Efésios 6
Punjabi Bible (GL_PUNJABI) vs VC
VC Versão Católica
1 ਬੱਚੇ ਅਤੇ ਮਾਪੇ ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ।"
1 Filhos, obedecei a vossos pais segundo o Senhor; porque isto é justo.
2 ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ।"
2 O primeiro mandamento acompanhado de uma promessa é: Honra teu pai e tua mãe,
3 ਉਹ ਵਾਇਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।”"
3 para que sejas feliz e tenhas longa vida sobre a terra {Dt 5,16}.
4 ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।"
4 Pais, não exaspereis vossos filhos. Pelo contrário, criai-os na educação e doutrina do Senhor.
5 ਗੁਲਾਮ ਅਤੇ ਮਾਲਕ ਗੁਲਾਮੋ, ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ।"
5 Servos, obedecei aos vossos senhores temporais, com temor e solicitude, de coração sincero, como a Cristo,
6 ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।"
6 não por mera ostentação, só para agradar aos homens, mas como servos de Cristo, que fazem de bom grado a vontade de Deus.
7 ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ।"
7 Servi com dedicação, como servos do Senhor e não dos homens.
8 ਯਾਦ ਰੱਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।"
8 E estai certos de que cada um receberá do Senhor a recompensa do bem que tiver feito, quer seja escravo quer livre.
9 ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸ ਦੇ ਵਾਸਤੇ ਹਰ ਕੋਈ ਬਰਾਬਰ ਹੈ।"
9 Senhores, procedei também assim com os servos. Deixai as ameaças. E tende em conta que o Senhor está no céu, Senhor tanto deles como vosso, que não faz distinção de pessoas.
10 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।"
10 Finalmente, irmãos, fortalecei-vos no Senhor, pelo seu soberano poder.
11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ।"
11 Revesti-vos da armadura de Deus, para que possais resistir às ciladas do demônio.
12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ।"
12 Pois não é contra homens de carne e sangue que temos de lutar, mas contra os principados e potestades, contra os príncipes deste mundo tenebroso, contra as forças espirituais do mal {espalhadas} nos ares.
13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।"
13 Tomai, por tanto, a armadura de Deus, para que possais resistir nos dias maus e manter-vos inabaláveis no cumprimento do vosso dever.
14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ।"
14 Ficai alerta, à cintura cingidos com a verdade, o corpo vestido com a couraça da justiça,
15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ।"
15 e os pés calçados de prontidão para anunciar o Evangelho da paz.
16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ।"
16 Sobretudo, embraçai o escudo da fé, com que possais apagar todos os dardos inflamados do Maligno.
17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ।"
17 Tomai, enfim, o capacete da salvação e a espada do Espírito, isto é, a palavra de Deus.
18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।"
18 Intensificai as vossas invocações e súplicas. Orai em toda circunstância, pelo Espírito, no qual perseverai em intensa vigília de súplica por todos os cristãos.
19 ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ।"
19 E orai também por mim, para que me seja dado anunciar corajosamente o mistério do Evangelho,
20 ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇੱਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸੱਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ।"
20 do qual eu sou embaixador, prisioneiro. E que eu saiba apregoá-lo publicamente, e com desassombro, como é meu dever!
21 ਅੰਤਿਮ ਸ਼ੁਭਕਾਮਨਾਵਾਂ ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸ ਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹੜੀ ਮੇਰੇ ਨਾਲ ਇੱਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁੱਖ ਸਾਂਦ ਬਾਰੇ ਪਤਾ ਲੱਗੇਗਾ ਅਤੇ ਮੈਂ ਕੀ ਕਰ ਰਿਹਾ।"
21 E para que também vós estejais a par da minha situação e do que faço aqui, Tíquico, o irmão muito amado e fiel ministro no Senhor, vos informará de tudo.
22 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁੱਖਸਾਂਦ ਬਾਰੇ ਜਾਣ ਲਵੋ। ਮੈਂ ਉਸ ਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ।"
22 Eu vo-lo envio precisamente para isto: para que sejais informados do que se passa conosco e para que ele conforte os vossos corações.
23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ।"
23 Paz aos irmãos, amor e fé, da parte de Deus Pai e do Senhor Jesus Cristo.
24 ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁੱਕਦਾ।"
24 A graça esteja com todos os que amam nosso Senhor Jesus Cristo com amor inalterável e eterno.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Efésios 6, comparar traduções ou montar um estudo — tudo direto pelo WhatsApp.