Ester 3
Punjabi Bible (GL_PUNJABI) vs VC
VC Versão Católica
1 ਹਾਮਾਨ ਦੀ ਯਹੂਦੀਆਂ ਨੂੰ ਤਬਾਹ ਕਰਨ ਦੀ ਯੋਜਨਾ ਇਨ੍ਹਾਂ ਘਟਨਾਵਾਂ ਦੇ ਉਪਰੰਤ ਪਾਤਸ਼ਾਹ ਅਹਸ਼ਵੇਰੋਸ਼ ਨੇ ਹਾਮਾਨ, ਅਗਾਗੀ ਹਮਦਾਬਾ ਦੇ ਪੁੱਤਰ ਨੂੰ ਸਨਮਾਨਿਤ ਕੀਤਾ। ਪਾਤਸ਼ਾਹ ਨੇ ਉਸ ਨੂੰ ਸਾਰੇ ਆਗੂਆਂ ਨਾਲੋਂ ਉਚੇਰਾ ਰੁਤਬਾ ਦਿੱਤਾ।"
1 Depois desses acontecimentos, o rei Assuero elevou em dignidade Amã, filho de Amedata, o agagita, e lhe deu um lugar acima de todos os grandes que o rodeavam.
2 ਪਾਤਸ਼ਾਹੀ ਫਾਟਕ ਤੇ ਪਾਤਸ਼ਾਹ ਦੇ ਸਾਰੇ ਨੌਕਰ ਹੁਣ ਹਾਮਾਨ ਨੂੰ ਝੁਕੱ ਕੇ ਸਲਾਮ ਕਰਦੇ ਤੇ ਸਨਮਾਨ ਦਿੰਦੇ ਕਿਉਂ ਕਿ ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤੇ ਸਨ। ਪਰ ਮਾਰਦਕਈ ਨੇ ਝੁਕ ਕੇ ਹਾਮਾਨ ਨੂੰ ਆਦਰ ਦੇਣ ਤੋਂ ਇਨਕਾਰ ਕਰ ਦਿੱਤਾ।"
2 Todos os servos do rei, que estavam à sua porta, dobravam o joelho e prostravam-se diante de Amã, por ordem expressa do rei; entretanto, Mardoqueu não queria nem dobrar o joelho, nem prostrar-se.
3 ਤਾਂ ਸ਼ਾਹੀ ਫ਼ਾਟਕ ਤੇ ਪਾਤਸ਼ਾਹ ਦੇ ਬਾਕੀ ਸਾਰੇ ਨੌਕਰਾਂ ਨੇ ਮਾਰਦਕਈ ਨੂੰ ਪੁੱਛਿਆ, “ਤੂੰ ਪਾਤਸ਼ਾਹ ਦੇ ਹੁਕਮਾਂ ਨੂੰ ਮੰਨ ਕੇ ਹਾਮਾਨ ਦੇ ਅੱਗੇ ਕਿਉਂ ਨਹੀਂ ਝੁਕਦਾ?”"
3 Por que, pois, lhe diziam os servos que estavam à porta real, desobedeces assim à ordem do rei?
4 ਉਹ ਹਰ ਰੋਜ਼ ਉਸ ਨੂੰ ਇਸ ਬਾਰੇ ਪੁੱਛਦੇ ਰਹੇ ਤੇ ਉਹ ਹਰ ਰੋਜ਼ ਹੁਕਮ ਮੰਨਣ ਤੋਂ ਇਨਕਾਰ ਕਰਦਾ ਰਿਹਾ। ਤਾਂ ਉਨ੍ਹਾਂ ਆਗੂਆਂ ਨੇ ਇਹ ਗੱਲ ਹਾਮਾਨ ਨੂੰ ਕਹੀ। ਉਹ ਵੇਖਣਾ ਚਾਹੁੰਦੇ ਸਨ ਕਿ ਹੁਣ ਹਾਮਾਨ ਮਾਰਦਕਈ ਨਾਲ ਕੀ ਸਲੂਕ ਕਰੇਗਾ, ਕਿਉਂ ਕਿ ਮਾਰਦਕਈ ਨੇ ਉਨ੍ਹਾਂ ਆਗੂਆਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।"
4 E como lhe repetissem isso todos os dias, sem que ele fizesse conta, denunciaram-no a Amã, para ver se esse Mardoqueu persistia em sua resolução, pois ele lhes havia dito que era judeu.
5 ਜਦੋਂ ਹਾਮਾਨ ਨੇ ਵੇਖਿਆ ਕਿ ਮਾਰਦਕਈ ਨੇ ਉਸ ਅੱਗੇ ਝੁਕ ਕੇ ਉਸ ਨੂੰ ਇੱਜ਼ਤ ਨਹੀਂ ਦਿੱਤੀ, ਉਸ ਨੂੰ ਬੜਾ ਗੁੱਸਾ ਆਇਆ।"
5 Amã viu que Mardoqueu não queria nem inclinar-se, nem prostrar-se diante dele e isso o pôs em cólera.
6 ਹਾਮਾਨ ਨੂੰ ਪਤਾ ਲੱਗ ਚੁੱਕਾ ਸੀ ਕਿ ਉਹ ਯਹੂਦੀ ਹੈ। ਉਹ ਕੇਵਲ ਮਾਰਦਕਈ ਨੂੰ ਹੀ ਮਾਰਕੇ ਖਤਮ ਨਹੀਂ ਸੀ ਕਰਨਾ ਚਾਹੁੰਦਾ ਪਰ ਉਹ ਮਾਰਦਕਈ ਦੇ ਸਾਰੇ ਲੋਕਾਂ, ਯਹੂਦੀਆਂ ਨੂੰ ਅਹਸ਼ਵੇਰੋਸ਼ ਦੇ ਸਾਰੇ ਰਾਜ ਵਿੱਚੋਂ ਤਬਾਹ ਕਰਨਾ ਚਾਹੁੰਦਾ ਸੀ।"
6 Mas teve como pouco vingar-se só de Mardoqueu, cuja raça conhecia, e procurou um meio de exterminar a nação de Mardoqueu, todos os judeus do reino de Assuero.
7 ਪਾਤਸ਼ਾਹ ਅਹਸ਼ਵੇਰੋਸ਼ ਦੇ ਰਾਜ ਦੇ ਬਾਰ੍ਹਵੇਂ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ, ਜੋ ਨੀਸਾਨ ਦਾ ਮਹੀਨਾ ਵੀ ਹੈ, ਉਨ੍ਹਾਂ ਨੇ ਇੱਕ ਖਾਸ ਦਿਨ ਅਤੇ ਮਹੀਨੇ ਦੀ ਚੋਣ ਕਰਨ ਦੇ ਉਦੇਸ਼ ਨਾਲ ਹਾਮਾਨ ਦੀ ਹਾਜ਼ਰੀ ਵਿੱਚ ਗੁਣੇ ਸੁੱਟੇ। ਬਾਰ੍ਹਵਾਂ ਮਹੀਨਾ, ਅਦਾਰ ਦਾ ਮਹੀਨਾ, ਚੁਣਿਆ ਗਿਆ ਸੀ। (ਉਨ੍ਹਾਂ ਦਿਨਾਂ ਵਿੱਚ, ਗੁਣੇ “ਪੁਰ” ਕਹਿਲਾਉਂਦੇ ਸਨ।)"
7 No primeiro mês, chamado Nisã, do ano duodécimo do reinado de Assuero, foi lançado o pur, isto é, a sorte, diante de Amã, para cada dia e para cada mês, até o duodécimo mês, isto é, Adar.
8 ਤਦ ਹਾਮਾਨ ਨੇ ਅਹਸ਼ਵੇਰੋਸ਼ ਪਾਤਸ਼ਾਹ ਕੋਲ ਆ ਕੇ ਆਖਿਆ, “ਹੇ ਪਾਤਸਾਹ ਅਹਸ਼ਵੇਰੋਸ਼, ਤੇਰੇ ਰਾਜ ਦੇ ਸਾਰੇ ਸੂਬਿਆਂ ਵਿੱਚ, ਇੱਕ ਉੱਮਤ ਸਾਰੇ ਲੋਕਾਂ ਵਿੱਚ ਖਿਲਰੀ ਅਤੇ ਫੈਲੀ ਹੋਈ ਹੈ। ਉਨ੍ਹਾਂ ਲੋਕਾਂ ਦੀਆਂ ਰੀਤਾਂ ਬਾਕੀ ਲੋਕਾਂ ਨਾਲੋਂ ਵੱਖਰੀਆਂ ਹਨ। ਇਹ ਲੋਕ ਰਾਜੇ ਦੇ ਕਨੂੰਨਾਂ ਨੂੰ ਵੀ ਨਹੀਂ ਮੰਨਦੇ ਸੋ ਇਹ ਪਾਤਸ਼ਾਹ ਲਈ ਲਾਭਵਂਦ ਨਹੀਂ ਕਿ ਅਜਿਹੇ ਲੋਕ ਤੁਹਾਡੇ ਰਾਜ ਵਿੱਚ ਨਿਵਾਸ ਕਰਨ।"
8 Então Amã disse ao rei Assuero: Há em todas as províncias do teu reino uma nação dispersa e separada das outras; suas leis são diferentes das dos demais povos e se nega a observar as leis do rei. Não convém aos interesses do rei deixar essa gente em paz.
9 “ਜੇਕਰ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੈਂ ਇੱਕ ਸੁਝਾਵ ਦੇਵਾਂ: ਇਨ੍ਹਾਂ ਲੋਕਾਂ ਨੂੰ ਖਤਮ ਕਰਨ ਦੇ ਆਦੇਸ਼ ਦੇਵੋ ਅਤੇ ਮੈਂ ਖਜ਼ਾਨੇ ਦੇ ਇਂਚਾਰਜਾਂ ਨੂੰ ਸ਼ਾਹੀ ਖਜਾਨੇ ਵਿੱਚ ਪਾਉਣ ਲਈ ਚਾਂਦੀ ਦੇ 10,000 ਸਿੱਕੇ ਦੇਵਾਂਗਾ।”"
9 Se ao rei lhe parece bem, dê-se ordem de fazê-los perecer, e eu pesarei dez mil talentos de prata nas mãos dos funcionários, para que os recolham ao tesouro real.
10 ਇਸ ਲਈ ਪਾਤਸ਼ਾਹ ਨੇ ਆਪਣੀ ਸਰਕਾਰੀ ਮੋਹਰ ਵਾਲੀ ਮੁੰਦਰੀ ਆਪਣੇ ਹੱਥੋਂ ਲਾਹੀ ਅਤੇ ਯਹੂਦੀਆਂ ਦੇ ਵੈਰੀ, ਅਗਾਗੀ ਹਮਦਾਬਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।"
10 Tirando o anel de seu dedo, o rei o entregou a Amã, filho de Amedata, o agagita, o opressor dos judeus.
11 ਤਦ ਪਾਤਸ਼ਾਹ ਨੇ ਹਾਮਾਨ ਨੂੰ ਕਿਹਾ, “ਪੈਸੇ ਰੱਖ ਅਤੇ ਜਿਵੇਂ ਤੂੰ ਚਾਹੇਁ ਇਨ੍ਹਾਂ ਲੋਕਾਂ ਨਾਲ ਕਰੀਂ।”"
11 Eu te entrego, lhe disse, esse dinheiro e ao mesmo tempo esse povo; faze dele o que quiseres.
12 ਤਾਂ ਪਾਤਸ਼ਾਹ ਦੇ ਸੱਕੱਤਰ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ ਨੂੰ ਬੁਲਾਏ ਗਏ। ਉਨ੍ਹਾਂ ਨੇ ਹਰ ਸੂਬੇ ਦੀ ਬੋਲੀ ਵਿੱਚ ਹਾਮਾਨ ਦੇ ਆਦੇਸ਼ ਨੂੰ ਲਿਖਿਆ। ਉਨ੍ਹਾਂ ਨੇ ਸਾਰੇ ਲੋਕਾਂ ਦੀ ਬੋਲੀ ਵਿੱਚ ਉਨ੍ਹਾਂ ਆਦੇਸ਼ਾਂ ਨੂੰ ਲਿਖਿਆ। ਉਨ੍ਹਾਂ ਨੇ ਪਾਤਸ਼ਾਹ ਦੇ ਆਗੂਆਂ, ਸੂਬਿਆਂ ਦੇ ਰਾਜਪਾਲਾਂ ਅਤੇ ਲੋਕਾਂ ਦੇ ਵੱਖ-ਵੱਖ ਟੋਲਿਆਂ ਦੇ ਆਗੂਆਂ ਨੂੰ ਵੀ ਲਿਖਿਆ। ਉਨ੍ਹਾਂ ਨੇ ਇਹ ਪਾਤਸ਼ਾਹ ਦੇ ਅਧਿਕਾਰ ਨਾਲ ਲਿਖਿਆ ਅਤੇ ਇਸ ਉੱਤੇ ਪਾਤਸ਼ਾਹ ਦੀ ਮੋਹਰ ਵਾਲੀ ਮੁੰਦਰੀ ਦੀ ਛਾਪ ਲਾ ਦਿੱਤੀ।"
12 No dia treze do primeiro mês foram convocados os escribas reais. Foram escritas pontualmente todas as ordens do rei aos sátrapas do rei, aos governadores de cada província e aos príncipes de cada nação, a cada província segundo sua escritura e a cada nação em sua língua própria. O edito estava assinado com o nome de Assuero e levava o selo real.
13 ਉਹ ਚਿੱਠੀਆਂ ਸ਼ਂਦੇਸ਼ਵਾਹਕਾਂ ਰਾਹੀਂ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਭੇਜੀਆਂ ਗਈਆਂ ਜੋ ਕਿ ਯਹੂਦੀਆਂ ਨੂੰ ਮਾਰਨ, ਵਢ੍ਢਣ, ਤੇ ਪੂਰਨ ਤੌਰ ਤੇ ਤਬਾਹ ਕਰਨ ਦੇ ਹੁਕਮ ਸਨ। ਇਸ ਵਿੱਚ ਜਵਾਨ ਅਤੇ ਬੁੱਢੇ ਲੋਕਾਂ ਨੂੰ, ਬੱਚਿਆਂ, ਜੁਆਕਾਂ ਅਤੇ ਔਰਤਾਂ ਸਭਨਾਂ ਨੂੰ ਇੱਕੋ ਹੀ ਦਿਨ ਵਿੱਚ ਖਤਮ ਕਰਨ ਦਾ ਆਦੇਸ਼ ਸੀ। ਉਹ ਦਿਨ ਆਦਰ ਮਹੀਨੇ ਦੇ, ਕਿ ਬਾਰ੍ਹਵੇ ਮਹੀਨੇ ਬਾਰ੍ਹਵੇਂ ਦਿਨ ਤੇ ਆਇਆ, ਅਤੇ ਇਸ ਦਿਨ ਨੂੰ ਇਹ ਹੁਕਮ ਹੋਇਆ ਕਿ ਯਹੂਦੀਆਂ ਦਾ ਸਭ ਕੁਝ ਧੰਨ-ਮਾਲ ਲੁੱਟ ਲਿਆ ਜਾਵੇ।"
13 Foram expedidas cartas, por correios, para todas as províncias do rei, a fim de destruir, matar e exterminar todos os judeus, jovens, velhos, crianças e mulheres, num só dia, no dia treze do duodécimo mês chamado Adar e a fim de entregar ao saque os seus despojos.
14 ਇਸ ਆਦੇਸ਼ ਦੀ ਇੱਕ ਨਕਲ ਕਨੂੰਨ ਵਜੋਂ ਸਾਰੇ ਪ੍ਰਾਂਤਾਂ ਲਈ ਸੂਬੇ ਵਿੱਚਲੇ ਸਾਰੇ ਲੋਕਾਂ ਦਰਮਿਆਨ ਐਲਾਨ ਕਰਾਉਣ ਲਈ ਦਿੱਤੀ ਗਈ, ਤਾਂ ਜੋ ਸਾਰੇ ਲੋਕ ਉਸ ਦਿਨ ਲਈ ਤਿਆਰ ਰਹਿਣ।"
14 Uma cópia do edito, que devia ser promulgado em cada província, foi enviada a todos os povos, para que todos estivessem preparados para o dia marcado.
15 ਪਾਤਸ਼ਾਹ ਦੇ ਹੁਕਮ ਮੁਤਾਬਕ ਸੰਦੇਸ਼ਵਕ ਨੇ ਬੜੀ ਫੁਰਤੀ ਨਾਲ ਕੰਮ ਕੀਤਾ। ਇਹ ਹੁਕਮ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਦਿੱਤਾ ਗਿਆ। ਪਾਤਸ਼ਾਹ ਅਤੇ ਹਾਮਾਨ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਸ਼ਹਿਰ ਦੇ ਲੋਕ ਉਲਝਨ ਵਿੱਚ ਸਨ।"
15 Por ordem do rei, os correios partiram a toda a pressa. O edito fora publicado primeiro em Susa, a capital, e enquanto o rei bebia acompanhado de Amã, a consternação reinava na cidade de Susa.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ester 3, comparar traduções ou montar um estudo — tudo direto pelo WhatsApp.