Ester 9

Punjabi Bible (GL_PUNJABI) vs BKJ

Sair da comparação
1 ਯਹੂਦੀਆਂ ਦੀ ਜਿੱਤ ਬਾਰ੍ਹਵੇਂ ਮਹੀਨੇ (ਅਦਾਰ) ਦੇ ਤੇਰ੍ਹਵੇਂ ਦਿਨ ਲੋਕਾਂ ਲਈ ਪਾਤਸ਼ਾਹ ਦੇ ਹੁਕਮ ਨੂੰ ਮੰਨਣਾ ਲਾਜ਼ਮੀ ਸੀ। ਇਸ ਦਿਨ ਯਹੂਦੀਆਂ ਦੇ ਵੈਰੀਆਂ ਨੂੰ ਉਨ੍ਹਾਂ ਉੱਤੇ ਜਿੱਤ ਪਾਉਣ ਦੀ ਪੂਰੀ ਉਮੀਦ ਸੀ। ਪਰ ਹੁਣ ਹਾਲਾਤ ਬਦਲ ਗਏ ਸਨ। ਹੁਣ ਯਹੂਦੀ ਆਪਣੇ ਵੈਰੀਆਂ ਤੋਂ, ਜਿਹੜੇ ਕਿ ਯਹੂਦੀਆਂ ਨਾਲ ਨਫਰਤ ਕਰਦੇ ਸਨ, ਤਕੜੇ ਸਨ।"
1 Ora, no décimo segundo mês, isto é, o mês de adar, no décimo terceiro dia do mesmo, quando se aproximava o momento da execução do mandamento do rei e do seu decreto, no dia em que os inimigos dos judeus esperavam ter poder sobre eles, (embora isto fora tornado ao contrário, para que os judeus tivessem domínio sobre aqueles que os odiavam);
2 ਪਾਤਸ਼ਾਹ ਅਹਵੇਰੋਸ਼ ਦੇ ਰਾਜ ਦੇ ਸਾਰੇ ਪ੍ਰਾਂਤਾਂ ਵਿੱਚ ਸਾਰੇ ਯਹੂਦੀ ਆਪਣੇ ਸ਼ਹਿਰਾਂ ਵਿੱਚ ਇੱਕਤ੍ਰ ਹੋਏ। ਉਹ ਇਸ ਲਈ ਮਿਲੇ ਤਾਂ ਜੋ ਇਕੱਠੇ ਹੋਕੇ ਆਪਣੇ ਵੈਰੀਆਂ ਉੱਪਰ ਹਮਲਾ ਕਰ ਸੱਕਣ ਜਿਹੜੇ ਕਿ ਉਨ੍ਹਾਂ ਨੂੰ ਤਬਾਹ ਕਰਨਾ ਚਾਹੁੰਦੇ ਸਨ। ਸੋ ਹੁਣ ਕੋਈ ਵੀ ਉਨ੍ਹਾਂ ਦੀ ਤਾਕਤ ਦੇ ਨਾਲ ਮੱਥਾ ਲਾਉਣ ਦੇ ਸਮਰੱਥ ਨਹੀਂ ਸੀ। ਅਸਲ ਵਿੱਚ ਉਹ ਸਾਰੇ ਲੋਕ ਯਹੂਦੀਆਂ ਤੋਂ ਡਰਦੇ ਸਨ।"
2 os judeus se reuniram nas cidades, em todas as províncias do rei Assuero, para lançar mão sobre os tais que procuravam o seu mal; e homem nenhum conseguiu resistir-lhes, pois o medo deles sobreveio a todos os povos.
3 ਤਾਂ ਸਾਰੇ ਸੂਬਿਆਂ ਦੇ ਅਧਿਕਾਰੀਆਂ, ਆਗੂਆਂ ਅਤੇ ਪਾਤਸ਼ਾਹ ਦੇ ਰਾਜਪਾਲਾਂ ਅਤੇ ਸੰਚਾਲਕਾਂ ਜਿਨ੍ਹਾਂ ਨੇ ਸ਼ਾਹੀ ਬਿਵਸਬਾ ਨੂੰ ਸ਼ਕਤੀਸ਼ਾਲੀ ਬਣਾਇਆ ਸੀ ਯਹੂਦੀਆਂ ਦੀ ਮਦਦ ਕੀਤੀ। ਇਨ੍ਹਾਂ ਸਭਨਾਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂ ਕਿ ਉਹ ਮਾਰਦਕਈ ਤੋਂ ਡਰਦੇ ਸਨ।"
3 E todos os governantes das províncias, e os tenentes, e os vice-reis, e oficiais do rei, ajudaram os judeus; porque o medo de Mardoqueu lhes sobreveio.
4 ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਮਹੱਤਵਪੂਰਣ ਬਣ ਗਿਆ। ਸਾਰੀਆਂ ਪ੍ਰਾਂਤਾਂ ਦੇ ਲੋਕਾਂ ਨੇ ਉਸ ਦੀ ਪ੍ਰਸਿੱਧੀ ਅਤੇ ਮਹੱਤਤਾ ਬਾਰੇ ਪਤਾ ਲੱਗ ਗਿਆ। ਇਸ ਤਰ੍ਹਾਂ ਮਾਰਦਕਈ ਦਿਨੋ-ਦਿਨ ਤਾਕਤਵਰ ਹੁੰਦਾ ਗਿਆ।"
4 Porque Mardoqueu foi grande na casa do rei, e a sua fama se espalhou por todas as províncias; porque o homem Mardoqueu tornou-se maior e maior.
5 ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤੀ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਤਲਵਾਰਾਂ ਨਾਲ ਮਾਰਿਆ ਤੇ ਤਬਾਹ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਉਨ੍ਹਾਂ ਲੋਕਾਂ ਨਾਲ ਆਪਣੀ ਮਨ ਮਰਜੀ ਦਾ ਸਲੂਕ ਕੀਤਾ ਜਿਹੜੇ ਉਨ੍ਹਾਂ ਨੂੰ ਨਫ਼ਰਤ ਕਰਦੇ ਸਨ।"
5 Assim, os judeus feriram todos os seus inimigos, a golpes de espada, com matança e com destruição, e fizeram o que fariam àqueles que lhes odiavam.
6 ਯਹੂਦੀਆਂ ਨੇ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਤਬਾਹ ਕੀਤਾ।"
6 E no palácio de Susã os judeus mataram e destruíram quinhentos homens.
7 ਯਹੂਦੀਆਂ ਨੇ ਪਰਸ਼ਨਦਾਬਾ, ਦਿਲਫੋਨ ਅਸਪਾਬਾ ਨੂੰ ਵੀ ਖਤਮ ਕੀਤਾ।"
7 E a Parsandata, e a Dalfom, e a Aspata,
8 ਇਸਦੇ ਇਲਾਵਾ ਪੋਰਾਬਾ, ਅਦਲਯਾ, ਅਰੀਦਾਬਾ,"
8 e a Porata, e a Adalia, e a Aridata,
9 ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਬਾ ਨੂੰ ਵੀ ਵੱਢ ਮੁਕਾਇਆ।"
9 e a Farmasta, e a Arisai, e a Aridai, e a Vaizata,
10 ਇਹ ਉਪਰੋਕਤ ਦੱਸੇ ਮਨੁੱਖ ਹਾਮਾਨ ਦੇ ਦਸ ਪੁੱਤਰ ਸਨ। ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ। ਯਹੂਦੀਆਂ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਮਾਰ ਮੁਕਾਇਆ ਪਰ ਉਨ੍ਹਾਂ ਨੇ ਉਨ੍ਹਾਂ ਦੀਆਂ ਵਸਤਾਂ ਨੂੰ ਹੱਥ ਨਾ ਲਾਇਆ।"
10 os dez filhos de Hamã, os filhos de Hamedata, os inimigos dos judeus, mataram, porém ao despojo não puseram a mão.
11 ਉਸ ਦਿਨ ਪਾਤਸ਼ਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਸੁਣਿਆ।"
11 Naquele dia, trouxeram diante do rei o número daqueles que foram mortos no palácio de Susã.
12 ਤਾਂ ਪਾਤਸ਼ਾਹ ਨੇ ਰਾਣੀ ਅਸਤਰ ਨੂੰ ਕਿਹਾ, “ਯਹੂਦੀਆਂ ਨੇ ਹਾਮਾਨ ਦੇ ਦੇਸ਼ਾਂ ਪੁੱਤਰਾਂ ਸਮੇਤ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਮਾਰ ਦਿੱਤਾ ਹੈ। ਹੁਣ ਮੈਨੂੰ ਦੱਸ ਕਿ ਪਾਤਸ਼ਾਹ ਦੇ ਬਚੇ ਹੋਏ ਪ੍ਰਾਂਤਾਂ ਵਿੱਚ ਕੀ ਕੀਤਾ ਜਾਵੇ? ਮੈਨੂੰ ਦੱਸ ਮੈ ਇਸ ਨੂੰ ਪੂਰਾ ਕਰਾਂਗਾ।”"
12 E o rei disse à rainha Ester: No palácio de Susã os judeus mataram e destruíram quinhentos homens, e os dez filhos de Hamã; o que terão feito eles no resto das províncias do rei? Agora qual é a tua petição? E ela te será concedida, ou, qual é o teu outro pedido? E ele será feito.
13 ਅਸਤਰ ਨੇ ਕਿਹਾ, “ਜੇਕਰ ਇਹ ਰਾਜੇ ਨੂੰ ਪ੍ਰਸੰਨ ਕਰੇ ਤਾਂ ਅੱਜ ਵਾਂਗ ਕੱਲ ਨੂੰ ਵੀ ਯਹੂਦੀਆਂ ਦੁਆਰਾ ਸ਼ੂਸ਼ਨ ਵਿੱਚ ਇਝ੍ਝ ਹੀ ਕੀਤਾ ਜਾਵੇੇ। ਅਤੇ ਹਾਮਾਨ ਦੇ ਦਸਾਂ ਪੁੱਤਰਾਂ ਦੀਆਂ ਲੌਬਾਂ ਨੂੰ ਟਂਗਿਆ ਜਾਵੇ।”"
13 Então disse Ester: Se aprouver ao rei, que seja concedido aos judeus que estão em Susã fazerem, amanhã, também de acordo com o decreto deste dia, que os dez filhos de Hamã sejam enforcados nas forcas.
14 ਤਾਂ ਪਾਤਸ਼ਾਹ ਨੇ ਅਗਲੇ ਦਿਨ ਲਈ ਵੀ ਉਹੀ ਆਦੇਸ਼ ਦਿੱਤਾ। ਉਹ ਸ਼ਰ੍ਹਾ ਸ਼ੂਸ਼ਨ ਵਿੱਚ ਇੱਕ ਹੋਰ ਦਿਨ ਲਈ ਜਾਰੀ ਰਹੀ। ਫ਼ੇਰ ਉਨ੍ਹਾਂ ਨੇ ਹਾਮਾਨ ਦੇ ਪੁੱਤਰਾਂ ਦੀਆਂ ਲੋਬਾਂ ਨੂੰ ਸੂਲੀ ਚਾਢ਼ਿਆ।"
14 E o rei ordenou que isto fosse feito; e o decreto foi dado em Susã; e eles enforcaram os dez filhos de Hamã.
15 ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਅਦਾਰ ਦੇ ਮਹੀਨੇ ਦੇ ਚੌਦ੍ਹਵੇਂ ਦਿਨ ਫਿਰ ਸਾਰੇ ਯਹੂਦੀ ਇਕੱਠੇ ਹੋਏ। ਉਨ੍ਹਾਂ ਨੇ ਫਿਰ ਸ਼ੂਸ਼ਨ ਸ਼ਹਿਰ ਵਿੱਚ 300 ਮਨੁੱਖਾਂ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀ ਕਿਸੇ ਵਸਤ ਨੂੰ ਹੱਥ ਨਾ ਲਾਇਆ।"
15 Os judeus que estavam em Susã se reuniram também no décimo quarto dia do mês de adar, e mataram trezentos homens em Susã; porém ao despojo não lançaram a sua mão.
16 ਉਸੇ ਵਕਤ ਹੋਰ ਸੂਬਿਆਂ ਵਿੱਚ ਵੱਸੱਦਿਆਂ ਯਹੂਦੀਆਂ ਨੂੰ ਵੀ ਇਕੱਠਾ ਕੀਤਾ ਤਾਂ ਜੋ ਇਕੱਠੇ ਹੋਕੇ ਆਪਣੇ ਬਚਾਓ ਲਈ ਆਪਣੇ-ਆਪ ਨੂੰ ਤਾਕਤਵਰ ਕਰਨ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਪਿੱਛਾ ਛੁੜਾਉਣ ਲਈ 75,000 ਵੈਰੀਆਂ ਨੂੰ ਵੱਢ ਸੁੱਟਿਆ ਪਰ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।"
16 Todavia, os outros judeus que estavam nas províncias do rei reuniram-se, e se levantaram pelas suas vidas, e tiveram descanso dos seus inimigos, e mataram dos seus adversários setenta e cinco mil; porém ao despojo não lançaram as suas mãos.
17 ਇਹ ਵਾਰਦਾਤ ਅਦਾਰ ਦੇ ਮਹੀਨੇ ਤੇਰ੍ਹਾਂ ਤਰੀਕ ਨੂੰ ਹੋਈ ਅਤੇ ਚੌਦ੍ਹਵੇਂ ਦਿਨ ਉਨ੍ਹਾਂ ਨੇ ਆਰਾਮ ਕੀਤਾ। ਉਸ ਦਿਨ ਨੂੰ ਯਹੂਦੀਆਂ ਨੇ ਖੁਸ਼ੀ ਦੀ ਛੁੱਟੀ ਜਾਣ ਕੇ ਖੁਸ਼ੀ ਮਨਾਈ।"
17 No décimo terceiro dia do mês de adar; e no décimo quarto dia do mesmo descansaram, e fizeram-no dia de banquetes e de júbilo.
18 ਪੂਰੀਮ ਦਾ ਪਰਬ ਸੂਸ਼ਨ ਵਿੱਚ ਸਾਰੇ ਯਹੂਦੀ ਅਦਾਰ ਦੇ ਮਹੀਨੇ ਦੇ 13 ਵੇਂ ਅਤੇ 14 ਵੇਂ ਦਿਨ ਇਕੱਠੇ ਹੋਏ ਤੇ ਫਿਰ 15 ਵੇਂ ਦਿਨ ਉਹਨਾਂ ਨੇ ਆਰਾਮ ਕੀਤਾ ਤੇ ਪੰਦਰ੍ਹਵੇਂ ਦਿਨ ਛੁੱਟੀ ਦਾ ਜਸ਼ਨ ਮਨਾਇਆ।"
18 Contudo, os judeus que estavam em Susã se reuniram no décimo terceiro dia, e no décimo quarto; e no décimo quinto dia eles descansaram, e fizeram-no dia de banquetes e de júbilo.
19 ਇਉਂ ਦੇਸ਼ ਵਿੱਚ ਅਤੇ ਪਿੰਡਾਂ ਵਿੱਚ ਵੱਸਦੇ ਯਹੂਦੀਆਂ ਨੇ ਅਦਾਰ ਦੇ ਚੌਦ੍ਹਵੇਂ ਦਿਨ ਪੂਰੀਮ ਦਾ ਪਰਬ ਮਨਾਇਆ। ਚੌਦਵੇਂ ਦਿਨ ਨੂੰ ਉਨ੍ਹਾਂ ਨੇ ਖੁਸ਼ੀ ਦੀ ਛੁੱਟੀ ਰੱਖਿਆ। ਉਸ ਦਿਨ ਉਨ੍ਹਾਂ ਨੇ ਇੱਕ ਦੂਜੇ ਨੂੰ ਤੋਂਹਫੇ ਵੰਡੇ ਅਤੇ ਦਾਅਵਤਾਂ ਕੀਤੀਆਂ।"
19 Portanto, os judeus das vilas, que habitavam nas cidades não fortificadas, fizeram do décimo quarto dia do mês de adar um dia de júbilo e de banquetes, e um bom dia, e de envio de porções uns aos outros.
20 ਮਾਰਦਕਈ ਨੇ ਇਨ੍ਹਾਂ ਸਭ ਗੱਲਾਂ ਨੂੰ ਲਿਖਿਆ ਅਤੇ ਫਿਰ ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਵੱਸਦੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ। ਉਸ ਨੇ ਸਭ ਜਗ੍ਹਾ ਦੂਰ-ਨੇੜੇ ਚਿੱਠੀਆਂ ਭੇਜੀਆਂ।"
20 E Mardoqueu escreveu estas coisas, e enviou cartas a todos os judeus que estavam em todas as províncias do rei Assuero, aos de perto e de longe,
21 ਮਾਰਦਕਈ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ ਯਹੂਦੀਆਂ ਨੂੰ ਕਹੇ ਕਿ ਉਹ ਹਰ ਸਾਲ ਅਦਾਰ ਦੇ ਮਹੀਨੇ ਦੇ ਚੌਦਵੇਂ ਪੰਦਰਵੇਂ ਦਿਨ ਪੂਰੀਮ ਦਾ ਪੁਰਬ ਮਨਾਉਣ।"
21 para estabelecer isto entre eles, para que pudessem celebrar o décimo quarto dia do mês de adar, e no décimo quinto dia do mesmo, anualmente,
22 ਇਹ ਉਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣੇ ਵੈਰੀਆਂ ਤੋਂ ਆਰਾਮ ਮਿਲਿਆ ਅਤੇ ਇਹ ਮਹੀਨਾ ਉਨ੍ਹਾਂ ਲਈ ਗਮ ਤੋਂ ਖੁਸ਼ੀ ਵਿੱਚ ਅਤੇ ਰੋਣ ਪਿੱਟਣ ਤੋਂ ਖੁਸ਼ੀ ਵਿੱਚ ਬਦਲ ਗਿਆ। ਉਸ ਨੇ ਇਨ੍ਹਾਂ ਦਿਨਾਂ ਨੂੰ ਖੁਸ਼ੀ ਦੀਆਂ ਛੁੱਟੀਆਂ ਘੋਸ਼ਿਤ ਕਰਨ ਲਈ, ਅਤੇ ਜਸ਼ਨ ਮਨਾਉਣ ਲਈ ਅਤੇ ਦਾਅਵਤਾਂ ਕਰਨ ਲਈ, ਇੱਕ ਦੂਜੇ ਨੂੰ ਤੋਹਫ਼ੇ ਦੇਣ ਲਈ ਅਤੇ ਗਰੀਬ ਲੋਕਾਂ ਨੂੰ ਤੋਹਫ਼ੇ ਭੇਜਣ ਲਈ ਵੀ ਕਿਹਾ।"
22 como os dias em que os judeus tiveram descanso dos seus inimigos, e como o mês que se lhes mudou de tristeza em alegria, e de lamento e de luto em dia de festa para que os fizessem dias de banquetes e de júbilo, e enviassem porções uns aos outros, e presentes para os pobres.
23 ਤਾਂ ਯਹੂਦੀਆਂ ਨੇ ਜੋ ਕੁਝ ਮਾਰਦਕਈ ਤੇ ਲਿਖ ਕੇ ਭੇਜਿਆ, ਉਸ ਨੂੰ ਮੰਨਿਆ। ਉਹ ਆਪਣੇ ਸ਼ੁਰੂ ਕੀਤੇ ਹੋਏ ਤਿਉਹਾਰ ਨੂੰ ਜਾਰੀ ਰੱਖਣ ਲਈ ਰਾਜੀ ਹੋ ਗਏ।"
23 E os judeus se encarregaram de fazer como haviam iniciado, e como Mardoqueu lhes havia escrito;
24 ਅਗਾਗੀ ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ ਅਤੇ ਉਸ ਨੇ ਯਹੂਦੀਆਂ ਨੂੰ ਤਬਾਹ ਕਰਨ ਦੀ ਭੈੜੀ ਵਿਉਂਤ ਬਣਾਈ ਸੀ ਅਤੇ ਹਾਮਾਨ ਨੇ ਯਹੂਦੀਆਂ ਨੂੰ ਤਬਾਹ ਕਰਨ ਵਾਸਤੇ ਦਿਨ ਮੁਕਰ੍ਰਰ ਕਰਨ ਲਈ ਗੁਣੇ ਪਾਏ ਸਨ, ਉਨ੍ਹਾਂ ਦਿਨਾਂ ਵਿੱਚ ਗੁਣੇ ਨੂੰ “ਪੂਰੀਮ” ਕਿਹਾ ਜਾਂਦਾ ਸੀ, ਇਸੇ ਲਈ ਇਸ ਛੁੱਟੀ ਨੂੰ “ਪੂਰੀਮ” ਆਖਿਆ ਗਿਆ।"
24 porque Hamã, o filho de Hamedata, o agagita, o inimigo de todos os judeus, havia planejado contra os judeus para destruí-los, e havia lançado Pur, isto é, a sorte, para consumi-los, e para destruí-los;
25 ਹਾਮਾਨ ਨੇ ਇਹ ਬੁਰਿਆਈ ਕੀਤੀ ਪਰ ਅਸਤਰ ਪਾਤਸ਼ਾਹ ਕੋਲ ਇਸ ਬਾਰੇ ਗੱਲ ਕਰਨ ਲਈ ਗਈ। ਇਸ ਲਈ ਪਾਤਸ਼ਾਹ ਨੇ ਨਵਾਂ ਹੁਕਮ ਭੇਜਿਆ ਅਤੇ ਉਸ ਨਵੇਂ ਆਦੇਸ਼ ਨੇ ਸਿਰਫ਼ ਹਾਮਾਨ ਦੀ ਵਿਉਂਤ ਨੂੰ ਹੀ ਤਬਾਹ ਨਹੀਂ ਕੀਤਾ ਪਰ ਇਹ ਹਾਮਾਨ ਅਤੇ ਉਸ ਦੇ ਪਰਿਵਾਰ ਤੇ ਲਾਗੂ ਹੋਈ। ਇਵੇਂ ਹਾਮਾਨ ਅਤੇ ਉਸ ਦੇ ਪੁੱਤਰ ਸੂਲੀ ਚਾਢ਼ੇ ਗਏ।"
25 no entanto, quando Ester veio diante do rei, ele ordenou por cartas que o seu plano iníquo, o qual ele maquinou contra os judeus, recaísse sobre a sua própria cabeça, e que ele e os seus filhos fossem enforcados na forca.
26 ਇਨ੍ਹਾਂ ਦਿਨਾਂ ਵਿੱਚ, ਗੁਣਿਆਂ ਨੂੰ “ਪੂਰੀਮ” ਆਖਿਆ ਜਾਂਦਾ ਸੀ। ਇਸ ਲਈ ਇਸ ਛੁੱਟੀ ਨੂੰ ਵੀ “ਪੁਰੀਮ” ਦਾ ਨਾਂ ਦਿੱਤਾ ਗਿਆ। ਮਾਰਦਕਈ ਨੇ ਯਹੂਦੀਆਂ ਨੂੰ ਇਹ ਛੁੱਟੀ ਮਨਾਉਣ ਲਈ ਚਿੱਠੀ ਲਿਖੀ ਇਸ ਲਈ ਉਸ ਦਿਨ ਤੋਂ ਯਹੂਦੀਆਂ ਨੇ ਹਰ ਵ੍ਹਰੇ ਇਹ ਦੋ ਦਿਨਾਂ ਨੂੰ ਮਨਾਇਆ।"
26 Por isso chamaram aqueles dias de Purim, por causa do nome de Pur. Portanto, por todas as palavras desta carta, e daquela que eles haviam visto acerca desta questão, e que lhes havia chegado,
27 ਇਹ ਦਿਨ ਪੀੜੀ ਦਰ ਪੀੜੀ ਹਰ ਪਰਿਵਾਰ ਦੁਆਰਾ, ਹਰ ਪ੍ਰਾਂਤ ਅਤੇ ਹਰ ਨਗਰ ਵਿੱਚ ਯਾਦ ਕੀਤੇ ਅਤੇ ਮਨਾਏ ਜਾਣ ਲਈ ਹਨ। ਅਤੇ ਪੂਰੀਮ ਦੇ ਇਨ੍ਹਾਂ ਦਿਨਾਂ ਨੂੰ ਯਹੂਦੀਆਂ ਦਰਮਿਆਨ ਵੇਖੇ ਜਾਣ ਤੋਂ ਬੰਦ ਨਹੀਂ ਕੀਤੇ ਜਾਣੇ ਚਾਹੀਦੇ। ਅਤੇ ਨਾ ਹੀ ਉਨ੍ਹਾਂ ਦੀ ਯਾਦ ਉਨ੍ਹਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਖਤਮ ਹੋਵੇ। ਇਸ ਲਈ ਉਹ ਸਭ ਕੁਝ ਸਿਮਰਤੀਆਂ ਵਿੱਚ ਜੋ ਕੁਝ ਉਨ੍ਹਾਂ ਨਾਲ ਵਾਪਰਿਆ ਨੂੰ ਚੇਤੇ ਰੱਖਣ ’ਚ ਇਹ ਦਿਨ ਮਦਦ ਕਰੇ, ਇਸ ਲਈ ਇਹ ਦਿਨ ਯਾਦਗਾਰੀ ਮੁਕਰ੍ਰਰ ਕੀਤੇ ਗਏ।"
27 os judeus ordenaram, e tomaram sobre si, e sobre a sua semente, e sobre todos os que achegassem a eles, de modo que não houvesse falha, que eles celebrariam estes dois dias, conforme o seu escrito, e de acordo com o seu tempo marcado a cada ano;
28 ਫ਼ੇਰ ਅਬੀਹਯਿਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਇਸ ਦੂਸਰੇ ਖਤ ਨੂੰ ਪੱਕਿਆਂ ਕਰਨ ਲਈ ਰਾਜੇ ਦੇ ਸਾਰੇ ਅਧਿਕਾਰ ਨਾਲ, ਪੂਰੀਮ ਬਾਰੇ ਇੱਕ ਸ਼ਾਹੀ ਖਤ ਲਿਖਿਆ।"
28 e que estes dias deveriam ser lembrados e celebrados por cada geração, cada família, cada província, e cada cidade; e que esses dias de Purim não deveriam falhar dentre os judeus, nem o seu memorial perecer da sua semente.
29 ਇਸ ਲਈ ਮਾਰਦਕਈ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ 127 ਸੂਬਿਆਂ ਵਿੱਚ ਸਾਰੇ ਯਹੂਦੀਆਂ ਨੂੰ ਪੱਤਰ ਲਿਖੇ। ਮਾਰਦਕਈ ਨੇ ਦੱਸਿਆ ਕਿ ਇਹ ਛੁੱਟੀ ਆਪਸੀ ਪਿਆਰ ਅਤੇ ਯਹੂਦੀਆਂ ਵਿੱਚ ਆਪਸੀ ਭਰੋਸੇ ਦਾ ਪੈਗਾਮ ਬਣੇ।"
29 Então Ester, a rainha, a filha de Abiail, e o judeu Mardoqueu, escreveu com toda autoridade, para confirmar esta segunda carta de Purim.
30 ਮਾਰਦਕਈ ਨੇ ਇਨ੍ਹਾਂ ਖਤਾਂ ਨੂੰ ਲਿਖਿਆ ਤਾਂ ਜੋ ਪੁਰੀਮ ਦੇ ਇਨ੍ਹਾਂ ਦਿਨਾਂ ਨੂੰ ਨਿਸ਼ਚਿੰਤ ਸਮੇਂ ਤੇ ਮਨਾਇਆ ਜਾਵੇ। ਯਹੂਦੀ ਮਾਰਦਕਈ ਅਤੇ ਅਸਤਰ ਨੇ ਯਹੂਦੀਆਂ ਨੂੰ ਆਪਣੇ ਲਈ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਲਈ ਦੋ ਦਿਨਾਂ ਦੀ ਛੁੱਟੀ ਸਥਾਪਿਤ ਕਰਨ ਲਈ ਇਹ ਆਦੇਸ਼ ਭੇਜਿਆ। ਉਨ੍ਹਾਂ ਨੂੰ ਇਹ ਦਿਨ ਵੀ ਇੰਝ ਹੀ ਯਾਦ ਰੱਖਣਾ ਚਾਹੀਦਾ ਜਿਵੇਂ ਉਹ ਦੂਸਰੀਆਂ ਛੁੱਟੀਆਂ ਨੂੰ ਯਾਦ ਰੱਖਦੇ ਹਨ ਜਦੋਂ ਉਹ ਵਰਤ ਰੱਖ ਰਹੇ ਹੁੰਦੇ ਹਨ, ਪ੍ਰਾਰਥਨਾ ਕਰ ਰਹੇ ਹੁੰਦੇ ਹਨ, ਉਨ੍ਹਾਂ ਨਾਲ ਵਾਪਰੀਆਂ ਮਾੜੀਆਂ ਘਟਨਾਵਾਂ ਬਾਰੇ ਹੋ ਰਹੇ ਹੁੰਦੇ ਹਨ।"
30 E ele enviou as cartas para todos os judeus, para cento e vinte e sete províncias do reino de Assuero, com palavras de paz e verdade,
31 ਅਸਤਰ ਦੇ ਆਦੇਸ਼ਾਂ ਨਾਲ ਪੂਰੀਮ ਬਾਰੇ ਇਹ ਅਸੂਲ ਪੱਕੇ ਸਨ ਅਤੇ ਇਹ ਗੱਲਾਂ ਪੋਥੀ ਵਿੱਚ ਲਿਖੀਆਂ ਗਈਆ"
31 para confirmar estes dias de Purim nos seus tempos determinados, como o judeu Mardoqueu e a rainha Ester lhes tinham ordenado, e como eles tinham decretado por si e pela sua semente, acerca dos jejuns e do seu clamor.
32 — ausente —
32 E o decreto de Ester confirmou estas questões de Purim; e ele foi escrito no livro.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ester 9, comparar traduções ou montar um estudo — tudo direto pelo WhatsApp.