Ester 7
Punjabi Bible (GL_PUNJABI) vs VC
VC Versão Católica
1 ਹਾਮਾਨ ਨੂੰ ਫਾਂਸੀ ਤਾਂ ਫਿਰ ਪਾਤਸ਼ਾਹ ਤੇ ਹਾਮਾਨ ਅਸਤਰ ਦੀ ਦਾਅਵਤ ਤੇ ਪਹੁੰਚੇ।"
1 O rei e Amã vieram, pois, ao banquete de Ester.
2 ਤਾਂ ਫਿਰ ਜਦੋਂ ਦਾਅਵਤ ਦੇ ਦੌਰਾਨ ਦੂਸਰੇ ਦਿਨ ਮੈਅ ਪੀ ਰਹੇ ਸਨ, ਪਾਤਸ਼ਾਹ ਨੇ ਅਸਤਰ ਨੂੰ ਪੁੱਛਿਆ, “ਰ੍ਰਾਣੀ ਅਸਤਰ, ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈ! ਜੋ ਕੁਝ ਤੂੰ ਮਂਗੇਗੀ ਤੈਨੂੰ ਦਿੱਤਾ ਜਾਵੇਗਾ ਮੈਨੂੰ ਦੱਸ ਤੈਨੂੰ ਕੀ ਚਾਹੀਦਾ? ਤੂੰ ਜੋ ਵੀ ਮਂਗੇਁਗੀ , ਭਾਵੇਂ ਇਹ ਮੇਰਾ ਰਾਜ ਹੋਵੇ ਮੈਂ ਤੈਨੂੰ ਜ਼ਰੂਰ ਦੇਵਾਂਗਾ।”"
2 No segundo dia, bebendo vinho, disse ainda o rei a Ester: Qual é teu pedido, rainha Ester? Será atendido. Que é que desejas? Fosse mesmo a metade de meu reino, tu obterias.
3 ਰਾਣੀ ਅਸਤਰ ਨੇ ਕਿਹਾ, “ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਇਹ ਤੈਨੂੰ ਪ੍ਰਸੰਨ ਕਰੇ, ਤਾਂ ਮੈਨੂੰ ਜਿਉਣ ਦੇਵੀਂ। ਤੇ ਮੈਂ ਤੈਥੋਂ ਆਪਣੇ ਲੋਕਾਂ ਨੂੰ ਜਿਉਂਦਿਆਂ ਰਹਿਣ ਦੇਣ ਦੀ ਵੀ ਮੰਗ ਕਰਦੀ ਹਾਂ। ਬਸ ਇਹੀ ਮੇਰੀ ਫਰਿਆਦ ਹੈ।"
3 A rainha respondeu: Se achei graça a teus olhos, ó rei, e se ao rei lhe parecer bem, concede-me a vida, eis o meu pedido; salva meu povo, eis o meu desejo.
4 ਕਿਉਂ ਕਿ ਮੈਂ ਅਤੇ ਮੇਰੇ ਲੋਕ ਨਸ਼ਟ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਕੁੱਲ ਸਰਬਨਾਸ਼ ਕੀਤੇ ਜਾਣ ਲਈ ਵੇਚ ਦਿੱਤੇ ਗਏ ਹਨ। ਜੇਕਰ ਅਸੀਂ ਦਾਸ-ਦਾਸੀਆਂ ਵਾਂਗ ਵੇਚੇ ਗਏ ਹੁੰਦੇ, ਤਾਂ ਮੈਂ ਚੁੱਪ ਰਹਿੰਦੀ ਕਿਉਂ ਕਿ ਸਾਡੀਆਂ ਮੁਸੀਬਤਾਂ ਰਾਜੇ ਦੇ ਚਿੰਤਾ ਕਰਨ ਲਈ ਵੱਡੀ ਸੱਮਸਿਆ ਨਹੀਂ ਹੋਣੀਆਂ ਸਨ।”"
4 Fomos votados, eu e meu povo, ao extermínio, à morte, ao aniquilamento. Se tivéssemos sido vendidos como escravos, eu me calaria, mas eis que agora o opressor não poderia compensar o prejuízo que causa ao mesmo rei.
5 ਤਦ ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਨੂੰ ਪੁੱਛਿਆ, “ਕਿੱਸ ਨੇ ਅਜਿਹਾ ਤੁਹਾਡੇ ਨਾਲ ਕੀਤਾ ਹੈ? ਕਿਸ ਆਦਮੀ ਨੇ ਤੇਰੇ ਲੋਕਾਂ ਨਾਲ ਅਜਿਹਾ ਕਰਨ ਦੀ ਹਿਂਮਤ ਕੀਤੀ।”"
5 Quem é, replicou o rei, e onde está quem maquina tal projeto em seu coração?
6 ਅਸਤਰ ਨੇ ਕਿਹਾ, “ਜਿਹੜਾ ਵੈਰੀ ਸਾਡੇ ਵਿਰੁੱਧ ਵਿਉਂਤਾ ਬਣਾ ਰਿਹਾ ਉਹ ਇਹ ਬਦਆਦਮੀ ਹਾਮਾਨ ਹੈ।” ਫ਼ੇਰ ਹਾਮਾਨ ਰਾਜੇ ਅਤੇ ਰਾਣੀ ਅੱਗੇ ਡਰ ਨਾਲ ਕੰਬਣ ਲੱਗ ਪਿਆ।"
6 O opressor, o inimigo, disse a rainha, é Amã, eis aí o infame!
7 ਪਾਤਸ਼ਾਹ ਨੂੰ ਬੜਾ ਕਰੋਧ ਆਇਆ। ਉਹ ਆਪਣੀ ਮੈਅ ਉੱਥੇ ਹੀ ਛੱਡ ਕੇ ਉੱਠ ਖਲੋਤਾ ਅਤੇ ਆਪਣੇ ਬਾਗ਼ ਵੱਲ ਚੱਲਾ ਗਿਆ। ਪਰ ਹਾਮਾਨ ਰਾਣੀ ਕੋਲ ਰਹਿ ਕੇ ਆਪਣੀ ਜਾਨ ਬਖਸ਼ਾਉਣ ਲਈ ਫ਼ਰਿਆਦ ਕਰਦਾ ਰਿਹਾ, ਕਿਉਂ ਕਿ ਉਹ ਜਾਣਦਾ ਸੀ ਕਿ ਰਾਜੇ ਨੇ ਉਸ ਨੂੰ ਮਰਵਾਉਣ ਦਾ ਨਿਆਂ ਕਰ ਲਿਆ ਸੀ।"
7 Amã ficou tomado de terror diante do rei e da rainha. O rei, aceso em cólera, levantou-se e deixou o banquete, dirigindo-se ao jardim do palácio, ao passo que Amã permanecia ali, para implorar a Ester o perdão de sua vida, porque via bem que no espírito do rei estava decretada sua perda.
8 ਜਦੋਂ ਪਾਤਸ਼ਾਹ ਬਾਗ਼ ਵਿੱਚੋਂ ਦਾਅਵਤਖਾਨੇ ਵੱਲ ਮੁੜ ਰਿਹਾ ਸੀ, ਤਾਂ ਉਸ ਨੇ ਹਾਮਾਨ ਨੂੰ ਉਸ ਚੌਂਕੀ ਤੇ ਡਿਗਦਿਆਂ ਵੇਖਿਆ ਜਿੱਥੇ ਅਸਤਰ ਬੈਠੀ ਹੋਈ ਸੀ ਤਾਂ ਪਾਤਸ਼ਾਹ ਕਰੋਧ ਵਿੱਚ ਉੱਚੀ ਆਵਾਜ਼ ਵਿੱਚ ਬੋਲਿਆ, “ਮੇਰੇ ਘਰ ਵਿੱਚ ਹੁੰਦਿਆਂ ਹੋਇਆਂ ਮੇਰੀ ਰਾਣੀ ਤੇ ਕਾਮਵਾਸਨਾ ਨਾਲ ਵਾਰ ਕਰਨ ਦੀ ਤੇਰੀ ਇੰਨੀ ਜੁਰਅਤ ਕਿਵੇਂ ਹੋਈ?” ਜਿਉਂ ਹੀ ਪਾਤਸ਼ਾਹ ਨੇ ਇਉਂ ਆਖਿਆ ਤਾਂ ਦਾਸਾਂ ਨੇ ਦਾਅਵਤਖਾਨੇ ਵਿੱਚ ਆ ਕੇ ਹਾਮਾਨ ਨੂੰ ਮਾਰ ਦਿੱਤਾ।"
8 Quando o rei voltou do jardim do palácio para a sala do banquete, viu Amã que se tinha deixado cair sobre o divã em que repousava Ester: Como!, exclamou. Ei-lo que quer fazer violência à rainha em minha casa, em meu palácio! Mal tinha saído essa palavra da boca do rei, quando cobriram a face de Amã.
9 ਫਿਰ ਉਨ੍ਹਾਂ ਖੁਸਰਿਆਂ ਵਿੱਚੋਂ ਇੱਕ ਨੇ ਹਰਬੋਨਾਹ ਨੇ ਪਾਤਸ਼ਾਹ ਨੂੰ ਆਖਿਆ, “ਇੱਕ 75 ਫੁੱਟ ਉੱਚੀ ਝੂਲਦੀ ਚੌਂਕੀ ਹਾਮਾਨ ਨੇ ਮਰਦਕਈ ਨੂੰ ਸੂਲੀ ਚੜ੍ਹਾਉਣ ਲਈ ਆਪਣੇ ਘਰ ਦੇ ਅੱਗੇ ਬਣਾਈ ਹੈ ਮਾਰਦਜਈ ਹੀ ਉਹ ਆਦਮੀ ਹੈ ਜਿਸਨੇ ਤੈਨੂੰ ਮਾਰੇ ਜਾਣ ਦੀ ਵਿਉਂਤ ਬਾਰੇ ਜਾਣਕਾਰੀ ਦੇਕੇ ਤੇਰੀ ਜਾਨ ਬਚਾਈ ਸੀ।” ਪਾਤਸ਼ਾਹ ਨੇ ਕਿਹਾ, “ਇਸੇ ਸੂਲੀ ਤੇ ਹਾਮਾਨ ਨੂੰ ਟੰਗ ਦੇਵੋ।”"
9 Harbona, um dos eunucos, disse ao rei. A forca preparada por Amã para Mardoqueu, cuja denúncia em favor do rei tinha sido tão salutar, acha-se levantada na casa de Amã, alta de cinqüenta côvados.- Que o suspendam nela!, exclamou o rei.
10 ਤਾਂ ਉਨ੍ਹਾਂ ਨੇ ਉਸੇ ਸੂਲੀ ਤੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।"
10 E suspenderam Amã na forca que tinha preparado para Mardoqueu. Isso acalmou a cólera do rei.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ester 7, comparar traduções ou montar um estudo — tudo direto pelo WhatsApp.