Ester 5

Punjabi Bible (GL_PUNJABI) vs NVT

Sair da comparação
NVT Nova Versão Transformadora
1 ਅਸਤਰ ਦਾ ਪਾਤਸ਼ਾਹ ਨਾਲ ਗੱਲ ਕਰਨਾ ਤੀਜੇ ਦਿਨ, ਅਸਤਰ ਨੇ ਆਪਣਾ ਸ਼ਾਹੀ ਪਹਿਰਾਵਾ ਪਾਇਆ ਅਤੇ ਜਾਕੇ ਪਾਤਸ਼ਾਹ ਦੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ ਖੜੀ ਹੋ ਗਈ। ਇਹ ਜਗ੍ਹਾ ਰਾਜੇ ਦੇ ਦੀਵਾਨ ਖਾਨੇ ਦੇ ਸਾਹਮਣੇ ਸੀ। ਰਾਜਾ ਦੀਵਾਨ ਖਾਨੇ ਵਿੱਚ ਪ੍ਰਵੇਸ਼ ਵੱਲ ਮੂੰਹ ਕਰਕੇ ਆਪਣੇ ਤਖਤ ਤੇ ਬੈਠਾ ਹੋਇਆ ਸੀ।"
1 No terceiro dia do jejum, Ester vestiu seus trajes reais e entrou no pátio interno do palácio, em frente do salão do rei. O rei estava sentado no trono, voltado para a entrada.
2 ਤਦ ਪਾਤਸ਼ਾਹ ਨੇ ਰਾਣੀ ਅਸਤਰ ਤੂੰ ਵਿਹੜੇ ਵਿੱਚ ਖੜੀ ਵੇਖਿਆ। ਉਹ ਉਸ ਨੂੰ ਵੇਖਕੇ ਬੜਾ ਖੁਸ਼ ਹੋਇਆ ਆਪਣਾ ਸੁਨਿਹਰੀ ਰਾਜ-ਦੰਡ ਰਾਣੀ ਵੱਲ ਵੱਧਾਇਆ, ਜੋ ਉਸ ਦੇ ਹੱਥ ਵਿੱਚ ਸੀ, ਫੇਰ ਰਾਣੀ ਕਮਰੇ ’ਚ ਪ੍ਰਵੇਸ਼ ਕਰਕੇ ਪਾਤਸ਼ਾਹ ਦੇ ਕੋਲ ਚਲੀ ਗਈ ਤੇ ਉਸ ਆਸੇ ਦੀ ਨੋਕ ਨੂੰ ਛੂਹਿਆ।"
2 Quando viu a rainha Ester ali no pátio interno, ele a recebeu de bom grado e lhe estendeu o cetro de ouro. Ester se aproximou e tocou a ponta do cetro.
3 ਪਾਤਸ਼ਾਹ ਨੇ ਪੁੱਛਿਆ, “ਰ੍ਰਾਣੀ ਅਸਤਰ, ਤੈਨੂੰ ਕਿਸ ਗੱਲ ਦੀ ਚਿੰਤਾ ਹੈ? ਤੂੰ ਮੇਰੇ ਕੋਲੋਂ ਕੀ ਪੁੱਛਣਾ ਚਾਹੁੰਦੀ ਹੈ? ਤੂੰ ਜੋ ਮੇਰੇ ਤੋਂ ਮੰਗੇ ਮੈਂ ਤੈਨੂੰ ਦੇਣ ਨੂੰ ਤਿਆਰ ਹਾਂ ਇਬੋਁ ਤੀਕ ਕਿ ਭਾਵੇਂ ਇਹ ਮੇਰਾ ਅੱਧਾ ਰਾਜ ਵੀ ਕਿਉਂ ਨਾ ਹੋਵੇ।”"
3 “O que você deseja, rainha Ester?”, perguntou o rei. “Qual é seu pedido? Eu atenderei, mesmo que peça metade do reino!”
4 ਅਸਤਰ ਨੇ ਕਿਹਾ, “ਮੈਂ ਤੇਰੇ ਅਤੇ ਹਾਮਾਨ ਲਈ ਇੱਕ ਦਾਅਵਤ ਕੀਤੀ ਹੈ ਕੀ ਤੂੰ ਅਤੇ ਹਾਮਾਨ ਅੱਜ ਉਸ ਦਾਵਤ ਵਿੱਚ ਸ਼ਰੀਕ ਹੋਵੋਗੇ?”"
4 Ester respondeu: “Se lhe parecer bem, venha hoje com Hamã a um banquete que preparei para o rei”.
5 ਫਿਰ ਪਾਤਸ਼ਾਹ ਨੇ ਕਿਹਾ, “ਹਾਮਾਨ ਨੂੰ ਜਲਦੀ ਬੁਲਾਓ ਤਾਂ ਜੋ ਜਿਵੇਂ ਅਸਤਰ ਚਾਹੁੰਦੀ ਹੈ, ਉਵੇਂ ਕੀਤਾ ਜਾਵੇ।” ਤਾਂ ਪਾਤਸ਼ਾਹ ਅਤੇ ਹਾਮਾਨ ਅਸਤਰ ਦੀ ਦਾਅਵਤ ਵਿੱਚ ਸ਼ਰੀਕ ਹੋਏ ਜਿਹੜੀ ਕਿ ਅਸਤਰ ਨੇ ਉਨ੍ਹਾ ਲਈ ਦਿੱਤੀ ਸੀ।"
5 O rei se voltou para seus servos e disse: “Digam a Hamã que venha depressa para um banquete, como Ester pediu”. Então o rei e Hamã foram ao banquete que Ester havia preparado.
6 ਜਦੋਂ ਉਹ ਮੈਅ ਪੀ ਰਹੇ ਸਨ ਤਾਂ ਪਾਤਸ਼ਾਹ ਨੇ ਮੁੜ ਅਸਤਰ ਨੂੰ ਪੁੱਛਿਆ, “ਅੱਸਤਰ ਹੁਣ ਮੰਗ ਕਿ ਤੂੰ ਕੀ ਮੰਗਣਾ ਚਾਹੁੰਦੀ ਹੈ? ਤੂੰ ਕੁਝ ਵੀ ਮੰਗ ਲੈ ਮੈਂ ਉਹ ਤੈਨੂੰ ਦੇ ਦਿਆਂਗਾ ਸੋ ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈਂ। ਭਾਵੇਂ ਤੂੰ ਮੇਰਾ ਅੱਧਾ ਰਾਜ ਮੰਗ ਲੈ, ਮੈਂ ਉਹ ਵੀ ਤੈਨੂੰ ਦੇ ਦੇਵਾਂਗਾ।”"
6 Enquanto bebiam vinho, o rei disse a Ester: “Agora diga-me o que você deseja. Qual é seu pedido? Eu atenderei, mesmo que peça metade do reino!”.
7 ਅਸਤਰ ਨੇ ਕਿਹਾ, “ਜੋ ਮੈਂ ਚਾਹੁੰਦੀ ਹਾਂ ਉਹ ਇਵੇਂ ਹੈ:"
7 Ester respondeu: “Este é meu pedido e meu desejo:
8 ਜੋ ਮੈਂ ਪਾਤਸ਼ਾਹ ਦੀ ਨਿਗਾਹ ਵਿੱਚ ਪਰਵਾਨ ਹਾਂ, ਅਤੇ ਜੋ ਮੈਂ ਮਂਗਾ ਉਹ ਪਾਤਸ਼ਾਹ ਖੁਸ਼ੀ ਨਾਲ ਪੂਰਾ ਕਰੇ ਤਾਂ ਚੰਗਾ ਹੋਵੇ ਜੋ ਪਾਤਸ਼ਾਹ ਅਤੇ ਹਾਮਾਨ ਕੱਲ ਇੱਥੇ ਆਉਣ। ਕੱਲ ਮੈਂ ਇੱਕ ਹੋਰ ਦਾਅਵਤ ਪਾਤਸ਼ਾਹ ਅਤੇ ਹਾਮਾਨ ਲਈ ਤਿਆਰ ਕਰਾਂਗੀ ਅਤੇ ਆਪਣੀ ਇੱਛਾ ਵੀ ਪਰਗਟ ਕਰਾਂਗੀ।”"
8 Se conto com o favor do rei e se lhe parecer bem atender a meu pedido, venha amanhã com Hamã ao banquete que lhes prepararei. Então explicarei do que se trata”.
9 ਮਾਰਦਕਈ ਤੇ ਹਾਮਾਨ ਦਾ ਕਰੋਧ ਉਸ ਦਿਨ ਹਾਮਾਨ ਪਾਤਸ਼ਾਹ ਦੇ ਮਹਿਲੋਁ ਬੜੀ ਖੁਸ਼ੀ-ਖੁਸ਼ੀ ਪਰਤਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਕੋਲ ਵੇਖਿਆ ਤਾਂ ਉਸ ਨੂੰ ਮਾਰਦਕਈ ਤੇ ਬੜਾ ਕਰੋਧ ਆਇਆ। ਉਸ ਨੂੰ ਮਾਰਦਕਈ ਤੇ ਪਾਗਲਾਂ ਵਾਂਗ ਕਰੋਧ ਚੜ੍ਹਿਆ ਕਿਉਂ ਕਿ ਉੱਥੋਂ ਲੰਘਦਿਆਂ ਨੂੰ ਉਸ ਨੇ ਮਾਣ ਨਹੀਂ ਸੀ ਦਿੱਤਾ। ਮਾਰਦਕਈ ਹਾਮਾਨ ਤੋਂ ਡਰਦਾ ਨਹੀਂ ਸੀ ਇਹ ਸੋਚ ਕੇ ਉਹ ਕਰੋਧ ’ਚ ਪਾਗਲ ਹੋ ਰਿਹਾ ਸੀ।"
9 Hamã saiu do banquete muito feliz e animado. Contudo, ficou furioso quando viu que Mardoqueu, sentado à porta do palácio, não se levantou nem demonstrou nervosismo em sua presença.
10 ਪਰ ਉਹ ਆਪਣੇ ਗੁੱਸੇ ਨੂੰ ਵੱਸ ਵਿੱਚ ਰੱਖ ਕੇ ਆਪਣੇ ਘਰ ਨੂੰ ਮੁੜ ਗਿਆ। ਤਦ ਹਾਮਾਨ ਨੇ ਘਰ ਆਕੇ ਆਪਣੀ ਪਤਨੀ ਜ਼ਰਸ਼ ਅਤੇ ਮਿੱਤਰਾਂ ਨੂੰ ਇਕੱਠਿਆਂ ਹ੍ਹੀ ਬੁਲਾਇਆ।"
10 Hamã, porém, se conteve e foi para casa. Então reuniu seus amigos e sua esposa, Zeres,
11 ਤਾਂ ਉਹ ਉਨ੍ਹਾਂ ਸਾਰਿਆਂ ਅੱਗੇ ਆਪਣੀ ਅਮੀਰੀ ਅਤੇ ਆਪਣੇ ਬਹੁਤ ਸਾਰੇ ਪੁੱਤਰਾਂ ਬਾਰੇ ਸ਼ੇਖੀ ਮਾਰਨ ਲੱਗ ਪਿਆ ਅਤੇ ਕਿਵੇਂ ਰਾਜੇ ਨੇ ਉਸ ਨੂੰ ਸਨਮਾਨਿਤ ਕੀਤਾ ਸੀ। ਉਹ ਸ਼ੇਖੀਆਂ ਮਾਰ ਰਿਹਾ ਸੀ ਕਿ ਪਾਤਸ਼ਾਹ ਨੇ ਕਿਵੇਂ ਉਸ ਨੂੰ ਦੂਸਰੇ ਆਗੂਆਂ ਨਾਲੋਂ ਉੱਚੀ ਪਦਵੀ ਦਿੱਤੀ ਸੀ।"
11 e gabou-se de sua grande riqueza e de seus muitos filhos. Vangloriou-se das honras que o rei lhe havia concedido e de como havia sido promovido acima de todos os outros nobres e oficiais.
12 “ਅਤੇ ਇੱਥੇ ਹੀ ਬਸ ਨਹੀਂ”, ਹਾਮਾਨ ਨੇ ਅੱਗੋਂ ਇਹ ਵੀ ਆਖਿਆ, “ਅਸਤਰ ਨੇ ਸਭ ਨੂੰ ਛੱਡ ਕੇ ਪਾਤਸ਼ਾਹ ਨਾਲ ਸਿਰਫ ਮੈਨੂੰ ਹੀ ਆਪਣੀ ਦਾਅਵਤ ਵਿੱਚ ਸੱਦਿਆ ਹੈ। ਅਤੇ ਕੱਲ੍ਹ ਨੂੰ ਫੇਰ ਇੱਕ ਹੋਰ ਦਾਅਵਤ ਵਿੱਚ ਵੀ ਉਸਨੇਪਾਤਸ਼ਾਹ ਅਤੇ ਮੈਨੂੰ ਬੁਲਾਵਾ ਦਿੱਤਾ ਹੈ।"
12 Disse também: “Se isso não bastasse, a rainha Ester convidou somente o rei e a mim para um banquete que ela preparou! E ainda me convidou para outro banquete com ela e com o rei amanhã!”.
13 ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਹੁੰਦੀ ਜਦੋਂ ਮੈਂ ਮਾਰਦਕਈ ਯਹੂਦੀ ਨੂੰ ਪਾਤਸ਼ਾਹ ਦੇ ਫਾਟਕ ਤੇ ਬੈਠਿਆਂ ਵੇਖਦਾ ਹਾਂ।”"
13 Depois, acrescentou: “Nada disso, porém, me satisfará enquanto eu vir o judeu Mardoqueu sentado à porta do palácio”.
14 ਹਾਮਾਨ ਦੀ ਪਤਨੀ ਜ਼ਰਸ਼ ਅਤੇ ਹਾਮਾਨ ਦੇ ਸਾਰੇ ਮਿੱਤਰਾਂ ਨੇ ਉਸ ਨੂੰ ਸੁਝਾਵ ਦਿੱਤਾ। ਉਨ੍ਹਾਂ ਕਿਹਾ, “75 ਫੁੱਟ ਉੱਚੀ ਇੱਕ ਝੂਲਦੀ ਚੌਂਕੀ ਬਣਵਾਈ ਜਾਵੇ ਤੇ ਕੱਲ੍ਹ ਤੂੰ ਸਵੇਰੇ ਪਾਤਸ਼ਾਹ ਨੂੰ ਜਾਕੇ ਕਹੀਁ ਕਿ ਉਹ ਮਾਰਦਕਈ ਨੂੰ ਉਸਤੇ ਸੂਲੀ ਚੜ੍ਹਾ ਦੇਵੇੇ ਫ਼ਿਰ ਤੂੰ ਉਪਰੰਤ ਖੁਸ਼ੀ-ਖੁਸ਼ੀ ਪਾਤਸ਼ਾਹ ਨਾਲ ਦਾਅਵਤ ਤੇ ਚੱਲਾ ਜਾਵੀਂ।” ਹਾਮਾਨ ਨੂੰ ਇਹ ਸੁਝਾਵ ਪਸੰਦ ਆਇਆ ਅਤੇ ਉਸ ਨੇ ਉਹ ਸੂਲੀ ਬਨਾਉਣ ਦਾ ਹੁਕਮ ਦਿ"
14 Então Zeres, esposa de Hamã, e todos os amigos dele sugeriram: “Mande fazer uma forca de mais de vinte metros e, pela manhã, peça ao rei que Mardoqueu seja enforcado nela. Depois disso, você poderá ir alegremente ao banquete com o rei”. A sugestão agradou Hamã, e ele mandou fazer a forca.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ester 5, comparar traduções ou montar um estudo — tudo direto pelo WhatsApp.