Esdras 8

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਅਜ਼ਰਾ ਨਾਲ ਮੁੜਦੇ ਆਗੂਆਂ ਦੀ ਸੂਚੀ ਇਹ ਸੂਚੀ ਘਰਾਣਿਆਂ ਦੇ ਆਗੂਆਂ ਅਤੇ ਉਨ੍ਹਾਂ ਦੀ ਵਂਸਾਵਲੀ ਦੀ ਹੈ ਜਿਹੜੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਸ਼ਾਸਨ ਦੌਰਾਨ ਮੇਰੇ ਨਾਲ ਬਾਬਲ ਤੋਂ (ਯਰੂਸ਼ਲਮ ਨੂੰ) ਆਏ।"
1 São estes os cabeças de famílias, com as suas genealogias, os que subiram comigo da Babilônia, no reinado do rei Artaxerxes:
2 ਫੀਨਹਾਸ ਦੇ ਉੱਤਰਾਧਿਕਾਰੀਆਂ ਵਿੱਚੋਂ ਗੇਰਸ਼ੋਮ, ਈਬਾਮਾਰ ਦੇ ਉੱਤਰਾਧਿਕਾਰੀਆਂ ਵਿੱਚੋਂ ਦਾਨੀਏਲ ਅਤੇ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਹੱਟੂਸ਼।"
2 dos filhos de Fineias, Gérson; dos filhos de Itamar, Daniel; dos filhos de Davi, Hatus;
3 ਸ਼ਕਨਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ ਸਨ: ਫਰੋਸ਼ ਦੇ ਉੱਤਰਾਧਿਕਾਰੀ, ਜ਼ਕਰਯਾਹ ਅਤੇ ਉਸ ਦੇ ਨਾਲ 150 ਹੋਰ ਆਦਮੀ ਦਰਜ ਕੀਤੇ ਗਏ ਸਨ।"
3 dos filhos de Secanias, dos filhos de Parós, Zacarias, e, com ele, foram registrados cento e cinquenta homens.
4 ਪਹਬ ਮੋਆਬ ਦੇ ਉੱਤਰਾਧਿਕਾਰੀਆਂ ਵਿੱਚੋਂ, ਜ਼ਕਰਯਾਹ ਦਾ ਪੁੱਤਰ ਅਲਯਹੋਏਨਈ ਅਤੇ 200 ਆਦਮੀ।"
4 Dos filhos de Paate-Moabe, Elioenai, filho de Zeraías, e, com ele, duzentos homens.
5 ਜ਼ੱਤੂ ਦੇ ਉੱਤਰਾਧਿਕਾਰੀਆਂ ਵਿੱਚੋਂ, ਯਹਜ਼ੀਏਲ ਦਾ ਪੁੱਤਰ ਸ਼ਕਨਯਾਹ ਅਤੇ 300 ਹੋਰ ਆਦਮੀ।"
5 Dos filhos de Secanias, o filho de Jaaziel, e, com ele, trezentos homens.
6 ਆਦੀਨ ਦੇ ਉੱਤਰਾਧਿਕਾਰੀਆਂ ਵਿੱਚੋਂ ਯੋਨਾਥਾਨ ਦਾ ਪੁੱਤਰ ਆਬਦ ਅਤੇ ਉਸ ਨਾਲ 50 ਆਦਮੀ।"
6 Dos filhos de Adim, Ebede, filho de Jônatas, e, com ele, cinquenta homens.
7 ਏਲਾਮ ਦੇ ਪੁੱਤਰਾਂ ਵਿੱਚੋਂ, ਅਬਲਯਾਹ ਦਾ ਪੁੱਤਰ ਯਸ਼ਆਯਾਹ ਅਤੇ 70 ਹੋਰ ਮਨੁੱਖ।"
7 Dos filhos de Elão, Jesaías, filho de Atalias, e, com ele, setenta homens.
8 ਸ਼ਫਟਯਾਹ ਦੀ ਸੰਤਾਨ ਵਿੱਚੋਂ ਮੀਕਾਏਲ ਦਾ ਪੁੱਤਰ ਜ਼ਬਦਯਾਹ ਅਤੇ ਉਸ ਨਾਲ 80 ਹੋਰ ਮਨੁੱਖ,"
8 Dos filhos de Sefatias, Zebadias, filho de Micael, e, com ele, oitenta homens.
9 ਯੋਆਬ ਦੇ ਪੁੱਤਰਾਂ ਵਿੱਚੋਂ ਯਹੀਏਲ ਦਾ ਪੁੱਤਰ ਓਬਦਯਾਹ ਅਤੇ 218 ਹੋਰ ਮਨੁੱਖ;"
9 Dos filhos de Joabe, Obadias, filho de Jeiel, e, com ele, duzentos e dezoito homens.
10 ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ, ਸ਼ਲੋਮੀਬ, ਯਸਿਫਯਾਹ ਦਾ ਪੁੱਤਰ ਤੇ ਉਸ ਨਾਲ 160 ਹੋਰ ਆਦਮੀ।"
10 Dos filhos de Bani, Selomite, filho de Josifias, e, com ele, cento e sessenta homens.
11 ਬੇਬਾਈ ਦੇ ਉੱਤਰਾਧਿਕਾਰੀਆਂ ਵਿੱਚੋਂ, ਬੇਬਾਈ ਦਾ ਪੁੱਤਰ ਜ਼ਕਰਯਾਹ ਅਤੇ 28 ਹੋਰ ਮਨੁੱਖ;"
11 Dos filhos de Bebai, Zacarias, o filho de Bebai, e, com ele, vinte e oito homens.
12 ਅਜ਼ਗਾਦ ਦੀ ਸੰਤਾਨ ਵਿੱਚੋਂ ਹੱਕਟਾਨ ਦਾ ਪੁੱਤਰ ਯੋਹਾਨਾਨ ਅਤੇ 110 ਹੋਰ ਮਨੁੱਖ;"
12 Dos filhos de Azgade, Joanã, o filho de Hacatã, e, com ele, cento e dez homens.
13 ਅਦੋਨੀਕਾਮ ਦੇ ਅਖੀਰਲੀ ਵੰਸ਼ ਦੇ ਵਿੱਚੋਂ 60 ਅਲੀਫਲਟ, ਯਈਏਲ ਅਤੇ ਸ਼ਮਅਯਾਹ ਅਤੇ ਸੱਠ ਹੋਰ ਮਨੁੱਖ;"
13 Dos filhos de Adonicão, últimos a chegar, seus nomes eram estes: Elifelete, Jeiel e Semaías, e, com eles, sessenta homens.
14 ਬਿਗਵਈ ਦੀ ਵੰਸ਼ ਵਿੱਚੋਂ ਸਨ ਊਬਈ, ਜ਼ੱਬੂਦ ਅਤੇ 70 ਹੋਰ ਮਨੁੱਖ।"
14 Dos filhos de Bigvai, Utai e Zabude, e, com eles, setenta homens.
15 ਯਰੂਸ਼ਲਮ ਨੂੰ ਵਾਪਸੀ ਮੈਂ, (ਅਜ਼ਰਾ) ਨੇ ਉਨ੍ਹਾਂ ਸਾਰੇ ਲੋਕਾਂ ਨੂੰ ਅਹਵਾ ਵੱਲ ਵਹਿੰਦੀ ਨਦੀ ਦੇ ਕੋਲ ਇਕੱਠਿਆਂ ਕੀਤਾ ਅਤੇ ਤਿੰਨ ਦਿਨ ਅਸੀਂ ਉੱਥੇ ਡੇਰੇ ਲਾਏ। ਫਿਰ ਮੈਂ ਜਾਣਿਆ ਕਿ ਉਸ ਟੋਲੇ ਵਿੱਚ ਜਾਜਕ ਤਾਂ ਸਨ, ਪਰ ਕੋਈ ਲੇਵੀ ਨਹੀਂ ਸੀ।"
15 Ajuntei-os perto do rio que corre para Aava, onde ficamos acampados três dias. Passando revista ao povo e aos sacerdotes e não tendo achado nenhum dos filhos de Levi,
16 ਇਸ ਲਈ ਮੈਂ ਅਲੀਅਜ਼ਰ, ਅਰੀਏਲ, ਸਮਅਸਾਹ, ਅਲਨਾਥਾਨ, ਯਾਰੀਬ, ਜ਼ਕਰਯਾਹ ਅਤੇ ਮਸ਼ੁੱਲਾਮ ਨੂੰ ਬੁਲਾਇਆ ਅਤੇ ਮੈਂ ਯੋਯਾਰੀਬ ਅਤੇ ਅਲਨਾਬਨ ਨੂੰ ਵੀ ਸੱਦਿਆ, ਜੋ ਕਿ ਉਸਤਾਦ ਸਨ।"
16 enviei Eliézer, Ariel, Semaías, Elnatã, Jaribe, Elnatã, Natã, Zacarias e Mesulão, os chefes, como também a Joiaribe e a Elnatã, que eram sábios.
17 ਮੈਂ ਉਨ੍ਹਾਂ ਨੂੰ ਇੱਦੋ ਕੋਲ ਭੇਜਿਆ ਜੋ ਕਿ ਕਾਸਿਫਯਾ ਨਾਂ ਦੇ ਇੱਕ ਸ਼ਹਿਰ ਦਾ ਆਗੂ ਸੀ। ਮੈਂ ਉਨ੍ਹਾਂ ਆਦਮੀਆਂ ਨੂੰ ਸਮਝਾਇਆ ਕਿ ਉਨ੍ਹਾਂ ਨੇ ਜਾ ਕੇ ਇੱਦੋ ਅਤੇ ਉਸ ਦੇ ਸੰਬੰਧੀਆਂ ਨੂੰ ਕੀ ਆਖਣਾ ਹੈ। ਉਸ ਦੇ ਰਿਸ਼ਤੇਦਾਰ ਕਾਸਿਫਯਾ ਵਿਖੇ ਮੰਦਰ ਦੇ ਸੇਵਾਦਾਰ ਸਨ। ਮੈਂ ਉਨ੍ਹਾਂ ਨੂੰ ਇੱਦੋ ਕੋਲ ਇਸ ਉਮੀਦ ਵਿੱਚ ਭੇਜਿਆ ਕਿ ਸ਼ਾਇਦ ਇੱਦੋ ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ ਸੇਵਕਾਂ ਨੂੰ ਭੇਜ ਦੇਵੇ।"
17 Enviei-os a Ido, chefe em Casifia, e lhes dei expressamente as palavras que deveriam dizer a Ido e aos servidores do templo, seus irmãos, em Casifia, para nos trazerem ministros para a casa do nosso Deus.
18 ਕਿਉਂ ਕਿ ਪਰਮੇਸ਼ੁਰ ਸਾਡਾ ਪੱਖ ਲੈ ਰਿਹਾ ਸੀ ਇਸ ਲਈ ਇੱਦੋ ਦੇ ਸੰਬੰਧੀਆਂ ਨੇ ਇਨ੍ਹਾਂ ਮਨੁੱਖਾਂ ਨੂੰ ਸਾਡੇ ਵੱਲ ਭੇਜਿਆ: ਸ਼ੇਰੇਬਯਾਹ, ਮਹਲੀ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਬੁੱਧੀਮਾਨ ਵਿਅਕਤੀ (ਮਹਲੀ ਲੇਵੀ ਦੇ ਪੁੱਤਰਾਂ ਵਿੱਚੋਂ ਇੱਕ ਸੀ, ਅਤੇ ਲੇਵੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਸੀ।) ਉਸ ਨੇ ਆਪਣੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਨਾਲ ਭੇਜਿਆ। ਕੁੱਲ ਮਿਲਾ ਕੇ ਉਸ ਪਰਿਵਾਰ ਵਿੱਚੋਂ ਓੱਥੇ 18 ਆਦਮੀ ਸਨ।"
18 Trouxeram-nos, segundo a boa mão de Deus sobre nós, um homem sábio, dos filhos de Mali, filho de Levi, filho de Israel, a saber, Serebias, com os seus filhos e irmãos, dezoito;
19 ਮਮਰੀ ਦੇ ਉੱਤਰਾਧਿਕਾਰੀਆਂ ਵਿੱਚੋਂ ਯਸ਼ਾਯਾਹ ਅਤੇ ਹਸ਼ਬਯਾਹ ਉਨ੍ਹਾਂ ਨੇ ਆਪਣੇ ਭਰਾਵਾਂ ਅਤੇ ਪੁੱਤਰਾਂ ਨੂੰ ਵੀ ਭੇਜਿਆ। ਉਸ ਘਰਾਣੇ ਵਿੱਚੋਂ ਉਹ ਕੁੱਲ 20 ਆਦਮੀ ਸਨ।"
19 e a Hasabias e, com ele, Jesaías, dos filhos de Merari, com seus irmãos e os filhos deles, vinte;
20 ਨਬੀਨਮੀਆਂ ਵਿੱਚੋਂ ਜਿਨ੍ਹਾਂ ਨੂੰ ਦਾਊਦ ਤੇ ਅਧਿਕਾਰੀਆਂ ਨੇ ਲੇਵੀਆਂ ਦੀ ਸੇਵਾ ਲਈ ਬਾਪਿਆ ਗਿਆ ਸੀ, 220 ਮੰਦਰ ਦੇ ਸੇਵਾਦਾਰਾਂ ਨੂੰ ਵੀ। ਇਨ੍ਹਾਂ ਸਭਨਾਂ ਮਨੁੱਖਾਂ ਦੇ ਨਾ ਉਸ ਸੂਚੀ ਵਿੱਚ ਦਰਜਾ ਹਨ।"
20 e dos servidores do templo, que Davi e os príncipes deram para o ministério dos levitas, duzentos e vinte, todos eles mencionados nominalmente.
21 ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਹਮਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸੱਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰੱਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ।"
21 Então, apregoei ali um jejum junto ao rio Aava, para nos humilharmos perante o nosso Deus, para lhe pedirmos jornada feliz para nós, para nossos filhos e para tudo o que era nosso.
22 ਮੈਂ ਪਾਤਸ਼ਾਹ ਅਰਤਰਸ਼ਸ਼ਤਾ ਤੋਂ ਸਫ਼ਰ ’ਚ ਸਾਡੀ ਸੁਰੱਖਿਆ ਕਰਨ ਲਈ, ਕਿਉਂ ਜੋ ਰਾਹ ਵਿੱਚ ਦੁਸ਼ਮਣ ਸਨ ਸਿਪਾਹੀ ਅਤੇ ਘੋੜ-ਸਵਾਰ ਮੰਗਣ ’ਚ ਲੱਜਾ ਮਹਿਸੂਸ ਕੀਤੀ। ਮੇਰੀ ਲਾਜ ਦਾ ਕਾਰਣ ਇਹ ਸੀ ਕਿਉਂ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀ “ਸਾਡੇ ਪਰਮੇਸ਼ੁਰ ਦਾ ਹੱਥ ਉਨ੍ਹਾਂ ਸਾਰਿਆਂ ਲੋਕਾਂ ਦੇ ਨਾਲ ਹੈ ਜੋ ਉਸ ਦੇ ਵਫ਼ਾਦਾਰ ਹਨ ਪਰ ਪਰਮੇਸ਼ੁਰ ਉਨ੍ਹਾਂ ਤੇ ਬੜਾ ਕਰੋਧ ਕਰਦਾ ਹੈ ਜੋ ਉਸ ਦੇ ਵਿਰੁੱਧ ਉੱਠਦੇ ਹਨ।”"
22 Porque tive vergonha de pedir ao rei exército e cavaleiros para nos defenderem do inimigo no caminho, porquanto já lhe havíamos dito: A boa mão do nosso Deus é sobre todos os que o buscam, para o bem deles; mas a sua força e a sua ira, contra todos os que o abandonam.
23 ਇਸ ਲਈ ਅਸੀਂ ਵਰਤ ਰੱਖ ਕੇ ਇਸ ਗੱਲ ਲਈ ਸਾਡੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਬੇਨਤੀ ਦਾ ਉੱਤਰ ਦਿੱਤਾ।"
23 Nós, pois, jejuamos e pedimos isto ao nosso Deus, e ele nos atendeu.
24 ਫਿਰ ਮੈਂ ਉਹ ਬਾਰ੍ਹਾਂ ਜਾਜਕ ਚੁਣੇ ਜਿਹੜੇ ਆਗੂ ਸਨ। ਮੈਂ ਸੇਰੇਬਯਾਹ, ਹਸ਼ਬਯਾਹ ਅਤੇ ਉਨ੍ਹਾਂ ਦੇ ਦਸ ਭਰਾਵਾਂ ਨੂੰ ਵੀ ਚੁਣਿਆ।"
24 Então, separei doze dos principais, isto é, Serebias, Hasabias e dez dos seus irmãos.
25 ਮੈਂ ਉਹ ਚਾਂਦੀ, ਸੋਨਾ ਅਤੇ ਹੋਰ ਵਸਤਾਂ ਜੋ ਸਾਡੇ ਪਰਮੇਸ਼ੁਰ ਦੇ ਮੰਦਰ ਲਈ ਦਿੱਤੀਆਂ ਗਈਆਂ ਸਨ, ਤੋਂਲੀਆਂ ਅਤੇ ਚੁਣੇ ਹੋਏ ਲੋਕਾਂ ਨੂੰ ਸੌਂਪ ਦਿੱਤੀਆਂ। ਅਰਤਹਸ਼ਸ਼ਤਾ ਪਾਤਸ਼ਾਹ, ਉਸ ਦੇ ਸਲਾਹਕਾਰਾਂ ਅਤੇ ਉਸ ਦੇ ਖਾਸ ਸਰਦਾਰਾਂ ਅਤੇ ਬਾਬਲ ’ਚ ਵੱਸਦੇ ਹੋਰ ਸਾਰੇ ਇਸਰਾਏਲੀ ਲੋਕਾਂ ਨੇ ਇਹ ਸਾਰੀਆਂ ਚੀਜ਼ਾਂ ਪਰਮੇਸ਼ੁਰ ਦੇ ਮੰਦਰ ਲਈ ਭੇਟ ਕੀਤਾ ਸੀ।"
25 Pesei-lhes a prata, e o ouro, e os utensílios que eram a contribuição para a casa de nosso Deus, a qual ofereceram o rei, os seus conselheiros, os seus príncipes e todo o Israel que se achou ali.
26 ਮੈਂ ਇਨ੍ਹਾਂ ਸਭਨਾਂ ਵਸਤਾਂ ਨੂੰ ਤੋਂਲਿਆ। ਓੱਥੇ 22,100 ਕਿਲੋ ਚਾਂਦੀ ਅਤੇ 3,400 ਕਿਲੋ ਚਾਂਦੀ ਦੇ ਬਰਤਨ ਅਤੇ 3,400 ਕਿਲੋ ਸੋਨਾ ਸੀ।"
26 Entreguei-lhes nas mãos seiscentos e cinquenta talentos de prata e, em objetos de prata, cem talentos, além de cem talentos de ouro;
27 ਅਤੇ ਮੈਂ ਉਨ੍ਹਾਂ ਨੂੰ ਵੀਹ ਸੋਨੇ ਦੇ ਕਟੋਰੇ ਦਿੱਤੇ ਜਿਨ੍ਹਾਂ ਦਾ ਵਜ਼ਨ 8.5 ਕਿੱਲੋ ਦੇ ਕਰੀਬ ਸੀ। ਅਤੇ ਮੈਂ ਉਨ੍ਹਾਂ ਨੂੰ ਦੋ ਬੜੇ ਖੂਬਸੂਰਤ ਭਾਂਡੇ ਜਿਹੜੇ ਕਿ ਵੱਧੀਆ ਚਮਕਦੇ ਪਿੱਤਲ ਦੇ ਬਣੇ ਹੋਏ ਸਨ ਉਹ ਦਿੱਤੇ। ਇਹ ਸੋਨੇ ਜਿੰਨੀ ਹੀ ਕੀਮਤ ਦੇ ਵਾਂਗ ਮੁੱਲਵਾਨ ਸਨ।"
27 e vinte taças de ouro de mil daricos e dois objetos de lustroso e fino bronze, tão precioso como ouro.
28 ਫਿਰ ਮੈਂ ਉਨ੍ਹਾਂ ਬਾਰ੍ਹਾਂ ਜਾਜਕਾਂ ਨੂੰ ਆਖਿਆ: “ਤੁਸੀਂ ਯਹੋਵਾਹ ਲਈ ਪਵਿੱਤਰ ਹੋਵੇ ਅਤੇ ਇਹ ਸਾਰਾ ਸਾਮਾਨ ਵੀ। ਲੋਕਾਂ ਨੇ ਇਹ ਚਾਂਦੀ ਅਤੇ ਸੋਨਾ ਯਹੋਵਾਹ ਦੀ ਭੇਟ ਕੀਤਾ ਜਿਹੜੀ ਕਿ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ।"
28 Disse-lhes: Vós sois santos ao Senhor , e santos são estes objetos, como também esta prata e este ouro, oferta voluntária ao Senhor , Deus de vossos pais.
29 ਇਸ ਲਈ ਹੁਣ ਇਨ੍ਹਾਂ ਵਸਤਾਂ ਦੀ ਧਿਆਨ ਨਾਲ ਸੰਭਾਲ ਕਰੋ ਜਦ ਤੀਕ ਇਹ ਵਸਤਾਂ ਯਰੂਸ਼ਲਮ ਦੇ ਮੰਦਰ ਦੇ ਆਗੂਆਂ ਦੇ ਹਵਾਲੇ ਨਾ ਕੀਤਾ ਜਾਵੇ, ਤਦ ਤੀਕ ਤੁਸੀਂ ਇਨ੍ਹਾਂ ਲਈ ਜਿੰਮੇਵਾਰ ਹੋ। ਤੁਸੀਂ ਇਨ੍ਹਾਂ ਨੂੰ ਯਰੂਸ਼ਲਮ ਵਿੱਚ ਜਾਜਕਾਂ ਅਤੇ ਲੇਵੀਆਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਆਗੂਆਂ ਦੇ ਸਾਹਮਣੇ ਮੰਦਰ ਦੇ ਕਮਰਿਆਂ ਵਿੱਚ ਰੱਖੋਗੇ ਤੇ ਉਹ ਤੋਂਲ ਕੇ ਉਨ੍ਹਾਂ ਨੂੰ ਰੱਖ ਲਵੇਗੀ।”"
29 Vigiai-os e guardai-os até que os peseis na presença dos principais sacerdotes, e dos levitas, e dos cabeças de famílias de Israel, em Jerusalém, nas câmaras da Casa do Senhor .
30 ਇਨ੍ਹਾਂ ਜਾਜਕਾਂ ਅਤੇ ਲੇਵੀਆਂ ਨੇ ਉਹ ਚਾਂਦੀ, ਸੋਨਾ ਅਤੇ ਉਹ ਖਾਸ ਵਸਤਾਂ ਨੂੰ ਜਿਹੜੀਆਂ ਅਜ਼ਰਾ ਨੇ ਉਨ੍ਹਾਂ ਨੂੰ ਤੋਂਲ ਕੇ ਦਿੱਤੀਆਂ ਸਨ, ਸਵੀਕਾਰ ਕਰ ਲਈਆਂ। ਉਨ੍ਹਾਂ ਨੂੰ ਉਹ ਵਸਤਾਂ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪਹੁੰਚਾਉਣ ਲਈ ਆਖਿਆ ਗਿਆ ਸੀ।"
30 Então, receberam os sacerdotes e os levitas o peso da prata, do ouro e dos objetos, para trazerem a Jerusalém, à casa de nosso Deus.
31 ਪਹਿਲੇ ਮਹੀਨੇ ਦੇ ਬਾਰ੍ਹਵੇਂ ਦਿਨ ਅਸੀਂ ਅਹਵਾ ਨਦੀ ਤੋਂ ਤੁਰ ਪਏ ਅਤੇ ਯਰੂਸ਼ਲਮ ਵੱਲ ਨੂੰ ਚੱਲ ਪਏ। ਪਰਮੇਸ਼ੁਰ ਦੀ ਕਿਰਪਾ ਸਾਡੇ ਨਾਲ ਸੀ ਜਿਸ ਨੇ ਸਾਨੂੰ ਰਾਹ ਦੇ ਵੈਰੀਆਂ ਤੇ ਡਾਕੂਆਂ ਤੋਂ ਬਚਾਇਆ।"
31 Partimos do rio Aava, no dia doze do primeiro mês, a fim de irmos para Jerusalém; e a boa mão do nosso Deus estava sobre nós e livrou-nos das mãos dos inimigos e dos que nos armavam ciladas pelo caminho.
32 ਤਦ ਅਸੀਂ ਯਰੂਸ਼ਲਮ ਵਿੱਚ ਪਹੁੰਚੇ। ਫਿਰ ਉਬੇ ਅਸੀਂ ਤਿੰਨ ਦਿਨ ਅਰਾਮ ਕੀਤਾ।"
32 Chegamos a Jerusalém e repousamos ali três dias.
33 ਚੌਬੇ ਦਿਨ, ਅਸੀਂ ਆਪਣੇ ਪਰਮੇਸ਼ੁਰ ਦੇ ਮੰਦਰ ’ਚ ਜਾਕੇ ਚਾਂਦੀ, ਸੋਨੇ ਅਤੇ ਹੋਰ ਮੁੱਲਵਾਨ ਵਸਤਾਂ ਨੂੰ ਤੋਂਲਿਆ। ਫਿਰ ਅਸੀਂ ਉਹ ਵਸਤਾਂ ਉਰੀਯਾਹ ਦੇ ਪੁੱਤਰ ਮਰੇਮੋਬ ਜਾਜਕ ਨੂੰ ਸੌਂਪ ਦਿੱਤੀਆਂ। ਓੱਥੇ ਉਸ ਦੇ ਨਾਲ ਫੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਨ੍ਹਾਂ ਦੇ ਨਾਲ ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿਨੂੰਈ ਦਾ ਪੁੱਤਰ ਨੋਅਦਯਾਹ ਲੇਵੀ ਵੀ ਸਨ।"
33 No quarto dia, pesamos, na casa do nosso Deus, a prata, o ouro, os objetos e os entregamos a Meremote, filho do sacerdote Urias; com ele estava Eleazar, filho de Fineias, e, com eles, Jozabade, filho de Jesua, e Noadias, filho de Binui, levitas;
34 ਅਸੀਂ ਸਭ ਵਸਤਾਂ ਦੀ ਗਿਣਤੀ-ਮਿਣਤੀ ਕੀਤੀ ਅਤੇ ਫਿਰ ਉਨ੍ਹਾਂ ਸਭਨਾ ਦਾ ਕੁੱਲ ਤੋਂਲ ਲਿਖਿਆ।"
34 tudo foi contado e pesado, e o peso total, imediatamente registrado.
35 ਫਿਰ ਜਲਾਵਤਨੀਆਂ ਨੇ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ, ਇਸਰਾਏਲ ਦੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਚੜ੍ਹਾਈਆਂ। ਉਨ੍ਹਾਂ ਨੇ ਸਾਰੇ ਇਸਰਾਏਲ ਲਈ 12 ਬਲਦ, 96 ਭੇਡੂ, 77 ਲੇਲੇ ਅਤੇ 12 ਬੱਕਰੇ ਪਾਪ ਦੀ ਭੇਟਾਂ ਵਜੋਂ ਚੜ੍ਹਾਏ। ਇਹ ਸਭ ਕੁਝ ਯਹੋਵਾਹ ਲਈ ਹੋਮ ਦੀ ਭੇਟ ਸੀ।"
35 Os exilados que vieram do cativeiro ofereceram holocaustos ao Deus de Israel, doze novilhos por todo o Israel, noventa e seis carneiros, setenta e sete cordeiros e, como oferta pelo pecado, doze bodes; tudo em holocausto ao Senhor .
36 ਫ਼ੇਰ ਉਨ੍ਹਾਂ ਨੇ ਪਾਤਸ਼ਾਹ ਦਾ ਖਤ ਆਗੂਆਂ ਅਤੇ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਦੇ ਰਾਜਪਾਲਾਂ ਨੂੰ ਦੇ ਦਿੱਤਾ। ਫ਼ੇਰ ਉਨ੍ਹਾਂ ਲੋਕਾਂ ਨੇ ਲੋਕਾਂ ਨੂੰ ਅਤੇ ਮੰਦਰ ਨੂੰ ਸਹਾਰਾ ਦਿੱਤਾ।"
36 Então, deram as ordens do rei aos seus sátrapas e aos governadores deste lado do Eufrates; e estes ajudaram o povo na reconstrução da Casa de Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Esdras 8, comparar traduções ou montar um estudo — tudo direto pelo WhatsApp.