਸੀ।"
9 — ausente —
10 ਅਜ਼ਰਾ ਨੇ ਆਪਣਾ ਸਾਰਾ ਸਮਾਂ ਤੇ ਧਿਆਨ ਯਹੋਵਾਹ ਦੀ ਬਿਵਸਬਾ ਨੂੰ ਸਮਝਣ ਵਿੱਚ ਅਤੇ ਮੰਨਣ ਵਿੱਚ ਹੀ ਲੱਗਾਇਆ। ਅਤੇ ਉਹ ਇਨ੍ਹਾਂ ਬਿਧੀਆਂ ਅਤੇ ਹੁਕਮਾਂ ਦਾ ਇਸਰਾਏਲ ਵਿੱਚ ਵਰਣਨ ਕਰਨਾ ਚਾਹੁੰਦਾ ਸੀ।"
10 Esdras havia dedicado a sua vida a estudar, e a praticar a Lei do Senhor , e a ensinar todos os seus mandamentos ao povo de Israel.
11 ਅਰਤਹਸ਼ਸ਼ਤਾ ਰਾਜੇ ਦੀ ਅਜ਼ਰਾ ਨੂੰ ਚਿੱਠੀ ਅਜ਼ਰਾ ਜੋ ਕਿ ਇੱਕ ਜਾਜਕ ਅਤੇ ਗਿਆਨੀ ਉਸਤਾਦ ਸੀ। ਉਹ ਯਹੋਵਾਹ ਦੀਆਂ ਬਿਧੀਆਂ ਅਤੇ ਇਸਰਾਏਲੀਆਂ ਲਈ ਦਿੱਤੇ ਹੁਕਮਾਂ ਨੂੰ ਜਾਣਦਾ ਸੀ। ਪਾਤਸ਼ਾਹ ਅਰਤਹਸ਼ਸ਼ਤਾ ਦੁਆਰਾ ਉਸ ਨੂੰ ਦਿੱਤੀ ਗਈ ਚਿੱਠੀ ਦੀ ਨਕਲ ਇਉਂ ਸੀ:"
11 Esta é a cópia da carta que o rei Artaxerxes entregou ao sacerdote Esdras, o mestre da Lei , que conhecia bem todas as leis e mandamentos que o Senhor tinha dado a Israel:
12 ਰਾਜਿਆਂ ਦੇ ਰਾਜੇ ਅਰਤਹਸ਼ਤਤਾ ਵੱਲੋਂ, ਜਾਜਕ ਅਜ਼ਰਾ, ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦੇ ਲਿਖਾਰੀ ਨੂੰ ਸਲਾਮ!"
12 “Esta carta de Artaxerxes, o rei dos reis, é para o sacerdote Esdras, o mestre da Lei do Deus do céu : Saudações.
13 ਮੈਂ ਇਹ ਆਦੇਸ਼ ਦਿੰਦਾ ਹਾਂ, ਜੇਕਰ ਇਸਰਾਏਲ ਦਾ ਕੋਈ ਵੀ ਮਨੁੱਖ, ਇਸ ਦਾ ਕੋਈ ਵੀ ਜਾਜਕ ਜਾਂ ਲੇਵੀ ਜੋ ਮੇਰੇ ਰਾਜ ਵਿੱਚ ਰਹਿ ਰਿਹਾ ਹੋਵੇ ਤੇ ਉਹ ਅਜ਼ਰਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੋਵੇ, ਉਹ ਜਾ ਸੱਕਦਾ ਹੈ।"
13 Ordeno que, de todo o meu reino, podem ir com você para Jerusalém todos os israelitas que quiserem, isto é, gente do povo, sacerdotes e levitas .
14 ਅਜ਼ਰਾ, ਮੈਂ ਤੇ ਮੇਰੇ ਸੱਤ ਸਲਾਹਕਾਰ ਤੈਨੂੰ ਭੇਜ ਰਹੇ ਹਾਂ। ਤੈਨੂੰ ਯਰੂਸ਼ਲਮ ਅਤੇ ਯਹੂਦਾਹ ਨੂੰ ਜਾਣਾ ਚਾਹੀਦਾ। ਜਾ ਅਤੇ ਵੇਖ ਕਿ ਕਿੰਨਾ ਕੁ ਤੇਰੇ ਲੋਕ ਤੇਰੇ ਪਰਮੇਸ਼ੁਰ ਦੀ ਬਿਵਸਬਾ ਮੁਤਾਬਕ ਜੋ ਤੇਰੇ ਹੱਥ ਵਿੱਚ ਹੈ ਚੱਲਦੇ ਅਤੇ ਉਸ ਨੂੰ ਮੰਨਦੇ ਹਨ।"
14 Eu, o rei, junto com os meus sete conselheiros, mando que você vá a Jerusalém e a Judá para ver se a Lei do seu Deus, que lhe foi entregue, está sendo bem-obedecida.
15 ਮੈਂ ਤੇ ਮੇਰੇ ਸਲਾਹਕਾਰ ਇਸਰਾਏਲ ਦੇ ਪਰਮੇਸ਼ੁਰ ਲਈ ਸੋਨਾ ਅਤੇ ਚਾਂਦੀ ਭੇਂਟ ਕਰਦੇ ਹਾਂ। ਪਰਮੇਸ਼ੁਰ ਯਰੂਸ਼ਲਮ ਵਿੱਚ ਵੱਸਦਾ ਹੈ ਇਸ ਲਈ ਤੂੰ ਇਹ ਸੋਨਾ ਚਾਂਦੀ ਜ਼ਰੂਰ ਆਪਣੇ ਨਾਲ ਲੈ ਕੈ ਜਾਵੀਂ।"
15 Leve as ofertas de ouro e de prata que eu e os meus conselheiros queremos dar ao Deus de Israel, que tem o seu Templo em Jerusalém.
16 ਇਨ੍ਹਾਂ ਚੀਜ਼ਾਂ ਦੇ ਸਮੇਤ, ਜੋ ਵੀ ਸੋਨਾ ਅਤੇ ਚਾਂਦੀ ਤੁਸੀਂ ਬਾਬਲ ਦੇ ਸੂਬਿਆਂ ਵਿੱਚੋਂ ਜਿੱਬੋ ਕਿਤੋਂ ਵੀ ਇੱਕਤ੍ਰ ਕੀਤੀ ਸੀ ਲਵੋ। ਉਹ ਕੋਈ ਵੀ ਸੁਗਾਤ ਲੈ ਲਵੋ ਜੋ ਲੋਕ ਅਤੇ ਜਾਜਕ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੇ ਮੰਦਰ ਲਈ ਦੇਣ ਦੇ ਇਛਿੱਤ ਹਨ।"
16 Leve também toda a prata e ouro que recolheu na província da Babilônia e as ofertas que o povo israelita e os seus sacerdotes deram para o Templo do seu Deus em Jerusalém.
17 ਖਾਸੱਕਰ ਉਸ ਪੈਸੇ ਨਾਲ ਬਲਦ, ਭੇਡੂ ਅਤੇ ਲੇਲੇ ਖਰੀਦੀਣਾ ਅਤੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀ ਭੇਟਾਂ ਖਰੀਦੀ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੀ ਜਗਵਦੀ ਉੱਤੇ ਚੜ੍ਹਾਵੀਂ।"
17 “Use esse dinheiro com cuidado, comprando com ele touros, carneiros, ovelhas, cereais e vinho, para oferecer no altar do Templo de Jerusalém.
18 ਅਤੇ ਬਾਕੀ ਬਚੇ ਸੋਨੇ ਚਾਂਦੀ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਸੰਬੰਧੀਆਂ ਨੂੰ ਚੰਗਾ ਲੱਗੇ, ਉਹ ਆਪਣੇ ਪਰਮੇਸ਼ੁਰ ਦੀ ਮਰਜ਼ੀ ਮੁਤਾਬਕ ਕਰੀਂ।"
18 Com o ouro e a prata que sobrarem, compre qualquer coisa que você e os seus companheiros quiserem, de acordo com a vontade do seu Deus.
19 ਜਿਹੜੇ ਭਾਂਡੇ ਤੈਨੂੰ ਤੇਰੇ ਪਰਮੇਸ਼ੁਰ ਦੇ ਮੰਦਰ ਵਿੱਚ ਉਪਾਸਨਾ ਲਈ ਸੌਂਪੇ ਗਏ ਹਨ, ਉਨ੍ਹਾਂ ਨੂੰ ਯਰੂਸ਼ਲਮ ਦੇ ਪਰਮੇਸ਼ੁਰ ਨੂੰ ਵਾਪਸ ਕਰ ਦੇਵੀਂ।"
19 Os objetos que lhe foram dados para serem usados nos serviços do Templo, você os entregará a Deus em Jerusalém.
20 ਅਤੇ ਜੋ ਕੁਝ ਹੋਰ ਤੇਰੇ ਪਰਮੇਸ਼ੁਰ ਦੇ ਮੰਦਰ ਲਈ ਲੋੜੀਂਦਾ ਹੋਵੇ, ਤਾਂ ਉਹ ਸਭ ਕੁਝ ਖਰੀਦਣ ਲਈ ਧੰਨ ਤੂੰ ਸ਼ਾਹੀ ਖਜ਼ਾਨੇ ਵਿੱਚੋਂ ਵਰਤ ਲਵੀਂ।"
20 E qualquer outra coisa que precisar para o Templo será paga pela tesouraria do rei.
21 ਹੁਣ ਮੈਂ, ਅਤਰਹਸ਼ਤਤਾ ਪਾਤਸ਼ਾਹ ਇਹ ਸੰਦੇਸ਼ ਦਿੰਦਾ ਹਾਂ: ਪਾਤਸ਼ਾਹ ਦੇ ਸਾਰੇ ਖਜਾਨਚੀ ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਤੇ ਰਹਿੰਦੇ ਹਨ ਅਜ਼ਰਾ ਨੂੰ ਉਸਦੀਆਂ ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਦੇਣ। ਅਜ਼ਰਾ ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦਾ ਉਸਤਾਦ ਅਤੇ ਜਾਜਕ ਹੈ। ਇਹ ਬੜੀ ਜਲਦੀ ਹੀ ਕੀਤਾ ਜਾਵੇ।"
21 “Eu, o rei Artaxerxes, ordeno a todos os tesoureiros da província do Eufrates-Oeste que entreguem imediatamente ao sacerdote Esdras, o mestre da Lei do Deus do céu, tudo o que ele pedir,
22 ਅਜ਼ਰਾ ਨੂੰ ਜਿੰਨਾ ਹੋ ਸੱਕੇ: 3,400 ਕਿਲੋ ਚਾਂਦੀ, 600 ਬੁਸ਼ਲ ਕਣਕ, 600 ਗੈਲਨ ਮੈਅ ਅਤੇ 600 ਗੈਲਨ ਜੈਤੂਨ ਦਾ ਤੇਲ ਅਤੇ ਉਸਦੀ ਲੋੜ ਮੁਤਾਬਕ ਜਿੰਨਾ ਚਾਹੇ ਲੈਣ ਦਿਓ।"
22 até no máximo três mil e quatrocentos quilos de prata, doze mil e quinhentos quilos de trigo, dois mil litros de vinho, dois mil litros de azeite e sal à vontade.
23 ਜੋ ਕੁਝ ਵੀ ਅਕਾਸ਼ ਦੇ ਪਰਮੇਸ਼ੁਰ ਨੇ ਅਜ਼ਰਾ ਲਈ ਹੁਕਮ ਦਿੱਤਾ ਹੈ, ਉਸ ਨੂੰ ਬਿਲਕੁਲ ਉਵੇਂ ਹੀ ਦਿੱਤਾ ਜਾਵੇ। ਉਹ ਸਭ ਕੁਝ ਅਕਾਸ਼ ਦੇ ਪਰਮੇਸ਼ੁਰ ਦੇ ਮੰਦਰ ਲਈ ਕੀਤਾ ਜਾਵੇ। ਮੈਂ ਨਹੀਂ ਚਾਹੁੰਦਾ ਕਿ ਪਰਮੇਸ਼ੁਰ ਮੇਰੇ ਰਾਜ ਜਾਂ ਮੇਰੇ ਪੁੱਤਰਾਂ ਤੇ ਕ੍ਰੋਧਿਤ ਹੋਵੇ।"
23 Deverão ser cumpridas com todo o cuidado as ordens que o Deus do céu der a respeito do seu Templo, para que assim eu tenha a certeza de que ele nunca ficará irado comigo nem com os meus descendentes que forem reis depois de mim.
24 ਮੈਂ ਤੁਹਾਨੂੰ ਸੂਚਨਾ ਦੇ ਰਿਹਾ ਹਾਂ ਕਿ ਜਾਜਕਾਂ, ਲੇਵੀਆਂ, ਗਵੈਯਾਂ, ਦਰਬਾਨਾਂ, ਮੰਦਰ ਦੇ ਸੇਵਕਾਂ ਅਤੇ ਪਰਮੇਸ਼ੁਰ ਦੇ ਮੰਦਰ ਦੇ ਹੋਰ ਮਜ਼ਦੂਰਾਂ ਕੋਲੋਂ ਕਰ ਲੈਣਾ ਬਿਵਸਬਾ ਦੇ ਖਿਲਾਫ ਹੈ।"
24 Vocês estão proibidos de cobrar qualquer imposto dos sacerdotes, dos levitas, dos músicos, dos guardas e servidores do Templo ou de qualquer outra pessoa ligada a esse Templo.
25 ਹੇ ਅਜ਼ਰਾ! ਤੂੰ ਆਪਣੇ ਪਰਮੇਸ਼ੁਰ ਦੁਆਰਾ ਤੈਨੂੰ ਬਖਸ਼ੇ ਗਿਆਨ ਦੇ ਮੁਤਾਬਕ ਹਾਕਮਾਂ ਅਤੇ ਨਿਆਂਕਾਰ ਦੀ ਚੋਣ ਕਰ ਤਾਂ ਕਿ ਉਹ ਫਰਾਤ ਦਰਿਆ ਤੋਂ ਪਾਰ ਪੱਛਮੀ ਪਾਸੇ ਰਹਿੰਦੇ ਲੋਕਾਂ ਦਾ ਨਿਆਂ ਕਰ ਸੱਕਣ। ਉਹ ਉਨ੍ਹਾਂ ਸਾਰਿਆਂ ਦਾ ਨਿਆਂ ਕਰਨਗੇ ਜੋ ਤੇਰੇ ਪਰਮੇਸ਼ੁਰ ਦੀ ਬਿਧੀਆਂ ਨੂੰ ਜਾਣਦੇ ਹਨ। ਇਨ੍ਹਾਂ ਨਿਆਂ ਕਰਾਂ ਅਤੇ ਤੈਨੂੰ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸਿੱਖਿਆ ਦੇਣੀ ਚਾਹੀਦੀ ਹੈ ਜਿਹੜੇ ਪਰਮੇਸ਼ੁਰ ਦੀ ਬਿਵਸਬਾ ਤੋਂ ਅਨਜਾਣ ਹਨ।"
25 “E você, Esdras, usando a sabedoria que o seu Deus lhe deu, nomeie administradores e juízes para governarem todo o povo da província do Eufrates-Oeste, isto é, todos os que conhecem as leis do seu Deus; e ensine essas leis aos que não as conhecem.
26 ਜਿਹੜਾ ਵੀ ਮਨੁੱਖ ਤੇਰੇ ਪਰਮੇਸ਼ੁਰ ਦੀ ਜਾਂ ਪਾਤਸ਼ਾਹ ਦੀ ਬਿਵਸਬਾ ਨੂੰ ਨਾ ਮਂਨੇ ਉਸ ਨੂੰ ਜ਼ਰੂਰ ਸਜ਼ਾ ਦਿੱਤੀ ਜਾਵੇ। ਇਸ ਮਨੁੱਖ ਨੂੰ ਉਸ ਦੇ ਪਾਪ ਮੁਤਾਬਕ ਮੌਤ ਦੀ ਸਜ੍ਹਾ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਕਰਨ ਦਾ ਦੰਡ ਜਾਂ ਕੈਦ ਦੀ ਸਜ਼ਾ ਦਿੱਤੀ ਜਾਵੇ।"
26 Quem desobedecer às leis do seu Deus ou às leis do reino será castigado imediatamente: será morto, ou expulso do país, ou preso, ou as suas propriedades serão tomadas.”
27 ਅਜ਼ਰਾ ਪਰਮੇਸ਼ੁਰ ਦੀ ਉਸਤਤ ਕਰਦਾ ਹੈ ਧੰਨ ਹੈ ਯਹੋਵਾਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਜਿਸਨੇ ਪਾਤਸ਼ਾਹ ਦੇ ਮਨ ਵਿੱਚ ਇਹ ਗੱਲ ਪਾਈ ਕਿ ਉਸ ਨੇ ਯਰੂਸ਼ਲਮ ਵਿੱਚ"
27 Esdras disse: — Louvado seja o
28 ਯਹੋਵਾਹ ਨੇ ਪਾਤਸ਼ਾਹ, ਉਸ ਦੇ ਮੰਤਰੀਆਂ, ਅਤੇ ਪਾਤਸ਼ਾਹ ਦੇ ਤਾਕਤਵਰ ਆਗੂਆਂ ਦੇ ਅੱਗੇ ਮੇਰੇ ਲਈ ਆਪਣਾ ਪਿਆਰ ਅਤੇ ਮਿਹਰ ਦਰਸਾਈ। ਯਹੋਵਾਹ, ਪਰਮੇਸ਼ੁਰ ਦੀ ਕਿਰਪਾ ਮੇਰੇ ਉੱਪਰ ਸੀ ਤਾਂ ਮੈਂ ਬਲ ਪਾਇਆ ਅਤੇ ਇਸਰਾਏਲ ਦੇ ਆਗੂਆਂ ਨੂੰ ਇੱਕਤਰ ਕਰਕੇ ਆਪਣੇ ਨਾਲ ਯਰੂਸ਼ਲਮ ਲਿਜਾਣ ਦੇ ਸਮਰੱਥ ਹੋਇਆ।"
28 Pois, sabendo que o Senhor estava comigo, criei coragem e conquistei a boa vontade do rei, dos seus conselheiros e de todos os seus oficiais poderosos. Assim o Senhor , meu Deus, me animou, e eu consegui convencer muitos chefes dos grupos de famílias de Israel a voltarem comigo para a nossa terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Esdras 7, comparar traduções ou montar um estudo — tudo direto pelo WhatsApp.