Efésios 1

Punjabi Bible (GL_PUNJABI) vs VC

Sair da comparação
VC Versão Católica
1 ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ।"
1 Paulo, apóstolo de Jesus Cristo, pela vontade de Deus, aos cristãos de Éfeso e aos que crêem em Jesus Cristo.
2 ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ।"
2 A vós, graça e paz da parte de Deus, nosso Pai, e da parte do Senhor Jesus Cristo!
3 ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।"
3 Bendito seja Deus, Pai de nosso Senhor Jesus Cristo, que do alto do céu nos abençoou com toda a bênção espiritual em Cristo,
4 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।"
4 e nos escolheu nele antes da criação do mundo, para sermos santos e irrepreensíveis, diante de seus olhos.
5 ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਫੈਸਲਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸ ਨੂੰ ਪ੍ਰਸੰਨ ਕੀਤਾ ਹੈ।"
5 No seu amor nos predestinou para sermos adotados como filhos seus por Jesus Cristo, segundo o beneplácito de sua livre vontade,
6 ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ।"
6 para fazer resplandecer a sua maravilhosa graça, que nos foi concedida por ele no Bem-amado.
7 ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।"
7 Nesse Filho, pelo seu sangue, temos a Redenção, a remissão dos pecados, segundo as riquezas da sua graça
8 ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ।"
8 que derramou profusamente sobre nós, em torrentes de sabedoria e de prudência.
9 ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ।"
9 Ele nos manifestou o misterioso desígnio de sua vontade, que em sua benevolência formara desde sempre,
10 ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ।"
10 para realizá-lo na plenitude dos tempos - desígnio de reunir em Cristo todas as coisas, as que estão nos céus e as que estão na terra.
11 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।"
11 Nele é que fomos escolhidos, predestinados segundo o desígnio daquele que tudo realiza por um ato deliberado de sua vontade,
12 ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ।"
12 para servirmos à celebração de sua glória, nós que desde o começo voltamos nossas esperanças para Cristo.
13 ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿੱਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸ ਨੇ ਵਾਇਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।"
13 Nele também vós, depois de terdes ouvido a palavra da verdade, o Evangelho de vossa salvação no qual tendes crido, fostes selados com o Espírito Santo que fora prometido,
14 ਇਹ ਪਵਿੱਤਰ ਆਤਮਾ ਦੀ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਇਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹੜੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ।"
14 que é o penhor da nossa herança, enquanto esperamos a completa redenção daqueles que Deus adquiriu para o louvor da sua glória.
15 ਪੌਲੁਸ ਦੀ ਪ੍ਰਾਰਥਨਾ ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ।"
15 Por isso também eu, tendo ouvido falar da vossa fé no Senhor Jesus, e do amor para com todos os cristãos,
16 ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ।"
16 não cesso de dar graças a Deus por vós, lembrando-me de vós nas minhas orações.
17 ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।"
17 Rogo ao Deus de nosso Senhor Jesus Cristo, o Pai da glória, vos dê um espírito de sabedoria que vos revele o conhecimento dele;
18 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।"
18 que ilumine os olhos do vosso coração, para que compreendais a que esperança fostes chamados, quão rica e gloriosa é a herança que ele reserva aos santos,
19 ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।"
19 e qual a suprema grandeza de seu poder para conosco, que abraçamos a fé. É o mesmo poder extraordinário que
20 ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿੱਖ ਦੀ ਦੁਨੀਆਂ ਵਿੱਚ ਤਾਕਤ ਰੱਖਦਾ ਹੈ।"
20 ele manifestou na pessoa de Cristo, ressuscitando-o dos mortos e fazendo-o sentar à sua direita no céu,
21 ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।"
21 acima de todo principado, potestade, virtude, dominação e de todo nome que possa haver neste mundo como no futuro.
22 ਕਲੀਸਿਯਾ ਮਸੀਹ ਦਾ ਸਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ।"
22 E sujeitou a seus pés todas as coisas, e o constituiu chefe supremo da Igreja,
23 — ausente —
23 que é o seu corpo, o receptáculo daquele que enche todas as coisas sob todos os aspectos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Efésios 1, comparar traduções ou montar um estudo — tudo direto pelo WhatsApp.