Êxodo 25
Punjabi Bible (GL_PUNJABI) vs NVT
NVT Nova Versão Transformadora
1 ਪਵਿੱਤਰ ਚੀਜ਼ਾਂ ਲਈ ਸੁਗਾਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O S enhor disse a Moisés:
2 “ਇਸਰਾਏਲ ਦੇ ਲੋਕਾਂ ਨੂੰ ਆਖ ਕਿ ਮੇਰੇ ਲਈ ਸੁਗਾਤਾਂ ਲਿਆਉਣ। ਹਰ ਬੰਦਾ ਆਪਣੇ ਦਿਲ ਵਿੱਚ ਇਹ ਫ਼ੈਸਲਾ ਕਰੇ ਕਿ ਉਹ ਮੈਨੂੰ ਕੀ ਦੇਣਾ ਚਾਹੁੰਦਾ ਹੈ। ਇਨ੍ਹਾਂ ਸੁਗਾਤਾਂ ਨੂੰ ਮੇਰੇ ਲਈ ਪਰਵਾਨ ਕਰ।"
2 “Diga ao povo de Israel que me traga suas ofertas. Aceite as contribuições de todos cujo coração os dispuser a doar.
3 ਜਿਹੜੀਆਂ ਚੀਜ਼ਾਂ ਤੈਨੂੰ ਲੋਕਾਂ ਤੋਂ ਪਰਵਾਨ ਕਰਨੀਆਂ ਚਾਹੀਦੀਆਂ ਹਨ ਉਨ੍ਹਾਂ ਦੀ ਸੂਚੀ ਇਹ ਹੈ; ਸੋਨਾ, ਚਾਂਦੀ ਅਤੇ ਤਾਂਬਾ;"
3 Aqui está uma lista das ofertas que você aceitará deles: ouro, prata e bronze;
4 ਨੀਲਾ ਜਾਮਨੀ ਅਤੇ ਲਾਲ ਧਾਗਾ ਅਤੇ ਮਹੀਨ ਲਿਨਨ, ਬੱਕਰੀ ਦੇ ਵਾਲ,"
4 fios de tecido azul, roxo e vermelho; linho fino e pelos de cabra para confeccionar tecido;
5 ਲਾਲ ਰੰਗ ਵਿੱਚ ਰੰਗੀਆਂ ਭੇਡੂ ਦੀਆਂ ਖੱਲਾਂ, ਅਤੇ ਵੱਧੀਆ ਚਮੜਾ, ਸ਼ਿਟੀਮ ਦੀ ਲੱਕੜ,"
5 peles de carneiro tingidas de vermelho e couro fino; madeira de acácia;
6 ਦੀਵਿਆਂ ਲਈ ਤੇਲ, ਮਸਹ ਕਰਨ ਵਾਲੇ ਤੇਲ ਲਈ ਮਸਾਲੇ ਅਤੇ ਸੁਗੰਧਤ ਧੂਫ਼ ਦੇ ਮਸਾਲੇ।"
6 óleo de oliva para as lâmpadas; especiarias para o óleo da unção e para o incenso perfumado;
7 ਇਸ ਤੋਂ ਇਲਾਵਾ ਸੁਲੇਮਾਨੀ ਪੱਥਰ ਅਤੇ ਏਫ਼ੋਦ ਉੱਤੇ ਅਤੇ ਸੀਨੇ-ਬੰਦ ਉੱਤੇ ਪਾਉਣ ਲਈ ਹੋਰ ਹੀਰੇ ਵੀ।”"
7 pedras de ônix e outras pedras preciosas para serem fixadas no colete e no peitoral do sacerdote.
8 ਪਵਿੱਤਰ ਤੰਬੂ ਪਰਮੇਸ਼ੁਰ ਨੇ ਇਹ ਵੀ ਆਖਿਆ, “ਲੋਕ ਮੇਰੇ ਲਈ ਪਵਿੱਤਰ ਸਥਾਨ ਬਨਾਉਣਗੇ, ਫ਼ੇਰ ਮੈਂ ਉਨ੍ਹਾਂ ਦਰਮਿਆਨ ਰਹਿ ਸੱਕਾਂਗਾ।"
8 “Instrua os israelitas a construírem para mim um santuário, para que eu viva no meio deles.
9 ਮੈਂ ਤੁਹਾਨੂੰ ਦਰਸਾਵਾਂਗਾ ਕਿ ਪਵਿੱਤਰ ਤੰਬੂ ਅਤੇ ਇਸ ਵਿੱਚਲੀ ਹਰ ਸ਼ੈ ਕਿਵੇਂ ਦਿਖਣੀ ਚਾਹੀਦੀ ਹੈ। ਹਰ ਚੀਜ਼ ਨੂੰ ਬਿਲਕੁਲ ਉਸੇ ਤਰ੍ਹਾਂ ਬਨਾਉਣਾ ਜਿਵੇਂ ਮੈਂ ਤੁਹਾਨੂੰ ਦਰਸਾਉਂਦਾ ਹਾਂ।"
9 Devem fazer esse tabernáculo e sua mobília de acordo com o modelo que eu lhe mostrarei.”
10 ਇਕਰਾਰਨਾਮੇ ਵਾਲਾ ਸੰਦੂਕ “ਸ਼ਿਟੀਮ ਦੀ ਲੱਕੜ ਲੈ ਕੇ ਇੱਕ ਖਾਸ ਸੰਦੂਕ ਬਣਾਉ ਇਸ ਪਵਿੱਤਰ ਸੰਦੂਕ ਦੀ ਲੰਬਾਈ ਢਾਈ ਹੱਥ, ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ।"
10 “Faça para mim uma arca de madeira de acácia, com 1,15 metro de comprimento, 67,5 centímetros de largura e 67,5 centímetros de altura.
11 ਸ਼ੁੱਧ ਸੋਨਾ ਸੰਦੂਕ ਦੇ ਅੰਦਰ ਅਤੇ ਬਾਹਰ ਲੱਗਿਆ ਹੋਵੇ। ਸੰਦੂਕ ਦੇ ਕੋਨਿਆਂ ਉੱਤੇ ਸੋਨੇ ਦੀ ਪੱਤਰੀ ਲਗਾਓ।"
11 Revista-a com ouro puro por dentro e por fora e coloque uma moldura de ouro ao seu redor.
12 ਸੰਦੂਕ ਚੁੱਕਣ ਲਈ ਚਾਰ ਸੁਨਿਹਰੀ ਕੜੇ ਬਣਾਉ ਇਨ੍ਹਾਂ ਸੁਨਿਹਰੀ ਕੜਿਆਂ ਨੂੰ ਚਾਰਾਂ ਪਉੜਾਂ ਵਿੱਚ ਪਾਉ। ਹਰ ਪਾਸੇ ਦੋ-ਦੋ।"
12 Mande fundir quatro argolas de ouro e prenda-as aos quatro pés da arca, duas argolas de cada lado.
13 ਫ਼ੇਰ ਸੰਦੂਕ ਚੁੱਕਣ ਲਈ ਚੋਬਾਂ ਬਣਾਉ ਇਹ ਚੋਬਾਂ ਸ਼ਿਟੀਮ ਦੀ ਲੱਕੜ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਉੱਪਰ ਸੋਨਾ ਮਢ਼ਿਆ ਹੋਣਾ ਚਾਹੀਦਾ ਹੈ।"
13 Faça varas de madeira de acácia e revista-as com ouro.
14 ਇਨ੍ਹਾਂ ਚੋਬਾਂ ਨੂੰ ਸੰਦੂਕ ਦੇ ਕਿਨਾਰਿਆਂ ਤੇ ਲੱਗੇ ਕੜਿਆਂ ਵਿੱਚ ਪਾਉ। ਇਨ੍ਹਾਂ ਚੋਬਾਂ ਨੂੰ ਸੰਦੂਕ ਚੁੱਕਣ ਲਈ ਵਰਤੋਂ।"
14 Passe-as por dentro das argolas dos lados da arca para transportá-la.
15 ਇਹ ਚੋਬਾਂ ਹਰ ਵੇਲੇ ਸੰਦੂਕ ਦੇ ਕੜਿਆਂ ਵਿੱਚ ਰਹਿਣੀਆਂ ਚਾਹੀਦੀਆਂ ਹਨ। ਇਨ੍ਹਾਂ ਚੋਬਾਂ ਨੂੰ ਬਾਹਰ ਨਾ ਕੱਢੋ।”"
15 Essas varas ficarão dentro das argolas; nunca as remova.
16 ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਇਕਰਾਰਨਾਮਾ ਦੇਵਾਂਗਾ। ਇਕਰਾਰਨਾਮੇ ਨੂੰ ਇਸ ਸੰਦੂਕ ਵਿੱਚ ਰੱਖਣਾ।"
16 Coloque dentro da arca as tábuas da aliança que eu lhe darei.
17 ਫ਼ੇਰ ਇੱਕ ਢੱਕਣ ਬਨਾਉਣ ਇਸ ਨੂੰ ਸ਼ੁੱਧ ਸੋਨੇ ਨਾਲ ਬਨਾਉਣਾ ਇਹ ਢਾਈ ਹੱਥ ਲੰਬਾ ਅਤੇ ਡੇਢ ਹੱਥ ਚੌੜਾ ਹੋਣਾ ਚਾਹੀਦਾ ਹੈ।"
17 “Faça a tampa da arca, que é o lugar de expiação, de ouro puro. Deve medir 1,15 metro de comprimento e 67,5 centímetros de largura.
18 ਫ਼ੇਰ ਕੁੱਟੇ ਹੋਏ ਸੋਨੇ ਦੀ ਪੱਤਰੀਆਂ ਤੋਂ ਦੋ ਕਰੂਬੀ ਦੂਤ ਬਣਾਓ ਅਤੇ ਉਨ੍ਹਾਂ ਨੂੰ ਢੱਕਣ ਦੇ ਹਰ ਪਾਸੇ ਉੱਤੇ ਲਾਓ।"
18 Em seguida, faça dois querubins de ouro batido e coloque um em cada extremidade da tampa.
19 ਇੱਕ ਦੂਤ ਨੂੰ ਢੱਕਣ ਦੇ ਇੱਕ ਸਿਰੇ ਉੱਤੇ ਲਗਾਉ ਅਤੇ ਦੂਸਰੇ ਦੂਤ ਨੂੰ ਦੂਸਰੇ ਉੱਤੇ। ਇਨ੍ਹਾਂ ਦੋਹਾਂ ਦੂਤਾਂ ਨੂੰ ਢੱਕਣ ਨਾਲ ਇੱਕਮਿਕ ਕਰ ਦਿਉ।"
19 Modele um querubim em cada extremidade da tampa, para formar uma só peça de ouro com a tampa.
20 ਇਨ੍ਹਾਂ ਦੂਤਾਂ ਦੇ ਖੰਭ ਅਕਾਸ਼ ਵੱਲ ਫ਼ੈਲੇ ਹੋਣੇ ਚਾਹੀਦੇ ਹਨ। ਦੂਤਾਂ ਨੇ ਸੰਦੂਕ ਨੂੰ ਆਪਣੀਆਂ ਖੰਭਾਂ ਨਾਲ ਕਜਿਆ ਹੋਣਾ ਚਾਹੀਦਾ ਹੈ। ਦੂਤਾਂ ਦਾ ਚਿਹਰਾ ਇੱਕ ਦੂਸਰੇ ਦੇ ਸਾਹਮਣੇ ਹੋਣਾ ਚਾਹੀਦਾ ਹੈ, ਢੱਕਣ ਵੱਲ ਦੇਖਦਿਆਂ ਹੋਇਆਂ।"
20 Os querubins ficarão de frente um para o outro, com o rosto voltado para a tampa da arca. Estenderão as asas sobre a tampa para protegê-la.
21 “ਮੈਂ ਤੁਹਾਨੂੰ ਇਕਰਾਰਨਾਮਾ ਦਿਆਂਗਾ। ਉਸ ਇਕਰਾਰਨਾਮੇ ਨੂੰ ਸੰਦੂਕ ਵਿੱਚ ਰੱਖ ਦਿਉ, ਅਤੇ ਸੰਦੂਕ ਉੱਪਰ ਢੱਕਣ ਰੱਖ ਦੇਣਾ।"
21 Coloque dentro da arca as tábuas da aliança que eu lhe darei. Ponha a tampa sobre a arca.
22 ਜਦੋਂ ਮੈਂ ਤੈਨੂੰ ਮਿਲਾਂਗਾ, ਮੈਂ ਢੱਕਣ ਉੱਤੇ ਕਰੂਬੀ ਫ਼ਰਿਸ਼ਤਿਆਂ ਦੇ ਵਿੱਚਕਾਰੋਂ ਬੋਲਾਂਗਾ ਜਿਹੜੇ ਇਕਰਾਰਨਾਮੇ ਦੇ ਸੰਦੂਕ ਉੱਪਰ ਹਨ। ਉਸ ਥਾਂ ਤੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੇ ਸਾਰੇ ਹੁਕਮ ਸੁਣਾਵਾਂਗਾ।"
22 Ali, sobre a tampa, que é o lugar de expiação, entre os querubins de ouro que estão sobre a arca da aliança, virei ao seu encontro e falarei com você. Dali eu lhe darei meus mandamentos para o povo de Israel.”
23 ਮੇਜ਼ “ਸ਼ਿਟੀਮ ਦੀ ਲੱਕੜ ਦਾ ਇੱਕ ਮੇਜ ਬਣਾਉ। ਮੇਜ ਦੋ ਹੱਥ ਲੰਮਾ, ਇੱਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਹੋਣਾ ਚਾਹੀਦਾ ਹੈ।"
23 “Faça também uma mesa de madeira de acácia com 90 centímetros de comprimento, 45 centímetros de largura e 67,5 centímetros de altura.
24 ਮੇਜ ਉੱਤੇ ਸ਼ੁੱਧ ਸੋਨਾ ਮਢ਼ ਦਿਉ ਅਤੇ ਇਸਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾ ਦਿਉ।"
24 Revista-a com ouro puro e coloque uma moldura de ouro ao seu redor.
25 ਫ਼ੇਰ ਮੇਜ ਦੇ ਦੁਆਲੇ ਇੱਕ ਹੱਥ ਚੌੜਾ ਫ਼ਰੇਮ ਬਣਾਉ ਅਤੇ ਫ਼ਰੇਮ ਤੇ ਸੋਨੇ ਦੀਆਂ ਕੰਨੀਆਂ ਪਾਉ।"
25 Enfeite-a com uma borda de 8 centímetros de largura e com uma moldura de ouro ao redor da borda.
26 ਫ਼ੇਰ ਸੋਨੇ ਦੇ ਚਾਰ ਕੜੇ ਬਣਾਇਉ ਅਤੇ ਉਨ੍ਹਾਂ ਨੂੰ ਮੇਜ ਦੇ ਚੌਹਾਂ ਕੋਨਿਆਂ ਉੱਤੇ ਪੌੜਾਂ ਵਿੱਚ ਪਾ ਦੇਣਾ।"
26 Faça quatro argolas de ouro para a mesa e prenda-as aos quatro cantos, junto aos quatro pés.
27 ਕੜਿਆਂ ਨੂੰ ਮੇਜ ਦੇ ਉਤਲੇ ਸਿਰੇ ਦੇ ਆਲੇ-ਦੁਆਲੇ ਫ਼ਰੇਮ ਦੇ ਨੇੜੇ ਪਾ ਦੇਣਾ। ਇਹ ਕੜੇ ਉਨ੍ਹਾਂ ਚੋਬਾਂ ਨੂੰ ਫ਼ੜੀ ਰੱਖਣਗੇ ਜਿਨ੍ਹਾਂ ਨੂੰ ਮੇਜ ਚੁੱਕਣ ਲਈ ਵਰਤਿਆ ਜਾਵੇਗਾ।"
27 Prenda as argolas junto à borda para sustentar as varas que serão usadas para transportar a mesa.
28 ਚੋਬਾਂ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੋਂ ਅਤੇ ਉਨ੍ਹਾਂ ਉੱਪਰ ਸੋਨਾ ਮੜੋ। ਇਹ ਚੋਬਾਂ ਮੇਜ ਨੂੰ ਚੁੱਕਣ ਲਈ ਹਨ।"
28 Faça essas varas de madeira de acácia e revista-as com ouro; com elas a mesa será carregada.
29 ਸ਼ੁੱਧ ਸੋਨੇ ਦੀਆਂ ਪਲੇਟਾਂ, ਚਮਚੇ, ਘੜੇ ਅਤੇ ਪਿਆਲੇ ਬਣਾਉ। ਘੜੇ ਅਤੇ ਪਿਆਲੇ ਪੀਣ ਦੀਆਂ ਭੇਟਾਂ ਨੂੰ ਛਿੜਕਣ ਲਈ ਹੋਣਗੇ।"
29 Faça recipientes especiais de ouro puro para a mesa: tigelas, colheres, vasilhas e jarras, que serão usados para as ofertas derramadas.
30 ਖਾਸ ਰੋਟੀ ਨੂੰ ਮੇਰੇ ਸਾਹਮਣੇ ਮੇਜ ਉੱਪਰ ਰੱਖੋ। ਇਹ ਹਮੇਸ਼ਾ ਮੇਰੇ ਸਾਹਮਣੇ ਹੋਣੀ ਚਾਹੀਦੀ ਹੈ।"
30 Coloque sobre a mesa os pães da presença, de modo que fiquem diante de mim o tempo todo.”
31 ਸ਼ਮਾਦਾਨ “ਫ਼ੇਰ ਤੁਹਾਨੂੰ ਇੱਕ ਸ਼ਮਾਦਾਨ ਬਨਾਉਣਾ ਚਾਹੀਦਾ ਹੈ। ਸ਼ੁੱਧ ਸੋਨੇ ਦੀ ਵਰਤੋਂ ਕਰੋ ਅਤੇ ਇਸਦੀ ਪੱਤਰੀ ਬਣਾਕੇ ਸਟੈਂਡ ਦੇ ਬੇਸ ਅਤੇ ਡੰਡੇ ਉੱਪਰ ਲਗਾਉ। ਸ਼ੁੱਧ ਸੋਨੇ ਦੇ ਫ਼ੁੱਲ ਪੱਤੀਆਂ ਅਤੇ ਕਲੀਆਂ ਬਣਾਉ। ਇਨ੍ਹਾਂ ਨੂੰ ਇਕੱਠਿਆਂ ਕਰਕੇ ਜੋੜ ਦਿਉ।"
31 “Faça um candelabro de ouro puro batido. Todo o candelabro e seus enfeites formarão uma só peça: a base, a haste central, as lâmpadas, os botões e as flores.
32 “ਸ਼ਮਾਦਾਨ ਦੀਆਂ ਛੇ ਟਹਿਣੀਆਂ ਹੋਣੀਆਂ ਚਾਹੀਦੀਆਂ ਹਨ-ਤਿੰਨ ਟਹਿਣੀਆਂ ਇੱਕ ਪਾਸੇ ਅਤੇ ਤਿੰਨ ਦੂਜੇ ਪਾਸੇ।"
32 Da haste central sairão seis ramos, três de cada lado.
33 ਹਰ ਟਹਿਣੀ ਉੱਪਰ ਤਿੰਨ ਫੁੱਟ ਹੋਣੇ ਚਾਹੀਦੇ ਹਨ। ਇਨ੍ਹਾਂ ਨੂੰ ਬਦਾਮ ਦੇ ਫ਼ੁੱਲਾਂ ਵਰਗੇ ਕਲੀਆਂ ਅਤੇ ਪੱਤੀਆਂ ਵਾਲੇ ਬਣਾਉ।"
33 Cada um dos seis ramos terá três lâmpadas em forma de flor de amendoeira, com botões e pétalas.
34 ਸ਼ਮਾਦਾਨ ਲਈ ਚਾਰ ਹੋਰ ਫ਼ੁੱਲ ਬਣਾਉ। ਇਹ ਫ਼ੁੱਲ ਕਲੀਆਂ ਤੇ ਪੱਤੀਆਂ ਵਾਲੇ ਬਦਾਮ ਦੇ ਫ਼ੁੱਲਾਂ ਵਰਗੇ ਬਣਾਏ ਜਾਣ।"
34 A haste central do candelabro terá quatro lâmpadas em forma de flor de amendoeira, cada uma com botões e flores.
35 ਸ਼ਮਾਦਾਨ ਉੱਪਰ ਛੇ ਟਹਿਣੀਆਂ ਹੋਣਗੀਆਂ-ਤਿੰਨ ਟਹਿਣੀਆਂ ਡੰਡੀ ਦੇ ਹਰੇਕ ਪਾਸਿਓਂ ਨਿਕਲਦੀਆਂ ਹੋਈਆਂ। ਉਨ੍ਹਾਂ ਤਿੰਨ ਥਾਵਾਂ ਦੇ ਹੇਠਾਂ, ਜਿੱਥੇ ਟਹਿਣੀਆਂ ਡੰਡੀ ਨਾਲ ਮਿਲਦੀਆਂ ਹਨ, ਕਲੀਆਂ ਅਤੇ ਪੱਤੀਆਂ ਨਾਲ ਫ਼ੁੱਲ ਬਣਾਉ।"
35 Também haverá um botão de amendoeira debaixo de cada par dos seis ramos que saem da haste central.
36 ਸਾਰਾ ਸ਼ਮਾਦਾਨ, ਕਲਈਆਂ ਅਤੇ ਪਤਿਆਂ ਸਮੇਤ, ਕੁੱਟੇ ਹੋਏ ਸ਼ੁੱਧ ਸੋਨੇ ਤੋਂ ਇੱਕ ਪੀਸ ਦਾ ਬਣਿਆ ਹੋਣਾ ਚਾਹੀਦਾ ਹੈ।"
36 Os botões de amendoeira e os ramos formarão uma só peça com a haste central e serão feitos de ouro puro batido.
37 ਫ਼ੇਰ ਸ਼ਮਾਦਾਨ ਕੋਲ ਰੱਖਣ ਲਈ ਸੱਤ ਦੀਵੇ ਬਣਾਉ। ਇਹ ਦੀਵੇ ਸ਼ਮਾਦਾਨ ਦੇ ਅਗਲੇ ਹਿੱਸੇ ਨੂੰ ਰੌਸ਼ਨ ਕਰਨਗੇ।"
37 Em seguida, faça sete lâmpadas para o candelabro e posicione-as de modo que reflitam a luz para a frente.
38 ਬੱਤੀਆਂ ਬੁਝਾਉਣ ਵਾਲੇ ਟ੍ਰਿਮਰ ਅਤੇ ਟ੍ਰੇਆਂ ਲਈ ਸ਼ੁੱਧ ਸੋਨਾ ਵਰਤੋਂ।"
38 Os cortadores de pavio e os apagadores também serão de ouro puro.
39 ਸ਼ਮਾਦਾਨ ਅਤੇ ਉਸ ਦੇ ਨਾਲ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਲਈ 75 ਪੌਂਡ ਸ਼ੁੱਧ ਸੋਨਾ ਵਰਤੋਂ।"
39 Serão necessários 35 quilos de ouro puro para o candelabro e seus acessórios.
40 ਹਰ ਚੀਜ਼ ਨੂੰ ਉਵੇਂ ਬਨਾਉਣ ਲਈ ਬਹੁਤ ਸਾਵੱਧਾਨੀ ਵਰਤੋਂ ਜਿਵੇਂ ਮੈਂ ਤੁਹਾਨੂੰ ਪਰਬਤ ਉੱਪਰ ਦਰਸਾਇਆ ਹੈ।”"
40 “Cuide para que tudo seja feito de acordo com o modelo que eu lhe mostrei aqui no monte.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 25, comparar traduções ou montar um estudo — tudo direto pelo WhatsApp.