Ester 1

Punjabi Bible (GL_PUNJABI) vs NVT

Sair da comparação
NVT Nova Versão Transformadora
1 ਰਾਣੀ ਵਸ਼ਤੀ ਦਾ ਪਾਤਸ਼ਾਹ ਦੀ ਹੁਕਮ ਅਦੂਲੀ ਕਰਨਾ ਇਹੀ ਵਾਪਰਿਆ ਜਦੋਂ ਅਹਸ਼ਵੇਰੋਸ਼ ਪਾਤਸ਼ਾਹ, ਹਿਂਦੁਸਤਾਨ ਤੋਂ ਲੈ ਕੇ ਕੂਸ਼ ਤੀਕ, 127 ਪ੍ਰਾਂਤਾ ਉੁਤ੍ਤੇ ਸ਼ਾਸਨ ਕਰਦਾ ਹੁੰਦਾ ਸੀ।"
1 Estes acontecimentos ocorreram nos dias do rei Xerxes, que reinou sobre 127 províncias, desde a Índia até a Etiópia.
2 ਅਹਸ਼ਵੇਰੋਸ਼ ਪਾਤਸਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਆਪਣੇ ਤਖਤ ਤੋਂ ਰਾਜ ਕੀਤਾ।"
2 Do trono real na fortaleza de Susã, Xerxes governava seu império.
3 ਉਸ ਦੇ ਰਾਜ ਦੇ ਤੀਜੇ ਵਰ੍ਹੇ, ਉਸ ਨੇ ਆਪਣੇ ਆਗੂਆਂ ਅਤੇ ਹਾਕਮਾਂ ਨੂੰ ਇੱਕ ਦਾਅਵਤ ਦਿੱਤੀ ਜਿਸ ਵਿੱਚ ਫਾਰਸ ਅਤੇ ਮਾਦਾ ਦੇ ਸੇਨਾਪਤੀ ਅਤੇ ਮੁੱਖ ਆਗੂ ਵੀ ਸ਼ਾਮਿਲ ਸਨ।"
3 No terceiro ano de reinado, ofereceu um banquete a todos os seus nobres e oficiais. Convidou todos os oficiais militares da Pérsia e da Média e os príncipes e nobres das províncias.
4 ਇਹ ਦਾਅਵਤ ਲਗਾਤਾਰ 180 ਦਿਨ ਚੱਲੀ। ਇਸ ਸਮੇਂ ਦੇ ਦੌਰਾਨ ਅਹਸ਼ਵੇਰੋਸ਼ ਆਪਣੇ ਰਾਜਸੀ ਠਾਠ ਤੇ ਖਜ਼ਾਨਿਆਂ ਦਾ ਢੇਰ ਵਿਖਾਵਾ ਕਰ ਰਿਹਾ ਸੀ। ਉਹ ਹਰ ਇੱਕ ਨੂੰ ਮਹਿਲ ਦੀ ਸ਼ਾਨ-ਸ਼ੌਕਤ ਦਾ ਵਿਖਾਵਾ ਕਰਦਾ।"
4 A festa durou 180 dias e foi uma demonstração formidável da grande riqueza do império e da pompa e esplendor de sua majestade.
5 ਤੇ ਜਦੋਂ 180 ਦਿਨ ਪੂਰੇ ਹੋ ਗਏ, ਪਾਤਸ਼ਾਹ ਨੇ ਇੱਕ ਹੋਰ ਦਾਅਵਤ ਦਿੱਤੀ, ਜਿਹੜੀ ਸੱਤਾਂ ਦਿਨਾਂ ਤੱਕ ਚੱਲੀ। ਇਹ ਦਾਅਵਤ ਮਹਿਲ ਦੇ ਅੰਦਰਲੇ ਬਾਗ ਵਿੱਚ ਦਿੱਤੀ ਗਈ ਸੀ। ਸ਼ੂਸ਼ਨ ਗੜ੍ਹੀ ਵਿੱਚਲੇ ਸਾਰੇ ਲੋਕਾਂ ਨੂੰ ਬੁਲਾਇਆ ਗਿਆ ਜਿਸ ਵਿੱਚ ਆਮ ਤੋਂ ਲੈ ਕੇ ਖਾਸ ਸਾਰੇ ਹੀ ਸ਼ਾਮਿਲ ਸਨ।"
5 Terminada a celebração, o rei ofereceu um banquete para todo o povo que estava na fortaleza de Susã, desde os mais importantes até os mais humildes. O banquete durou sete dias e foi realizado no pátio do jardim do palácio real.
6 ਬਾਗ ਅੰਦਰ ਚਿੱਟੇ ਅਤੇ ਜਾਮਨੀ ਰੰਗ ਦੇ ਸੂਤੀ ਪਰਦੇ, ਚਾਂਦੀ ਦੇ ਛਲਿਆਂ ਅਤੇ ਸਫ਼ੇਦ ਸੂਤੀ ਡੋਰੀਆਂ, ਅਤੇ ਬੈਁਗਨੀ ਰੰਗ ਦੀਆਂ ਡੋਰੀਆਂ ਨਾਲ ਸਂਗਮਰਮਰ ਦੇ ਥੰਮਾਂ ਨਾਲ ਬੰਨ੍ਹੇ ਹੋਏ ਸਨ। ਸੋਨੇ ਅਤੇ ਚਾਂਦੀ ਦੀਆਂ ਚੌਁਕੀਆਂ ਸਂਗਮਰਮਰ, ਲਾਲ ਸਖਤ ਬਲੌਰੀ ਚੱਟਾਨ, ਸੀਪ ਅਤੇ ਹੋਰ ਕੀਮਤੀ ਪੱਥਰ ਤੋਂ ਬਣੀ ਫਰਸ਼ ਤੇ ਰੱਖੀਆਂ ਹੋਈਆਂ ਸਨ।"
6 O pátio estava enfeitado com cortinas brancas de algodão e com tapeçarias azuis, presas com cordas de linho branco e fitas vermelhas a argolas de prata fixadas a colunas de mármore. Havia sofás com armação de ouro e de prata sobre um piso de mosaico de pórfiro, mármore, madrepérola e outras pedras preciosas.
7 ਸੋਨੇ ਦੇ ਜਾਮਾਂ ਵਿੱਚ ਮੈਅ ਵਰਤਾਈ ਗਈ। ਹਰ ਜਾਮ ਦੂਜੇ ਤੋਂ ਵੱਖਰਾ ਸੀ। ਪਾਤਸ਼ਾਹ ਬੜਾ ਦਿਆਲ ਸੀ ਅਤੇ ਉਸ ਦੀ ਦਾਅਵਤ ਵਿੱਚ ਬੇਹਿਸਾਬ ਮੈਅ ਵਰਤਾਈ ਗਈ।"
7 As bebidas eram servidas em taças de ouro de diversos modelos, e havia grande quantidade de vinho real, para mostrar a generosidade do rei.
8 ਪਾਤਸਾਹ ਨੇ ਆਪਣੇ ਸੇਵਕਾਂ ਨੂੰ ਇਹ ਹੁਕਮ ਦਿੱਤਾ ਕਿ ਮਹਿਮਾਨ ਜਿੰਨੀ ਮੈਅ ਚਾਹੁਣ ਉਨ੍ਹਾਂ ’ਚ ਵਰਤਾਈ ਜਾਵੇ। ਤੇ ਮੈਅ ਵਰਤਾਉਣ ਵਾਲਿਆਂ ਨੇ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ।"
8 Por ordem do rei, podia-se beber à vontade, pois ele havia instruído os oficiais de seu palácio a servirem quanto vinho cada convidado quisesse.
9 ਰਾਣੀ ਵਸ਼ਤੀ ਨੇ ਵੀ ਸ਼ਾਹੀ ਮਹਿਲ ਵਿੱਚ ਔਰਤਾਂ ਨੂੰ ਇੱਕ ਦਾਅਵਤ ਦਿੱਤੀ।"
9 Na mesma ocasião, a rainha Vasti ofereceu um banquete para as mulheres no palácio do rei Xerxes.
10 ਦਾਅਵਤ ਦੇ ਸੱਤਵੇਂ ਦਿਨ ਜਦੋਂ ਪਾਤਸ਼ਾਹ ਪੀਤੀ ਹੋਈ ਮੈਅ ਕਾਰਣ ਮਗਨ ਸੀ ਉਸ ਨੇ ਸੱਤ ਖੁਸਰਿਆਂ ਨੂੰ ਆਪਣੀ ਸੇਵਾ ਵਿੱਚ ਬੁਲਾਇਆ ਇਹ ਸੱਤ ਖੁਸਰਿਆਂ ਦੇ ਨਾਂ ਸਨ ਮਹੂਮਾਨ, ਬਿਜ਼ਬਾ, ਹਰਬੋਨਾ, ਬਿਗਬਾ, ਅਬਗਬਾ, ਜ਼ੇਬਰ ਅਤੇ ਕਰਕਸ । ਉਸ ਨੇ ਇਨ੍ਹਾਂ ਖੁਸਰਿਆਂ ਨੂੰ ਹੁਕਮ ਦਿੱਤਾ ਕਿ ਉਹ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਨਾਲ ਪਾਤਸ਼ਾਹ ਦੇ ਸਨਮੁੱਖ ਲਿਆਉਣ ਤਾਂ ਜੋ ਉਹ ਰਾਣੀ ਦਾ ਸੁਹੱਪਣ ਮਹੱਤਵਪੂਰਣ ਲੋਕਾਂ ਨੂੰ ਅਤੇ ਸਰਦਾਰਾਂ ਨੂੰ ਵਿਖਾਵੇ, ਕਿਉਂ ਕਿ ਉਹ ਵੇਖਣ ਵਿੱਚ ਸੋਹਣੀ ਸੀ।"
10 No sétimo dia da festa, quando o rei Xerxes estava muito alegre por causa do vinho, ordenou aos sete eunucos que o serviam — Meumã, Bizta, Harbona, Bigtá, Abagta, Zetar e Carcas —
11 ਪਰ ਜਦੋਂ ਉਨ੍ਹਾਂ ਨੇ ਰਾਣੀ ਵਸ਼ਤੀ ਨੂੰ ਪਾਤਸ਼ਾਹ ਦਾ ਹੁਕਮ ਸੁਣਾਇਆ ਤਾਂ ਉਸ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਤਦ ਰਾਜਾ ਨੂੰ ਬੜਾ ਕ੍ਰੋਧ ਚੜ੍ਹ ਆਇਆ।"
11 que lhe trouxessem a rainha Vasti, usando a coroa real. Ele queria que os nobres e os demais convidados contemplassem sua beleza, pois era uma mulher muito bonita.
12 ਇਹ ਰੀਤ ਸੀ ਕਿ ਪਾਤਸ਼ਾਹ ਅਨੁਭਵੀ ਲੋਕਾਂ ਤੋਂ ਕਨੂੰਨ ਅਤੇ ਸਜ਼ਾ ਲਈ ਸਲਾਹ ਲੈਂਦਾ ਹੁੰਦਾ ਸੀ। ਇਸ ਲਈ ਅਹਸ਼ਵੇਰੋਸ਼ ਨੇ ਸਿਆਣੇ ਲੋਕਾਂ ਅਤੇ ਕਨੂੰਨ ਨੂੰ ਜਾਨਣ ਵਾਲਿਆਂ ਦੀ ਸਲਾਹ ਲਈ। ਇਹ ਸਿਆਣੇ ਆਦਮੀ ਪਾਤਸ਼ਾਹ ਦੇ ਬੜੇ ਨਜ਼ਦੀਕੀ ਸਨ ਜਿਨ੍ਹਾਂ ਦੇ ਨਾਮ ਸਨ: ਕਰਸ਼ਨਾ, ਸ਼ੇਬਾਰ, ਅਧਮਾਬਾ, ਤਰਸ਼ੀਸ਼, ਮਰਸ, ਮਰਸਨਾ ਅਤੇ ਮਮੂਕਾਨ। ਉਹ ਫਾਰਸ ਅਤੇ ਮਾਦਾ ਦੇ ਅੱਤ ਮਹੱਤਵਪੂਰਣ ਸ਼ਾਸਕ ਸਨ ਅਤੇ ਇਨ੍ਹਾਂ ਕੋਲ ਖਾਸ ਸਹੂਲਤਾਂ ਅਤੇ ਪਾਤਸ਼ਾਹ ਨੂੰ ਮਿਲਣ ਦੇ ਹੱਕ ਸਨ। ਅਤੇ ਉਹ ਰਾਜ ਵਿੱਚ ਉੱਚ ਪਦਾਂ ਦੇ ਸ਼ਾਸਕ ਸਨ।"
12 Mas, quando transmitiram a ordem do rei à rainha Vasti, ela se recusou a ir. O rei ficou furioso e indignado.
13 ਪਾਤਸ਼ਾਹ ਨੇ ਇਨ੍ਹਾਂ ਆਦਮੀਆਂ ਨੂੰ ਪੁੱਛਿਆ, “ਬਿਵ੍ਵਸਬਾ ਅਨੁਸਾਰ, ਰਾਣੀ ਵਸ਼ਤੀ ਨਾਲ ਕੀ ਕੀਤਾ ਜਾਣਾ ਚਾਹੀਦਾ ਹੈ? ਜਿਹੜੇ ਹਿਜ਼ੜੇ ਪਾਤਸ਼ਾਹ ਅਹਸ਼ਵੇਰੋਸ਼ ਦਾ ਹੁਕਮ ਰਾਣੀ ਕੋਲ ਲੈ ਕੇ ਗਏ, ਉਸ ਨੂੰ ਮੰਨਣ ਤੋਂ ਰਾਣੀ ਨੇ ਇਨਕਾਰ ਕੀਤਾ, ਤੇ ਹੁਣ ਉਸ ਨਾਲ ਕਿਵੇਂ ਕਰਨਾ ਚਾਹੀਦਾ ਹੈ?”"
13 Então o rei consultou seus sábios, que entendiam das leis e dos costumes dos persas, e aos quais ele sempre pedia conselhos.
14 ਤਦ ਮਮੂਕਾਨ ਨੇ ਪਾਤਸ਼ਾਹ ਅਤੇ ਸਰਦਾਰਾਂ ਸਾਹਮਣੇ ਆਖਿਆ, “ਰਾਣੀ ਵਸ਼ਤੀ ਨੇ ਮਾੜਾ ਕੀਤਾ ਹੈ। ਉਸ ਨੇ ਕੇਵਲ ਪਾਤਸ਼ਾਹ ਦਾ ਹੀ ਨਹੀਂ ਸਗੋਂ ਸਾਰੇ ਸਰਦਾਰਾਂ ਅਤੇ ਪਾਤਸ਼ਾਹ ਅਹਸ਼ਵੇਰੋਸ਼ ਦੇ ਰਾਜ ਦੇ ਸਾਰੇ ਸੂਬਿਆਂ ਦੇ ਲੋਕਾਂ ਵਿੱਚ ਬੁਰਾ ਕੰਮ ਕੀਤਾ ਹੈ।"
14 Seus nomes eram Carsena, Setar, Admata, Társis, Meres, Marsena e Memucã, sete nobres da Pérsia e da Média. Tinham acesso direto ao rei e ocupavam os cargos mais altos do império.
15 ਮੈਂ ਇਹ ਇਸ ਲਈ ਕਹਿ ਰਿਹਾ ਹਾਂ ਕਿਉਂ ਕਿ ਜਦੋਂ ਹੋਰ ਸਾਰੀਆਂ ਔਰਤਾਂ ਨੂੰ ਵਸ਼ਤੀ ਦੀ ਕਰਤੂਤ ਬਾਰੇ ਪਤਾ ਚੱਲੇਗਾ, ਤਾਂ ਉਹ ਵੀ ਆਪਣੇ ਪਤੀਆਂ ਦੇ ਆਦੇਸ਼ ਨੂੰ ਮੰਨਣ ਤੋਂ ਇਨਕਾਰ ਕਰਨਗੀਆਂ। ਉਹ ਆਪਣੇ ਪਤੀਆਂ ਨੂੰ ਆਖਣਗੀਆਂ, ‘ਰਾਣੀ ਵਸ਼ਤੀ ਨੇ ਆਉਣ ਤੋਂ ਇਨਕਾਰ ਕਰ ਦਿੱਤਾ ਜਦੋਂ ਕਿ ਪਾਤਸ਼ਾਹ ਅਹਸ਼ਵੇਰੋਸ਼ ਨੇ ਉਸ ਨੂੰ ਆਪਣੇ ਕੋਲ ਆਉਣ ਲਈ ਕਿਹਾ ਸੀ।’"
15 “O que se deve fazer com a rainha Vasti?”, perguntou o rei. “De acordo com a lei, qual é o castigo para uma rainha que se recusa a obedecer às ordens do rei, transmitidas pelos eunucos?”
16 “ਅੱਜ ਦੇ ਦਿਨ ਫਾਰਸ ਅਤੇ ਮਾਦਾ ਦੇ ਸਰਦਾਰਾਂ ਦੀਆਂ ਪਤਨੀਆਂ ਨੂੰ ਰਾਣੀ ਦੀ ਗੱਲ ਦੀ ਖਬਰ ਮਿਲੀ ਹੈ ਤਾਂ ਉਹ ਉਸ ਦੀਆਂ ਕਰਤੂਤਾਂ ਤੋਂ ਪ੍ਰਭਾਵਿਤ ਹੋ ਕੇ ਉਹ ਵੀ ਆਪਣੇ ਹਾਕਮਾਂ-ਸਰਦਾਰਾਂ ਅੱਗੇ ਇਉਂ ਹੀ ਕਰਨਗੀਆਂ ਤਾਂ ਇਉਂ ਮਹੌਲ ਵਿੱਚ ਨਿਰਾਦਰ ਅਤੇ ਕ੍ਰੋਧ ਦੀ ਭਾਵਨਾ ਪੈਦਾ ਹੋਵੇਗੀ।"
16 Memucã respondeu ao rei e aos nobres: “A rainha Vasti ofendeu não somente o rei, mas todos os nobres e cidadãos das províncias do império.
17 “ਇਸ ਲਈ ਜੇਕਰ ਪਾਤਸ਼ਾਹ ਨੂੰ ਇਹ ਸੁਝਾਵ ਚੰਗਾ ਲੱਗੇ, ਤਾਂ ਉਸ ਦੇ ਵੱਲੋਂ ਇਸ ਸ਼ਾਹੀ ਹੁਕਮ ਦਾ ਐਲਾਨ ਕੀਤਾ ਜਾਵੇ ਅਤੇ ਇਹ ਫਾਰਸ ਅਤੇ ਮਾਦਾ ਦੇ ਕਨੂੰਨਾਂ ਵਿੱਚ ਲਿਖਿਆ ਜਾਵੇ ਜੋ ਬਦਲਿਆ ਨਹੀਂ ਜਾ ਸੱਕਦਾ। ਤੇ ਸ਼ਾਹੀ ਐਲਾਨ ਇਹ ਹੋਵੇ ਕਿ ਰਾਣੀ ਵਸ਼ਤੀ ਹੁਣ ਕਦੇ ਪਾਤਸ਼ਾਹ ਅਹਸ਼ਵੇਰੋਸ਼ ਦੇ ਸਨਮੁੱਖ ਪ੍ਰਗਟ ਨਾ ਹੋਵੇ ਅਤੇ ਜਿਹੜੀ ਉਸ ਤੋਂ ਚੰਗੀ ਹੋਵੇ ਪਾਤਸ਼ਾਹ ਇਹ ਪਦਵੀ ਉਸ ਨੂੰ ਦੇ ਦੇਵੇ।"
17 Mulheres de toda parte começarão a desprezar o marido quando souberem que a rainha Vasti se recusou a comparecer diante do rei.
18 ਇਉਂ ਜਦੋਂ ਪਾਤਸ਼ਾਹ ਦਾ ਹੁਕਮ ਰਾਜ ਦੇ ਸਾਰੇ ਹਿਸਿਆਂ ਵਿੱਚ ਐਲਾਨਿਆ ਜਾਵੇ, ਤਾਂ ਉਸ ਦੇ ਵਿਸ਼ਾਲ ਰਾਜ ਵਿੱਚਲੀਆਂ ਸਾਰੀਆਂ ਔਰਤਾਂ ਸੁਣਨਗੀਆਂ ਅਤੇ ਆਪਣੇ ਪਤੀ ਦੀ ਇੱਜ਼ਤ ਕਰਨਗੀਆਂ ਭਾਵੇਂ ਉਹ ਰੁਤਬੇ ਵਿੱਚ ਘੱਟ ਜਾਂ ਅੱਤ ਮਹੱਤਵਪੂਰਣ ਹੋਵੇ।”"
18 Antes de terminar este dia, as esposas dos nobres do rei em toda a Pérsia e a Média saberão o que a rainha fez e começarão a tratar o marido da mesma forma. Haverá grande desprezo e indignação sem fim.
19 ਪਾਤਸ਼ਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀ ਅਜਿਹੀ ਸਲਾਹ ਤੋਂ ਬੜੇ ਖੁਸ਼ ਸਨ ਅਤੇ ਪਾਤਸ਼ਾਹ ਅਹਸ਼ਵੇਰੋਸ਼ ਨੇ ਉਵੇਂ ਹੀ ਕੀਤਾ ਜਿਵੇਂ ਮਮੂਕਾਨ ਨੇ ਸੁਝਾਵ ਦਿੱਤਾ ਸੀ।"
19 “Portanto, se parecer bem ao rei, sugerimos que publique um decreto real, uma lei dos medos e dos persas que não pode ser revogada. Determinará que a rainha Vasti seja expulsa para sempre da presença do rei Xerxes e que o rei escolha outra rainha mais digna que ela.
20 ਪਾਤਸ਼ਾਹ ਅਹਸਵੇਰੋਸ਼ ਨੇ ਆਪਣੇ ਰਾਜ ਦੇ ਸਾਰੇ ਹਿਸਿਆਂ ਵਿੱਚ ਚਿੱਠੀਆਂ ਭੇਜੀਆਂ। ਉਸ ਨੇ ਇਹ ਚਿੱਠੀਆਂ ਸਾਰੇ ਸੂਬਿਆਂ ਵਿੱਚ, ਸੂਬੇ ਦੀ ਆਪਣੀ ਬੋਲੀ ਵਿੱਚ ਅਤੇ ਹਰ ਕੌਮ ਦੀ ਆਪਣੀ ਬੋਲੀ ਮੁਤਾਬਕ ਭੇਜੀਆਂ। ਇਉਂ ਉਹ ਚਿੱਠੀਆਂ ਹਰ ਵਿਅਕਤੀ ਦੀ ਬੋਲੀ ਮੁਤਾਬਕ ਭੇਜੀਆਂ ਗਈਆਂ ਤਾਂ ਜੋ ਹਰ ਮਨੁੱਖ ਨੂੰ ਆਪਣੇ ਘਰ ਦਾ ਮੁਖੀਆ ਹੋਵੇ, ਪਤਾ ਚਲ ਜਾਵੇ।"
20 Quando o decreto for publicado em todo o vasto império do rei, maridos de toda parte, seja qual for a posição social, serão respeitados pela esposa”.
21 — ausente —
21 O conselho pareceu razoável ao rei e a seus nobres, e ele aceitou a proposta de Memucã.
22 — ausente —
22 Enviou cartas a todas as partes do império, a cada província, em sua própria escrita e língua, proclamando que todo homem devia ser o chefe de sua própria casa e ter sempre a última palavra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ester 1, comparar traduções ou montar um estudo — tudo direto pelo WhatsApp.