Esdras 9

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਗੈਰ-ਯਹੂਦੀ ਲੋਕਾਂ ਨਾਲ ਵਿਆਹ ਜਦੋਂ ਅਸੀਂ ਇਹ ਕਾਰਜ ਕਰ ਚੁੱਕੇ, ਤਾਂ ਆਗੂਆਂ ਨੇ ਮੇਰੇ ਕੋਲ ਆਣ ਕੇ ਆਖਿਆ, “ਹੇ ਅਜ਼ਰਾ! ਇਸਰਾਏਲ ਦੇ ਲੋਕ ਜਾਜਕ ਅਤੇ ਲੇਵੀ ਸਾਡੇ ਦਰਮਿਆਨ ਰਹਿੰਦੇ ਹੋਰਨਾਂ ਦੇਸ਼ਾਂ ਦੇ ਲੋਕਾਂ ਤੋਂ ਵੱਖਰੇ ਨਹੀਂ ਰਹੇ ਹਨ। ਸਗੋਂ ਉਹ, ਕਨਾਨੀਆਂ ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ, ਤੇ ਅਮੋਰੀਆਂ ਦੇ ਘਿਨਾਉਣੇ ਕੰਮਾਂ ਦੇ ਪ੍ਰਭਾਵ ਦੇ ਹੇਠਾਂ ਆਉਂਦੇ ਰਹੇ ਹਨ।"
1 Depois que tudo isso foi feito, alguns líderes do povo de Israel vieram falar comigo. Eles me contaram que o povo, os sacerdotes e os levitas não tinham ficado separados das pessoas e dos costumes pagãos e nojentos dos cananeus, dos heteus, dos perizeus, dos jebuseus, dos amonitas, dos moabitas, dos egípcios e dos amorreus.
2 ਇਸਰਾਏਲ ਲੋਕਾਂ ਨੇ ਆਪਣੇ-ਆਲੇ-ਦੁਆਲੇ ਦੇ ਲੋਕਾਂ ਵਿੱਚ ਵਿਆਹ ਕਰ ਲੇ ਜਦ ਕਿ ਇਸਰਾਏਲ ਦੇ ਮਨੁੱਖ ਖਾਸ ਸਮਝੇ ਗਏ ਸਨ ਪਰ ਹੁਣ ਉਹ ਆਪਣੇ ਆਸ-ਪਾਸ ਦੇ ਲੋਕਾਂ ਵਿੱਚ ਰਲ-ਮਿਲ ਗਏ ਹਨ। ਇਉਂ ਇਸਰਾਏਲ ਦੇ ਆਗੂਆਂ ਅਤੇ ਸਰਦਾਰਾਂ ਨੇ ਆਪਣੇ ਇੱਕ ਬੁਰੀ ਉਦਹਾਰਣ ਲੋਕਾਂ ਅੱਗੇ ਪੇਸ਼ ਕੀਤੀ ਹੈ।”"
2 Homens israelitas haviam casado com mulheres estrangeiras, e assim o povo escolhido por Deus tinha se misturado com gente de outros povos. E os chefes e líderes do povo haviam sido os primeiros a cometer esse pecado.
3 ਜਦੋਂ ਮੈਂ ਇਸ ਬਾਰੇ ਸੁਣਿਆ ਤਾਂ ਮੈਂ ਆਪਣੇ ਵਸਤਰ ਅਤੇ ਆਪਣਾ ਚੋਲਾ ਪਾਢ਼ ਸੁੱਟਿਆ। ਮੈਂ ਆਪਣੇ ਸਿਰ ਅਤੇ ਦਾੜੀ ਚੋ ਵਾਲ ਪੁੱਟ ਸੁੱਟੇ ਮੈਂ ਗੁੱਸੇ ਵਿੱਚ ਭੁਂਜੇ ਬੈਠ ਗਿਆ।"
3 Quando ouvi isso, rasguei as minhas roupas em sinal de tristeza, arranquei os meus cabelos e a barba e me sentei, muito desgostoso.
4 ਫਿਰ ਹਰ ਮਨੁੱਖ ਜੋ ਇਸਰਾਏਲ ਦੀ ਪਰਮੇਸ਼ੁਰ ਦੇ ਸ਼ਬਦਾਂ ਤੋਂ ਡਰਦਾ ਸੀ, ਡਰ ਨਾਲ ਹਿੱਲ ਗਿਆ। ਉਹ ਭੈਭੀਤ ਸਨ ਕਿਉਂ ਕਿ ਉਹ ਇਸਰਾਏਲੀ ਜਿਹੜੇ ਕੈਦੋਁ ਵਾਪਸ ਮੁੜੇ ਸਨ, ਉਹ ਪਰਮੇਸ਼ੁਰ ਵੱਲ ਵਫ਼ਾਦਾਰ ਨਹੀਂ ਸਨ। ਮੈਂ ਓੱਥੇ ਸ਼ਾਮ ਦੀ ਬਲੀ ਤਾਈਂ ਝਟਕੇ ਦੀ ਗਲਤ ਵਿੱਚ ਬੇਠਾ ਰਿਹਾ।"
4 Fiquei ali sentado, cheio de desgosto, até a hora do sacrifício da tarde . E o povo começou a se juntar em volta de mim. Eram os que estavam com medo por causa do que o Deus de Israel tinha dito a respeito dos pecados dos que tinham voltado da Babilônia.
5 ਫਿਰ ਜਦੋਂ ਸ਼ਾਮ ਦੀ ਬਲੀ ਦਾ ਵਕਤ ਹੋਇਆ, ਮੈਂ ਆਪਣੇ ਸੋਗ ਤੋਂ ਉੱਠਿਆ। ਅਤੇ ਮੇਰੇ ਪਾਟੇ ਹੋਏ ਕੱਪੜਿਆਂ ਅਤੇ ਚੋਲਿਆਂ ਨਾਲ ਮੈਂ ਆਪਣੇ ਗੋਡਿਆਂ ਭਾਰ ਝੁਕ ਗਿਆ ਅਤੇ ਯਹੋਵਾਹ ਮੇਰੇ ਪਰਮੇਸ਼ੁਰ ਦੇ ਅੱਗੇ ਹੱਥ ਫੈਲਾਏ।"
5 Quando chegou a hora do sacrifício da tarde, eu saí daquele abatimento e me ajoelhei para orar, usando ainda as roupas rasgadas. Então levantei as mãos para o Senhor , meu Deus,
6 ਫਿਰ ਮੈਂ ਪ੍ਰਾਰਥਨਾ ਕੀਤੀ: “ਮੇਰੇ ਪਰਮੇਸ਼ੁਰ, ਮੈਂ ਤੇਰੇ ਵੱਲ ਤੱਕਣ ਤੋਂ ਵੀ ਸ਼ਰਮਸਾਰ ਹਾਂ ਕਿਉਂ ਕਿ ਸਾਡੇ ਪਾਪ ਸਾਡੇ ਸਿਰਾਂ ਤੋਂ ਵੀ ਉੱਪਰ ਚੜ੍ਹ ਗਏ ਹਨ ਅਤੇ ਅਕਾਸ਼ ਤੀਕ ਪਹੁੰਚ ਗਏ ਹਨ।"
6 e disse: — Ó Deus, estou muito envergonhado e não tenho coragem de levantar a cabeça na tua presença. Estamos afundados nos nossos pecados, que sobem até o céu.
7 ਅਸੀਂ ਆਪਣੇ ਪੁਰਖਿਆਂ ਦੇ ਸਮੇਂ ਤੋਂ ਲੈ ਕੇ ਹੁਣ ਤੀਕ ਸਾਡੇ ਕੀਤੇ ਪਾਪਾਂ ਦੇ ਦੋਸ਼ੀ ਹਾਂ ਅਤੇ ਇਸ ਕਾਰਣ ਸਾਨੂੰ, ਸਾਡੇ ਪਾਤਸ਼ਾਹ ਅਤੇ ਸਾਡੇ ਜਾਜਕਾਂ ਨੂੰ ਦੰਡ ਮਿਲਿਆ। ਵਿਦੇਸ਼ੀ ਪਾਤਸ਼ਾਹਾਂ ਨੇ ਸਾਨੂੰ ਬੇਇੱਜ਼ਤ ਕੀਤਾ ਹੈ। ਉਨ੍ਹਾਂ ਨੇ ਸਾਡੇ ਤੇ ਹਮਲਾ ਕੀਤਾ, ਸਾਨੂੰ ਲੁੱਟਿਆ, ਅਤੇ ਸਾਡੇ ਲੋਕਾਂ ਨੂੰ ਗੁਲਾਮ ਬਣਾ ਲਿਆ। ਇੰਝ ਅਜੇ ਤੀਕ ਹੁੰਦਾ ਆ ਰਿਹਾ ਹੈ।"
7 Desde o tempo dos nossos antepassados até hoje, nós, o teu povo, temos pecado muito. Por causa dos nossos pecados, nós, os nossos reis e os nossos sacerdotes temos caído nas mãos de reis estrangeiros. Temos sido mortos, roubados, levados embora como prisioneiros e até hoje temos sido desprezados.
8 “ਪਰ ਹੁਣ ਕੁਝ ਸਮੇਂ ਲਈ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਤੇ ਮਿਹਰਬਾਨ ਹੋਇਆ ਹੈ। ਉਸ ਨੇ ਸਾਡੇ ਚੋ ਕੁਝ ਇੱਕ ਨੂੰ ਕੈਦ ਤੋਂ ਪਰਤਨ ਦਿੱਤਾ ਅਤੇ ਆਪਣੇ ਪਵਿੱਤਰ ਸ਼ਹਿਰ ਵਿੱਚ ਸਾਨੂੰ ਆਪਣਾ ਤੰਬੂ ਗੱਡਣ ਲਈ ਜਗ੍ਹਾ ਦਿੱਤੀ ਹੈ। ਸਾਡੇ ਯਹੋਵਾਹ ਨੇ ਸਾਨੂੰ ਸਾਡੀ ਗੁਲਾਮੀ ਤੋਂ ਸੁੱਖ ਦਾ ਸਾਹ ਦਿੱਤਾ ਹੈ।"
8 Mas agora, ó Senhor , nosso Deus, tu foste bondoso por algum tempo e deixaste que alguns de nós escapássemos e vivêssemos seguros neste lugar santo. Tu nos deixaste escapar da escravidão e nos deste uma vida nova.
9 ਹਾਂ ਅਸੀਂ ਗੁਲਾਮ ਸੀ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਗੁਲਾਮਾਂ ਵਜੋਂ ਨਹੀਂ ਰਹਿਣ ਦਿੱਤਾ। ਉਹ ਸਾਡੇ ਤੇ ਦਯਾਲੂ ਸੀ ਅਤੇ ਫਾਰਸ ਦੇ ਪਾਤਸ਼ਾਹ ਤੋਂ ਵੀ ਸਾਡੇ ਉੱਤੇ ਮਿਹਰ ਦਰਸਾਈ। ਸਾਡੇ ਪਰਮੇਸ਼ੁਰ ਦਾ ਮੰਦਰ ਤਬਾਹ ਕਰ ਦਿੱਤਾ ਗਿਆ ਸੀ। ਪਰ ਉਸ ਨੇ ਸਾਨੂੰ ਨਵਾਂ ਜੀਵਨ ਦਿੱਤਾ ਤਾਂ ਜੋ ਅਸੀਂ ਉਸ ਦਾ ਮੰਦਰ ਮੁੜ ਤੋਂ ਉਸਾਰ ਕੇ ਨਵਾਂ ਬਣਾ ਸੱਕੀਏ। ਉਸ ਨੇ ਸਾਡੀ ਰੱਖਿਆ ਲਈ ਸਾਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚ ਕੰਧ ਦਿੱਤੀ।"
9 Éramos escravos, porém não nos deixaste na escravidão. Tu fizeste os reis da Pérsia terem boa vontade para conosco, e eles deixaram que reconstruíssemos o teu Templo, que estava arrasado, e que achássemos segurança aqui em Judá e em Jerusalém.
10 “ਹੁਣ, ਪਰਮੇਸ਼ੁਰ, ਅਸੀਂ ਤੈਨੂੰ ਹੋਰ ਕੀ ਕਹੀਏ? ਅਸੀਂ ਤੇਰੇ ਹੁਕਮਾਂ ਨੂੰ ਨਹੀਂ ਮੰਨਿਆ।"
10 — Mas agora, ó Deus, o que podemos dizer depois que tudo isso aconteceu? Nós desobedecemos a todos os mandamentos
11 ਤੂੰ ਇਹ ਆਦੇਸ਼ ਆਪਣੇ ਦਾਸਾਂ, ਨਬੀਆਂ ਦੇ ਰਾਹੀਂ ਦਿੱਤਾ ਸੀ ਅਤੇ ਆਖਿਆ, ‘ਉਹ ਧਰਤੀ ਜਿਸ ਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ ਉਸ ਦੇਸ ਦੇ ਲੋਕਾਂ ਦੇ ਪਾਪੀ ਕੰਮਾਂ ਕਾਰਣ ਨਾਪਾਕ ਧਰਤੀ ਹੈ। ਉਨ੍ਹਾਂ ਨੇ ਉਸ ਜਮੀਨ ਦੇ ਹਰ ਹਿੱਸੇ ਵਿੱਚ ਬੁਰੀਆਂ ਗੱਲਾਂ ਕੀਤੀਆ ਹਨ ਅਤੇ ਇਸ ਨੂੰ ਆਪਣੇ ਪਾਪਾਂ ਨਾਲ ਭਰ ਦਿੱਤਾ ਹੈ।"
11 que deste por meio dos teus servos , os profetas . Eles nos avisaram que a terra em que íamos entrar e que ia ser nossa era impura porque a gente que morava nela a havia enchido de ponta a ponta com as suas ações más e impuras.
12 ਤੁਸੀਂ ਆਪਣੇ ਬੱਚਿਆਂ ਦੇ ਵਿਆਹ ਇਨ੍ਹਾਂ ਲੋਕਾਂ ਦੇ ਬੱਚਿਆਂ ਨਾਲ ਨਾ ਕਰਨਾ। ਕਦੇ ਵੀ ਉਨ੍ਹਾਂ ਤੋਂ ਸ਼ਾਂਤੀ ਜਾਂ ਵਪਾਰ ਦੀ ਮੰਗ ਨਾ ਕਰਿਓ। ਜੇਕਰ ਤੁਸੀ ਮੇਰਾ ਹੁਕਮ ਮੰਨੋਗੇ ਤਾਂ ਫਿਰ ਤੁਸੀਂ ਤਕੜੇ ਰਹੋਁਗੇ ਅਤੇ ਧਰਤੀ ਦੇ ਸਾਰੇ ਸੁੱਖ ਭੋਗੋਁਗੇ। ਇਉਂ ਫਿਰ ਤੁਸੀਂ ਇਸ ਜ਼ਮੀਨ ਤੇ ਕਬਜ਼ਾ ਕਰਕੇ ਆਪਣੀ ਸੰਤਾਨ ਦੇ ਹਵਾਲੇ ਕਰ ਸੱਕੇਂਗੇ।’"
12 Eles disseram que nunca deveríamos casar com essa gente. Disseram também que nunca deveríamos ajudá-los a ter paz e prosperidade, se quiséssemos comer os bons alimentos produzidos pela terra e passá-la aos nossos descendentes para sempre.
13 “ਜੋ ਬਦਕਿਸਮਤੀ ਸਾਨੂੰ ਭੋਗਣੀ ਪਈ ਹੈ ਉਹ ਸਾਡੀਆਂ ਆਪਣੀਆਂ ਗਲਤੀਆਂ ਕਾਰਣ ਹੈ। ਅਸੀਂ ਬਹੁਤ ਭੈੜੇ ਕੰਮ ਕੀਤੇ ਇਸ ਲਈ ਅਸੀਂ ਦੋਸ਼ੀ ਹਾਂ ਪਰ ਪਰਮੇਸ਼ੁਰ, ਤੂੰ ਸਾਨੂੰ ਉਸ ਨਾਲੋਂ ਬਹੁਤ ਘੱਟ ਸਜ਼ਾ ਦਿੱਤੀ ਹੈ ਜਿਸਦੇ ਕਿ ਅਸੀਂ ਅਧਿਕਾਰੀ ਹਾਂ ਉਨ੍ਹਾਂ ਭਿਆਨਕ ਕੰਮਾਂ ਲਈ ਜੋ ਅਸੀਂ ਕੀਤੇ ਸਨ। ਅਤੇ ਤੂੰ ਸਾਡੇ ਕੁਝ ਲੋਕਾਂ ਨੂੰ ਕੈਦ ਤੋਂ ਪਰਤਨ ਦਿੱਤਾ।"
13 Mas, depois de tudo o que aconteceu como castigo pelas nossas maldades e pelas nossas grandes culpas, nós sabemos que tu, ó Deus, nos castigaste menos do que merecíamos e nos deixaste com vida.
14 ਇਸ ਲਈ ਅਸੀਂ ਜਾਣਦੇ ਹਾਂ ਕਿ ਸਾਨੂੰ ਤੇਰੀ ਹੁਕਮ ਅਦੂਲੀ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਲੋਕਾਂ ਨਾਲ ਵਿਆਹ ਨਹੀਂ ਕਰਨੇ ਚਾਹੀਦੇ, ਕਿਉਂ ਕਿ ਉਹ ਮੰਦੀਆਂ ਗੱਲਾਂ ਕਰਦੇ ਹਨ। ਹੇ ਪਰਮੇਸ਼ੁਰ, ਜੇਕਰ ਅਸੀਂ ਉਨ੍ਹਾਂ ਲੋਕਾਂ ਨਾਲ ਵਿਆਹ ਕਰਦੇ ਰਹੇ ਤਾਂ ਤੂੰ ਗੁੱਸੇ ਹੋ ਜਾਵੇਂਗਾ ਅਤੇ ਬਿਨਾ ਕਿਸੇ ਨੂੰ ਜਿਉਂਦਿਆਂ ਛੱਡਿਆਂ ਸਾਨੂੰ ਤਬਾਹ ਕਰ ਦੇਵੇਂਗਾ।"
14 Como então poderíamos desobedecer novamente aos teus mandamentos e casar com essas pessoas que fazem coisas tão nojentas? Se fizéssemos isso, tu ficarias tão irado conosco, que nos destruirias completamente e não deixarias que ninguém escapasse.
15 “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੂੰ ਧਰਮਾਤਮਾ ਹੈਂ ਅਤੇ ਤੇਰੀ ਮਿਹਰ ਨਾਲ ਅਸੀਂ ਅੱਜ ਤੀਕ ਜਿਉਂਦੇ ਹਾਂ। ਫਿਰ ਵੀ ਅਸੀਂ ਸ਼ਰਮਸਾਰ ਹਾਂ। ਸਾਡੇ ਦੋਸ਼ਾ ਕਾਰਣ ਭਲਾਂ ਕੌਣ ਹੈ ਜੋ ਤੇਰੇ ਸਨਮੁੱਖ ਖਲੋਅ ਸੱਕ।”"
15 Ó Senhor , Deus de Israel, tu és justo, mas nos deixaste escapar com vida, como se pode ver hoje. Nós te confessamos que somos culpados. Não temos o direito de ficar na tua presença.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Esdras 9, comparar traduções ou montar um estudo — tudo direto pelo WhatsApp.