Ester 8

Punjabi Bible (GL_PUNJABI) vs VC

Sair da comparação
VC Versão Católica
1 ਯਹੂਦੀਆਂ ਦੀ ਮਦਦ ਲਈ ਪਾਤਸ਼ਾਹ ਦਾ ਹੁਕਮ ਉਸ ਦਿਨ ਪਾਤਸ਼ਾਹ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵੈਰੀ ਹਾਮਾਨ ਦਾ ਸਾਰਾ ਸਮਾਨ ਤੇ ਮਲਕੀਅਤ ਰਾਣੀ ਅਸਤਰ ਦੇ ਹਵਾਲੇ ਕਰ ਦਿੱਤੀ। ਅਸਤਰ ਨੇ ਪਾਤਸ਼ਾਹ ਨੂੰ ਮਾਰਦਕਈ ਬਾਰੇ ਵੀ ਦੱਸ ਦਿੱਤਾ ਕਿ ਉਹ ਉਸ ਦਾ ਕੀ ਲੱਗਦਾ ਹੈ। ਤਦ ਮਾਰਦਕਈ ਪਾਤਸ਼ਾਹ ਨੂੰ ਮਿਲਣ ਆਇਆ।"
1 Naquele mesmo dia Assuero fez presente à rainha Ester da casa de Amã, o opressor dos judeus; e Mardoqueu se apresentou diante do rei, porque Ester tinha manifestado o que ele era dela.
2 ਪਾਤਸ਼ਾਹ ਨੇ ਆਪਣੀ ਮੋਹਰ ਵਾਲੀ ਮੁੰਦਰੀ ਲਈ ਜਿਹੜੀ ਉਸ ਨੇ ਹਾਮਾਨ ਨੂੰ ਦਿੱਤੀ ਸੀ ਅਤੇ ਇਸ ਨੂੰ ਮਾਰਦਕਈ ਨੂੰ ਦੇ ਦਿੱਤਾ। ਫੇਰ ਅਸਤਰ ਨੇ ਹਾਮਾਨ ਦੀ ਸਾਰੀ ਮਲਕੀਅਤ ਦਾ ਸਰਪ੍ਰਸਤ ਮਾਰਦਕਈ ਨੂੰ ਬਣਾ ਦਿੱਤਾ।"
2 Tirando seu anel, que tinha retomado de Amã, o rei o presenteou a Mardoqueu, que foi colocado por Ester à frente da casa de Amã.
3 ਅਸਤਰ ਨੇ ਮੁੜ ਪਾਤਸ਼ਾਹ ਕੋਲ ਜਾਕੇ ਉਸ ਨਾਲ ਗੱਲ ਕੀਤੀ। ਉਹ ਪਾਤਸ਼ਾਹ ਦੇ ਪੈਰਾਂ ਤੇ ਡਿੱਗ ਕੇ ਅਤੇ ਰੋ ਪਈ। ਉਸ ਨੇ ਫ਼ਰਿਆਦ ਕੀਤੀ ਕਿ ਉਹ ਉਸ ਮੰਦੀ ਯੋਜਨਾ ਨੂੰ ਰੱਦ ਕਰ ਦੇਵੇ ਜੋ ਹਾਮਾਨ ਅਗਾਗੀ ਨੇ ਯਹੂਦੀਆਂ ਦੇ ਖਿਲਾਫ਼ ਬਾਣਾਈ ਸੀ।"
3 Ester voltou de novo à presença do rei e falou. Prostrada a seus pés, desfeita em lágrimas, lhe suplicava que destruísse as maquinações que Amã, o agagita, tinha perversamente urdido contra os judeus.
4 ਤਦ ਰਾਜੇ ਨੇ ਅਸਤਰ ਵੱਲ ਆਪਣਾ ਸੁਨਿਹਰੀ ਰਾਜ-ਦੰਡ ਵੱਧਾਇਆ, ਅਤੇ ਉਹ ਉੱਠ ਕੇ ਪਾਤਸ਼ਾਹ ਦੇ ਸਾਹਮਣੇ ਜਾ ਖਲੋਤੀ।"
4 O rei estendeu o cetro de ouro a Ester, a qual se pôs em pé diante dele.
5 ਫੇਰ ਅਸਤਰ ਨੇ ਆਖਿਆ, “ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਤੂੰ ਮੇਰੇ ਤੇ ਪ੍ਰਸੰਨ ਹੈ ਅਤੇ ਜੇਕਰ ਤੈਨੂੰ ਮੇਰਾ ਵਿੱਚਾਰ ਚੰਗਾ ਲੱਗੇ ਤੇ ਜੇਕਰ ਤੂੰ ਮੇਰੇ ਨਾਲ ਖੁਸ਼ ਹੈਂ, ਤਾਂ ਕਿਰਪਾ ਕਰਕੇ ਇੱਕ ਨਵਾਂ ਹੁਕਮ ਜਾਰੀ ਕਰ ਦਿਓ ਜੋ ਕਿ ਅਗਾਰੀ ਹਮਦਾਬਾ ਦੇ ਪੁੱਤਰ ਹਾਮਾਨ ਦੇ ਆਦੇਸ਼ ਨੂੰ ਰੱਦ ਕਰ ਦੇਵੇ। ਉਸ ਨੇ ਪਾਤਸ਼ਹ ਦੇ ਸੂਬੇ ਵਿੱਚ ਸਾਰੇ ਯਹੂਦੀਆਂ ਨੂੰ ਤਬਾਹ ਕਰਣ ਦਾ ਆਦੇਸ਼ ਦਿੱਤਾ ਹੈ।"
5 Se parecer bem ao rei, disse ela, e se achei graça diante dele, e se isso lhe parecer justo e se sou agradável a seus olhos, que revogue por escrito as cartas, que Amã, filho de Amedata, o agagita, tinha concebido o redigido para perder os judeus de todas as províncias do rei.
6 ਮੈਂ ਪਾਤਸ਼ਾਹ ਅੱਗੇ ਅਰਜ਼ ਇਸ ਲਈ ਕਰ ਰਹੀ ਹਾਂ ਕਿਉਂ ਕਿ ਮੈਂ ਆਪਣੇ ਲੋਕਾਂ ਨਾਲ ਇਹ ਭਿਆਨਕ ਕਰੋਪੀ ਹੁੰਦੀ ਨਹੀਂ ਵੇਖ ਸੱਕਦੀ। ਮੈਂ ਆਪਣੇ ਘਰਾਣੇ ਨੂੰ ਨਸ਼ਟ ਹੁੰਦਾ, ਮਰਦਾ ਨਹੀਂ ਵੇਖ ਸੱਕਦੀ।”"
6 Como poderia eu ver a desgraça que aguarda meu povo, e como poderia assistir ao extermínio de minha raça?
7 ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਆਖਿਆ, “ਕਿਉਂ ਕਿ ਹਾਮਾਨ ਯਹੂਦੀਆਂ ਦੇ ਖਿਲਾਫ ਸੀ। ਇਸ ਲਈ ਮੈਂ ਉਸਦੀ ਜਾਇਦਾਦ ਅਸਤਰ ਨੂੰ ਸੌਂਪ ਦਿੱਤੀ। ਅਤੇ ਮੇਰੇ ਸਿਪਾਹੀਆਂ ਨੇ ਉਸ ਨੂੰ ਸੂਲੀ ਚਾਢ਼ ਦਿੱਤਾ।"
7 O rei Assuero respondeu à rainha Ester e ao judeu Mardoqueu: Fiz presente a Ester da casa de Amã, e fiz perecer esse homem por ter levantado a mão contra os judeus.
8 ਰਾਜੇ ਦੇ ਅਧਿਕਾਰ ਨਾਲ ਯਹੂਦੀਆਂ ਨਾਲ ਸੰਬੰਧਿਤ ਇੱਕ ਹੋਰ ਹੁਕਮ ਲਿਖੋ। ਤੁਸੀਂ ਜੋ ਵੀ ਸਮਝੋਁ ਕਿ ਜਿਸ ਨਾਲ ਯਹੂਦੀਆਂ ਦਾ ਭਲਾ ਹੋਵੇਗਾ, ਇਸ ਨੂੰ ਲਿਖੋ ਅਤੇ ਇਸ ਉੱਤੇ ਰਾਜੇ ਦੀ ਮੋਹਰ ਲਾ ਦਿਓ। ਕਿਉਂ ਕਿ ਜੋ ਕੁਝ ਵੀ ਪਾਤਸ਼ਾਹ ਦੇ ਨਾਉਂ ਤੇ ਲਿਖਿਆ ਜਾਵੇਗਾ ਅਤੇ ਜੇਕਰ ਉਸ ਉੱਪਰ ਪਾਤਸ਼ਾਹ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਰੱਦ ਨਹੀਂ ਕਰ ਸੱਕਦਾ।”"
8 Escrevei, portanto, vós mesmos, em nome do rei, em favor dos judeus, como bem vos parecer e selai com o selo real, porque toda ordem escrita em nome do rei e firmada com seu selo é irrevogável.
9 ਜਲਦੀ ਹੀ ਪਾਤਸ਼ਾਹ ਦੇ ਸੱਕੱਤਰ ਸੱਦੇ ਗਏ। ਇਹ ਸਭ ਕਾਰਜ ਸੀਵਾਨ ਦੇ ਤੀਜੇ ਮਹੀਨੇ ਦੇ ਤੇਈਵੇਂ ਦਿਨ ਨੂੰ ਕੀਤਾ ਗਿਆ। ਉਨ੍ਹਾਂ ਸੱਕੱਤਰਾਂ ਨੇ ਮਾਰਦਕਈ ਦੇ ਹੁਕਮ ਮੁਤਾਬਕ ਯਹੂਦੀਆਂ, ਆਗੂਆਂ, ਰਾਜਪਾਲਾਂ ਅਤੇ ਹਿਂਦ ਤੋਂ ਕੁਸ਼ ਤੀਕ 127 ਸੂਬਿਆਂ ਦੇ ਅਧਿਕਾਰੀਆਂ ਨੂੰ ਲਿਖਿਆ। ਉਹ ਆਦੇਸ਼ ਲੋਕਾਂ ਦੇ ਹਰ ਸਮੂਹ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਅਤੇ ਵਰਨਮਾਲਾ ਵਿੱਚ ਲਿਖੇ ਗਏ ਸਨ।"
9 Foram então chamados os escribas do rei, no vigésimo terceiro dia do terceiro mês, chamado Sivã; e conforme as instruções de Mardoqueu, escreveram aos judeus, aos sátrapas, aos governadores e aos senhores das cento e vinte e sete províncias situadas entre a Índia e a Etiópia, a cada província em sua escritura, a cada nação em sua língua, e aos judeus na sua própria escritura e língua.
10 ਮਾਰਦਕਈ ਨੇ ਰਾਜੇ ਦੇ ਅਧਿਕਾਰ ਮੁਤਾਬਿਕ ਆਦੇਸ਼ ਨੂੰ ਲਿਖਿਆ ਅਤੇ ਪਾਤਸ਼ਾਹ ਦੀ ਮੋਹਰ ਨਾਲ ਚਿੱਠੀਆਂ ਨੂੰ ਬੰਦ ਕੀਤਾ ਫੇਰ ਉਸ ਨੇ ਉਨ੍ਹਾਂ ਪੱਤਰਾਂ ਨੂੰ ਘੋੜਿਆਂ ਤੇ ਸੰਦੇਸ਼ਵਾਹਕਾਂ ਰਾਹੀਂ ਭੇਜ ਦਿੱਤਾ। ਉਹ ਤੇਜ ਘੋਢ਼ਿਆਂ ਉੱਤੇ ਸਵਾਰ ਹੋ ਗਏ ਤਾਂ ਕਿ ਉਹ ਚਿੱਠੀਆਂ ਨੂੰ ਜਲਦ ਤੋਂ ਜਲਦ ਪਹੁੰਚਾ ਸੱਕਣ। ਉਨ੍ਹਾਂ ਚਿੱਠੀਆਂ ਵਿੱਚ ਪਾਤਸ਼ਾਹ ਦਾ ਹੁਕਮ ਇਉਂ ਸੀ:"
10 Redigiram-se, pois, em nome do rei Assuero e marcaram-se com o selo real as cartas, que foram expedidas por correios a cavalo, tendo como montarias cavalos procedentes das cavalariças reais.
11 ਹਰ ਇੱਕ ਸ਼ਹਿਰ ਦੇ ਯਹੂਦੀਆਂ ਨੂੰ ਆਪਣੇ ਆਪ ਨੂੰ ਬਚਾਉਣ ਲਈ ਇੱਕ ਬਾਵੇਂ ਇਕੱਠੇ ਹੋਣ ਦਾ ਹੱਕ ਹੈ। ਜੇਕਰ ਕਿਸੇ ਵੀ ਕੌਮ ਦੀ ਫ਼ੌਜ ਉਨ੍ਹਾਂ, ਦੀਆਂ ਔਰਤਾਂ ਜਾਂ ਉਨ੍ਹਾਂ ਦੇ ਬੱਚਿਆਂ ਉੱਤੇ ਹਮਲਾ ਕਰੇ, ਤਾਂ ਉਨ੍ਹਾਂ ਨੂੰ ਉਸ ਪੂਰੀ ਫ਼ੌਜ ਨੂੰ ਤਬਾਹ ਕਰਨ, ਮਾਰਨ ਅਤੇ ਨਸ਼ਟ ਕਰਨ ਦਾ ਪੂਰਾ ਹੱਕ ਹੈ। ਯਹੂਦੀਆਂ ਨੂੰ ਉਨ੍ਹਾਂ ਵੈਰੀਆਂ ਨੂੰ ਨਸ਼ਟ ਕਰਕੇ ਉਨ੍ਹਾਂ ਦੀ ਦੋਲਤ ਲੈਣ ਦਾ ਵੀ ਪੂਰਾ ਹੱਕ ਹੈ।"
11 Essas comunicações diziam que o rei outorgava aos judeus, em qualquer cidade em que residissem, o direito de se reunir para defender sua vida, de destruir, matar e fazer perecer, em cada província do reino, todos os que se armassem para atacá-los, com suas mulheres e filhos; igualmente o direito de se apoderarem de seus despojos.
12 ਜਿਹੜਾ ਦਿਨ ਯਹੂਦੀਆਂ ਦੇ ਇਹ ਸਭ ਕਰਨ ਲਈ ਮੁਕਰ੍ਰਰ ਕੀਤਾ ਗਿਆ ਸੀ ਉਹ ਅਦਾਰ ਦੇ ਬਾਰ੍ਹਵੇਂ ਮਹੀਨੇ ਦਾ ਤੇਰ੍ਹਵਾਂ ਦਿਨ ਸੀ। ਯਹੂਦੀਆਂ ਨੂੰ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਇਉਂ ਕਰਨ ਦਾ ਇਖਤਿਆਰ ਸੀ।"
12 {Tudo isso se faria} num só dia, em todas as províncias do rei Assuero, no dia treze do duodécimo mês, chamado Adar.
13 ਇਸ ਆਦੇਸ਼ ਦੀ ਇੱਕ ਨਕਲ ਹਰ ਕੌਮ ਦੇ ਲੋਕਾਂ ਨੂੰ, ਸਾਰੇ ਰਾਜ ਵਿੱਚ ਭੇਜੀ ਗਈ। ਇਹ ਹਰ ਸੂਬੇ ਵਿੱਚ ਇੱਕ ਕਨੂੰਨ ਬਣ ਗਿਆ। ਯਹੂਦੀ ਉਸ ਖਾਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।"
13 Uma cópia do edito, que devia ser promulgado como lei em cada província, foi enviada a todos os povos, a fim de que os judeus estivessem preparados, naquele dia, para tirar vingança de seus inimigos.
14 ਸੰਦੇਸ਼ਵਾਹਕਾਂ ਨੇ ਪਾਤਸ਼ਾਹ ਦੇ ਘੋੜਿਆਂ ਤੇ ਸਵਾਰ ਹੋ ਕੇ ਇਸ ਕਾਰਜ ਨੂੰ ਛੇਤੀ-ਛੇਤੀ ਖਤਮ ਕੀਤਾ। ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਕੰਮ ਫੁਰਤੀ ਨਾਲ ਮੁਕਾਉਣ ਦਾ ਹੁਕਮ ਦਿੱਤਾ ਸੀ ਅਤੇ ਇਸ ਹੁਕਮ ਦਾ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਪ੍ਰਚਾਰ ਕੀਤਾ ਗਿਆ।"
14 Os correios, montando cavalos das cavalariças reais, partiram apressadamente e cumpriram diligentemente a ordem do rei. O edito foi publicado primeiramente em Susa, a capital.
15 ਮਾਰਦਕਈ ਪਾਤਸ਼ਾਹ ਦੇ ਮਹਿਲ ਚੋ ਨਿਕਲਿਆ। ਉਸ ਨੇ ਨੀਲੀ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਤੇ ਕਤਾਨੀ ਤੇ ਬੈਂਗਣੀ ਰੰਗ ਦਾ ਚੋਗਾ ਪਾਇਆ ਹੋਇਆ ਸੀ। ਇਹ ਵਸਤਰ ਧਾਰਕੇ ਉਹ ਪਾਤਸ਼ਾਹ ਦੇ ਮਹਿਲੋਁ ਬਾਹਰ ਨਿਕਲਿਆ ਤੇ ਸ਼ੂਸ਼ਨ ਸ਼ਹਿਰ ਵਿੱਚ ਇਸ ਖਾਸ ਜਸ਼ਨ ਨੂੰ ਬੜੇ ਉਮਾਹ ਨਾਲ ਮਨਾਇਆ ਗਿਆ ਅਤੇ ਲੋਕ ਵੀ ਬੜੇ ਖੁਸ਼ ਹੋਏ।"
15 Saiu então Mardoqueu da casa do rei, com uma veste real, azul e branca, com uma grande coroa de ouro e um manto de linho e púrpura. A cidade de Susa alegrou-se com os gritos de júbilo.
16 ਇਹ ਦਿਨ ਯਹੂਦੀਆਂ ਲਈ ਖਾਸ ਖੁਸ਼ੀ ਦਾ ਦਿਨ ਸੀ। ਇਹ ਉਨ੍ਹਾਂ ਲਈ ਬਹੁਤ ਖੁਸ਼ੀਆਂ ਤੇ ਭਾਗਾਂ ਭਰਿਆਂ ਦਿਨ ਸੀ।"
16 Não havia para os judeus senão felicidade, alegria e cantos de triunfo.
17 ਜਿੱਥੇ-ਕਿਤ੍ਤੇ ਵੀ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਸ਼ਹਿਰਾਂ ਤੇ ਸੂਬਿਆਂ ਵਿੱਚ ਯਹੂਦੀਆਂ ਦਰਮਿਆਨ ਖੁਸ਼ੀ ਦੀ ਲਹਿਰ ਦੌੜ ਗਈ। ਯਹੂਦੀ ਦਾਅਵਤਾਂ ਦੇਕੇ ਇਹ ਪਰਬ ਮਨਾ ਰਹੇ ਸਨ ਅਤੇ ਇਸ ਮੌਕੇ ਤੇ ਹੋਰਨਾਂ ਕੌਮਾਂ ਚੋ ਬਹੁਤ ਸਾਰੇ ਆਮ ਲੋਕ ਵੀ ਯਹੂਦੀ ਬਣੇ ਕਿਉਂ ਕਿ ਉਹ ਯਹੂਦੀਆਂ ਤੋਂ ਬਹੁਤ ਡਰਦੇ ਸਨ।"
17 Em cada província, em cada cidade, aonde quer que chegasse o edito real, havia entre os judeus transportes de gozo, banquetes e regozijo. Muitos no país se fizeram judeus, tanto era o temor que lhes inspiravam.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ester 8, comparar traduções ou montar um estudo — tudo direto pelo WhatsApp.