Ester 10

Punjabi Bible (GL_PUNJABI) vs VC

Sair da comparação
VC Versão Católica
1 ਮਾਰਦਕਈ ਦਾ ਸਂਮਾਨ ਅਹਸ਼ਵੇਰੋਸ਼ ਪਾਤਸ਼ਾਹ ਨੇ ਲੋਕਾਂ ਉੱਤੇ ਕਰ ਲਾ ਦਿੱਤਾ। ਰਾਜ ਦੇ ਸਾਰੇ ਲੋਕਾਂ ਨੂੰ ਭਾਵੇਂ ਉਹ ਸਮੁੰਦਰ ਦੇ ਟਾਪੂਆਂ ਤੇ ਰਹਿੰਦੇ ਹੋਣ, ਦੂਰ-ਦੁਰਾਡੇ ਵੱਸਦੇ ਲੋਕਾਂ ਉੱਪਰ ਵੀ ਪਾਤਸ਼ਾਹ ਨੇ ਵਸੂਲ ਲਗਾ ਦਿੱਤਾ।"
1 O rei Assuero impôs um tributo sobre o continente e sobre as ilhas do mar.
2 ਪਾਤਸ਼ਾਹ ਅਹਸ਼ਵੇਰੋਸ਼ ਦੀਆਂ ਸਾਰੀਆਂ ਕਰਨੀਆਂ ਪਰਸੀਆਂ ਅਤੇ ਮਾਦੀ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਅਤੇ ਮਾਰਦਕਈ ਦੀਆਂ ਕਰਨੀਆਂ ਅਤੇ ਕਿਵੇਂ ਰਾਜੇ ਨੇ ਉਸ ਨੂੰ ਤਰਕੀ ਦਿੱਤੀ ਦਾ ਵਿਵਰਣ ਉਨ੍ਹਾਂ ਪੋਥੀਆਂ ਵਿੱਚ ਲਿਖਿਆ ਗਿਆ।"
2 Tudo o que concerne a seu poder e suas façanhas e os detalhes sobre a elevação de Mardoqueu pelo rei estão escritos no livro das Crônicas dos reis dos medos e dos persas.
3 ਯਹੂਦੀ ਮਾਰਦਕਈ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਰੁਤਬੇ ਉੱਤੇ ਸੀ ਅਤੇ ਯਹੂਦੀਆਂ ਵਿੱਚ ਮਹੱਤਵਪੂਰਣ ਹਸਤੀ ਸੀ ਅਤੇ ਉਸ ਦੇ ਯਹੂਦੀ ਸਾਥੀਆਂ ਨੇ ਉਸ ਨੂੰ ਆਦਰ-ਮਾਣ ਦੇ ਕੇ ਰੱਖਿਆ। ਉਹ ਉਸ ਦੀ ਇੱਜ਼ਤ ਅਤੇ ਉਸਤਤ ਇਸ ਲਈ ਕਰਦੇ ਸਨ ਕਿਉਂ ਕਿ ਉਸ ਨੇ ਆਪਣੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤੇ ਅਤੇ ਜੋ ਸਾਰੇ ਯਹੂਦੀਆਂ ਲਈ ਸ਼ਾਂਤੀ ਲਿਆਇਆਂ।"
3 Porque o judeu Mardoqueu era o primeiro depois do rei Assuero. Ele gozava de grande consideração entre os judeus e era amado pela multidão de seus irmãos. Procurava o bem de seu povo e falava a favor da felicidade de toda a sua nação.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ester 10, comparar traduções ou montar um estudo — tudo direto pelo WhatsApp.