Êxodo 12
Punjabi Bible (GL_PUNJABI) vs VC
VC Versão Católica
1 ਪਸਾਹ ਜਦੋਂ ਹਾਲੇ ਮੂਸਾ ਤੇ ਹਾਰੂਨ ਮਿਸਰ ਵਿੱਚ ਹੀ ਸਨ, ਯਹੋਵਾਹ ਨੇ ਉਨ੍ਹਾਂ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,"
1 O Senhor disse a Moisés e a Aarão:
2 “ਇਹ ਮਹੀਨਾ ਤੁਹਾਡੇ ਲਈ ਸਾਲ ਦਾ ਪਹਿਲਾ ਮਹੀਨਾ ਹੋਵੇਗਾ।"
2 "Este mês será para vós o princípio dos meses: tê-lo-eis como o primeiro mês do ano.
3 ਇਸਰਾਏਲ ਦੇ ਸਾਰੇ ਬਾਈਚਾਰੇ ਨੂੰ ਦੱਸ; ਇਸ ਮਹੀਨੇ ਦੇ ਦਸਵੇਂ ਦਿਨ, ਹਰੇਕ ਵਿਅਕਤੀ ਨੂੰ ਆਪਣੇ ਪਰਿਵਾਰ ਲਈ ਇੱਕ ਲੇਲਾ ਲਿਆਉਣ ਪਵੇਗਾ, ਘਰ ਦੇ ਹਰ ਜਣੇ ਲਈ ਇੱਕ ਲੇਲਾ।"
3 Dizei a toda a assembléia de Israel: no décimo dia deste mês cada um de vós tome um cordeiro por família, um cordeiro por casa.
4 ਜੇ ਉਸ ਦੇ ਘਰ ਵਿੱਚ ਪੂਰਾ ਲੇਲਾ ਖਾ ਸੱਕਣ ਵਾਲੇ ਕਾਫ਼ੀ ਬੰਦੇ ਨਹੀਂ ਹਨ ਤਾਂ ਉਸ ਨੂੰ ਭੋਜਨ ਸਾਂਝਾ ਕਰਨ ਲਈ ਕੁਝ ਗੁਆਂਢੀਆਂ ਨੂੰ ਸੱਦਾ ਦੇਣਾ ਚਾਹੀਦਾ ਹੈ। ਹਰੇਕ ਦੇ ਖਾਣ ਲਈ ਲੇਲਾ ਕਾਫ਼ੀ ਹੋਣਾ ਚਾਹੀਦਾ ਹੈ।"
4 Se a família for pequena demais para um cordeiro, então o tomará em comum com seu vizinho mais próximo, segundo o número das pessoas, calculando-se o que cada um pode comer.
5 ਲੇਲਾ ਇੱਕ ਸਾਲ ਦਾ ਹੋਣਾ ਚਾਹੀਦਾ ਹੈ ਇਸ ਨੂੰ ਪੂਰਾ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਜਾਨਵਰ ਜੁਆਨ ਭੇਡੂ ਜਾਂ ਜੁਆਨ ਬੱਕਰਾ ਹੋ ਸੱਕਦਾ ਹੈ।"
5 O animal será sem defeito, macho, de um ano; podereis tomar tanto um cordeiro como um cabrito.
6 ਤੁਹਾਨੂੰ ਮਹੀਨੇ ਦੇ ਚੌਦਵੇਂ ਦਿਨ ਤੱਕ ਜਾਨਵਰ ਦੀ ਦੇਖ ਭਾਲ ਕਰਨੀ ਚਾਹੀਦੀ ਹੈ। ਉਸ ਦਿਨ, ਇਸਰਾਏਲ ਦੇ ਭਾਈਚਾਰੇ ਦੇ ਸਮੂਹ ਲੋਕਾਂ ਨੂੰ ਇਨ੍ਹਾਂ ਜਾਨਵਰਾਂ ਨੂੰ ਉਦੋਂ ਮਾਰਨਾ ਚਾਹੀਦਾ ਜਦੋਂ ਸੂਰਜ ਛੁਪ ਰਿਹਾ ਹੋਵੇ।"
6 E o guardareis até o décimo quarto dia deste mês; então toda a assembléia de Israel o imolará no crepúsculo.
7 ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰੋ। ਇਸ ਖੂਨ ਨੂੰ ਉਨ੍ਹਾਂ ਘਰਾਂ ਦੀਆਂ ਚੁਗਾਠਾਂ ਦੇ ਉੱਪਰਲੇ ਅਤੇ ਪਾਸਿਆਂ ਉੱਤੇ ਮਲਣਾ ਚਾਹੀਦਾ ਹੈ, ਜਿੱਥੇ ਲੋਕ ਇਹ ਭੋਜਣ ਖਾਣ।"
7 Tomarão do seu sangue e pô-lo-ão sobre as duas ombreiras e sobre a verga da porta das casas em que o comerem.
8 “ਇਸ ਰਾਤ ਨੂੰ ਤੁਹਾਨੂੰ ਚਾਹੀਦਾ ਹੈ ਕਿ ਲੇਲੇ ਨੂੰ ਭੁੰਨੋ ਅਤੇ ਸਾਰਾ ਮਾਸ ਖਾ ਲਵੋ। ਤੁਹਾਨੂੰ ਕੌੜੀਆਂ ਬੂਟੀਆਂ ਅਤੇ ਪਤੀਰੀ ਰੋਟੀ ਵੀ ਖਾਣੀ ਚਾਹੀਦੀ ਹੈ।"
8 Naquela noite comerão a carne assada no fogo com pães sem fermento e ervas amargas.
9 ਤੁਹਾਨੂੰ ਚਾਹੀਦਾ ਹੈ ਕਿ ਲੇਲੇ ਨੂੰ ਪਾਣੀ ਵਿੱਚ ਨਾ ਉਬਾਲੋ। ਪੂਰੇ ਲੇਲੇ ਨੂੰ ਅੱਗ ਉੱਤੇ ਭੁਂਨੋ। ਹਾਲੇ ਤੱਕ ਲੇਲੇ ਦੀ ਸਿਰੀ, ਲੱਤਾਂ ਅਤੇ ਅੰਦਰਲੇ ਹਿੱਸੇ ਪੂਰੇ ਹੋਣੇ ਚਾਹੀਦੇ ਹਨ।"
9 Nada comereis dele que seja cru, ou cozido, mas será assado no fogo completamente com a cabeça, as pernas e as entranhas.
10 ਤੁਹਾਨੂੰ ਉਹ ਸਾਰਾ ਮਾਸ ਉਸੇ ਰਾਤ ਖਾਣਾ ਚਾਹੀਦਾ ਹੈ। ਜੇ ਕੁਝ ਮਾਸ ਸਵੇਰ ਲਈ ਬਚ ਜਾਵੇ ਤਾਂ ਉਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।"
10 Nada deixareis dele até pela manhã; se sobrar alguma coisa, queimá-la-eis no fogo.
11 “ਜਦੋਂ ਤੁਸੀਂ ਭੋਜਨ ਕਰੋ, ਤਾਂ ਤੁਹਾਨੂੰ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਜਿਵੇਂ ਤੁਸੀਂ ਸਫ਼ਰ ਤੇ ਜਾ ਰਹੇ ਹੋਵੋਂ। ਤੁਹਾਡੇ ਪੈਰੀਂ ਜੁੱਤੀ ਹੋਣੀ ਚਾਹੀਦੀ ਹੈ ਅਤੇ ਹੱਥ ਵਿੱਚ ਸੋਟੀ ਹੋਣੀ ਚਾਹੀਦੀ ਹੈ। ਤੁਹਾਨੂੰ ਕਾਹਲੀ ਨਾਲ ਭੋਜਨ ਕਰਨਾ ਚਾਹੀਦਾ ਹੈ। ਕਿਉਂ ਕਿ ਇਹ ਯਹੋਵਾਹ ਦੇ ਪਸਾਹ ਦਾ ਭੋਜਨ ਹੈ-ਉਸ ਵੇਲੇ ਦਾ ਜਦੋਂ ਯਹੋਵਾਹ ਨੇ ਆਪਣੇ ਲੋਕਾਂ ਦੀ ਰੱਖਿਆ ਕੀਤੀ ਅਤੇ ਛੇਤੀ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ।"
11 Eis a maneira como o comereis: tereis cingidos os vossos rins, vossas sandálias nos pés e vosso cajado na mão. Comê-lo-eis apressadamente: é a Páscoa do Senhor.
12 “ਅੱਜ ਰਾਤ ਨੂੰ ਮੈਂ ਮਿਸਰ ਵਿੱਚੋਂ ਲੰਘਾਂਗਾ ਅਤੇ ਮਿਸਰ ਦੇ ਹਰ ਆਦਮੀ ਅਤੇ ਪਸ਼ੂ ਦੀ ਪਲੋਠੀ ਸੰਤਾਨ ਨੂੰ ਮਾਰ ਦਿਆਂਗਾ। ਇਸ ਤਰ੍ਹਾਂ ਨਾਲ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਦਰਸਾ ਦਿਆਂਗਾ ਕਿ ਮੈਂ ਯਹੋਵਾਹ ਹਾਂ।"
12 "Naquela noite, passarei através do Egito, e ferirei os primogênitos no Egito, tanto os dos homens como os dos animais, e exercerei minha justiça contra todos os deuses do Egito. Eu sou o Senhor.
13 ਪਰ ਤੁਹਾਡੇ ਘਰਾਂ ਉੱਤੇ ਖੂਨ, ਖਾਸ ਨਿਸ਼ਾਨ ਹੋਵੇਗਾ। ਜਦੋਂ ਮੈਂ ਖੂਨ ਨੂੰ ਦੇਖਾਂਗਾ ਤਾਂ ਮੈਂ ਤੁਹਾਡੇ ਘਰ ਨੂੰ ਲੰਘ ਜਾਵਾਂਗਾ। ਮੈਂ ਮਿਸਰ ਦੇ ਲੋਕਾਂ ਉਤੇ ਮੁਸੀਬਤਾਂ ਸੁੱਟਾਂਗਾ। ਪਰ ਉਨ੍ਹਾਂ ਵਿੱਚੋਂ ਕੋਈ ਵੀ ਭੈੜੀ ਬਿਮਾਰੀ ਤੁਹਾਨੂੰ ਨਹੀਂ ਲੱਗੇਗੀ।"
13 O sangue sobre as casas em que habitais vos servirá de sinal {de proteção}: vendo o sangue, passarei adiante, e não sereis atingidos pelo flagelo destruidor, quando eu ferir o Egito.
14 “ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰੱਖੋਂਗੇ-ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ।"
14 Conservareis a memória daquele dia, celebrando-o com uma festa em honra do Senhor: fareis isso de geração em geração, pois é uma instituição perpétua.
15 ਇਸ ਛੁੱਟੀ ਤੇ, ਤੁਸੀਂ ਸੱਤਾਂ ਦਿਨਾਂ ਲਈ ਪਤੀਰੀ ਰੋਟੀ ਖਾਵੋਂਗ਼ੇ। ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਆਪਣੇ ਘਰਾਂ ਵਿੱਚੋਂ ਸਾਰਾ ਖਮੀਰ ਬਾਹਰ ਕੱਢ ਦਿਉਂਗੇ। ਜੇ ਕੋਈ ਪਹਿਲੇ ਅਤੇ ਸੱਤਵੇਂ ਦਿਨ ਦੇ ਵਿੱਚਕਾਰ ਖਮੀਰ ਖਾਂਦਾ ਹੈ ਤਾਂ ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਣਾ ਚਾਹੀਦਾ ਹੈ।"
15 "Comereis pão sem fermento durante sete dias. Logo ao primeiro dia tirareis de vossas casas o fermento, pois todo o que comer pão fermentado, desde o primeiro dia até o sétimo, será cortado de Israel.
16 ਛੁੱਟੀਆਂ ਦੇ ਪਹਿਲੇ ਤੇ ਆਖਰੀ ਦਿਨ ਪਵਿੱਤਰ ਸਭਾਵਾਂ ਹੋਣਗੀਆਂ ਇਨ੍ਹਾਂ ਦਿਨਾਂ ਤੇ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਸਿਰਫ਼ ਇੱਕੋ ਕੰਮ ਜਿਹੜਾ ਤੁਸੀਂ ਇਨ੍ਹਾਂ ਦਿਨਾਂ ਵਿੱਚ ਕਰ ਸੱਕਦੇ ਹੋ ਉਹ ਹੈ ਆਪਣੇ ਲਈ ਭੋਜਨ ਤਿਆਰ ਕਰਨਾ।"
16 No primeiro dia, assim como no sétimo, tereis uma santa assembléia. Durante esses dias não se fará trabalho algum, exceto a preparação da comida para todos.
17 ਤੁਹਾਨੂੰ ਪਤੀਰੀ ਰੋਟੀ ਦੇ ਪਰਬ ਨੂੰ ਚੇਤੇ ਰੱਖਣਾ ਚਾਹੀਦਾ ਹੈ। ਕਿਉਂਕਿ ਇਸ ਦਿਨ ਮੈਂ ਤੁਹਾਡੇ ਸਮੂਹ ਲੋਕਾਂ ਨੂੰ ਟੋਲਿਆਂ ਵਿੱਚ ਮਿਸਰ ਤੋਂ ਬਾਹਰ ਲੈ ਗਿਆ ਸਾਂ। ਇਸ ਲਈ ਤੁਹਾਡੇ ਸਮੂਹ ਉੱਤਰਾਧਿਕਾਰੀਆਂ ਨੂੰ ਇਹ ਦਿਨ ਚੇਤੇ ਰੱਖਣਾ ਚਾਹੀਦਾ ਹੈ। ਇਹ ਉਹ ਨੇਮ ਹੈ ਜਿਹੜਾ ਸਦਾ ਰਹੇਗਾ।"
17 Guardareis {a festa} dos ázimos, porque foi naquele dia que tirei do Egito vossos exércitos. Guardareis aquele dia de geração em geração: é uma instituição perpétua.
18 ਇਸ ਲਈ, ਪਹਿਲੇ ਮਹੀਨੇ ਦੇ 14ਵੇਂ ਦਿਨ ਦੀ, ਸ਼ਾਮ ਨੂੰ ਤੁਸੀਂ ਪਤੀਰੀ ਰੋਟੀ ਖਾਣੀ ਸ਼ੁਰੂ ਕਰਕੇ ਉਸੇ ਮਹੀਨੇ ਦੇ 21ਵੇਂ ਦਿਨ ਦੀ ਸ਼ਾਮ ਤੱਕ ਖਾਵੋਂਗੇ।"
18 No primeiro mês, desde a tarde do décimo quarto dia do mês até a tarde do vigésimo primeiro, comereis pães sem fermento.
19 ਸੱਤਾਂ ਦਿਨਾਂ ਤੱਕ ਤੁਹਾਡੇ ਘਰਾਂ ਵਿੱਚ ਕੋਈ ਖਮੀਰ ਨਹੀਂ ਹੋਣਾ ਚਾਹੀਦਾ। ਕੋਈ ਵੀ ਵਿਅਕਤੀ, ਇਸਰਾਏਲ ਦਾ ਨਾਗਰਿਕ ਜਾਂ ਵਿਦੇਸ਼ੀ ਜਨਮਿਆ ਵਾਸੀ, ਜਿਹੜਾ ਇਸ ਮੌਕੇ ਤੇ ਖਮੀਰ ਖਾਵੇ, ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਵੇਗਾ।"
19 Durante sete dias não haverá fermento em vossas casas: se alguém comer pão fermentado, será cortado da assembléia de Israel, quer se trate de estrangeiro ou natural do país.
20 ਇਸ ਮੌਕੇ ਤੇ ਤੁਸੀਂ ਖਮੀਰ ਨਹੀਂ ਖਾਵੋਂਗੇ। ਜਿੱਥੇ ਵੀ ਤੁਸੀਂ ਰਹਿੰਦੇ ਹੋਵੋਂ ਤੁਸੀਂ ਪਤੀਰੀ ਰੋਟੀ ਖਾਵੋਂਗੇ।”"
20 Não comereis pão fermentado: em todas as vossas casas comereis ázimos".
21 ਇਸ ਲਈ ਮੂਸਾ ਨੇ ਸਾਰੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ। ਮੂਸਾ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਪਰਿਵਾਰਾਂ ਲਈ ਲੇਲੇ ਲਿਆਵੋ। ਪਸਾਹ ਲਈ ਲੇਲੇ ਜ਼ਿਬਾਹ ਕਰੋ।"
21 Moisés convocou todos os anciãos de Israel e disse-lhes: "Ide e escolhei um cordeiro por família, e imolai a Páscoa.
22 ਜ਼ੂਫ਼ੇ ਦੀਆਂ ਟਾਹਣੀਆਂ ਲੈ ਕੇ ਉਨ੍ਹਾਂ ਨੂੰ ਖੂਨ ਨਾਲ ਭਰੇ ਹੋਏ ਪਿਆਲਿਆਂ ਵਿੱਚ ਡੋਬੋ। ਖੂਨ ਨੂੰ ਆਪਣੇ ਦਰਵਾਜ਼ਿਆਂ ਦੀਆਂ ਸਰਦਲਾਂ ਦੇ ਪਾਸੇ ਤੇ ਅਤੇ ਉੱਪਰ ਮਲੋ। ਸਵੇਰ ਤੀਕ ਕਿਸੇ ਨੂੰ ਵੀ ਉਸ ਦੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ।"
22 Depois disso, tomareis um feixe de hissopo, ensopá-lo-eis no sangue que estiver na bacia e aspergireis com esse sangue a verga e as duas ombreiras da porta. Nenhum de vós transporá o limiar de sua casa até pela manhã.
23 ਉਸ ਵੇਲੇ ਜਦੋਂ ਯਹੋਵਾਹ ਮਿਸਰ ਵਿੱਚੋਂ ਪਲੋਠੀ ਸੰਤਾਨ ਨੂੰ ਮਾਰਨ ਲਈ ਲੰਘੇਗਾ, ਤਾਂ ਯਹੋਵਾਹ ਤੁਹਾਡੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਉੱਪਰਲੇ ਪਾਸੇ ਅਤੇ ਪਾਸਿਆਂ ਉੱਤੇ ਖੂਨ ਦੇਖ ਲਵੇਗਾ। ਫ਼ੇਰ ਯਹੋਵਾਹ ਉਸ ਘਰ ਨੂੰ ਬਚਾਵੇਗਾ। ਯਹੋਵਾਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਆਉਣ ਅਤੇ ਤੁਹਾਨੂੰ ਨੁਕਸਾਨ ਪਹੁੰਚਾਉਣ ਨਹੀਂ ਦੇਵੇਗਾ।"
23 Quando o Senhor passar para ferir o Egito, vendo o sangue sobre a verga e sobre as duas ombreiras da porta, passará adiante e não permitirá ao destruidor entrar em vossas casas para ferir.
24 ਤੁਹਾਨੂੰ ਇਹ ਹੁਕਮ ਯਾਦ ਰੱਖਣਾ ਚਾਹੀਦਾ ਹੈ। ਇਹ ਕਾਨੂਨ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹੈ।"
24 Observareis esse costume como uma instituição perpétua para vós e vossos filhos.
25 ਤੁਹਾਨੂੰ ਇਸ ਨੂੰ ਉਦੋਂ ਵੀ ਚੇਤੇ ਰੱਖਣਾ ਚਾਹੀਦਾ ਹੈ ਜਦੋਂ ਤੁਸੀਂ ਉਸ ਧਰਤੀ ਤੇ ਜਾਵੋਂ ਜਿਹੜੀ ਯਹੋਵਾਹ ਤੁਹਾਨੂੰ ਦੇਣ ਜਾ ਰਿਹਾ ਹੈ।"
25 Quando tiverdes penetrado na terra que o Senhor vos dará, como prometeu, observareis esse rito.
26 ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁੱਛਣ, ‘ਅਸੀਂ ਇਹ ਰਸਮ ਕਿਉਂ ਕਰ ਰਹੇ ਹਾਂ?’"
26 E quando vossos filhos vos disserem: que significa esse rito? respondereis:
27 ਤਾਂ ਤੁਸੀਂ ਆਖੋਂਗੇ, ‘ਇਹ ਪਸਾਹ ਯਹੋਵਾਹ ਦੇ ਆਦਰ ਲਈ ਹੈ। ਕਿਉਂਕਿ ਜਦੋਂ ਅਸੀਂ ਮਿਸਰ ਵਿੱਚ ਸਾਂ, ਯਹੋਵਾਹ ਇਸਰਾਏਲ ਦੇ ਘਰਾਂ ਨੂੰ ਲੰਘ ਰਿਹਾ ਸੀ। ਯਹੋਵਾਹ ਨੇ ਮਿਸਰੀਆਂ ਨੂੰ ਮਾਰ ਦਿੱਤਾ, ਪਰ ਉਸ ਨੇ ਸਾਡੇ ਘਰਾਂ ਦੇ ਲੋਕਾਂ ਨੂੰ ਬਚਾ ਲਿਆ।’” ਇਸ ਲਈ ਹੁਣ ਲੋਕ ਯਹੋਵਾਹ ਨੂੰ ਮੱਥਾ ਟੇਕਦੇ ਹਨ ਤੇ ਉਪਾਸਨਾ ਕਰਦੇ ਹਨ।"
27 é o sacrifício da Páscoa, em honra do Senhor que, ferindo os egípcios, passou por cima das casas dos israelitas no Egito e preservou nossas casas." O povo inclinou-se e prostrou-se.
28 ਯਹੋਵਾਹ ਨੇ ਇਹ ਹੁਕਮ ਮੂਸਾ ਅਤੇ ਹਾਰੂਨ ਨੂੰ ਦਿੱਤਾ ਇਸ ਲਈ ਇਸਰਾਏਲ ਦੇ ਲੋਕਾਂ ਨੇ ਓਹੀ ਕੀਤਾ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਸੀ।"
28 Em seguida, retiraram-se os israelitas para fazerem o que o Senhor tinha ordenado a Moisés e a Aarão. Assim o fizeram.
29 ਅੱਧੀ ਰਾਤ ਵੇਲੇ, ਯਹੋਵਾਹ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ, ਫ਼ਿਰਊਨ ਨੇ ਪਹਿਲੋਠੇ ਤੋਂ ਲੈ ਕੇ ਕੈਦਖਾਨੇ ਵਿੱਚ ਬੈਠੇ ਕੈਦੀ ਦੇ ਪਹਿਲੋਠੇ ਪੁੱਤਰ ਤੱਕ। ਸਾਰੇ ਪਹਿਲੋਠੇ ਜਾਨਵਰ ਵੀ ਮਰ ਗਏ।"
29 Pelo meio da noite, o Senhor feriu todos os primogênitos no Egito, desde o primogênito do faraó, que devia assentar-se no trono, até o primogênito do cativo que estava no cárcere, e todos os primogênitos dos animais.
30 ਉਸ ਰਾਤ ਮਿਸਰ ਦੇ ਹਰ ਘਰ ਵਿੱਚ ਕੋਈ ਨਾ ਕੋਈ ਮਰ ਗਿਆ। ਫ਼ਿਰਊਨ, ਉਸ ਦੇ ਅਧਿਕਾਰੀਆਂ ਅਤੇ ਮਿਸਰ ਦੇ ਸਾਰੇ ਲੋਕਾਂ ਨੇ ਉੱਚੀ-ਉੱਚੀ ਵਿਰਲਾਪ ਕਰਨਾ ਸ਼ੁਰੂ ਕਰ ਦਿੱਤਾ।"
30 O faraó levantou-se durante a noite, assim como todos os seus servos e todos os egípcios e fez-se um grande clamor no Egito, porque não havia casa em que não houvesse um morto.
31 ਇਸਰਾਏਲ ਦਾ ਮਿਸਰ ਨੂੰ ਛੱਡ ਜਾਣਾ ਇਸ ਲਈ ਉਸ ਰਾਤ, ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਉੱਠੋ ਅਤੇ ਮੇਰੇ ਲੋਕਾਂ ਨੂੰ ਛੱਡ ਦਿਉ। ਤੁਸੀਂ ਅਤੇ ਤੁਹਾਡੇ ਲੋਕ ਜੋ ਕਹਿੰਦੇ ਹੋ ਕਰ ਸੱਕਦੇ ਹੋ। ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ।"
31 Naquela mesma noite, o rei mandou chamar Moisés e Aarão e disse-lhes: "Ide! Saí do meio do meu povo, vós e os israelitas. Ide prestar um culto ao Senhor, como o dissestes.
32 ਅਤੇ ਤੁਸੀਂ ਆਪਣੇ ਨਾਲ ਆਪਣੀਆਂ ਸਾਰੀਆਂ ਭੇਡਾਂ ਅਤੇ ਪਸ਼ੂ ਲੈ ਜਾ ਸੱਕਦੇ ਹੋ ਜਿਹਾ ਕਿ ਤੁਸੀਂ ਆਖਿਆ ਸੀ ਕਿ ਤੁਸੀਂ ਕਰੋਂਗੇ। ਜਾਓ। ਅਤੇ ਮੈਨੂੰ ਵੀ ਅਸੀਸ ਦਿਉ।”"
32 Tomai vossas ovelhas e vossos bois, como o pedistes. Ide e abençoai-me".
33 ਮਿਸਰ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਛੇਤੀ ਚੱਲੇ ਜਾਣ ਲਈ ਆਖਿਆ। ਕਿਉਂਕਿ ਉਨ੍ਹਾਂ ਨੇ ਆਖਿਆ, “ਜੇ ਤੁਸੀਂ ਨਾ ਗਏ, ਅਸੀਂ ਸਾਰੇ ਮਾਰੇ ਜਾਵਾਂਗੇ।”"
33 Os egípcios instavam com o povo para que saísse o quanto antes do país. "Vamos morrer todos", diziam eles.
34 ਇਸਰਾਏਲ ਦੇ ਲੋਕਾਂ ਕੋਲ ਆਪਣੀ ਰੋਟੀ ਵਿੱਚ ਖਮੀਰ ਪਾਉਣ ਦਾ ਵੀ ਸਮਾਂ ਨਹੀਂ ਸੀ। ਉਨ੍ਹਾਂ ਨੇ ਆਟੇ ਦੀਆਂ ਤੌਣਾਂ ਕੱਪੜੇ ਵਿੱਚ ਬੰਨ੍ਹੀਆਂ ਅਤੇ ਉਨ੍ਹਾਂ ਨੂੰ ਮੋਢਿਆਂ ਉੱਤੇ ਚੁੱਕ ਲਿਆ।"
34 O povo tomou a sua massa antes que fosse levedada; cada um carregava em seus ombros a cesta embrulhada em seu manto.
35 ਫ਼ੇਰ ਇਸਰਾਏਲ ਦੇ ਲੋਕਾਂ ਨੇ ਓਹੀ ਕੀਤਾ ਜੋ ਮੂਸਾ ਨੇ ਉਨ੍ਹਾਂ ਨੂੰ ਕਰਨ ਲਈ ਆਖਿਆ ਸੀ। ਉਹ ਆਪਣੇ ਮਿਸਰੀ ਗੁਆਂਢੀਆਂ ਕੋਲ ਗਏ ਅਤੇ ਕੱਪੜੇ ਅਤੇ ਸੋਨੇ ਚਾਂਦੀ ਦੇ ਗਹਿਣੇ ਮੰਗੇ।"
35 Os israelitas, segundo a ordem de Moisés, tinham pedido aos egípcios objetos de prata, objetos de ouro e vestes.
36 ਯਹੋਵਾਹ ਨੇ ਮਿਸਰੀਆਂ ਨੂੰ ਇਸਰਾਏਲੀਆਂ ਵੱਲ ਮਿਹਰਬਾਨ ਬਣਾ ਦਿੱਤਾ ਅਤੇ ਜੋ ਵੀ ਉਨ੍ਹਾਂ ਨੂੰ ਚਾਹੀਦਾ ਸੀ, ਦਿੱਤਾ। ਇੰਝ ਇਸਰਾਏਲ ਦੇ ਲੋਕਾਂ ਨੇ ਮਿਸਰੀਆਂ ਤੋਂ ਸਾਰੀਆਂ ਕੀਮਤੀ ਮਲਕੀਅਤਾਂ ਲੈ ਲਈਆਂ।"
36 O Senhor lhes fizera ganhar o favor dos egípcios, que atenderam ao seu pedido. Foi assim que despojaram os egípcios.
37 ਇਸਰਾਏਲ ਦੇ ਲੋਕਾਂ ਨੇ ਰਾਮਸੇਸ ਤੋਂ ਸੁੱਕੋਥ ਤੱਕ ਸਫ਼ਰ ਕੀਤਾ। ਬੱਚਿਆਂ ਤੋਂ ਬਿਨਾ ਉੱਥੇ ਤਕਰੀਬਨ 6,00,000 ਆਦਮੀ ਸਨ।"
37 Os israelitas partiram de Ramsés para Socot, em número de seiscentos mil homens, aproximadamente, sem contar os meninos.
38 ਉੱਥੇ ਬਹੁਤ ਸਾਰੀਆਂ ਭੇਡਾਂ ਅਤੇ ਪਸ਼ੂ ਅਤੇ ਹੋਰ ਚੀਜ਼ਾਂ ਸਨ। ਉਨ੍ਹਾਂ ਦੇ ਨਾਲ ਸਫ਼ਰ ਕਰਨ ਵਾਲੇ ਵੱਖ-ਵੱਖ ਤਰ੍ਹਾਂ ਦੇ ਲੋਕ ਵੀ ਸਨ-ਇਹ ਲੋਕ ਇਸਰਾਏਲੀ ਨਹੀਂ ਸਨ ਪਰ ਇਨ੍ਹਾਂ ਨੇ ਇਸਰਾਏਲ ਦੇ ਲੋਕਾਂ ਨਾਲ ਹੀ ਮਿਸਰ ਛੱਡ ਦਿੱਤਾ ਸੀ।"
38 Além disso, acompanhava-os uma numerosa multidão, bem como rebanhos consideráveis de ovelhas e de bois.
39 ਨਾ ਤਾਂ ਲੋਕਾਂ ਕੋਲ ਆਪਣੇ ਆਟੇ ਵਿੱਚ ਖਮੀਰ ਪਾਉਣ ਦਾ ਸਮਾਂ ਸੀ ਨਾ ਹੀ ਆਪਣੇ ਸਫ਼ਰ ਲਈ ਰੋਟੀ ਪਕਾਉਣ ਦਾ ਕਿਉਂਕਿ ਉਹ ਮਿਸਰ ਵਿੱਚੋਂ ਕੱਢ ਦਿੱਤੇ ਗਏ ਸਨ। ਇਸ ਲਈ ਰਸਤੇ ਵਿੱਚ ਜਦੋਂ ਉਹ ਖਾਣ ਲਈ ਰੁਕੇ, ਉਨ੍ਹਾਂ ਨੇ ਬਿਨਾ ਖਮੀਰ ਤੋਂ ਆਪਣੀਆਂ ਰੋਟੀਆਂ ਸੇਕੀਆਂ।"
39 Cozeram bolos ázimos da massa que levaram do Egito, pois esta não se tinha fermentado, porque tinham sido lançados fora do país e não puderam deter-se nem fazer provisões.
40 ਇਸਰਾਏਲ ਦੇ ਲੋਕ ਮਿਸਰ ਵਿੱਚ 430 ਵਰ੍ਹਿਆਂ ਲਈ ਰਹੇ।"
40 A permanência dos israelitas no Egito durara quatrocentos e trinta anos.
41 ਚਾਰ ਸੌ ਤੀਹਵੇਂ ਵਰ੍ਹੇ ਦੇ ਅਖੀਰਲੇ ਦਿਨ, ਯਹੋਵਾਹ ਦੀਆਂ ਸਾਰੀਂ ਫ਼ੌਜ਼ਾਂ ਨੇ ਮਿਸਰ ਛੱਡ ਦਿੱਤਾ।"
41 Exatamente no fim desses quatrocentos e trinta anos, todos os exércitos do Senhor saíram do Egito:
42 ਇਸ ਲਈ ਇਹ ਬਹੁਤ ਖਾਸ ਰਾਤ ਹੈ ਜਦੋਂ ਲੋਕ ਯਹੋਵਾਹ ਦੀ ਕਰਨੀ ਨੂੰ ਚੇਤੇ ਕਰਦੇ ਹਨ। ਇਸਰਾਏਲ ਦੇ ਸਮੂਹ ਲੋਕ ਹਮੇਸ਼ਾ ਵਾਸਤੇ ਉਸ ਰਾਤ ਨੂੰ ਚੇਤੇ ਰੱਖਣਗੇ।"
42 Foi uma noite de vigília para o Senhor, a fim de tirá-los do Egito: essa mesma noite é uma vigília a ser celebrada de geração em geração por todos os israelitas, em honra do Senhor.
43 ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਪਸਾਹ ਲਈ ਇਹ ਨੇਮ ਹਨ; ਕਿਸੇ ਵੀ ਵਿਦੇਸ਼ੀ ਨੇ ਪਸਾਹ ਦਾ ਭੋਜਨ ਨਹੀਂ ਕਰਨਾ।"
43 O Senhor disse a Moisés e a Aarão: "Eis a regra relativa à Páscoa: nenhum estrangeiro comerá dela;
44 ਪਰ ਜੇ ਕੋਈ ਬੰਦਾ ਕੋਈ ਗੁਲਾਮ ਖਰੀਦਦਾ ਹੈ ਅਤੇ ਉਸਦੀ ਸੁੰਨਤ ਕਰਾਉਂਦਾ ਹੈ ਤਾਂ ਉਹ ਗੁਲਾਮ ਪਸਾਹ ਦਾ ਭੋਜਨ ਖਾ ਸੱਕਦਾ ਹੈ।"
44 todo escravo adquirido a preço de dinheiro, e que tiver sido circuncidado, comerá dela,
45 ਪਰ ਜੇ ਕੋਈ ਬੰਦਾ ਸਿਰਫ਼ ਤੁਹਾਡੇ ਦੇਸ਼ ਅੰਦਰ ਰਹਿੰਦਾ ਹੈ, ਜਾਂ ਜੇ ਕੋਈ ਬੰਦਾ ਸਿਰਫ਼ ਤੁਹਾਦੇ ਕੰਮ ਵਾਸਤੇ ਰੱਖਿਆ ਹੋਇਆ ਹੈ, ਤਾਂ ਉਹ ਬੰਦਾ ਪਸਾਹ ਦਾ ਭੋਜਨ ਨਾ ਖਾਵੇ। ਪਸਾਹ ਇਸਰਾਏਲ ਦੇ ਲੋਕਾਂ ਲਈ ਹੈ।"
45 mas nem o estrangeiro nem o mercenário comerão dela.
46 “ਹਰੇਕ ਪਰਿਵਾਰ ਇੱਕੋ ਘਰ ਵਿੱਚ ਭੋਜਨ ਖਾਵੇ। ਘਰ ਤੋਂ ਬਾਹਰ ਕੋਈ ਭੋਜਨ ਨਾ ਖਾਧਾ ਜਾਵੇ। ਲੇਲੇ ਦੀ ਕੋਈ ਵੀ ਹੱਡੀ ਨਾ ਤੋੜੋ।"
46 O cordeiro será comido em uma mesma casa: tu não levarás nada de sua carne para fora da casa e não lhe quebrarás osso algum.
47 ਇਸਰਾਏਲ ਦੇ ਸਮੂਹ ਭਾਈਚਾਰੇ ਨੂੰ ਇਹ ਰੀਤ ਜ਼ਰੂਰ ਕਰਨੀ ਚਾਹੀਦੀ ਹੈ।"
47 Toda a assembléia de Israel celebrará a Páscoa.
48 ਜੇ ਤੁਹਾਡੇ ਦਰਮਿਆਨ ਕੋਈ ਗੈਰ-ਇਸਰਾਏਲੀ ਰਹਿੰਦਾ ਹੈ ਅਤੇ ਜੇ ਉਹ ਯਹੋਵਾਹ ਦੇ ਪਸਾਹ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੈ, ਤਾਂ ਉਸਦੀ ਸੁੰਨਤ ਅਵੱਸ਼ ਹੋਣੀ ਚਾਹੀਦੀ ਹੈ। ਫ਼ੇਰ ਉਹ ਇਸਰਾਏਲ ਦੇ ਕਿਸੇ ਵੀ ਹੋਰ ਸ਼ਹਿਰੀ ਵਰਗਾ ਹੋਵੇਗਾ, ਇਸ ਲਈ ਉਹ ਭੋਜਨ ਸਾਂਝਾ ਕਰ ਸੱਕਦਾ ਹੈ। ਪਰ ਜੇ ਕਿਸੇ ਬੰਦੇ ਦੀ ਸੁੰਨਤ ਨਹੀਂ ਹੋਈ ਤਾਂ ਉਹ ਪਸਾਹ ਦਾ ਭੋਜਨ ਨਹੀਂ ਖਾ ਸੱਕਦਾ।"
48 Se um estrangeiro, habitando em tua casa, quiser celebrar a Páscoa em honra do Senhor, que primeiro seja circuncidado todo varão de sua casa e somente depois poderá fazê-lo e será tratado com a mesma igualdade que o natural do país; mas nenhum incircunciso comerá a Páscoa.
49 ਇਹੀ ਬਿਵਸਥਾ ਹਰ ਕਿਸੇ ਲਈ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਕੋਈ ਬੰਦਾ ਸ਼ਹਿਰੀ ਹੈ ਜਾਂ ਤੁਹਾਡੇ ਦੇਸ਼ ਵਿੱਚ ਰਹਿਣ ਵਾਲਾ ਗੈਰ ਇਸਰਾਏਲੀ ਹੈ-ਬਿਵਸਥਾ ਸਾਰਿਆਂ ਲਈ ਇੱਕੋ ਜਿਹੀ ਹੈ।”"
49 Haverá uma mesma lei para o natural e o estrangeiro que peregrina entre vós".
50 ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਹੁਕਮ ਮੰਨੇ ਜਿਹੜੇ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਦਿੱਤੇ ਸਨ।"
50 Todos os israelitas fizeram o que o Senhor havia ordenado a Moisés e a Aarão. Obedeceram-lhes.
51 ਇਸ ਲਈ ਉਸੇ ਦਿਨ, ਯਹੋਵਾਹ ਇਸਰਾਏਲ ਦੇ ਸਮੂਹ ਲੋਕਾਂ ਨੂੰ ਮਿਸਰ ਦੇ ਦੇਸ਼ ਤੋਂ ਬਾਹਰ ਲੈ ਗਿਆ। ਲੋਕ ਟੋਲਿਆਂ ਵਿੱਚ ਚੱਲੇ ਗਏ।"
51 Naquele mesmo dia, o Senhor fez sair do Egito os israelitas, como fileiras de um exército.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 12, comparar traduções ou montar um estudo — tudo direto pelo WhatsApp.